back - Azad Soch

ਭਗਵੰਤ ਮਾਨ ਸਰਕਾਰ ਨੇ ਐਂਟੀ-ਗੈਂਗਸਟਰ ਟਾਸਕ ਫੋਰਸ ਬਣਾਈ ਅਤੇ ਸੰਗਠਿਤ ਅਪਰਾਧ ਦਾ ਲੱਕ ਤੋੜਿਆ: ਹਰਪਾਲ ਸਿੰਘ ਚੀਮਾ
ਜਿੱਥੇ ਵੀ ਭਾਜਪਾ ਦਾ ਰਾਜ ਹੈ, ਉਥੇ ਅਪਰਾਧ, ਗੈਂਗਸਟਰਵਾਦ ਅਤੇ ਗੁੰਡਾਗਰਦੀ ਆਮ ਹੋ ਗਏ ਹਨ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚ ਗੈਂਗਸਟਰਾਂ ਦੇ ਨੈੱਟਵਰਕ ਨੂੰ ਸਫਲਤਾਪੂਰਵਕ ਕੁਚਲ ਦਿੱਤਾ ਹੈ, ਜਦਕਿ ਭਾਜਪਾ ਸ਼ਾਸਨ ਅਧੀਨ ਦਿੱਲੀ ਦੇਸ਼ ਦੇ ਅਪਰਾਧ ਚਾਰਟ ਵਿੱਚ ਸਿਖਰ 'ਤੇ ਹੈ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਐਂਟੀ-ਗੈਂਗਸਟਰ ਟਾਸਕ ਫੋਰਸ ਬਣਾਈ ਅਤੇ ਸੰਗਠਿਤ ਅਪਰਾਧ ਦਾ ਲੱਕ ਤੋੜਿਆ: ਹਰਪਾਲ ਸਿੰਘ ਚੀਮਾ

ਗੈਂਗਸਟਰ ਖੁੱਲ੍ਹੇਆਮ ਗੁਜਰਾਤ ਦੀਆਂ ਜੇਲ੍ਹਾਂ ਤੋਂ ਫਿਰੌਤੀ ਨੈੱਟਵਰਕ ਚਲਾ ਰਹੇ ਹਨ, ਜਦਕਿ ਭਾਜਪਾ ਸਰਕਾਰ ਅੱਖਾਂ ਬੰਦ ਕਰ ਕੇ ਬੈਠੀ ਹੈ: ਹਰਪਾਲ ਸਿੰਘ ਚੀਮਾ

ਭਾਜਪਾ ਪੰਜਾਬ ਤੇ ਦੇਸ਼ ਦੀ ਪ੍ਰਭਾਵਸ਼ਾਲੀ ਸ਼ਖਸੀਅਤਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕਰਨ ਲਈ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 14 ਮਈ,2026:-  ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲੰਮੇ ਸਮੇਂ ਤੋਂ ਭਾਜਪਾ ਸ਼ਾਸਤ ਰਾਜਾਂ ਵਿੱਚ ਅਪਰਾਧ, ਗੈਂਗਸਟਰਵਾਦ ਅਤੇ ਅਮਨ-ਕਾਨੂੰਨ ਦੀ ਸਥਿਤੀ ਬਦਤਰ ਹੋਈ ਹੈ। ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐਨਸੀਆਰਬੀ) ਦੇ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਅੰਕੜੇ ਭਾਜਪਾ ਸ਼ਾਸਨ ਦੇ ਉਸ "ਅਸਲ ਚਿਹਰੇ" ਨੂੰ ਬੇਨਕਾਬ ਕਰਦੇ ਹਨ, ਜਿੱਥੇ ਸੱਤਾ ਹਾਸਲ ਕਰਨ ਅਤੇ ਬਰਕਰਾਰ ਰੱਖਣ ਲਈ ਨਫ਼ਰਤ, ਡਰ ਅਤੇ ਹਿੰਸਾ ਨੂੰ ਸਿਆਸੀ ਹਥਿਆਰਾਂ ਵਜੋਂ ਵਰਤਿਆ ਜਾ ਰਿਹਾ ਹੈ।

ਵੀਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦਿੱਲੀ, ਜਿੱਥੇ ਭਾਜਪਾ ਨੇ ਹਾਲ ਹੀ ਵਿੱਚ ਏਜੰਸੀਆਂ ਅਤੇ ਦਿੱਲੀ ਪੁਲਿਸ ਦੀ ਦੁਰਵਰਤੋਂ ਕਰਕੇ ਸੱਤਾ ਹਥਿਆਈ ਹੈ, 1602 ਪ੍ਰਤੀ ਲੱਖ ਦੀ ਆਬਾਦੀ ਦੀ ਅਪਰਾਧ ਦਰ ਨਾਲ ਦੇਸ਼ ਦੇ ਅਪਰਾਧ ਚਾਰਟ ਵਿੱਚ ਸਿਖਰ 'ਤੇ ਹੈ। ਗੁਜਰਾਤ, ਜਿੱਥੇ ਭਾਜਪਾ ਨੇ ਲਗਭਗ 30 ਸਾਲ ਰਾਜ ਕੀਤਾ ਹੈ, ਦੀ ਅਪਰਾਧ ਦਰ 806 ਹੈ, ਹਰਿਆਣਾ 739.2, ਮਨੀਪੁਰ 627.8, ਮੱਧ ਪ੍ਰਦੇਸ਼ 570.3, ਮਹਾਰਾਸ਼ਟਰ 470.4, ਉੜੀਸਾ 431.2, ਰਾਜਸਥਾਨ 390.4 ਅਤੇ ਚੰਡੀਗੜ੍ਹ 338.9 'ਤੇ ਹੈ। ਇਸ ਦੇ ਉਲਟ, ਪੰਜਾਬ ਦੀ ਅਪਰਾਧ ਦਰ 227.1 ਬਹੁਤ ਘੱਟ ਹੈ, ਜੋ ਸਪੱਸ਼ਟ ਤੌਰ 'ਤੇ ਸਾਬਤ ਕਰਦੀ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਪਰਾਧ ਅਤੇ ਗੈਂਗਸਟਰ ਨੈੱਟਵਰਕਾਂ 'ਤੇ ਸਫਲਤਾਪੂਰਵਕ ਕਾਬੂ ਪਾਇਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਜਿੱਥੇ ਵੀ ਭਾਜਪਾ ਜਾਂਦੀ ਹੈ, ਉੱਥੇ ਅਮਨ-ਕਾਨੂੰਨ ਦੀ ਵਿਵਸਥਾ ਢਹਿ-ਢੇਰੀ ਹੋ ਜਾਂਦੀ ਹੈ। ਭਾਜਪਾ ਸਿਆਸੀ ਸੱਤਾ ਹਾਸਲ ਕਰਨ ਲਈ ਨਫ਼ਰਤ ਫੈਲਾਉਂਦੀ ਹੈ, ਲੋਕਾਂ ਨੂੰ ਵੰਡਦੀ ਹੈ ਅਤੇ ਡਰ ਦਾ ਮਾਹੌਲ ਪੈਦਾ ਕਰਦੀ ਹੈ। ਇਹੀ ਕਾਰਨ ਹੈ ਕਿ ਪੂਰੇ ਦੇਸ਼ ਵਿੱਚ ਅਪਰਾਧ ਤੇਜ਼ੀ ਨਾਲ ਵਧ ਰਿਹਾ ਹੈ।

ਚੰਡੀਗੜ੍ਹ ਵਿੱਚ ਹਾਲ ਹੀ ਵਿੱਚ ਇੱਕ 18 ਸਾਲਾ ਨੌਜਵਾਨ ਦੇ ਦਿਨ-ਦਿਹਾੜੇ ਹੋਏ ਕਤਲ ਦਾ ਜ਼ਿਕਰ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਘਟਨਾ ਭਾਜਪਾ ਦੇ ਕੰਟਰੋਲ ਵਾਲੇ ਪ੍ਰਸ਼ਾਸਨ ਦੀ ਮੁਕੰਮਲ ਨਾਕਾਮੀ ਨੂੰ ਦਰਸਾਉਂਦੀ ਹੈ। ਚੰਡੀਗੜ੍ਹ ਕਦੇ ‘ਸਿਟੀ ਬਿਊਟੀਫੁੱਲ’ ਵਜੋਂ ਜਾਣਿਆ ਜਾਂਦਾ ਸੀ, ਪਰ ਅੱਜ ਇਹ ਅਪਰਾਧ ਲਈ ਜਾਣਿਆ ਜਾਣ ਲੱਗਾ ਹੈ ਕਿਉਂਕਿ ਭਾਜਪਾ ਨੇ ਉੱਥੋਂ ਦੀ ਕਾਨੂੰਨ ਵਿਵਸਥਾ ਨੂੰ ਤਬਾਹ ਕਰ ਦਿੱਤਾ ਹੈ, ਕਿਉਂਕਿ ਚੰਡੀਗੜ੍ਹ ਸਿੱਧਾ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਆਉਂਦਾ ਹੈ, ਇਸ ਲਈ ਭਾਜਪਾ ਵਿਗੜ ਰਹੀ ਸਥਿਤੀ ਦੀ ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦੀ।

