Amritsar - Azad Soch

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 01-05-2026 ਅੰਗ 658
ਰਾਗੁ ਸੋਰਠਿ ਬਾਨੀ ਭਗਤ ਰਵਿਦਾਸ ਜੀ ਕੀ

ੴ ਸਤਿਗੁਰ ਪ੍ਰਸਾਦਿ

॥ ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥ ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥

ਅਰਥ: ਰਾਗ ਸੋਰਠਿ ਵਿੱਚ ਭਗਤ ਰਵਿਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ। (ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ ॥੧॥ (ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ, ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ ॥੧॥ ਰਹਾਉ ॥ (ਹੇ ਪ੍ਰਭੂ!) ਜਾਣਦੇ ਬੁੱਝਦੇ ਹੋਏ ਭੀ ਅਸੀਂ ਕਮਲੇ ਤੇ ਮੂਰਖ ਬਣੇ ਹੋਏ ਹਾਂ, ਅਸਾਡੀ ਉਮਰ ਦੇ ਦਿਹਾੜੇ (ਮਾਇਆ ਦੀਆਂ ਹੀ) ਚੰਗੀਆਂ ਮੰਦੀਆਂ ਵਿਚਾਰਾਂ ਵਿਚ ਗੁਜ਼ਰ ਰਹੇ ਹਨ। ਅਸਾਡੀ ਕਾਮ-ਵਾਸ਼ਨਾ ਵਧ ਰਹੀ ਹੈ, ਵਿਚਾਰ-ਸ਼ਕਤੀ ਘਟ ਰਹੀ ਹੈ, ਇਸ ਗੱਲ ਦੀ ਅਸਾਨੂੰ ਕਦੇ ਸੋਚ ਹੀ ਨਹੀਂ ਫੁਰੀ ਕਿ ਅਸਾਡੀ ਸਭ ਤੋਂ ਵੱਡੀ ਲੋੜ ਕੀਹ ਹੈ ॥੨॥ ਅਸੀਂ ਆਖਦੇ ਹੋਰ ਹਾਂ ਤੇ ਕਰਦੇ ਕੁਝ ਹੋਰ ਹਾਂ, ਮਾਇਆ ਇਤਨੀ ਬਲਵਾਨ ਹੋ ਰਹੀ ਹੈ ਕਿ ਅਸਾਨੂੰ (ਆਪਣੀ ਮੂਰਖਤਾ ਦੀ) ਸਮਝ ਹੀ ਨਹੀਂ ਪੈਂਦੀ। (ਹੇ ਪ੍ਰਭੂ!) ਤੇਰਾ ਦਾਸ ਰਵਿਦਾਸ ਆਖਦਾ ਹੈ – ਮੈਂ ਹੁਣ ਇਸ (ਮੂਰਖ-ਪੁਣੇ) ਤੋਂ ਉਪਰਾਮ ਹੋ ਗਿਆ ਹਾਂ, (ਮੇਰੇ ਅੰਞਾਣਪੁਣੇ ਤੇ) ਗੁੱਸਾ ਨਾਹ ਕਰਨਾ ਤੇ ਮੇਰੀ ਆਤਮਾ ਉਤੇ ਮਿਹਰ ਕਰਨੀ ॥੩॥੩॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 30-04-2026 ਅੰਗ 696
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ

॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 29-04-2026 ਅੰਗ 634
ਸੋਰਠਿ ਮਹਲਾ ੯

॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥

ਅਰਥ:   ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ)।੧।ਰਹਾਉ। ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧। ਹੇ ਮਿੱਤਰ! ਘਰ ਦੀ ਇਸਤ੍ਰੀ (ਭੀ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ।੨। ਹੇ ਨਾਨਕ! ਆਖ-ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ। (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ।੩।੧੨।੧੩੯।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 28-04-2026 ਅੰਗ 766
ਸੂਹੀ ਮਹਲਾ ੧

॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥

ਅਰਥ:  (ਪਰਮਾਤਮਾ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪਰਮਾਤਮਾ ਦੇ) ਗੁਣ ਚੇਤੇ ਕਰਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪਰਮਾਤਮਾ ਹੀ ਪਿਆਰਾ ਲੱਗਦਾ ਜਾ ਰਿਹਾ ਹੈ। ਪਰਮਾਤਮਾ ਦੇ ਗੁਣ ਗਾਵਣੇ, ਮਾਨੋ, ਇਕ ਪੌੜੀ ਹੈ ਜੋ ਗੁਰੂ ਨੇ ਦਿੱਤੀ ਹੈ ਤੇ ਇਸ ਪੌੜੀ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤਕ ਪਹੁੰਚ ਸਕੀਦਾ ਹੈ, (ਇਸ ਪੌੜੀ ਤੇ ਚੜ੍ਹਨ ਦੀ ਬਰਕਤਿ ਨਾਲ ਮੇਰੇ ਅੰਦਰ) ਸਦਾ-ਥਿਰ ਰਹਿਣ ਵਾਲਾ ਆਨੰਦ ਬਣ ਰਿਹਾ ਹੈ। ਜੇਹੜਾ ਮਨੁੱਖ (ਇਸ ਪੌੜੀ ਦੀ ਬਰਕਤਿ ਨਾਲ) ਆਤਮਕ ਆਨੰਦ ਵਿਚ ਆਤਮਕ ਅਡੋਲਤਾ ਵਿਚ ਪਹੁੰਚਦਾ ਹੈ ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਦਾ ਹੈ। ਸਦਾ-ਥਿਰ ਪ੍ਰਭੂ ਦੇ ਗੁਣ ਗਾਵਣ ਵਾਲੀ ਉਸ ਦੀ ਮੱਤ ਅਟੱਲ ਹੋ ਜਾਂਦੀ ਹੈ। ਪਰਮਾਤਮਾ ਅਟੱਲ ਹੈ। (ਜੇ ਗੁਣ ਗਾਵਣ ਵਾਲੀ ਮੱਤ ਨਹੀਂ ਬਣੀ, ਤਾਂ) ਕੋਈ ਇਸ਼ਨਾਨ, ਕੋਈ ਦਾਨ, ਕੋਈ ਚੁੰਚ-ਗਿਆਨਤਾ, ਤੇ ਕੋਈ ਤੀਰਥ-ਇਸ਼ਨਾਨ ਪਰਮਾਤਮਾ ਨੂੰ ਖ਼ੁਸ਼ ਨਹੀਂ ਕਰ ਸਕਦਾ। (ਗੁਣ ਗਾਵਣ ਵਾਲੇ ਮਨੁੱਖ ਦੇ ਮਨ ਵਿਚੋਂ) ਧੋਖੇ-ਫ਼ਰੇਬ, ਮੋਹ ਦੇ ਚਮਤ-ਕਾਰੇ, ਵਿਕਾਰ ਆਦਿਕ ਸਭ ਮੁੱਕ ਜਾਂਦੇ ਹਨ। ਉਸ ਦੇ ਅੰਦਰ ਨਾਹ ਝੂਠ ਰਹਿ ਜਾਂਦਾ ਹੈ, ਨਾਹ ਠੱਗੀ ਰਹਿੰਦੀ ਹੈ, ਨਾਹ ਮੇਰ-ਤੇਰ ਰਹਿੰਦੀ ਹੈ। (ਪ੍ਰਭੂ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪ੍ਰਭੂ ਦੇ) ਗੁਣ ਗਾਂਵਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪ੍ਰਭੂ ਹੀ ਪਿਆਰਾ ਲੱਗਦਾ ਜਾ ਰਿਹਾ ਹੈ ॥੧॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-04-2026 ਅੰਗ 608
ਸੋਰਠਿ ਮਹਲਾ ੫ ਘਰੁ ੧ ਤਿਤੁਕੇ

ੴ ਸਤਿਗੁਰ ਪ੍ਰਸਾਦਿ

॥ ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥ ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥

ਅਰਥ:  ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ) । ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ ।੧। ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ? ।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ । ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ । ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ ।੨। ਹੇ (ਮੇਰੇ) ਮਨ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰ, ਸਿਮਰਿਆ ਕਰ, ਉਚਾਰਿਆ ਕਰ । ਸੰਤ ਜਨਾਂ ਦਾ ਉਪਦੇਸ਼ ਸੁਣ ਕੇ ਜਮਾਂ ਦੀ ਭੀ ਸਾਰੀ ਮੁਥਾਜੀ ਮੁੱਕ ਜਾਂਦੀ ਹੈ । (ਪਰ, ਹੇ ਮਨ!) ਸਤਿਗੁਰੂ ਦੀ ਬਾਣੀ ਵਿਚ ਉਹੀ ਮਨੁੱਖ ਸੁਰਤਿ ਜੋੜਦੇ ਹਨ, ਜਿਨ੍ਹਾਂ ਉਤੇ ਪਿਆਰਾ ਪ੍ਰਭੂ ਆਪ ਦਇਆਵਾਨ ਹੁੰਦਾ ਹੈ ।੩। ਹੇ ਪ੍ਰਭੂ! ਤੇਰੀ (ਮੇਹਰ ਦੀ) ਕੀਮਤ ਕੌਣ ਪਾ ਸਕਦਾ ਹੈ? ਤੂੰ ਸਾਰੇ ਹੀ ਜੀਵਾਂ ਉੱਤੇ ਮੇਹਰ ਕਰਨ ਵਾਲਾ ਹੈਂ । ਹੇ ਗੋਪਾਲ ਪ੍ਰਭੂ! ਸਾਡੀ ਜੀਵਾਂ ਦੀ ਕੀਹ ਪਾਂਇਆਂ ਹੈ? ਜਗਤ ਵਿਚ ਹਰੇਕ ਕੰਮ ਤੇਰਾ ਹੀ ਕੀਤਾ ਹੋਇਆ ਹੁੰਦਾ ਹੈ । ਹੇ ਪ੍ਰਭੂ! ਨਾਨਕ ਤੇਰਾ ਦਾਸ ਹੈ, (ਇਸ ਦਾਸ ਦੀ) ਰੱਖਿਆ ਉਸੇ ਤਰ੍ਹਾਂ ਕਰਦਾ ਰਹੁ, ਜਿਵੇਂ ਪਿਉ ਆਪਣੇ ਪੁਤਰਾਂ ਉਤੇ ਕਿਰਪਾਲ ਹੋ ਕੇ ਕਰਦਾ ਹੈ ।੪।੧।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤਸਰ ਦੇ ਵਪਾਰੀਆਂ ਨੇ ਹਰਿਆਣਾ ਦੇ ਸੀਐਮ ਸੈਣੀ ਨਾਲ ਮੁਲਾਕਾਤ ਕੀਤੀ
ਚੰਡੀਗੜ੍ਹ, 26, ਅਪ੍ਰੈਲ, 2025, (ਆਜ਼ਾਦ ਸੋਚ ਨਿਊਜ਼):-    ਅੰਮ੍ਰਿਤਸਰ ਅਤੇ ਹਰਿਆਣਾ ਦੇ ਵਪਾਰਕ ਸਬੰਧਾਂ ਲਈ ਇਹ ਇੱਕ ਬਹੁਤ ਹੀ ਸਕਾਰਾਤਮਕ ਕਦਮ ਹੈ। ਅੰਮ੍ਰਿਤਸਰ, ਜੋ ਕਿ ਆਪਣੇ ਉੱਚ-ਗੁਣਵੱਤਾ ਵਾਲੇ ਸੁੱਕੇ ਮੇਵਿਆਂ (Dry Fruits) ਅਤੇ ਮਸਾਲਿਆਂ ਲਈ ਪੂਰੀ ਦੁਨੀਆ ਵਿੱਚ ਮਸ਼ਹੂਰ ਹੈ, ਹੁਣ ਹਰਿਆਣਾ ਦੇ ਬਾਜ਼ਾਰਾਂ ਵਿੱਚ ਆਪਣੀ ਪਛਾਣ ਹੋਰ ਮਜ਼ਬੂਤ ਕਰਨ ਜਾ ਰਿਹਾ ਹੈ।
