stone - Azad Soch

ਅੰਮ੍ਰਿਤਸਰ ਪੁਲਿਸ ਟੀਮ ‘ਤੇ ਪੱਥਰਬਾਜ਼ੀ ‘ਚ 2 ਜ਼ਖਮੀ, ਗ੍ਰਨੇਡ ਅਟੈਕ ਮਾਮਲੇ ‘ਚ ਸ਼ੱਕੀ ਦੀ ਕਰਨ ਗਏ ਸਨ ਜਾਂਚ
ਅੰਮ੍ਰਿਤਸਰ, 07, ਅਰਪਿਲ, 2026, (ਆਜ਼ਾਦ ਸੋਚ ਨਿਊਜ਼):-   ਅੰਮ੍ਰਿਤਸਰ ਵਿੱਚ ਵਾਪਰੀ ਇਹ ਘਟਨਾ ਕਾਫੀ ਚਿੰਤਾਜਨਕ ਹੈ, ਪੁਲਿਸ ਟੀਮ, ਜੋ ਕਿ ਇੱਕ ਗੰਭੀਰ ਮਾਮਲੇ ਦੀ ਜਾਂਚ ਕਰਨ ਗਈ ਸੀ,ਉੱਤੇ ਹੋਏ ਇਸ ਹਮਲੇ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ।ਪਿਛਲੇ ਦਿਨੀਂ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਥਾਣਾ ਭਿੰਡੀ ਸੈਦਾਂ (Border Police Station Bhindi Saidan) ਵਿਖੇ ਰਾਤ ਸਮੇਂ ਹੋਏ ਹੋਏ ਗ੍ਰਨੇਡ ਹਮਲੇ (Grenade Attacks) ਦੇ ਮਾਮਲੇ ਵਿਚ ਜ਼ਮਾਨਤ ’ਤੇ ਆਏ ਮਨਜੀਤ ਸਿੰਘ ਕੋਲੋਂ ਪੁੱਛਗਿੱਛ ਕਰਨ ਗਈ ਪੁਲਿਸ ਪਾਰਟੀ (Police) ’ਤੇ ਕੁਝ ਵਿਅਕਤੀਆਂ ਵਲੋਂ ਇੱਟਾਂ ਰੋੜੇ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਸਬ-ਇੰਸਪੈਕਟਰ ਦਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ (Police Party) ਮਨਜੀਤ ਸਿੰਘ ਕੋਲੋਂ ਪੁਛਗਿੱਛ ਕਰਨ ਲਈ ਉਨ੍ਹਾਂ ਦੇ ਘਰ ਗਈ ਤਾਂ ਮਨਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਵਲੋਂ ਪੁਲਿਸ ਦਾ ਘਿਰਾਓ ਕੀਤਾ ਗਿਆ ਅਤੇ ਕੁਝ ਵਿਅਕਤੀ ਕੋਠੇ ’ਤੇ ਚੜ੍ਹ ਕੇ ਪੁਲਿਸ ਪਾਰਟੀ ’ਤੇ ਇੱਟਾਂ ਰੋੜੇ ਚਲਾਉਣ ਲੱਗ ਪਏ I

ਇਸ ਘਟਨਾ ਬਾਰੇ ਹੁਣ ਤੱਕ ਦੀ ਅਹਿਮ ਜਾਣਕਾਰੀ ਇਸ ਤਰ੍ਹਾਂ ਹੈ:
ਘਟਨਾ ਦਾ ਵੇਰਵਾ
•    ਜਾਂਚ ਦਾ ਮਕਸਦ: ਅੰਮ੍ਰਿਤਸਰ ਪੁਲਿਸ (Amritsar Police) ਦੀ ਟੀਮ ਪਿਛਲੇ ਦਿਨੀਂ ਹੋਏ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਇੱਕ ਸ਼ੱਕੀ ਵਿਅਕਤੀ ਦੀ ਭਾਲ ਅਤੇ ਜਾਂਚ ਲਈ ਗਈ ਸੀ।
•    ਹਮਲਾ: ਜਿਵੇਂ ਹੀ ਪੁਲਿਸ ਟੀਮ ਨਿਰਧਾਰਿਤ ਸਥਾਨ 'ਤੇ ਪਹੁੰਚੀ, ਉੱਥੇ ਮੌਜੂਦ ਕੁਝ ਸ਼ਰਾਰਤੀ ਅਨਸਰਾਂ ਅਤੇ ਸ਼ੱਕੀ ਦੇ ਸਮਰਥਕਾਂ ਨੇ ਪੁਲਿਸ 'ਤੇ ਅਚਾਨਕ ਪੱਥਰਬਾਜ਼ੀ ਸ਼ੁਰੂ ਕਰ ਦਿੱਤੀ।
•    ਜ਼ਖਮੀ: ਇਸ ਪੱਥਰਬਾਜ਼ੀ ਵਿੱਚ 2 ਪੁਲਿਸ ਮੁਲਾਜ਼ਮ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਪੁਲਿਸ ਦੀ ਕਾਰਵਾਈ
•    ਵਾਧੂ ਫੋਰਸ: ਹਮਲੇ ਤੋਂ ਬਾਅਦ ਸਥਿਤੀ ਨੂੰ ਕਾਬੂ ਹੇਠ ਕਰਨ ਲਈ ਇਲਾਕੇ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ।
•    ਗ੍ਰਿਫਤਾਰੀਆਂ: ਪੁਲਿਸ ਨੇ ਸਰਕਾਰੀ ਡਿਊਟੀ (Government Duty) ਵਿੱਚ ਵਿਘਨ ਪਾਉਣ ਅਤੇ ਹਮਲਾ ਕਰਨ ਦੇ ਦੋਸ਼ ਵਿੱਚ ਕੁਝ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ।
•    ਸਰਚ ਆਪ੍ਰੇਸ਼ਨ: ਪੂਰੇ ਇਲਾਕੇ ਨੂੰ ਸੀਲ ਕਰਕੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ ਤਾਂ ਜੋ ਹਮਲਾਵਰਾਂ ਅਤੇ ਗ੍ਰਨੇਡ ਮਾਮਲੇ ਦੇ ਸ਼ੱਕੀ ਨੂੰ ਫੜਿਆ ਜਾ ਸਕੇ।
ਪਿਛੋਕੜ
ਅੰਮ੍ਰਿਤਸਰ ਪਿਛਲੇ ਕੁਝ ਸਮੇਂ ਤੋਂ ਸੁਰੱਖਿਆ ਦੇ ਲਿਹਾਜ਼ ਨਾਲ ਕਾਫੀ ਸੰਵੇਦਨਸ਼ੀਲ ਬਣਿਆ ਹੋਇਆ ਹੈ। ਖਾਸ ਕਰਕੇ ਸਰਹੱਦੀ ਇਲਾਕਾ ਹੋਣ ਕਰਕੇ ਅਤੇ ਗ੍ਰਨੇਡ ਵਰਗੀਆਂ ਘਟਨਾਵਾਂ ਦੇ ਮੱਦੇਨਜ਼ਰ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਜਿਹੇ ਹਮਲਿਆਂ ਨਾਲ ਜਾਂਚ ਪ੍ਰਕਿਰਿਆ ਰੁਕੇਗੀ ਨਹੀਂ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ।