ਗੈਂਗਸਟਰ ਨੈੱਟਵਰਕਾਂ ਦਾ ਮੁੱਦਾ ਉਠਾਉਂਦੇ ਹੋਏ ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਸਰਕਾਰਾਂ ਦੇਸ਼ ਭਰ ਵਿੱਚ ਗੈਂਗਸਟਰਵਾਦ ਅਤੇ ਦੇਸ਼ ਵਿਰੋਧੀ ਅਨਸਰਾਂ ਨੂੰ ਉਤਸ਼ਾਹਿਤ ਕਰ ਰਹੀਆਂ ਹਨ। ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਗੁਜਰਾਤ ਦੀ ਜੇਲ੍ਹ ਵਿੱਚ ਬੰਦ ਹੈ, ਜੋ ਕਿ ਦਹਾਕਿਆਂ ਤੋਂ ਭਾਜਪਾ ਸ਼ਾਸਤ ਰਾਜ ਹੈ। ਕਈ ਰਾਜਾਂ ਦੀ ਪੁਲਿਸ ਵੱਲੋਂ ਜਾਂਚ ਲਈ ਲੋੜੀਂਦੇ ਹੋਣ ਦੇ ਬਾਵਜੂਦ, ਉਸਦੀ ਕਸਟਡੀ ਟ੍ਰਾਂਸਫਰ 'ਤੇ ਪਾਬੰਦੀਆਂ ਲਗਾਈਆਂ ਗਈਆਂ ਹਨ। ਗੈਂਗਸਟਰ ਗੁਜਰਾਤ ਦੀਆਂ ਜੇਲ੍ਹਾਂ ਤੋਂ ਨੈੱਟਵਰਕ ਚਲਾ ਰਹੇ ਹਨ, ਧਮਕੀਆਂ ਦੇ ਰਹੇ ਹਨ ਅਤੇ ਫਿਰੌਤੀ ਦੇ ਰੈਕੇਟ ਚਲਾ ਰਹੇ ਹਨ, ਜਦਕਿ ਭਾਜਪਾ ਸਰਕਾਰ ਦੂਜੇ ਪਾਸੇ ਦੇਖ ਰਹੀ ਹੈ।

ਭਗਵੰਤ ਮਾਨ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ‘ਐਂਟੀ ਗੈਂਗਸਟਰ ਟਾਸਕ ਫੋਰਸ’ ਬਣਾ ਕੇ ਅਤੇ ਵੱਡੇ ਗੈਂਗਸਟਰਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਭੇਜ ਕੇ ਸੰਗਠਿਤ ਅਪਰਾਧ ਨੂੰ ਕੁਚਲਣ ਲਈ ਇਤਿਹਾਸਕ ਕਦਮ ਚੁੱਕੇ ਹਨ। ਪੰਜਾਬ ਨੇ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੇ ਅਧੀਨ ਬਹੁਤ ਮਾਰ ਝੱਲੀ ਹੈ, ਜਿੱਥੇ ਟਾਰਗੇਟ ਕਿਲਿੰਗ, ਗੈਂਗਸਟਰਾਂ ਦੀ ਵਡਿਆਈ ਅਤੇ ਸਿਆਸੀ ਹਿੰਸਾ ਦੀਆਂ ਘਟਨਾਵਾਂ ਆਮ ਹੋ ਗਈਆਂ ਸਨ।

