Advocate - Azad Soch

ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਥਾਪਨਾ ਦਿਵਸ ਦੇ ਪਵਿੱਤਰ ਦਿਹਾੜੇ ਅਤੇ ਪੰਥਕ ਇਕੱਠ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੁੱਚੀ ਸਿੱਖ ਸੰਗਤ ਨੂੰ ਵਧਾਈ ਦਿੱਤੀ
ਅੰਮ੍ਰਿਤਸਰ,05 ਜੁਲਾਈ, 2026, (ਆਜ਼ਾਦ ਸੋਚ ਨਿਊਜ਼):-   ਸ੍ਰੀ ਅਕਾਲ ਤਖ਼ਤ ਸਾਹਿਬ ਜੀ (Sri Akal Takht Sahib Ji) ਦੇ ਸਥਾਪਨਾ ਦਿਵਸ ਦੇ ਪਵਿੱਤਰ ਦਿਹਾੜੇ ਅਤੇ ਪੰਥਕ ਇਕੱਠ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੁੱਚੀ ਸਿੱਖ ਸੰਗਤ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਮਹੱਤਤਾ ਅਤੇ ਇਸ ਦੇ ਸਰਵਉੱਚ ਸਿਧਾਂਤਾਂ 'ਤੇ ਚਾਨਣਾ ਪਾਇਆ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (President Advocate Harjinder Singh Dhami) ਨੇ ਕਿਹਾ ਕਿ ਧੰਨ-ਧੰਨ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਪਾਤਸ਼ਾਹ ਜੀ (Blessed Be The Lord Sri Guru Hargobind Patshah Ji) ਨੇ ਤਰਸ ਕਰਕੇ ਸਿੱਖਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਰਚਨਾ ਕੀਤੀ ਸੀ। ਅੱਜ ਇਸ ਮਹਾਨ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਰਚਨਾ ਦਿਹਾੜਾ ਹੈ। ਉਨ੍ਹਾਂ ਦੱਸਿਆ ਕਿ ਲਗਭਗ ਸਵਾ ਚਾਰ ਸੌ ਸਾਲ ਪਹਿਲਾਂ ਸਤਿਗੁਰੂ ਜੀ ਧੰਨ-ਧੰਨ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਪਾਤਸ਼ਾਹ ਜੀ ਨੇ ਇਹ ਨਿਵੇਕਲਾ ਅਤੇ ਵਿਲੱਖਣ ਸਿਧਾਂਤ ਬਖਸ਼ਿਸ਼ ਕੀਤਾ ਸੀ, ਜੋ ਉਸ ਸਮੇਂ ਵੀ ਨਵਾਂ-ਨਿਰੋਆ ਸੀ ਅਤੇ ਅੱਜ ਦੇ ਦੌਰ ਵਿੱਚ ਵੀ ਓਨਾ ਹੀ ਪ੍ਰਸੰਗਿਕ ਅਤੇ ਨਵਾਂ-ਨਿਰੋਆ ਹੈ।

ਐਡਵੋਕੇਟ ਸਰਤੇਜ ਸਿੰਘ ਨਰੂਲਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ (ਪੀ.ਐਚ.ਸੀ.ਬੀ.ਏ.) ਦਾ ਪ੍ਰਧਾਨ ਚੁਣਿਆ ਗਿਆ
Chandigarh,01,MARCH, 2025,(Azad Soch News):- : ਐਡਵੋਕੇਟ ਸਰਤੇਜ ਸਿੰਘ ਨਰੂਲਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ (ਪੀ.ਐਚ.ਸੀ.ਬੀ.ਏ.) (Ph.C.B.A.) ਦਾ ਪ੍ਰਧਾਨ ਚੁਣਿਆ ਗਿਆ ਹੈ,ਐਡਵੋਕੇਟ ਸਰਤੇਜ ਸਿੰਘ ਨਰੂਲਾ ਨੇ 1,781 ਵੋਟਾਂ ਹਾਸਲ ਕਰ ਕੇ ਅਪਣੇ ਨੇੜਲੇ ਵਿਰੋਧੀ ਨੂੰ 377 ਵੋਟਾਂ ਨਾਲ ਹਰਾਇਆ। ਨਰੂਲਾ 1989 ਤੋਂ ਵਕੀਲ ਵਜੋਂ ਪ੍ਰੈਕਟਿਸ ਕਰ ਰਿਹਾ ਹੈ,ਐਡਵੋਕੇਟ ਸਰਤੇਜ ਸਿੰਘ ਨਰੂਲਾ (Advocate Sartej Singh Narula) ਨੇ ਮੌਜੂਦਾ ਪ੍ਰਧਾਨ ਵਿਕਾਸ ਮਲਿਕ ਨੂੰ ਹਰਾਇਆ, ਜੋ 816 ਵੋਟਾਂ ਨਾਲ ਤੀਜੇ ਸਥਾਨ ’ਤੇ ਰਹੇ,ਦੂਜੇ ਨੰਬਰ ’ਤੇ ਰਹੇ ਐਡਵੋਕੇਟ ਰਵਿੰਦਰ ਸਿੰਘ ਰੰਧਾਵਾ ਨੂੰ 1404 ਵੋਟਾਂ ਮਿਲੀਆਂ। ਪ੍ਰਧਾਨ ਦੇ ਅਹੁਦੇ ਲਈ ਕੁਲ ਸੱਤ ਉਮੀਦਵਾਰ ਮੈਦਾਨ ’ਚ ਸਨ। ਵੋਟਿੰਗ ਦਿਨ ਦੇ ਸਮੇਂ ਹੋਈ।

