accountability - Azad Soch

ਪੰਜਾਬ ਸਰਕਾਰ ਨੇ ਪਾਰਦਰਸ਼ਤਾ ਅਤੇ ਜਵਾਬਦੇਹੀ ਲਈ ਰੱਖੀ ਮਜ਼ਬੂਤ ਨੀਂਹ - ਨੀਲ ਗਰਗ
Bathinda, 25 March 2025,(Azad Soch News):-   ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ (Punjab Government) ਨੇ ਭ੍ਰਿਸ਼ਟਾਚਾਰ ਨੂੰ ਜਨਮ ਦੇਣ ਵਾਲੀਆਂ ਦੇਰੀ ਅਤੇ ਅਕੁਸ਼ਲਤਾਵਾਂ 'ਤੇ ਨਕੇਲ ਕੱਸ ਕੇ ਚੰਗੇ ਪ੍ਰਸ਼ਾਸਨ ਅਤੇ ਨਾਗਰਿਕ ਕੇਂਦਰਿਤ ਪ੍ਰਸ਼ਾਸਨ ਪ੍ਰਤੀ ਆਪਣੀ ਵਚਨਬੱਧਤਾ ਨੂੰ ਲਗਾਤਾਰ ਦੁਹਰਾਇਆ ਹੈ। ਪੰਜਾਬ ਦੇ ਮੁੱਖ ਸਕੱਤਰ ਨੇ ਸਾਰੇ ਵਿਭਾਗਾਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਸਿਵਲ ਸੇਵਾਵਾਂ ਨਾਲ ਸਬੰਧਤ ਬਕਾਇਆ ਅਰਜ਼ੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੰਗੀ ਹੈ।ਇਸ ਮਾਮਲੇ 'ਤੇ 'ਆਪ' ਆਗੂ ਨੀਲ ਗਰਗ ਨੇ ਮੀਡੀਆ ਨੂੰ ਜਾਰੀ ਬਿਆਨ 'ਚ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਇਸ ਨੂੰ 'ਆਪ' ਸਰਕਾਰ ਦਾ ਗਵਰਨੈਂਸ ਮਾਡਲ ਅਤੇ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਦੇ ਸਮਰਪਣ ਦਾ ਸਬੂਤ ਦੱਸਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਨੂੰ ਲਿਖੇ ਪੱਤਰ ਵਿੱਚ ਮੁੱਖ ਸਕੱਤਰ ਨੇ ਕਿਹਾ ਕਿ ਵੱਖ-ਵੱਖ ਜਨਤਕ ਸੇਵਾਵਾਂ ਲਈ ਅਰਜ਼ੀਆਂ ਦੀ ਪ੍ਰਕਿਰਿਆ ਵਿੱਚ ਦੇਰੀ ਪ੍ਰਸ਼ਾਸਨ ਵਿੱਚ ਭ੍ਰਿਸ਼ਟਾਚਾਰ ਦਾ ਇੱਕ ਵੱਡਾ ਸਰੋਤ ਹੈ। ਪੱਤਰ ਵਿੱਚ ਅੱਗੇ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ 26 ਮਾਰਚ, 2025 ਨੂੰ ਸਵੇਰੇ 11:00 ਵਜੇ ਤੱਕ ਸਬੰਧਤ ਜਾਣਕਾਰੀ ਸਹੀ ਢੰਗ ਨਾਲ ਪ੍ਰਾਪਤ ਨਹੀਂ ਹੁੰਦੀ ਹੈ ਤਾਂ ਇਹ ਮੰਨਿਆ ਜਾਵੇਗਾ ਕਿ ਵਿਭਾਗ ਦੇ ਸਕੱਤਰ ਸਮੇਤ ਸਬੰਧਤ ਅਧਿਕਾਰੀ ਜਾਣਬੁੱਝ ਕੇ ਡੇਟਾ ਨੂੰ ਦਬਾ ਰਹੇ ਹਨ ਅਤੇ ਭ੍ਰਿਸ਼ਟਾਚਾਰ ਨੂੰ ਉਤਸ਼ਾਹਿਤ ਕਰ ਰਹੇ ਹਨ। ਅਜਿਹੇ ਮਾਮਲਿਆਂ ਵਿੱਚ ਸਰਕਾਰ ਜ਼ਿੰਮੇਵਾਰ ਅਧਿਕਾਰੀਆਂ ਨੂੰ ਮੁਅੱਤਲ ਕਰਨ ਅਤੇ ਭਾਰੀ ਜੁਰਮਾਨੇ ਅਤੇ ਸਖ਼ਤ ਅਨੁਸ਼ਾਸਨੀ ਕਾਰਵਾਈ ਸ਼ੁਰੂ ਕਰਨ ਲਈ ਮਜਬੂਰ ਹੋਵੇਗੀ।

