'Punjabi Film - Azad Soch

ਯੋਗਰਾਜ ਸਿੰਘ ਇੱਕ ਵਾਰ ਫਿਰ ਵਿਵਾਦਾਂ ਦੇ ਕੇਂਦਰ ਵਿੱਚ
Chandigarh,15,May,2026,(Azad Soch News):-  ਯੋਗਰਾਜ ਸਿੰਘ ਇੱਕ ਵਾਰ ਫਿਰ ਵਿਵਾਦਾਂ ਦੇ ਕੇਂਦਰ ਵਿੱਚ ਹਨ। ਹਾਲ ਹੀ ਵਿੱਚ ਉਨ੍ਹਾਂ ਦੀ ਇੱਕ ਆਉਣ ਵਾਲੀ ਫਿਲਮ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਹ ਔਰਤਾਂ ਲਈ ਬਹੁਤ ਹੀ ਇਤਰਾਜ਼ਯੋਗ ਅਤੇ ਭੱਦੀ ਸ਼ਬਦਾਵਲੀ ਦਾ ਇਸਤੇਮਾਲ ਕਰਦੇ ਨਜ਼ਰ ਆ ਰਹੇ ਹਨ।

ਇਸ ਮਾਮਲੇ ਦੇ ਮੁੱਖ ਬਿੰਦੂ ਹੇਠ ਲਿਖੇ ਅਨੁਸਾਰ ਹਨ:

ਵਿਵਾਦ ਦਾ ਕਾਰਨ

ਵਾਇਰਲ ਵੀਡੀਓ: ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਕਲਿੱਪ ਇੱਕ ਫਿਲਮ ਦੇ ਸੀਨ ਜਾਂ ਸੈੱਟ ਦੀ ਦੱਸੀ ਜਾ ਰਹੀ ਹੈ, ਜਿਸ ਵਿੱਚ ਯੋਗਰਾਜ ਸਿੰਘ ਵੱਲੋਂ ਬੋਲੇ ਗਏ ਡਾਇਲਾਗ ਔਰਤਾਂ ਦੀ ਮਰਿਆਦਾ ਦੇ ਖ਼ਿਲਾਫ਼ ਮੰਨੇ ਜਾ ਰਹੇ ਹਨ।

ਲੋਕਾਂ ਦਾ ਗੁੱਸਾ: ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਸੋਸ਼ਲ ਮੀਡੀਆ ਯੂਜ਼ਰਸ ਅਤੇ ਕਈ ਮਹਿਲਾ ਜਥੇਬੰਦੀਆਂ ਨੇ ਸਖ਼ਤ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਲੋਕਾਂ ਦਾ ਕਹਿਣਾ ਹੈ ਕਿ ਅਦਾਕਾਰੀ ਦੇ ਨਾਂ 'ਤੇ ਅਜਿਹੀ ਭਾਸ਼ਾ ਨੂੰ ਪ੍ਰਮੋਟ ਕਰਨਾ ਗਲਤ ਹੈ।

ਪੁਰਾਣੇ ਵਿਵਾਦਾਂ ਦਾ ਪਿਛੋਕੜ

ਯੋਗਰਾਜ ਸਿੰਘ ਲਈ ਵਿਵਾਦ ਕੋਈ ਨਵੀਂ ਗੱਲ ਨਹੀਂ ਹੈ। ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਆਪਣੀਆਂ ਟਿੱਪਣੀਆਂ ਕਾਰਨ ਮੁਸ਼ਕਲਾਂ ਵਿੱਚ ਫਸ ਚੁੱਕੇ ਹਨ:

ਕਿਸਾਨ ਅੰਦੋਲਨ ਦੌਰਾਨ: ਉਨ੍ਹਾਂ ਨੇ ਹਿੰਦੂ ਔਰਤਾਂ ਬਾਰੇ ਇੱਕ ਵਿਵਾਦਿਤ ਬਿਆਨ ਦਿੱਤਾ ਸੀ, ਜਿਸ ਕਾਰਨ ਉਨ੍ਹਾਂ ਨੂੰ ਫਿਲਮ 'ਦਿ ਕਸ਼ਮੀਰ ਫਾਈਲਜ਼' ਤੋਂ ਬਾਹਰ ਕਰ ਦਿੱਤਾ ਗਿਆ ਸੀ।