ਭਿੰਡੀ ਦੇ ਪਾਣੀ ਨਾਲ ਸਿਹਤ ਨੂੰ ਮਿਲਦੇ ਹਨ ਕਮਾਲ ਦੇ ਫਾਇਦੇ
ਪਟਿਆਲਾ, 07, ਅਪ੍ਰੈਲ, 2026, (ਆਜ਼ਾਦ ਸੋਚ ਨਿਊਜ਼):-   ਭਿੰਡੀ ਸਿਰਫ਼ ਸਵਾਦਿਸ਼ਟ ਸਬਜ਼ੀ ਹੀ ਨਹੀਂ ਹੈ, ਸਗੋਂ ਇਸ ਦਾ ਪਾਣੀ ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਮੰਨਿਆ ਜਾਂਦਾ। ਆਯੁਰਵੇਦ ਅਤੇ ਆਧੁਨਿਕ ਖੁਰਾਕ ਵਿਗਿਆਨ ਦੋਵਾਂ ਵਿੱਚ ਇਸ ਦੇ ਕਈ ਫਾਇਦੇ ਦੱਸੇ ਗਏ ਹਨ।
ਭਿੰਡੀ ਦੇ ਪਾਣੀ (Okra Water) ਦੇ ਮੁੱਖ ਫਾਇਦੇ ਹੇਠਾਂ ਦਿੱਤੇ ਗਏ ਹਨ:
1. ਸ਼ੂਗਰ (Diabetes) ਨੂੰ ਕੰਟਰੋਲ ਕਰਨ ਵਿੱਚ ਮਦਦਗਾਰ
ਭਿੰਡੀ ਦੇ ਪਾਣੀ ਦਾ ਸਭ ਤੋਂ ਵੱਡਾ ਫਾਇਦਾ ਬਲੱਡ ਸ਼ੂਗਰ ਦੇ ਪੱਧਰ ਨੂੰ ਘਟਾਉਣਾ ਹੈ। ਭਿੰਡੀ ਵਿੱਚ ਮੌਜੂਦ ਤੱਤ ਇੰਸੁਲਿਨ ਵਾਂਗ ਕੰਮ ਕਰਦੇ ਹਨ, ਜੋ ਖੂਨ ਵਿੱਚ ਗਲੂਕੋਜ਼ ਦੀ ਮਾਤਰਾ ਨੂੰ ਸੰਤੁਲਿਤ ਰੱਖਣ ਵਿੱਚ ਮਦਦ ਕਰਦੇ ਹਨ।
2. ਪਾਚਨ ਪ੍ਰਣਾਲੀ ਲਈ ਉੱਤਮ
ਭਿੰਡੀ ਵਿੱਚ ਭਰਪੂਰ ਮਾਤਰਾ ਵਿੱਚ ਫਾਈਬਰ ਹੁੰਦਾ ਹੈ। ਇਸ ਦਾ ਪਾਣੀ ਪੀਣ ਨਾਲ ਪੇਟ ਸਾਫ਼ ਰਹਿੰਦਾ ਹੈ ਅਤੇ ਕਬਜ਼ (Constipation) ਵਰਗੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਇਹ ਪੇਟ ਦੀਆਂ ਆਂਦਰਾਂ ਨੂੰ ਨਰਮ ਰੱਖਣ ਵਿੱਚ ਮਦਦ ਕਰਦਾ ਹੈ।
3. ਭਾਰ ਘਟਾਉਣ ਵਿੱਚ ਸਹਾਇਕ
ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ, ਤਾਂ ਭਿੰਡੀ ਦਾ ਪਾਣੀ ਇੱਕ ਚੰਗਾ ਵਿਕਲਪ ਹੋ ਸਕਦਾ ਹੈ। ਇਹ ਸਰੀਰ ਦੇ ਮੈਟਾਬੋਲਿਜ਼ਮ ਨੂੰ ਤੇਜ਼ ਕਰਦਾ ਹੈ ਅਤੇ ਲੰਬੇ ਸਮੇਂ ਤੱਕ ਭੁੱਖ ਨਹੀਂ ਲੱਗਣ ਦਿੰਦਾ।
4. ਇਮਿਊਨਿਟੀ (ਰੋਗ ਪ੍ਰਤੀਰੋਧਕ ਸ਼ਕਤੀ) ਵਧਾਉਂਦਾ ਹੈ
ਭਿੰਡੀ ਵਿੱਚ ਵਿਟਾਮਿਨ-ਸੀ ਅਤੇ ਐਂਟੀ-ਆਕਸੀਡੈਂਟਸ (Vitamin C and Antioxidants) ਕਾਫੀ ਮਾਤਰਾ ਵਿੱਚ ਹੁੰਦੇ ਹਨ। ਇਸ ਦਾ ਪਾਣੀ ਨਿਯਮਿਤ ਰੂਪ ਵਿੱਚ ਪੀਣ ਨਾਲ ਸਰੀਰ ਦੀ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਵਧਦੀ ਹੈ।
5. ਅੱਖਾਂ ਅਤੇ ਚਮੜੀ ਲਈ ਫਾਇਦੇਮੰਦ
ਇਸ ਵਿੱਚ ਮੌਜੂਦ ਵਿਟਾਮਿਨ-ਏ ਅੱਖਾਂ ਦੀ ਰੋਸ਼ਨੀ ਵਧਾਉਣ ਵਿੱਚ ਮਦਦ ਕਰਦਾ ਹੈ। ਇਸ ਤੋਂ ਇਲਾਵਾ, ਇਸ ਦੇ ਐਂਟੀ-ਆਕਸੀਡੈਂਟ ਗੁਣ (Antioxidant Properties) ਚਮੜੀ ਨੂੰ ਚਮਕਦਾਰ ਬਣਾਉਂਦੇ ਹਨ ਅਤੇ ਮੁਹਾਸਿਆਂ ਨੂੰ ਘੱਟ ਕਰਦੇ ਹਨ।
ਭਿੰਡੀ ਦਾ ਪਾਣੀ ਕਿਵੇਂ ਤਿਆਰ ਕਰੀਏ?
1.    5-6 ਦਰਮਿਆਨੇ ਆਕਾਰ ਦੀਆਂ ਭਿੰਡੀਆਂ ਲਓ ਅਤੇ ਉਨ੍ਹਾਂ ਨੂੰ ਚੰਗੀ ਤਰ੍ਹਾਂ ਧੋ ਲਓ।
2.    ਭਿੰਡੀਆਂ ਦੇ ਦੋਵੇਂ ਸਿਰੇ ਕੱਟ ਦਿਓ ਅਤੇ ਉਨ੍ਹਾਂ ਨੂੰ ਵਿਚਕਾਰੋਂ ਚੀਰਾ (Split) ਲਗਾ ਦਿਓ।
3.    ਇਨ੍ਹਾਂ ਨੂੰ ਇੱਕ ਗਲਾਸ ਪਾਣੀ ਵਿੱਚ ਪਾ ਕੇ ਰਾਤ ਭਰ ਲਈ ਰੱਖ ਦਿਓ।
4.    ਸਵੇਰੇ ਭਿੰਡੀਆਂ ਨੂੰ ਪਾਣੀ ਵਿੱਚੋਂ ਕੱਢ ਕੇ ਚੰਗੀ ਤਰ੍ਹਾਂ ਨਿਚੋੜ ਲਓ ਤਾਂ ਜੋ ਉਨ੍ਹਾਂ ਦੀ ਲੇਸ (Mucilage) ਪਾਣੀ ਵਿੱਚ ਮਿਲ ਜਾਵੇ।
5.    ਇਸ ਪਾਣੀ ਨੂੰ ਖਾਲੀ ਪੇਟ ਪੀਓ।
ਜ਼ਰੂਰੀ ਨੋਟ: ਜੇਕਰ ਤੁਹਾਨੂੰ ਗੁਰਦੇ ਦੀ ਪੱਥਰੀ (Kidney Stone) ਦੀ ਸਮੱਸਿਆ ਹੈ, ਤਾਂ ਭਿੰਡੀ ਦਾ ਸੇਵਨ ਕਰਨ ਤੋਂ ਪਹਿਲਾਂ ਡਾਕਟਰ ਦੀ ਸਲਾਹ ਜ਼ਰੂਰ ਲਓ ਕਿਉਂਕਿ ਇਸ ਵਿੱਚ ਆਕਸੀਲੇਟ ਹੁੰਦਾ ਹੈ।