ਭਾਜਪਾ ਪੰਜਾਬ ਤੇ ਦੇਸ਼ ਦੀ ਪ੍ਰਭਾਵਸ਼ਾਲੀ ਸ਼ਖਸੀਅਤਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਚੀਮਾ ਨੇ ਕਿਹਾ ਕਿ ਭਾਜਪਾ ਪੰਜਾਬੀ ਆਵਾਜ਼ਾਂ ਅਤੇ ਪ੍ਰਭਾਵਸ਼ਾਲੀ ਸ਼ਖਸੀਅਤਾਂ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਲਈ ਮਜਬੂਰ ਕਰਨ ਵਾਸਤੇ ਡਰਾ-ਧਮਕਾ ਰਹੀ ਹੈ। ਦਿਲਜੀਤ ਦੋਸਾਂਝ ਵੱਲੋਂ ਰਾਜਨੀਤੀ ਵਿੱਚ ਆਉਣ ਤੋਂ ਇਨਕਾਰ ਕਰਨ ਤੋਂ ਬਾਅਦ, ਉਨ੍ਹਾਂ ਨਾਲ ਜੁੜੇ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਦੇ ਆਲੇ-ਦੁਆਲੇ ਡਰ ਦਾ ਮਾਹੌਲ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ। ਭਾਜਪਾ ਹਰ ਮਜ਼ਬੂਤ ਪੰਜਾਬੀ ਆਵਾਜ਼ ਨੂੰ ਧਮਕੀਆਂ ਅਤੇ ਡਰ ਰਾਹੀਂ ਚੁੱਪ ਕਰਵਾਉਣਾ ਅਤੇ ਕਾਬੂ ਕਰਨਾ ਚਾਹੁੰਦੀ ਹੈ।

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਆਗੂ ਪੰਜਾਬ ਦੇ ਮਾਮਲਿਆਂ ਵਿੱਚ ਦਖਲ ਦੇਣ ਲਈ ਹਮੇਸ਼ਾ ਉਤਸੁਕ ਰਹਿੰਦੇ ਹਨ ਪਰ ਆਪਣੇ ਰਾਜਾਂ ਵਿੱਚ ਅਪਰਾਧ ਨੂੰ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਅਸਫਲ ਰਹੇ ਹਨ।

ਉਨ੍ਹਾਂ ਕਿਹਾ ਕਿ ਭਾਜਪਾ ਏਜੰਸੀਆਂ ਅਤੇ ਹਿੰਸਾ ਦੀ ਵਰਤੋਂ ਨਾ ਸਿਰਫ਼ ਵਿਰੋਧੀ ਧਿਰ ਦੇ ਸ਼ਾਸਨ ਵਾਲੇ ਰਾਜਾਂ ਵਿਰੁੱਧ ਕਰ ਰਹੀ ਹੈ, ਸਗੋਂ ਉਨ੍ਹਾਂ ਸਾਰਿਆਂ ਵਿਰੁੱਧ ਕਰ ਰਹੀ ਹੈ ਜੋ ਉਨ੍ਹਾਂ ਅੱਗੇ ਝੁਕਣ ਤੋਂ ਇਨਕਾਰ ਕਰਦੇ ਹਨ। ਭਾਜਪਾ ਦਾ ਪੰਜਾਬ ਵਿਰੋਧੀ ਅਤੇ ਲੋਕਤੰਤਰ ਵਿਰੋਧੀ ਚਿਹਰਾ ਹੁਣ ਦੇਸ਼ ਦੇ ਸਾਹਮਣੇ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕਾ ਹੈ।

ਸਟਾਰ ਗਾਇਕ ਅਮਰਿੰਦਰ ਗਿੱਲ,ਜਿੰਨ੍ਹਾਂ ਦੇ ਬੇਟੇ ਅਰਮਾਨ ਗਿੱਲ ਅਤੇ ਅਰਨਾਜ਼ ਗਿੱਲ ,ਜੋ ਅਪਣੇ ਨਵੇਂ ਗਾਣੇ 'WHY' ਨੂੰ ਲੈ ਕੇ ਮੁੜ ਚਰਚਾ 'ਚ
Patiala,29,JUN,2025,(Azad Soch News):-  ਸਟਾਰ ਗਾਇਕ ਅਮਰਿੰਦਰ ਗਿੱਲ, ਜਿੰਨ੍ਹਾਂ ਦੇ ਹੋਣਹਾਰ ਬੇਟੇ ਅਰਮਾਨ ਗਿੱਲ ਅਤੇ ਅਰਨਾਜ਼ ਗਿੱਲ ਵੀ ਅਪਣੇ ਪਿਤਾ ਦਾ ਨਾਂਅ ਹੋਰ ਰੁਸ਼ਨਾਉਣ 'ਚ ਅਹਿਮ ਭੂਮਿਕਾ ਨਿਭਾ ਰਹੇ ਹਨ, ਜੋ ਅਪਣੇ ਨਵੇਂ ਗਾਣੇ 'WHY' ਨੂੰ ਲੈ ਕੇ ਮੁੜ ਚਰਚਾ 'ਚ ਹਨ, ਜਿਸ ਨੂੰ ਸੰਗੀਤ ਪ੍ਰੇਮੀਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈਸੰਗੀਤਕ ਗਲਿਆਰਿਆਂ ਵਿੱਚ ਚਰਚਾ ਅਤੇ ਖਿੱਚ ਦਾ ਕੇਂਦਰ ਬਣੇ ਉਕਤ ਗਾਣੇ ਦਾ ਮਿਊਜ਼ਿਕ ਵੀਡੀਓ (Music Video) ਵੀ ਬੇਹੱਦ ਸ਼ਾਨਦਾਰ ਬਣਾਇਆ ਗਿਆ ਹੈ, ਜਿਸ ਦਾ ਨਿਰਦੇਸ਼ਨ ਦਿਲਜੋਤ ਗਰਚਾ (Directed by Diljot Garcha) ਦੁਆਰਾ ਕੀਤਾ ਗਿਆ ਹੈ, ਜੋ ਇਸ ਤੋਂ ਪਹਿਲਾਂ ਸਟਾਰ ਗਾਇਕ ਅਮਰਿੰਦਰ ਗਿੱਲ ਦੇ ਕਈ ਮਿਊਜ਼ਿਕ ਵੀਡੀਓਜ਼ ਨੂੰ ਬਿਹਤਰੀਨ ਰੂਪ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਚੁੱਕੇ ਹਨ।

