DC - Azad Soch

ਵਾਸ਼ਿੰਗਟਨ ਡੀ.ਸੀ. ਵਿੱਚ ਵ੍ਹਾਈਟ ਹਾਊਸ ਦੇ ਬਿਲਕੁਲ ਨੇੜੇ ਇੱਕ ਭਿਆਨਕ ਗੋਲੀਬਾਰੀ
ਵਾਸ਼ਿੰਗਟਨ ਡੀ.ਸੀ. 24 ਮਈ, 2026, (ਆਜ਼ਾਦ ਸੋਚ ਨਿਊਜ਼):-    ਵਾਸ਼ਿੰਗਟਨ ਡੀ.ਸੀ. (Washington DC) ਵਿੱਚ ਵ੍ਹਾਈਟ ਹਾਊਸ (White House) ਦੇ ਬਿਲਕੁਲ ਨੇੜੇ ਇੱਕ ਭਿਆਨਕ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ, ਜਿੱਥੇ ਹਮਲਾਵਰਾਂ ਵੱਲੋਂ ਅੰਨ੍ਹੇਵਾਹ ਕਰੀਬ 30 ਰਾਊਂਡ ਫਾਇਰ ਕੀਤੇ ਗਏ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ।
ਇਸ ਘਟਨਾ ਨਾਲ ਜੁੜੀ ਹੁਣ ਤੱਕ ਦੀ ਮੁੱਖ ਜਾਣਕਾਰੀ ਇਸ ਤਰ੍ਹਾਂ ਹੈ:
ਘਟਨਾ ਦੀ ਪੂਰੀ ਡਿਟੇਲ:
•    ਵ੍ਹਾਈਟ ਹਾਊਸ ਦੇ ਨੇੜੇ ਵਾਰਦਾਤ: ਇਹ ਗੋਲੀਬਾਰੀ ਵ੍ਹਾਈਟ ਹਾਊਸ ਕੰਪਲੈਕਸ (White House Complex) ਤੋਂ ਕੁਝ ਹੀ ਦੂਰੀ 'ਤੇ ਸਥਿਤ ਇੱਕ ਨਜ਼ਦੀਕੀ ਇਲਾਕੇ ਵਿੱਚ ਹੋਈ। ਰਿਪੋਰਟਾਂ ਮੁਤਾਬਕ, ਗੋਲੀਆਂ ਚੱਲਣ ਦੀ ਆਵਾਜ਼ ਇੰਨੀ ਤੇਜ਼ ਸੀ ਕਿ ਆਸ-ਪਾਸ ਦੇ ਲੋਕਾਂ ਵਿੱਚ ਭਜਦੜ ਮਚ ਗਈ।
•    30 ਰਾਊਂਡ ਫਾਇਰਿੰਗ: ਚਸ਼ਮਦੀਦਾਂ ਅਤੇ ਸਥਾਨਕ ਪੁਲਿਸ ਮੁਤਾਬਕ, ਹਮਲਾਵਰਾਂ ਕੋਲ ਆਟੋਮੈਟਿਕ ਜਾਂ ਸੈਮੀ-ਆਟੋਮੈਟਿਕ ਹਥਿਆਰ ਸਨ, ਜਿਸ ਨਾਲ ਉਨ੍ਹਾਂ ਨੇ ਲਗਾਤਾਰ ਕਰੀਬ 30 ਰਾਊਂਡ ਫਾਇਰ ਕੀਤੇ।
•    ਨੁਕਸਾਨ ਅਤੇ ਹਤਾਹਤ: ਸ਼ੁਰੂਆਤੀ ਜਾਣਕਾਰੀ ਅਨੁਸਾਰ, ਇਸ ਗੋਲੀਬਾਰੀ ਵਿੱਚ ਕੁਝ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ, ਜਿਨ੍ਹਾਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ ਹੈ। ਫਿਲਹਾਲ ਕਿਸੇ ਦੇ ਮਾਰੇ ਜਾਣ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।
ਸੁਰੱਖਿਆ ਦੇ ਸਖ਼ਤ ਪ੍ਰਬੰਧ:
•    ਇਲਾਕਾ ਸੀਲ: ਘਟਨਾ ਤੋਂ ਤੁਰੰਤ ਬਾਅਦ ਵਾਸ਼ਿੰਗਟਨ ਮੈਟਰੋਪੋਲੀਟਨ ਪੁਲਿਸ ਅਤੇ ਯੂ.ਐੱਸ. ਸੀਕਰੇਟ ਸਰਵਿਸ (Secret Service) ਦੇ ਜਵਾਨਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਅਤੇ ਸੁਰੱਖਿਆ ਦੇ ਲਿਹਾਜ਼ ਨਾਲ ਰੂਟ ਬੰਦ ਕਰ ਦਿੱਤੇ ਗਏ।
•    ਵ੍ਹਾਈਟ ਹਾਊਸ ਸੁਰੱਖਿਅਤ: ਸੁਰੱਖਿਆ ਏਜੰਸੀਆਂ ਮੁਤਾਬਕ ਵ੍ਹਾਈਟ ਹਾਊਸ ਅਤੇ ਉਸ ਦੇ ਅੰਦਰ ਮੌਜੂਦ ਸਾਰੇ ਵੀ.ਆਈ.ਪੀ. ਪੂਰੀ ਤਰ੍ਹਾਂ ਸੁਰੱਖਿਅਤ ਹਨ। ਵ੍ਹਾਈਟ ਹਾਊਸ ਦੀ ਅੰਦਰੂਨੀ ਸੁਰੱਖਿਆ ਨੂੰ ਹੋਰ ਸਖ਼ਤ ਕਰ ਦਿੱਤਾ ਗਿਆ ਹੈ।
ਹਮਲੇ ਦਾ ਕਾਰਨ:
ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਇਹ ਗੋਲੀਬਾਰੀ ਕਿਸੇ ਆਪਸੀ ਗੈਂਗਵਾਰ (Gang Rivalry) ਦਾ ਨਤੀਜਾ ਸੀ ਜਾਂ ਫਿਰ ਇਸ ਪਿੱਛੇ ਕੋਈ ਹੋਰ ਵੱਡੀ ਸਾਜ਼ਿਸ਼ ਸੀ। ਹਮਲਾਵਰਾਂ ਦੀ ਭਾਲ ਲਈ ਆਸ-ਪਾਸ ਦੇ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ।

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਾਸ਼ਿੰਗਟਨ, ਡੀ.ਸੀ. ਵਿੱਚ ਆਪਣੇ ਨਵੇਂ ਬਣੇ "ਬੋਰਡ ਆਫ਼ ਪੀਸ" ਦੀ ਪਹਿਲੀ ਮੀਟਿੰਗ ਕੀਤੀ ਹੈ
USA,20,FEB,2026,(Azad Soch News):-  ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਾਸ਼ਿੰਗਟਨ, ਡੀ.ਸੀ. ਵਿੱਚ ਆਪਣੇ ਨਵੇਂ ਬਣੇ "ਬੋਰਡ ਆਫ਼ ਪੀਸ" ਦੀ ਪਹਿਲੀ ਮੀਟਿੰਗ ਕੀਤੀ ਹੈ, ਇਸਨੂੰ ਗਾਜ਼ਾ ਤੋਂ ਸ਼ੁਰੂ ਕਰਦੇ ਹੋਏ, ਗਲੋਬਲ ਟਕਰਾਵਾਂ ਦਾ ਪ੍ਰਬੰਧਨ ਕਰਨ ਅਤੇ ਪੁਨਰ ਨਿਰਮਾਣ ਦੀ ਨਿਗਰਾਨੀ ਕਰਨ ਲਈ ਇੱਕ ਉੱਚ-ਪੱਧਰੀ ਫੋਰਮ ਵਜੋਂ ਸਥਾਪਤ ਕੀਤਾ ਹੈ।

ਪੀਸ ਬੋਰਡ ਕੀ ਹੈ ਪੀਸ ਬੋਰਡ ਆਫ਼ ਟਰੰਪ ਦੀ ਪ੍ਰਧਾਨਗੀ ਵਾਲੀ ਇੱਕ ਅੰਤਰਰਾਸ਼ਟਰੀ ਸੰਸਥਾ ਹੈ, ਜਿਸਦਾ ਉਦੇਸ਼ ਟਕਰਾਅ-ਨਿਪਟਾਰਾ ਵਿਧੀਆਂ ਨੂੰ ਮਜ਼ਬੂਤ ​​ਕਰਨਾ ਅਤੇ ਦੁਨੀਆ ਭਰ ਵਿੱਚ ਕਈ "ਗਰਮ ਸਥਾਨਾਂ" ਦੇ ਜਵਾਬਾਂ ਦਾ ਤਾਲਮੇਲ ਕਰਨਾ ਹੈ।

ਇਹ ਟਰੰਪ ਦੀ ਵਿਆਪਕ ਗਾਜ਼ਾ ਜੰਗਬੰਦੀ ਯੋਜਨਾ ਤੋਂ ਉਭਰਿਆ ਹੈ ਅਤੇ ਯੁੱਧ ਤੋਂ ਬਾਅਦ ਦੇ ਪੁਨਰ ਨਿਰਮਾਣ ਅਤੇ ਸਥਿਰਤਾ ਵੱਲ ਮੈਂਬਰ ਦੇਸ਼ਾਂ ਤੋਂ ਵਿੱਤੀ ਅਤੇ ਰਾਜਨੀਤਿਕ ਵਚਨਬੱਧਤਾਵਾਂ ਨੂੰ ਚੈਨਲ ਕਰਨ ਲਈ ਤਿਆਰ ਕੀਤਾ ਗਿਆ ਹੈ।

ਚੀਨ ਅਤੇ ਰੂਸ ਬਾਰੇ ਟਰੰਪ ਦੀਆਂ ਟਿੱਪਣੀਆਂ ਉਦਘਾਟਨ ਸੈਸ਼ਨ ਦੌਰਾਨ ਅਤੇ ਬਾਅਦ ਵਿੱਚ, ਟਰੰਪ ਨੇ ਕਿਹਾ ਕਿ ਉਹ "ਚੀਨ ਅਤੇ ਰੂਸ ਨੂੰ ਬੋਰਡ ਵਿੱਚ ਰੱਖਣਾ ਪਸੰਦ ਕਰਨਗੇ" ਅਤੇ ਪੁਸ਼ਟੀ ਕੀਤੀ ਕਿ ਦੋਵਾਂ ਦੇਸ਼ਾਂ ਨੂੰ ਸੱਦਾ ਦਿੱਤਾ ਗਿਆ ਹੈ।

ਫਰਾਂਸ ਅਤੇ ਯੂਨਾਈਟਿਡ ਕਿੰਗਡਮ ਸਮੇਤ ਕੁਝ ਰਵਾਇਤੀ ਅਮਰੀਕੀ ਸਹਿਯੋਗੀ ਪੂਰੀ ਮੈਂਬਰਸ਼ਿਪ ਤੋਂ ਦੂਰ ਰਹੇ ਹਨ, ਅੰਸ਼ਕ ਤੌਰ 'ਤੇ ਰੂਸੀ ਸ਼ਮੂਲੀਅਤ ਬਾਰੇ ਚਿੰਤਾਵਾਂ ਦੇ ਕਾਰਨ, ਹਾਲਾਂਕਿ ਉਨ੍ਹਾਂ ਨੇ ਨਿਰੀਖਕ ਭੇਜੇ ਸਨ।

ਫੰਡਿੰਗ ਅਤੇ ਸ਼ੁਰੂਆਤੀ ਫੋਕਸ ਟਰੰਪ ਨੇ ਐਲਾਨ ਕੀਤਾ ਕਿ ਸੰਯੁਕਤ ਰਾਜ ਅਮਰੀਕਾ ਸ਼ਾਂਤੀ ਬੋਰਡ ਵਿੱਚ 10 ਬਿਲੀਅਨ ਡਾਲਰ ਦਾ ਯੋਗਦਾਨ ਪਾਏਗਾ, ਜਦੋਂ ਕਿ ਮੈਂਬਰ ਦੇਸ਼ਾਂ ਨੇ ਗਾਜ਼ਾ ਦੇ ਪੁਨਰ ਨਿਰਮਾਣ ਲਈ ਲਗਭਗ 7 ਬਿਲੀਅਨ ਡਾਲਰ ਦਾ ਵਾਅਦਾ ਕੀਤਾ ਹੈ।

ਬੋਰਡ ਦਾ ਪਹਿਲਾ ਵਿਹਾਰਕ ਕੰਮ ਨਾਜ਼ੁਕ ਗਾਜ਼ਾ ਜੰਗਬੰਦੀ ਦੇ ਅਗਲੇ ਪੜਾਅ ਦੀ ਨਿਗਰਾਨੀ ਕਰਨਾ ਅਤੇ ਪੱਟੀ ਵਿੱਚ ਬੁਨਿਆਦੀ ਢਾਂਚੇ ਦੇ ਪੁਨਰ ਨਿਰਮਾਣ ਵਿੱਚ ਮਦਦ ਕਰਨਾ ਹੈ, ਟਰੰਪ ਨੇ ਇਸਨੂੰ ਆਪਣੇ ਵਿਆਪਕ ਦੂਜੇ ਕਾਰਜਕਾਲ ਦੇ ਸ਼ਾਂਤੀ ਏਜੰਡੇ ਦੇ ਹਿੱਸੇ ਵਜੋਂ ਤਿਆਰ ਕੀਤਾ ਹੈ।

ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਵਾਸ਼ਿੰਗਟਨ, ਡੀ.ਸੀ. ਵਿੱਚ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨਾਲ ਮੁਲਾਕਾਤ ਕੀਤੀ
Washington, D.C.,08,FEB,2026,(Azad Soch News):-  ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ 3 ਫਰਵਰੀ, 2026 ਨੂੰ ਵਾਸ਼ਿੰਗਟਨ, ਡੀ.ਸੀ. ਵਿੱਚ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨਾਲ ਮੁਲਾਕਾਤ ਕੀਤੀ, ਜੈਸ਼ੰਕਰ ਦੀ 2-4 ਫਰਵਰੀ ਦੀ ਸਰਕਾਰੀ ਫੇਰੀ ਦੌਰਾਨ। ਇਹ ਰਾਸ਼ਟਰਪਤੀ ਟਰੰਪ ਦੁਆਰਾ ਭਾਰਤੀ ਵਸਤੂਆਂ 'ਤੇ ਅਮਰੀਕੀ ਟੈਰਿਫ ਨੂੰ 50% (2025 ਵਿੱਚ ਰੂਸੀ ਤੇਲ ਖਰੀਦਦਾਰੀ 'ਤੇ ਲਗਾਇਆ ਗਿਆ) ਤੋਂ ਘਟਾ ਕੇ 18% ਕਰਨ ਵਾਲੇ ਦੁਵੱਲੇ ਵਪਾਰ ਸਮਝੌਤੇ ਦੇ ਐਲਾਨ ਤੋਂ ਬਾਅਦ ਹੋਇਆ।

ਮੀਟਿੰਗ ਫੋਕਸ
ਗੱਲਬਾਤ ਨੇ ਵਪਾਰ ਸਮਝੌਤੇ ਦਾ ਸਵਾਗਤ ਕੀਤਾ ਅਤੇ ਮਹੱਤਵਪੂਰਨ ਖਣਿਜ ਸਹਿਯੋਗ, ਰੱਖਿਆ, ਪ੍ਰਮਾਣੂ ਊਰਜਾ, ਤਕਨਾਲੋਜੀ ਅਤੇ ਕਵਾਡ ਬਹੁਪੱਖੀ ਸਬੰਧਾਂ ਨੂੰ ਸ਼ਾਮਲ ਕੀਤਾ। ਜੈਸ਼ੰਕਰ ਨੇ ਆਰਥਿਕ ਭਾਈਵਾਲੀ 'ਤੇ ਅਮਰੀਕੀ ਖਜ਼ਾਨਾ ਸਕੱਤਰ ਸਕਾਟ ਬੇਸੈਂਟ ਨਾਲ ਵੀ ਮੁਲਾਕਾਤ ਕੀਤੀ।

ਵਿਆਪਕ ਸੰਦਰਭ
ਵਿਚਾਰ-ਵਟਾਂਦਰੇ ਤਣਾਅ ਤੋਂ ਬਾਅਦ ਭਾਰਤ-ਅਮਰੀਕਾ ਸਬੰਧਾਂ ਵਿੱਚ ਨਵੀਂ ਗਤੀ ਦਾ ਸੰਕੇਤ ਦਿੰਦੇ ਹਨ, ਵਪਾਰ ਸੌਦਾ ਅੰਤਿਮ ਵਿਸਥਾਰ ਪੜਾਵਾਂ ਵਿੱਚ ਹੈ। ਜੈਸ਼ੰਕਰ ਨੇ ਇੱਕ ਮਹੱਤਵਪੂਰਨ ਖਣਿਜ ਮੰਤਰੀ ਮੰਡਲ ਤੋਂ ਪਹਿਲਾਂ, ਦੌਰੇ ਨੂੰ ਲਾਭਕਾਰੀ ਦੱਸਿਆ।