ਮੰਤਰੀ ਲਾਲ ਚੰਦ ਕਟਾਰੂਚਕ ਨੇ ਤਲਵਾੜਾ ਵਿੱਚ 'ਨੇਚਰ ਅਵੇਅਰਨੈਸ ਕੈਂਪ' ਦਾ ਰੱਖਿਆ ਨੀਂਹ ਪੱਥਰ
-ਕਟਾਰੂਚੱਕ ਨੇ ਤਲਵਾੜਾ ਵਿੱਚ 'ਨੇਚਰ ਅਵੇਅਰਨੈਸ ਕੈਂਪ' ਦਾ ਰੱਖਿਆ ਨੀਂਹ ਪੱਥਰ

– 80 ਲੱਖ ਦੀ ਲਾਗਤ ਨਾਲ ਵਿਕਸਤ ਹੋਵੇਗਾ ਈਕੋ-ਟੂਰਿਜ਼ਮ ਪ੍ਰੋਜੈਕਟ

ਤਲਵਾੜਾ/ਹੁਸ਼ਿਆਰਪੁਰ, 18 ਅਪ੍ਰੈਲ 2025 - ਪੰਜਾਬ ਸਰਕਾਰ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਮੰਤਰੀ ਲਾਲ ਚੰਦ ਕਟਾਰੂਚਕ ਨੇ ਦਸੂਹਾ ਦੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਦੀ ਮੌਜੂਦਗੀ ਵਿੱਚ ਦਸੂਹਾ ਮੰਡਲ ਦੀ ਤਲਵਾੜਾ-2 ਰੇਂਜ ਦੇ ਸਰਕਾਰੀ ਜੰਗਲ ਕਰਨਪੁਰ ਸੀ-3(ਬੀ) ਸਥਿਤ ਹਵਾ ਮਹਿਲ ਵਿਖੇ 'ਨੇਚਰ ਅਵੇਅਰਨੈੱਸ ਕੈਂਪ' ਦਾ ਨੀਂਹ ਪੱਥਰ ਰੱਖਿਆ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਪ੍ਰੋਜੈਕਟ ਈਕੋ-ਟੂਰਿਜ਼ਮ ਦੇ ਤਹਿਤ ਵਿਕਸਤ ਕੀਤਾ ਜਾ ਰਿਹਾ ਹੈ, ਜਿਸ ਦੀ ਅੰਦਾਜ਼ਨ ਲਾਗਤ ਲਗਭਗ 80 ਲੱਖ ਰੁਪਏ ਹੈ। ਇਹ ਕੈਂਪ ਪੌਂਗ ਡੈਮ ਦੇ ਨੇੜੇ ਆਪਣੀ ਕਿਸਮ ਦਾ ਪਹਿਲਾ ਪ੍ਰੋਜੈਕਟ ਹੋਵੇਗਾ। ਇਸ ਵਿੱਚ 2 ਅਸਥਾਈ ਝੋਂਪੜੀਆਂ, 1 ਰਸੋਈ, 1 ਡਾਇਨਿੰਗ ਹਾਲ ਅਤੇ ਸਥਾਨਕ ਨਿਵਾਸੀਆਂ ਲਈ ਕੈਂਟੀਨ ਦੀ ਸਹੂਲਤ ਵੀ ਸ਼ਾਮਲ ਹੋਵੇਗੀ।

ਕੈਂਪ ਤੋਂ ਤਲਵਾੜਾ ਤੱਕ 2 ਕਿਲੋਮੀਟਰ ਲੰਬੀ 'ਨੇਚਰ ਟ੍ਰੇਲ' ਬਣਾਈ ਜਾਵੇਗੀ ਅਤੇ ਸ਼ਾਹ ਨਹਿਰ ਬੈਰਾਜ 'ਤੇ ਵਾਟਰ ਸਪੋਰਟਸ ਦੀ ਸਹੂਲਤ ਵੀ ਸੈਲਾਨੀਆਂ ਲਈ ਉਪਲਬਧ ਹੋਵੇਗੀ।  ਪੌਂਗ ਡੈਮ, ਜੋ ਹਰ ਸਾਲ ਲੱਖਾਂ ਪ੍ਰਵਾਸੀ ਪੰਛੀਆਂ ਦਾ ਗੜ੍ਹ ਹੁੰਦਾ ਹੈ, ਹੁਣ ਸੈਲਾਨੀਆਂ ਲਈ ਇੱਕ ਨਵਾਂ ਠਹਿਰਾਅ ਸਥਾਨ ਬਣੇਗਾ।ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਸਥਾਨਕ ਨੌਜਵਾਨਾਂ ਨੂੰ ਨੇਚਰ ਗਾਈਡ ਵਜੋਂ ਸਿਖਲਾਈ ਦਿੱਤੀ ਜਾ ਰਹੀ ਹੈ, ਜੋ ਸੈਲਾਨੀਆਂ ਨੂੰ ਪੰਛੀ ਦੇਖਣ ਦੇ ਨਾਲ-ਨਾਲ ਕੁਦਰਤ ਪ੍ਰਤੀ ਜਾਗਰੂਕ ਵੀ ਕਰਨਗੇ। ਇਹ ਪ੍ਰੋਜੈਕਟ ਆਮਦਨ ਸ਼ੇਅਰਿੰਗ ਮਾਡਲ 'ਤੇ ਅਧਾਰਤ ਹੋਵੇਗਾ, ਜਿਸ ਨਾਲ ਸਥਾਨਕ ਲੋਕਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ।

ਲਾਲ ਚੰਦ ਕਟਾਰੂਚਕ ਨੇ ਦੱਸਿਆ ਕਿ ਤਲਵਾੜਾ ਦੇ ਨੇੜੇ ਸਥਿਤ ਰਾਕ ਗਾਰਡਨ (2-3 ਕਿਲੋਮੀਟਰ) ਪਹਿਲਾਂ ਹੀ ਸੈਲਾਨੀਆਂ ਦੇ ਆਕਰਸ਼ਣ ਦਾ ਕੇਂਦਰ ਹੈ। ਇਹ ਨਵਾਂ ਕੈਂਪ ਸੈਰ-ਸਪਾਟੇ ਨੂੰ ਹੋਰ ਵੀ ਗਤੀ ਦੇਵੇਗਾ। ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਲੋਕ ਹਿਤੈਸ਼ੀ ਫੈਸਲੇ ਲੈ ਕੇ ਸੂਬੇ ਦਾ ਸਰਵਪੱਖੀ ਵਿਕਾਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਹੀ ਚੌਹਾਲ ਡੈਮ, ਮੈਲੀ ਡੈਮ, ਥਾਣਾ ਡੈਮ ਅਤੇ ਪਠਾਨਕੋਟ ਦੇ ਧਾਰ ਖੇਤਰ ਨੂੰ ਈਕੋ ਟੂਰਿਜ਼ਮ ਦੇ ਰੂਪ ਵਿੱਚ ਵਿਕਸਤ ਕੀਤਾ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸੂਬੇ ਵਿੱਚ ਈਕੋ ਟੂਰਿਜ਼ਮ ਦੇ ਹੋਰ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ।