ਅੰਮ੍ਰਿਤਸਰ ਦੇ ਵਪਾਰੀਆਂ ਦੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਹੋਈ ਇਸ ਮੁਲਾਕਾਤ ਦੇ ਮੁੱਖ ਪਹਿਲੂ ਹੇਠਾਂ ਦਿੱਤੇ ਗਏ ਹਨ:
ਮੁਲਾਕਾਤ ਦੇ ਮੁੱਖ ਉਦੇਸ਼
•    ਸਪਲਾਈ ਚੇਨ ਨੂੰ ਮਜ਼ਬੂਤ ਕਰਨਾ: ਅੰਮ੍ਰਿਤਸਰ ਦੇ ਵਪਾਰੀਆਂ ਨੇ ਹਰਿਆਣਾ ਵਿੱਚ ਸੁੱਕੇ ਮੇਵਿਆਂ ਦੀ ਸਿੱਧੀ ਸਪਲਾਈ ਅਤੇ ਵੱਡੇ ਵਪਾਰਕ ਕੇਂਦਰ ਸਥਾਪਤ ਕਰਨ ਦੀ ਇੱਛਾ ਜਤਾਈ ਹੈ।
•    ਵਪਾਰਕ ਸਹੂਲਤਾਂ: ਵਪਾਰੀਆਂ ਨੇ ਹਰਿਆਣਾ ਸਰਕਾਰ ਤੋਂ ਅੰਤਰ-ਰਾਜੀ ਵਪਾਰ (Inter-State Trade) ਨੂੰ ਸੁਖਾਲਾ ਬਣਾਉਣ ਲਈ ਟੈਕਸਾਂ ਵਿੱਚ ਰਾਹਤ ਅਤੇ ਬਿਹਤਰ ਲੌਜਿਸਟਿਕ ਸਹੂਲਤਾਂ ਦੀ ਮੰਗ ਕੀਤੀ ਹੈ।
•    ਨਿਵੇਸ਼ ਦੀ ਸੰਭਾਵਨਾ: ਮੁੱਖ ਮੰਤਰੀ ਸੈਣੀ ਨੇ ਵਪਾਰੀਆਂ ਨੂੰ ਹਰਿਆਣਾ ਵਿੱਚ ਆਪਣੇ ਯੂਨਿਟ ਜਾਂ ਵੱਡੇ ਗੋਦਾਮ ਖੋਲ੍ਹਣ ਲਈ ਸੱਦਾ ਦਿੱਤਾ ਹੈ, ਜਿਸ ਨਾਲ ਸਥਾਨਕ ਲੋਕਾਂ ਨੂੰ ਰੁਜ਼ਗਾਰ ਵੀ ਮਿਲੇਗਾ।
ਅੰਮ੍ਰਿਤਸਰ ਦੇ ਸੁੱਕੇ ਮੇਵਿਆਂ ਦੀ ਖਾਸੀਅਤ
ਅੰਮ੍ਰਿਤਸਰ ਦੀ 'ਮਜੀਠ ਮੰਡੀ' ਏਸ਼ੀਆ ਦੀਆਂ ਸਭ ਤੋਂ ਵੱਡੀਆਂ ਸੁੱਕੇ ਮੇਵਿਆਂ ਦੀਆਂ ਮੰਡੀਆਂ ਵਿੱਚੋਂ ਇੱਕ ਹੈ। ਇੱਥੋਂ ਦੇ ਮੇਵੇ ਅਫਗਾਨਿਸਤਾਨ ਅਤੇ ਮੱਧ ਏਸ਼ੀਆ ਤੋਂ ਆਉਂਦੇ ਹਨ ਅਤੇ ਆਪਣੀ ਤਾਜ਼ਗੀ ਤੇ ਗੁਣਵੱਤਾ ਲਈ ਜਾਣੇ ਜਾਂਦੇ ਹਨ। ਹਰਿਆਣਾ ਵਿੱਚ ਇਨ੍ਹਾਂ ਦੀ ਮੰਗ ਖਾਸ ਕਰਕੇ ਤਿਉਹਾਰਾਂ ਅਤੇ ਵਿਆਹਾਂ ਦੇ ਸੀਜ਼ਨ ਦੌਰਾਨ ਬਹੁਤ ਜ਼ਿਆਦਾ ਰਹਿੰਦੀ ਹੈ।
ਵਪਾਰੀਆਂ ਨੂੰ ਹੋਣ ਵਾਲੇ ਫਾਇਦੇ
1.    ਨਵਾਂ ਬਾਜ਼ਾਰ: ਅੰਮ੍ਰਿਤਸਰ ਦੇ ਵਪਾਰੀਆਂ ਨੂੰ ਹਰਿਆਣਾ ਦੇ ਰੂਪ ਵਿੱਚ ਇੱਕ ਵੱਡਾ ਅਤੇ ਖੁਸ਼ਹਾਲ ਬਾਜ਼ਾਰ ਮਿਲੇਗਾ।
2.    ਸਿੱਧੀ ਪਹੁੰਚ: ਵਿਚੋਲਿਆਂ ਦੀ ਘਾਟ ਕਾਰਨ ਹਰਿਆਣਾ ਦੇ ਲੋਕਾਂ ਨੂੰ ਵੀ ਵਧੀਆ ਮੇਵੇ ਸਸਤੀਆਂ ਦਰਾਂ 'ਤੇ ਮਿਲ ਸਕਣਗੇ।
3.    ਸਰਕਾਰੀ ਸਹਿਯੋਗ: ਸੀਐਮ ਸੈਣੀ ਨੇ ਭਰੋਸਾ ਦਿੱਤਾ ਹੈ ਕਿ ਹਰਿਆਣਾ ਸਰਕਾਰ ਵਪਾਰ ਨੂੰ ਉਤਸ਼ਾਹਿਤ ਕਰਨ ਲਈ 'ਸਿੰਗਲ ਵਿੰਡੋ' ਕਲੀਅਰੈਂਸ ਅਤੇ ਸੁਰੱਖਿਅਤ ਮਾਹੌਲ ਪ੍ਰਦਾਨ ਕਰੇਗੀ।