ਕ੍ਰਿਕਟਰਾਂ 'ਤੇ ਟਿੱਪਣੀ: ਉਹ ਅਕਸਰ ਮਹਿੰਦਰ ਸਿੰਘ ਧੋਨੀ ਅਤੇ ਹੋਰ ਕ੍ਰਿਕਟਰਾਂ ਵਿਰੁੱਧ ਆਪਣੇ ਤਿੱਖੇ ਬਿਆਨਾਂ ਲਈ ਚਰਚਾ ਵਿੱਚ ਰਹਿੰਦੇ ਹਨ।

ਮੌਜੂਦਾ ਸਥਿਤੀ

ਫਿਲਹਾਲ ਇਸ ਮਾਮਲੇ 'ਤੇ ਯੋਗਰਾਜ ਸਿੰਘ ਜਾਂ ਫਿਲਮ ਦੀ ਟੀਮ ਵੱਲੋਂ ਕੋਈ ਅਧਿਕਾਰਤ ਸਪੱਸ਼ਟੀਕਰਨ ਸਾਹਮਣੇ ਨਹੀਂ ਆਇਆ ਹੈ। ਪਰ ਜਨਤਕ ਤੌਰ 'ਤੇ ਉਨ੍ਹਾਂ ਦੀ ਜੰਮ ਕੇ ਨਿਖੇਧੀ ਹੋ ਰਹੀ ਹੈ ਅਤੇ ਕਈ ਲੋਕ ਉਨ੍ਹਾਂ ਵਿਰੁੱਧ ਕਾਰਵਾਈ ਦੀ ਮੰਗ ਵੀ ਕਰ ਰਹੇ ਹਨ।

ਗਾਇਕ ਅਤੇ ਅਦਾਕਾਰ ਐਮੀ ਵਿਰਕ,ਜਲਦ ਹੀ ਕੈਨੇਡਾ ਅਤੇ ਅਮਰੀਕਾ ਟੂਰ ਲਈ ਤਿਆਰ
Patiala,23,JAN,2026,(Azad Soch News):-  ਗਾਇਕ ਅਤੇ ਅਦਾਕਾਰ ਐਮੀ ਵਿਰਕ, ਜੋ ਜਲਦ ਹੀ ਕੈਨੇਡਾ ਅਤੇ ਅਮਰੀਕਾ ਵਿਖੇ ਹੋਣ ਜਾ ਰਹੇ ਵਿਸ਼ਾਲ ਕੰਸਰਟ ਦਾ ਹਿੱਸਾ ਬਣਨ ਜਾ ਰਹੇ ਹਨ, ਜਿਸ ਲਈ ਮੁੱਢਲੀਆਂ ਤਿਆਰੀਆਂ ਨੂੰ ਅੰਜ਼ਾਮ ਦੇਣ ਦੀ ਕਵਾਇਦ ਉਨ੍ਹਾਂ ਦੀ ਟੀਮ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ,'ਬੇਅ ਰਿਅਲਟੀ ਐਂਟਰਟੇਨਮੈਂਟ' ਦੇ ਬੈਨਰ ਹੇਠ ਕਰਵਾਈ ਜਾ ਰਹੀ ਉਕਤ ਟੂਰ ਲੜੀ ਦਾ ਆਯੋਜਨ ਕਾਫ਼ੀ ਵੱਡੇ ਪੱਧਰ ਉੱਪਰ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਅਮਰੀਕਾ ਅਤੇ ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਵਿੱਚ ਕਈ ਲਾਈਵ ਕੰਸਰਟ ਨੂੰ ਅੰਜ਼ਾਮ ਦੇਣਗੇ ਐਮੀ ਵਿਰਕ, ਜਿੰਨ੍ਹਾਂ ਨੂੰ ਲੈ ਕੇ ਉਹ ਖਾਸੇ ਉਤਸ਼ਾਹਿਤ ਵੀ ਨਜ਼ਰ ਆ ਰਹੇ ਹਨ।