ਡਿਪਟੀ ਕਮਿਸ਼ਨਰ ਨੇ ਅੰਤਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ 2026 ਵਿੱਚ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
ਫ਼ਿਰੋਜ਼ਪੁਰ, 01 ਜਨਵਰੀ 2026 ( ਸੁਖਵਿੰਦਰ ਸਿੰਘ ):-  ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਜ਼ਿਲ੍ਹੇ ਦੇ ਅੰਤਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ 2026 ਵਿੱਚ ਜੇਤੂ 29 ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਡਿਪਟੀ ਕਮਿਸ਼ਨਰ ਵੱਲੋਂ ਇਨ੍ਹਾਂ ਖੇਡਾਂ ਲਈ ਤਿਆਰੀ ਕਰਾਉਣ ਵਾਲੇ ਕੋਚਾਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਮੂਹ ਵਿਦਿਆਰਥੀਆਂ ਅਤੇ ਕੋਚਾਂ ਨੂੰ ਨਵੇਂ ਸਾਲ ਦੀਆਂ ਸ਼ੁੱਭਕਾਮਨਾਵਾਂ ਵੀ ਦਿੱਤੀਆਂ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖੇਡਾਂ ਵਿੱਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਇਨ੍ਹਾਂ ਵਿਦਿਆਰਥੀਆਂ ਦੇ ਕੋਚ, ਅਧਿਆਪਕਾਂ ਅਤੇ ਮਾਪਿਆਂ ਨੂੰ ਵੀ ਵਿਸ਼ੇਸ਼ ਤੌਰ ’ਤੇ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਇਹਨਾਂ ਬੱਚਿਆਂ ਨੇ ਵੱਖ-ਵੱਖ ਖੇਡਾਂ ਜਿਵੇਂ ਕਿ ਰੱਸਾਕੱਸੀ, ਕਬੱਡੀ, ਤੈਰਾਕੀ ਆਦਿ ਵਿੱਚ ਤਮਗੇ ਜਿੱਤ ਕੇ ਆਪਣੇ ਮਾਪਿਆਂ, ਕੋਚਾਂ ਅਤੇ ਸਕੂਲਾਂ ਦਾ ਨਾਮ ਰੋਸ਼ਨ ਕੀਤਾ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਭਵਿੱਖ ਵਿੱਚ ਹੋਰ ਮਿਹਨਤ ਕਰ ਕੇ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੀਆਂ ਪ੍ਰਾਪਤੀਆਂ ਹਾਸਲ ਕਰ ਕੇ ਜ਼ਿਲ੍ਹੇ ਅਤੇ ਦੇਸ਼ ਦਾ ਨਾਮ ਰੋਸ਼ਨ ਕਰਨ ਲਈ ਪ੍ਰੇਰਿਤ ਵੀ ਕੀਤਾ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਵੀ ਹਦਾਇਤ ਕੀਤੀ ਕਿ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਨੇ ਸਮੂਹ ਕੋਚਾਂ ਨੂੰ ਵੀ ਕਿਹਾ ਕਿ ਉਹ ਪੂਰੀ ਲਗਨ ਨਾਲ ਬੱਚਿਆਂ ਨੂੰ ਖੇਡਾਂ ਦੀ ਤਿਆਰੀ ਕਰਾਉਣ ਤਾਂ ਜੋ ਇਹ ਬੱਚੇ ਹੋਰ ਵੱਡੀਆਂ ਉਪਲੱਬਧੀਆਂ ਹਾਸਲ ਕਰ ਸਕਣ। ਉਨ੍ਹਾਂ ਨੇ ਬੱਚਿਆਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕਰਨ ਕਿਉਂਕਿ ਖੇਡਣ ਨਾਲ ਬੱਚਿਆਂ ਦਾ ਸਰੀਰਿਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸੁਨੀਤਾ ਰਾਣੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਕੋਮਲ ਅਰੋੜਾ, ਏ.ਪੀ.ਸੀ. ਜਨਰਲ ਸਰਬਜੀਤ ਸਿੰਘ ਵੀ ਹਾਜ਼ਰ ਸਨ।

ਲਗਾਤਾਰ ਦਿਨ-ਰਾਤ ਜ਼ਿਲ੍ਹਾ ਪ੍ਰਸ਼ਾਸਨ, ਪਿੰਡ ਵਾਸੀਆਂ ਅਤੇ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਕਰ ਰਿਹਾ ਹੈ ਹੜ੍ਹ ਪੀੜਤਾਂ ਦੀ ਸਹਾਇਤਾ : ਡਿਪਟੀ ਕਮਿਸ਼ਨਰ
-ਲਗਾਤਾਰ ਦਿਨ-ਰਾਤ ਜ਼ਿਲ੍ਹਾ ਪ੍ਰਸ਼ਾਸਨ, ਪਿੰਡ ਵਾਸੀਆਂ ਅਤੇ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਕਰ ਰਿਹਾ ਹੈ ਹੜ੍ਹ ਪੀੜਤਾਂ ਦੀ ਸਹਾਇਤਾ : ਡਿਪਟੀ ਕਮਿਸ਼ਨਰ

- ਪਾਣੀ ਦੇ ਵਧਦੇ ਪੱਧਰ ਦੇ ਮਦੇਨਜ਼ਰ ਲੋਕਾਂ ਨੂੰ ਰਾਹਤ ਕੇਂਦਰ / ਸੁਰੱਖਿਅਤ ਥਾਵਾਂ ’ਤੇ ਆਉਣ ਲਈ ਕਿਹਾ

ਫ਼ਿਰੋਜ਼ਪੁਰ 4 ਸੰਤਬਰ 2025 ( ਸੁਖਵਿੰਦਰ ਸਿੰਘ):- ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਤਲੁਜ ਵਿੱਚ ਪਾਣੀ ਦਾ ਪੱਧਰ ਪਹਾੜੀ ਇਲਾਕਿਆਂ ਵਿੱਚ ਹੋ ਰਹੀ ਬਰਸਾਤ ਕਾਰਨ ਵਧ ਰਿਹਾ ਹੈ ਅਤੇ ਡੈਮਾਂ ਵੱਲੋਂ ਥੋੜੀ-ਥੋੜੀ ਮਾਤਰਾ ਵਿੱਚ ਰਿਲੀਜ਼ ਹੋਣ ਵਾਲੇ ਪਾਣੀ ਦੀ ਮਾਤਰਾ ਵਧਾਈ ਜਾ ਰਹੀ ਹੈ। ਇਸ ਵੇਲੇ ਹਰੀਕੇ ਹੈਡਵਰਕਸ ਤੋਂ ਕਰੀਬ 3 ਲੱਖ ਹਜਾਰ ਕਿਊਸਿਕ ਤੋਂ ਉੱਪਰ ਪਾਣੀ ਛੱਡਿਆ ਜਾ ਰਿਹਾ ਹੈ।

