arrive - Azad Soch

ਗੈਰਕਾਨੂੰਨੀ ਤਰੀਕੇ ਨਾਲ ਅਮਰੀਕਾ ਪਹੁੰਚੇ ਭਾਰਤੀਆਂ ਦੀ ਦੂਜੀ ਉਡਾਣ 16 ਜਾਂ 17 ਫਰਵਰੀ ਨੂੰ ਭਾਰਤ ਆਵੇਗੀ
USA,15 ,FEB,2025,(Azad Soch News):-   ਅਮਰੀਕਾ ਵਿੱਚ ਰਹਿ ਰਹੇ ਗੈਰਕਾਨੂੰਨੀ ਭਾਰਤੀ ਪਰਵਾਸੀਆਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ,ਗੈਰਕਾਨੂੰਨੀ ਤਰੀਕੇ ਨਾਲ ਅਮਰੀਕਾ (America) ਪਹੁੰਚੇ ਭਾਰਤੀਆਂ ਦੀ ਦੂਜੀ ਉਡਾਣ 16 ਜਾਂ 17 ਫਰਵਰੀ ਨੂੰ ਭਾਰਤ ਆਵੇਗੀ,ਅਮਰੀਕਾ ਵਿੱਚ ਡੋਨਾਲਡ ਟਰੰਪ (Donald Trump) ਦੀ ਮੁੜ ਸਰਕਾਰ ਬਣਨ ਤੋਂ ਬਾਅਦ ਉਹਨਾਂ ਵੱਲੋਂ ਕਈ ਵੱਡੇ ਫ਼ੈਸਲੇ ਲਏ ਗਏ ਹਨ,ਇਨ੍ਹਾਂ ਦੇ ਤਹਿਤ 5 ਫਰਵਰੀ 2025 ਨੂੰ ਅਮਰੀਕੀ ਸੈਨਾ ਦੇ C-17 ਵਿਮਾਨ (C-17 Aircraft) ਰਾਹੀਂ 104 ਗੈਰ-ਕਾਨੂੰਨੀ ਭਾਰਤੀ ਪਰਵਾਸੀਆਂ ਨੂੰ ਵਾਪਸ ਭਾਰਤ ਭੇਜਿਆ ਗਿਆ ਸੀ,ਇਹ ਉਹ ਲੋਕ ਸਨ, ਜੋ ਲੱਖਾਂ ਰੁਪਏ ਖਰਚ ਕਰਕੇ ‘ਡੰਕੀ ਰੂਟ’ ਜਾਂ ਹੋਰ ਗੈਰ-ਕਾਨੂੰਨੀ ਢੰਗਾਂ ਨਾਲ ਅਮਰੀਕਾ ‘ਚ ਦਾਖਲ ਹੋਏ ਅਤੇ ਪਿਛਲੇ ਕਈ ਸਾਲਾਂ ਤੋਂ ਉਥੇ ਰਹਿ ਰਹੇ ਸਨ,ਪਹਿਲੀ ਉਡਾਣ ਰਾਹੀਂ ਅਮਰੀਕਾ ਤੋਂ ਭਾਰਤ ਆਉਣ ਵਾਲਿਆਂ ਵਿੱਚ 30 ਪੰਜਾਬ, 33-33 ਹਰਿਆਣਾ ਤੇ ਗੁਜਰਾਤ, 3-3 ਮਹਾਰਾਸ਼ਟਰ ਤੇ ਉੱਤਰ ਪ੍ਰਦੇਸ਼ ਅਤੇ 2 ਚੰਡੀਗੜ੍ਹ ਤੋਂ ਸਨ।

ਗੈਰਕਾਨੂੰਨੀ ਤਰੀਕੇ ਨਾਲ ਅਮਰੀਕਾ ਪਹੁੰਚੇ ਭਾਰਤੀਆਂ ਦੀ ਦੂਜੀ ਉਡਾਣ 16 ਜਾਂ 17 ਫਰਵਰੀ ਨੂੰ ਭਾਰਤ ਆਵੇਗੀ
USA,14,FEB,2025,(Azad Soch News):-  ਅਮਰੀਕਾ ਵਿੱਚ ਡੋਨਾਲਡ ਟਰੰਪ (Donald Trump) ਦੀ ਮੁੜ ਸਰਕਾਰ ਬਣਨ ਤੋਂ ਬਾਅਦ ਉਹਨਾਂ ਵੱਲੋਂ ਕਈ ਵੱਡੇ ਫ਼ੈਸਲੇ ਲਏ ਗਏ ਹਨ। ਇਨ੍ਹਾਂ ਦੇ ਤਹਿਤ 5 ਫਰਵਰੀ 2025 ਨੂੰ ਅਮਰੀਕੀ ਸੈਨਾ ਦੇ C-17 ਵਿਮਾਨ ਰਾਹੀਂ 104 ਗੈਰ-ਕਾਨੂੰਨੀ ਭਾਰਤੀ ਪਰਵਾਸੀਆਂ ਨੂੰ ਵਾਪਸ ਭਾਰਤ ਭੇਜਿਆ ਗਿਆ ਸੀ।ਅਮਰੀਕਾ ਵਿੱਚ ਰਹਿ ਰਹੇ ਗੈਰਕਾਨੂੰਨੀ ਭਾਰਤੀ ਪਰਵਾਸੀਆਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ, ਗੈਰਕਾਨੂੰਨੀ ਤਰੀਕੇ ਨਾਲ ਅਮਰੀਕਾ ਪਹੁੰਚੇ ਭਾਰਤੀਆਂ ਦੀ ਦੂਜੀ ਉਡਾਣ 16 ਜਾਂ 17 ਫਰਵਰੀ ਨੂੰ ਭਾਰਤ ਆਵੇਗੀ।

Samsung Galaxy A36 5G ਦੇ ਜਲਦ ਹੀ ਭਾਰਤ ਅਤੇ ਹੋਰ ਗਲੋਬਲ ਬਾਜ਼ਾਰਾਂ ਵਿੱਚ ਆਉਣ ਦੀ ਉਮੀਦ
New Delhi, 06,FEB,2025,(Azad Soch News):- Samsung Galaxy A36 5G ਦੇ ਜਲਦ ਹੀ ਭਾਰਤ ਅਤੇ ਹੋਰ ਗਲੋਬਲ ਬਾਜ਼ਾਰਾਂ ਵਿੱਚ ਆਉਣ ਦੀ ਉਮੀਦ ਹੈ। ਇਸ ਦੇ ਨਾਲ ਹੀ ਸੈਮਸੰਗ Galaxy A56 5G 'ਤੇ ਵੀ ਕੰਮ ਕਰ ਰਿਹਾ ਹੈ। ਇਸ ਨੇ ਗਲੋਬਲ ਸਰਟੀਫਿਕੇਸ਼ਨਾਂ ਦੇ ਨਾਲ BIS ਸਰਟੀਫਿਕੇਸ਼ਨ ਵੀ ਪ੍ਰਾਪਤ ਕੀਤਾ ਹੈ।ਇਸ ਨੇ ਗਲੋਬਲ ਸਰਟੀਫਿਕੇਸ਼ਨਾਂ (Global Certifications) ਦੇ ਨਾਲ BIS ਸਰਟੀਫਿਕੇਸ਼ਨ ਵੀ ਪ੍ਰਾਪਤ ਕੀਤਾ ਹੈ। ਦੋਵਾਂ ਫੋਨਾਂ ਦੇ ਕੁਝ ਖਾਸ ਸਪੈਸੀਫਿਕੇਸ਼ਨ ਵੀ ਲੀਕ ਹੋ ਗਏ ਹਨ। ਹੁਣ, ਇੱਕ ਆਗਾਮੀ ਸੈਮਸੰਗ ਸਮਾਰਟਫੋਨ (Samsung Smartphone) ਨੂੰ ਇੱਕ ਨਵਾਂ ਸਰਟੀਫਿਕੇਸ਼ਨ ਪ੍ਰਾਪਤ ਹੋਇਆ ਹੈ, ਜੋ ਕਿ ਗਲੈਕਸੀ A56 5G ਦੱਸਿਆ ਗਿਆ ਹੈ।ਸਰਟੀਫਿਕੇਸ਼ਨ ਦਰਸਾਉਂਦਾ ਹੈ ਕਿ ਆਉਣ ਵਾਲਾ ਸੈਮਸੰਗ ਸਮਾਰਟਫੋਨ ਲਾਂਚ ਤੋਂ ਬਹੁਤ ਦੂਰ ਨਹੀਂ ਹੈ। ਇਸ ਤੋਂ ਪਹਿਲਾਂ ਗਲੈਕਸੀ ਏ36 ਦਾ ਸਪੋਰਟ ਪੇਜ ਵੀ ਲਾਈਵ ਹੋ ਚੁੱਕਾ ਹੈ। ਹਾਲਾਂਕਿ, ਇਸ ਸਭ ਦੇ ਬਾਵਜੂਦ, ਸੈਮਸੰਗ ਨੇ ਅਜੇ ਵੀ Galaxy A35 5G ਅਤੇ Galaxy A55 5G ਦੇ ਇਹਨਾਂ ਉੱਤਰਾਧਿਕਾਰੀਆਂ 'ਤੇ ਚੁੱਪੀ ਬਣਾਈ ਰੱਖੀ ਹੈ।