donation - Azad Soch

ਅਨੰਤ ਅੰਬਾਨੀ ਦੇ ਜਨਮਦਿਨ ਦੇ ਮੌਕੇ 'ਤੇ ਆਯੋਜਿਤ ਕੀਤੇ ਗਏ ਖੂਨਦਾਨ ਕੈਂਪ ਵਿੱਚ ਪੰਜਾਬੀ ਅਦਾਕਾਰਾ ਅਤੇ ਗਾਇਕਾ ਸ਼ਹਿਨਾਜ਼ ਗਿੱਲ ਨੇ ਸ਼ਿਰਕਤ ਕੀਤੀ
ਨਵੀਂ ਮੁੰਬਈ, 11 ਅਪ੍ਰੈਲ, 2026, (ਆਜ਼ਾਦ ਸੋਚ ਨਿਊਜ਼):-   ਅਨੰਤ ਅੰਬਾਨੀ ਦੇ ਜਨਮਦਿਨ ਦੇ ਮੌਕੇ 'ਤੇ ਆਯੋਜਿਤ ਕੀਤੇ ਗਏ ਖੂਨਦਾਨ ਕੈਂਪ ਵਿੱਚ ਪੰਜਾਬੀ ਅਦਾਕਾਰਾ ਅਤੇ ਗਾਇਕਾ ਸ਼ਹਿਨਾਜ਼ ਗਿੱਲ (Punjabi Actress And Singer Shehnaaz Gill) ਨੇ ਸ਼ਿਰਕਤ ਕੀਤੀ। ਅਨੰਤ ਅੰਬਾਨੀ ਦਾ ਜਨਮਦਿਨ (10 ਅਪ੍ਰੈਲ) ਹਰ ਸਾਲ ਰਿਲਾਇੰਸ ਫਾਊਂਡੇਸ਼ਨ ਵੱਲੋਂ ਸਮਾਜਿਕ ਕਾਰਜਾਂ ਨਾਲ ਮਨਾਇਆ ਜਾਂਦਾ ਹੈ।
ਇਸ ਪ੍ਰੋਗਰਾਮ ਨਾਲ ਜੁੜੀਆਂ ਕੁਝ ਖ਼ਾਸ ਗੱਲਾਂ:
ਸ਼ਹਿਨਾਜ਼ ਗਿੱਲ ਦੀ ਸ਼ਮੂਲੀਅਤ
•         ਸਮਾਜਿਕ ਸੰਦੇਸ਼: ਸ਼ਹਿਨਾਜ਼ ਗਿੱਲ ਨੇ ਇਸ ਕੈਂਪ ਵਿੱਚ ਪਹੁੰਚ ਕੇ ਨੌਜਵਾਨਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਖੂਨਦਾਨ ਇੱਕ ਮਹਾਂਦਾਨ ਹੈ ਜੋ ਕਿਸੇ ਦੀ ਜਾਨ ਬਚਾ ਸਕਦਾ ਹੈ।
•         ਸਾਦਗੀ: ਸ਼ਹਿਨਾਜ਼ ਨੂੰ ਉੱਥੇ ਬਹੁਤ ਹੀ ਸਾਦੇ ਅੰਦਾਜ਼ ਵਿੱਚ ਦੇਖਿਆ ਗਿਆ, ਜਿੱਥੇ ਉਨ੍ਹਾਂ ਨੇ ਉੱਥੇ ਮੌਜੂਦ ਵਾਲੰਟੀਅਰਾਂ ਅਤੇ ਡਾਕਟਰਾਂ ਨਾਲ ਗੱਲਬਾਤ ਕੀਤੀ।
ਅੰਬਾਨੀ ਪਰਿਵਾਰ ਦੀ ਪਹਿਲ
•         ਦੇਸ਼ ਵਿਆਪੀ ਮੁਹਿੰਮ: ਅਨੰਤ ਅੰਬਾਨੀ ਦੇ ਜਨਮਦਿਨ ਮੌਕੇ ਰਿਲਾਇੰਸ ਦੇ ਵੱਖ-ਵੱਖ ਪਲਾਂਟਾਂ ਅਤੇ ਦਫ਼ਤਰਾਂ ਵਿੱਚ ਵੱਡੇ ਪੱਧਰ 'ਤੇ ਖੂਨਦਾਨ ਕੈਂਪ ਲਗਾਏ ਜਾਂਦੇ ਹਨ।
•         ਸਿਤਾਰਿਆਂ ਦਾ ਜਮਾਵੜਾ: ਇਸ ਮੌਕੇ ਸਿਰਫ਼ ਸ਼ਹਿਨਾਜ਼ ਗਿੱਲ ਹੀ ਨਹੀਂ, ਸਗੋਂ ਬਾਲੀਵੁੱਡ ਅਤੇ ਖੇਡ ਜਗਤ ਦੀਆਂ ਹੋਰ ਵੀ ਕਈ ਨਾਮੀ ਹਸਤੀਆਂ ਅਕਸਰ ਅਜਿਹੀਆਂ ਮੁਹਿੰਮਾਂ ਦਾ ਹਿੱਸਾ ਬਣਦੀਆਂ ਹਨ।
ਸ਼ਹਿਨਾਜ਼ ਗਿੱਲ ਦੀ ਇਸ ਪਹਿਲ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਸਲਾਹਿਆ ਜਾ ਰਿਹਾ ਹੈ, ਕਿਉਂਕਿ ਉਹ ਅਕਸਰ ਆਪਣੇ ਪ੍ਰਭਾਵ ਦੀ ਵਰਤੋਂ ਸਮਾਜਿਕ ਭਲਾਈ ਦੇ ਕੰਮਾਂ ਲਈ ਕਰਦੀ ਰਹਿੰਦੀ ਹੈ। ਅੰਬਾਨੀ ਪਰਿਵਾਰ ਦੇ ਪ੍ਰੋਗਰਾਮਾਂ ਵਿੱਚ ਉਸਦੀ ਮੌਜੂਦਗੀ ਉਨ੍ਹਾਂ ਦੇ ਆਪਸੀ ਚੰਗੇ ਸਬੰਧਾਂ ਨੂੰ ਵੀ ਦਰਸਾਉਂਦੀ ਹੈ।

ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿੱਚ ਰੇਡ ਰਿਬਨ ਕਲੱਬਾਂ ਅਤੇ ਐਨ ਐੱਸ ਐੱਸ ਯੂਨਿਟਾਂ ਵੱਲੋਂ ਖੂਨਦਾਨ ਕੈਂਪ ਆਯੋਜਿਤ
ਫਿਰੋਜ਼ਪੁਰ 19 ਸਤੰਬਰ,2025 (ਸੁਖਵਿੰਦਰ ਸਿੰਘ):- ਸਰਹੱਦੀ ਏਰੀਆ ਫ਼ਿਰੋਜ਼ਪੁਰ ਵਿੱਚ ਸਥਾਪਿਤ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿੱਚ ਯੁਵਕ ਸੇਵਾਵਾਂ ਵਿਭਾਗ ਪੰਜਾਬ ਅਤੇ ਮੇਰਾ ਯੁਵਾ ਭਾਰਤ ਵਲੋਂ ਬੀਤੇ ਦਿਨ ਖੂਨਦਾਨ ਕੈਂਪ ਦਾ ਆਯੋਯਨ ਕੀਤਾ ਗਿਆ । ਜਿਸ ਵਿੱਚ ਵਿਦਿਆਰਥੀਆਂ ਅਤੇ ਸਟਾਫ ਵੱਲੋਂ ਵਧ ਚੜ ਕੇ ਹਿੱਸਾ ਲਿਆ ਗਿਆ । ਕੈਂਪ ਦਾ ਉੱਦਘਾਟਨ ਕੈਂਪਸ ਰਜਿਸਟਰਾਰ ਪ੍ਰੋ ਡਾ ਗਜ਼ਲਪ੍ਰੀਤ ਸਿੰਘ ਵੱਲੋਂ ਕੀਤਾ ਗਿਆ । ਓਹਨਾ ਵੱਲੋਂ ਮਾਣਯੋਗ ਵਾਈਸ ਚਾਂਸਲਰ ਪ੍ਰੋ ਡਾ ਸੁਸ਼ੀਲ ਮਿੱਤਲ ਭੇਜੇ ਸੁਨੇਹੇ ਰਾਹੀ ਵਿਦਿਆਰਥੀਆਂ ਅਤੇ ਸਟਾਫ ਇਸ ਨੋਬਲ ਕੰਮ ਲਈ ਨੂੰ ਸ਼ੁੱਭ ਇਸ਼ਾਵਾਂ ਦਿੱਤੀਆਂ । ਕੈਂਪਸ ਪੀ ਆਰ ਓ ਯਸ਼ਪਾਲ ਨੇ ਦਸਿਆ ਕਿ ਕੈਂਪ ਵਿੱਚ ਡਾ. ਦਿਸਵਣ ਬਾਜਵਾ ਤੇ ਓਹਨਾ ਦੀ ਟੀਮ ਵਲੋਂ  ਕੁੱਲ 52 ਯੂਨਿਟ ਖੂਨ ਇਕੱਤਰ ਕੀਤਾ ਗਿਆ ਅਤੇ ਇਸ ਵਿੱਚ ਕੈਂਪਸ ਦੇ ਫਾਰਮਾਸਿਸਟ ਮਾਧਵ ਗੋਪਾਲ ਅਤੇ ਨਰਸ ਕਮਲ ਭੱਟੀ ਦਾ ਵਿਸ਼ੇਸ਼ ਯੋਗਦਾਨ ਰਿਹਾ । ਕੈਂਪ ਵਿੱਚ ਵਿਦਿਆਰਥੀਆਂ ਤੋਂ ਇਲਾਵਾ ਸਟਾਫ ਵੱਲੋਂ ਖੂਨਦਾਨ ਕਰਨ ਵਾਲਿਆਂ ਵਿੱਚ ਡਾ ਬੋਹੜ ਸਿੰਘ , ਡਾ ਗੁਰਪ੍ਰੀਤ ਸਿੰਘ, ਪੀ ਆਰ ਓ ਯਸ਼ਪਾਲ, ਦੀਪਕ ਸ਼ਰਮਾ, ਅਸਿਸਟੈਂਟ ਪ੍ਰੋ ਗੁਰਜੀਵਨ ਸਿੰਘ ( ਹੁਣ ਤੱਕ 54 ਯੂਨਿਟ) , ਬਲਕਰਨ ਸਿੰਘ, ਰਮਨ ਭੰਡਾਰੀ, ਸੁਖਜਿੰਦਰ ਸੰਧੂ, ਜਸਵਿੰਦਰ ਸਿੰਘ, ਦਵਿੰਦਰ ਮੋਂਗਾ ਆਦਿ ਸਾਮਿਲ ਹਨ । ਵਰਣਨ ਯੋਗ ਹੈ ਕਿ ਵਿਦਿਆਰਥੀਆਂ ਵ੍ਹਿਚੋਂ ਅਕਾਂਕਸ਼ਾ ਗਾਬਾ ਕੰਪਿਊਟਰ ਸਾਇੰਸ ਦੂਜਾ ਸਾਲ ਨੇ ਇਕ ਸਾਲ ਚ ਤੀਸਰੀ ਵਾਰ ਖੂਨਦਾਨ ਕਰਕੇ ਮਿਸਾਲ ਕਾਇਮ ਕੀਤੀ । ਇਸ ਮੌਕੇ ਖੂਨ ਦਾਨ ਕਰਨ ਵਾਲੇ ਵਿਦਿਆਰਥੀਆਂ ਨੂੰ ਰੇਡ ਰਿਬਨ ਕਲੱਬ ਵੱਲੋਂ ਮੈਡਲ, ਸਰਟੀਫਿਕੇਟ ਤੇ ਟੀ ਸ਼ਰਟ ਤੋਂ ਇਲਾਵਾ ਮੇਰਾ ਯੁਵਾ ਭਾਰਤ ਵਲੋਂ ਡਾਇਰੀ ਤੇ ਪੈਨ ਆਦਿ ਦਿੱਤੇ ਗਏ । ਇਸ ਮੌਕੇ ਨੋਡਲ ਅਫ਼ਸਰ ਅਤੇ ਪ੍ਰੋਗਰਾਮ ਅਫ਼ਸਰ, ਗੁਰਪ੍ਰੀਤ ਸਿੰਘ, ਯਸ਼ਪਾਲ, ਗੁਰਜੀਵਨ ਸਿੰਘ , ਜਸਵੀਰ ਚੰਦ,ਅਤੇ ਦਵਿੰਦਰ ਮੋਂਗਾ ਆਦਿ ਹਾਜ਼ਰ ਸਨ ।