ਮੋਦੀ ਸਰਕਾਰ ਆਪਣੇ ਨਾਗਰਿਕਾਂ ਨੂੰ ਮਾਣ-ਸਤਿਕਾਰ ਨਾਲ ਵਾਪਸ ਲਿਆਉਣ ਵਿੱਚ ਅਸਫਲ ਰਹੀ-ਭਗਵੰਤ ਮਾਨ
*ਅਮਰੀਕੀ ਫੌਜ ਦੇ ਜਹਾਜ਼ 'ਤੇ ਜੰਜ਼ੀਰਾਂ ਨਾਲ ਜਕੜੇ ਭਾਰਤੀਆਂ ਨੂੰ 'ਦੇਸ਼ ਨਿਕਾਲਾ' ਦੇ ਕੇ ਟਰੰਪ ਨੇ ਮੋਦੀ ਨੂੰ 'ਤੋਹਫ਼ਾ' ਦਿੱਤਾ*

*ਮੋਦੀ ਸਰਕਾਰ ਆਪਣੇ ਨਾਗਰਿਕਾਂ ਨੂੰ ਮਾਣ-ਸਤਿਕਾਰ ਨਾਲ ਵਾਪਸ ਲਿਆਉਣ ਵਿੱਚ ਅਸਫਲ ਰਹੀ-ਭਗਵੰਤ ਮਾਨ*

*ਪਵਿੱਤਰ ਸ਼ਹਿਰ ਅੰਮ੍ਰਿਤਸਰ ਨੂੰ 'ਨਜ਼ਰਬੰਦੀ' ਜਾਂ ਡਿਪੋਰਟ' ਸੈਂਟਰ' ਵਿੱਚ ਨਾ ਬਦਲੋ: ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਸੁਚੇਤ ਕੀਤਾ*

ਅੰਮ੍ਰਿਤਸਰ, 15 ਫਰਵਰੀ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਸਖ਼ਤ ਸ਼ਬਦਾਂ ਵਿੱਚ ਤਾੜਨਾ ਕੀਤੀ ਕਿ ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ ਆਉਣ ਵਾਲੇ ਜਹਾਜ਼ਾਂ ਨੂੰ ਇਸ ਪਵਿੱਤਰ ਧਰਤੀ 'ਤੇ ਵਾਰ-ਵਾਰ ਉਤਾਰ ਕੇ ਪਾਵਨ ਨਗਰੀ ਅੰਮ੍ਰਿਤਸਰ ਨੂੰ 'ਨਜ਼ਰਬੰਦੀ ਜਾਂ 'ਡਿਪੋਰਟ ਸੈਂਟਰ' ਵਿੱਚ ਬਦਲਣ ਤੋਂ ਗੁਰੇਜ਼ ਕੀਤਾ ਜਾਵੇ।ਮੁੱਖ ਮੰਤਰੀ ਨੇ ਅੱਜ ਦੇਰ ਰਾਤ ਉਤਰਨ ਵਾਲੇ ਭਾਰਤੀਆਂ ਦੇ ਸਵਾਗਤ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਇੱਥੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਦੌਰਾ ਕੀਤਾ।