ਇਸ ਦੇ ਚਲਦਿਆਂ ਸਤਲੁਜ ਦਰਿਆ ਦੇ ਵਿੱਚ ਪਾਣੀ ਦੀ ਨਿਕਾਸੀ ਵੀ ਨਾਲ ਦੀ ਨਾਲ ਹੋ ਰਹੀ ਹੈ ਪਰੰਤੂ ਬੰਨ੍ਹਾਂ ਨੂੰ ਵੀ ਢਾਅ ਲੱਗ ਰਹੀ ਹੈ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲੀ ਪ੍ਰਾਥਮਿਕਤਾ ਇਹ ਹੈ ਕਿ ਬੰਨ੍ਹਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਜਿੱਥੇ ਕਿਤੇ ਵੀ ਬੰਨ੍ਹ ਕਮਜ਼ੋਰ ਹੋਣ ਦੀ ਸੰਭਾਵਨਾ ਹੋ ਰਹੀ ਹੈ ਉੱਥੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਿੱਟੀ ਦੇ ਗੱਟੇ ਤੇ ਹੋਰ ਸਾਧਨਾਂ ਰਾਹੀਂ ਬੰਨ੍ਹਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡ ਹਬੀਬ ਕੇ ਵਿਖੇ ਵੀ ਭਾਰੀ ਮਾਤਰਾ ਵਿੱਚ ਗੱਟੇ ਲਗਾ ਕੇ ਬੰਨ੍ਹ ਨੂੰ ਮਜ਼ਬੂਤ ਕੀਤਾ ਗਿਆ ਹੈ। ਸ਼ਹਿਰ ਦੇ ਨੇੜੇ ਸਥਿਤ ਹੋਣ ਕਾਰਨ ਇਸ ਬੰਨ੍ਹ ਦੀ ਮਜ਼ਬੂਤੀ ਦਾ ਬਣੇ ਰਹਿਣਾ ਬੇਹੱਦ ਜ਼ਰੂਰੀ ਹੈ ਤਾਂ ਜੋ ਪਾਣੀ ਦੀ ਮਾਰ ਨਾ ਝੱਲਣੀ ਪਵੇ। ਗੱਟੀ ਰਾਜੋ ਕੇ ਅਤੇ ਉਸ ਤੋਂ ਅੱਗੇ ਪਿੰਡ ਵੀ ਪਾਣੀ ਦੇ ਚਪੇਟ ਦੇ ਵਿੱਚ ਹਨ। ਜ਼ਿਲ੍ਹਾ ਪ੍ਰਸ਼ਾਸਨ ਦੀ ਕੋਸ਼ਿਸ਼ ਹੈ ਕਿ ਪਾਣੀ ਵਿੱਚ ਫਸੇ ਵੱਧ ਤੋਂ ਵੱਧ ਪਿੰਡ ਵਾਸੀਆਂ ਨੂੰ ਬਣਾਏ ਗਏ ਰਾਹਤ ਕੇਂਦਰਾਂ ਵਿੱਚ ਲਿਆਂਦਾ ਜਾਵੇ ਜਿੱਥੇ ਉਨ੍ਹਾਂ ਲਈ ਖਾਣ-ਪੀਣ ਤੋਂ ਇਲਾਵਾ ਹੋਰ ਜ਼ਰੂਰੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਦਾ ਵੀ ਵੱਡਾ ਰੋਲ ਵੇਖਣ ਨੂੰ ਮਿਲਿਆ ਹੈ ਅਤੇ ਉਨ੍ਹਾਂ ਦੇ ਸਹਿਯੋਗ ਸਦਕਾ ਜ਼ਿਲ੍ਹਾ ਪ੍ਰਸ਼ਾਸਨ ਰਾਹਤ ਕੰਮ ਕਰ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰੁਕਣੇ ਵਾਲਾ ਵਿਖੇ ਵੀ ਐਨ.ਡੀ.ਆਰ.ਐਫ਼. ਅਤੇ ਆਰਮੀ ਦੀਆਂ ਟੀਮਾਂ ਦਰਿਆ ਦੇ ਪਾਣੀ ਵਿੱਚ ਫਸੇ ਲੋਕਾਂ, ਨੂੰ ਜੋ ਕਿ ਘਰਾਂ ਦੇ ਵਿੱਚ ਹਨ ਰਾਸ਼ਨ ਪਾਣੀ ਅਤੇ ਹੋਰ ਸਮਾਨ ਬੋਟਾਂ/ ਕਿਸ਼ਤੀਆਂ ਰਾਹੀਂ ਪਹੁੰਚਾ ਰਹੇ ਹਨ। ਉਨ੍ਹਾਂ ਹੁਣ ਜ਼ਿਲ੍ਹੇ ਵਿੱਚ ਤਿੰਨ ਐਨ.ਆਰ.ਡੀ.ਆਰ.ਐਫ. ਦੀਆਂ ਟੀਮਾਂ ਅਤੇ ਪੰਜ ਆਰਮੀ ਦੀਆਂ ਟੀਮਾਂ ਕਾਰਜਸ਼ੀਲ ਹਨ। ਇਸ ਤੋਂ ਬਿਨਾਂ ਬੀ.ਐਸ.ਐਫ. ਅਤੇ ਪੰਜਾਬ ਪੁਲਿਸ ਦੀਆਂ ਟੀਮਾਂ ਵੀ ਲਗਾਤਾਰ ਸਰਹੱਦੀ ਪਿੰਡਾਂ ਵਿੱਚੋਂ ਲੋਕਾਂ ਨੂੰ ਬਾਹਰ ਕੱਢ ਰਹੀਆਂ ਹਨ।

ਉਹਨਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਦੇ 100 ਤੋਂ ਵੱਧ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 28 ਹਜ਼ਾਰ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਉਨ੍ਹਾਂ ਹੜ੍ਹ ਦੇ ਪਾਣੀ ਵਿੱਚ ਫ਼ਸੇ ਲੋਕਾਂ ਨੂੰ ਜ਼ਿਲ੍ਹਾਂ ਪ੍ਰਸ਼ਾਸਨ ਦਾ ਸਾਥ ਦਿੰਦੇ ਹੋਏ ਸੁਰੱਖਿਅਤ ਥਾਵਾਂ ’ਤੇ ਆਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਅੱਠ ਰਾਹਤ ਕੇਂਦਰ ਕਾਰਜਸ਼ੀਲ ਹਨ ਤੇ ਹਰੇਕ ਪ੍ਰਕਾਰ ਦੀਆਂ ਲੋੜੀਂਦੀਆਂ ਸਹੂਲਤਾਂ ਉਪਲਬਧ ਹਨ। ਹੜ੍ਹ ਪ੍ਰਭਾਵਿਤਾਂ ਲਈ ਸੁੱਕਾ ਰਾਸ਼ਨ, ਭੋਜਨ, ਪੀਣ ਵਾਲਾ ਪਾਣੀ ਆਦਿ ਸਮੇਤ ਹੋਰ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ।

ਡਿਪਟੀ ਕਮਿਸ਼ਨਰ ਨੇ ਸ਼ੁਤਰਾਣਾ ਹਲਕੇ ਦੇ ਪਿੰਡਾਂ ਵਿੱਚ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ ਲਿਆ
-ਡਿਪਟੀ ਕਮਿਸ਼ਨਰ ਨੇ ਸ਼ੁਤਰਾਣਾ ਹਲਕੇ ਦੇ ਪਿੰਡਾਂ ਵਿੱਚ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ ਲਿਆ

– ਡੀਸੀ ਨੇ ਜ਼ਮੀਨੀ ਪੱਧਰ 'ਤੇ ਫੀਡਬੈਕ ਲੈਣ ਲਈ ਸਥਾਨਕ ਨਿਵਾਸੀਆਂ ਨਾਲ ਮੁਲਾਕਾਤ ਕੀਤੀ

ਬਾਦਸ਼ਾਹਪੁਰ/ਸ਼ੁਤਰਾਣਾ/ਪਾਤੜਾਂ, 4 ਸਤੰਬਰ:- ਪਟਿਆਲਾ ਦੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਘੱਗਰ ਨਦੀ ਦੇ ਨਾਲ ਲੱਗਦੇ ਸ਼ੁਤਰਾਣਾ ਹਲਕੇ ਦੇ ਕਈ ਪਿੰਡਾਂ ਦਾ ਦੌਰਾ ਕਰਕੇ ਪਾਣੀ ਦੇ ਵਹਾਅ ਅਤੇ ਹੜ੍ਹ ਸੁਰੱਖਿਆ ਉਪਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਥਾਨਕ ਨਿਵਾਸੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਜ਼ਮੀਨੀ ਪੱਧਰ 'ਤੇ ਫੀਡਬੈਕ ਹਾਸਲ ਕੀਤੀ।