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਰਕਾਰੀ ਬਹੁਤਕਨੀਕੀ ਕਾਲਜ ਫਿਰੋਜ਼ਪੁਰ ਵਿਖੇ ਖੂਨ ਦਾਨ ਕੈਂਪ ਲਗਾਇਆ ਗਿਆ
ਫ਼ਿਰੋਜ਼ਪੁਰ, 26 ਮਾਰਚ 2025 (ਸੁਖਵਿੰਦਰ ਸਿੰਘ):- ਸਰਕਾਰੀ ਬਹੁਤਕਨੀਕੀ ਕਾਲਜ ਫਿਰੋਜ਼ਪੁਰ ਦੇ ਰੈਡ ਰੀਬਨ ਕਲੱਬ ਵੱਲੋਂ ਕਾਲਜ ਵਿਖੇ ‘ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਖੂਨ ਦਾਨ ਕੈਂਪ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਫਿਰੋਜ਼ਪੁਰ ਦੇ ਸਹਿਯੋਗ ਨਾਲ ਮਿਤੀ 25.03.2025 ਨੂੰ ਲਗਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਨਸ਼ੇ ਨਾ ਕਰਨ ਲਈ ਜਾਗਰੂਕ ਕੀਤਾ ਗਿਆ। ਇਸ ਖੂਨ ਦਾਨ ਕੈਂਪ ਵਿੱਚ ਸ੍ਰ. ਬਲਰਾਜ ਸਿੰਘ ਕਟੋਰਾ ਚੇਅਰਮੈਨ ਮਾਰਕਿਟ ਕਮੇਟੀ, ਫਿਰੋਜ਼ਪੁਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਉਨ੍ਹਾਂ ਦੇ ਨਾਲ ਇਲਾਕੇ ਦੀਆਂ ਵੱਖ-ਵੱਖ ਪੰਚਾਇਤਾਂ ਦੇ ਸਰਪੰਚ ਅਤੇ ਹੋਰ ਪਤਵੰਤੇ ਸੱਜਣ ਸ੍ਰ. ਦਿਲਬਾਗ ਸਿੰਘ ਸਰਪੰਚ, ਲਖਵਿੰਦਰ ਸਿੰਘ ਸਰਪੰਚ, ਨਿਸ਼ਾਨ ਸਿੰਘ ਸਰਪੰਚ, ਪਿੱਪਲ ਸਿੰਘ ਸਰਪੰਚ, ਗੁਰਪ੍ਰੀਤ ਸਿੰਘ ਸਰਪੰਚ, ਦਲਬੀਰ ਸਿੰਘ ਸਰਪੰਚ, ਹਰਪ੍ਰੀਤ ਸਿੰਘ ਹੈਪੀ ਭੁੱਲਰ ਸਰਪੰਚ, ਜਰਮਲ ਸਿੰਘ ਸਰਪੰਚ ਅਤੇ ਸੁਰਜੀਤ ਸਿੰਘ ਸਰਪੰਚ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।

