deported - Azad Soch

ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਗਏ 15 ਭਾਰਤੀ ਨੌਜਵਾਨ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ 'ਤੇ ਪਹੁੰਚ ਗਏ ਹਨ
New Delhi,30.April,2026,(Azad Soch News):-  ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਗਏ 15 ਭਾਰਤੀ ਨੌਜਵਾਨ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ 'ਤੇ ਪਹੁੰਚ ਗਏ ਹਨ। ਇਨ੍ਹਾਂ ਨੌਜਵਾਨਾਂ ਦੀ ਸਹਾਇਤਾ ਲਈ ਪੰਜਾਬ ਸਰਕਾਰ ਨੇ ਵਿਸ਼ੇਸ਼ ਤੌਰ 'ਤੇ ਆਪਣਾ ਇੱਕ ਵਫ਼ਦ ਦਿੱਲੀ ਏਅਰਪੋਰਟ ਭੇਜਿਆ।
ਇਸ ਘਟਨਾ ਦੇ ਮੁੱਖ ਵੇਰਵੇ ਹੇਠ ਲਿਖੇ ਅਨੁਸਾਰ ਹਨ:
•    ਨੌਜਵਾਨਾਂ ਦੀ ਵਾਪਸੀ: ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਗਏ ਇਹ 15 ਭਾਰਤੀ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਪੰਜਾਬ ਨਾਲ ਸਬੰਧਤ ਦੱਸੇ ਜਾ ਰਹੇ ਹਨ, ਦਿੱਲੀ ਏਅਰਪੋਰਟ ਪਹੁੰਚੇ।
•    ਪੰਜਾਬ ਸਰਕਾਰ ਦਾ ਵਫ਼ਦ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਸਰਕਾਰ ਦਾ ਇੱਕ ਵਫ਼ਦ (ਜਿਸ ਵਿੱਚ ਐਨ.ਆਰ.ਆਈ. ਮਾਮਲਿਆਂ ਦੇ ਵਿਭਾਗ ਦੇ ਅਧਿਕਾਰੀ ਸ਼ਾਮਲ ਸਨ) ਇਨ੍ਹਾਂ ਨੌਜਵਾਨਾਂ ਨੂੰ ਰਿਸੀਵ ਕਰਨ ਅਤੇ ਉਨ੍ਹਾਂ ਦੀ ਕਾਨੂੰਨੀ ਤੇ ਹੋਰ ਮਦਦ ਕਰਨ ਲਈ ਪਹੁੰਚਿਆ।
•    ਡਿਪੋਰਟ ਹੋਣ ਦੇ ਕਾਰਨ: ਮੁੱਢਲੀ ਜਾਣਕਾਰੀ ਅਨੁਸਾਰ, ਇਹ ਨੌਜਵਾਨ ਵੀਜ਼ਾ ਨਿਯਮਾਂ ਦੀ ਉਲੰਘਣਾ ਜਾਂ ਸਹੀ ਦਸਤਾਵੇਜ਼ ਨਾ ਹੋਣ ਕਾਰਨ ਆਸਟ੍ਰੇਲੀਆ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਸਨ।