ਡਾ. ਪ੍ਰੀਤੀ ਯਾਦਵ ਦੇ ਨਾਲ ਭਾਰਤੀ ਫੌਜ ਦੀ 1 ਆਰਮਰਡ ਡਿਵੀਜ਼ਨ ਦੇ ਕਰਨਲ ਵਿਨੋਦ ਸਿੰਘ ਰਾਵਤ, ਏਡੀਸੀ (ਦਿਹਾਤੀ ਵਿਕਾਸ) ਅਮਰਿੰਦਰ ਸਿੰਘ ਟਿਵਾਣਾ, ਐਸਡੀਐਮ ਅਸ਼ੋਕ ਕੁਮਾਰ, ਐਸਈ ਡਰੇਨੇਜ ਰਾਜਿੰਦਰ ਘਈ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਸਨ। ਉਨ੍ਹਾਂ ਨੇ ਘੱਗਰ ਦੇ ਬੰਨ੍ਹਾਂ ਦਾ ਨਿਰੀਖਣ ਕੀਤਾ ਅਤੇ ਕਮਜ਼ੋਰ ਥਾਵਾਂ 'ਤੇ ਮਜ਼ਬੂਤੀ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਘੱਗਰ ਤੇ ਹੋਰ ਨਦੀਆਂ ਵਿੱਚ ਕੋਈ ਪਾੜ ਨਹੀਂ ਪਿਆ ਹੈ ਅਤੇ ਜੇਕਰ ਪਾਣੀ ਦਾ ਵਹਾਅ ਇਸੇ ਤਰ੍ਹਾਂ ਜਾਰੀ ਰਿਹਾ, ਤਾਂ ਇਹ ਹੌਲੀ-ਹੌਲੀ ਘੱਟ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਫੌਜ ਦੀ 1 ਆਰਮਰਡ ਡਿਵੀਜ਼ਨ ਤੋਂ ਰਾਹਤ ਕਾਲਮਾਂ ਦੇ ਨਾਲ-ਨਾਲ ਐਨ ਡੀ ਆਰ ਐਫ ਦੀਆਂ ਤਿੰਨ ਟੀਮਾਂ ਨੂੰ ਘੱਗਰ, ਟਾਂਗਰੀ ਨਦੀ ਦੇ ਨਾਲ-ਨਾਲ ਘਨੌਰ, ਦੁੱਧਨਸਾਧਨ, ਸਮਾਣਾ ਅਤੇ ਸ਼ੁਤਰਾਣਾ ਖੇਤਰਾਂ ਥਾਵਾਂ 'ਤੇ ਤਾਇਨਾਤ ਕੀਤਾ ਗਿਆ ਹੈ।

ਪ੍ਰਸ਼ਾਸਨ ਦੀ ਤਿਆਰੀ 'ਤੇ ਚਾਨਣਾ ਪਾਉਂਦੇ ਹੋਏ, ਡਾ. ਯਾਦਵ ਨੇ ਕਿਹਾ: "ਸਾਡੀਆਂ ਟੀਮਾਂ ਦਿਨ-ਰਾਤ ਕੰਮ ਕਰ ਰਹੀਆਂ ਹਨ ਅਤੇ ਪਾਣੀ ਦੇ ਪੱਧਰ ਦੀ ਨਿਗਰਾਨੀ ਕਰ ਰਹੀਆਂ ਹਨ। ਸਥਾਨਕ ਨਿਵਾਸੀਆਂ ਦੀ ਮਦਦ ਨਾਲ ਹਰ 500 ਮੀਟਰ 'ਤੇ ਸਾਰੇ ਬੰਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਘਨੌਰ ਦੇ ਕੁਝ ਨੀਵੇਂ ਪਿੰਡਾਂ ਵਿੱਚ, ਸਾਵਧਾਨੀਪੂਰਵਕ ਲੋਕਾਂ ਨੂੰ ਪਿੰਡਾਂ ਵਿੱਚੋਂ ਕੱਢਿਆ ਗਿਆ ਹੈ। ਜ਼ਿਲ੍ਹੇ ਭਰ ਵਿੱਚ ਰਾਹਤ ਕੇਂਦਰ ਸਥਾਪਤ ਕੀਤੇ ਗਏ ਹਨ ਅਤੇ ਐਸਡੀਐਮਜ, ਨੋਡਲ ਅਫਸਰਾਂ ਅਤੇ ਕੰਟਰੋਲ ਰੂਮਾਂ ਦੇ ਸੰਪਰਕ ਨੰਬਰ ਵਿਆਪਕ ਤੌਰ 'ਤੇ ਸਾਂਝੇ ਕੀਤੇ ਗਏ ਹਨ।"

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਇਸ ਸਮੇਂ ਘਬਰਾਉਣ ਦੀ ਨਹੀਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਲੋਕ ਅਫਵਾਹਾਂ 'ਤੇ ਵਿਸ਼ਵਾਸ ਨਾ ਕਰਨ ਅਤੇ ਸਿਰਫ਼ ਅਧਿਕਾਰਤ ਅਪਡੇਟਾਂ 'ਤੇ ਭਰੋਸਾ ਕਰਨ ਕਿਉਂਕਿ ਸਥਿਤੀ ਕਾਬੂ ਹੇਠ ਹੈ, ਅਤੇ ਕਮਜ਼ੋਰ ਤੇ ਹੜ੍ਹ ਸੰਭਾਵੀ ਖੇਤਰਾਂ ਲਈ ਸਮੇਂ ਸਿਰ ਚੇਤਾਵਨੀਆਂ ਜਾਰੀ ਕੀਤੀਆਂ ਜਾ ਰਹੀਆਂ ਹਨ।

ਨਦੀਆਂ ਦੇ ਵੇਰਵੇ ਦਿੰਦੇ ਹੋਏ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜਦੋਂ ਕਿ ਘੱਗਰ, ਟਾਂਗਰੀ, ਪਚੀਸਦਰਾ ਅਤੇ ਮਾਰਕੰਡਾ ਨਦੀਆਂ ਵਧੀਆਂ ਹੋਈਆਂ ਹਨ ਤਾਂ ਪਟਿਆਲਾ ਵੱਡੀ ਨਦੀ ਬਹੁਤ ਘੱਟ ਅਤੇ ਨਿਯੰਤਰਿਤ ਪੱਧਰ 'ਤੇ ਵਹਿ ਰਹੀ ਹੈ।

ਆਪਣੀ ਇਸ ਫੇਰੀ ਦੌਰਾਨ, ਡਾ. ਪ੍ਰੀਤੀ ਯਾਦਵ ਨੇ ਬਾਦਸ਼ਾਹਪੁਰ, ਹਰਚੰਦਪੁਰਾ, ਰਸੌਲੀ ਅਤੇ ਨੇੜਲੇ ਪਿੰਡਾਂ ਦੇ ਵਸਨੀਕਾਂ ਨਾਲ ਵੀ ਮੁਲਾਕਾਤ ਕੀਤੀ, ਜਿਨ੍ਹਾਂ ਨੇ ਪ੍ਰਸ਼ਾਸਨ ਅਤੇ ਸਰਕਾਰ ਦੁਆਰਾ ਆਪਣੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚੁੱਕੇ ਗਏ ਕਦਮਾਂ 'ਤੇ ਸੰਤੁਸ਼ਟੀ ਪ੍ਰਗਟ ਕੀਤੀ।

ਇਕ ਦਿਨ ਡੀ.ਸੀ ਦੇ ਸੰਗ': 10ਵੀਂ ਜਮਾਤ ਦੀਆਂ ਮੈਰਿਟ 'ਚ ਆਈਆਂ 3 ਵਿਦਿਆਰਥਣਾਂ ਦੇ ਸੁਪਨਿਆਂ ਨੂੰ ਮਿਲੇ ਖੰਭ
-'ਇਕ ਦਿਨ ਡੀ.ਸੀ ਦੇ ਸੰਗ': 10ਵੀਂ ਜਮਾਤ ਦੀਆਂ ਮੈਰਿਟ 'ਚ ਆਈਆਂ 3 ਵਿਦਿਆਰਥਣਾਂ ਦੇ ਸੁਪਨਿਆਂ ਨੂੰ ਮਿਲੇ ਖੰਭ

-ਵਿਦਿਆਰਥਣਾਂ ਨੇ ਡਿਪਟੀ ਕਮਿਸ਼ਨਰ ਸੰਗ ਗੁਜ਼ਾਰਿਆ ਦਿਨ, ਡੀ.ਸੀ. ਨੇ ਸਫ਼ਲ ਜਿੰਦਗੀ ਲਈ ਸਾਂਝੇ ਕੀਤੇ ਤਜ਼ਰਬੇ

-ਦਫ਼ਤਰੀ ਫਾਇਲਾਂ ਤੇ ਕੋਰਟ ਕੇਸਾਂ ਦਾ ਨਿਪਟਾਰਾ, ਲੋਕਾਂ ਨੂੰ ਮਿਲਣ, ਅਧਿਕਾਰੀਆਂ ਨਾਲ ਬੈਠਕਾਂ ਕਰਨ ਸਮੇਤ ਡਿਪਟੀ ਕਮਿਸ਼ਨਰ ਨਾਲ ਦੁਪਿਹਰ ਦਾ ਖਾਧਾ ਖਾਣ

-ਡਾ. ਪ੍ਰੀਤੀ ਯਾਦਵ ਨੇ ਬੱਚਿਆਂ ਨੂੰ ਕਰੜੀ ਮਿਹਨਤ ਕਰਨ ਤੇ ਕਦੇ ਵੀ ਹਾਰ ਨਾ ਮੰਨਣ ਦਾ ਗੁਰ ਮੰਤਰ ਦਿੱਤਾ