ਇਸ ਮੌਕੇ ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਚੇਤੇ ਕਰਵਾਇਆ ਕਿ ਇਤਿਹਾਸ ਅਜਿਹੀਆਂ ਮਿਸਾਲਾਂ ਨਾਲ ਭਰਿਆ ਪਿਆ ਹੈ ਕਿ ਜਿਸ ਨੇ ਵੀ ਇਸ ਧਰਤੀ 'ਤੇ ਬਦਨੀਤੀ ਨਾਲ ਨਜ਼ਰ ਰੱਖਣ ਦੀ ਕੋਸ਼ਿਸ਼ ਕੀਤੀ ਹੈ, ਉਹ ਕਦੇ ਵੀ ਬਚ ਨਹੀਂ ਸਕਿਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਇਸ ਪਾਵਨ ਧਰਤੀ 'ਤੇ ਡਿਪੋਰਟ ਹੋਏ ਭਾਰਤੀਆਂ ਨੂੰ ਲਿਆ ਰਹੇ ਜਹਾਜ਼ ਨੂੰ ਵਾਰ-ਵਾਰ ਉਤਾਰ ਕੇ ਘਟੀਆ ਹਥਕੰਡੇ ਅਪਣਾ ਰਹੀ ਹੈ ਤਾਂ ਕਿ ਪੰਜਾਬ ਅਤੇ ਪੰਜਾਬੀਆਂ ਨੂੰ ਦੁਨੀਆਂ ਭਰ ਵਿੱਚ ਬਦਨਾਮ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਦੀ ਇਸ ਕੋਝੀ ਹਰਕਤ ਨੇ ਪੂਰੇ ਪੰਜਾਬ ਅਤੇ ਖਾਸ ਕਰਕੇ ਸਿੱਖ ਭਾਈਚਾਰੇ ਦੇ ਹਿਰਦਿਆਂ ਨੂੰ ਧੁਰ ਅੰਦਰ ਤੱਕ ਵਲੂੰਧਰਿਆ ਹੈ।

ਮੁੱਖ ਮੰਤਰੀ ਨੇ ਭਾਜਪਾ ਅਤੇ ਮੋਦੀ ਨੂੰ ਯਾਦ ਦਿਵਾਇਆ ਕਿ ਇਹ ਪਵਿੱਤਰ ਧਰਤੀ ਜਿਸ ਦੀ ਵਰਤੋਂ ਉਹ ਪੰਜਾਬੀਆਂ ਦੇ ਅਕਸ ਨੂੰ ਖਰਾਬ ਕਰਨ ਲਈ ਕਰ ਰਹੇ ਹਨ, ਇਸ ਪਾਵਨ ਨਗਰੀ ਵਿਚ ਮੁਕੱਦਸ ਅਸਥਾਨ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ, ਦੁਰਗਿਆਣਾ ਮੰਦਰ ਸਥਿਤ ਹਨ। ਇਸ ਧਰਤੀ ਉੱਤੇ ਜਲ੍ਹਿਆਂਵਾਲਾ ਬਾਗ ਵੀ ਹੈ, ਜਿੱਥੇ ਸੈਂਕੜੇ ਨਿਰਦੋਸ਼ ਦੇਸ਼ ਭਗਤਾਂ ਨੇ ਵਤਨ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਨਿਛਾਵਰ ਕਰ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਦਨਾਮ ਕਰਨਾ ਇਕ ਅਜਿਹਾ ਘਿਨਾਉਣਾ ਪਾਪ ਹੈ ਜਿਸ ਲਈ ਪੰਜਾਬ ਵਾਸੀ ਭਗਵਾਂ ਪਾਰਟੀ ਖਾਸ ਕਰਕੇ ਮੋਦੀ ਦੀ ਜੁੰਡਲੀ ਨੂੰ ਕਦੇ ਵੀ ਮੁਆਫ ਨਹੀਂ ਕਰ ਸਕਦੇ। ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਸਵਾਲ ਪੁੱਛਿਆ ਕਿ ਕੀ ਕੋਈ ਈਸਾਈ ਭਾਈਚਾਰੇ ਦੇ ਪਵਿੱਤਰ ਸ਼ਹਿਰ ਵੈਟੀਕਨ ਸਿਟੀ ਵਿੱਚ ਅਜਿਹੀ ਕੋਝੀ ਹਰਕਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਨਹੀਂ, ਤਾਂ ਫਿਰ ਡਿਪੋਰਟੀਆਂ ਨੂੰ ਲੈ ਕੇ ਆਉਣ ਵਾਲੇ ਜਹਾਜ਼ਾਂ ਨੂੰ ਅੰਮ੍ਰਿਤਸਰ ਵਿੱਚ ਵਾਰ-ਵਾਰ ਉਤਾਰ ਕੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਠੇਸ ਕਿਉਂ ਪਹੁੰਚਾਈ ਜਾ ਰਹੀ ਹੈ?

