Punjabi Industry - Azad Soch

ਦਿਲਜੀਤ ਦੋਸਾਂਝ ਦੀ ਸੁਪਰਹਿੱਟ ਪੰਜਾਬੀ ਫਿਲਮ ਫਰੈਂਚਾਇਜ਼ੀ 'ਜੱਟ ਐਂਡ ਜੂਲੀਅਟ' ਦਾ ਤੀਜਾ ਭਾਗ ਵੀਰਵਾਰ ਨੂੰ ਸਿਨੇਮਾਘਰਾਂ 'ਚ ਰਿਲੀਜ਼
Patiala,28 June,2024,(Azad Soch News):-  ਦਿਲਜੀਤ ਦੋਸਾਂਝ ਦੀ ਸੁਪਰਹਿੱਟ ਪੰਜਾਬੀ ਫਿਲਮ ਫਰੈਂਚਾਇਜ਼ੀ 'ਜੱਟ ਐਂਡ ਜੂਲੀਅਟ' ('Jatt And Juliet') ਦਾ ਤੀਜਾ ਭਾਗ ਵੀਰਵਾਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਇਆ,'ਜੱਟ ਐਂਡ ਜੂਲੀਅਟ 3' ਨੇ ਪਹਿਲੇ ਹੀ ਦਿਨ ਬਾਕਸ ਆਫਿਸ 'ਤੇ ਜ਼ਬਰਦਸਤ ਕਮਾਈ ਕੀਤੀ ਅਤੇ ਇਸ ਸਾਲ ਦੀ ਸਭ ਤੋਂ ਵੱਡੀ ਓਪਨਿੰਗ ਕਰਨ ਵਾਲੀ ਪੰਜਾਬੀ ਫਿਲਮ ਬਣ ਗਈ ਹੈ,'ਜੱਟ ਐਂਡ ਜੂਲੀਅਟ 3' 2024 'ਚ ਪੰਜਾਬੀ ਇੰਡਸਟਰੀ (Punjabi Industry) ਦੀ ਸਭ ਤੋਂ ਵੱਡੀ ਓਪਨਿੰਗ ਕਰਨ ਵਾਲੀ ਫਿਲਮ ਬਣ ਗਈ ਹੈ,ਆਪਣੀ ਨਵੀਂ ਫਿਲਮ 'ਜੱਟ ਐਂਡ ਜੂਲੀਅਟ 3' ਨਾਲ ਨਵਾਂ ਕਮਾਲ ਕਰ ਦਿੱਤਾ ਹੈ,ਇਕੱਲੇ ਐਡਵਾਂਸ ਬੁਕਿੰਗ ਵਿਚ 1.5 ਕਰੋੜ ਰੁਪਏ ਤੋਂ ਵੱਧ ਦਾ ਕੁਲੈਕਸ਼ਨ ਇਕੱਠਾ ਕਰਨ ਵਾਲੀ ਇਹ ਫ਼ਿਲਮ ਇਸ ਸਾਲ ਦੀ ਸਭ ਤੋਂ ਵੱਡੀ ਪੰਜਾਬੀ ਫ਼ਿਲਮ ਬਣਨ ਲਈ ਪੂਰੀ ਤਰ੍ਹਾਂ ਤਿਆਰ ਹੈ,ਸਕਨੀਲਕ ਦੀ ਰਿਪੋਰਟ ਮੁਤਾਬਕ ਦਿਲਜੀਤ ਦੋਸਾਂਝ (Diljit Dosanjh) ਦੀ ਫਿਲਮ ਨੇ ਪਹਿਲੇ ਹੀ ਦਿਨ ਭਾਰਤ 'ਚ 3.25 ਕਰੋੜ ਰੁਪਏ ਦੀ ਕਮਾਈ ਕੀਤੀ ਹੈ,ਫਿਲਹਾਲ ਇਹ ਅੰਦਾਜ਼ਨ ਅੰਕੜਾ ਹੈ ਅਤੇ ਫਿਲਮ ਦਾ ਅੰਤਿਮ ਸੰਗ੍ਰਹਿ ਇਸ ਤੋਂ ਵੀ ਵੱਧ ਤੱਕ ਪਹੁੰਚ ਸਕਦਾ ਹੈ।