ਸਰਕਾਰੀ ਬਹੁਤਕਨੀਕੀ ਕਾਲਜ ਦੇ ਸਟਾਫ ਅਤੇ ਵਿਦਿਆਰਥੀਆਂ ਵੱਲੋਂ 40 ਯੂਨਿਟ ਖੂਨ ਦਾਨ ਕੀਤਾ ਗਿਆ। ਸ੍ਰ. ਬਲਰਾ ਸਿੰਘ ਕਟੋਰਾ ਚੇਅਰਮੈਨ ਮਾਰਕਿਟ ਕਮੇਟੀ, ਫਿਰੋਜ਼ਪੁਰ ਵੱਲੋਂ ਖੂਨ ਦਾਨ ਕਰਨ ਵਾਲਿਆਂ ਨੂੰ ਸਰਟੀਫਿਕੇਟ ਅਤੇ

ਮੈਡਲ ਵੰਡੇ ਗਏ। ਇਸ ਸਮੇਂ ਕਾਲਜ ਵਿੱਚ ਚੱਲ ਰਹੇ ਤਕਨੀਕੀ ਕੋਰਸਾਂ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕਾਲਰਸ਼ਿਪ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਗਈ ਤਾਂ ਜੋ ਕਾਲਜ ਵਿੱਚ ਵਿਦਿਆਰਥੀ ਵੱਧ ਤੋਂ ਵੱਧ ਦਾਖਲਾ ਲੈ ਕੇ ਇਨ੍ਹਾਂ ਸਕੀਮਾਂ ਦਾ ਲਾਭ ਪ੍ਰਾਪਤ ਕਰ ਸਕਣ।

ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸ੍ਰੀ ਜਤਿੰਦਰ ਪਾਲ ਅਤੇ ਸ੍ਰੀ ਦੀਪਕ ਗੁਪਤਾ ਇੰਚਾਰਜ ਰੈਡ ਰੀਬਨ ਕਲੱਬ ਵੱਲੋਂ ਮੁੱਖ ਮਹਿਮਾਨ ਅਤੇ ਸਿਵਲ ਹਸਪਤਾਲ ਫਿਰੋਜ਼ਪੁਰ ਤੋਂ ਆਏ ਡਾ. ਦਿਸ਼ਵਨ ਚੋਪੜਾ ਅਤੇ ਉਨ੍ਹਾਂ ਨਾਲ ਟੀਮ ਦਾ ਧੰਨਵਾਦ ਕੀਤਾ ਗਿਆ।

ਇਸ ਸਮੇਂ ਕਾਲਜ ਦੇ ਮੁਖੀ ਵਿਭਾਗ ਸਾਹਿਬਾਨ ਸ੍ਰੀ ਸੁਧੀਰ ਕੁਮਾਰ, ਸ੍ਰੀ ਅਮਰਸੀਰ ਸਿੰਘ ਅਤੇ ਸ੍ਰੀ ਰਾਜੇਸ਼ ਬਾਹਰੀ ਹਾਜ਼ਰ ਸਨ।

ਆਮਦਨ ਕਰ ਵਿਭਾਗ ਨੇ ਲਗਾਇਆ ਮੈਗਾ ਖੂਨਦਾਨ ਕੈਂਪ
*ਆਮਦਨ ਕਰ ਵਿਭਾਗ ਨੇ ਲਗਾਇਆ ਮੈਗਾ ਖੂਨਦਾਨ ਕੈਂਪ*

*150 ਦਾਨੀਆਂ ਨੇ ਕੀਤਾ ਖੂਨ ਦਾਨ*

ਚੰਡੀਗੜ੍ਹ, 21 ਫਰਵਰੀ:-  ਆਮਦਨ ਕਰ ਵਿਭਾਗ, ਚੰਡੀਗੜ੍ਹ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਡੀ.ਜੀ.ਆਈ.ਟੀ. (ਇਨਵ), ਐਨ.ਡਬਲਯੂ.ਆਰ. ਮੋਨਿਕਾ ਭਾਟੀਆ ਨੇ ਕੀਤਾ। ਇਹ ਕੈਂਪ ਜੀ.ਜੀ.ਡੀ.ਐਸ.ਡੀ. ਕਾਲਜ, ਸੈਕਟਰ-32, ਚੰਡੀਗੜ੍ਹ ਦੇ ਸਹਿਯੋਗ ਨਾਲ ਕਾਲਜ ਕੈਂਪਸ ਵਿਖੇ ਕਰਵਾਇਆ ਗਿਆ ਸੀ।

ਇਹ ਕੈਂਪ ਪ੍ਰਿੰਸੀਪਲ ਚੀਫ਼ ਕਮਿਸ਼ਨਰ ਆਫ਼ ਇਨਕਮ ਟੈਕਸ (ਐਨ.ਡਬਲਯੂ.ਆਰ.) ਅਮਰਾਪਲੀ ਦਾਸ ਦੀ ਅਗਵਾਈ ਅਤੇ ਪ੍ਰਿੰਸੀਪਲ ਕਮਿਸ਼ਨਰ ਆਫ਼ ਇਨਕਮ ਟੈਕਸ-1, ਚੰਡੀਗੜ੍ਹ ਸ਼ਾਲਿਨੀ ਭਾਰਗਵ ਕੌਸ਼ਲ ਦੀ ਯੋਗ ਅਗਵਾਈ ਵਿੱਚ ਲਾਇਆ ਗਿਆ।

