awards - Azad Soch

ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਵੱਲੋਂ ਰੰਧਾਵਾ ਉਤਸਵ ਮੌਕੇ ਦਿੱਤੇ ਜਾਣ ਵਾਲ਼ੇ ਸਨਮਾਨਾਂ ਦਾ ਐਲਾਨ
Chandigarh, 7th January 2026,(Azad Soch News):-   ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ (Punjab Kala Parishad, Chandigarh) ਵੱਲੋਂ ਕਲਾ ਭਵਨ ਸੈਕਟਰ 16 ਵਿਖੇ ਕਾਰਜਕਾਰਨੀ ਦੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਕਲਾ ਪਰਿਸ਼ਦ ਦੇ ਚੇਅਰਮੈਨ ਸਵਰਨਜੀਤ ਸਵੀ ਨੇ ਕੀਤੀ। ਪੰਜਾਬ ਕਲਾ ਪਰਿਸ਼ਦ ਵੱਲੋਂ ਰੰਧਾਵਾ ਉਤਸਵ ਮੌਕੇ ਦਿੱਤੇ ਜਾਣ ਵਾਲ਼ੇ ਸਨਮਾਨਾਂ ਦੀ ਘੋਸ਼ਨਾ ਕੀਤੀ ਗਈ। 2025 ਦਾ 'ਪੰਜਾਬ ਰਤਨ' ਇਸ ਵਾਰ ਪ੍ਰੋ. ਕਰਮਜੀਤ ਸਿੰਘ(ਉਪ-ਕੁਲਪਤੀ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ (Guru Nanak Dev University, Amritsar) ਨੂੰ ਮਾਤ ਭਾਸ਼ਾ ਸਨਮਾਨ ਬਚਿੰਤ ਕੌਰ ਨੂੰ ਦਿੱਤਾ ਜਾਵੇਗਾ। ਰੰਗਮੰਚ-ਨੀਨਾ ਟਿਵਾਣਾ ਨੂੰ, ਸਿਨੇਮਾ ਗੁਰਵਿੰਦਰ ਸਿੰਘ ਨੂੰ, ਕਲਾ ਦੇਵਇੰਦਰ ਨੂੰ ਅਤੇ ਸਾਹਿਤ ਲਈ ਗੁਰਭਜਨ ਗਿੱਲ ਨੂੰ ਪ੍ਰਦਾਨ ਕੀਤਾ ਜਾਵੇਗਾ। ਮਹਿੰਦਰ ਸਿੰਘ ਰੰਧਾਵਾਂ, ਯਾਦਗਾਰੀ ਉਤਸਵ 2 ਫਰਵਰੀ ਤੋਂ ਲੈ ਕੇ 7 ਫਰਵਰੀ ਤਕ ਚੱਲੇਗਾ। ਇਸ ਦੌਰਾਨ ਕਵੀ ਦਰਬਾਰ, ਕਲਾ ਕਾਰਗੁਜ਼ਾਰੀਆਂ, ਫਿਲਮ ਅਤੇ ਨਾਟਕ ਦਾ ਮੰਚਨ ਕੀਤਾ ਜਾਵੇਗਾ। ਸਾਰੇ ਅਵਾਰਡੀਆਂ 'ਤੇ ਇਕ ਦਿਨ ਦਾ ਸੈਮੀਨਾਰ ਹੋਵੇਗਾ ਜਿਸ ਵਿਚ ਉਹਨਾਂ ਬਾਰੇ ਪਰਚੇ ਪੜ੍ਹੇ ਜਾਣਗੇ। 