ਮਾਹਿਰਾਂ ਦੀ ਰਾਏ: ਇਹ ਸਾਂਝੇਦਾਰੀ ਨਾ ਸਿਰਫ਼ ਵਪਾਰ ਨੂੰ ਵਧਾਏਗੀ, ਸਗੋਂ ਪੰਜਾਬ ਅਤੇ ਹਰਿਆਣਾ ਦੇ ਆਪਸੀ ਭਾਈਚਾਰਕ ਅਤੇ ਆਰਥਿਕ ਸਬੰਧਾਂ ਨੂੰ ਵੀ ਨਵੀਂ ਮਜ਼ਬੂਤੀ ਦੇਵੇਗੀ।

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 26-04-2026 ਅੰਗ 766
ਸੂਹੀ ਮਹਲਾ ੧

॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥

ਅਰਥ:   (ਪਰਮਾਤਮਾ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪਰਮਾਤਮਾ ਦੇ) ਗੁਣ ਚੇਤੇ ਕਰਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪਰਮਾਤਮਾ ਹੀ ਪਿਆਰਾ ਲੱਗਦਾ ਜਾ ਰਿਹਾ ਹੈ। ਪਰਮਾਤਮਾ ਦੇ ਗੁਣ ਗਾਵਣੇ, ਮਾਨੋ, ਇਕ ਪੌੜੀ ਹੈ ਜੋ ਗੁਰੂ ਨੇ ਦਿੱਤੀ ਹੈ ਤੇ ਇਸ ਪੌੜੀ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤਕ ਪਹੁੰਚ ਸਕੀਦਾ ਹੈ, (ਇਸ ਪੌੜੀ ਤੇ ਚੜ੍ਹਨ ਦੀ ਬਰਕਤਿ ਨਾਲ ਮੇਰੇ ਅੰਦਰ) ਸਦਾ-ਥਿਰ ਰਹਿਣ ਵਾਲਾ ਆਨੰਦ ਬਣ ਰਿਹਾ ਹੈ। ਜੇਹੜਾ ਮਨੁੱਖ (ਇਸ ਪੌੜੀ ਦੀ ਬਰਕਤਿ ਨਾਲ) ਆਤਮਕ ਆਨੰਦ ਵਿਚ ਆਤਮਕ ਅਡੋਲਤਾ ਵਿਚ ਪਹੁੰਚਦਾ ਹੈ ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਦਾ ਹੈ। ਸਦਾ-ਥਿਰ ਪ੍ਰਭੂ ਦੇ ਗੁਣ ਗਾਵਣ ਵਾਲੀ ਉਸ ਦੀ ਮੱਤ ਅਟੱਲ ਹੋ ਜਾਂਦੀ ਹੈ। ਪਰਮਾਤਮਾ ਅਟੱਲ ਹੈ। (ਜੇ ਗੁਣ ਗਾਵਣ ਵਾਲੀ ਮੱਤ ਨਹੀਂ ਬਣੀ, ਤਾਂ) ਕੋਈ ਇਸ਼ਨਾਨ, ਕੋਈ ਦਾਨ, ਕੋਈ ਚੁੰਚ-ਗਿਆਨਤਾ, ਤੇ ਕੋਈ ਤੀਰਥ-ਇਸ਼ਨਾਨ ਪਰਮਾਤਮਾ ਨੂੰ ਖ਼ੁਸ਼ ਨਹੀਂ ਕਰ ਸਕਦਾ। (ਗੁਣ ਗਾਵਣ ਵਾਲੇ ਮਨੁੱਖ ਦੇ ਮਨ ਵਿਚੋਂ) ਧੋਖੇ-ਫ਼ਰੇਬ, ਮੋਹ ਦੇ ਚਮਤ-ਕਾਰੇ, ਵਿਕਾਰ ਆਦਿਕ ਸਭ ਮੁੱਕ ਜਾਂਦੇ ਹਨ। ਉਸ ਦੇ ਅੰਦਰ ਨਾਹ ਝੂਠ ਰਹਿ ਜਾਂਦਾ ਹੈ, ਨਾਹ ਠੱਗੀ ਰਹਿੰਦੀ ਹੈ, ਨਾਹ ਮੇਰ-ਤੇਰ ਰਹਿੰਦੀ ਹੈ। (ਪ੍ਰਭੂ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪ੍ਰਭੂ ਦੇ) ਗੁਣ ਗਾਂਵਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪ੍ਰਭੂ ਹੀ ਪਿਆਰਾ ਲੱਗਦਾ ਜਾ ਰਿਹਾ ਹੈ ॥੧॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-04-2026 ਅੰਗ 609
ਸੋਰਠਿ ਮਹਲਾ ੫

॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥

ਅਰਥ: ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।ਰਹਾਉ। ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨।(ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।੩। ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।੪।੫।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 24-04-2026 ਅੰਗ 576
ਰਾਗੁ ਵਡਹੰਸੁ ਮਹਲਾ ੫ ਛੰਤ ਘਰੁ ੪

ੴ ਸਤਿਗੁਰ ਪ੍ਰਸਾਦਿ

॥ ਗੁਰ ਮਿਲਿ ਲਧਾ ਜੀ ਰਾਮੁ ਪਿਆਰਾ ਰਾਮ ॥ ਇਹੁ ਤਨੁ ਮਨੁ ਦਿਤੜਾ ਵਾਰੋ ਵਾਰਾ ਰਾਮ ॥ ਤਨੁ ਮਨੁ ਦਿਤਾ ਭਵਜਲੁ ਜਿਤਾ ਚੂਕੀ ਕਾਂਣਿ ਜਮਾਣੀ ॥ ਅਸਥਿਰੁ ਥੀਆ ਅੰਮ੍ਰਿਤੁ ਪੀਆ ਰਹਿਆ ਆਵਣ ਜਾਣੀ ॥ ਸੋ ਘਰੁ ਲਧਾ ਸਹਜਿ ਸਮਧਾ ਹਰਿ ਕਾ ਨਾਮੁ ਅਧਾਰਾ ॥ ਕਹੁ ਨਾਨਕ ਸੁਖਿ ਮਾਣੇ ਰਲੀਆਂ ਗੁਰ ਪੂਰੇ ਕੰਉ ਨਮਸਕਾਰਾ ॥੧॥

