constipation - Azad Soch

ਕਬਜ਼ ਤੋਂ ਛੁਟਕਾਰਾ ਪਾਉਣ ਲਈ ਸਵੇਰੇ ਪੀਓ ਪੁਦੀਨੇ ਦਾ ਪਾਣੀ
ਪਟਿਆਲਾ, 23 ਫਰਵਰੀ, 2026, (ਆਜ਼ਾਦ ਸੋਚ ਨਿਊਜ਼):-  ਪੁਦੀਨੇ ਦਾ ਪਾਣੀ ਸਵੇਰੇ ਪੀਣ ਨਾਲ ਕਬਜ਼ ਵਰਗੀਆਂ ਪੇਟ ਦੀਆਂ ਸਮੱਸਿਆਵਾਂ ਤੋਂ ਰਾਹਤ ਮਿਲ ਸਕਦੀ ਹੈ। ਇਹ ਪਾਚਨ ਤੰਤਰ ਨੂੰ ਸ਼ਾਂਤ ਕਰਦਾ ਹੈ ਅਤੇ ਮਲ ਤਿਆਗ ਵਿੱਚ ਮਦਦ ਕਰਦਾ ਹੈ।

ਫਾਇਦੇ

ਪਾਚਨ ਸੁਧਾਰਦਾ ਹੈ ਅਤੇ ਗੈਸ, ਐਸਿਡਿਟੀ ਤੋਂ ਰਾਹਤ ਦਿੰਦਾ ਹੈ।​

ਸਰੀਰ ਨੂੰ ਡਿਟਾਕਸ ਕਰਕੇ ਟਾਕਸਿਨ ਨਿਕਾਲਦਾ ਹੈ।

ਮੈਟਾਬੋਲਿਜ਼ਮ ਤੇਜ਼ ਕਰਕੇ ਪੇਟ ਸਾਫ਼ ਰੱਖਦਾ ਹੈ।

ਤਿਆਰ ਕਰਨ ਦਾ ਢੰਗ

ਪੁਦੀਨੇ ਦੇ 10-15 ਪੱਤੇ ਲਓ, ਇਨ੍ਹਾਂ ਨੂੰ ਪਾਣੀ ਵਿੱਚ ਪੀਸ ਲਓ ਜਾਂ ਰਾਤ ਭਰ ਭਿਓ ਕੇ ਰੱਖੋ। ਸਵੇਰੇ ਖਾਲੀ ਪੇਟ ਇੱਕ ਗਲਾਸ ਪੀ ਲਓ। ਨਮਕ ਜਾਂ ਨਿੰਬੂ ਵੀ ਮਿਲਾ ਸਕਦੇ ਹੋ।

ਢੁਕਵੇਂ ਨੁਕਤੇ

ਹਰ ਰੋਜ਼ ਵਰਤੋ ਪਰ ਜ਼ਿਆਦਾ ਨਾ ਪੀਓ। ਡਾਕਟਰੀ ਸਲਾਹ ਲਓ ਜੇਕਰ ਸਮੱਸਿਆ ਜ਼ਿਆਦਾ ਹੈ।

ਕਬਜ਼ ਦੀ ਸਮੱਸਿਆ ਨੂੰ ਦੂਰ ਕਰਦਾ ਹੈ ਪਪੀਤਾ
ਪਾਚਨ ਤੰਤਰ ਲਈ ਪਪੀਤੇ ਨੂੰ ਸਭ ਤੋਂ ਵਧੀਆ ਆਪਸ਼ਨ ਮੰਨਿਆ ਜਾਂਦਾ ਹੈ।

ਕਦੇ-ਕਦੇ ਅਸੀਂ ਜੰਕ ਫੂਡ ਜਾਂ ਤੇਲ ਵਾਲਾ ਖਾਣਾ ਖਾਣ ਨੂੰ ਮਜਬੂਰ ਹੁੰਦੇ ਹਾਂ ਤਾਂ ਅਜਿਹੇ ‘ਚ ਰੋਜ਼ ਇਕ ਪਪੀਤਾ ਅਜਿਹੇ ਭੋਜਨ ਤੋਂ ਹੋਣ ਵਾਲੇ ਨੁਕਸਾਨ ਤੋਂ ਸਰੀਰ ਨੂੰ ਬਚਾਏ ਰੱਖਦਾ ਹੈ ਕਿਉਂਕਿ ਇਸ ‘ਚ ਫਾਈਬਰ ਦੇ ਨਾਲ-ਨਾਲ ਪਪੈਨ ਨਾਂ ਦਾ ਇਕ ਐਨਜ਼ਾਈਮ (Enzyme) ਪਾਇਆ ਜਾਂਦਾ ਹੈ, ਜੋ ਪਾਚਨ ਸ਼ਕਤੀ ਨੂੰ ਠੀਕ ਰੱਖਦਾ ਹੈ।