•    ਸਰਕਾਰੀ ਸਹਾਇਤਾ: ਵਫ਼ਦ ਵੱਲੋਂ ਇਨ੍ਹਾਂ ਨੌਜਵਾਨਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਅਤੇ ਏਅਰਪੋਰਟ 'ਤੇ ਲੋੜੀਂਦੀਆਂ ਕਾਗਜ਼ੀ ਕਾਰਵਾਈਆਂ ਵਿੱਚ ਸਹਾਇਤਾ ਪ੍ਰਦਾਨ ਕੀਤੀ ਗਈ।
ਪੰਜਾਬ ਸਰਕਾਰ ਵੱਲੋਂ ਅਜਿਹਾ ਕਦਮ ਇਸ ਲਈ ਚੁੱਕਿਆ ਗਿਆ ਹੈ ਤਾਂ ਜੋ ਵਿਦੇਸ਼ਾਂ ਵਿੱਚ ਫਸੇ ਪੰਜਾਬੀ ਨੌਜਵਾਨਾਂ ਨੂੰ ਦੇਸ਼ ਵਾਪਸੀ 'ਤੇ ਕਿਸੇ ਤਰ੍ਹਾਂ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।

ਕੈਨੇਡਾ ਤੋਂ 30 ਹਜ਼ਾਰ ਨੌਜਵਾਨਾਂ ਨੂੰ ਕੀਤਾ ਜਾਵੇਗਾ ਡਿਪੋਰਟ
Canada,01,JUN,2025,(Azad Soch News):- ਕੈਨੇਡਾ ਵਿੱਚ ਵੀ ਗੈਰ-ਕਾਨੂੰਨੀ ਪ੍ਰਵਾਸੀਆਂ ਲਈ ਮੁਸ਼ਕਲਾਂ ਵਧ ਗਈਆਂ ਹਨ,ਕੈਨੇਡਾ ਬਾਰਡਰ ਸਰਵਿਸ ਏਜੰਸੀ (Canada Border Services Agency) ਨੇ ਦੇਸ਼ ਭਰ ਵਿੱਚ ਰਹਿਣ ਵਾਲੇ ਉਨ੍ਹਾਂ ਲੋਕਾਂ ਵਿਰੁੱਧ ਇੱਕ ਵੱਡੀ ਡਿਪੋਰਟੇਸ਼ਨ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਜਿਨ੍ਹਾਂ ਦੇ ਵੀਜ਼ੇ (Visa) ਦੀ ਮਿਆਦ ਖਤਮ ਹੋ ਗਈ ਹੈ ਜਾਂ ਜਿਨ੍ਹਾਂ ਦੀਆਂ ਸ਼ਰਣ ਪਟੀਸ਼ਨਾਂ ਰੱਦ ਕਰ ਦਿੱਤੀਆਂ ਗਈਆਂ ਹਨ,ਰਿਪੋਰਟ ਦੇ ਅਨੁਸਾਰ ਏਜੰਸੀ (Agency) ਨੇ ਹੁਣ ਤੱਕ 30,000 ਤੋਂ ਵੱਧ ਡਿਪੋਰਟ ਵਾਰੰਟ (Deport Warrant) ਜਾਰੀ ਕੀਤੇ ਹਨ,ਇਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਉਹ ਲੋਕ ਸ਼ਾਮਲ ਹਨ ਜੋ ਕੈਨੇਡਾ (Canada) ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਸਨ, ਜਾਂ ਜਿਨ੍ਹਾਂ ਦਾ ਅਪਰਾਧਿਕ ਰਿਕਾਰਡ ਹੈ,ਇਸ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ ਮੂਲ ਦੇ ਲੋਕ ਸ਼ਾਮਲ ਹਨ, ਜਿਸ ਨਾਲ ਉੱਥੇ ਹਲਚਲ ਮਚ ਗਈ ਹੈ,ਪੰਜਾਬੀ ਮੂਲ ਦੇ ਬਹੁਤ ਸਾਰੇ ਨੌਜਵਾਨ ਹਨ ਜਿਨ੍ਹਾਂ ਦੇ ਵਰਕ ਪਰਮਿਟ (Work Permit) ਦੀ ਮਿਆਦ ਖਤਮ ਹੋ ਗਈ ਹੈ ਅਤੇ ਉਹ ਕੈਨੇਡਾ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਹਨ।

ਅਮਰੀਕੀ ਹਿਰਾਸਤ ’ਚ 295 ਹੋਰ ਭਾਰਤੀ ਪ੍ਰਵਾਸੀਆਂ ਨੂੰ ਜਲਦੀ ਹੀ ਵਾਪਸ ਭੇਜਿਆ ਜਾਵੇਗਾ
New Delhi,21,MARCH,2025,(Azad Soch News):-   ਭਾਰਤ ਸਰਕਾਰ (Indian Government) ਨੇ ਪ੍ਰਗਟਾਵਾ ਕੀਤਾ ਹੈ ਕਿ ਅਮਰੀਕੀ ਹਿਰਾਸਤ ’ਚ 295 ਹੋਰ ਭਾਰਤੀ ਪ੍ਰਵਾਸੀਆਂ ਨੂੰ ਜਲਦੀ ਹੀ ਵਾਪਸ ਭੇਜਿਆ ਜਾਵੇਗਾ,ਜ਼ਿਕਰਯੋਗ ਹੈ ਕਿ ਜਨਵਰੀ 2025 ਤੋਂ ਲੈ ਕੇ ਹੁਣ ਤਕ 388 ਭਾਰਤੀ ਨਾਗਰਿਕਾਂ ਨੂੰ ਉਨ੍ਹਾਂ ਦੀ ਨਾਗਰਿਕਤਾ ਦੀ ਪੁਸ਼ਟੀ ਤੋਂ ਬਾਅਦ ਅਮਰੀਕਾ ਤੋਂ ਪਹਿਲਾਂ ਹੀ ਕਢਿਆ ਜਾ ਚੁਕਿਆ ਹੈ,ਵਿਦੇਸ਼ ਮੰਤਰੀ ਐਸ. ਜੈਸ਼ੰਕਰ (External Affairs Minister S. Jaishankar) ਨੇ ਕਿਹਾ ਕਿ ਅਮਰੀਕਾ ਨੇ ਇਨ੍ਹਾਂ ਵਿਅਕਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ,ਜਿਨ੍ਹਾਂ ਨੂੰ ਹਟਾਉਣ ਦੇ ਆਖ਼ਰੀ ਹੁਕਮਾਂ ਦੇ ਨਾਲ ਇਸ ਸਮੇਂ ਅਮਰੀਕੀ ਇਮੀਗ੍ਰੇਸ਼ਨ (American Immigration) ਅਤੇ ਕਸਟਮ ਇਨਫੋਰਸਮੈਂਟ (ਆਈ.ਸੀ.ਈ.) (ICE) ਵਲੋਂ ਹਿਰਾਸਤ ’ਚ ਰੱਖਿਆ ਗਿਆ ਹੈ,ਭਾਰਤ ਸਰਕਾਰ (Indian Government) ਹੁਣ ਉਨ੍ਹਾਂ ਦੀ ਨਾਗਰਿਕਤਾ ਦੇ ਵੇਰਵਿਆਂ ਦੀ ਪੁਸ਼ਟੀ ਕਰ ਰਹੀ ਹੈ,ਇਸ ਘਟਨਾਕ੍ਰਮ ਨੇ ਭਾਰਤੀ ਕੱਢੇ ਗਏ ਲੋਕਾਂ ਨਾਲ ਵਿਵਹਾਰ ਨੂੰ ਲੈ ਕੇ ਚਿੰਤਾਵਾਂ ਪੈਦਾ ਕਰ ਦਿਤੀਆਂ ਹਨ,ਭਾਰਤੀ ਪ੍ਰਵਾਸੀਆਂ ਨੂੰ ਹੱਥਕੜੀਆਂ ਲਗਾ ਕੇ ਵਾਪਸ ਭੇਜੇ ਜਾਣ ਦੀਆਂ ਤਸਵੀਰਾਂ ਨੇ ਸੰਸਦ ’ਚ ਹੰਗਾਮਾ ਸ਼ੁਰੂ ਕਰ ਦਿਤਾ।

ਅਮਰੀਕਾ ਤੋਂ ਕੱਢੇ ਗਏ 12 ਭਾਰਤੀਆਂ ਨੂੰ ਲੈ ਕੇ ਇੱਕ ਜਹਾਜ਼ ਐਤਵਾਰ ਨੂੰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਤਰਿਆ
New Delhi,24,FEb,2025,(Azad Soch News):- ਅਮਰੀਕਾ ਤੋਂ ਕੱਢੇ ਗਏ 12 ਭਾਰਤੀਆਂ ਨੂੰ ਲੈ ਕੇ ਇੱਕ ਜਹਾਜ਼ ਐਤਵਾਰ ਨੂੰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਤਰਿਆ, ਡੋਨਾਲਡ ਟਰੰਪ ਪ੍ਰਸ਼ਾਸਨ (Donald Trump Administration) ਦੀ ਕਾਰਵਾਈ ਅਤੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਵਾਪਸ ਭੇਜਣ ਦੇ ਫੈਸਲੇ ਤੋਂ ਬਾਅਦ ਇਹ ਚੌਥਾ ਜਹਾਜ਼ ਹੈ ਜੋ ਭਾਰਤੀਆਂ ਨੂੰ ਲੈ ਕੇ ਇੱਥੇ ਪਹੁੰਚਿਆ ਹੈ,16 ਫਰਵਰੀ ਨੂੰ 112 ਭਾਰਤੀਆਂ ਨੂੰ ਲੈ ਕੇ ਅਮਰੀਕਾ ਦਾ ਤੀਜਾ ਹਵਾਈ ਜਹਾਜ਼ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ (Amritsar International Airport) 'ਤੇ ਉਤਰਿਆ ਸੀ, ਜਿਸ ਵਿਚ ਪੰਜਾਬ ਦੇ 31 ਲੋਕ ਸਨ। ਇਸ ਤੋਂ ਇਲਾਵਾ ਹਰਿਆਣਾ, ਗੁਜਰਾਤ, ਉੱਤਰ ਪ੍ਰਦੇਸ਼, ਮਹਾਰਾਸ਼ਟਰ, ਰਾਜਸਥਾਨ, ਉੱਤਰਾਖੰਡ, ਮੱਧ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਹਿਮਾਚਲ ਦੇ ਨਾਗਰਿਕ ਸ਼ਾਮਲ ਸਨ।

UPDATE NEWS: ਅਮਰੀਕਾ ਤੋਂ ਡਿਪੋਰਟ 112 ਹੋਰ ਭਾਰਤੀ ਪਹੁੰਚੇ ਅੰਮ੍ਰਿਤਸਰ
Amritsar, 17, February 2025,(Azad Soch News):-  ਅਮਰੀਕਾ ਤੋਂ ਡਿਪੋਰਟ 112 ਹੋਰ ਭਾਰਤੀ ਅੰਮ੍ਰਿਤਸਰ ਪਹੁੰਚ ਚੁੱਕੇ ਹਨ। ਅਮਰੀਕੀ ਫ਼ੌਜ ਦਾ ਤੀਜਾ ਜਹਾਜ਼ ਅੰਮ੍ਰਿਤਸਰ ਏਅਰਪੋਰਟ ਤੇ ਲੈਂਡ ਹੋ ਗਿਆ ਹੈ,ਜਾਣਕਾਰੀ ਮੁਤਾਬਿਕ ਡਿਪੋਰਟ ਹੋ ਕੇ ਭਾਰਤ ਪਹੁੰਚੇ ਪੰਜਾਬ ਦੇ 31 ਲੋਕ ਹਨ, ਹਰਿਆਣਾ ਦੇ 44, ਗੁਜਰਾਤ ਦੇ 33, ਯੂਪੀ ਦੇ 2, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ 2 ਲੋਕ (ਕੁੱਲ 112) ਹਨ। ਇੱਥੇ ਦੱਸਣਾ ਬਣਦਾ ਹੈ ਕਿ ਲੰਘੀ ਰਾਤ ਵੀ 116 ਲੋਕ ਡਿਪੋਰਟ ਹੋ ਕੇ ਭਾਰਤ ਪਰਤੇ ਸਨ।

Haryana News: ਵਿਦੇਸ਼ ਮੰਤਰਾਲਾ ਜਲਦ ਹੀ ਡਿਪੋਰਟ ਕੀਤੇ ਗਏ ਨੌਜਵਾਨਾਂ ਦੇ ਰਿਕਾਰਡ ਦੀ ਜਾਂਚ ਕਰੇਗਾ।
Chandigarh,09, FEB,2025,(Azad Soch News):- ਵਿਦੇਸ਼ ਮੰਤਰਾਲਾ (Ministry of Foreign Affairs) ਜਲਦ ਹੀ ਡਿਪੋਰਟ ਕੀਤੇ ਗਏ ਨੌਜਵਾਨਾਂ ਦੇ ਰਿਕਾਰਡ ਦੀ ਜਾਂਚ ਕਰੇਗਾ,ਇਸ ਵਿੱਚ ਇਹ ਦੇਖਿਆ ਜਾਵੇਗਾ ਕਿ ਇਨ੍ਹਾਂ ਨੌਜਵਾਨਾਂ ਵਿੱਚੋਂ ਕੋਈ ਵਿਦੇਸ਼ ਜਾਣ ਤੋਂ ਪਹਿਲਾਂ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸੀ ਜਾਂ ਨਹੀਂ,ਹਾਲਾਂਕਿ ਅਜੇ ਤੱਕ ਪ੍ਰਸ਼ਾਸਨ ਨੂੰ ਇਸ ਜਾਂਚ ਸਬੰਧੀ ਮੰਤਰਾਲੇ ਤੋਂ ਕੋਈ ਅਧਿਕਾਰਤ ਸੂਚਨਾ ਨਹੀਂ ਮਿਲੀ ਹੈ,ਅਮਰੀਕਾ ਤੋਂ ਡਿਪੋਰਟ ਹੋ ਕੇ ਵਾਪਸ ਪਰਤੇ ਨੌਜਵਾਨਾਂ ਦੇ ਮਾਮਲੇ 'ਚ ਜ਼ਿਲਾ ਪੁਲਸ ਪ੍ਰਸ਼ਾਸਨ (Police Administration) ਨੇ ਵਿਸ਼ੇਸ਼ ਟੀਮਾਂ ਬਣਾ ਕੇ ਪੁੱਛਗਿੱਛ ਕੀਤੀ ਹੈ। ਐਸਪੀ ਰਾਜੇਸ਼ ਕਾਲੀਆ ਦੀਆਂ ਹਦਾਇਤਾਂ ’ਤੇ ਪੁਲੀਸ ਨੇ ਇਨ੍ਹਾਂ ਨੌਜਵਾਨਾਂ ਨਾਲ ਮੁਲਾਕਾਤ ਕੀਤੀ ਪਰ ਅੱਜ ਤੱਕ ਕਿਸੇ ਵੀ ਨੌਜਵਾਨ ਨੇ ਇਨ੍ਹਾਂ ਨੌਜਵਾਨਾਂ ਨੂੰ ਗ਼ੈਰਕਾਨੂੰਨੀ ਢੰਗ ਨਾਲ ਵਿਦੇਸ਼ ਭੇਜਣ ਵਾਲੇ ਕਿਸੇ ਵੀ ਏਜੰਟ ਖ਼ਿਲਾਫ਼ ਪਰਚਾ ਦਰਜ ਨਹੀਂ ਕੀਤਾ,ਵਿਦੇਸ਼ ਮੰਤਰਾਲਾ ਜਲਦ ਹੀ ਡਿਪੋਰਟ ਕੀਤੇ ਗਏ ਨੌਜਵਾਨਾਂ ਦੇ ਰਿਕਾਰਡ ਦੀ ਜਾਂਚ ਕਰੇਗਾ,ਇਸ ਵਿੱਚ ਇਹ ਦੇਖਿਆ ਜਾਵੇਗਾ ਕਿ ਇਨ੍ਹਾਂ ਨੌਜਵਾਨਾਂ ਵਿੱਚੋਂ ਕੋਈ ਵਿਦੇਸ਼ ਜਾਣ ਤੋਂ ਪਹਿਲਾਂ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸੀ ਜਾਂ ਨਹੀਂ,ਹਾਲਾਂਕਿ ਅਜੇ ਤੱਕ ਪ੍ਰਸ਼ਾਸਨ ਨੂੰ ਇਸ ਜਾਂਚ ਸਬੰਧੀ ਮੰਤਰਾਲੇ ਤੋਂ ਕੋਈ ਅਧਿਕਾਰਤ ਸੂਚਨਾ ਨਹੀਂ ਮਿਲੀ ਹੈ।