promoted - Azad Soch

ਨਵੇਂ ਪਦਉਨਤ ਹੋਏ 17 ਡੀ.ਐਸ.ਪੀਜ਼ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ
*ਮੁੱਖ ਮੰਤਰੀ ਵੱਲੋਂ ਪਦ-ਉਨਤ ਹੋਏ ਪੀ.ਪੀ.ਐਸ. ਅਧਿਕਾਰੀਆਂ ਨੂੰ ਨਸ਼ਿਆਂ ਦੀ ਅਲਾਮਤ ਦੇ ਖਾਤਮੇ ਲਈ ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ*

*ਨਵੇਂ ਪਦਉਨਤ ਹੋਏ 17 ਡੀ.ਐਸ.ਪੀਜ਼ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ*

*ਚੰਡੀਗੜ੍ਹ, 9 ਅਪ੍ਰੈਲ-* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਪੁਲਿਸ ਸਰਵਿਸ (ਪੀ.ਪੀ.ਐਸ.) ਦੇ ਨਵੇਂ ਪਦ-ਉਨਤ ਹੋਏ ਅਧਿਕਾਰੀਆਂ ਨੂੰ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਮਿਟਾਉਣ ਲਈ ਪੂਰੀ ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ।

ਤਕਨੀਕੀ ਕਾਡਰ ਦੇ 17 ਨਵੇਂ ਪਦਉਨਤ ਹੋਏ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀ.ਐਸ.ਪੀਜ਼) ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨਸ਼ਿਆਂ ਵਿਰੁੱਧ ਜੰਗ ਲੜ ਰਿਹਾ ਹੈ ਅਤੇ ਪੁਲਿਸ ਇਸ ਵਿੱਚ ਅਹਿਮ ਰੋਲ ਅਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਮੱਦੇਨਜ਼ਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਵਿੱਚ ਪੁਲਿਸ ਅਧਿਕਾਰੀਆਂ ਦੀ ਬਹੁਤ ਵੱਡੀ ਭੂਮਿਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣਾ ਸਮੇਂ ਦੀ ਲੋੜ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਪੁਲਿਸ ਨੂੰ ਬੁਨਿਆਦੀ ਢਾਂਚੇ ਦੀਆਂ ਸਭ ਤੋਂ ਵਧੀਆ ਸਹੂਲਤਾਂ ਨਾਲ ਲੈਸ ਕਰ ਰਹੀ ਹੈ ਅਤੇ ਇਸ ਨੂੰ ਵਿਗਿਆਨਕ ਲੀਹਾਂ 'ਤੇ ਆਧੁਨਿਕ ਬਣਾ ਰਹੀ ਹੈ ਤਾਂ ਜੋ ਕਾਨੂੰਨ ਵਿਵਸਥਾ ਨੂੰ ਕਾਰਗਰ ਢੰਗ ਨਾਲ ਨਜਿੱਠਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਸੂਬੇ ਦੀਆਂ ਦੁਸ਼ਮਣ ਤਾਕਤਾਂ ਸ਼ਾਂਤੀ ਭੰਗ ਕਰਨ ਦੇ ਮਨਸੂਬੇ ਘੜ ਰਹੀਆਂ ਹਨ ਅਤੇ ਇਨ੍ਹਾਂ ਚੁਣੌਤੀਆਂ ਨਾਲ ਨਿਪਟਣ ਲਈ ਇਹ ਜ਼ਰੂਰੀ ਹੈ ਕਿ ਪੁਲਿਸ ਫੋਰਸ ਨੂੰ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਮੌਜੂਦਾ ਸਮੇਂ ਅਨੁਸਾਰ ਅਪਡੇਟ ਕੀਤਾ ਜਾਵੇ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਤਰੱਕੀ ਪ੍ਰਾਪਤ ਕਰਨ ਵਾਲੇ ਅਧਿਕਾਰੀ ਪੰਜਾਬ ਪੁਲਿਸ ਦੀ ਪੇਸ਼ੇਵਰ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਦੀ ਸ਼ਾਨਦਾਰ ਵਿਰਾਸਤ ਨੂੰ ਬਰਕਰਾਰ ਰੱਖਣਗੇ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਜ਼ਮੀਨੀ ਪੱਧਰ 'ਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਹੱਲ ਲਈ ਸਮਰਪਿਤ ਹੋ ਕੇ ਕੰਮ ਕਰਨ ਲਈ ਵੀ ਆਖਿਆ। ਉਨ੍ਹਾਂ ਨੇ ਉਮੀਦ ਪ੍ਰਗਟ ਕੀਤੀ ਕਿ ਪਦ-ਉਨਤ ਹੋਏ ਅਧਿਕਾਰੀ ਸਮਾਜ ਦੇ ਲੋੜਵੰਦ ਤੇ ਪਛੜੇ ਵਰਗਾਂ ਦੀ ਮਦਦ ਲਈ ਆਪਣੇ ਅਹੁਦੇ ਦੀ ਵਰਤੋਂ ਕਰਨਗੇ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਜਨਤਾ ਦੀ ਵੱਧ ਤੋਂ ਵੱਧ ਭਲਾਈ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ।