2 ਫ਼ਰਵਰੀ ਨੂੰ ਉਦਘਾਟਨੀ ਸਮਾਰੋਹ 3 ਫ਼ਰਵਰੀ ਤੋਂ 6 ਫ਼ਰਵਰੀ ਤਕ ਅਕਾਦਮੀਆਂ ਦੇ ਪ੍ਰੋਗਰਾਮ ਹੋਣਗੇ ਅਤੇ ਆਖ਼ਰੀ ਦਿਨ 7 ਫਰਵਰੀ ਨੂੰ ਸਨਮਾਨ ਦਿੱਤੇ ਜਾਣਗੇ। ਚੇਅਰਮੈਨ ਸਵਰਨਜੀਤ ਸਵੀ ਹੋਰਾਂ ਨੇ ਸਭ ਕਲਾ ਪ੍ਰੇਮੀਆਂ ਨੂੰ ਇਸ ਵਿਲੱਖਣ ਉਤਸਵ ਦਾ ਹਿੱਸਾ ਬਣਨ ਦੀ ਗੁਜ਼ਾਰਿਸ਼ ਕੀਤੀ।

ਪੰਜਾਬ ਨੇ ਵੱਕਾਰੀ ‘ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024’ ਲਈ ਰਾਜ ਸ਼੍ਰੇਣੀ ‘ਚ ਸੋਨ ਪਦਕ ਜਿੱਤਿਆ: ਕੈਬਨਿਟ ਮੰਤਰੀ ਸੰਜੀਵ ਅਰੋੜਾ
ਚੰਡੀਗੜ੍ਹ, 15 ਜੁਲਾਈ:

ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਨੂੰ ਵੱਕਾਰੀ ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024 ਵਿੱਚ ਰਾਜ ਸ਼੍ਰੇਣੀ ਵਿੱਚ ਸੋਨ ਪਦਕ ਪ੍ਰਾਪਤ ਹੋਇਆ ਹੈ। ਉਹਨਾਂ ਅੱਗੇ ਦੱਸਿਆ ਇਸ ਪੁਰਸਕਾਰ ਦਾ ਐਲਾਨ 14 ਜੁਲਾਈ, 2025 ਨੂੰ ਭਾਰਤ ਮੰਡਪਮ, ਨਵੀਂ ਦਿੱਲੀ ਵਿਖੇ ਭਾਰਤ ਸਰਕਾਰ ਦੇ ਵਣਜ ਅਤੇ ਉਦਯੋਗ ਮੰਤਰੀ ਸ੍ਰੀ ਪੀਯੂਸ਼ ਗੋਇਲ ਦੁਆਰਾ "ਇੱਕ ਜ਼ਿਲ੍ਹਾ ਇੱਕ ਉਤਪਾਦ" ਪਹਿਲਕਦਮੀ ਅਧੀਨ ਜ਼ਿਲ੍ਹਾ-ਵਿਸ਼ੇਸ਼ ਉਤਪਾਦਾਂ ਨੂੰ ਉਤਸ਼ਾਹਿਤ ਕਰਨ ਵਿੱਚ ਪੰਜਾਬ ਦੀ ਉੱਤਮਤਾ ਅਤੇ ਨਵੀਨਤਾ ਨੂੰ ਮਾਨਤਾ ਦਿੰਦਿਆਂ ਕੀਤਾ ਗਿਆ ਸੀ।