ਮੁੱਖ ਮੰਤਰੀ ਨੇ ਦੇਸ਼ ਵਾਸੀਆਂ ਦੇ ਹਿੱਤਾਂ ਦੀ ਰਾਖੀ ਕਰਨ ਵਿੱਚ ਅਸਫਲ ਰਹਿਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਸ ਸਰਕਾਰ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਢਾਹ ਲਗਾਈ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਮੌਜੂਦਾ ਸ਼ਾਸਨ ਦੌਰਾਨ ਦੇਸ਼ ਇੱਕ ਪ੍ਰਭਾਵਸ਼ਾਲੀ ਵਿਦੇਸ਼ ਨੀਤੀ ਤੋਂ ਵਾਂਝਾ ਹੈ ਜਿਸ ਕਾਰਨ ਡਿਪੋਰਟੀਆਂ ਨਾਲ ਅਣਮਨੁੱਖੀ ਵਿਵਹਾਰ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇੱਕ ਪਾਸੇ ਪ੍ਰਧਾਨ ਮੰਤਰੀ ਆਪਣੇ ਹਾਲੀਆ ਦੌਰੇ ਦੌਰਾਨ ਅਮਰੀਕੀ ਰਾਸ਼ਟਰਪਤੀ ਨੂੰ ਜੱਫੀ ਪਾ ਰਹੇ ਸਨ ਅਤੇ ਉਸੇ ਸਮੇਂ ਜ਼ੰਜੀਰਾਂ ਨਾਲ ਜਕੜੇ ਭਾਰਤੀਆਂ ਨੂੰ ਸ਼ਰਮਨਾਕ ਢੰਗ ਨਾਲ ਉਨ੍ਹਾਂ ਦੀ ਜੱਦੀ ਧਰਤੀ 'ਤੇ ਵਾਪਸ ਭੇਜਿਆ ਜਾ ਰਿਹਾ ਸੀ।