ਗਰਗ ਨੇ ਕਿਹਾ, "ਪੰਜਾਬ ਸਰਕਾਰ ਦੀ ਇਹ ਪਹੁੰਚ ਭ੍ਰਿਸ਼ਟਾਚਾਰ ਪ੍ਰਤੀ ਸਾਡੀ ਜ਼ੀਰੋ ਟੋਲਰੈਂਸ ਨੀਤੀ ਨੂੰ ਦਰਸਾਉਂਦੀ ਹੈ। ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਪਾਰਦਰਸ਼ੀ ਸੇਵਾਵਾਂ ਪ੍ਰਾਪਤ ਕਰਨ ਦਾ ਅਧਿਕਾਰ ਹੈ। ਇਸ ਤੋਂ ਇਨਕਾਰ ਕਰਨ ਦੀ ਕਿਸੇ ਵੀ ਕੋਸ਼ਿਸ਼ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਸੀਂ ਆਪਣੇ ਪ੍ਰਸ਼ਾਸਨ ਨੂੰ ਲੋਕਾਂ ਪ੍ਰਤੀ ਜਵਾਬਦੇਹ ਬਣਾਉਣ ਲਈ ਵਚਨਬੱਧ ਹਾਂ।"ਨੀਲ ਗਰਗ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਣਾਲੀ ਬਣਾਉਣ ਅਤੇ ਨਾਗਰਿਕ ਸੇਵਾਵਾਂ ਦੀ ਸੁਚੱਜੀ ਸਪਲਾਈ ਨੂੰ ਯਕੀਨੀ ਬਣਾਉਣ ਲਈ 'ਆਪ' ਸਰਕਾਰ ਦੀਆਂ ਕੋਸ਼ਿਸ਼ਾਂ 'ਤੇ ਪੂਰਾ ਭਰੋਸਾ ਹੈ। ਇਹ ਕਦਮ ਆਮ ਆਦਮੀ ਪਾਰਟੀ ਦੇ ਪੰਜਾਬ ਵਿੱਚ ਲੋਕ ਭਲਾਈ ਅਤੇ ਨਿਆਂ 'ਤੇ ਧਿਆਨ ਕੇਂਦ੍ਰਤ ਕਰਦੇ ਹੋਏ ਪ੍ਰਸ਼ਾਸਨ ਨੂੰ ਬਦਲਣ ਦੇ ਮਿਸ਼ਨ ਵਿੱਚ ਇੱਕ ਹੋਰ ਮੀਲ ਦਾ ਪੱਥਰ ਸਾਬਤ ਹੋਵੇਗਾ।

ਇਮਾਨਦਾਰ ਸ਼ਾਸਨ ਦੀ ਨਵੀਂ ਮਿਸਾਲ! 'ਆਪ' ਸਰਕਾਰ ਨੇ ਪਾਰਦਰਸ਼ਤਾ ਅਤੇ ਜਵਾਬਦੇਹੀ ਲਈ ਰੱਖੀ ਮਜ਼ਬੂਤ ​​ਨੀਂਹ - ਨੀਲ ਗਰਗ
-ਆਪ ਸਰਕਾਰ ਦੀ ਸਖਤ ਚੇਤਾਵਨੀ! ਭ੍ਰਿਸ਼ਟਾਚਾਰ ਤੇ ਅਣਗਹਿਲੀ ਕਰਨ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ, ਨਹੀਂ ਮਿਲੇਗੀ ਮੁਆਫੀ

- ਭ੍ਰਿਸ਼ਟਾਚਾਰ 'ਤੇ ਵੱਡਾ ਹਮਲਾ: ਸਰਕਾਰ ਨੇ ਜਨਤਕ ਸੇਵਾਵਾਂ 'ਚ ਜਵਾਬਦੇਹੀ ਯਕੀਨੀ ਬਣਾਉਣ ਲਈ ਚੁੱਕੇ ਸਖ਼ਤ ਕਦਮ !

