Sri Akal Takht Sahib - Azad Soch

ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਤੋਂ ਬਾਅਦ ਕਈ ਅਹਿਮ ਪੰਥਕ ਮਾਮਲਿਆਂ ’ਤੇ ਫ਼ੈਸਲੇ ਸੁਣਾਏ ਗਏ
ਅੰਮ੍ਰਿਤਸਰ,16, ਜੂਨ, 2026, (ਆਜ਼ਾਦ ਸੋਚ ਨਿਊਜ਼):-   ਸ੍ਰੀ ਅਕਾਲ ਤਖ਼ਤ ਸਾਹਿਬ ਜੀ (Sri Akal Takht Sahib Ji) ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਤੋਂ ਬਾਅਦ ਕਈ ਅਹਿਮ ਪੰਥਕ ਮਾਮਲਿਆਂ ’ਤੇ ਫ਼ੈਸਲੇ ਸੁਣਾਏ ਗਏ। ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਫਸੀਲ ਤੋਂ ਫ਼ੈਸਲੇ ਸੁਣਾਉਂਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੱਸਿਆ ਕਿ ਗੁਰਜੰਟ ਸਿੰਘ ਬਰਨਾਲਾ ਵੱਲੋਂ ਇੱਕ ਗੁਰਮਤਿ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Sri Guru Granth Sahib Ji) ਦੀ ਹਜ਼ੂਰੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਦਬ ਅਤੇ ਸਤਿਕਾਰ ਦੇ ਖ਼ਿਲਾਫ਼ ਕੀਤੀਆਂ ਟਿੱਪਣੀਆਂ ਸਬੰਧੀ ਮਾਮਲਾ ਵਿਚਾਰਿਆ ਗਿਆ। ਪੰਜ ਸਿੰਘ ਸਾਹਿਬਾਨ ਨੇ ਇਸ ਨੂੰ ਗੰਭੀਰ ਅਵੱਗਿਆ ਮੰਨਦਿਆਂ ਗੁਰਜੰਟ ਸਿੰਘ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ (Takht Sri Damdama Sahib, Talwandi Sabo) ਵਿਖੇ ਅੰਮ੍ਰਿਤ ਸੰਚਾਰ ਸਮੇਂ ਪੰਜ ਪਿਆਰੇ ਸਾਹਿਬਾਨ ਦੇ ਸਨਮੁੱਖ ਪੇਸ਼ ਹੋਣ ਦੇ ਆਦੇਸ਼ ਦਿੱਤੇ ਹਨ।

ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਸਾਹਿਬਾਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਖ਼ਤ ਆਦੇਸ਼ ਜਾਰੀ ਕਰਦਿਆਂ ਨਿੱਜੀ ਤੌਰ 'ਤੇ ਤਲਬ ਕੀਤਾ ਗਿਆ
Amritsar Sahib,05,JAN,2026,(Azad Soch News):-   ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਜੀ (Sri Akal Takht Sahib Ji) ਦੇ ਜਥੇਦਾਰ ਸਾਹਿਬਾਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਖ਼ਤ ਆਦੇਸ਼ ਜਾਰੀ ਕਰਦਿਆਂ ਨਿੱਜੀ ਤੌਰ 'ਤੇ ਤਲਬ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 15 ਜਨਵਰੀ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਨਮੁੱਖ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ। ਜਥੇਦਾਰ ਕੁਲਦੀਪ ਸਿੰਘ ਗੜਗੱਜ (Jathedar Kuldeep Singh Gargajj) ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਹੋਇਆ ਇਹ ਜਾਣਕਾਰੀ ਦਿੱਤੀ। ਮੁੱਖ ਮੰਤਰੀ 'ਤੇ ਇਲਜ਼ਾਮ ਹਨ ਕਿ ਉਨ੍ਹਾਂ ਨੇ ਗੁਰੂ ਸਾਹਿਬਾਨ ਵੱਲੋਂ ਬਖਸ਼ੇ 'ਦਸਵੰਧ' ਦੇ ਸਿਧਾਂਤ ਅਤੇ 'ਗੁਰੂ ਕੀ ਗੋਲਕ' ਵਿਰੁੱਧ ਵਾਰ-ਵਾਰ ਇਤਰਾਜ਼ਯੋਗ ਅਤੇ ਭੜਕਾਊ ਟਿੱਪਣੀਆਂ ਕੀਤੀਆਂ ਹਨ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ,ਜਥੇਦਾਰ ਸਾਹਿਬ ਵੱਲੋਂ ਕਿਹਾ ਗਿਆ ਹੈ ਕਿ ਸੰਵਿਧਾਨਕ ਅਹੁਦੇ 'ਤੇ ਬੈਠ ਕੇ ਅਜਿਹੇ ਬਿਆਨ ਦੇਣਾ ਮੁੱਖ ਮੰਤਰੀ ਦੇ 'ਰਾਜ ਹੰਕਾਰ' ਨੂੰ ਦਰਸਾਉਂਦਾ ਹੈ।  ਹੁਣ ਸਭ ਦੀਆਂ ਨਜ਼ਰਾਂ 15 ਜਨਵਰੀ 'ਤੇ ਟਿਕੀਆਂ ਹੋਈਆਂ ਹਨ। ਕੀ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਜੀ (Sri Akal Takht Sahib Ji) 'ਤੇ ਪੇਸ਼ ਹੋਣਗੇ? ਸਿੱਖ ਰਵਾਇਤ ਅਨੁਸਾਰ, ਜੇਕਰ ਕੋਈ ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਜੀ (Sri Akal Takht Sahib Ji) ਦੇ ਹੁਕਮਾਂ ਦੀ ਉਲੰਘਣਾ ਕਰਦਾ ਹੈ, ਤਾਂ ਉਸ ਵਿਰੁੱਧ ਧਾਰਮਿਕ ਕਾਰਵਾਈ ਹੋਰ ਵੀ ਸਖ਼ਤ ਹੋ ਸਕਦੀ ਹੈ।

ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸਕੱਤਰੇਤ ਵਿਖੇ ਨਾਨਕਸ਼ਾਹੀ ਕੈਲੰਡਰ ਰਿਲੀਜ਼ ਕੀਤਾ ਗਿਆ
Amritsar, 20 February 2025,(Azad Soch News):-   ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਅਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਚੇਤ ਦੇ ਮਹੀਨੇ ਤੋਂ ਪਹਿਲਾਂ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰ ਵਿਖੇ ਪਹੁੰਚ ਕੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਅਤੇ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਜੀ (Takht Sri Kesgarh Sahib Ji) ਅਤੇ ਹੋਰ ਸਿੱਖ ਆਗੂਆਂ ਵੱਲੋਂ 557ਵਾਂ ਨਾਨਕ ਸ਼ਾਹੀ ਕੈਲੰਡਰ ਰਲੀਜ ਕੀਤਾ ਗਿਆ,ਇਹ ਨਾਨਕਸ਼ਾਹੀ ਕੈਲੰਡਰ ਇੱਕ ਬੰਦ ਕਮਰੇ ਵਿੱਚ ਸਿੱਖ ਆਗੂਆਂ ਅਤੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ (Shri Akal Takht Sahib Ji) ਵੱਲੋਂ ਰਿਲੀਜ਼ ਕੀਤਾ ਗਿਆ,ਜਿਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਅਜੈਬ ਸਿੰਘ ਅਭਿਆਸੀ ਨੇ ਕਿਹਾ ਕਿ ਅੱਜ ਉਹਨਾਂ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਸਕੱਤਰੇਤ ਵਿਖੇ ਸੰਮਤ 557ਵਾਂ ਨਾਨਕਸ਼ਾਹੀ ਕੈਲੰਡਰ ਰਿਲੀਜ਼ (Nanakshahi Calendar Release) ਕੀਤਾ ਗਿਆ ਹੈ, ਉਹਨਾਂ ਕਿਹਾ ਕਿ ਸੰਗਤ ਨੂੰ ਇਸ ਕੈਲੰਡਰ ਅਨੁਸਾਰ ਹੀ ਦਿਹਾੜੇ ਮਨਾਉਣ ਦੀ ਅਪੀਲ ਵੀ ਕੀਤੀ ਜਾਂਦੀ ਹੈ।

ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ 7 ਮੈਂਬਰ ਕਮੇਟੀ ਦੀ ਮੀਟਿੰਗ ਹੁਣ 18 ਨੂੰ
Chandigarh, February 16, 2025,(Azad Soch News):-  ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਭਰਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਗਠਿਤ 7 ਮੈਂਬਰੀ ਕਮੇਟੀ ਦੀ ਮੀਟਿੰਗ ਅੱਜ ਨਹੀਂ ਹੋਵੇਗੀ,ਹੁਣ ਇਹ ਮੀਟਿੰਗ 18 ਫਰਵਰੀ ਲਈ ਤੈਅ ਕਰ ਦਿੱਤੀ ਗਈ ਹੈ।