ਮੁੱਖ ਮੰਤਰੀ ਨੇ ਸਵਾਲ ਕੀਤਾ ਕਿ ਪ੍ਰਧਾਨ ਮੰਤਰੀ ਨੇ ਡੋਨਾਲਡ ਟਰੰਪ ਨਾਲ ਮੁਲਾਕਾਤ ਦੌਰਾਨ ਇਸ ਮੁੱਦੇ ‘ਤੇ ਗੱਲ ਕਿਉਂ ਨਹੀਂ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੇ ਆਪ ਨੂੰ ਵਿਸ਼ਵ ਗੁਰੂ ਕਹਾਉਣ ਵਾਲੇ ਨਰਿੰਦਰ ਮੋਦੀ ਨੂੰ ਘੱਟੋ-ਘੱਟ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਆਪਣੇ ਦੇਸ਼ ਤੋਂ ਜਹਾਜ਼ ਭੇਜਣ ਦੀ ਪੇਸ਼ਕਸ਼ ਕਰਨੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਸਾਰੇ ਭਾਰਤੀਆਂ ਨੂੰ ਹੈਰਾਨੀ ਹੋਈ ਕਿ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਨਾਲ ਆਪਣੀ ਪੂਰੀ ਮੁਲਾਕਾਤ ਦੌਰਾਨ ਇਸ ਮੁੱਦੇ 'ਤੇ ਚੁੱਪੀ ਕਿਉਂ ਸਾਧੀ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਇੱਕ ਵਿਦੇਸ਼ੀ ਜੰਗੀ ਜਹਾਜ਼ ਨੂੰ ਅਜਿਹੇ ਹਵਾਈ ਅੱਡੇ 'ਤੇ ਉਤਾਰਿਆ ਜਾ ਰਿਹਾ ਹੈ ਜੋ ਗੁਆਂਢੀ ਦੁਸ਼ਮਣ ਦੇਸ਼ ਤੋਂ ਸਿਰਫ 40 ਕਿਲੋਮੀਟਰ ਦੂਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਨਾਲ ਰਾਸ਼ਟਰੀ ਸੁਰੱਖਿਆ ਨੂੰ ਖ਼ਤਰਾ ਹੋ ਸਕਦਾ ਸੀ ਪਰ ਹੈਰਾਨੀ ਦੀ ਗੱਲ ਹੈ ਕਿ ਕੇਂਦਰ ਸਰਕਾਰ ਨੇ ਇਸ ਨੂੰ ਬਿਲਕੁਲ ਅਣਗੌਲਿਆ ਕਰ ਦਿੱਤਾ। ਵਿਦੇਸ਼ ਮੰਤਰਾਲੇ ਵੱਲੋਂ ਇਨ੍ਹਾਂ ਜਹਾਜ਼ਾਂ ਨੂੰ ਉਤਾਰਨ ਲਈ ਅੰਮ੍ਰਿਤਸਰ ਦੀ ਚੋਣ ਕਰਨ ਪਿੱਛੇ ਤਰਕ 'ਤੇ ਸਵਾਲ ਉਠਾਉਂਦੇ ਹੋਏ, ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਵਿੱਚ ਸੈਂਕੜੇ ਹੋਰ ਹਵਾਈ ਅੱਡੇ ਹਨ ਪਰ ਇਹ ਸਿਰਫ਼ ਪੰਜਾਬ ਨੂੰ ਬਦਨਾਮ ਕਰਨ ਲਈ ਚੁਣਿਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਦੂਜੇ ਪਾਸੇ ਜਦੋਂ ਸੂਬਾ ਸਰਕਾਰ ਵੱਲੋਂ ਇੱਥੋਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਮੰਗ ਕੀਤੀ ਜਾਂਦੀ ਹੈ ਤਾਂ ਕਈ ਬੇਤੁਕੇ ਕਾਰਨਾਂ ਦਾ ਹਵਾਲਾ ਦੇ ਕੇ ਇਸ ਮੰਗ ਨੂੰ ਠੁਕਰਾ ਦਿੱਤਾ ਜਾਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਉਨ੍ਹਾਂ ਗੈਰ-ਕਾਨੂੰਨੀ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਜਿਨ੍ਹਾਂ ਕਾਰਨ ਇਹ ਭੋਲੇ-ਭਾਲੇ ਭਾਰਤੀ ਗੈਰ-ਕਾਨੂੰਨੀ ਤੌਰ 'ਤੇ ਅਮਰੀਕਾ ਗਏ ਸਨ ਅਤੇ ਹੁਣ ਉਨ੍ਹਾਂ ਨੂੰ ਡਿਪੋਰਟ ਕਰ ਦਿੱਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀਆਂ ਨਾਲ ਧੋਖਾ ਕਰਨ ਵਾਲੇ ਅਜਿਹੇ ਟਰੈਵਲ ਏਜੰਟਾਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ ਤਾਂ ਜੋ ਇਹ ਦੂਜਿਆਂ ਲਈ ਸਬਕ ਬਣ ਸਕੇ।

ਉਹਨਾਂ ਦੱਸਿਆ ਕਿ ਅੱਜ ਰਾਤ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰਨ ਵਾਲੇ ਡਿਪੋਰਟ ਹੋਏ ਭਾਰਤੀਆਂ ਦੀ ਬੋਰਡਿੰਗ ਅਤੇ ਰਿਹਾਇਸ਼ ਲਈ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਤਾਇਨਾਤ ਕੀਤਾ ਗਿਆ ਹੈ ਕਿ ਡਿਪੋਰਟ ਕੀਤੇ ਗਏ ਸਾਰੇ ਵਿਅਕਤੀ ਹਵਾਈ ਅੱਡੇ 'ਤੇ ਉਤਰਨ ਤੋਂ ਬਾਅਦ ਸੁਰੱਖਿਅਤ ਆਪਣੇ ਘਰ ਪਹੁੰਚ ਜਾਣ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਡਿਪੋਰਟ ਕੀਤੇ ਗਏ ਸਾਰੇ ਵਿਅਕਤੀਆਂ ਨੂੰ ਉਨ੍ਹਾਂ ਦੇ ਪੁਨਰਵਾਸ ਲਈ ਢੁਕਵੇਂ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।