ਕਲਾਕਾਰ ਨਿਰਮਲ ਰਿਸ਼ੀ ਨੂੰ ਰਾਸ਼ਟਰਪਤੀ ਭਵਨ ਵਿਖੇ ਪਦਮਸ਼੍ਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ
New Delhi,23 April,2024,(Azad Soch News):- ਪੰਜਾਬੀ ਫਿਲਮ ਇੰਡਸਟਰੀ (Punjabi Film Industry) ਦੀ ਗੁਲਾਬੋ ਮਾਸੀ ਅਖਵਾਉਣ ਵਾਲੀ ਕਲਾਕਾਰ ਨਿਰਮਲ ਰਿਸ਼ੀ ਨੂੰ ਰਾਸ਼ਟਰਪਤੀ ਭਵਨ ਵਿਖੇ ਪਦਮਸ਼੍ਰੀ ਐਵਾਰਡ (Padma Shri Award) ਨਾਲ ਸਨਮਾਨਿਤ ਕੀਤਾ ਗਿਆ,80 ਸਾਲ ਦੀ ਉਮਰ ਵਿੱਚ ਵੀ ਪੰਜਾਬੀ ਫਿਲਮ ਇੰਡਸਟਰੀ ਦੀ ਰੌਣਕ ਅਦਾਕਾਰਾ ਨਿਰਮਲ ਰਿਸ਼ੀ ਨੂੰ 41 ਸਾਲਾਂ ਦੀ ਸਖਤ ਮਿਹਨਤ ਤੋਂ ਬਾਅਦ ਇਹ ਐਵਾਰਡ ਮਿਲਿਆ ਹੈ,ਇਨ੍ਹਾਂ 41 ਸਾਲਾਂ ਵਿੱਚ ਨਿਰਮਲ ਰਿਸ਼ੀ ਨੇ 80 ਤੋਂ ਵੱਧ ਫ਼ਿਲਮਾਂ ਵਿੱਚ ਕੰਮ ਕੀਤਾ,ਇਸ ਐਵਾਰਡ ਐਵਾਰਡ ਨਾਲ ਉਨ੍ਹਾਂ ਪੂਰਾ ਪੰਜਾਬ ਦਾ ਮਾਣ ਵਧਾਇਆ ਹੈ,ਭਾਰਤ ਸਰਕਾਰ ਵੱਲੋਂ 26 ਜਨਵਰੀ ਨੂੰ ਨਿਰਮਲ ਰਿਸ਼ੀ ਦੇ ਨਾਮ ਦਾ ਪ੍ਰਸਤਾਵ ਕੀਤਾ ਗਿਆ ਸੀ,ਪਦਮਸ਼੍ਰੀ (Padma Shri) ਵਿੱਚ ਉਸਦਾ ਨਾਂ ਆਉਣ ਤੋਂ ਬਾਅਦ ਪੂਰੀ ਪੰਜਾਬੀ ਇੰਡਸਟਰੀ (Punjabi Industry) ਨੇ ਉਸਨੂੰ ਸ਼ੁਭਕਾਮਨਾਵਾਂ ਦਿੱਤੀਆਂ,ਆਖਰਕਾਰ 41 ਸਾਲਾਂ ਦੀ ਮਿਹਨਤ ਤੋਂ ਬਾਅਦ ਉਸ ਦੀ ਮਿਹਨਤ ਨੂੰ ਫਲ ਮਿਲਿਆ,ਪਦਮਸ਼੍ਰੀ ਲਈ ਚੁਣੇ ਜਾਣ ਤੋਂ ਬਾਅਦ ਨਿਰਮਲ ਰਿਸ਼ੀ (Nirmal Rishi) ਨੇ ਕਿਹਾ ਕਿ ਸਰਕਾਰ ਨੇ ਉਸ ਨੂੰ ਇਸ ਦੇ ਯੋਗ ਸਮਝਿਆ,ਇਸ ਲਈ ਸਰਕਾਰ ਦਾ ਧੰਨਵਾਦ। ਅੱਜ ਮੇਰੀ ਸਾਰੀ ਉਮਰ ਦੀ ਮਿਹਨਤ ਰੰਗ ਲਿਆਈ ਹੈ,ਮਾਣ ਹੈ ਕਿ ਉਹ ਪੰਜਾਬ ਦਾ ਨਾਂ ਰੌਸ਼ਨ ਕਰ ਰਹੀ ਹੈ।

'ਸ਼ਿੰਦਾ ਸ਼ਿੰਦਾ ਨੋ ਪਾਪਾ' ਦਾ ਮਜ਼ੇਦਾਰ ਟੀਜ਼ਰ ਹੋਇਆ ਰਿਲੀਜ਼
Patiala,05 April,2024,(Azad Soch News):- ਹੁਣ ਗਿੱਪੀ ਦੀ ਤੀਜੀ ਫਿਲਮ 'ਸ਼ਿੰਦਾ ਸ਼ਿੰਦਾ ਨੋ ਪਾਪਾ' ('Shinda Shinda No Papa') ਵੀ ਰਿਲੀਜ਼ ਲਈ ਤਿਆਰ ਹੈ,ਇਸ ਤੋਂ ਪਹਿਲਾਂ ਫਿਲਮ ਦਾ ਧਮਾਕੇਦਾਰ ਟੀਜ਼ਰ ਰਿਲੀਜ਼ ਹੋਇਆ ਹੈ,ਗਿੱਪੀ ਗਰੇਵਾਲ ਦੀ ਫਿਲਮ 'ਸ਼ਿੰਦਾ ਸ਼ਿੰਦਾ ਨੋ ਪਾਪਾ' 10 ਮਈ 2024 ਨੂੰ ਰਿਲੀਜ਼ ਹੋਣ ਜਾ ਰਹੀ ਹੈ,ਫਿਲਮ 'ਚ ਗਿੱਪੀ ਤੇ ਸ਼ਿੰਦੇ ਨਾਲ ਹਿਨਾ ਖਾਨ ਦੀ ਵੀ ਮੁੱਖ ਭੂਮਿਕਾ ਹੈ,ਇਸ ਤੋਂ ਪਹਿਲਾਂ ਗਿੱਪੀ ਗਰੇਵਾਲ (Gippy Grewal) ਸਰਗੁਣ ਮਹਿਤਾ ਤੇ ਰੂਪੀ ਗਿੱਲ ਦੇ ਨਾਲ ਫਿਲਮ 'ਜੱਟ ਨੂੰ ਚੁੜੈਲ ਟੱਕਰੀ' 'ਚ ਵੀ ਨਜ਼ਰ ਆ ਚੁੱਕੇ ਹਨ,ਇਹ ਫਿਲਮ ਬਾਕਸ ਆਫਿਸ 'ਤੇ ਜ਼ਬਰਦਸਤ ਕਮਾਈ ਕਰ ਰਹੀ ਹੈ,ਫਿਲਮ 'ਚ ਗਿੱਪੀ ਤੇ ਸ਼ਿੰਦਾ ਦੀ ਜੋੜੀ ਪਹਿਲੀ ਵਾਰ ਪਿਓ ਪੁੱਤਰ ਦੇ ਕਿਰਦਾਰ 'ਚ ਨਜ਼ਰ ਆਈ ਹੈ,ਇਸ ਫਿਲਮ ਰਾਹੀਂ ਟੀਵੀ ਅਦਾਕਾਰਾ ਹਿਨਾ ਖਾਨ ਨੇ ਪੰਜਾਬੀ ਇੰਡਸਟਰੀ (Punjabi Industry) 'ਚ ਐਂਟਰੀ ਕੀਤੀ ਹੈ,ਉਹ ਸ਼ਿੰਦਾ ਦੀ ਮਾਂ ਦਾ ਕਿਰਦਾਰ ਨਿਭਾ ਰਹੀ ਹੈ।