ਇਸ ਮੌਕੇ ਮੁੱਖ ਮਹਿਮਾਨ ਨੇ ਖੁਦ ਖੂਨਦਾਨ ਕਰਕੇ ਨਿਵੇਕਲੀ ਮਿਸਾਲ ਪੇਸ਼ ਕੀਤੀ। ਜਿੰਦਗੀ ਦੇ ਅਸਲ ਅਰਥਾਂ ਨਾਲ ਭਰਪੂਰ ਅਤੇ ਖੂਨਦਾਨ ਦੀ ਮਹੱਤਤਾ ਨੂੰ ਦਰਸਾਉਂਦੇ ਉਨ੍ਹਾਂ ਦੇ ਜੋਸ਼ੀਲੀ ਭਾਸ਼ਣ ਨੇ ਸਭ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਨੇ ਖੂਨ ਦਾਨ ਕਰਨ ਵਾਲਿਆਂ ਨਾਲ ਵੀ ਗੱਲਬਾਤ ਕੀਤੀ, ਜਿਸ ਵਿੱਚ ਆਇਕਰ ਪਰਿਵਾਰ ਦੇ ਮੈਂਬਰ ਅਤੇ ਕਾਲਜ ਦੇ ਵਿਦਿਆਰਥੀ ਵੀ ਸ਼ਾਮਲ ਸਨ।

ਖੂਨ ਦਾਨ ਕਰਨ ਵਾਲਿਆਂ ਨੂੰ ਇੱਕ ਸਰਟੀਫਿਕੇਟ ਅਤੇ ਵਿਭਾਗੀ ਲੋਗੋ ਵਾਲਾ ਮੱਗ ਦੇ ਕੇ ਸਨਮਾਨਿਤ ਕੀਤਾ ਗਿਆ। ਖੂਨ ਦਾਨ ਕਰਨ ਉਪਰੰਤ ਉਨ੍ਹਾਂ ਨੂੰ ਪੌਸ਼ਟਿਕ ਖੁਰਾਕ ਵੀ ਉਪਲਬਧ ਕਰਵਾਈ ਗਈ। ਪੀ.ਜੀ.ਆਈ., ਚੰਡੀਗੜ੍ਹ ਦੇ ਡਾਕਟਰਾਂ ਦੀ ਇੱਕ ਟੀਮ ਨੇ ਬਾਰੀਕੀ ਨਾਲ ਜਾਂਚਣ ਤੋਂ ਬਾਅਦ ਖੂਨ ਇਕੱਤਰ ਕੀਤਾ। ਕੈਂਪ ਨੂੰ ਭਰਵਾਂ ਹੁੰਗਾਰਾ ਮਿਲਿਆ ਕਿਉਂਕਿ ਕੈਂਪ ਦੌਰਾਨ ਲਗਭਗ 150 ਯੂਨਿਟ ਖੂਨ ਦਾਨ ਕੀਤਾ ਗਿਆ ਹੈ।

ਕਾਲਜ ਪ੍ਰਬੰਧਨ ਵੱਲੋਂ ਮੁੱਖ ਮਹਿਮਾਨ, ਮਹਿਮਾਨਾਂ ਅਤੇ ਹੋਰ ਅਧਿਕਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ ।ਇਸ ਮੌਕੇ, ਡਾ. ਤਰੁਣਦੀਪ ਕੌਰ, ਸੀ.ਆਈ.ਟੀ. (ਓ.ਐਸ.ਡੀ.), ਚੰਡੀਗੜ, ਕਾਲਜ ਪ੍ਰਿੰਸੀਪਲ ਡਾ. ਅਜੇ ਸ਼ਰਮਾ, ਡਾ. ਮਹਿੰਦਰ ਸਿੰਘ ਡੀ.ਸੀ.ਆਈ.ਟੀ., ਦਵਿੰਦਰ ਪਾਲ ਸਿੰਘ ਆਈ.ਟੀ.ਓ., ਅਰੁਣ ਮੌਂਗਾ ਆਈ.ਟੀ.ਓ., ਰਾਜੀਵ ਲੋਚਨ ਆਈ.ਟੀ.ਓ., ਪਰਦੀਪ ਅਤੇ ਵਰਿੰਦਰ, ਦੋਵੇਂ ਕੋਆਰਡੀਨੇਟਰ ਵੀ ਮੌਜੂਦ ਸਨ।