Police News - Azad Soch

ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਪੰਜਾਬ ਪੁਲਿਸ ਦੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ
ਰੋਪੜ,16, ਅਕਤੂਬਰ, 2025, (ਆਜ਼ਾਦ ਸੋਚ ਨਿਊਜ਼):-  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਪੰਜਾਬ ਪੁਲਿਸ (Punjab Police) ਦੇ ਰੋਪੜ ਰੇਂਜ (Ropar Range) ਦੇ ਡੀਆਈਜੀ ਹਰਚਰਨ ਭੁੱਲਰ (DIG Harcharan Bhullar) ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹਰਚਰਨ ਭੁੱਲਰ 'ਤੇ ਰਿਸ਼ਵਤ ਲੈਣ ਦਾ ਦੋਸ਼ ਲਗਾਇਆ ਗਿਆ ਹੈ। ਸੂਤਰਾਂ ਮੁਤਾਬਕ ਇਹ ਕਾਰਵਾਈ ਮੰਡੀ ਗੋਬਿੰਦਗੜ੍ਹ (Mandi Gobindgarh) ਦੇ ਇੱਕ ਸਕ੍ਰੈਪ ਡੀਲਰ (Scrap Dealer) ਵੱਲੋਂ ਉਨ੍ਹਾਂ ਵਿਰੁੱਧ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਹੋਈ ਹੈ। ਸੀਬੀਆਈ ਟੀਮ (CBI Team) ਨੇ ਉਨ੍ਹਾਂ ਨੂੰ ਮੋਹਾਲੀ (Mohali) ਵਿੱਚ ਗ੍ਰਿਫ਼ਤਾਰ ਕੀਤਾ,ਹਰਚਰਨ ਸਿੰਘ ਭੁੱਲਰ ਇੱਕ ਸੀਨੀਅਰ ਭਾਰਤੀ ਪੁਲਿਸ ਸੇਵਾ (ਆਈਪੀਐਸ) (Senior Indian Police Service (IPS)) ਅਧਿਕਾਰੀ ਹਨ। ਉਹ 2007 ਬੈਚ ਦੇ ਅਧਿਕਾਰੀ ਹਨ ਅਤੇ ਪੰਜਾਬ ਪੁਲਿਸ (Punjab Police) ਵਿੱਚ ਕਈ ਮਹੱਤਵਪੂਰਨ ਅਹੁਦਿਆਂ 'ਤੇ ਰਹਿ ਚੁੱਕੇ ਹਨ। ਉਹ ਵਰਤਮਾਨ ਵਿੱਚ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) (Deputy Inspector General (DIG)) ਵਜੋਂ ਸੇਵਾ ਨਿਭਾ ਰਹੇ ਹਨ। ਹਰਚਰਨ ਸਿੰਘ ਭੁੱਲਰ ਆਪਣੇ ਸਖ਼ਤ ਕੰਮਾਂ ਅਤੇ ਇਮਾਨਦਾਰ ਅਕਸ ਲਈ ਜਾਣੇ ਜਾਂਦੇ ਹਨ। ਉਨ੍ਹਾਂ ਨੇ ਡਰੱਗ ਮਾਫੀਆ, ਸੰਗਠਿਤ ਅਪਰਾਧ ਅਤੇ ਸਮਾਜਿਕ ਸੁਰੱਖਿਆ ਮੁੱਦਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ।

ਸਕੂਲਾਂ ਦੇ ਬਾਹਰ ਨਜ਼ਰ ਆਵੇਗੀ ਚੰਡੀਗੜ੍ਹ ਪੁਲਿਸ,ਲੜਾਈ-ਝਗੜੇ ਨੂੰ ਰੋਕਣ ਲਈ ਚੁੱਕੇ ਅਹਿਮ ਕਦਮ
Chandigarh,08 April,2024,(Azad Soch News):- ਚੰਡੀਗੜ੍ਹ ਦੇ ਸਕੂਲਾਂ ਵਿੱਚ ਸਵੇਰ ਦੀ ਆਮਦ ਅਤੇ ਦੁਪਹਿਰ ਵੇਲੇ ਛੁੱਟੀ ਦੇ ਸਮੇਂ ਚੰਡੀਗੜ੍ਹ ਪੁਲਿਸ (Chandigarh Police) ਤਾਇਨਾਤ ਰਹੇਗੀ,ਇਸ ਦੌਰਾਨ ਚੰਡੀਗੜ੍ਹ ਪੁਲਿਸ ਬਾਹਰੋਂ ਨਜ਼ਰ ਰੱਖੇਗੀ,ਕਿਉਂਕਿ ਜੇਕਰ ਕਿਸੇ ਗੱਲ ਨੂੰ ਲੈ ਕੇ ਸਕੂਲ ਦੇ ਅੰਦਰ ਵਿਦਿਆਰਥੀਆਂ ਵਿਚ ਮਾਮੂਲੀ ਤਕਰਾਰ ਹੋ ਜਾਂਦੀ ਹੈ,ਇਸ ਤੋਂ ਬਾਅਦ ਦੋਵੇਂ ਧਿਰਾਂ ਆਪਣੇ ਹੋਰ ਦੋਸਤਾਂ ਨੂੰ ਬਾਹਰੋਂ ਬੁਲਾਉਂਦੀਆਂ ਹਨ ਅਤੇ ਫਿਰ ਸਕੂਲ ਦੇ ਬਾਹਰ ਲੜਾਈ ਹੋ ਜਾਂਦੀ ਹੈ,ਚੰਡੀਗੜ੍ਹ ਪੁਲਿਸ ਨੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਇਹ ਕਦਮ ਚੁੱਕਿਆ ਹੈ,ਪੇਪਰ ਦੇਣ ਤੋਂ ਬਾਅਦ ਚੰਡੀਗੜ੍ਹ ਸੈਕਟਰ-39 (Chandigarh Sector-39) ਦੇ ਪਾਰਕ ਵਿੱਚ ਕੁਝ ਵਿਦਿਆਰਥੀ ਹੋਲੀ ਖੇਡ ਰਹੇ ਸਨ,ਇਸ ਦੌਰਾਨ ਨੌਵੀਂ ਜਮਾਤ ਦੇ ਵਿਦਿਆਰਥੀ ਦੀ ਕਿਸੇ ਗੱਲ ਨੂੰ ਲੈ ਕੇ ਕੁਝ ਲੜਕਿਆਂ ਨਾਲ ਝਗੜਾ ਹੋ ਗਿਆ,ਦੋ ਵਿਦਿਆਰਥੀਆਂ ਨੇ ਚਾਕੂਆਂ ਨਾਲ ਹਮਲਾ ਕਰ ਦਿੱਤਾ,ਅਤੇ ਭੱਜ ਗਏ,ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਥਾਣਾ-39 ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ,ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਦੀ ਪਛਾਣ ਤੁਸ਼ਾਰ ਅਤੇ ਅਭਿਸ਼ੇਕ ਉਰਫ਼ ਅਭਿਆ ਵਾਸੀ ਮਲੋਆ ਕਲੋਨੀ ਵਜੋਂ ਹੋਈ ਹੈ,ਚੰਡੀਗੜ੍ਹ ਪੁਲਿਸ (Chandigarh Police) ਨੇ ਦੋਵਾਂ ਕੋਲੋਂ ਹਮਲੇ ਵਿੱਚ ਵਰਤਿਆ ਚਾਕੂ ਵੀ ਬਰਾਮਦ ਕੀਤਾ ਹੈ।