ਪਟਿਆਲਾ, 27 ਮਈ,2025:- ਪਟਿਆਲਾ ਜ਼ਿਲ੍ਹੇ ਦੀਆਂ ਸਰਕਾਰੀ ਸਕੂਲਾਂ ਦੀ 10ਵੀਂ ਜਮਾਤ ਦੇ ਨਤੀਜਿਆਂ ਵਿਚ ਮੈਰਿਟ ਵਿਚ ਆਉਣ ਵਾਲੀਆਂ 3 ਵਿਦਿਆਰਥਣਾਂ ਲਈ ਅੱਜ ਦਾ ਦਿਨ ਯਾਦਗਾਰੀ ਹੋ ਨਿਬੜਿਆ ਜਦ ਉਨ੍ਹਾਂ ਦੇ ਸੁਪਨਿਆਂ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਸੁਚੱਜੀ ਅਗਵਾਈ ਨੇ ਖੰਭ ਲਾ ਦਿੱਤੇ।

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਲਈ ਸ਼ੁਰੂ ਕੀਤੇ ਪ੍ਰੋਗਰਾਮ 'ਇਕ ਦਿਨ ਡੀ.ਸੀ. ਤੇ ਐਸ.ਐਸ.ਪੀ. ਸੰਗ' ਪ੍ਰੋਗਰਾਮ ਤਹਿਤ ਜਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾੜੂ ਦੀ 97.69 ਫੀਸਦੀ ਨੰਬਰ ਲੈਣ ਵਾਲੀ ਮਹਿਕਪ੍ਰੀਤ ਕੌਰ, ਸਕੂਲ ਆਫ਼ ਐਮੀਨੈਂਸ ਫੀਲਖਾਨਾ ਦੀ 97.38 ਫੀਸਦੀ ਨੰਬਰ ਲੈਣ ਵਾਲੀ ਸਿਮਰਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਜੀਪੁਰ ਦੀ ਅਮਨਪ੍ਰੀਤ ਕੌਰ ਨੇ ਆਪਣਾ ਸਮਾਂ ਡਿਪਟੀ ਕਮਿਸ਼ਨਰ ਦੇ ਨਾਲ ਰਹਿਕੇ ਦਫਤਰੀ ਕੰਮਕਾਜ ਨੂੰ ਨੇੜੇ ਤੋਂ ਦੇਖਿਆ।

ਇਨ੍ਹਾਂ ਬੱਚਿਆਂ ਨੇ ਕਿਹਾ ਕਿ, ''ਉਹ ਅੱਜ ਤੱਕ ਤਾਂ ਕੇਵਲ ਆਪਣੇ ਘਰ ਤੋਂ ਸਕੂਲ ਤੱਕ ਦਾ ਹੀ ਰਾਸਤਾ ਜਾਣਦੇ ਸਨ, ਉਨ੍ਹਾਂ ਨੂੰ ਡਿਪਟੀ ਕਮਿਸ਼ਨਰ ਨਾਲ ਬੈਠਕੇ ਦਫ਼ਤਰ ਦੇ ਕੰਮਕਾਜ ਵੇਖਣ, ਲੋਕਾਂ ਦੇ ਮਸਲੇ ਸੁਣਨ ਤੇ ਇਨ੍ਹਾਂ ਦੇ ਹੱਲ ਕਰਨ, ਅਧਿਕਾਰੀਆਂ ਨਾਲ ਬੈਠਕਾਂ ਤੇ ਜ਼ਿਲ੍ਹਾ ਮੈਜਿਸਟ੍ਰੇਟ ਦੀ ਅਦਾਲਤ ਦੀ ਕਾਰਵਾਈ ਦੀ ਵਿਧੀ ਬਾਰੇ ਜਾਨਣ ਦਾ ਅਹਿਮ ਮੌਕਾ ਮਿਲਿਆ ਹੈ। ਉਨ੍ਹਾਂ ਇਸ ਗੱਲ 'ਤੇ ਖੁਸ਼ੀ ਪ੍ਰਗਟਾਈ ਕਿ ਜ਼ਿਲ੍ਹੇ ਦੇ ਸਭ ਤੋਂ ਵੱਡੇ ਅਧਿਕਾਰੀ, ਡਿਪਟੀ ਕਮਿਸ਼ਨਰ ਨਾਲ ਬੈਠਕੇ ਦੁਪਹਿਰ ਦਾ ਖਾਣਾ ਉਨ੍ਹਾਂ ਲਈ ਯਾਦਗਾਰੀ ਬਣ ਗਿਆ ਹੈ, ਕਿਉਂਕਿ ਡਿਪਟੀ ਕਮਿਸ਼ਨਰ ਨੇ ਖ਼ੁਦ ਉਨ੍ਹਾਂ ਨੂੰ ਖਾਣਾ ਪਰੋਸਿਆ।''

ਡਿਪਟੀ ਕਮਿਸ਼ਨਰ ਨੇ ਕਿਹਾ ਕਿ 'ਇਸ ਪ੍ਰੋਗਰਾਮ ਦਾ ਮਕਸਦ ਲਾਇਕ ਬੱਚਿਆਂ ਨੂੰ ਉਨ੍ਹਾਂ ਦੇ ਸੁਪਨੇ ਦੀ ਪੂਰਤੀ ਲਈ ਅਗਵਾਈ ਦੇਣਾ ਹੈ'। ਉਨ੍ਹਾਂ ਕਿਹਾ ਕਿ ਇਨ੍ਹਾਂ ਬੱਚਿਆਂ ਵਿੱਚੋਂ ਇੱਕ ਬੱਚੀ ਚਾਰਟਡ ਅਕਾਊਂਟੈਂਟ ਤੇ ਦੋ ਬੱਚੀਆਂ ਡਾਕਟਰ ਬਣਨਾ ਚਾਹੁੰਦੀਆਂ ਹਨ, ਜਿਸ ਲਈ ਉਨ੍ਹਾਂ ਨੂੰ ਅਗਵਾਈ ਦਿੱਤੀ ਗਈ ਹੈ।

ਵਿਦਿਆਰਥਣਾਂ ਨੇ ਡਿਪਟੀ ਕਮਿਸ਼ਨਰ ਕੋਲੋਂ ਇਸ ਮੁਕਾਮ ਤੱਕ ਪੁੱਜਣ ਦੇ ਰਾਸਤੇ ਵਿਚ ਆਈਆਂ ਔਕੜਾਂ ਬਾਰੇ ਸਵਾਲ ਕੀਤੇ ਤੇ ਡਾ. ਪ੍ਰੀਤੀ ਯਾਦਵ ਨੇ ਵਿਸਥਾਰ ਵਿਚ ਆਪਣਾ ਤਜ਼ਰਬਾ ਸਾਂਝਾ ਕੀਤਾ। ਡਾ. ਪ੍ਰੀਤੀ ਯਾਦਵ ਨੇ ਆਪਣਾ ਯੂ.ਪੀ.ਐਸ.ਸੀ. ਟੈਸਟ ਪਾਸ ਕਰਨ ਦਾ ਸਫ਼ਰ ਸਾਂਝਾ ਕਰਦਿਆਂ ਬੱਚਿਆਂ ਨੂੰ ਕਰੜੀ ਮਿਹਨਤ ਕਰਨ ਤੇ ਕਦੇ ਵੀ ਹਾਰ ਨਾ ਮੰਨਣ ਦਾ ਗੁਰ ਮੰਤਰ ਦਿੱਤਾ।

ਇਨ੍ਹਾਂ ਬੱਚਿਆਂ ਨੇ ਆਪਣਾ ਅੱਜ ਦਾ ਤਜ਼ੁਰਬਾ ਸਾਂਝਾ ਕਰਦਿਆਂ ਆਖਿਆ ਕਿ ਉਨ੍ਹਾਂ ਨੂੰ ਜਿਲ੍ਹੇ ਦੇ ਡੀ.ਸੀ. ਨਾਲ ਰਹਿਕੇ ਇਹ ਮਹਿਸੂਸ ਹੋਇਆ ਹੈ ਕਿ ਕਿਸੇ ਵੀ ਮੁਕਾਮ 'ਤੇ ਪਹੁੰਚਣ ਲਈ ਬਹੁਤ ਮਿਹਨਤ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਮਿਲੀ ਹੈ ਤੇ ਉਹ ਹਰ ਚੁਣੌਤੀ ਨੂੰ ਪਾਰ ਕਰਕੇ ਡਾਕਟਰ ਤੇ ਚਾਰਟਡ ਅਕਾਉਟੈਂਟ ਬਣਨਗੀਆਂ।ਡਿਪਟੀ ਕਮਿਸ਼ਨਰ ਨੇ ਵਿਦਿਆਰਥਣਾਂ ਨੂੰ ਕਿਤਾਬਾਂ ਨਾਲ ਸਨਮਾਨਿਤ ਕੀਤਾ।ਇਸ ਮੌਕੇ ਬੱਚਿਆਂ ਦੇ ਮਾਪੇ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਪਾਲ ਸਿੰਘ ਸਮੇਤ ਸਕੂਲਾਂ ਦੇ ਪ੍ਰਿੰਸੀਪਲ ਤੇ ਅਧਿਆਪਕ ਵੀ ਮੌਜੂਦ ਸਨ।