ਪਪੀਤੇ ਨਾਲ ਤੁਹਾਡੀ ਸਕਿਨ ਚਮਕਦਾਰ ਬਣੀ ਰਹਿੰਦੀ ਹੈ ਅਤੇ ਝੁਰੜੀਆਂ ਨੂੰ ਦੂਰ ਕਰਦਾ ਹੈ।

ਥੋੜ੍ਹਾ ਜਿਹਾ ਪਪੀਤਾ, ਇਕ ਚੱਮਚ ਸ਼ਹਿਦ ਅਤੇ ਗੁਲਾਬ ਜਲ ਨੂੰ ਮਿਕਸ ਕਰ ਕੇ ਪੇਸਟ ਤਿਆਰ ਕਰ ਲਓ।

ਇਸ ਨਾਲ ਤੁਹਾਡੀ ਸਕਿਨ ਮੁਲਾਇਮ ਅਤੇ ਗਲੋਇੰਗ (Glowing) ਹੋ ਜਾਵੇਗੀ।

ਪਪੀਤਾ ਇਸ ਨੂੰ ਕੰਟਰੋਲ ‘ਚ ਰੱਖਦਾ ਹੈ ਕਿਉਂਕਿ ਇਸ ‘ਚ ਫਾਈਬਰ, ਵਿਟਾਮਿਨ ਸੀ ਅਤੇ ਐਂਟੀ ਆਕਸੀਡੈਂਟਸ (Antioxidants) ਭਰਪੂਰ ਮਾਤਰਾ ‘ਚ ਹੁੰਦੇ ਹਨ, ਜੋ ਖੂਨ ਦੀਆਂ ਨਾੜੀਆਂ ‘ਚ ਕੋਲੈਸਟ੍ਰੋਲ ਨੂੰ ਜੰਮਣ ਨਹੀਂ ਦਿੰਦੇ।

ਹਰ ਰੋਜ਼ ਸਵੇਰੇ ਖਾਲੀ ਪੇਟ ਪਪੀਤਾ ਖਾਣ ਨਾਲ ਕਬਜ਼ ਦੂਰ ਹੁੰਦੀ ਹੈ ਅਤੇ ਬਵਾਸੀਰ ਤੋਂ ਆਰਾਮ ਮਿਲਦਾ ਹੈ।

ਪਾਈਲਸ ਦੇ ਮਰੀਜ਼ ਨੂੰ ਰੋਜ਼ਾਨਾ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ।

ਕੱਚੇ ਪਪੀਤੇ ਦਾ ਰਸ ਜੇਕਰ ਖਾਜ, ਖੁਜਲੀ, ਦਾਦ ‘ਤੇ ਲਗਾਇਆ ਜਾਵੇ ਤਾਂ ਜਲਦ ਆਰਾਮ ਮਿਲਦਾ ਹੈ।
ਮਾਹਾਵਾਰੀ ‘ਚ ਹੋਣ ਵਾਲਾ ਦਰਦ ਬਹੁਤ ਹੀ ਜਾਨਲੇਵਾ ਹੁੰਦਾ ਹੈ ਅਤੇ ਅਜਿਹੇ ‘ਚ ਪਪੀਤੇ ਦੀ ਵਰਤੋਂ ਨਾਲ ਇਸ ਦਰਦ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ।

ਪਪੀਤਾ ਖਾਣ ਨਾਲ ਸਰੀਰ ‘ਚ ਖੂਨ ਦੀ ਕਮੀ ਦੀ ਸਮੱਸਿਆ ਹਮੇਸ਼ਾ ਲਈ ਦੂਰ ਹੋ ਜਾਂਦੀ ਹੈ।

ਇਸ ਲਈ ਸਰੀਰ ‘ਚ ਖੂਨ ਦੀ ਕਮੀ ਹੋਣ ‘ਤੇ ਰੋਜ਼ਾਨਾ ਪਪੀਤੇ ਦੀ ਵਰਤੋਂ ਕਰੋ।

ਕਬਜ਼ ਦਾ ਰਾਮਬਾਣ ਇਲਾਜ਼ ਇਸਬਗੋਲ
ਇਸਬਗੋਲ ਜਿਸ ਨੂੰ ਸਾਈਲੀਅਮ ਹਸਕ ਜਾਂ ਪਲਾਂਟਾਗੋ ਓਵਟਾ ਵੀ ਕਿਹਾ ਜਾਂਦਾ ਹੈ।

