Rekha Gupta - Azad Soch

ਕਰਨ ਔਜਲਾ ਦੇ ਜਵਾਹਰਲਾਲ ਨਹਿਰੂ ਸਟੇਡੀਅਮ,ਨਵੀਂ ਦਿੱਲੀ ਵਿੱਚ ਹੋਣ ਵਾਲੇ ਸਟੇਡੀਅਮ ਕੰਸਰਟ ਤੋਂ ਪਹਿਲਾਂ ਰੇਖਾ ਗੁਪਤਾ ਨਾਲ ਉਨ੍ਹਾਂ ਦੀ ਮੁਲਾਕਾਤ ਹੋਈ
New Delhi,28,FEB,2026,(Azad Soch News):-     ਕਰਨ ਔਜਲਾ ਦੇ ਜਵਾਹਰਲਾਲ ਨਹਿਰੂ ਸਟੇਡੀਅਮ, ਨਵੀਂ ਦਿੱਲੀ ਵਿੱਚ ਹੋਣ ਵਾਲੇ ਸਟੇਡੀਅਮ ਕੰਸਰਟ ਤੋਂ ਪਹਿਲਾਂ ਰੇਖਾ ਗੁਪਤਾ ਨਾਲ ਉਨ੍ਹਾਂ ਦੀ ਮੁਲਾਕਾਤ ਹੋਈ,ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ (Delhi Chief Minister Rekha Gupta) ਦੀ ਇੱਕ ਮੀਟਿੰਗ ਹੋਈ ਇਸ ਦੌਰਾਨ ਦੀ ਗੱਲਬਾਤ ਦਾ ਵੀਡੀਓ ਮੁੱਖ ਮੰਤਰੀ ਰੇਖਾ ਗੁਪਤਾ ਨੇ ਸ਼ੇਅਰ ਕੀਤਾ ਹੈ। ਮੁੱਖ ਮੰਤਰੀ ਰੇਖਾ ਗੁਪਤਾ ਨੇ ਨਾ ਸਿਰਫ ਸਿੰਗਰ ਦਾ ਸਵਾਗਤ ਕੀਤਾ ਸਗੋਂ ਉਨ੍ਹਾਂ ਨੇ ਕਰਨ ਨੂੰ ਇਹ ਭਰੋਸਾ ਵੀ ਦਿੱਤਾ ਕਿ ਉਨ੍ਹਾਂ ਨੂੰ ਉਥੇ ਕੋਈ ਦਿੱਕਤ ਨਹੀਂ ਹੋਵੇਗੀ। ਉਨ੍ਹਾਂ ਦੀ ਗੱਲਬਾਤ ਤੋਂ ਸਾਫ ਲੱਗ ਰਿਹਾ ਸੀ ਕਿ ਉਹ ਖੁਦ ਸਿੰਗਰ ਕਰਨ ਔਜਲਾ (Singer Karan Aujla) ਦੀ ਪ੍ਰਸ਼ੰਸਕ ਬਣ ਗਏ ਹਨ,ਸ਼ੁੱਕਰਵਾਰ ਨੂੰ ਰੇਖਾ ਗੁਪਤਾ ਨੇ ਕਰਨ ਔਜਲਾ ਨਾਲ ਇੱਕ ਵੀਡੀਓ ਸਾਂਝਾ ਕੀਤਾ। ਵੀਡੀਓ ਵਿੱਚ, ਮੁੱਖ ਮੰਤਰੀ ਰੇਖਾ ਗੁਪਤਾ ਕਹਿੰਦੇ ਹਨ, “ਤੁਹਾਡਾ ਦਿੱਲੀ ਵਿੱਚ ਬਹੁਤ ਸਵਾਗਤ ਹੈ। ਅਸੀਂ ਚਾਹੁੰਦੇ ਹਾਂ ਕਿ ਦਿੱਲੀ ਇੱਕ ਪ੍ਰਮੁੱਖ ਪ੍ਰੋਗਰਾਮ ਹੱਬ ਬਣੇ। ਵੱਡੇ ਸਿਤਾਰੇ ਇਥੇ ਆ ਕੇ ਪਰਫਾਰਮ ਕਰਨ ਤੇ ਸਾਡੇ ਯੂਥ ਨਾਲ ਕਨੈਕਟ ਹੋਣ। ਇਸ ‘ਤੇ ਕਰਨ ਕਹਿੰਦੇ ਹਨ ਕਿ ਅੱਜ ਮੇਰਾ ਪਹਿਲਾ ਸਟੇਡੀਅਮ ਸ਼ੋਅ ਹੈ ਅਤੇ ਦਿੱਲੀ ਤੋਂ ਹੋ ਰਿਹਾ ਹੈ।

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਸਕੂਲ ਵਿੱਚ ਲਗਾਇਆ 'ਸਿੰਧੂਰ' ਦਾ ਪੌਦਾ
New Delhi,10,JUN,2025,(Azad Soch News):-  ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ (Delhi Chief Minister Rekha Gupta) ਨੇ ਸੋਮਵਾਰ ਨੂੰ ਸ਼ਾਲੀਮਾਰ ਬਾਗ ਵਿਧਾਨ ਸਭਾ ਹਲਕੇ (Shalimar Bagh Assembly Constituency) ਦੇ ਇੱਕ ਸਰਕਾਰੀ ਸਕੂਲ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਦੇ ਹਿੱਸੇ ਵਜੋਂ 'ਸਿੰਦੂਰ' ਦਾ ਪੌਦਾ ਲਗਾਇਆ।ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਵੀ 5 ਜੂਨ ਨੂੰ ਵਿਸ਼ਵ ਵਾਤਾਵਰਣ ਦਿਵਸ 'ਤੇ ਆਪਣੇ ਨਿਵਾਸ ਸਥਾਨ 'ਤੇ 'ਸਿੰਦੂਰ' ਦਾ ਪੌਦਾ ਲਗਾਇਆ ਸੀ, ਜੋ ਉਨ੍ਹਾਂ ਨੂੰ ਜੰਗ ਦੌਰਾਨ ਸ਼ਾਨਦਾਰ ਹਿੰਮਤ ਦਿਖਾਉਣ ਵਾਲੀਆਂ ਔਰਤਾਂ ਦੇ ਇੱਕ ਸਮੂਹ ਦੁਆਰਾ ਤੋਹਫ਼ੇ ਵਜੋਂ ਦਿੱਤਾ ਗਿਆ ਸੀ। ਇਸ ਕਦਮ ਨੂੰ ਹਾਲ ਹੀ ਵਿੱਚ ਹੋਏ 'ਆਪ੍ਰੇਸ਼ਨ ਸਿੰਦੂਰ' ਦੀ ਸ਼ਰਧਾਂਜਲੀ ਵਜੋਂ ਦੇਖਿਆ ਗਿਆ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ (Delhi Chief Minister Rekha Gupta) ਨੇ ਕਿਹਾ, "ਸਾਡੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ  ਨੇ ਸਿੰਦੂਰ ਦਾ ਪੌਦਾ ਲਗਾਇਆ ਸੀ। ਮੈਂ ਵੀ ਇਹੀ ਕਰਨਾ ਚਾਹੁੰਦੀ ਸੀ। ਅਜਿਹਾ ਲੱਗਦਾ ਹੈ ਜਿਵੇਂ ਪਰਮਾਤਮਾ ਨੇ ਮੇਰੀਆਂ ਪ੍ਰਾਰਥਨਾਵਾਂ ਸੁਣ ਲਈਆਂ ਹੋਣ। ਅੱਜ ਸਵੇਰੇ ਇੱਕ ਜਨਤਕ ਸੁਣਵਾਈ ਦੌਰਾਨ, ਕੁਝ ਲੋਕਾਂ ਨੇ ਮੈਨੂੰ ਸਿੰਦੂਰ ਦਾ ਪੌਦਾ ਤੋਹਫ਼ੇ ਵਜੋਂ ਦਿੱਤਾ। ਮੈਂ ਇਸਨੂੰ 'ਏਕ ਪੇਡ ਮਾਂ ਕੇ ਨਾਮ ਅਭਿਆਨ 2.0' ਦੀ ਸ਼ੁਰੂਆਤ ਵਜੋਂ ਲਗਾਇਆ।"