ਰਾਜਵੀਰ ਜਵੰਦਾ ਦੀ ਆਖ਼ਰੀ ਪੰਜਾਬੀ ਫਿਲਮ 'ਯਮਲਾ' ਦਰਸ਼ਕਾਂ ਦੇ ਸਨਮੁੱਖ ਹੋਣ ਜਾ ਰਹੀ ਹੈ
ਪਟਿਆਲਾ,03,ਨਵੰਬਰ,2025,(ਆਜ਼ਾਦ ਸੋਚ ਨਿਊਜ਼):- ਰਾਜਵੀਰ ਜਵੰਦਾ ਦੀ ਆਖ਼ਰੀ ਪੰਜਾਬੀ ਫਿਲਮ 'ਯਮਲਾ' ਦਰਸ਼ਕਾਂ ਦੇ ਸਨਮੁੱਖ ਹੋਣ ਜਾ ਰਹੀ ਹੈ, ਜਿਸ ਨੂੰ ਜਲਦ ਹੀ ਵਿਸ਼ਵ-ਭਰ ਦੇ ਸਿਨੇਮਾਘਰਾਂ ਵਿੱਚ ਰਿਲੀਜ਼ ਕੀਤਾ ਜਾ ਰਿਹਾ ਹੈ, ਜੋ ਉਨ੍ਹਾਂ ਦੀਆਂ ਸਿਨੇਮਾ ਨਾਲ ਜੁੜੀਆਂ ਯਾਦਾਂ ਨੂੰ ਸਹੇਜਣ 'ਚ ਵੀ ਅਹਿਮ ਭੂਮਿਕਾ ਨਿਭਾਵੇਗੀ,'ਗੋਲਡਨ ਬ੍ਰਿਜ ਫਿਲਮਜ਼' ਅਤੇ ਇੰਟਰਟੇਨਮੈਂਟ' ('Golden Bridge Films' and Entertainment') ਦੇ ਬੈਨਰ ਹੇਠ ਬਣਾਈ ਅਤੇ ਪੇਸ਼ ਕੀਤੀ ਜਾ ਰਹੀ ਉਕਤ ਫਿਲਮ ਦਾ ਨਿਰਦੇਸ਼ਨ ਰਾਕੇਸ਼ ਮਹਿਤਾ ਵੱਲੋਂ ਕੀਤਾ ਗਿਆ ਹੈ, ਜੋ ਹਾਲ ਹੀ ਦੇ ਸਮੇਂ ਵਿੱਚ ਰਿਲੀਜ਼ ਹੋਈ ਅਰਥ-ਭਰਪੂਰ ਪੰਜਾਬੀ 'ਮੇਹਰ' ਸਮੇਤ ਕਈ ਬਹੁ-ਚਰਚਿਤ ਫਿਲਮਾਂ ਦਾ ਨਿਰਦੇਸ਼ਨ ਕਰ ਚੁੱਕੇ ਹਨ,ਰੁਮਾਂਟਿਕ ਸੰਗੀਤਮਈ ਅਤੇ ਪਰਿਵਾਰਿਕ ਕਹਾਣੀ-ਸਾਰ ਅਧਾਰਿਤ ਇਸ ਫਿਲਮ ਵਿੱਚ ਮੁੱਖ ਅਤੇ ਟਾਈਟਲ ਰੋਲ ਵਿੱਚ ਨਜ਼ਰੀ ਪੈਣਗੇ ਰਾਜਵੀਰ ਜਵੰਦਾ, ਜਿੰਨ੍ਹਾਂ ਦੇ ਨਾਲ ਫੀਮੇਲ ਲੀਡ ਕਿਰਦਾਰ ਅਦਾਕਾਰਾ ਸਾਨਵੀ ਧੀਮਾਨ (Character Actress Saanvi Dhiman) ਅਦਾ ਕੀਤਾ ਗਿਆ ਹੈ, ਜੋ ਪੰਜਾਬੀ ਸਿਨੇਮਾ ਦੇ ਸਨਸਨੀ ਚਿਹਰੇ ਵਜੋਂ ਅਪਣੇ ਨਾਂਅ ਦਾ ਸ਼ੁਮਾਰ ਕਰਵਾਉਣ ਵਿੱਚ ਸਫ਼ਲ ਰਹੀ ਹੈ।

ਪੰਜਾਬੀ ਫੈਮਿਲੀ ਐਂਟਰਟੇਨਰ ਫਿਲਮ ‘ਗੋਡੇ ਗੋਡੇ ਚਾਅ 2’ ਕੱਲ੍ਹ ਰਿਲੀਜ਼ ਲਈ ਪੂਰੀ ਤਰ੍ਹਾਂ ਤਿਆਰ
ਪਟਿਆਲਾ, 20, ਅਕਤੂਬਰ, 2025, (ਆਜ਼ਾਦ ਸੋਚ ਨਿਊਜ਼):-    ਇਸ ਦੀਵਾਲੀ ਵੀਕਐਂਡ ‘ਤੇ ਕੱਲ੍ਹ, 21 ਅਕਤੂਬਰ 2025 ਨੂੰ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਪੰਜਾਬੀ ਫੈਮਿਲੀ ਐਂਟਰਟੇਨਰ ਫਿਲਮ (Punjabi Family Entertainer Film)‘ ਗੋਡੇ ਗੋਡੇ ਚਾਅ 2’ ਰਿਲੀਜ਼ ਕੀਤੀ ਜਾ ਰਹੀ ਹੈ।ਫਿਲਮ ਵਿੱਚ ਐਮੀ ਵਰਕ, ਤਾਨੀਆ, ਗੁਰਜੈਜ਼, ਗੀਤਾਜ਼ ਬਿੰਦਰਾਖੀਆ, ਨਿਕੀਤ ਢਿੱਲੋਂ, ਅਮ੍ਰਿਤ ਐਂਬੀ, ਮਿੰਟੂ ਕਾਪਾ, ਸਰਦਾਰ ਸੋਹੀ, ਨਿਰਮਲ ਰਿਸ਼ੀ, ਰੂਪਿੰਦਰ ਰੂਪੀ ਤੇ ਗੁਰਪ੍ਰੀਤ ਭੰਗੂ ਅਹਿਮ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ।