ਅੱਜ 28 ਫਰਵਰੀ ਨੂੰ CM ਭਗਵੰਤ ਮਾਨ ਸਾਰੇ ਜ਼ਿਲ੍ਹਿਆਂ ਦੇ DC ਤੇ SSP ਨਾਲ ਮੀਟਿੰਗ ਕਰਨਗੇ
Chandigarh,28,FEB,2025,(Azad Soch News):-  ਪੰਜਾਬ ਸਰਕਾਰ (Punjab Government) ਹੁਣ ਨਸ਼ਿਆਂ ਵਿਰੁੱਧ ਐਕਸ਼ਨ ਮੋਡ 'ਚ ਆ ਗਈ ਹੈ,ਨਸ਼ਾ ਤਸਕਰਾਂ ਦੀ ਜਾਇਦਾਦ 'ਤੇ ਬੁਲਡੋਜ਼ਰ ਕਾਰਵਾਈ ਜਾਰੀ ਹੈ,ਅੱਜ 28 ਫਰਵਰੀ ਨੂੰ CM ਭਗਵੰਤ ਮਾਨ ਸਾਰੇ ਜ਼ਿਲ੍ਹਿਆਂ ਦੇ DC ਤੇ SSP ਨਾਲ ਮੀਟਿੰਗ ਕਰਨਗੇ,ਇਹ ਮੀਟਿੰਗ ਚੰਡੀਗੜ੍ਹ (Chandigarh) ਸਥਿਤ ਪੰਜਾਬ ਭਵਨ ਵਿੱਚ ਹੋਵੇਗੀ, ਜਿੱਥੇ ਨਸ਼ਿਆਂ ਵਿਰੁੱਧ ਚੱਲ ਰਹੀ ਲੜਾਈ ਨੂੰ ਲੈਕੇ ਨਵੀਂ ਰਣਨੀਤੀ ਬਣਾਈ ਜਾਵੇਗੀ,ਵੀਰਵਾਰ ਨੂੰ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਚੱਲ ਰਹੀ ਕਾਰਵਾਈ 'ਤੇ ਨਜ਼ਰ ਰੱਖਣ ਲਈ 5 ਮੰਤਰੀਆਂ ਦੀ ਹਾਈਪਾਵਰ ਕਮੇਟੀ ਗਠਿਤ ਕੀਤੀ ਗਈ,ਇਸ ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister Harpal Singh Cheema) ਨੂੰ ਬਣਾਇਆ ਗਿਆ ਹੈ।

ਰਿਸ਼ਟਾਚਾਰ ਖ਼ਿਲਾਫ਼ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਮੁਕਤਸਰ ਦਾ ਡੀ.ਸੀ. ਤਬਦੀਲ ਤੇ ਮੁਅੱਤਲ
* ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਮਿਲਣ ਮਗਰੋਂ ਅਧਿਕਾਰੀ ਖ਼ਿਲਾਫ਼ ਵਿਜੀਲੈਂਸ ਜਾਂਚ ਦੇ ਹੁਕਮ

* ਪੰਜਾਬ ਸਰਕਾਰ ਵੱਲੋਂ ਦੋ ਦਿਨ ਪਹਿਲਾਂ ਹੀ ਅਧਿਕਾਰੀਆਂ ਨੂੰ ਕਾਰਜ ਕੁਸ਼ਲਤਾ ਵਧਾਉਣ ਤੇ ਵੱਢੀਖੋਰੀ ਉਤੇ ਨਜ਼ਰ ਰੱਖਣ ਦੇ ਆਦੇਸ਼ ਦਿੱਤੇ ਗਏ ਸਨ

ਚੰਡੀਗੜ੍ਹ, 17 ਜਨਵਰੀ:- ਪੰਜਾਬ ਵਿੱਚ ਭ੍ਰਿਸ਼ਟ ਅਧਿਕਾਰੀਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਵੱਢੀਖੋਰੀ ਦੀਆਂ ਸ਼ਿਕਾਇਤਾਂ ਮਿਲਣ ਮਗਰੋਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਨੂੰ ਅਹੁਦੇ ਤੋਂ ਹਟਾ ਦਿੱਤਾ ਅਤੇ ਮੁਅੱਤਲ ਕਰ ਦਿੱਤਾ ਹੈ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਨੀਤੀ ਅਨੁਸਾਰ ਸੂਬਾ ਸਰਕਾਰ ਨੇ ਹਾਲ ਹੀ ਵਿੱਚ ਸਾਰੇ ਅਧਿਕਾਰੀਆਂ ਨੂੰ ਵਿਸਤਾਰ ਨਾਲ ਹਦਾਇਤਾਂ ਜਾਰੀ ਕੀਤੀਆਂ ਸਨ। ਇਨ੍ਹਾਂ ਹਦਾਇਤਾਂ ਮੁਤਾਬਕ ਪੰਜਾਬ ਸਰਕਾਰ ਨੇ ਅਧਿਕਾਰੀਆਂ ਨੂੰ ਹੋਰ ਜ਼ਿਆਦਾ ਜਵਾਬਦੇਹ ਤੇ ਕਾਰਜ ਕੁਸ਼ਲ ਬਣਾਉਣ ਲਈ ਹਰੇਕ ਡਿਪਟੀ ਕਮਿਸ਼ਨਰ, ਐਸ.ਐਸ.ਪੀ., ਐਸ.ਡੀ.ਐਮ., ਤਹਿਸੀਲਦਾਰ, ਨਾਇਬ ਤਹਿਸੀਲਦਾਰ, ਐਸ.ਪੀ., ਡੀ.ਐਸ.ਪੀ., ਐਸ.ਐਚ.ਓ. ਅਤੇ ਹੋਰ ਫੀਲਡ ਅਧਿਕਾਰੀਆਂ/ਮੁਲਾਜ਼ਮਾਂ ਬਾਰੇ ਨਾ ਸਿਰਫ਼ ਆਮ ਲੋਕਾਂ ਤੋਂ, ਸਗੋਂ ਚੁਣੇ ਹੋਏ ਨੁਮਾਇੰਦਿਆਂ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਤੋਂ ਫੀਡਬੈਕ ਵੀ ਲਿਆ ਜਾਵੇਗਾ। ਇਹ ਆਦੇਸ਼ ਵੀ ਦਿੱਤੇ ਗਏ ਸਨ ਕਿ ਫੀਡਬੈਕ ਮੁਤਾਬਕ ਅਫਸਰਾਂ ਲਈ ਆਪਣੇ-ਆਪ ਇਨਾਮ ਅਤੇ ਸਜ਼ਾਵਾਂ ਤੈਅ ਹੋਣਗੀਆਂ।

ਇਸੇ ਤਰ੍ਹਾਂ ਲੋਕਾਂ ਦੇ ਫੀਡਬੈਕ ਦੇ ਆਧਾਰ 'ਤੇ ਸੂਬਾ ਸਰਕਾਰ ਨੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਸੂਬਾ ਸਰਕਾਰ ਨੂੰ ਡਿਪਟੀ ਕਮਿਸ਼ਨਰ ਖ਼ਿਲਾਫ਼ ਭ੍ਰਿਸ਼ਟਾਚਾਰ ਦੀਆਂ ਗੰਭੀਰ ਸ਼ਿਕਾਇਤਾਂ ਮਿਲੀਆਂ ਸਨ, ਜਿਸ ਤੋਂ ਬਾਅਦ ਅਧਿਕਾਰੀ ਖ਼ਿਲਾਫ਼ ਡੂੰਘਾਈ ਨਾਲ ਜਾਂਚ ਕੀਤੀ ਗਈ। ਮੁੱਢਲੀ ਜਾਂਚ ਦੇ ਆਧਾਰ 'ਤੇ ਸੂਬਾ ਸਰਕਾਰ ਨੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।

