Ravinder Grewal - Azad Soch

ਗਾਇਕ ਰਵਿੰਦਰ ਗਰੇਵਾਲ ਦਾ ਨਵਾਂ ਗੀਤ ਜਲਦ ਹੀ ਰਿਲੀਜ਼ ਹੋਣਾ ਜਾ ਰਿਹਾ ਹੈ
Patiala,29 JAN,2025,(Azad Soch News):- ਗਾਇਕ ਰਵਿੰਦਰ ਗਰੇਵਾਲ (Singer Ravinder Grewal) ਦਾ ਨਵਾਂ ਗੀਤ ਜਲਦ ਹੀ ਰਿਲੀਜ਼ ਹੋਣਾ ਜਾ ਰਿਹਾ ਹੈ। ਜਿਸਦਾ ਪੋਸਟਰ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ (Social Media Account) 'ਤੇ ਸਾਂਝਾ ਕੀਤਾ ਹੈ,ਉਨ੍ਹਾਂ ਦਾ ਨਵਾਂ ਗਾਣਾ 'ਜੁੱਤੀ' ਜਲਦ ਹੀ ਵੱਖ-ਵੱਖ ਸੰਗੀਤਕ ਪਲੇਟਫ਼ਾਰਮਾਂ 'ਤੇ ਆਪਣੀ ਹਾਜ਼ਰੀ ਦਰਜ ਕਰਵਾਏਗਾ।ਰਵਿੰਦਰ ਗਰੇਵਾਲ ਸਟੇਜ਼ ਅਤੇ ਐਲਬਮ ਗਾਇਕੀ ਵਿੱਚ ਮੁੜ ਧਮਾਲਾਂ ਪਾ ਰਹੇ ਹਨ। ਹੁਣ ਉਨ੍ਹਾਂ ਦਾ ਨਵਾਂ ਗੀਤ 'ਜੁੱਤੀ' ਵੀ ਇਸ ਤਰ੍ਹਾਂ ਹੀ ਧਮਾਲ ਪਾਉਣ ਨੂੰ ਤਿਆਰ-ਬਰ-ਤਿਆਰ ਹੈ। ਇਸ ਦੋਗਾਣਾ ਗੀਤ 'ਜੁੱਤੀ' ਵਿੱਚ ਉਨ੍ਹਾਂ ਦੀ ਸਹਿ ਗਾਇਕਾ ਜੈਸਮੀਨ ਅਖ਼ਤਰ ਹੋਵੇਗੀ। ਇਹ ਗੀਤ ਜਲਦ ਹੀ ਵੱਖ-ਵੱਖ ਸੰਗੀਤਕ ਪਲੇਟਫ਼ਾਰਮ ਦਾ ਸ਼ਿੰਗਾਰ ਬਣਨ ਜਾ ਰਿਹਾ ਹੈ। 'ਟੇਡੀ ਪੱਗ' ਰਿਕਾਰਡਸ ਵੱਲੋਂ ਪੇਸ਼ ਕੀਤਾ ਜਾ ਰਿਹਾ ਹੈ।

ਰਵਿੰਦਰ ਗਰੇਵਾਲ ਨੇ ਆਪਣੇ ਨਵੇਂ ਗੀਤ ਦਾ ਐਲਾਨ ਕੀਤਾ
Patiala,16 JAN,2025,(Azad Soch News):- ਚਰਚਿਤ ਗਾਇਕ ਰਵਿੰਦਰ ਗਰੇਵਾਲ (Singer Ravinder Grewal) ਜਿੰਨ੍ਹਾਂ ਦੀ ਮੁੜ ਸੁਰਜੀਤ ਹੋ ਰਹੀ ਇਸੇ ਚੜ੍ਹਤ ਦਾ ਇਜ਼ਹਾਰ ਕਰਵਾਉਣ ਜਾ ਰਿਹਾ ਹੈ ਉਨ੍ਹਾਂ ਦਾ ਨਵਾਂ ਗਾਣਾ 'ਘੁੰਮ ਗਿਆ ਦਿਮਾਗ', ਜੋ ਜਲਦ ਹੀ ਵੱਖ-ਵੱਖ ਸੰਗੀਤਕ ਪਲੇਟਫ਼ਾਰਮ (Musical Platform) ਉਪਰ ਅਪਣੀ ਉਪ-ਸਥਿਤੀ ਦਰਜ ਕਰਵਾਏਗਾ,'ਰਮਨ ਕੁਮਾਰ ਅੰਮੀ' ਅਤੇ '5ਆਬ ਰਿਕਾਰਡਸ' ਵੱਲੋਂ ਸੰਗੀਤਕ ਮਾਰਕੀਟ ਵਿੱਚ ਪੇਸ਼ ਕੀਤੇ ਜਾ ਰਹੇ ਇਸ ਗਾਣੇ ਦਾ ਸੰਗੀਤ ਜੱਸੀ ਐਕਸ ਦੁਆਰਾ ਤਿਆਰ ਕੀਤਾ ਗਿਆ, ਜਦਕਿ ਇਸ ਦੇ ਬੋਲ ਰਵੀ ਰਾਜ ਨੇ ਰਚੇ ਹਨ, ਜਿੰਨ੍ਹਾਂ ਦੀ ਸੰਗੀਤਕ ਟੀਮ ਅਨੁਸਾਰ ਪੰਜਾਬੀਆਂ ਦੇ ਸਵੈਗ ਦੀ ਤਰਜ਼ਮਾਨੀ ਕਰਦੇ ਇਸ ਗੀਤ ਵਿੱਚ ਰਵਿੰਦਰ ਗਰੇਵਾਲ ਦਾ ਨਿਵੇਕਲਾ ਗਾਇਕੀ ਅਤੇ ਫੀਚਰਿੰਗ ਸਵੈਗ ਸੁਣਨ ਅਤੇ ਵੇਖਣ ਨੂੰ ਮਿਲੇਗਾ, ਜਿਸ ਨੂੰ ਬੇਹੱਦ ਨਿਵੇਕਲੇ ਸੰਗੀਤਕ ਤਾਣੇ-ਬਾਣੇ ਅਧੀਨ ਵਜ਼ੂਦ ਵਿੱਚ ਲਿਆਂਦਾ ਗਿਆ ਹੈ।