ਦਿਲਜੀਤ ਦੁਸਾਂਝ ਦੀ ਨਵੀਂ ਪੰਜਾਬੀ ਫਿਲਮ 'ਪੰਜਾਬੀ ਫਿਲਮ 'ਸਰਦਾਰਜੀ 3' 'ਚ ਨੀਰੂ ਬਾਜਵਾ ਦੀ ਐਂਟਰੀ
Patiala,21,FEB,2025,(Azad Soch News):-  ਦਿਲਜੀਤ ਦੁਸਾਂਝ (Diljit Dusanjh) ਦੀ ਨਵੀਂ ਪੰਜਾਬੀ ਫਿਲਮ 'ਸਰਦਾਰਜੀ 3' ਦਾ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੇ ਦੋ ਚਰਚਿਤ ਚਿਹਰਿਆਂ ਨੀਰੂ ਬਾਜਵਾ ਅਤੇ ਨਾਸਿਰ ਚਿਨਯੋਤੀ ਨੂੰ ਵੀ ਅਹਿਮ ਹਿੱਸਾ ਬਣਾਇਆ ਗਿਆ ਹੈ, ਜੋ ਪਹਿਲੇ ਚਰਨ ਦੀ ਸ਼ੁਰੂ ਹੋ ਚੁੱਕੀ ਉਕਤ ਸ਼ੂਟਿੰਗ ਵਿੱਚ ਹਿੱਸਾ ਲੈਣ ਲਈ ਸਕਾਟਲੈਂਡ (Scotland) ਵਿਖੇ ਪਹੁੰਚ ਚੁੱਕੇ ਹਨ, ਜਿੰਨ੍ਹਾਂ ਦੇ ਨਾਲ ਹੀ ਉੱਥੇ ਪੁੱਜਣ ਵਾਲਿਆਂ ਵਿੱਚ ਪੰਜਾਬੀ ਫਿਲਮ (Punjabi Film) ਉਦਯੋਗ ਦੇ ਮਸ਼ਹੂਰ ਸਿਨੇਮਾਟੋਗ੍ਰਾਫ਼ਰ ਬਲਜੀਤ ਸਿੰਘ ਦਿਓ ਵੀ ਸ਼ਾਮਿਲ ਹਨ, ਜੋ ਇਸ ਫਿਲਮ ਦੇ ਫੋਟੋਗ੍ਰਾਫ਼ੀ ਪੱਖਾਂ ਨੂੰ ਅੰਜ਼ਾਮ ਦੇਣਗੇ,'ਵਾਈਟ ਹਿੱਲ ਸਟੂਡਿਓਜ਼' ਅਤੇ 'ਸਟੋਰੀਟਾਈਮ ਪ੍ਰੋਡੋਕਸ਼ਨ' ਵੱਲੋਂ ਸੁਯੰਕਤ ਰੂਪ ਵਿੱਚ ਬਣਾਈ ਅਤੇ ਪੇਸ਼ ਕੀਤੀ ਜਾਣ ਵਾਲੀ ਇਸ ਮਲਟੀ-ਸਟਾਰਰ ਫਿਲਮ ਦਾ ਨਿਰਦੇਸ਼ਨ ਅਮਰ ਹੁੰਦਲ ਕਰਨਗੇ, ਜੋ ਪਹਿਲੀ ਵਾਰ ਦਿਲਜੀਤ ਦੁਸਾਂਝ ਦੀ ਕਿਸੇ ਫਿਲਮ ਦਾ ਨਿਰਦੇਸ਼ਨ ਕਰਨ ਜਾ ਰਹੇ ਹਨ।