ਇਸ ਮੌਕੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਤਲਵਾੜਾ ਖੇਤਰ ਵਿੱਚ ਇਸ ਪ੍ਰੋਜੈਕਟ ਨੂੰ ਸ਼ੁਰੂ ਕਰਨ ਲਈ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ 'ਹਵਾ ਮਹਿਲ' ਨੂੰ ਸੈਰ-ਸਪਾਟੇ ਦੇ ਰੂਪ ਵਿੱਚ ਵਿਕਸਤ ਕੀਤਾ ਜਾਵੇ, ਜਿਸ ਦੀ ਸ਼ੁਰੂਆਤ ਅੱਜ ਹੋ ਗਈ ਹੈ।ਇਸ ਮੌਕੇ 'ਤੇ ਪ੍ਰਧਾਨ ਮੁੱਖ ਵਣਪਾਲ ਧਰਮਿੰਦਰ ਸ਼ਰਮਾ, ਵਣਪਾਲ ਨਾਰਥ ਨਾਰਥ ਸਰਕਲ ਡਾ. ਸੰਜੀਵ ਕੁਮਾਰ ਤਿਵਾੜੀ, ਵਣ ਮੰਡਲ ਅਧਿਕਾਰੀ ਅੰਜਨ ਸਿੰਘ, ਤਲਵਾੜਾ-2 ਰੇਂਜ, ਵਣ ਮੰਡਲ ਅਧਿਕਾਰੀ ਹੁਸ਼ਿਆਰਪੁਰ ਅਮਨੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਮਿਲਕਫੈਡ ਦੇ ਵਿਸਤਾਰ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ
*ਮੁੱਖ ਮੰਤਰੀ ਵੱਲੋਂ ਮਾਝਾ ਖੇਤਰ ਨੂੰ 135 ਕਰੋੜ ਰੁਪਏ ਦਾ ਤੋਹਫਾ*

*ਮਿਲਕਫੈਡ ਦੇ ਵਿਸਤਾਰ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ*

*ਕਿਸਾਨਾਂ ਨੂੰ ਮਿਲੇਗਾ 370 ਕਰੋੜ ਰੁਪਏ ਦਾ ਲਾਭ, ਨੌਜਵਾਨਾਂ ਨੂੰ ਮਿਲਣਗੀਆਂ 1200 ਨੌਕਰੀਆਂ*

*ਅੰਮ੍ਰਿਤਸਰ, 9 ਅਪ੍ਰੈਲ*  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਥਾਨਕ ਮਿਲਕ ਪਲਾਂਟ ਦਾ ਵਿਸਤਾਰ ਕਰਨ ਲਈ 135 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਪ੍ਰਾਜੈਕਟ ਨਾਲ ਲੱਸੀ, ਦਹੀਂ ਅਤੇ ਵੱਖ-ਵੱਖ ਸੁਆਦ ਵਾਲੇ ਦੁੱਧ ਸਮੇਤ ਹੋਰ ਉਤਪਾਦ ਤਿਆਰ ਕਰਨ ਦੀ ਸਮਰੱਥਾ ਵਿੱਚ ਇਜ਼ਾਫਾ ਹੋਵੇਗਾ।

ਇਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਸਮਾਗਮ ਕਦੇ ਵੀ ਪਿਛਲੀਆਂ ਸਰਕਾਰਾਂ ਦੌਰਾਨ ਨਹੀਂ ਦੇਖੇ ਗਏ ਕਿਉਂਕਿ ਉਸ ਮੌਕੇ ਦੇ ਸੱਤਾਧਾਰੀ ਆਮ ਲੋਕਾਂ ਦੀ ਬਜਾਏ ਸਿਰਫ ਆਪਣੇ ਪਰਿਵਾਰਾਂ ਦੀ ਹੀ ਪ੍ਰਵਾਹ ਕਰਦੇ ਸਨ। ਉਨ੍ਹਾਂ ਕਿਹਾ ਕਿ ਹੁਣ ਆਏ ਦਿਨ ਅਜਿਹੇ ਸਮਾਗਮ ਹੁੰਦੇ ਹਨ ਕਿਉਂ ਜੋ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਦਿਨ-ਰਾਤ ਮਿਹਨਤ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸੂਬੇ ਦੇ ਹਰੇਕ ਖੇਤਰ ਵਿੱਚ ਤਰੱਕੀ ਤੇ ਵਿਕਾਸ ਦੀ ਝਲਕ ਦੇਖੀ ਜਾ ਸਕਦੀ ਹੈ ਅਤੇ ਇਸ ਮਕਸਦ ਲਈ ਸੂਬਾ ਸਰਕਾਰ ਪੂਰੀ ਵਾਹ ਲਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਵੇਰਕਾ ਵੱਲੋਂ ਹੁਣ ਈ-ਕਾਮਰਸ ਪਲੇਟਫਾਰਮ ਜ਼ਰੀਏ ਵੀ ਆਪਣੇ ਉਤਪਾਦ ਵੇਚਣ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਕਿ ਦੁਨੀਆ ਭਰ ਵਿੱਚ ਬੈਠੇ ਲੋਕ ਆਨਲਾਈਨ ਖਰੀਦਦਾਰੀ ਰਾਹੀਂ ਮਿਆਰੀ ਉਤਪਾਦਾਂ ਦਾ ਸੁਆਦ ਲੈ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਉੱਘੇ ਖਿਡਾਰੀਆਂ ਨੂੰ ਵੇਰਕਾ ਦੇ ਬ੍ਰਾਂਡ ਅੰਬੈਸਡਰ ਵਜੋਂ ਨਾਲ ਜੋੜੇਗੀ ਤਾਂ ਜੋ ਦੁਨੀਆ ਭਰ ਵਿੱਚ ਵੇਰਕਾ ਦੇ ਉਤਪਾਦ ਪਹੁੰਚਾਏ ਜਾ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਵਧੀਆ ਦੁੱਧ, ਦਹੀਂ, ਲੱਸੀ ਅਤੇ ਹੋਰ ਉਤਪਾਦ ਪੈਦਾ ਕਰਕੇ ਦੇਸ਼ ਵਿੱਚ ‘ਚਿੱਟੀ ਕ੍ਰਾਂਤੀ’ ਦੀ ਅਗਵਾਈ ਕੀਤੀ ਹੈ ਅਤੇ ਸਹੀ ਮਾਅਨਿਆਂ ਵਿੱਚ ਸੂਬੇ ਦਾ ਇਹੀ ਵਿਕਾਸ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਨਾ ਸਿਰਫ਼ ਮਿਲਕਫੈੱਡ ਦੀ ਉਤਪਾਦਨ ਸਮਰੱਥਾ ਨੂੰ ਵਧਾਏਗਾ ਸਗੋਂ ਖੇਤਰ ਵਿੱਚ ਡੇਅਰੀ ਉਦਯੋਗ ਦੇ ਵਿਕਾਸ ਵਿੱਚ ਵੀ ਯੋਗਦਾਨ ਪਾਵੇਗਾ ਅਤੇ ਮਿਲਕ ਯੂਨੀਅਨ ਅੰਮ੍ਰਿਤਸਰ ਨਾਲ ਜੁੜੇ ਡੇਅਰੀ ਕਿਸਾਨਾਂ ਨੂੰ ਲਾਹੇਵੰਦ ਕੀਮਤਾਂ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਮੁਲਾਜ਼ਮਾਂ ਲਈ ਨਵੇਂ ਸੇਵਾ ਨਿਯਮਾਂ ਦਾ ਖਰੜਾ ਤਿਆਰ ਕੀਤਾ ਹੈ, ਜੋ ਕਿ ਮਿਲਕਫੈੱਡ ਮੁਲਾਜ਼ਮਾਂ ਲਈ ਮੀਲ ਪੱਥਰ ਸਾਬਤ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨਿਯਮਾਂ ਨਾਲ ਰੈਗੂਲਰ ਮੁਲਾਜ਼ਮਾਂ ਨੂੰ ਸਰਕਾਰੀ ਕਰਮਚਾਰੀਆਂ ਦੇ ਬਰਾਬਰ ਤਨਖਾਹ ਮਿਲਿਆ ਕਰੇਗੀ। ਇਸ ਤੋਂ ਇਲਾਵਾ ਚੰਗੀ ਕਾਰਗੁਜ਼ਾਰੀ ਲਈ ਮੁਲਾਜ਼ਮਾਂ ਨੂੰ ਉਤਸ਼ਾਹਤ ਕਰਨ ਲਈ ਕਾਰਗੁਜ਼ਾਰੀ ਅਧਾਰਿਤ ਰਿਆਇਤਾਂ ਵੀ ਮਿਲਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ 1200 ਕਰਮਚਾਰੀਆਂ ਦੀ ਨਵੀਂ ਭਰਤੀ ਲਈ ਵੀ ਰਾਹ ਖੁੱਲ੍ਹੇਗਾ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਮਿਲਕਫੈੱਡ ਰਬੜੀ ਅਤੇ ਕਾਜੂ ਬਦਾਮ ਦੁੱਧ ਸਮੇਤ ਨਵੇਂ ਉਤਪਾਦ ਲਾਂਚ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵੇਂ ਉਤਪਾਦ ਵੱਖ-ਵੱਖ ਖਪਤਕਾਰਾਂ ਦੀਆਂ ਤਰਜੀਹਾਂ ਨੂੰ ਪੂਰਾ ਕਰਨਗੇ, ਜਿਸ ਨਾਲ ਮਿਲਕਫੈੱਡ ਮੋਹਰੀ ਡੇਅਰੀ ਬ੍ਰਾਂਡ ਵਜੋਂ ਹੋਰ ਮਜ਼ਬੂਤੀ ਨਾਲ ਉੱਭਰੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਮਿਲਕਫੈੱਡ ਦਾ ਨਵਾਂ ਮੈਸਕਟ- 'ਵੀਰਾ' ਵੀ ਲਾਂਚ ਕੀਤਾ ਗਿਆ ਹੈ ਜੋ ਬ੍ਰਾਂਡ ਅੰਬੈਸਡਰ ਵਜੋਂ ਵਿਚਰੇਗਾ ਅਤੇ ਇਸ ਨਾਲ ਵੇਰਕਾ ਦੀ ਆਪਣੇ ਗਾਹਕਾਂ ਨਾਲ ਸਾਂਝ ਹੋਰ ਗੂੜੀ ਹੋਵੇਗੀ। ਉਨ੍ਹਾਂ ਕਿਹਾ ਕਿ ਮਿਲਕਫੈੱਡ ਦੀ ਸਥਾਪਨਾ 1973 ਵਿੱਚ ਪੰਜਾਬ ਵਿੱਚ ਡੇਅਰੀ ਫਾਰਮਿੰਗ ਨੂੰ ਉਤਸ਼ਾਹਿਤ ਕਰਨ ਲਈ ਕੀਤੀ ਗਈ ਸੀ ਅਤੇ ਇਸ ਦਾ ਮੁੱਖ ਉਦੇਸ਼ ਦੁੱਧ ਉਤਪਾਦਕਾਂ ਨੂੰ ਲਾਹੇਵੰਦ ਕੀਮਤਾਂ ਪ੍ਰਦਾਨ ਕਰਨਾ, ਦੁੱਧ ਦੀ ਖਰੀਦ ਨੂੰ ਵਧਾਉਣ ਲਈ ਤਕਨੀਕੀ ਸਹਾਇਤਾ ਦੇਣਾ ਅਤੇ ਡੇਅਰੀ ਉਤਪਾਦਾਂ ਦੀ ਪ੍ਰਭਾਵਸ਼ਾਲੀ ਮਾਰਕੀਟਿੰਗ ਨੂੰ ਯਕੀਨੀ ਬਣਾਉਣਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਮੇਂ ‘ਮਿਲਕਫੈੱਡ ਪੰਜਾਬ’, ਭਾਰਤ ਦਾ ਸੱਤਵਾਂ ਸਭ ਤੋਂ ਵੱਡਾ ਦੁੱਧ ਸਹਿਕਾਰੀ ਅਦਾਰਾ ਹੈ ਜਿਸ ਦਾ ਸਾਲਾਨਾ ਕਾਰੋਬਾਰ 6000 ਕਰੋੜ ਰੁਪਏ ਤੋਂ ਵੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਡੇਅਰੀ ਕਿਸਾਨਾਂ ਦੀ ਮਦਦ ਲਈ ਵੱਧ ਖ਼ਰੀਦ ਕੀਮਤਾਂ ਦੇਣ ਵਾਸਤੇ ਬਜਟ ਸਹਾਇਤਾ ਵਜੋਂ 100 ਕਰੋੜ ਰੁਪਏ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮਿਲਕਫੈੱਡ ਦੀ ਮੁੱਖ ਤਾਕਤ ਵਧੀਆ ਗੁਣਵੱਤਾ ਵਾਲੇ ਦੁੱਧ ਦੀ ਖਰੀਦ ਅਤੇ ਉੱਚ ਗੁਣਵੱਤਾ ਵਾਲੇ ਦੁੱਧ ਉਤਪਾਦਾਂ ਦੇ ਉਤਪਾਦਨ ਵਿੱਚ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੁਣਵੱਤਾ ਵਾਲੇ ਉਤਪਾਦਾਂ ਨੂੰ ਯਕੀਨੀ ਬਣਾਉਣ ਲਈ ਮਿਲਕਫੈੱਡ ਅਤਿ-ਆਧੁਨਿਕ ਦੁੱਧ ਪਲਾਂਟ ਅਤੇ ਦੁੱਧ ਜਾਂਚ ਉਪਕਰਣ ਲਗਾਉਣ 'ਤੇ ਭਾਰੀ ਨਿਵੇਸ਼ ਕਰ ਰਿਹਾ ਹੈ ਤਾਂ ਜੋ ਪੂਰੀ ਲੜੀ ਵਿੱਚ ਦੁੱਧ ਦੀ ਹਰ ਬੂੰਦ ਦੀ ਗੁਣਵੱਤਾ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾ ਸਕੇ ਅਤੇ ਖਪਤਕਾਰਾਂ ਨੂੰ ਸੁਰੱਖਿਅਤ ਉਤਪਾਦ ਪਹੁੰਚਾਏ ਜਾ ਸਕਣ।