ਦਿੱਲੀ ਦੀ ਰੇਖਾ ਗੁਪਤਾ ਸਰਕਾਰ ਦੀ ਕੈਬਨਿਟ ਮੀਟਿੰਗ ਸ਼ਨੀਵਾਰ ਸਵੇਰੇ 11 ਵਜੇ ਹੋਵੇਗੀ
New Delhi, 08,MARCH,2025,(Azad Soch News):-  ਦਿੱਲੀ ਦੀ ਰੇਖਾ ਗੁਪਤਾ ਸਰਕਾਰ ਦੀ ਕੈਬਨਿਟ ਮੀਟਿੰਗ (Cabinet Meeting) ਸ਼ਨੀਵਾਰ ਸਵੇਰੇ 11 ਵਜੇ ਹੋਵੇਗੀ, ਇਸ ਮੀਟਿੰਗ ਵਿੱਚ ਮਹਿਲਾ ਸਮ੍ਰਿਧੀ ਯੋਜਨਾ ਅਤੇ ਹੋਲੀ ਅਤੇ ਦੀਵਾਲੀ 'ਤੇ ਮੁਫ਼ਤ ਸਿਲੰਡਰ ਵਰਗੀਆਂ ਯੋਜਨਾਵਾਂ ਉੱਪਰ ਮੋਹਰ ਲੱਗ ਸਕਦੀ ਹੈ। ਸਰਕਾਰ ਆਪਣੇ ਪਹਿਲੇ ਬਜਟ ਸੈਸ਼ਨ ਵਿੱਚ ਇਸ ਲਈ ਫੰਡ ਅਲਾਟ ਕਰ ਸਕਦੀ ਹੈ।ਇਸ ਕੈਬਨਿਟ ਮੀਟਿੰਗ ਵਿੱਚ, ਇਨ੍ਹਾਂ ਦੋਵਾਂ ਯੋਜਨਾਵਾਂ ਲਈ ਸਰਕਾਰ ਮਾਪਦੰਡ ਤਿਆਰ ਕਰ ਸਕਦੀ ਹੈ। ਰੇਖਾ ਗੁਪਤਾ (Rekha Gupta) ਸਰਕਾਰ ਇਨ੍ਹਾਂ ਯੋਜਨਾਵਾਂ ਬਾਰੇ ਐਲਾਨ ਸ਼ਨੀਵਾਰ (8 ਮਾਰਚ) ਨੂੰ ਜਵਾਹਰ ਲਾਲ ਨਹਿਰੂ ਸਟੇਡੀਅਮ ਵਿਖੇ ਮਹਿਲਾ ਦਿਵਸ ਪ੍ਰੋਗਰਾਮ ਵਿੱਚ ਕਰ ਸਕਦੀ ਹੈ। ਮਹਿਲਾ ਸਮ੍ਰਿਧੀ ਯੋਜਨਾ ਦਾ ਲਾਭ ਸਭ ਤੋਂ ਪਹਿਲਾਂ ਉਨ੍ਹਾਂ ਔਰਤਾਂ ਨੂੰ ਮਿਲੇਗਾ ਜਿਨ੍ਹਾਂ ਕੋਲ ਆਮਦਨ ਦਾ ਕੋਈ ਸਰੋਤ ਨਹੀਂ ਹੈ।

Haryana News: ਸਪੀਕਰ ਹਰਵਿੰਦਰ ਕਲਿਆਣ ਨੇ ਰੇਖਾ ਗੁਪਤਾ ਨੂੰ ਦਿੱਲੀ ਦੀ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੱਤੀ
Chandigarh, 21,FEB,2025,(Azad Soch News):-   ਹਰਿਆਣਾ ਵਿਧਾਨ ਸਭਾ (Haryana Vidhan Sabha) ਦੇ ਸਪੀਕਰ ਹਰਵਿੰਦਰ ਕਲਿਆਣ (Speaker Harvinder Kalyan) ਨੇ ਦਿੱਲੀ ਦੀ ਨਵੀਂ ਮੁੱਖ ਮੰਤਰੀ ਰੇਖਾ ਗੁਪਤਾ (New Chief Minister Rekha Gupta) ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਵਧਾਈ ਦਿੱਤੀ ਹੈ। ਕਲਿਆਣ ਨੇ ਕਿਹਾ ਕਿ ਹਰਿਆਣਾ ਦੀ ਬੇਟੀ ਰੇਖਾ ਗੁਪਤਾ ਦਿੱਲੀ ਦੀ ਚੌਥੀ ਮਹਿਲਾ ਮੁੱਖ ਮੰਤਰੀ ਬਣ ਗਈ ਹੈ।ਇਸ ਅਹੁਦੇ ਲਈ ਉਨ੍ਹਾਂ ਦੀ ਚੋਣ ਕਰਕੇ ਹਰਿਆਣਾ ਦੇ ਲੋਕ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਿੱਚ ਦਿੱਲੀ (Delhi) ਦੇ ਵਿਕਾਸ ਅਤੇ ਖੁਸ਼ਹਾਲੀ ਦੀਆਂ ਨਵੀਆਂ ਉਮੀਦਾਂ ਜਾਗ ਪਈਆਂ ਹਨ। ਅਸੀਂ ਉਮੀਦ ਕਰਦੇ ਹਾਂ ਕਿ ਆਪਣੇ ਕਾਰਜਕਾਲ ਦੌਰਾਨ ਉਹ ਜਨਤਾ ਦੀਆਂ ਉਮੀਦਾਂ 'ਤੇ ਖਰਾ ਉਤਰੇਗੀ ਅਤੇ ਰਾਜਧਾਨੀ ਨੂੰ ਨਵੀਆਂ ਉਚਾਈਆਂ 'ਤੇ ਲੈ ਜਾਵੇਗੀ।

ਰੇਖਾ ਗੁਪਤਾ ਨੇ ਵੀਰਵਾਰ ਨੂੰ (ਅੱਜ) ਦੁਪਹਿਰ ਰਾਮਲੀਲਾ ਮੈਦਾਨ 'ਚ ਦਿੱਲੀ ਦੀ 7ਵੀਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
New Delhi,20, FEB,2025,(Azad Soch News):-  ਰੇਖਾ ਗੁਪਤਾ ਨੇ ਵੀਰਵਾਰ ਨੂੰ (ਅੱਜ) ਦੁਪਹਿਰ ਰਾਮਲੀਲਾ ਮੈਦਾਨ (Ramlila Maidan) 'ਚ ਦਿੱਲੀ ਦੀ ਨਵੀਂ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ,ਉਨ੍ਹਾਂ ਤੋਂ ਇਲਾਵਾ ਪ੍ਰਵੇਸ਼ ਵਰਮਾ, ਕਪਿਲ ਮਿਸ਼ਰਾ, ਆਸ਼ੀਸ਼ ਸੂਦ, ਰਵਿੰਦਰ ਇੰਦਰਰਾਜ ਸਿੰਘ, ਮਨਜਿੰਦਰ ਸਿੰਘ ਸਿਰਸਾ ਅਤੇ ਡਾ. ਪੰਕਜ ਕੁਮਾਰ ਸਿੰਘ ਮੰਤਰੀ ਵਜੋਂ ਸਹੁੰ ਚੁੱਕੀ ਹੈ,ਸਹੁੰ ਚੁੱਕਣ ਤੋਂ ਪਹਿਲਾਂ ਰੇਖਾ ਗੁਪਤਾ ਨੇ ਵੀਰਵਾਰ ਸਵੇਰੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ, 