ਖਾਣਾ ਪਕਾਉਣ ਲਈ ਵੀ ਵਰਤਿਆ ਜਾਂਦਾ ਹੈ।

ਇਸਬਗੋਲ ਸਿਹਤ ਲਈ ਕਿਸੀ ਆਯੁਰਵੈਦਿਕ ਦਵਾਈ ਤੋਂ ਘੱਟ ਨਹੀਂ ਹੈ।

ਫਾਈਬਰ ਨਾਲ ਭਰਪੂਰ ਭਾਰ ਘਟਾਉਣ ਤੋਂ ਲੈ ਕੇ ਕਬਜ਼ ਤੋਂ ਰਾਹਤ ਦਿਵਾਉਣ ‘ਚ ਲਾਭਕਾਰੀ ਹੈ।

ਹਾਈਬ੍ਰੋਸਕੋਪਿਕ (Hygroscopic) ਗੁਣਾਂ ਨਾਲ ਭਰਪੂਰ ਇਸਬਗੋਲ ਕਬਜ਼ ਨੂੰ ਦੂਰ ਕਰਨ ਲਈ ਇੱਕ ਉੱਤਮ ਉਪਾਅ ਹੈ।

ਇਸ ਦੇ ਲਈ ਦੁੱਧ ਦੇ ਨਾਲ 2 ਚਮਚ ਇਸਬਗੋਲ ਨੂੰ ਦੁੱਧ ‘ਚ ਮਿਲਾ ਕੇ ਰਾਤ ਨੂੰ ਸੌਣ ਤੋਂ ਪਹਿਲਾਂ ਪੀਓ।

ਇਸਬਗੋਲ ਖੂਨ ‘ਚ ਗਲੂਕੋਜ਼ ਦੀ ਮਾਤਰਾ ਨੂੰ ਵੀ ਕੰਟਰੋਲ ਕਰਦਾ ਹੈ ਜਿਸ ਨਾਲ ਬਲੱਡ ਸ਼ੂਗਰ ਲੈਵਲ ਨਹੀਂ ਵਧਦਾ।

ਇਹ ਸ਼ੂਗਰ ਦੇ ਮਰੀਜ਼ਾਂ ਲਈ ਲਾਭਕਾਰੀ ਹੈ।

ਇਹ ਐਸਿਡ ਨੂੰ ਰੋਕ ਕੇ ਖ਼ਰਾਬ ਕੋਲੇਸਟ੍ਰੋਲ ਦੇ ਲੈਵਲ ਨੂੰ ਘਟਾਉਂਦਾ ਹੈ।

ਜੇ ਕੋਲੈਸਟ੍ਰੋਲ ਕੰਟਰੋਲ (Cholesterol control) ‘ਚ ਰਹੇਗਾ ਤਾਂ ਤੁਸੀਂ ਦਿਲ ਦੀਆਂ ਬਿਮਾਰੀਆਂ ਤੋਂ ਵੀ ਸੁਰੱਖਿਅਤ ਹੋਵੋਗੇ।

ਇਹ ਦਿਲ ਦੀਆਂ ਮਾਸਪੇਸ਼ੀਆਂ ਨੂੰ ਵੀ ਮਜ਼ਬੂਤ ​​ਬਣਾਉਂਦਾ ਹੈ।

ਇਰੀਟੇਬਲ ਬਾਊਲ ਸਿੰਡਰੋਮ ਦੇ ਕਾਰਨ ਪੇਟ ਫੁੱਲਣਾ, ਮੋਟਾਪਾ, ਅਲਸਰ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

ਅਜਿਹੇ ‘ਚ ਇਸਬਗੋਲ ਦਾ ਸੇਵਨ ਤੁਹਾਡੇ ਲਈ ਲਾਭਕਾਰੀ ਹੈ ਕਿਉਂਕਿ ਇਸ ਨਾਲ ਇਹ ਸਮੱਸਿਆ ਨਹੀਂ ਹੁੰਦੀ।