- ਇਮਾਨਦਾਰ ਸ਼ਾਸਨ ਦੀ ਨਵੀਂ ਮਿਸਾਲ! 'ਆਪ' ਸਰਕਾਰ ਨੇ ਪਾਰਦਰਸ਼ਤਾ ਅਤੇ ਜਵਾਬਦੇਹੀ ਲਈ ਰੱਖੀ ਮਜ਼ਬੂਤ ​​ਨੀਂਹ - ਨੀਲ ਗਰਗ

- ਪੰਜਾਬ ਵਿੱਚ ਪਾਰਦਰਸ਼ੀ ਸ਼ਾਸਨ ਦੀ ਗਾਰੰਟੀ! ਮਾਨ ਸਰਕਾਰ ਦਾ ਸੰਕਲਪ - ਬਿਨਾਂ ਦੇਰੀ, ਬਿਨਾਂ ਭ੍ਰਿਸ਼ਟਾਚਾਰ ਤੋਂ ਸੇਵਾਵਾਂ - ਨੀਲ ਗਰਗ

Chandigarh,24,MARCH,2025,(Azad Soch News):-  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਜਨਮ ਦੇਣ ਵਾਲੀਆਂ ਦੇਰੀ ਅਤੇ ਅਕੁਸ਼ਲਤਾਵਾਂ 'ਤੇ ਨਕੇਲ ਕੱਸ ਕੇ ਚੰਗੇ ਪ੍ਰਸ਼ਾਸਨ ਅਤੇ ਨਾਗਰਿਕ ਕੇਂਦਰਿਤ ਪ੍ਰਸ਼ਾਸਨ ਪ੍ਰਤੀ ਆਪਣੀ ਵਚਨਬੱਧਤਾ ਨੂੰ ਲਗਾਤਾਰ ਦੁਹਰਾਇਆ ਹੈ। ਪੰਜਾਬ ਦੇ ਮੁੱਖ ਸਕੱਤਰ ਨੇ ਸਾਰੇ ਵਿਭਾਗਾਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਸਿਵਲ ਸੇਵਾਵਾਂ ਨਾਲ ਸਬੰਧਤ ਬਕਾਇਆ ਅਰਜ਼ੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੰਗੀ ਹੈ।

ਇਸ ਮਾਮਲੇ 'ਤੇ 'ਆਪ' ਆਗੂ ਨੀਲ ਗਰਗ ਨੇ ਮੀਡੀਆ ਨੂੰ ਜਾਰੀ ਬਿਆਨ 'ਚ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਇਸ ਨੂੰ 'ਆਪ' ਸਰਕਾਰ ਦਾ ਗਵਰਨੈਂਸ ਮਾਡਲ ਅਤੇ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਦੇ ਸਮਰਪਣ ਦਾ ਸਬੂਤ ਦੱਸਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਨੂੰ ਲਿਖੇ ਪੱਤਰ ਵਿੱਚ ਮੁੱਖ ਸਕੱਤਰ ਨੇ ਕਿਹਾ ਕਿ ਵੱਖ-ਵੱਖ ਜਨਤਕ ਸੇਵਾਵਾਂ ਲਈ ਅਰਜ਼ੀਆਂ ਦੀ ਪ੍ਰਕਿਰਿਆ ਵਿੱਚ ਦੇਰੀ ਪ੍ਰਸ਼ਾਸਨ ਵਿੱਚ ਭ੍ਰਿਸ਼ਟਾਚਾਰ ਦਾ ਇੱਕ ਵੱਡਾ ਸਰੋਤ ਹੈ। ਪੱਤਰ ਵਿੱਚ ਅੱਗੇ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ 26 ਮਾਰਚ, 2025 ਨੂੰ ਸਵੇਰੇ 11:00 ਵਜੇ ਤੱਕ ਸਬੰਧਤ ਜਾਣਕਾਰੀ ਸਹੀ ਢੰਗ ਨਾਲ ਪ੍ਰਾਪਤ ਨਹੀਂ ਹੁੰਦੀ ਹੈ ਤਾਂ ਇਹ ਮੰਨਿਆ ਜਾਵੇਗਾ ਕਿ ਵਿਭਾਗ ਦੇ ਸਕੱਤਰ ਸਮੇਤ ਸਬੰਧਤ ਅਧਿਕਾਰੀ ਜਾਣਬੁੱਝ ਕੇ ਡੇਟਾ ਨੂੰ ਦਬਾ ਰਹੇ ਹਨ ਅਤੇ ਭ੍ਰਿਸ਼ਟਾਚਾਰ ਨੂੰ ਉਤਸ਼ਾਹਿਤ ਕਰ ਰਹੇ ਹਨ। ਅਜਿਹੇ ਮਾਮਲਿਆਂ ਵਿੱਚ ਸਰਕਾਰ ਜ਼ਿੰਮੇਵਾਰ ਅਧਿਕਾਰੀਆਂ ਨੂੰ ਮੁਅੱਤਲ ਕਰਨ ਅਤੇ ਭਾਰੀ ਜੁਰਮਾਨੇ ਅਤੇ ਸਖ਼ਤ ਅਨੁਸ਼ਾਸਨੀ ਕਾਰਵਾਈ ਸ਼ੁਰੂ ਕਰਨ ਲਈ ਮਜਬੂਰ ਹੋਵੇਗੀ।

