deputy - Azad Soch

ਬਲੈਕਆਊਟ ਤੋਂ ਕੁਝ ਸਮਾਂ ਪਹਿਲਾ ਕਰਾਂਗੇ ਸੂਚਿਤ : ਡਿਪਟੀ ਕਮਿਸ਼ਨਰ ਪਟਿਆਲਾ
- ਲੋਕ ਕਿਸੇ ਵੀ ਜਾਣਕਾਰੀ ਸਬੰਧੀ ਅਧਿਕਾਰਤ ਸਰੋਤਾਂ ਤੇ ਹੀ ਨਿਰਭਰ ਕਰਨ

- ਸੋਸ਼ਲ ਮੀਡੀਆ ’ਤੇ ਅਫ਼ਵਾਹਾਂ ਫੈਲਾਉਣ ਵਾਲਿਆਂ ’ਤੇ ਹੋਵੇਗੀ ਕਾਰਵਾਈ : ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਦੇ ਸਾਈਬਰ ਸੈੱਲ ਵੱਲੋਂ ਲਗਾਤਾਰ ਰੱਖੀ ਜਾ ਰਹੀ ਹੈ ਨਜ਼ਰ

- ਸਿਹਤ, ਇੰਡਸਟਰੀ, ਐਜੂਕੇਸ਼ਨ ਤੇ ਆਮ ਜਾਣਕਾਰੀ ਲਈ ਕੰਟਰੋਲ ਰੂਮ ਵੀ ਸਥਾਪਤ

Patiala,10,MAY, 2025,(Azad Soch News):-  ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਪਟਿਆਲਾ ‌ਜ਼ਿਲ੍ਹੇ ਵਿੱਚ ਲੋੜ ਪੈਣ ’ਤੇ ਹੀ ਬਲੈਕਆਊਟ ਕੀਤਾ ਜਾਵੇਗਾ ਅਤੇ ਇਸ ਦੀ ਸੂਚਨਾ ਜ਼ਿਲ੍ਹਾ ਵਾਸੀਆਂ ਨੂੰ ਬਲੈਕਆਊਟ ਤੋਂ ਕੁਝ ਸਮਾਂ ਪਹਿਲਾ ਸਾਇਰਨ ਤੇ ਹੋਰ ਸਰਕਾਰੀ ਸੋਸ਼ਲ ਮੀਡੀਆ ਸਾਧਨਾ ਰਾਹੀਂ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਦੀ ਸਹੂਲਤ ਲਈ ਜਿਥੇ ਪਹਿਲਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਸਮੇਤ ਹੋਰ ਵੱਖ ਵੱਖ ਕੰਟਰੋਲ ਰੂਮ ਸਥਾਪਤ ਕੀਤੇ ਸਨ, ਉਥੇ ਹੁਣ ਸਿਹਤ ਸੇਵਾਵਾਂ ਲਈ ਲਈ ਕੰਟਰੋਲ ਰੂਮ ਸਥਾਪਤ ਕਰਕੇ ਫੋਨ ਨੰਬਰ 81463-43848, ਇੰਡਸਟਰੀ ਤੇ ਵਪਾਰਕ ਅਦਾਰਿਆਂ ਲਈ ਕੰਟਰੋਲ ਰੂਮ ਨੰਬਰ 98722-33848, ਸਿੱਖਿਆ ਅਦਾਰਿਆਂ ਲਈ 89680-63848 ਅਤੇ ਆਮ ਲੋਕ ਲਈ ਜਨਰਲ ਕੰਟਰੋਲ ਰੂਮ ਦਾ ਨੰਬਰ 76963-63848 ਹੈ।

ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕ ਪੁਖਤਾ ਜਾਣਕਾਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਅਧਿਕਾਰ ਸਰੋਤਾਂ ’ਤੇ ਹੀ ਨਿਰਭਰ ਕਰਨ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ ਸੋਸ਼ਲ ਮੀਡੀਆ ’ਤੇ ਗ਼ਲਤ ਅਫ਼ਵਾਹਾਂ ਫੈਲਾਉਂਦਾ ਹੈ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਦੇ ਸਾਈਬਰ ਸੈੱਲ ਵੱਲੋਂ ਲਗਾਤਾਰ ਸੋਸ਼ਲ ਮੀਡੀਆ ’ਤੇ ਨਜ਼ਰ ਰੱਖੀ ਜਾ ਰਹੀ ਹੈਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਹੀ ਤੇ ਸਟੀਕ ਜਾਣਕਾਰੀ ਸਮੇਂ ਸਮੇਂ ’ਤੇ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਰੋਬਾਰੀ ਜਾਰੀ ਕੀਤੀਆਂ ਹਦਾਇਤ ਦੀ ਪਾਲਣਾ ਕਰਦਿਆਂ ਹੀ ਆਪਣਾ ਕਾਰੋਬਾਰ ਕਰਨ।

ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਅੱਜ ਤੋਂ ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਦੀ ਸੱਤਵੀਂ ਵਿਧਾਨ ਸਭਾ ਨੂੰ ਭੰਗ ਕਰ ਦਿੱਤਾ
New Delhi, February 9, 2025 (ANI):- ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ (Deputy Governor VK Saxena) ਨੇ ਅੱਜ ਤੋਂ ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਦੀ ਸੱਤਵੀਂ ਵਿਧਾਨ ਸਭਾ (Seventh Legislative Assembly) ਨੂੰ ਭੰਗ ਕਰ ਦਿੱਤਾ ਹੈ,ਇਹ ਉਦੋਂ ਹੋਇਆ ਜਦੋਂ ਆਤਿਸ਼ੀ ਨੇ ਐਤਵਾਰ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਪਾਰਟੀ ਦੀ ਹਾਰ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਵਜੋਂ ਆਪਣਾ ਅਸਤੀਫਾ ਦੇ ਦਿੱਤਾ,ਉਨ੍ਹਾਂ ਨੇ ਰਾਜ ਨਿਵਾਸ ਵਿਖੇ ਉਪ ਰਾਜਪਾਲ ਵੀਕੇ ਸਕਸੈਨਾ ਨੂੰ ਆਪਣਾ ਅਸਤੀਫਾ ਸੌਂਪਿਆ।

दिव्यांगजनों के लिए नायब सरकार का बड़ा फैसला
दिव्यांगजनों के लिए नायब सरकार का बड़ा फैसला

हरियाणा में अब 10 और श्रेणियों के दिव्यांगजनों को मिलेगी पेंशन, 32 हजार दिव्यांग होंगे लाभान्वित

मंत्रिमंडल ने हरियाणा दिव्यांग पेंशन नियमों में दी संशोधन को मंजूरी

चंडीगढ़, 23 जनवरी – हरियाणा में दिव्यांगजनों के लिए समान अवसर सुनिश्चित करने और जीवन की गुणवत्ता में सुधार लाने के उद्देश्य से सरकार ने एक महत्वपूर्ण कदम उठाते हुए 10 अन्य श्रेणियों के तहत दिव्यांगजनों को पेंशन का लाभ देने का निर्णय लिया है। मुख्यमंत्री श्री नायब सिंह सैनी की अध्यक्षता में आयोजित हरियाणा मंत्रिमंडल ने हरियाणा दिव्यांग पेंशन नियम, 2016 में संशोधन को मंजूरी दे दी है।

केंद्र सरकार द्वारा दिव्यांगजन अधिकार अधिनियम, 2016 के तहत 21 प्रकार की दिव्यांग श्रेणियों को शामिल किया गया है। वर्तमान में, हरियाणा सरकार 11 श्रेणियों में दिव्यांगजनों को पेंशन का लाभ प्रदान कर रही है। अब हरियाणा सरकार ने शेष 10 श्रेणियों को भी लाभांवित करने का फैसला किया है, जिसके तहत 32,000 दिव्यांगजन लाभांवित होंगे।

इन 10 श्रेणियों में प्रमस्तिष्क घात, मांसपेशीय दुर्विकास, वाक् और भाषा दिव्यांगता, बहु-स्केलेरोसिस, पार्किंसंस रोग, सिकल कोशिका रोग, बहु-दिव्यांगता, विनिर्दिष्ट सीख दिव्यांगता, स्वपरायणता स्पेक्ट्रम विकार और चिरकालिक तंत्रिका दशाएं शामिल है।

वर्तमान में, यूडीआईडी पोर्टल के अनुसार हरियाणा में 2,08,071 लाभार्थियों को दिव्यांग पेंशन के रूप में 3 हजार रुपये प्रति माह प्रदान किए जा रहे हैं। अब नियमों में शेष 10 दिव्यांगता श्रेणियों को शामिल करने से लगभग 32 हजार व्यक्ति इस पेंशन का लाभ लेने के लिए पात्र होंगे।

इसके अलावा, बैठक में हीमोफीलिया और थैलेसीमिया से पीड़ित रोगियों के मामले में वित्तीय सहायता प्राप्त करने के लिए आयु सीमा को समाप्त करने का निर्णय लिया है। वर्तमान में हीमोफीलिया और थैलेसीमिया से पीड़ित रोगियों को वित्तीय लाभ प्राप्त करने के लिए आयु सीमा न्यूनतम 18 साल है। साथ ही, यह भी निर्णय लिया गया कि हीमोफीलिया, थैलेसीमिया व सिकल सैल एनेमिया के लिए वित्तीय सहायता पहले से प्राप्त किसी भी अन्य सामाजिक सुरक्षा पेंशन के अतिरिक्त होगी।

यह सरकार की दिव्यांगजनों के कल्याण व स्वस्थ बनाने की निरंतर प्रतिबद्धता है और यह सुनिश्चित करना है कि वे सुखद जीवन के लिए सरकार से आवश्यक सहयोग प्राप्त करते रहें।