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਵੇਰਕਾ ਨੂੰ ਵੱਧ ਤੋਂ ਵੱਧ ਦੁੱਧ ਮੁਹੱਈਆ ਕਰਵਾਉਣ ਲਈ ਕਿਹਾ ਤਾਂ ਜੋ ਇਹ ਸੰਸਥਾ ਦੁੱਧ ਉਤਪਾਦਕਾਂ ਨੂੰ ਲਾਹੇਵੰਦ ਦਰਾਂ ਦੀ ਪੇਸ਼ਕਸ਼ ਕਰਨ ਦੇ ਨਾਲ-ਨਾਲ ਆਪਣਾ ਕਾਰੋਬਾਰ ਵਧਾਉਣ ਦੇ ਯੋਗ ਹੋ ਸਕੇ। ਉਨ੍ਹਾਂ ਕਿਹਾ ਕਿ ਮਿਲਕਫੈੱਡ ਸਮੇਂ-ਸਮੇਂ 'ਤੇ ਨਵੇਂ ਦੁੱਧ ਉਤਪਾਦ ਲਾਂਚ ਕਰ ਰਿਹਾ ਹੈ, ਜਿਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਿਲਕਫੈੱਡ ਭਾਰਤ ਭਰ ਵਿੱਚ ਆਪਣੀ ਪਹੁੰਚ ਵਧਾਉਣ ਦੀ ਪ੍ਰਕਿਰਿਆ ਵਿੱਚ ਹੈ ਅਤੇ ਦਿੱਲੀ ਅਤੇ ਐਨ.ਸੀ.ਆਰ. ਬਾਜ਼ਾਰਾਂ ਵਿੱਚ ਤਾਜ਼ਾ ਦੁੱਧ ਅਤੇ ਹੋਰ ਉਤਪਾਦ ਲਾਂਚ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਮਿਲਕਫੈੱਡ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਅਣਥੱਕ ਮਿਹਨਤ ਕਰ ਰਹੀ ਹੈ, ਜੋ ਆਪਣੇ ਬ੍ਰਾਂਡ ਨਾਮ ਵੇਰਕਾ ਦੇ ਮਾਰਕੇ ਹੇਠ ਦੁੱਧ, ਮੱਖਣ, ਘਿਓ ਅਤੇ ਹੋਰ ਡੇਅਰੀ ਉਤਪਾਦਾਂ ਸਮੇਤ ਕਈ ਉਤਪਾਦ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਇਹ ਉਤਪਾਦ ਆਪਣੀ ਚੰਗੀ ਗੁਣਵੱਤਾ ਅਤੇ ਬਿਹਤਰੀਨ ਸੁਆਦ ਕਾਰਨ ਪੂਰੀ ਦੁਨੀਆ ਵਿੱਚ ਮਸ਼ਹੂਰ ਹਨ।

ਵਿਰੋਧੀ ਧਿਰਾਂ 'ਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂ ਸੱਤਾ ਲਈ ਆਪਸ ਵਿੱਚ ਲੜ ਰਹੇ ਹਨ, ਜਦੋਂ ਕਿ ਆਮ ਲੋਕਾਂ ਦੀ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਆਪਸ ਵਿੱਚ ਵੰਡੀ ਹੋਈ ਹੈ, ਜਿੱਥੇ ਆਗੂ ਸੱਤਾ ਦੀ ਖ਼ਾਤਰ ਇੱਕ ਦੂਜੇ ਦੀਆਂ ਲੱਤਾਂ ਖਿੱਚ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਮੇਸ਼ਾ ਸੱਤਾ ਲਈ ਲੜਦੇ ਰਹਿਣ ਵਾਲੇ ਮੌਕਾਪ੍ਰਸਤ ਅਤੇ ਲਾਲਚੀ ਆਗੂਆਂ ਤੋਂ ਸੂਬੇ ਲਈ ਕੁਝ ਵੀ ਵਧੀਆ ਦੀ ਉਮੀਦ ਨਹੀਂ ਰੱਖੀ ਜਾ ਸਕਦੀ।

ਡੇਰਾਬਸੀ ਵਿਖੇ ਸ੍ਰੀ ਸੁਖਮਨੀ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰਿਸਰਚ ਦਾ ਨੀਂਹ ਪੱਥਰ ਰੱਖਿਆ
*‘ਸਿਹਤਮੰਦ ਪੰਜਾਬ’ ਦੀ ਗਾਰੰਟੀ ਪੂਰੀ ਕਰਨ ਵਿੱਚ ਸਫਲ ਹੋਏ ਹਾਂ-ਮੁੱਖ ਮੰਤਰੀ*

*ਡੇਰਾਬਸੀ ਵਿਖੇ ਸ੍ਰੀ ਸੁਖਮਨੀ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰਿਸਰਚ ਦਾ ਨੀਂਹ ਪੱਥਰ ਰੱਖਿਆ*

*ਨਵੇਂ ਸਿਹਤ ਸੰਸਥਾ ਨਾਲ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮਿਲਣਗੀਆਂ*

*ਮੁੱਖ ਮੰਤਰੀ ਨੇ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧਤਾ ਦੁਹਰਾਈ*

*ਨੌਜਵਾਨਾਂ ਦੀ ਸ਼ਖਸੀਅਤ ਨਿਖਾਰਨ ਲਈ ਯੁਵਕ ਮੇਲੇ ਢੁਕਵਾਂ ਪਲੇਟਫਾਰਮ, ਕਾਲਜ ਦੇ ਦਿਨਾਂ ਨੂੰ ਚੇਤੇ ਕੀਤਾ*

*ਡੇਰਾਬਸੀ (ਮੋਹਾਲੀ), 6 ਮਾਰਚ* ‘ਸਿਹਤਮੰਦ ਪੰਜਾਬ’ ਦੇ ਮਿਸ਼ਨ ਦੀ ਸਫਲਤਾ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਗਾਰੰਟੀ ਨੂੰ ਸਫਲਤਾ ਨਾਲ ਪੂਰਾ ਕੀਤਾ ਜਾ ਰਿਹਾ ਹੈ ਤਾਂ ਕਿ ਕੋਈ ਵੀ ਪੰਜਾਬੀ ਇਲਾਜ ਕਰਵਾਉਣ ਤੋਂ ਵਾਂਝਾ ਨਾ ਰਹੇ।

ਅੱਜ ਇੱਥੇ ਸ੍ਰੀ ਸੁਖਮਨੀ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰਿਸਰਚ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਸੰਭਾਲ ਕਿਸੇ ਵੀ ਖੁਸ਼ਹਾਲ ਸਮਾਜ ਦੀ ਰੀੜ੍ਹ ਦੀ ਹੱਡੀ ਹੁੰਦੀ ਹੈ ਅਤੇ ਸੂਬਾ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਬਿਹਤਰ ਮੈਡੀਕਲ ਸਿੱਖਿਆ ਪ੍ਰਣਾਲੀ ਇਹ ਯਕੀਨੀ ਬਣਾਉਂਦੀ ਹੈ ਕਿ ਅਸੀਂ ਨਾ ਸਿਰਫ਼ ਹੁਨਰਮੰਦ ਡਾਕਟਰ ਪੈਦਾ ਕਰੀਏ, ਸਗੋਂ ਇੱਕ ਮਜ਼ਬੂਤ ਸਿਹਤ ਸੰਭਾਲ ਵਾਤਾਵਰਣ ਪ੍ਰਣਾਲੀ ਵੀ ਸਿਰਜੀਏ ਤਾਂ ਜੋ ਲੋਕਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰ ਸਕੀਏ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੈਡੀਕਲ ਕਾਲਜ ਸਥਾਪਤ ਕਰ ਰਹੀ ਹੈ ਤਾਂ ਕਿ ਸਾਡੇ ਬੱਚੇ ਇੱਥੇ ਹੀ ਡਾਕਟਰੀ ਸਿੱਖਿਆ ਹਾਸਲ ਕਰਕੇ ਲੋਕਾਂ ਦੀ ਸੇਵਾ ਕਰ ਸਕਣ।