ਸੰਜੀਵ ਅਰੋੜਾ ਨੇ ਦੱਸਿਆ ਕਿ ਇਹ ਸ਼ਾਨਦਾਰ ਪ੍ਰਾਪਤੀ ਉਦਯੋਗ ਤੇ ਵਣਜ ਵਿਭਾਗ ਦੇ ਅਣਥੱਕ ਯਤਨਾਂ, ਸਮਰਪਣ ਅਤੇ ਟੀਮ ਵਰਕ ਨੂੰ ਦਰਸਾਉਂਦੀ ਹੈ। ਇੱਕ ਜ਼ਿਲ੍ਹਾ ਇੱਕ ਉਤਪਾਦ ਪਹਿਲਕਦਮੀ ਅਧੀਨ ਪੰਜਾਬ ਦੇ ਸਰਬੋਤਮ ਅਭਿਆਸਾਂ ਨੂੰ ਦਰਸਾਉਂਦੀ ਇਹ ਪੇਸ਼ਕਾਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024 ਦੌਰਾਨ ਉਦਯੋਗ ਤੇ ਵਣਜ ਵਿਭਾਗ ਦੇ ਸਕੱਤਰ ਕਮਲ ਕਿਸ਼ੋਰ ਯਾਦਵ ਦੁਆਰਾ ਦਿੱਤੀ ਗਈ। ਇਸ ਪੇਸ਼ਕਾਰੀ ਦੌਰਾਨ ਜ਼ਿਲ੍ਹਾ-ਅਧਾਰਤ ਉਤਪਾਦਾਂ ਨੂੰ ਉਤਸ਼ਾਹਿਤ ਕਰਨ ਅਤੇ ਕਾਰੋਬਾਰ ਕਰਨਾ ਸੁਖਾਲਾ ਬਣਾਉਣ ਸਬੰਧੀ ਪੰਜਾਬ ਦੇ ਪ੍ਰਗਤੀਸ਼ੀਲ ਅਤੇ ਟਿਕਾਊ ਯਤਨਾਂ ਨੂੰ ਉਜਾਗਰ ਕੀਤਾ ਗਿਆ। ਇਹ ਪੁਰਸਕਾਰ ਪੰਜਾਬ ਦੇ ਉਦਯੋਗ ਅਤੇ ਵਣਜ ਵਿਭਾਗ ਦੇ ਡਾਇਰੈਕਟਰ ਸੁਰਭੀ ਮਲਿਕ ਆਈ.ਏ.ਐਸ. ਦੁਆਰਾ ਪ੍ਰਾਪਤ ਕੀਤਾ ਗਿਆ।

ਉਨ੍ਹਾਂ ਅੱਗੇ ਕਿਹਾ ਕਿ ਇਹ ਪੰਜਾਬ ਲਈ ਬਹੁਤ ਮਾਣ ਵਾਲੀ ਗੱਲ ਹੈ, ਇਹ ਦਰਸਾਉਂਦੀ ਹੈ ਕਿ ਤਾਲਮੇਲ ਨੀਤੀ ਸਦਕਾ ਨਵੀਨਤਾ ਸਮਾਵੇਸ਼ੀ ਉਦਯੋਗਿਕ ਵਿਕਾਸ ਨੂੰ ਕਿਵੇਂ ਅੱਗੇ ਵਧਾਇਆ ਜਾ ਸਕਦਾ ਹੈ। ਪੰਜਾਬ ਦੀਆਂ ਮੁੱਖ ਪਹਿਲਕਦਮੀਆਂ ਅਤੇ ਨਤੀਜਿਆਂ ਵਿੱਚ ਗ੍ਰੀਨ ਸਟੈਂਪ ਪੇਪਰ ਪਹਿਲਕਦਮੀ, ਕਾਰੋਬਾਰ ਦਾ ਅਧਿਕਾਰ ਐਕਟ, 2020 ਅਧੀਨ ਜਲਦ ਪ੍ਰਵਾਨਗੀਆਂ, ਇੱਕ ਜ਼ਿਲ੍ਹਾ ਇੱਕ ਉਤਪਾਦ ਰਾਹੀਂ ਫ਼ਸਲੀ ਵਿਭਿੰਨਤਾ, ਨਿਰਯਾਤ ਪ੍ਰਾਪਤੀਆਂ, ਮਾਰਕੀਟ ਪ੍ਰੋਤਸਾਹਨ, ਹੁਨਰ-ਨਿਰਮਾਣ ਤੇ ਨਵੀਨਤਾ, ਪ੍ਰਭਾਵਸ਼ਾਲੀ ਵਾਧਾ ਆਦਿ ਸ਼ਾਮਲ ਹਨ।

ਚੰਡੀਗੜ੍ਹ ਪ੍ਰਸ਼ਾਸਨ ਨੇ 26 ਜਨਵਰੀ ਨੂੰ 21 ਲੋਕਾਂ ਨੂੰ ਉਨ੍ਹਾਂ ਦੀਆਂ ਵਿਲੱਖਣ ਸੇਵਾਵਾਂ ਲਈ ਗਣਤੰਤਰ ਦਿਵਸ ਪੁਰਸਕਾਰ ਦੇਣ ਦਾ ਫੈਸਲਾ ਕੀਤਾ