'ਇਹ ਵੱਡੀ ਜ਼ਿੰਮੇਵਾਰੀ ਹੈ,ਮੇਰੇ 'ਤੇ ਭਰੋਸਾ ਜਤਾਉਣ ਲਈ ਮੈਂ ਪ੍ਰਧਾਨ ਮੰਤਰੀ ਮੋਦੀ (Prime Minister Modi) ਅਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦੀ ਹਾਂ,ਮੈਂ ਕਦੇ ਸੋਚਿਆ ਵੀ ਨਹੀਂ ਸੀ ਕਿ ਮੈਂ ਦਿੱਲੀ ਦੀ ਮੁੱਖ ਮੰਤਰੀ ਬਣਾਂਗੀ,ਮੈਂ ਸ਼ੀਸ਼ਮਹਲ ਵਿੱਚ ਨਹੀਂ ਰਹਾਂਗੀ।ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੀ ਮੌਜੂਦ ਸਨ।

ਭਾਜਪਾ ਵਿਧਾਇਕ ਦਲ ਦੀ ਬੈਠਕ 'ਚ ਰੇਖਾ ਗੁਪਤਾ ਨੂੰ ਦਿੱਲੀ ਦੀ ਨਵੀਂ ਮੁੱਖ ਮੰਤਰੀ ਚੁਣਿਆ ਗਿਆ
New Delhi,20,FEB,2025,(Azad Soch News):-  ਭਾਜਪਾ ਵਿਧਾਇਕ ਦਲ ਦੀ ਬੈਠਕ 'ਚ ਰੇਖਾ ਗੁਪਤਾ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ,ਉਹ ਦਿੱਲੀ ਦੀ ਨਵੀਂ ਮੁੱਖ ਮੰਤਰੀ ਹੋਵੇਗੀ,ਦਿੱਲੀ ਦੇ ਨਵੇਂ ਮੁੱਖ ਮੰਤਰੀ ਦੇ ਨਾਮ ਦੇ ਐਲਾਨ ਤੋਂ ਬਾਅਦ ਸਾਬਕਾ ਸੀਐਮ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ,ਐਕਸ 'ਤੇ ਪੋਸਟ ਕਰਦਿਆਂ ਕਿਹਾ ਕਿ ਰੇਖਾ ਗੁਪਤਾ ਜੀ ਨੂੰ ਦਿੱਲੀ ਦੀ ਮੁੱਖ ਮੰਤਰੀ ਬਣਨ 'ਤੇ ਬਹੁਤ-ਬਹੁਤ ਵਧਾਈਆਂ। ਮੈਂ ਉਮੀਦ ਕਰਦਾ ਹਾਂ ਕਿ ਉਹ ਦਿੱਲੀ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰੇਗੀ, ਅਸੀਂ ਦਿੱਲੀ ਦੇ ਲੋਕਾਂ ਦੇ ਵਿਕਾਸ ਅਤੇ ਭਲਾਈ ਲਈ ਹਰ ਕੰਮ ਵਿੱਚ ਉਨ੍ਹਾਂ ਦਾ ਸਾਥ ਦੇਵਾਂਗੇ।ਦੱਸ ਦੇਈਏ ਕਿ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹਰਾ ਕੇ ਭਾਜਪਾ 27 ਸਾਲ ਬਾਅਦ ਸੱਤਾ ਵਿੱਚ ਵਾਪਸੀ ਕਰ ਰਹੀ ਹੈ।