ਗਰਗ ਨੇ ਕਿਹਾ, "ਪੰਜਾਬ ਸਰਕਾਰ ਦੀ ਇਹ ਪਹੁੰਚ ਭ੍ਰਿਸ਼ਟਾਚਾਰ ਪ੍ਰਤੀ ਸਾਡੀ ਜ਼ੀਰੋ ਟੋਲਰੈਂਸ ਨੀਤੀ ਨੂੰ ਦਰਸਾਉਂਦੀ ਹੈ। ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਪਾਰਦਰਸ਼ੀ ਸੇਵਾਵਾਂ ਪ੍ਰਾਪਤ ਕਰਨ ਦਾ ਅਧਿਕਾਰ ਹੈ। ਇਸ ਤੋਂ ਇਨਕਾਰ ਕਰਨ ਦੀ ਕਿਸੇ ਵੀ ਕੋਸ਼ਿਸ਼ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਸੀਂ ਆਪਣੇ ਪ੍ਰਸ਼ਾਸਨ ਨੂੰ ਲੋਕਾਂ ਪ੍ਰਤੀ ਜਵਾਬਦੇਹ ਬਣਾਉਣ ਲਈ ਵਚਨਬੱਧ ਹਾਂ।"

ਨੀਲ ਗਰਗ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਣਾਲੀ ਬਣਾਉਣ ਅਤੇ ਨਾਗਰਿਕ ਸੇਵਾਵਾਂ ਦੀ ਸੁਚੱਜੀ ਸਪਲਾਈ ਨੂੰ ਯਕੀਨੀ ਬਣਾਉਣ ਲਈ 'ਆਪ' ਸਰਕਾਰ ਦੀਆਂ ਕੋਸ਼ਿਸ਼ਾਂ 'ਤੇ ਪੂਰਾ ਭਰੋਸਾ ਹੈ। ਇਹ ਕਦਮ ਆਮ ਆਦਮੀ ਪਾਰਟੀ ਦੇ ਪੰਜਾਬ ਵਿੱਚ ਲੋਕ ਭਲਾਈ ਅਤੇ ਨਿਆਂ 'ਤੇ ਧਿਆਨ ਕੇਂਦ੍ਰਤ ਕਰਦੇ ਹੋਏ ਪ੍ਰਸ਼ਾਸਨ ਨੂੰ ਬਦਲਣ ਦੇ ਮਿਸ਼ਨ ਵਿੱਚ ਇੱਕ ਹੋਰ ਮੀਲ ਦਾ ਪੱਥਰ ਸਾਬਤ ਹੋਵੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਅਤੇ ਜਵਾਬਦੇਹੀ ਯਕੀਨੀ ਬਣਾਉਣ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ
— ਜਾਂਚ ਮੁਤਾਬਕ ਸ਼ਾਮਲਾਤ ਜ਼ਮੀਨ ਦੀਆਂ 10,365 ਕਨਾਲਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਪ੍ਰਾਈਵੇਟ ਵਿਅਕਤੀਆਂ ਦੇ ਨਾਂ ਕੀਤਾ ਤਬਦੀਲ: ਏ.ਸੀ.ਐਸ. ਅਨੁਰਾਗ ਵਰਮਾ

— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਅਤੇ ਜਵਾਬਦੇਹੀ ਯਕੀਨੀ ਬਣਾਉਣ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

— ਏ.ਸੀ.ਐਸ. ਅਨੁਰਾਗ ਵਰਮਾ ਵੱਲੋਂ ਭ੍ਰਿਸ਼ਟਾਚਾਰ ਅਤੇ ਜ਼ਮੀਨ ਦੀ ਰਜਿਸਟ੍ਰੇਸ਼ਨ ਵਿੱਚ ਦੇਰੀ ਵਿਰੁੱਧ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਚੇਤਾਵਨੀ ਜਾਰੀ

—ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਅਤੇ ਪਾਰਦਰਸ਼ਤਾ ਵਧਾਉਣ ਲਈ ਸਬ-ਰਜਿਸਟਰਾਰ/ਜੁਆਇੰਟ ਸਬ-ਰਜਿਸਟਰਾਰ ਦਫਤਰਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣੇ ਕੀਤੇ ਲਾਜ਼ਮੀ

-ਭ੍ਰਿਸ਼ਟਾਚਾਰ ਵਿਰੁੱਧ ਏ.ਸੀ.ਐਸ. ਅਨੁਰਾਗ ਵਰਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੀ ਚੇਤਾਵਨੀ ਤੋਂ ਦੋ ਦਿਨਾਂ ਉਪਰੰਤ, ਸ਼ਾਮਲਾਤ ਜ਼ਮੀਨ ਘੁਟਾਲੇ ਵਿੱਚ ਸ਼ਾਮਲ ਨਾਇਬ ਤਹਿਸੀਲਦਾਰ ਬਰਖ਼ਾਸਤ

ਚੰਡੀਗੜ੍ਹ, 27 ਫਰਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ' ਪ੍ਰਤੀ ਦ੍ਰਿੜ ਵਚਨਬੱਧਤਾ ਦਹੁਰਾਉਂਦਿਆਂ, ਪੰਜਾਬ ਦੇ ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਕਮ ਵਿੱਤ ਕਮਿਸ਼ਨਰ ਮਾਲ (ਐਫ.ਸੀ.ਆਰ.) ਅਨੁਰਾਗ ਵਰਮਾ ਵੱਲੋਂ ਖਰੜ ਦੇ ਪਿੰਡ ਸਿਉਂਕ ਵਿਖੇ ਸ਼ਾਮਲਾਤ ਦਾ ਇੰਤਕਾਲ ਗੈਰ-ਕਾਨੂੰਨੀ ਤੌਰ 'ਤੇ ਪ੍ਰਾਈਵੇਟ ਵਿਅਕਤੀਆਂ ਦੇ ਹੱਕ ਵਿੱਚ ਕਰਨ ਲਈ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਨੂੰ ਬਰਖ਼ਾਸਤ ਕਰਨ ਦੇ ਹੁਕਮ ਦਿੱਤੇ ਗਏ ਹਨ।

ਨਾਇਬ ਤਹਿਸੀਲਦਾਰ ਧੂਤ ਵਿਰੁੱਧ ਇਹ ਕਾਰਵਾਈ ਇੱਕ ਵਿਆਪਕ ਜਾਂਚ, ਜਿਸ ਵਿੱਚ ਉਸ ਨੂੰ ਪੰਜਾਬ ਵਿਲੇਜ ਕਾਮਨ ਲੈਂਡਜ਼ ਐਕਟ, 1961 ਦੀ ਉਲੰਘਣਾ ਦਾ ਦੋਸ਼ੀ ਪਾਇਆ ਗਿਆ ਸੀ, ਉਪਰੰਤ ਕੀਤੀ ਗਈ ਹੈ। ਇਸ ਵਿਆਪਕ ਜਾਂਚ ਤੋਂ ਪਤਾ ਲੱਗਾ ਕਿ ਨਾਇਬ ਤਹਿਸੀਲਦਾਰ ਧੂਤ ਨੇ ਪਿੰਡ ਮਾਜਰੀ, ਐਸ.ਏ.ਐਸ. ਨਗਰ ਵਿਖੇ ਨਾਇਬ ਤਹਿਸੀਲਦਾਰ ਵਜੋਂ ਆਪਣੀ ਤਾਇਨਾਤੀ ਦੌਰਾਨ 28 ਸਤੰਬਰ, 2016 ਨੂੰ ਇੰਤਕਾਲ ਨੰਬਰ 1767 ਨੂੰ ਮਨਜ਼ੂਰੀ ਦਿੱਤੀ ਸੀ, ਜਿਸ ਵਿੱਚ ਖਰੜ ਤਹਿਸੀਲ ਦੇ ਪਿੰਡ ਸਿਉਂਕ ਦੀ 10,365 ਕਨਾਲ ਅਤੇ 19 ਮਰਲੇ ਸ਼ਾਮਲਾਤ ਜ਼ਮੀਨ ਦੀ ਮਲਕੀਅਤ ਪ੍ਰਾਈਵੇਟ ਵਿਅਕਤੀਆਂ ਦੇ ਨਾਂ ਕਰ ਦਿੱਤੀ ਗਈ ਸੀ।

ਜਾਂਚ ਦੌਰਾਨ ਪਤਾ ਲੱਗਾ ਕਿ ਇਹ ਇੰਤਕਾਲ ਪੰਜਾਬ ਸਰਕਾਰ ਦੇ ਮਾਲ ਵਿਭਾਗ ਵੱਲੋਂ ਜਾਰੀ ਸਪੱਸ਼ਟ ਹਦਾਇਤਾਂ ਅਤੇ ਜਗਪਾਲ ਸਿੰਘ ਬਨਾਮ ਪੰਜਾਬ ਕੇਸ (2011) ਵਿੱਚ ਸੁਪਰੀਮ ਕੋਰਟ ਵੱਲੋਂ ਜਾਰੀ ਫੈਸਲੇ ਜਿਸ ਤਹਿਤ ਸ਼ਾਮਲਾਟ ਜ਼ਮੀਨ ਨੂੰ ਪ੍ਰਾਈਵੇਟ ਧਿਰਾਂ ਦੇ ਨਾਂ ‘ਤੇ ਤਬਦੀਲ ਕਰਨ ਜਾਂ ਇੰਤਕਾਲ ਕਰਨ 'ਤੇ ਪਾਬੰਦੀ ਲਗਾਈ ਗਈ ਸੀ, ਨੂੰ ਅਣਗੌਲਿਆਂ ਕਰਦਿਆਂ ਕੀਤਾ ਗਿਆ ਸੀ।

ਸੇਵਾਮੁਕਤ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਬੀ.ਆਰ. ਬਾਂਸਲ ਵੱਲੋਂ ਪੇਸ਼ ਕੀਤੀ ਗਈ ਜਾਂਚ ਰਿਪੋਰਟ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਧੂਤ ਨੇ ਨਾ ਸਿਰਫ਼ ਗੈਰ-ਕਾਨੂੰਨੀ ਤੌਰ 'ਤੇ ਇੰਤਕਾਲ ਨੂੰ ਮਨਜ਼ੂਰੀ ਦਿੱਤੀ ਸੀ, ਸਗੋਂ ਖੇਵਟਦਾਰਾਂ/ਕਬਜ਼ਾਧਾਰਕਾਂ ਦੇ ਹਿੱਸਿਆਂ ਨੂੰ ਬਿਨਾਂ ਸਹੀ ਤਸਦੀਕ ਦੇ ਵਧਾ ਜਾਂ ਘਟਾ ਕੇ ਘਪਲੇਬਾਜ਼ੀ ਵੀ ਕੀਤੀ ਸੀ। ਕੁਝ ਮਾਮਲਿਆਂ ਵਿੱਚ, ਅਜਿਹੇ ਵਿਅਕਤੀਆਂ ਨੂੰ ਵੀ ਸ਼ੇਅਰਧਾਰਕਾਂ ਵਜੋਂ ਸ਼ਾਮਲ ਕੀਤਾ ਗਿਆ ਸੀ ਜਿਹਨਾਂ ਦਾ ਜ਼ਮੀਨ 'ਤੇ ਕੋਈ ਜਾਇਜ਼ ਦਾਅਵਾ ਨਹੀਂ ਸੀ।

ਧੂਤ ਦੀਆਂ ਇਹਨਾਂ ਕਾਰਵਾਈਆਂ ਨੂੰ "ਸੌੜੀ ਨੀਅਤ" ਦੱਸਦਿਆਂ ਐਫ.ਸੀ.ਆਰ. ਅਨੁਰਾਗ ਵਰਮਾ ਨੇ ਦਸਤਖਤ ਕੀਤੇ ਬਰਖਾਸਤਗੀ ਦੇ ਹੁਕਮਾਂ ਵਿੱਚ ਕਿਹਾ, "ਅਜਿਹੀਆਂ ਕਾਰਵਾਈਆਂ ਵਿਰੁੱਧ ਸਰਕਾਰ ਵੱਲੋਂ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ। ਇਸ ਲਈ ਉਕਤ ਤੱਥਾਂ ਅਤੇ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ, ਮੈਂ, ਸਮਰੱਥ ਅਧਿਕਾਰੀ ਹੋਣ ਦੇ ਨਾਤੇ, ਨਾਇਬ ਤਹਿਸੀਲਦਾਰ (ਮੁਅੱਤਲ) ਵਰਿੰਦਰਪਾਲ ਸਿੰਘ ਧੂਤ ਨੂੰ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮ, 1970 ਦੇ ਉਪਨਿਯਮ 5 ਤਹਿਤ ਸਰਕਾਰੀ ਨੌਕਰੀ ਤੋਂ ਬਰਖਾਸਤ ਕਰਨ ਦਾ ਫੈਸਲਾ ਕਰਦਾ ਹਾਂ ਅਤੇ ਹੁਕਮ ਦਿੰਦਾ ਹਾਂ।"

ਇਹ ਕਾਰਵਾਈ ਏ.ਸੀ.ਐਸ. ਕਮ ਐਫ.ਸੀ.ਆਰ. ਅਨੁਰਾਗ ਵਰਮਾ ਵੱਲੋਂ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ (ਡੀ.ਸੀਜ਼) ਨੂੰ ਭ੍ਰਿਸ਼ਟਾਚਾਰ ਅਤੇ ਇਤਰਾਜ਼ਹੀਣਤਾ ਸਰਟੀਫਿਕੇਟ (ਐਨਓਸੀ) ਤੋਂ ਬਿਨ੍ਹਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਵਿੱਚ ਦੇਰੀ ਵਿਰੁੱਧ ਸਖ਼ਤ ਚੇਤਾਵਨੀ ਜਾਰੀ ਕਰਨ ਉਪਰੰਤ ਅਮਲ ਵਿੱਚ ਲਿਆਂਦੀ ਗਈ ਹੈ। ਇਹ ਚੇਤਾਵਨੀ ਨਵੰਬਰ 2024 ਵਿੱਚ ਜਾਰੀ ਕੀਤੇ ਗਏ ਸਰਕਾਰੀ ਨੋਟੀਫਿਕੇਸ਼ਨ ਦੇ ਬਾਵਜੂਦ, ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਬਿਨਾਂ ਐਨ.ਓ.ਸੀ. ਵਾਲੇ ਪਲਾਟਾਂ ਦੀ ਰਜਿਸਟ੍ਰੇਸ਼ਨ ਵਿੱਚ ਦੇਰੀ ਅਤੇ ਭ੍ਰਿਸ਼ਟਾਚਾਰ ਦੀਆਂ ਰਿਪੋਰਟਾਂ ਸਾਹਮਣੇ ਆਉਣ ਉਪਰੰਤ ਜਾਰੀ ਕੀਤੀ ਗਈ ਸੀ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਏ.ਸੀ.ਐਸ. ਕਮ ਐਫ.ਸੀ.ਆਰ. ਅਨੁਰਾਗ ਵਰਮਾ ਨੇ ਤਹਿਸੀਲਦਾਰ ਰਣਜੀਤ ਸਿੰਘ ਨੂੰ ਲੁਧਿਆਣਾ ਪੂਰਬੀ ਤਹਿਸੀਲ ਦਫ਼ਤਰ ਵਿੱਚ ਬੈਠ ਕੇ ਜਗਰਾਉਂ ਵਿੱਚ ਜਾਇਦਾਦ ਸਬੰਧੀ ਦਸਤਾਵੇਜ਼ਾਂ ਨੂੰ ਧੋਖਾਧੜੀ ਨਾਲ ਰਜਿਸਟਰ ਕਰਨ ਦੇ ਦੋਸ਼ ਵਿੱਚ ਮੁਅੱਤਲ ਕਰ ਦਿੱਤਾ ਸੀ। ਰਿਪੋਰਟ ਮੁਤਾਬਕ ਰਣਜੀਤ ਸਿੰਘ ਨੇ ਸ਼ਾਮ 5.12 ਵਜੇ ਜਗਰਾਉਂ ਵਿੱਚ ਦਸਤਾਵੇਜ਼ ਰਜਿਸਟਰ ਕੀਤੇ ਅਤੇ ਚਾਰ ਮਿੰਟਾਂ ਦੇ ਅੰਦਰ, ਸ਼ਾਮ 5.16 ਵਜੇ ਲੁਧਿਆਣਾ ਪੂਰਬ ਵਿੱਚ ਇੱਕ ਹੋਰ ਦਸਤਾਵੇਜ਼ ਰਜਿਸਟਰ ਕੀਤਾ, ਜੋ ਕਿ ਮਨੁੱਖੀ ਤੌਰ 'ਤੇ ਸੰਭਵ ਨਹੀਂ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਅਤੇ ਕਾਨੂੰਨੀ ਤੇ ਪ੍ਰਸ਼ਾਸਕੀ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਐਫ.ਸੀ.ਆਰ. ਅਨੁਰਾਗ ਵਰਮਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਜਾਂ ਕਿਸੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਬਖਸ਼ਿਆਂ ਨਹੀਂ ਜਾਵੇਗਾ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਤਕਨੀਕੀ ਉਪਾਵਾਂ ਰਾਹੀਂ ਪਾਰਦਰਸ਼ਤਾ ਵਧਾਉਣ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਚੁੱਕਦਿਆਂ, ਏ.ਸੀ.ਐਸ.-ਕਮ-ਐਫ.ਸੀ.ਆਰ. ਨੇ ਸੂਬੇ ਭਰ ਦੇ ਹਰੇਕ ਸਬ-ਰਜਿਸਟਰਾਰ ਅਤੇ ਜੁਆਇੰਟ ਸਬ-ਰਜਿਸਟਰਾਰ ਦਫਤਰ ਵਿੱਚ ਚਾਰ ਕਲੋਜ਼ਡ ਸਰਕਟ ਟੈਲੀਵਿਜ਼ਨ (ਸੀ.ਸੀ.ਟੀ.ਵੀ.) ਕੈਮਰੇ ਲਗਾਉਣ ਦੇ ਹੁਕਮ ਦਿੱਤੇ ਹਨ।

ਇਸ ਦੇ ਨਾਲ ਹੀ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸੀ.ਸੀ.ਟੀ.ਵੀ. ਫੀਡ ਦਾ ਕੰਟਰੋਲ ਆਪਣੇ ਹੱਥ ਵਿੱਚ ਲੈਣ ਅਤੇ ਸਮੇਂ-ਸਮੇਂ ‘ਤੇ ਲਾਈਵ ਫੁਟੇਜ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਬ-ਰਜਿਸਟਰਾਰ ਅਤੇ ਜੁਆਇੰਟ ਸਬ-ਰਜਿਸਟਰਾਰ ਆਪਣੇ ਦਫਤਰਾਂ ਵਿੱਚ ਮੌਜੂਦ ਹਨ ਅਤੇ ਨਾਗਰਿਕਾਂ ਨੂੰ ਆਪਣਾ ਕੰਮ ਕਰਵਾਉਣ ਵਿੱਚ ਬੇਲੋੜੀ ਦੇਰੀ ਜਾਂ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ ਹੈ।