ਸਾਊਥ ਦੇ ਸਭ ਤੋਂ ਵੱਡੇ ਸੁਪਰਸਟਾਰ ਕਮਲ ਹਾਸਨ ਨੇ ਕੀਤਾ ਗਿੱਪੀ ਗਰੇਵਾਲ ਦੀ ਫਿਲਮ 'ਅਕਾਲ' ਦਾ ਪ੍ਰਮੋਸ਼ਨ
Patiala,MARCH, 2025,(Azad Soch News):-  ਪੰਜਾਬੀ ਸਿਨੇਮਾ ਦੇ ਅਦਾਕਾਰ-ਗਾਇਕ ਗਿੱਪੀ ਗਰੇਵਾਲ, ਗਾਇਕਾ ਨਿਮਰਤ ਖਹਿਰਾ ਅਤੇ ਗੁਰਪ੍ਰੀਤ ਘੁੱਗੀ ਸਟਾਰਰ ਪੰਜਾਬੀ ਫਿਲਮ 'ਅਕਾਲ' (Punjabi Movie 'Akaal') ਇਸ ਸਮੇਂ ਪਾਲੀਵੁੱਡ ਗਲਿਆਰਿਆਂ ਵਿੱਚ ਕਾਫੀ ਖਿੱਚ ਦਾ ਕੇਂਦਰ ਬਣੀ ਹੋਈ ਹੈ,ਹਾਲ ਹੀ ਵਿੱਚ ਨਿਰਮਾਤਾ ਨੇ ਫਿਲਮ ਦਾ ਸ਼ਾਨਦਾਰ ਟ੍ਰੇਲਰ ਰਿਲੀਜ਼ ਕੀਤਾ ਹੈ, ਜਿਸ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ,ਵਿਸਾਖੀ ਉਤੇ ਰਿਲੀਜ਼ ਹੋਣ ਜਾ ਰਹੀ ਇਸ ਫਿਲਮ ਨੂੰ ਹੁਣ ਸਾਊਥ ਦੇ ਸੁਪਰਸਟਾਰ ਕਮਲ ਹਾਸਨ (Superstar Kamal Haasan) ਦਾ ਵੀ ਸਾਥ ਮਿਲਿਆ ਹੈ, ਜੀ ਹਾਂ...ਤੁਸੀਂ ਸਹੀ ਪੜ੍ਹਿਆ ਹੈ, ਅਦਾਕਾਰ ਗਿੱਪੀ ਗਰੇਵਾਲ ਨੇ ਹਾਲ ਹੀ ਵਿੱਚ ਇਸ ਸੰਬੰਧੀ ਵੀਡੀਓ ਸਾਂਝੀ ਕੀਤੀ ਹੈ, ਜਿਸ ਵਿੱਚ ਸੁਪਰਸਟਾਰ ਕਮਲ ਹਾਸਨ ਕਹਿੰਦੇ ਹਨ ਕਿ ਗਿੱਪੀ ਗਰੇਵਾਲ ਦੀ 'ਅਕਾਲ' 10 ਅਪ੍ਰੈਲ ਨੂੰ ਤੁਹਾਡੇ ਸਿਨੇਮਾਘਰਾਂ ਵਿੱਚ ਆ ਰਹੀ ਹੈ, ਇਸ ਨੂੰ ਜਾ ਕੇ ਦੇਖੋ। ਹੁਣ ਇਸ ਵੀਡੀਓ ਉਤੇ ਪ੍ਰਸ਼ੰਸਕ ਵੀ ਕਾਫੀ ਪਿਆਰੇ-ਪਿਆਰੇ ਕੁਮੈਂਟ ਕਰ ਰਹੇ ਹਨ ਅਤੇ 'ਅਕਾਲ' ਦੇ ਸੁਪਰਹਿੱਟ ਫਿਲਮ *Superhit Movie) ਹੋਣ ਦੀ ਕਾਮਨਾ ਕਰ ਰਹੇ ਹਨ।

Haryana News: ਹਰਿਆਣਾ ਸਰਕਾਰ ਦਾ ਵੱਡਾ ਫੈਸਲਾ? 27 HCS Officers ਨੂੰ ਤਰੱਕੀ ਦੇ ਕੇ IAS ਬਣਾਇਆ ਜਾਵੇਗਾ
Chandigarh,27,FEB,2025,(Azad Soch News):-  ਹਰਿਆਣਾ ਦੇ HCS ਅਫਸਰਾਂ ਲਈ ਖੁਸ਼ੀ ਦੀ ਖਬਰ ਹੈ। ਸੂਬੇ ਦੇ 27 ਐਚਸੀਐਸ ਅਫਸਰਾਂ ਨੂੰ ਜਲਦੀ ਹੀ ਆਈਏਐਸ ਦੇ ਅਹੁਦਿਆਂ ’ਤੇ ਤਰੱਕੀ ਦਿੱਤੀ ਜਾਵੇਗੀ। ਮੁੱਖ ਮੰਤਰੀ ਨਾਇਬ ਸੈਣੀ (Chief Minister Naib Saini) ਦੀ ਅਗਵਾਈ ਵਾਲੀ ਕਮੇਟੀ ਨੇ 2002 ਤੋਂ 2004 ਬੈਚ ਦੇ ਐਚਸੀਐਸ ਅਧਿਕਾਰੀਆਂ (HCS officials) ਦੀਆਂ ਤਰੱਕੀਆਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਕੇਂਦਰੀ ਲੋਕ ਸੇਵਾ ਕਮਿਸ਼ਨ (Central Public Service Commission) ਨੇ ਇਸ ਸਬੰਧ ਵਿੱਚ ਸਰਕਾਰ ਤੋਂ ਟਿੱਪਣੀਆਂ ਮੰਗੀਆਂ ਹਨ, ਜਿਨ੍ਹਾਂ ਦੇ ਆਧਾਰ ’ਤੇ ਕਾਨੂੰਨੀ ਰਾਏ ਲਈ ਗਈ ਸੀ ਅਤੇ ਸਰਕਾਰ ਨੇ 2002 ਬੈਚ ਦੇ ਐਚਸੀਐਸ ਅਧਿਕਾਰੀਆਂ (HCS officials)  ਨੂੰ ਆਈਏਐਸ (IAS) ਵਜੋਂ ਤਰੱਕੀ ਦੇਣ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ।ਪਿਛਲੇ ਕੁਝ ਸਾਲਾਂ ਤੋਂ ਐਚਸੀਐਸ ਅਧਿਕਾਰੀਆਂ ਦੀਆਂ ਤਰੱਕੀਆਂ ਲਟਕ ਰਹੀਆਂ ਹਨ ਕਿਉਂਕਿ 2002 ਵਿੱਚ ਐਚਸੀਐਸ ਅਧਿਕਾਰੀਆਂ ਦੀ ਭਰਤੀ ਵਿੱਚ ਬੇਨਿਯਮੀਆਂ ਦੇ ਦੋਸ਼ ਲੱਗੇ ਸਨ, ਜਿਸ ਦੇ ਸਬੰਧ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਨੇ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਸੀ।ਕੁਝ ਸਾਲ ਪਹਿਲਾਂ ਵੀ ਸਰਕਾਰ ਨੇ ਯੂਪੀਐਸਸੀ (UPSC) ਨੂੰ 31 ਅਧਿਕਾਰੀਆਂ ਦੀ ਸੂਚੀ ਵਿਚਾਰ ਲਈ ਭੇਜੀ ਸੀ। ਸੂਬੇ ਵਿੱਚ 15 ਆਈਏਐਸ ਅਧਿਕਾਰੀਆਂ ਦੀਆਂ ਅਸਾਮੀਆਂ ਖਾਲੀ ਹਨ। ਹਾਲਾਂਕਿ 2002 ਵਿੱਚ ਕਥਿਤ ਬੇਨਿਯਮੀਆਂ ਕਾਰਨ ਇਨ੍ਹਾਂ ਅਧਿਕਾਰੀਆਂ ਦੀ ਚੋਣ ਦੀ ਜਾਂਚ ਸ਼ੁਰੂ ਹੋਈ ਸੀ।