ਡਿਪਟੀ ਕਮਿਸ਼ਨਰ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਖ਼ਿਲਾਫ਼ ਵਿਜੀਲੈਂਸ ਜਾਂਚ ਦਾ ਹੁਕਮ ਦੇ ਦਿੱਤਾ ਗਿਆ ਹੈ। ਇਹ ਜਨਤਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਪੂਰੀ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦਾ ਹੈ। ਭ੍ਰਿਸ਼ਟ ਅਮਲ, ਜਨਤਕ ਵਿਸ਼ਵਾਸ ਨੂੰ ਕਮਜ਼ੋਰ ਕਰਦੇ ਹਨ ਤੇ ਸੰਸਥਾਵਾਂ ਦੀ ਭਰੋਸੇਯੋਗਤਾ ਨੂੰ ਖੋਰਾ ਲਾਉਂਦੇ ਹਨ ਅਤੇ ਰਾਸ਼ਟਰੀ ਵਿਕਾਸ ਵਿੱਚ ਰੁਕਾਵਟ ਪਾਉਂਦੇ ਹਨ, ਇਸ ਲਈ ਇਸ ਖ਼ਤਰੇ ਨਾਲ ਸਿੱਝਣ ਨੂੰ ਮੁੱਖ ਤਰਜੀਹ ਦਿੱਤੀ ਜਾ ਰਹੀ ਹੈ।

ਮਾਲੇਰਕੋਟਲਾ ‘ਚ 17 ਜੂਨ ਨੂੰ ਛੁੱਟੀ ਦਾ ਐਲਾਨ
Malerkotla,15 June,2024,(Azad Soch News):- ਮਾਲੇਰਕੋਟਲਾ ‘ਚ 17 ਜੂਨ ਨੂੰ ਈਦ-ਉਲ-ਜੁਹਾ (ਬਕਰੀਦ) (Eid-ul-Juha (Bakrid)) ਦੇ ਤਿਉਹਾਰ ਦੇ ਮੱਦੇਨਜ਼ਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ,ਇਸ ਸਬੰਧੀ ਡੀਸੀ (DC) ਵੱਲੋਂ ਲਿਖਤੀ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ।

ਪੰਚਕੂਲਾ ਦੇ ਡੀਸੀ ਸੁਸ਼ੀਲ ਸਰਵਣ ਦਾ ਤਬਾਦਲਾ
Chandigarh,11 April,2024,(Azad Soch News):- ਪੰਚਕੂਲਾ ਦੇ ਡੀਸੀ ਸੁਸ਼ੀਲ ਸਰਵਣ (DC Sushil Pronoun) ਦਾ ਤਬਾਦਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ,ਇਹ ਤਬਾਦਲਾ ਭਾਰਤੀ ਚੋਣ ਕਮਿਸ਼ਨ ਦੀਆਂ ਨਿਰਦੇਸ਼ਾਂ ਤਹਿਤ ਹੋਇਆ ਹੈ,ਪੰਚਕੂਲਾ (Panchkula) ਦੇ ਡੀਸੀ ਸੁਸ਼ੀਲ ਸਰਵਣ ਨੂੰ ਚੋਣ ਕਮਿਸ਼ਨ (Election Commission) ਕੋਲ ਸ਼ਿਕਾਇਤ ਕੀਤੀ ਗਈ ਸੀ,ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ (Panchkula DC Transfer) ਡੀਸੀ ਸੁਸ਼ੀਲ ਸਾਰਵਾਨ ਨੂੰ ਹਟਾਉਣ ਦੀ ਮੰਗ ਕੀਤੀ ਗਈ,ਸੁਸ਼ੀਲ ਸਰਵਣ ਦਾ ਗ੍ਰਹਿ ਜ਼ਿਲ੍ਹਾ ਅੰਬਾਲਾ ਹੈ ਅਤੇ ਉਹ ਇਸ ਸੰਸਦੀ ਹਲਕੇ ਦੇ ਪੰਚਕੂਲਾ ਜ਼ਿਲ੍ਹੇ ਵਿੱਚ ਡੀਸੀ ਵਜੋਂ ਤਾਇਨਾਤ ਸਨ।

ਆਈ.ਪੀ.ਐੱਲ ‘ਚ ਅੱਜ,ਪਹਿਲਾ ਮੈਚ ਐਮ.ਆਈ ਅਤੇ ਡੀ.ਸੀ,ਦੂਜਾ ਮੈਚ ਐੱਲ.ਐੱਸ.ਜੀ ਅਤੇ ਜੀ.ਟੀ ਵਿਚਾਲੇ ਹੋਵੇਗਾ
New Delhi, 7th April 2024,(Azad Soch News):–   IPL 2024 ਵਿੱਚ ਅੱਜ ਦੋ ਮੈਚ ਖੇਡੇ ਜਾਣਗੇ,ਐਤਵਾਰ ਦਾ ਪਹਿਲਾ ਮੈਚ ਮੁੰਬਈ ਇੰਡੀਅਨਜ਼ (MI) ਅਤੇ ਦਿੱਲੀ ਕੈਪੀਟਲਸ (DC) ਵਿਚਕਾਰ ਹੋਵੇਗਾ,ਇਹ ਮੈਚ ਬਾਅਦ ਦੁਪਹਿਰ 3:30 ਵਜੇ ਤੋਂ ਮੁੰਬਈ ਦੇ ਵਾਨਖੇੜੇ ਸਟੇਡੀਅਮ (Wankhede Stadium) ‘ਚ ਖੇਡਿਆ ਜਾਵੇਗਾ,ਟਾਸ 3 ਵਜੇ ਹੋਵੇਗਾ,ਮੁੰਬਈ ਇੰਡੀਅਨਜ਼ ਇਸ ਸੀਜ਼ਨ (Mumbai Indians This Season) ‘ਚ ਇਕ ਵੀ ਮੈਚ ਨਹੀਂ ਜਿੱਤ ਸਕੀ ਹੈ,ਜਦੋਂ ਕਿ ਦਿੱਲੀ ਦੀ ਇਕਲੌਤੀ ਜਿੱਤ ਸੀਐਸਕੇ (CSK) ਨੂੰ ਵਿਸ਼ਾਖਾਪਟਨਮ (Visakhapatnam) ਵਿੱਚ 20 ਦੌੜਾਂ ਨਾਲ ਮਿਲੀ।

ਅੰਕ ਸੂਚੀ ‘ਚ ਦਿੱਲੀ 9ਵੇਂ ਅਤੇ ਮੁੰਬਈ ਆਖਰੀ ਸਥਾਨ ‘ਤੇ ਹੈ,ਦੂਜਾ ਮੈਚ ਲਖਨਊ ਸੁਪਰ ਜਾਇੰਟਸ (LSG) ਅਤੇ ਗੁਜਰਾਤ ਟਾਈਟਨਸ (GT) ਵਿਚਕਾਰ ਸੀਜ਼ਨ ਦਾ ਪਹਿਲਾ ਮੈਚ ਲਖਨਊ ਵਿੱਚ ਖੇਡਿਆ ਜਾਵੇਗਾ,ਇਹ ਮੈਚ ਅੱਜ ਯਾਨੀ ਕਿ 7 ਅਪ੍ਰੈਲ ਨੂੰ ਸ਼ਾਮ 7:30 ਵਜੇ ਤੋਂ ਏਕਾਨਾ ਸਟੇਡੀਅਮ (Ekana Stadium) ‘ਚ ਖੇਡਿਆ ਜਾਵੇਗਾ,ਟਾਸ 7 ਵਜੇ ਹੋਵੇਗਾ,ਦੋਵੇਂ ਟੀਮਾਂ ਇਕਨਾ ਦੀ ਪਿੱਚ ਵੀ ਦੇਖ ਚੁੱਕੀਆਂ ਹਨ,ਜੀਟੀ ਟੀਮ (GT Team) ਇਸ ਸੈਸ਼ਨ ਵਿੱਚ 2 ਜਿੱਤਾਂ, 2 ਹਾਰਾਂ ਨਾਲ ਮੈਦਾਨ ਵਿੱਚ ਉਤਰੇਗੀ ਅਤੇ ਐਲਐਸਜੀ ਟੀਮ (LSG Team) 2 ਜਿੱਤਾਂ,1 ਹਾਰ ਨਾਲ ਮੈਦਾਨ ਵਿੱਚ ਉਤਰੇਗੀ।