ਰਾਗ ਵਡਹੰਸ, ਘਰ ੪ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’ ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਗੁਰੂ ਨੂੰ ਮਿਲ ਕੇ (ਹੀ) ਪਿਆਰਾ ਪ੍ਰਭੂ ਲੱਭਦਾ ਹੈ, (ਜਿਸ ਨੂੰ ਗੁਰੂ ਦੀ ਰਾਹੀਂ ਪ੍ਰਭੂ ਲੱਭ ਪੈਂਦਾ ਹੈ, ਉਹ) ਆਪਣਾ ਇਹ ਸਰੀਰ ਇਹ ਮਨ (ਗੁਰੂ ਦੇ) ਹਵਾਲੇ ਕਰਦਾ ਹੈ। ਜੇਹੜਾ ਮਨੁੱਖ ਆਪਣਾ ਤਨ ਮਨ ਗੁਰੂ ਦੇ ਹਵਾਲੇ ਕਰਦਾ ਹੈ, ਉਹ ਸੰਸਾਰ-ਸਮੁੰਦਰ ਨੂੰ ਜਿੱਤ ਲੈਂਦਾ ਹੈ, ਉਸ ਦੀ ਜਮਾਂ ਦੀ ਮੁਥਾਜੀ ਮੁੱਕ ਜਾਂਦੀ ਹੈ ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਗੁਰੂ ਪਾਸੋਂ ਲੈ ਕੇ) ਪੀਂਦਾ ਹੈ, ਤੇ, ਅਡੋਲ-ਚਿੱਤ ਹੋ ਜਾਂਦਾ ਹੈ, ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ। ਉਸ ਮਨੁੱਖ ਨੂੰ ਉਹ ਘਰ (ਪ੍ਰਭੂ ਦੇ ਚਰਨਾਂ ਵਿਚ ਟਿਕਾਣਾ) ਮਿਲ ਜਾਂਦਾ ਹੈ (ਜਿਸ ਦੀ ਬਰਕਤਿ ਨਾਲ) ਉਹ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ, ਪਰਮਾਤਮਾ ਦਾ ਨਾਮ (ਉਸ ਦੀ ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ। ਹੇ ਨਾਨਕ! ਆਖ-ਉਹ ਮਨੁੱਖ ਸੁਖ ਵਿਚ ਰਹਿ ਕੇ ਆਤਮਕ ਖ਼ੁਸ਼ੀਆਂ ਮਾਣਦਾ ਹੈ (ਇਹ ਸਾਰੀ ਬਰਕਤਿ ਗੁਰੂ ਦੀ ਹੀ ਹੈ) ਪੂਰੇ ਗੁਰੂ ਨੂੰ (ਸਦਾ) ਨਮਸਕਾਰ ਕਰਨੀ ਚਾਹੀਦੀ ਹੈ।੧।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 23-04-2026 ਅੰਗ 612
ਸੋਰਠਿ ਮਹਲਾ ੫

॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਹਰਿ ਆਰਾਧੇ ਅਰੋਗ ਅਨਦਾਈ ॥ ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥ ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥ ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥ ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥ ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੋ ਹੀ ਵਰਤਾਰਾ ॥ ਨਾਨਕ ਸਹ ਪਕਰੀ ਸੰਤਨ ਕੀ ਰਿਦੈ ਭਏ ਮਗਨ ਚਰਨਾਰਾ ॥੪॥੪॥੧੫॥