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਨੂੰ ਰਾਜ ਸੂਚਨਾ ਕਮਿਸ਼ਨਰ ਵਜੋਂ ਸਹੁੰ ਚੁਕਾਈ
Chandigarh 11, FEB,2025,(Azad Soch News):- ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਸ੍ਰੀਮਤੀ ਪੂਜਾ ਗੁਪਤਾ ਨੂੰ ਪੰਜਾਬ ਰਾਜ ਸੂਚਨਾ ਅਧਿਕਾਰ ਕਮਿਸ਼ਨ ਦੇ ਰਾਜ ਸੂਚਨਾ ਕਮਿਸ਼ਨਰਾਂ ਵਜੋਂ ਸਹੁੰ ਚੁਕਾਈ।ਇਸ ਸਹੁੰ ਚੁੱਕ ਸਮਾਗਮ ਦਾ ਸੰਚਾਲਨ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਕੀਤਾ। ਇਸ ਸਮਾਗਮ ਵਿੱਚ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਧੰਨਾ, ਰਾਜ ਸੂਚਨਾ ਕਮਿਸ਼ਨਰ ਡਾ. ਭੁਪਿੰਦਰ ਸਿੰਘ, ਸੰਦੀਪ ਸਿੰਘ ਧਾਲੀਵਾਲ, ਅਤੇ ਵਰਿੰਦਰਜੀਤ ਸਿੰਘ ਬਿਲਿੰਗ, ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਸ੍ਰੀ ਵਿਕਾਸ ਪ੍ਰਤਾਪ, ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਟ੍ਰਾਂਸਪੋਰਟ ਡੀ.ਕੇ. ਤਿਵਾੜੀ, ਰਾਜਪਾਲ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਵੇਕ ਪ੍ਰਤਾਪ ਸਿੰਘ, ਐਮ.ਡੀ. ਮਾਰਕਫੈੱਡ ਅਤੇ ਡਾਇਰੈਕਟਰ ਪ੍ਰਸ਼ਾਸਨਿਕ ਸੁਧਾਰ ਸ੍ਰੀ ਗਿਰੀਸ਼ ਦਿਆਲਨ, ਏ.ਡੀ.ਜੀ.ਪੀ. ਈਸ਼ਵਰ ਸਿੰਘ, ਉੱਘੇ ਭਾਰਤੀ ਖੇਤੀਬਾੜੀ ਅਰਥਸ਼ਾਸਤਰੀ ਸਰਦਾਰਾ ਸਿੰਘ ਜੌਹਲ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸਤਬੀਰ ਸਿੰਘ ਗੋਸਲ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ।

ਐਡਵੋਕੇਟ ਹਰਪ੍ਰੀਤ ਸੰਧੂ ਇੱਕ ਉੱਘੇ ਵਕੀਲ ਹਨ। ਇਸ ਤੋਂ ਪਹਿਲਾਂ ਉਹ ਪੰਜਾਬ ਦੇ ਵਧੀਕ ਐਡਵੋਕੇਟ ਜਨਰਲ ਵਜੋਂ ਸੇਵਾ ਨਿਭਾ ਚੁੱਕੇ ਹਨ। ਉਹ ਪੰਜਾਬ ਇਨਫੋਟੈਕ ਦੇ ਸਾਬਕਾ ਚੇਅਰਮੈਨ ਵੀ ਰਹੇ ਹਨ ਅਤੇ ਉਨ੍ਹਾਂ ਨੇ ਕਾਨੂੰਨੀ ਅਧਿਐਨ ਦੇ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।ਸ੍ਰੀਮਤੀ ਪੂਜਾ ਗੁਪਤਾ ਇੱਕ ਪ੍ਰਸਿੱਧ ਸਮਾਜ ਸੇਵਿਕਾ ਅਤੇ ਸਿੱਖਿਆ ਸ਼ਾਸਤਰੀ ਹਨ। ਉਨ੍ਹਾਂ ਦੀ ਅਕਾਦਮਿਕ ਉੱਤਮਤਾ ਅਤੇ ਸਮਾਜਿਕ ਭਲਾਈ ਪ੍ਰਤੀ ਸਮਰਪਣ ਸਦਕਾ ਉਨ੍ਹਾਂ ਨੇ ਪੂਰੇ ਖੇਤਰ ਵਿੱਚ ਕਾਫ਼ੀ ਨਾਮਣਾ ਖੱਟਿਆ ਹੈ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 27 ਜਨਵਰੀ, 2025 ਨੂੰ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਸ੍ਰੀਮਤੀ ਪੂਜਾ ਗੁਪਤਾ ਦੀ ਨਿਯੁਕਤੀ ਨੂੰ ਅਧਿਕਾਰਤ ਤੌਰ 'ਤੇ ਨੋਟੀਫਾਈ ਕੀਤਾ ਗਿਆ ਸੀ। ਉਨ੍ਹਾਂ ਦੀਆਂ ਨਿਯੁਕਤੀਆਂ ਰਾਜ ਸੂਚਨਾ ਅਧਿਕਾਰ ਕਮਿਸ਼ਨ ਦੇ ਕੰਮਕਾਜ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਅਤੇ ਇਸ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ।