Harbhajan Singh ETO - Azad Soch

378 ਸੜਕਾਂ ਮੁਰੰਮਤ ਅਧੀਨ; 325 ਕਿਲੋਮੀਟਰ ਹਿੱਸੇ ਨੂੰ ਕੀਤਾ ਅਪਗ੍ਰੇਡ: ਹਰਭਜਨ ਸਿੰਘ ਈਟੀਓ
ਚੰਡੀਗੜ੍ਹ, 12 ਜੁਲਾਈ:

ਸੂਬੇ ਭਰ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਯਕਾਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਥੇ ਐਸ.ਏ.ਐਸ. ਨਗਰ ਵਿਖੇ ਲੋਕ ਨਿਰਮਾਣ ਵਿਭਾਗ ਦੇ ਕਾਰਜਾਂ ਦੀ ਵਿਆਪਕ ਸਮੀਖਿਆ ਕੀਤੀ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਲਿੰਕ ਸੜਕਾਂ ਦੀ ਵਿਸ਼ੇਸ਼ ਮੁਰੰਮਤ ਦੀ ਪਹਿਲਕਦਮੀ ਤਹਿਤ 378 ਸੜਕਾਂ (ਰੋਡ ਗਰੁੱਪ) ਦੇ ਨਿਰਧਾਰਤ ਹਿੱਸੇ ਲਈ ਟੈਂਡਰ ਪ੍ਰਕ੍ਰਿਆ ਜਾਰੀ ਹੈ।
ਸ. ਹਰਭਜਨ ਸਿੰਘ ਈਟੀਓ ਨੇ ਅਧਿਕਾਰੀਆਂ ਨੂੰ ਟੈਂਡਰ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਤਾਂ ਲੋਕਾਂ ਦੀ ਸਹੂਲਤ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਰਹਿੰਦੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ। ਕੈਬਨਿਟ ਮੰਤਰੀ ਨੂੰ ਦੱਸਿਆ ਗਿਆ ਕਿ ਨਾਬਾਰਡ ਅਧੀਨ ਕੰਮ ਬਾਕਾਇਦਾ ਜਾਰੀ ਹਨ ਅਤੇ ਜੁਲਾਈ ਦੇ ਅੰਤ ਤੱਕ ਵੱਖਰੇ ਟੈਂਡਰ ਅਲਾਟ ਕਰ ਦਿੱਤੇ ਜਾਣਗੇ।

ਪੀ.ਐਮ.ਜੀ.ਐਸ.ਵਾਈ. ਸਕੀਮ ਦੇ ਲਾਗੂਕਰਨ ਬਾਰੇ ਗੱਲ ਕਰਦਿਆਂ ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਕੁੱਲ 581 ਕਿਲੋਮੀਟਰ ਵਿੱਚੋਂ 286 ਕਿਲੋਮੀਟਰ ਲਿੰਕ ਸੜਕਾਂ ਲਈ ਬੋਲੀ ਪ੍ਰਕਿਰਿਆ ਨੂੰ ਖੋਲ੍ਹਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਪੀ.ਐਮ.ਜੀ.ਐਸ.ਵਾਈ. ਅਧੀਨ 325 ਕਿਲੋਮੀਟਰ ਹਿੱਸੇ ਦੇ ਅਪਗ੍ਰੇਡੇਸ਼ਨ ਕਾਰਜਾਂ ਦੀ ਅਲਾਟਮੈਂਟ ਵਿੱਚ ਵਿਭਾਗ ਨੇ 14.29 ਫੀਸਦ ਲਾਗਤ ਖ਼ਰਚੇ ਬਚਾਏ ਹਨ। ਜੋ ਕਿ ਸਰੋਤਾਂ ਦੀ ਕੁਸ਼ਲਤਾ ਨਾਲ ਵਰਤੋਂ ਅਤੇ ਵਿੱਤੀ ਜ਼ਿੰਮੇਵਾਰੀ ਨੂੰ ਦਰਸਾਉਂਦਾ ਹੈ।

ਕੈਬਨਿਟ ਮੰਤਰੀ ਨੇ ਸੁਲਤਾਨਪੁਰ ਲੋਧੀ ਤੋਂ ਕਪੂਰਥਲਾ ਐਮ.ਡੀ.ਆਰ. ਹਿੱਸੇ ਤੱਕ ਸੜਕ ਖਿਸਕਣ ਦੇ ਮੁੱਦੇ ਨੂੰ ਵਿਸ਼ੇਸ਼ ਤੌਰ 'ਤੇ ਸੰਬੋਧਨ ਕਰਦਿਆਂ ਵਿਸ਼ੇਸ਼ ਸਕੱਤਰ ਪੀ.ਡਬਲਯੂ.ਡੀ. ਨੂੰ ਇਸ ਸਬੰਧੀ ਢੁਕਵਾਂ ਉਪਾਵਾਂ ਬਾਰੇ ਵਿਸਤ੍ਰਿਤ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਸੀ.ਆਰ.ਆਈ.ਐਫ. ਫੰਡਿੰਗ ਦੀ ਸਰਬੋਤਮ ਵਰਤੋਂ 'ਤੇ ਵੀ ਜ਼ੋਰ ਦਿੱਤਾ।

ਗੁਜਰਾਤ ਵਿੱਚ ਹਾਲ ਹੀ ਵਿੱਚ ਵਾਪਰੀ ਪੁਲ ਢਹਿਣ ਦੀ ਘਟਨਾ ਦੇ ਮੱਦੇਨਜ਼ਰ ਲੋਕ ਨਿਰਮਾਣ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਪੰਜਾਬ ਭਰ ਵਿੱਚ ਪੁਲਾਂ ਦੀ ਸੁਚੱਜੇ ਢੰਗ ਨਾਲ ਢਾਂਚਾਗਤ ਜਾਂਚ ਕਰਨ ਅਤੇ ਸਾਰੇ ਢਾਂਚਿਆਂ ਦੇ ਸੁਰੱਖਿਆ ਪ੍ਰਮਾਣੀਕਰਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਮੀਟਿੰਗ ਵਿੱਚ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਵਿਸ਼ੇਸ਼ ਸਕੱਤਰ ਲੋਕ ਨਿਰਮਾਣ ਵਿਭਾਗ ਸ੍ਰੀਮਤੀ ਹਰਗੁਣਜੀਤ ਕੌਰ, ਇੰਜੀਨੀਅਰ ਇਨ ਚੀਫ਼ ਗਗਨਦੀਪ ਸਿੰਘ, ਮੁੱਖ ਇੰਜੀਨੀਅਰ ਅਨਿਲ ਗੁਪਤਾ, ਰਾਮਤੇਸ਼ ਬੈਂਸ, ਰਾਕੇਸ਼ ਗਰਗ, ਵਿਜੇ ਕੁਮਾਰ ਚੋਪੜਾ ਅਤੇ ਸੁਪਰਡੈਂਟ ਇੰਜੀਨੀਅਰ ਸ਼ਾਮਲ ਸਨ।

ਆਰਕੀਟੈਕਚਰ ਵਿਭਾਗ ਆਧੁਨਿਕ ਤੇ ਲੋਕ-ਪੱਖੀ ਬੁਨਿਆਦੀ ਢਾਂਚਾ ਵਿਕਸਤ ਕਰੇਗਾ: ਹਰਭਜਨ ਸਿੰਘ ਈਟੀਓ
ਚੰਡੀਗੜ੍ਹ, 9 ਜੁਲਾਈ, 2025:

ਲੋਕ ਨਿਰਮਾਣ ਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਚੰਡੀਗੜ੍ਹ ਵਿਖੇ ਆਰਕੀਟੈਕਚਰ ਵਿਭਾਗ ਦੀ ਇੱਕ ਸਮੀਖਿਆ ਮੀਟਿੰਗ ਕੀਤੀ। ਇਸ ਸਮੀਖਿਆ ਮੀਟਿੰਗ ਵਿੱਚ ਵਿਭਾਗ ਦੀਆਂ ਮੁੱਖ ਪਹਿਲਕਦਮੀਆਂ, ਪ੍ਰਸਤਾਵਿਤ ਬੁਨਿਆਦੀ ਢਾਂਚੇ ਵਿੱਚ ਸੁਧਾਰਾਂ ਅਤੇ ਸਥਾਈ ਇਮਾਰਤਾਂ ਦੇ ਡਿਜ਼ਾਈਨ ਤੇ ਸ਼ਹਿਰੀ ਯੋਜਨਾਬੰਦੀ 'ਤੇ ਪੀ.ਡਬਲਯੂ.ਡੀ. ਅਤੇ ਹੋਰ ਸਰਕਾਰੀ ਵਿਭਾਗਾਂ ਨਾਲ ਸਹਿਯੋਗ ਬਾਰੇ ਇੱਕ ਵਿਆਪਕ ਪੇਸ਼ਕਾਰੀ ਦਿੱਤੀ ਗਈ। ਇਸ ਸਮੀਖਿਆ ਵਿੱਚ ਮੁੱਖ ਆਰਕੀਟੈਕਟ ਸ੍ਰੀ ਤਰੁਣ ਗਰਗ, ਐਡੀਸ਼ਨਲ ਚੀਫ ਆਰਕੀਟੈਕਟ ਸ੍ਰੀਮਤੀ ਸਰੋਜ ਅਤੇ ਆਰਕੀਟੈਕਚਰ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਭਾਗ ਵੱਲੋਂ ਬਣਾਏ ਜਾ ਰਹੇ ਸਟੇਡੀਅਮਾਂ, ਹਸਪਤਾਲਾਂ ਅਤੇ ਹੋਰ ਜਨਤਕ ਇਮਾਰਤਾਂ ਦੇ ਸਮਕਾਲੀ ਡਿਜ਼ਾਈਨਾਂ ਵਿੱਚ ਡੂੰਘੀ ਦਿਲਚਸਪੀ ਦਿਖਾਈ। ਇਸ ਦੇ ਨਾਲ ਹੀ ਵਿਭਾਗ ਨੇ ਮੁੱਖ ਪਹਿਲਕਦਮੀਆਂ, ਚੱਲ ਰਹੇ ਆਰਕੀਟੈਕਚਰਲ ਪ੍ਰੋਜੈਕਟਾਂ, ਆਗਾਮੀ ਪ੍ਰਸਤਾਵਾਂ ਅਤੇ ਟਿਕਾਊ ਤੇ ਨਵੀਨਤਾਕਾਰੀ ਇਮਾਰਤਾਂ ਦੇ ਡਿਜ਼ਾਈਨ 'ਤੇ ਪੀ.ਡਬਲਯੂ.ਡੀ. ਨਾਲ ਇਸ ਦੇ ਸਹਿਯੋਗ ਬਾਰੇ ਇੱਕ ਵਿਆਪਕ ਪੇਸ਼ਕਾਰੀ ਦਿੱਤੀ।

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਤਿਆਰ ਕੀਤੀਆਂ ਜਾ ਰਹੀਆਂ ਨਵੀਆਂ ਸਰਕਾਰੀ ਇਮਾਰਤਾਂ ਦਾ ਡਿਜ਼ਾਈਨ ਆਧੁਨਿਕ ਤੇ ਨਵੀਨਤਾਕਾਰੀ ਹੋਣ ਦੇ ਨਾਲ-ਨਾਲ ਇਹਨਾਂ ਵਿੱਚ ਦਿਵਿਆਗਾਂ ਲਈ ਵੀ ਢੁਕਵਾਂ ਪ੍ਰਬੰਧ ਹੋਣਾ ਚਾਹੀਦਾ ਹੈ। ਵਿਭਾਗ ਵਿੱਚ ਨਵੇਂ ਭਰਤੀ ਕੀਤੇ ਸਹਾਇਕ ਆਰਕੀਟੈਕਟ ਨੇ ਕੈਬਨਿਟ ਮੰਤਰੀ ਨਾਲ ਮੁਲਾਕਾਤ ਵੀ ਕੀਤੀ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਮਾਰਤਾਂ ਨੂੰ ਟਿਕਾਊ ਤੇ ਊਰਜਾ ਕੁਸ਼ਲ ਬਣਾਇਆ ਜਾਵੇ। ਮੰਤਰੀ ਨੇ ਆਰਕੀਟੈਕਚਰਲ ਵਿਭਾਗ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਵੀ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਕਿਸੇ ਵੀ ਜ਼ਰੂਰਤ ਸਮੇਂ ਸਿੱਧੇ ਉਨ੍ਹਾਂ ਨਾਲ ਸੰਪਰਕ ਕਰਨ ਲਈ ਕਿਹਾ।

ਸੂਬੇ ਨੂੰ ਵਿਕਸਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗਾ ਵਿਕਾਸ ਅਥਾਰਟੀਆਂ ਸਬੰਧੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਫ਼ੈਸਲਾ : ਹਰਭਜਨ ਸਿੰਘ ਈ. ਟੀ. ਓ.
ਚੰਡੀਗੜ੍ਹ, 22 ਜੂਨ: ਪੰਜਾਬ ਰਾਜ ਨੂੰ ਵਿਕਸਤ ਕਰਨ ਵਿਚ  ਵਿਕਾਸ ਅਥਾਰਟੀਆਂ ਸਬੰਧੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਫ਼ੈਸਲਾ ਅਹਿਮ ਭੂਮਿਕਾ ਨਿਭਾਏਗਾ ਉਕਤ ਪ੍ਰਗਟਾਵਾ ਇਕ ਪ੍ਰੈਸ ਬਿਆਨ ਰਾਹੀਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਇਥੇ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਰਾਜ ਦੀਆਂ ਸਾਰੇ ਸਥਾਨਕ ਵਿਕਾਸ ਬੋਰਡਾਂ ਦੇ ਚੇਅਰਮੈਨ ਵਜੋਂ ਮੁੱਖ ਸਕੱਤਰ ਨੂੰ ਨਿਯੁਕਤ ਕਰਨ ਦੇ ਫੈਸਲਾ ਨਾਲ ਸੂਬੇ ਦੇ ਵਿਕਾਸ ਸਬੰਧੀ ਮਾਮਲਿਆਂ ਨੂੰ ਪ੍ਰਵਾਨਗੀ ਮਿਲਣ ਦੀ ਕਾਰਵਾਈ ਵਿਚ ਤੇਜ਼ੀ ਆਵੇਗੀ ਅਤੇ ਆਮ ਲੋਕਾਂ ਨੂੰ ਲਾਭ ਹੋਵੇਗਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਸੂਬੇ ਦੇ ਅਧਿਕਾਰੀਆਂ ਨੇ ਗੁਜਰਾਤ ਸਰਕਾਰ ਵਲੋਂ ਅਹਿਮਦਾਬਾਦ ਸ਼ਹਿਰੀ ਵਿਕਾਸ ਅਥਾਰਟੀ, ਉਤਰ ਪ੍ਰਦੇਸ਼ ਸਰਕਾਰ ਵਲੋਂ ਨੋਇਡਾ, ਮੇਰਠ, ਕਾਨਪੁਰ ਅਤੇ ਲਖਨਊ ਵਰਗੀਆਂ ਸ਼ਹਿਰੀ ਯੋਜਨਾਬੰਦੀ ਸੰਸਥਾਵਾਂ ਦੀ  ਕਾਰਜਪ੍ਰਣਾਲੀ ਸਬੰਧੀ ਕੀਤੀਆਂ ਗਈ ਤਬਦੀਲੀ ਅਤੇ ਉਨ੍ਹਾਂ ਦੇ ਪ੍ਰਭਾਵਾਂ ਸਬੰਧੀ ਅਧਿਐਨ ਕੀਤਾ ਗਿਆ ਅਤੇ ਇਸ ਮਾਡਲ ਦੇ ਪ੍ਰਭਾਵਾਂ ਨੂੰ ਚੰਗੀ ਤਰ੍ਹਾਂ ਵਾਚਣ ਉਪਰੰਤ ਇਸ ਦੇ ਸਿੱਟਿਆਂ ਸਬੰਧੀ ਸਰਕਾਰ ਨੂੰ ਜਾਣੂ ਕਰਵਾਇਆ ਗਿਆ ਜਿਸ ਤੋਂ ਬਾਅਦ  ਪੰਜਾਬ ਖੇਤਰੀ ਅਤੇ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ (ਪੀ.ਆਰ.ਟੀ.ਪੀ.ਡੀ.) ਐਕਟ ਦੀ ਧਾਰਾ 29(3) ਵਿੱਚ ਸੋਧ ਸਬੰਧੀ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ  ਸਰਕਾਰ ਦੇ ਇਸ ਫ਼ੈਸਲੇ ਨਾਲ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ),  ਗ੍ਰੇਟਰ ਲੁਧਿਆਣਾ ਡਿਵੈਲਪਮੈਂਟ ਅਥਾਰਟੀ (ਗਲਾਡਾ), ਅਤੇ ਪੰਜਾਬ ਸ਼ਹਿਰੀ ਵਿਕਾਸ ਅਥਾਰਟੀ (ਪੁੱਡਾ) ਵਰਗੀਆਂ ਪ੍ਰਮੁੱਖ ਵਿਕਾਸ ਸੰਸਥਾਵਾਂ ਨਾਲ ਸਬੰਧਤ ਮਾਮਲਿਆਂ ਨੂੰ ਅਧਿਕਾਰੀ ਜਲਦ ਨੇਪਰੇ ਚਾੜ੍ਹਨਗੇ ਜਿਸ ਨਾਲ ਸਿਰਫ ਸੂਬੇ ਦੇ ਲੋਕਾਂ ਨੂੰ ਹੀ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਤਬਦੀਲੀ ਵਿਕਾਸ ਅਥਾਰਟੀਆਂ ਦੀ ਕਾਰਵਾਈ ਨੂੰ ਸੁਚਾਰੂ ਬਣਾਉਣ ਅਤੇ ਸਮੇਂ ਸਿਰ ਫੈਸਲੇ ਲੈਣ ਨੂੰ ਯਕੀਨੀ ਬਣਾਉਣ ਵਿੱਚ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਸ਼ਕਤੀਆਂ ਦੇ ਵਿਕੇਂਦਰੀਕਰਨ ਦੀ ਦਿਸ਼ਾ ਵਿਚ ਇਕ ਵੱਡਾ ਫੈਸਲਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਵਿਕਾਸ ਅਥਾਰਟੀਆਂ ਦੀ ਫੈਸਲਾ ਲੈਣ ਦੀ ਪ੍ਰਕਿਰਿਆ ਵਿੱਚ ਮਾਲ, ਉਦਯੋਗ, ਜਲ ਸਪਲਾਈ ਅਤੇ ਸੈਨੀਟੇਸ਼ਨ ਅਤੇ ਹੋਰ ਵਿਭਾਗਾਂ ਨੂੰ ਸ਼ਾਮਲ ਕਰਨ ਦਾ ਫੈਸਲਾ ਵੀ ਅੰਤਰ-ਵਿਭਾਗੀ ਤਾਲਮੇਲ ਨੂੰ ਵਧਾਉਣ ਵਿਚ ਮਦਦਗਾਰ ਸਾਬਤ ਹੋਵੇਗਾ।

ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਇਸ ਮਾਮਲੇ ਸਬੰਧੀ ਮਨਘੜਤ ਬਿਆਨਬਾਜ਼ੀ ਕਰ ਰਹੀਆਂ ਹਨ।

ਹਰਭਜਨ ਸਿੰਘ ਈ.ਟੀ.ਓ. ਨੇ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਚੰਡੀਗੜ੍ਹ, 9 ਜੂਨ:

ਝੋਨੇ ਦੀ ਬਿਜਾਈ ਦੇ ਮੌਜੂਦਾ ਸੀਜ਼ਨ ਦੇ ਮੱਦੇਨਜ਼ਰ, ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਅਤੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ.) ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਤਾਂ ਜੋ ਸੂਬੇ ਭਰ ਦੇ ਕਿਸਾਨਾਂ ਲਈ ਬਿਜਲੀ ਸਪਲਾਈ ਸਬੰਧੀ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾ ਸਕੇ।

ਮੀਟਿੰਗ ਦੌਰਾਨ ਅਧਿਕਾਰੀਆਂ ਨੇ ਬਿਜਲੀ ਮੰਤਰੀ ਨੂੰ  ਸੂਬੇ ਵਿਚ ਝੋਨੇ ਦੀ ਬਿਜਾਈ ਲਈ ਅਪਣਾਈ ਗਈ ਪੜਾਅਵਾਰ ਸਮਾਂ-ਸਾਰਣੀ ਬਾਰੇ ਜਾਣੂ ਕਰਵਾਇਆ ਗਿਆ। ਇਸ ਸਮਾਂ ਸਾਰਣੀ ਵਿੱਚ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਵੀ ਸ਼ਾਮਲ ਹੈ। ਸਰਕਾਰ ਦੇ ਨਿਰਦੇਸ਼ਾਂ ਅਨੁਸਾਰ, 15 ਮਈ ਤੋਂ 31 ਮਈ, 2025 ਤੱਕ ਡੀ.ਐਸ.ਆਰ. ਦੀ ਆਗਿਆ ਦਿੱਤੀ ਗਈ ਸੀ, ਇਸ ਦੇ  ਨਾਲ ਹੀ ਜ਼ਿਲ੍ਹਿਆਂ ਵਿੱਚ ਪੜਾਅਵਾਰ ਢੰਗ ਨਾਲ ਬਿਜਾਈ ਸ਼ੁਰੂ ਕੀਤੀ ਗਈ।

ਸਰਹੱਦੀ ਅਤੇ ਨਹਿਰੀ ਸਿੰਜਾਈ ਵਾਲੇ ਜ਼ਿਲ੍ਹਿਆਂ ਜਿਵੇਂ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਵਿੱਚ 1 ਜੂਨ ਨੂੰ ਬਿਜਾਈ ਸ਼ੁਰੂ ਕੀਤੀ ਗਈ ਸੀ। ਇਸ ਉਪਰੰਤ 5 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ, ਅੰਮ੍ਰਿਤਸਰ, ਰੂਪਨਗਰ, ਐਸ.ਏ.ਐਸ ਨਗਰ (ਮੋਹਾਲੀ), ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਵਿੱਚ ਸ਼ੁਰੂ ਕੀਤੀ ਗਈ ਸੀ। ਬਾਕੀ ਜ਼ਿਲ੍ਹਿਆਂ-ਲੁਧਿਆਣਾ, ਮਾਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ, ਕਪੂਰਥਲਾ, ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਅੱਜ 9 ਜੂਨ ਤੋਂ ਬਿਜਾਈ ਦਾ ਕੰਮ ਸ਼ੁਰੂ ਹੋ ਗਿਆ ਹੈ।

ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੇ ਬਿਜਲੀ ਮੰਤਰੀ ਨੂੰ ਦੱਸਿਆ ਕਿ ਖੇਤੀਬਾੜੀ ਲਈ ਇਸ ਮਹੱਤਵਪੂਰਨ ਸਮੇਂ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਵਿਆਪਕ ਉਪਾਅ ਕੀਤੇ ਗਏ ਹਨ। ਡੀ.ਐਸ.ਆਰ. ਅਧੀਨ ਖੇਤਰਾਂ ਨੂੰ 15 ਮਈ ਤੋਂ ਰੋਜ਼ਾਨਾ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ, ਜਦੋਂ ਕਿ ਝੋਨੇ ਦੀ ਆਮ ਬਿਜਾਈ ਦੇ ਸ਼ਡਿਊਲ ਅਨੁਸਾਰ ਯਕੀਨੀ ਸਪਲਾਈ ਮਿਲ ਰਹੀ ਹੈ। ਇਸ ਤੋਂ ਇਲਾਵਾ, ਰਿਹਾਇਸ਼ੀ ਅਤੇ ਉਦਯੋਗਿਕ ਖੇਤਰਾਂ ਨੂੰ ਨਿਰਵਿਘਨ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਭਲਾਈ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦਹੁਰਾਉਂਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ, "ਸਰਕਾਰ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਨਿਰਵਿਘਨ ਅਤੇ ਲੋੜੀਂਦੀ ਬਿਜਲੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਝੋਨੇ ਦੇ ਮੌਜੂਦਾ ਸੀਜ਼ਨ ਦੌਰਾਨ ਸਾਡੇ ਕਿਸਾਨਾਂ ਦੀ ਸਹਾਇਤਾ ਲਈ ਲੋੜੀਂਦੇ ਕਦਮ ਚੁੱਕੇ ਗਏ ਹਨ।"

ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਦਰਮਿਆਨ ਸਰਗਰਮ ਯੋਜਨਾਬੰਦੀ ਅਤੇ ਤਾਲਮੇਲ ਖੇਤੀਬਾੜੀ ਜ਼ਰੂਰਤਾਂ ਪ੍ਰਤੀ ਸਰਕਾਰ ਦੇ ਕੁਸ਼ਲ ਅਤੇ ਕਿਸਾਨ-ਪੱਖੀ ਪਹੁੰਚ ਦਾ ਪ੍ਰਮਾਣ ਹੈ।

ਮੀਟਿੰਗ ਦੌਰਾਨ ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਅਜੋਏ ਕੁਮਾਰ ਸਿਨਹਾ, ਡਾਇਰੈਕਟਰ ਜਨਰੇਸ਼ਨ ਇੰਜੀ. ਹਰਜੀਤ ਸਿੰਘ, ਡਾਇਰੈਕਟਰ ਵਿੱਤ ਸੀ.ਏ. ਐਸ.ਕੇ. ਬੇਰੀ, ਡਾਇਰੈਕਟਰ ਡਿਸਟ੍ਰੀਬਿਊਸ਼ਨ ਇੰਜੀ. ਇੰਦਰਪਾਲ ਸਿੰਘ ਅਤੇ ਡਾਇਰੈਕਟਰ ਤਕਨੀਕੀ ਇੰਜੀ. ਸੰਜੀਵ ਕੁਮਾਰ ਸੂਦ ਸ਼ਾਮਲ ਸਨ।

ਹਰਭਜਨ ਸਿੰਘ ਈ.ਟੀ.ਓ. ਨੇ ਪੀ.ਐਸ.ਪੀ.ਸੀ.ਐਲ. ਵੱਲੋਂ ਪੱਛਮੀ ਜ਼ੋਨ ਦੇ ਬਿਜਲੀ ਬੁਨਿਆਦੀ ਢਾਂਚੇ ਵਿੱਚ ਕੀਤੇ ਮਿਸਾਲੀ ਬਦਲਾਅ ਦੀ ਕੀਤੀ ਸ਼ਲਾਘਾ
ਚੰਡੀਗੜ੍ਹ, 23 ਮਈ :

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਵੱਲੋਂ ਸੂਬੇ ਖਾਸ ਕਰਕੇ ਪੱਛਮੀ ਜ਼ੋਨ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਕੀਤੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ, ਪੱਛਮੀ ਜ਼ੋਨ ਜਿਸ ਵਿੱਚ ਬਠਿੰਡਾ, ਮਾਨਸਾ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹੇ ਸ਼ਾਮਲ ਹਨ, ਵਿੱਚ ਸਾਲ 2024-25 ਦੌਰਾਨ ਬਿਜਲੀ ਵੰਡ, ਟਰਾਂਸਮਿਸ਼ਨ ਅਤੇ ਭਰੋਸੇਯੋਗਤਾ ਵਿੱਚ ਮਿਸਾਲੀ ਵਾਧਾ ਕੀਤਾ ਗਿਆ ਹੈ।

ਪ੍ਰਗਤੀ ਸਬੰਧੀ ਵੇਰਵੇ ਸਾਂਝੇ ਕਰਦਿਆਂ ਮੰਤਰੀ ਨੇ ਪੂਰੇ ਜ਼ੋਨ ਵਿੱਚ ਕੀਤੀ ਗਈ ਵਿਆਪਕ ਅਪਗ੍ਰੇਡੇਸ਼ਨ 'ਤੇ ਚਾਨਣਾ ਪਾਇਆ, ਜਿਸ ਵਿੱਚ ਹੁਣ 400 ਕੇ.ਵੀ. ਦੇ 3 ਸਬਸਟੇਸ਼ਨ, 220 ਕੇ.ਵੀ. ਦੇ 25, 132 ਕੇ.ਵੀ. ਦੇ 18, ਅਤੇ 66 ਕੇ.ਵੀ. ਦੇ 256 ਸਬਸਟੇਸ਼ਨ ਸ਼ਾਮਲ ਹਨ, ਜੋ ਮਿਲ ਕੇ 6490 ਐਮ.ਵੀ.ਏ. ਸਮਰੱਥਾ ਦੀ ਪੇਸ਼ਕਸ਼ ਕਰਦੇ ਹਨ। ਇਹ ਅਪਗ੍ਰੇਡੇਸ਼ਨ 3548.75 ਸਰਕਟ ਕਿਲੋਮੀਟਰ ਤੋਂ ਵੱਧ ਵਿੱਚ ਫੈਲੀਆਂ 66 ਕੇ.ਵੀ. ਦੀਆਂ 336 ਲਾਈਨਾਂ ਰਾਹੀਂ ਕੀਤੀ ਗਈ ਹੈ, ਜੋ ਪੂਰੇ ਖੇਤਰ ਵਿੱਚ ਮਜ਼ਬੂਤ ਸੰਪਰਕ ਅਤੇ ਨਿਰੰਤਰ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਂਦੀਆਂ ਹਨ।

ਉਨ੍ਹਾਂ ਕਿਹਾ ਕਿ 23.85 ਲੱਖ ਖਪਤਕਾਰਾਂ ਦੇ ਵਧਦੇ ਅਧਾਰ ਲਈ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ, ਪੀ.ਐਸ.ਪੀ.ਸੀ.ਐਲ. ਨੇ 11 ਕੇ.ਵੀ. ਦੇ 3545 ਫੀਡਰਾਂ ਰਾਹੀਂ ਆਪਣੀ ਵੰਡ ਨੂੰ ਮਜ਼ਬੂਤ ਕੀਤਾ ਹੈ। ਕੁਸ਼ਲਤਾ ਵਿੱਚ ਸੁਧਾਰ ਕਰਨ ਅਤੇ ਲੋਡ ਨਾਲ ਸਬੰਧਤ ਰੁਕਾਵਟਾਂ ਨੂੰ ਘਟਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁਕਦਿਆਂ, ਸਾਲ ਦੌਰਾਨ 475 ਫੀਡਰਾਂ ਨੂੰ ਡੀ-ਲੋਡ ਕੀਤਾ ਗਿਆ। ਇਸ ਤੋਂ ਇਲਾਵਾ, ਹਾਈ ਟੈਂਸ਼ਨ (ਐਚ.ਟੀ.) ਲਾਈਨ ਨੈੱਟਵਰਕ ਨੂੰ 875.65 ਕਿਲੋਮੀਟਰ ਤੱਕ ਵਧਾ ਕੇ 100,312 ਕਿਲੋਮੀਟਰ ਤੱਕ ਪਹੁੰਚਾਇਆ ਗਿਆ, ਜਦੋਂ ਕਿ ਲੋਅ ਟੈਂਸ਼ਨ (ਐਲ.ਟੀ.) ਲਾਈਨਾਂ ਨੂੰ 41,623.53 ਕਿਲੋਮੀਟਰ ਤੱਕ ਵਧਾਇਆ ਗਿਆ, ਜਿਸ ਨਾਲ ਦੂਰ-ਦੁਰਾਡੇ ਅਤੇ ਪੇਂਡੂ ਖੇਤਰਾਂ ਵਿੱਚ ਕਵਰੇਜ ਵਿੱਚ ਵਾਧਾ ਹੋਇਆ।

ਮੰਤਰੀ ਨੇ ਕਿਹਾ ਕਿ ਸਭ ਤੋਂ ਮਹੱਤਵਪੂਰਨ ਪ੍ਰਾਪਤੀਆਂ ਵਿੱਚੋਂ ਇੱਕ ਟਰਾਂਸਫਾਰਮਰਾਂ ਦੀ ਸਮਰੱਥਾ ਵਧਾਉਣ ਦੇ ਖੇਤਰ ਵਿੱਚ ਹੋਈ ਹੈ। ਜ਼ੋਨ ਹੁਣ 4,49,567 ਡਿਸਟ੍ਰੀਬਿਊਸ਼ਨ ਟਰਾਂਸਫਾਰਮਰ ਚਲਾਉਂਦਾ ਹੈ, ਜਿਸਦੀ ਕੁੱਲ ਸਥਾਪਿਤ ਸਮਰੱਥਾ 11,782.38 ਐਮ.ਵੀ.ਏ. ਹੈ – ਜੋ ਪਿਛਲੇ ਸਾਲ ਨਾਲੋਂ 8,386 ਟਰਾਂਸਫਾਰਮਰ ਅਤੇ 396.35 ਐਮ.ਵੀ.ਏ. ਦਾ ਵਾਧਾ ਦਰਸਾਉਂਦਾ ਹੈ। ਪਾਵਰ ਟਰਾਂਸਫਾਰਮਰਾਂ ਦੇ ਖੇਤਰ ਵਿੱਚ ਕਈ ਵੱਡੇ ਅਪਗ੍ਰੇਡ ਵੀ ਕੀਤੇ ਗਏ, ਜਿਸ ਵਿੱਚ ਚਾਰ ਯੂਨਿਟਾਂ ਨੂੰ 6.3/8.0 ਐਮ.ਵੀ.ਏ. ਤੋਂ 12.5 ਐਮ.ਵੀ.ਏ., ਸੱਤ ਯੂਨਿਟਾਂ ਨੂੰ 10/12.5 ਐਮ.ਵੀ.ਏ. ਤੋਂ 20 ਐਮ.ਵੀ.ਏ., ਅਤੇ ਚਾਰ ਯੂਨਿਟਾਂ ਨੂੰ 20 ਐਮ.ਵੀ.ਏ. ਤੋਂ 31.5 ਐਮ.ਵੀ.ਏ. ਤੱਕ ਅਪਗ੍ਰੇਡ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ ਦੋ ਨਵੇਂ 20 ਐਮਵੀਏ ਟਰਾਂਸਫਾਰਮਰ ਵੀ ਲਗਾਏ ਗਏ ਹਨ, ਜੋ ਸਬਸਟੇਸ਼ਨਾਂ ਦੀ ਸਮਰੱਥਾ ਅਤੇ ਭਰੋਸੇਯੋਗਤਾ  ਨੂੰ ਹੋਰ ਬਿਹਤਰ ਬਣਾ ਰਹੇ ਹਨ ।

ਬਿਜਲੀ ਮੰਤਰੀ ਨੇ ਰੀਵੈਂਪਡ ਡਿਸਟਰੀਬਿਊਸ਼ਨ ਸੈਕਟਰ ਸਕੀਮ (ਆਰ.ਡੀ.ਐਸ.ਐਸ.) ਅਧੀਨ ਕੀਤੇ ਜਾ ਰਹੇ ਰਣਨੀਤਕ ਨਿਵੇਸ਼ਾਂ ਨੂੰ ਉਜਾਗਰ ਕੀਤਾ, ਜਿਸ ਤਹਿਤ ਪੱਛਮੀ ਜ਼ੋਨ ਲਈ 381.85 ਕਰੋੜ ਅਲਾਟ ਕੀਤੇ ਗਏ ਹਨ। ਯੋਜਨਾਬੱਧ ਕੰਮਾਂ ਵਿੱਚ 11 ਕੇ.ਵੀ. ਫੀਡਰਾਂ ਦੇ 234 ਦੋਹਰੇ-ਕੁਨੈਕਸ਼ਨ, 184 ਭੂਮੀਗਤ ਕੇਬਲਿੰਗ ਪ੍ਰੋਜੈਕਟ, 157 ਉੱਚ-ਸਮਰੱਥਾ ਕੰਡਕਟਰ ਅੱਪਗ੍ਰੇਡ, 708 ਨਵੇਂ ਟਰਾਂਸਫਾਰਮਰ, ਛੇ ਨਵੇਂ ਸਬ-ਸਟੇਸ਼ਨ ਅਤੇ 23 ਵਾਧੂ ਡਿਸਟ੍ਰੀਬਿਊਸ਼ਨ ਲਾਈਨਾਂ ਸ਼ਾਮਲ ਹਨ। ਇਹਨਾਂ ਪਹਿਲਕਦਮੀਆਂ ਨਾਲ ਬਿਜਲੀ ਦੇ ਕੱਟਾਂ, ਵੋਲਟੇਜ  ਉਤਰਾਅ-ਚੜ੍ਹਾਅ ਅਤੇ ਟਰਾਂਸਫਾਰਮਰ ਫੇਲ੍ਹ ਹੋਣ ਵਿੱਚ ਕਾਫ਼ੀ ਕਮੀ ਆਉਣ ਦੀ ਆਸ ਹੈ, ਇਸ ਤਰ੍ਹਾਂ ਜ਼ੋਨ ਨੂੰ ਭਵਿੱਖ ਲਈ ਊਰਜਾ ਦੀਆਂ ਮੰਗਾਂ ਦੇ ਮੱਦੇਨਜ਼ਰ ਤਿਆਰ ਕੀਤਾ ਜਾ ਰਿਹਾ ਹੈ।

ਇਹਨਾਂ ਵਿਕਾਸਸ਼ੀਲ ਕਾਰਜਾਂ ਦੀ ਮਹੱਤਤਾ ’ਤੇ ਬੋਲਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਪੱਛਮੀ ਜ਼ੋਨ ਵਿੱਚ ਆਈ ਤਬਦੀਲੀ, ਪੰਜਾਬ ਸਰਕਾਰ ਦੀ ਹਰੇਕ ਘਰ, ਉਦਯੋਗ ਅਤੇ ਖੇਤੀਬਾੜੀ ਉਪਭੋਗਤਾ ਨੂੰ ਭਰੋਸੇਯੋਗ ਅਤੇ ਨਿਰਵਿਘਨ ਬਿਜਲੀ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ, ‘‘ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਜ਼ਬੂਤ ਸਮਰਥਨ ਨਾਲ, ਅਸੀਂ ਪੰਜਾਬ ਨੂੰ ਬਿਜਲੀ ਭਰੋਸੇਯੋਗਤਾ ਅਤੇ ਬੁਨਿਆਦੀ ਢਾਂਚੇ ਵਿੱਚ ਮੋਹਰੀ ਬਣਾਉਣ ਲਈ ਵਚਨਬੱਧ ਹਾਂ। ਪੀਐਸਪੀਸੀਐਲ ਦਾ ਪੱਛਮੀ ਜ਼ੋਨ ਇੱਕ ਪ੍ਰਤੱਖ ਉਦਾਹਰਣ ਹੈ ਕਿ ਸੁਹਿਰਦ ਤੇ ਨਿਰਪੱਖ ਸ਼ਾਸਨ ਅਤੇ ਲੋਕਾਂ ਪ੍ਰਤੀ ਸਮਰਪਣ  ਦੀ ਭਾਵਨਾ ਕੀ-ਕੁਝ ਪ੍ਰਾਪਤ ਕਰ ਸਕਦੀ ਹੈ’’।
ਹਰਭਜਨ ਸਿੰਘ ਈਟੀਓ ਨੇ ਅੱਗੇ ਕਿਹਾ ਕਿ ਇਹ ਸੁਧਾਰ ਮਹਿਜ਼ ਅੰਕੜਿਆਂ ਵਿਚ ਹੀ ਨਹੀਂ ਸਗੋਂ - ਇਹ ਲੋਕਾਂ, ਉਦਯੋਗਾਂ ਅਤੇ ਸੰਸਥਾਵਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਨਾਲ ਸਮਰੱਥ ਬਣਾਉਣ ਵੱਲ ਇੱਕ ਅਰਥਪੂਰਨ ਤੇ ਅਸਰਅੰਦਾਜ਼ ਕਦਮ ਨੂੰ ਦਰਸਾਉਂਦੇ ਹਨ।  ਪੰਜਾਬ ਵਿੱਚ ਚੱਲ ਰਹੇ ਇਸ ਵਿਕਾਸ ਅਤੇ ਆਧੁਨਿਕੀਕਰਨ ਦੇ ਸਫ਼ਰ ਵਿੱਚ ਪੀ.ਐਸ.ਪੀ.ਸੀ.ਐਲ. ਦਾ ਪੱਛਮੀ ਜ਼ੋਨ ਤਰੱਕੀ ਦੇ ਇੱਕ ਚਾਨਣ ਮੁਨਾਰੇ ਵਜੋਂ ਖੜ੍ਹਾ ਹੈ, ਮੁਕੰਮਲ ਬਿਜਲੀਕਰਨ, ਸਸ਼ਕਤ ਅਤੇ ਭਵਿੱਖ ਮੁਖੀ ਚੁਣੌਤੀਆਂ ਨੂੰ ਨਜਿੱਠਣ ਲਈ ਤਿਆਰ ਹੈ।

ਮੌਜੂਦਾ ਪੰਜਾਬ ਸਰਕਾਰ ਨੇ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰਨ ਦਾ ਬੀੜਾ ਉਠਾਇਆ- ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ
Amritsar 12 February 2025,(Azad Soch News):- ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ (Cabinet Minister Harbhajan Singh ETO) ਨੇ ਕਿਹਾ ਹੈ ਕਿ ਪੰਜਾਬ ਸਰਕਾਰ (Punjab Government) ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ Chief Minister Bhagwant Singh Mann) ਦੀ ਅਗਵਾਈ ਹੇਠ ਲੋਕਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਘਰਾਂ ਕੋਲ ਹੀ ਜਾ ਕੇ ਦੂਰ ਕਰਨ ਦਾ ਬੀੜਾ ਉਠਾਇਆ ਹੋਇਆ ਹੈ। ਕੈਬਨਿਟ ਮੰਤਰੀ ਅੱਜ ਆਪਣੇ ਹਲਕੇ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਸੁਣਨ ਪੁੱਜੇ ਹੋਏ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਫਿਰਕੇ ਦੀ ਭਲਾਈ ਲਈ ਕੰਮ ਕਰ ਰਹੀ ਹੈ। ਇਸ ਤੋਂ ਇਲਾਵਾ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵੱਡੇ ਕੰਮ ਕੀਤੇ ਹਨ। ਉਹਨਾਂ ਕਿਹਾ ਕਿ ਬਤੌਰ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਮੈਂ ਬੁਨਿਆਦੀ ਢਾਂਚੇ ਦੇ ਵਿਸਥਾਰਉੱਤੇ ਜੋਰ ਦਿੱਤਾ ਹੈ ਤਾਂ ਜੋ ਲੋਕਾਂ ਦਾ ਜਿੰਦਗੀ ਆਸਾਨ ਹੋ ਸਕੇ ਅਤੇ ਰੁਜ਼ਗਾਰ ਦੇ ਮੌਕੇ ਵੱਧ ਸਕਣ। ਕੈਬਨਿਟ ਮੰਤਰੀ ਨੇ ਲੋਕਾਂ ਦੇ ਮਸਲੇ ਸੁਣਕੇ ਮੌਕੇ 'ਤੇ ਹੀ ਇਨ੍ਹਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿਤੇ। ਇਸ ਮੌਕੇ ਚੇਅਰਮੈਨ ਸ਼ਨਾਖ ਸਿੰਘ, ਸੁਨੈਣਾਂ ਰੰਧਾਵਾ, ਸਤਿੰਦਰ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।ਸ ਹਰਭਜਨ ਸਿੰਘ ਨੇ ਦੱਸਿਆ ਕਿ ਮੌਜੂਦਾ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨੇਕ ਨੀਤੀ ਨਾਲ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਨੂੰ ਤਰਜੀਹ ਦੇ ਰਹੀ ਹੈ ਅਤੇ ਬਹੁਤੀਆਂ ਸੇਵਾਵਾਂ ਲੋਕਾਂ ਨੂੰ ਉਨਾਂ ਦੇ ਘਰਾਂ ਵਿੱਚ ਹੀ ਦੇਣ ਦਾ ਪ੍ਰਬੰਧ ਕੀਤਾ ਜਾ ਚੁੱਕਾ ਹੈ। ਹੁਣ ਬਹੁਤੇ ਕੰਮਾਂ ਲਈ ਸੁਵਿਧਾ ਕੇਂਦਰਾਂ ਵਿੱਚ ਵੀ ਜਾਣ ਦੀ ਲੋੜ ਨਹੀਂ, ਤੁਸੀਂ ਇੱਕ ਫੋਨ ਕਰਕੇ ਬਹੁਤ ਸੇਵਾਵਾਂ ਆਪਣੇ ਘਰ ਬੈਠੇ ਹੀ ਪ੍ਰਾਪਤ ਕਰ ਸਕਦੇ ਹੋ।