ਸਿਹਤ ਖੇਤਰ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਭਰ ਵਿੱਚ 881 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ ਜਿਨ੍ਹਾਂ ਨੇ ਸੂਬੇ ਵਿੱਚ ਸਿਹਤ ਸੰਭਾਲ ਖੇਤਰ ਦੇ ਵਿੱਚ ਕ੍ਰਾਂਤੀ ਲਿਆਂਦੀ ਹੈ।

ਡੇਰਾਬਸੀ ਵਿਖੇ ਬਣਨ ਵਾਲੇ ਇਸ ਮੈਡੀਕਲ ਕਾਲਜ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਮੋਹਾਲੀ ਜ਼ਿਲ੍ਹੇ ਵਿੱਚ ਇਹ ਦੂਜਾ ਮੈਡੀਕਲ ਕਾਲਜ ਹੋਵੇਗਾ ਜਦਕਿ ਇਸ ਤੋਂ ਪਹਿਲਾਂ ਮੋਹਾਲੀ ਵਿਖੇ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇਸੰਜ਼ ਸਥਾਪਤ ਕੀਤਾ ਗਿਆ ਹੈ। ਮੈਡੀਕਲ ਕਾਲਜ ਦੀ ਮਹੱਤਤਾ ਦਾ ਜ਼ਿਕਰ ਕਰਿਦਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੀਂਹ ਪੱਥਰ ਰੱਖਣ ਨਾਲ ਅਸੀਂ ਸਿਰਫ਼ ਇਹ ਇਮਾਰਤ ਨਹੀਂ ਬਣਾ ਰਹੇ ਸਗੋਂ ਅਸੀਂ ‘ਸਿਹਤਮੰਦ ਪੰਜਾਬ’ ਲਈ ਇਕ ਹੋਰ ਮੀਲ ਪੱਥਰ ਕਾਇਮ ਕਰ ਰਹੇ ਹਾਂ। ਇਸ ਮੈਡੀਕਲ ਸੰਸਥਾ ਦੇ ਬਣਨ ਨਾਲ ਜਿੱਥੇ ਇਲਾਕੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਹਾਸਲ ਹੋਣਗੀਆਂ, ਉਥੇ ਹੀ ਐਮ.ਬੀ.ਬੀ.ਐਸ. ਦੀਆਂ ਸੀਟਾਂ ਵਧਣ ਨਾਲ ਸਾਡੇ ਬੱਚੇ ਮੈਡੀਕਲ ਦੀ ਸਿੱਖਿਆ ਹਾਸਲ ਕਰ ਸਕਣਗੇ।

ਇਸ ਮੌਕੇ ਸ੍ਰੀ ਸੁਖਮਨੀ ਇੰਸਟੀਚਿਊਟ ਵੱਲੋਂ ਕਰਵਾਏ ਜਾ ਰਹੇ ਪ੍ਰੋਗਰਾਮ ਲਮਹੇ-2025 ਵਿੱਚ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਯੁਵਕ ਮੇਲੇ ਨੌਜਵਾਨਾਂ ਦੀ ਸਮੁੱਚੀ ਸ਼ਖ਼ਸੀਅਤ ਨੂੰ ਨਿਖਾਰਨ ਲਈ ਮੰਚ ਵਜੋਂ ਅਹਿਮ ਭੂਮਿਕਾ ਅਦਾ ਕਰਦੇ ਹਨ। ਉਨ੍ਹਾਂ ਕਿਹਾ, “ਯੁਵਕ ਮੇਲਿਆਂ ਨੇ ਮੈਨੂੰ ਇਕ ਕਲਾਕਾਰ ਵਜੋਂ ਅਤੇ ਹੁਣ ਇਕ ਸਿਆਸਤਦਾਨ ਵਜੋਂ ਜ਼ਿੰਦਗੀ ਵਿੱਚ ਬੁਲੰਦੀ ਹਾਸਲ ਕਰਨ ਵਿੱਚ ਮਦਦ ਕੀਤੀ ਹੈ। ਨੌਜਵਾਨਾਂ ਨੂੰ ਵੀ ਆਪਣੀ ਸ਼ਖਸੀਅਤ ਵਿਕਾਸ ਲਈ ਇਨ੍ਹਾਂ ਮੰਚਾਂ ਦੀ ਢੁਕਵੀਂ ਵਰਤੋਂ ਕਰਨੀ ਚਾਹੀਦੀ ਹੈ।”

ਆਪਣੇ ਕਾਲਜ ਦੇ ਦਿਨਾਂ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵੱਖ-ਵੱਖ ਯੁਵਕ ਮੇਲਿਆਂ ਵਿੱਚ ਪ੍ਰਦਰਸ਼ਨ ਕੀਤਾ ਅਤੇ ਕਾਲਜ ਲਈ ਟਰਾਫੀਆਂ ਜਿੱਤੀਆਂ। ਭਗਵੰਤ ਸਿੰਘ ਮਾਨ ਨੇ ਕਿਹਾ, “ਜਿੱਤਣਾ ਹੀ ਮੇਰਾ ਇਕੋ-ਇਕ ਜਨੂੰਨ ਹੈ ਅਤੇ ਜਿੱਤ ਲਈ ਮੈਂ ਹਮੇਸ਼ਾ ਸਕਾਰਾਤਮਕ ਸੋਚ ਰੱਖੀ ਹੈ। ਨਾਂਹ-ਪੱਖੀ ਸੋਚ ਵਾਲੇ ਲੋਕਾਂ ਦੀ ਸੰਗਤ ਤੋਂ ਬਚਣਾ ਚਾਹੀਦਾ ਹੈ। ਨੌਜਵਾਨਾਂ ਨੂੰ ਵੀ ਦ੍ਰਿੜਤਾ ਨਾਲ ਕੰਮ ਕਰਨ ਅਤੇ ਮਿਹਨਤ ਵਿੱਚ ਵਿਸ਼ਵਾਸ ਰੱਖਣਾ ਚਾਹੀਦਾ ਹੈ ਕਿਉਂਕਿ ਇਹੀ ਸਫਲਤਾ ਦੀ ਕੁੰਜੀ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ 'ਤੇ ਰਨਵੇਅ ਹਵਾਈ ਜਹਾਜ਼ ਨੂੰ ਸਹੀ ਢੰਗ ਨਾਲ ਉਡਾਣ ਭਰਨ ਲਈ ਸਹਾਈ ਹੁੰਦਾ ਹੈ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੇ ਵਿਚਾਰਾਂ ਨੂੰ ਖੰਭ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਕਾਇਮ ਕਰਨ ਲਈ ਹਰ ਸੰਭਵ ਯਤਨ ਕਰਨ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿੱਤ 'ਤੇ ਰਸ਼ਕ ਨਾ ਕਰਨ ਸਗੋਂ ਨਿਮਰ ਹੋ ਕੇ ਕੰਮ ਕਰਨ ਅਤੇ ਹੋਰ ਸਫਲਤਾ ਹਾਸਲ ਕਰਨ ਲਈ ਸਖ਼ਤ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਆਤਮ-ਵਿਸ਼ਵਾਸ ਅਤੇ ਸਾਕਾਰਾਤਮਕ ਪਹੁੰਚ ਹਰ ਵਿਅਕਤੀ ਦੀ ਸ਼ਖ਼ਸੀਅਤ ਦੇ ਮੂਲ ਗੁਣ ਹੋਣੇ ਚਾਹੀਦੇ ਹਨ ਪਰ ਇਸ ਵਿੱਚ ਕੋਈ ਹੰਕਾਰ ਨਹੀਂ ਹੋਣਾ ਚਾਹੀਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਖੇਤਰ ਵਿੱਚ ਸਫ਼ਲਤਾ ਦੀ ਸਕ੍ਰਿਪਟ ਲਿਖਣ ਲਈ ਇਹੀ ਕੁੰਜੀ ਹੈ ਅਤੇ ਇਸ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕਰਨਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜ਼ਿਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ
ਮੁੱਖ ਮੰਤਰੀ ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜ਼ਿਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ

* 10.31 ਕਰੋੜ ਰੁਪਏ ਦੀ ਲਾਗਤ ਨਾਲ ਇਹ ਪ੍ਰਾਜੈਕਟ ਅੱਠ ਮਹੀਨਿਆਂ ਵਿੱਚ ਹੋਵੇਗਾ ਮੁਕੰਮਲ

ਮੋਗਾ, 19 ਜਨਵਰੀ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਥੇ ਐਤਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਏ.ਸੀ.) ਦੇ ਵਿਸਥਾਰ ਦਾ ਨੀਂਹ ਪੱਥਰ ਰੱਖਿਆ। ਇਮਾਰਤ ਦੀ ਤੀਜੀ ਅਤੇ ਚੌਥੀ ਮੰਜ਼ਿਲ ਦੀ ਉਸਾਰੀ ਵਾਲੇ ਇਸ ਪ੍ਰਾਜੈਕਟ ਉੱਤੇ 10.31 ਕਰੋੜ ਰੁਪਏ ਦੀ ਲਾਗਤ ਆਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਜ਼ਿਲ੍ਹੇ ਲਈ ਇਤਿਹਾਸਕ ਦਿਨ ਹੈ ਕਿਉਂਕਿ ਅੱਜ ਡੀ.ਏ.ਸੀ. ਦੇ ਬਲਾਕ ਬੀ ਵਿੱਚ ਦੋ ਮੰਜ਼ਿਲਾਂ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਡੀ.ਏ.ਸੀ. ਦੀ ਇਮਾਰਤ ਵਿੱਚ ਚਾਰ ਬਲਾਕ ਸ਼ਾਮਲ ਹਨ, ਇਨ੍ਹਾਂ ਵਿੱਚ ਏ ਬਲਾਕ, ਬੀ ਬਲਾਕ, ਸੀ ਬਲਾਕ ਅਤੇ ਡੀ ਬਲਾਕ ਦਾ ਨਿਰਮਾਣ 2004 ਵਿੱਚ ਕੀਤਾ ਗਿਆ ਸੀ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਵੱਖ-ਵੱਖ ਦਫ਼ਤਰਾਂ ਨੂੰ ਦਰਪੇਸ਼ ਜਗ੍ਹਾ ਦੀ ਕਮੀ ਨੂੰ ਦੂਰ ਕਰਨ ਲਈ ਅਤੇ ਕੁਝ ਸਰਕਾਰੀ ਦਫ਼ਤਰ ਜੋ ਹੋਰ ਥਾਵਾਂ ਤੋਂ ਚਲਾਏ ਜਾ ਰਹੇ ਹਨ, ਨੂੰ ਤਬਦੀਲ ਕਰਨ ਲਈ ਦੋ ਮੰਜ਼ਿਲਾਂ ਬਣਾਈਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਇਸ ਸਾਲ ਅਗਸਤ ਤੱਕ ਲਗਪਗ ਅੱਠ ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਦੋਵੇਂ ਮੰਜ਼ਿਲਾਂ 'ਤੇ ਕੁੱਲ 48 ਕਮਰੇ ਬਣਾਏ ਜਾਣਗੇ ਅਤੇ ਦੋਵਾਂ ਮੰਜ਼ਿਲਾਂ 'ਤੇ ਪੁਰਸ਼ਾਂ ਅਤੇ ਔਰਤਾਂ ਲਈ ਵੱਖ-ਵੱਖ ਟਾਇਲਟ ਬਲਾਕ ਦਾ ਪ੍ਰਬੰਧ ਹੋਵੇਗਾ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਕੰਪਲੈਕਸ ਵਿੱਚ 13 ਵਿਅਕਤੀਆਂ ਦੇ ਢੋਆ-ਢੁਆਈ ਦੀ ਸਮਰੱਥਾ ਵਾਲੀ ਨਵੀਂ ਲਿਫਟ ਲਗਾਈ ਜਾਵੇਗੀ ਅਤੇ ਦੋਵਾਂ ਮੰਜ਼ਿਲਾਂ 'ਤੇ ਸੁਰੱਖਿਆ ਲਈ ਸੀ.ਸੀ.ਟੀ.ਵੀ. ਕੈਮਰਾ ਸਿਸਟਮ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਅਤਿ-ਆਧੁਨਿਕ ਇਮਾਰਤ ਫਾਇਰ ਡਿਟੈਕਸ਼ਨ/ਐਮਰਜੈਂਸੀ ਨਿਕਾਸੀ ਅਤੇ ਪਬਲਿਕ ਐਡਰੈਸ ਸਿਸਟਮ ਨਾਲ ਵੀ ਲੈਸ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਨਵਿਆਉਣਯੋਗ ਊਰਜਾ ਦੀ ਢੁਕਵੀਂ ਵਰਤੋਂ ਲਈ ਇਮਾਰਤ ਵਿੱਚ 95 ਕਿਲੋਵਾਟ ਸੋਲਰ ਪਾਵਰ ਜਨਰੇਸ਼ਨ ਸਿਸਟਮ ਲਗਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਬਿਹਤਰ ਸੇਵਾ ਲਈ ਅਜਿਹੇ ਉਪਰਾਲਿਆਂ ਵੱਲ ਕੋਈ ਧਿਆਨ ਨਹੀਂ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਸੂਬੇ ਦੀ ਵਾਗਡੋਰ ਗਲਤ ਹੱਥਾਂ ਵਿੱਚ ਰਹੀ ਸੀ, ਜਿਸ ਕਾਰਨ ਸੂਬੇ ਨੂੰ ਨੁਕਸਾਨ ਝੱਲਣਾ ਪਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅਹੁਦਾ ਸੰਭਾਲਣ ਤੋਂ ਬਾਅਦ ਤੋਂ ਹੀ ਅਜਿਹੇ ਜਨਤਕ ਮਹੱਤਵ ਵਾਲੇ ਕੰਮਾਂ ਨੂੰ ਤਰਜੀਹ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀਆਂ ਇਮਾਰਤਾਂ ਲੋਕਾਂ ਦੀਆਂ ਭਵਿੱਖੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਬਣਾਈਆਂ ਜਾ ਰਹੀਆਂ ਹਨ।