ਅਰਥ:- ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਪ੍ਰਭੂ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨਾਂ ਨਾਲ ਪਰਚ ਜਾਂਦਾ ਹੈ, ਉਹ ਮਨੁੱਖ (ਮਾਇਆ ਵਲੋਂ) ਪੂਰੇ ਤੌਰ ਤੇ ਸੰਤੋਖੀ ਰਹਿੰਦੇ ਹਨ। ਪਰ ਜਿਸ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ ਅਮੋਲਕ ਗੁਣ ਨਹੀਂ ਆ ਵੱਸਦੇ, ਉਹ ਮਨੁੱਖ ਮਾਇਆ ਦੀ ਤ੍ਰਿਸ਼ਨਾ ਵਿਚ ਫਸੇ ਰਹਿੰਦੇ ਹਨ।1। ਹੇ ਭਾਈ! ਪਰਮਾਤਮਾ ਦਾ ਆਰਾਧਨ ਕਰਨ ਨਾਲ ਨਰੋਏ ਹੋ ਜਾਈਦਾ ਹੈ, ਆਤਮਕ ਅਨੰਦ ਬਣਿਆ ਰਹਿੰਦਾ ਹੈ। ਪਰ ਜਿਸ ਮਨੁੱਖ ਨੂੰ ਮੇਰਾ ਪਿਆਰਾ ਪ੍ਰਭੂ ਭੁੱਲ ਜਾਂਦਾ ਹੈ, ਉਸ ਉਤੇ (ਇਉਂ) ਜਾਣੋ (ਜਿਵੇਂ) ਲੱਖਾਂ ਤਕਲਫ਼ਿਾਂ ਆ ਪੈਂਦੀਆਂ ਹਨ। ਰਹਾਉ। ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਨੇ ਤੇਰਾ ਆਸਰਾ ਲਿਆ, ਉਹ ਤੇਰੀ ਸ਼ਰਨ ਵਿਚ ਰਹਿ ਕੇ ਸੁਖ ਮਾਣਦੇ ਹਨ। ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਸਰਬ-ਵਿਆਪਕ ਕਰਤਾਰ ਭੁੱਲ ਜਾਂਦਾ ਹੈ, ਉਹ ਮਨੁੱਖ ਦੁਖੀਆਂ ਵਿਚ ਗਿਣੇ ਜਾਂਦੇ ਹਨ।2। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਆਗਿਆ ਮੰਨ ਕੇ ਪਰਮਾਤਮਾ ਵਿਚ ਸੁਰਤਿ ਜੋੜ ਲਈ, ਉਹਨਾਂ ਨੇ ਬੜਾ ਆਨੰਦ ਬੜਾ ਰਸ ਮਾਣਿਆ। ਪਰ ਜੇਹੜੇ ਮਨੁੱਖ ਪਰਮਾਤਮਾ ਨੂੰ ਭੁਲਾ ਕੇ ਗੁਰੂ ਵਲੋਂ ਮੂੰਹ ਮੋੜੀ ਰੱਖਦੇ ਹਨ ਉਹ ਭਿਆਨਕ ਨਰਕ ਵਿਚ ਪਏ ਰਹਿੰਦੇ ਹਨ।3। ਹੇ ਨਾਨਕ! (ਜੀਵਾਂ ਦੇ ਕੀਹ ਵੱਸ?) ਜਿਸ ਕੰਮ ਵਿਚ ਪਰਮਾਤਮਾ ਕਿਸੇ ਜੀਵ ਨੂੰ ਲਾਂਦਾ ਹੈ ਉਸੇ ਕੰਮ ਵਿਚ ਹੀ ਉਹ ਲੱਗਾ ਰਹਿੰਦਾ ਹੈ,ਹਰੇਕ ਜੀਵ ਉਹੋ ਜਿਹੀ ਵਰਤੋਂ ਹੀ ਕਰਦਾ ਹੈ। ਜਿਨ੍ਹਾਂ ਮਨੁੱਖਾਂ ਨੇ (ਪ੍ਰਭੂ ਦੀ ਪ੍ਰੇਰਨਾ ਨਾਲ) ਸੰਤ ਜਨਾਂ ਦਾ ਆਸਰਾ ਲਿਆ ਹੈ ਉਹ ਅੰਦਰੋਂ ਪ੍ਰਭੂ ਦੇ ਚਰਨਾਂ ਵਿਚ ਹੀ ਮਸਤ ਰਹਿੰਦੇ ਹਨ।4। 4।15।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 22-04-2026 ਅੰਗ 706
ਸਲੋਕ

॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥

ਅਰਥ: ਹੇ ਨਾਨਕ ਜੀ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥ ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ ਜੀ! ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨॥ (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ॥੩॥

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 21-04-2026 ਅੰਗ 666
ਧਨਾਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ

॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥

ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ ॥੧॥ ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀਂ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ ॥ਰਹਾਉ॥ ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ ॥੨॥ (ਹੇ ਭਾਈ!) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ। ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ। ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ ॥੩॥ ਨਾਨਕ ਜੀ ! (ਆਖ-) ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ ॥੪॥੧॥

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!