Chandigarh ,24 JAN,2025,(Azad Soch News):- ਚੰਡੀਗੜ੍ਹ ਪ੍ਰਸ਼ਾਸਨ ਨੇ 26 ਜਨਵਰੀ ਨੂੰ 21 ਲੋਕਾਂ ਨੂੰ ਉਨ੍ਹਾਂ ਦੀਆਂ ਵਿਲੱਖਣ ਸੇਵਾਵਾਂ ਲਈ ਗਣਤੰਤਰ ਦਿਵਸ ਪੁਰਸਕਾਰ (Republic Day Award) ਦੇਣ ਦਾ ਫੈਸਲਾ ਕੀਤਾ ਹੈ, ਸੈਕਟਰ 32 ਹਸਪਤਾਲ ਦੇ ਸਰਜਨ ਡਾ: ਸੰਜੇ ਗੁਪਤਾ, ਪੀਜੀਆਈ ਦੇ ਪੀਡੀਆਟ੍ਰਿਕ ਨਿਊਰੋਲੋਜਿਸਟ ਡਾ: ਜਤਿੰਦਰ ਕੁਮਾਰ ਸਾਹੀ, ਸੈਕਟਰ 32 ਹਸਪਤਾਲ ਦੇ ਡਾ: ਸਤੀਸ਼ ਸ਼ਰਮਾ, ਮੋਟਰ ਵਹੀਕਲ ਇੰਸਪੈਕਟਰ ਸਵਰਗੀ ਰਵਿੰਦਰ ਸਿੰਘ, ਜੀਐਮਐਸਐਸਐਸ 20 ਦੀ ਟੀਜੀਟੀ ਸ਼੍ਰੀਮਤੀ ਜਯੋਤਸਨਾ, ਸੈਕਟਰ 52 ਦੇ ਸਰਕਾਰੀ ਹਾਈ ਸਕੂਲ ਦੇ ਰਿਸ਼ੀਰਾਜ, ਡੀਜੀਪੀ ਦਫ਼ਤਰ ਦੇ ਸੁਪਰਡੈਂਟ ਪਵਨ ਕੁਮਾਰ, ਸੀਨੀਅਰ ਸਪੋਰਟਸ ਅਫ਼ਸਰ ਸੀਆਈਟੀਸੀਓ ਪਵਨ ਕਪੂਰ, ਇੰਜੀਨੀਅਰਿੰਗ ਵਿਭਾਗ ਦੇ ਸੁਪਰਵਾਈਜ਼ਰ ਟੈਕਨੀਸ਼ੀਅਨ ਨਿਰਮਲ ਸਿੰਘ, ਸੀਟੀਯੂ ਦੇ ਇੰਸਪੈਕਟਰ ਕੁਲਦੀਪ ਸਿੰਘ, ਡੀਸੀ ਦਫ਼ਤਰ ਦੇ ਸੁਰਿੰਦਰ ਸਿੰਘ, ਪ੍ਰਸ਼ਾਸਨ ਦੀ ਸੀਨੀਅਰ ਸਹਾਇਕ ਸੋਨੀਆ, ਸੀਟੀਯੂ ਦੇ ਡਰਾਈਵਰ ਰਾਜਬੀਰ ਸਿੰਘ, ਇੰਜੀਨੀਅਰਿੰਗ ਦੇ ਮਾਲੀ ਵਿਭਾਗ ਵਿੱਚ ਜੌਨ ਡੇਵਿਡ, ਐਮਸੀ ਸੈਨੀਟੇਸ਼ਨ ਵਰਕਰ ਮੁੰਨਾ, ਰਾਏਪੁਰ ਕਲਾਂ ਦੀ ਬਬਨਪ੍ਰੀਤ ਕੌਰ, ਸੈਕਟਰ 52 ਦੀ ਕ੍ਰਿਸ਼ਪਾਲ, ਸੈਕਟਰ 38 ਦੀ ਪ੍ਰਾਣਸ਼ੀ ਅਰੋੜਾ, ਸੈਕਟਰ 44 ਦੇ ਅਨਿਲ ਵੋਹਰਾ, ਡੀਏਵੀ ਵਿਦਿਆਰਥੀ ਰਚਿਤ ਜੈਨ, ਸੈਕਟਰ 29 ਦੇ ਅਰਥ ਪ੍ਰਕਾਸ਼ ਬਿਲਡਿੰਗ ਨਿਵਾਸੀ ਆਰੂਸ਼ ਜੈਨ ਦੇ ਨਾਮ ਸ਼ਾਮਲ ਹਨ।