down - Azad Soch

ਬਾਦਸ਼ਾਹ ਦੇ ਨਵੇਂ ਗੀਤ ‘ਟਟੀਹਰੀ’ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਚੱਲ ਰਿਹਾ ਵਿਵਾਦ ਹੁਣ ਸ਼ਾਂਤ ਹੁੰਦਾ ਨਜ਼ਰ ਆ ਰਿਹਾ ਹੈ
ਨਵੀਂ ਮੁੰਬਈ, 15 ਅਪ੍ਰੈਲ, 2026, (ਆਜ਼ਾਦ ਸੋਚ ਨਿਊਜ਼):-    ਬਾਦਸ਼ਾਹ ਦੇ ਨਵੇਂ ਗੀਤ ‘ਟਟੀਹਰੀ’ (Tattihiri) ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਚੱਲ ਰਿਹਾ ਵਿਵਾਦ ਹੁਣ ਸ਼ਾਂਤ ਹੁੰਦਾ ਨਜ਼ਰ ਆ ਰਿਹਾ ਹੈ। ਸੋਸ਼ਲ ਮੀਡੀਆ ’ਤੇ ਹੋਈ ਆਲੋਚਨਾ ਅਤੇ ਰੋਡਵੇਜ਼ ਦੇ ਡਰਾਈਵਰਾਂ/ਕੰਡਕਟਰਾਂ ਦੇ ਰੋਸ ਤੋਂ ਬਾਅਦ, ਬਾਦਸ਼ਾਹ ਨੇ ਗੀਤ ਵਿੱਚੋਂ ਵਿਵਾਦਪੂਰਨ ਲਾਈਨਾਂ ਹਟਾ ਕੇ ਇਸ ਨੂੰ ਮੁੜ ਰਿਲੀਜ਼ ਕਰ ਦਿੱਤਾ ਹੈ। ਪਿਛਲੇ ਮਹੀਨੇ 1 ਮਾਰਚ ਨੂੰ ਰਿਲੀਜ਼ ਹੋਏ ‘ਟਟੀਹਰੀ’ ਗੀਤ ('Tatihari' Song) ਦੇ ਬੋਲਾਂ ਅਤੇ ਦ੍ਰਿਸ਼ਾਂ ਨੂੰ ਲੈ ਕੇ ਹੋਏ ਵਿਵਾਦ ਨੂੰ ਲੈ ਕੇ ਪੰਚਕੂਲਾ ਅਤੇ ਜੀਂਦ ਵਿੱਚ ਬਾਦਸ਼ਾਹ ਵਿਰੁੱਧ ਤਿੰਨ ਮਾਮਲੇ ਦਰਜ ਕੀਤੇ ਗਏ ਸਨ।

ਬਾਅਦ ਵਿੱਚ ਇਸ ਗੀਤ ਨੂੰ ਯੂਟਿਊਬ (You Tube) ਤੋਂ ਹਟਾ ਦਿੱਤਾ ਗਿਆ ਸੀ। ਹਰਿਆਣਾ ਮਹਿਲਾ ਕਮਿਸ਼ਨ (Haryana Commission for Women) ਨੇ ਵੀ ਬਾਦਸ਼ਾਹ ਨੂੰ ਰਾਸ਼ਟਰੀ ਮਹਿਲਾ ਕਮਿਸ਼ਨ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ। 7 ਮਾਰਚ ਨੂੰ, ਬਾਦਸ਼ਾਹ ਰਾਸ਼ਟਰੀ ਮਹਿਲਾ ਕਮਿਸ਼ਨ ਦੇ ਸਾਹਮਣੇ ਪੇਸ਼ ਹੋਇਆ ਅਤੇ ਮੁਆਫੀ ਮੰਗੀ।

ਇਸ ਪੂਰੇ ਮਾਮਲੇ ਦੇ ਮੁੱਖ ਨੁਕਤੇ ਹੇਠ ਲਿਖੇ ਅਨੁਸਾਰ ਹਨ:
ਵਿਵਾਦ ਦਾ ਮੁੱਖ ਕਾਰਨ
ਗੀਤ ਦੇ ਅਸਲ ਵਰਜ਼ਨ ਵਿੱਚ ਇੱਕ ਲਾਈਨ ਸੀ ਜਿਸ ਵਿੱਚ ਰੋਡਵੇਜ਼ ਦੀ ਬੱਸ ਅਤੇ ਉਸ ਦੇ ਸਟਾਫ਼ ਬਾਰੇ ਅਪਸ਼ਬਦ ਜਾਂ ਇਤਰਾਜ਼ਯੋਗ ਟਿੱਪਣੀ ਕੀਤੀ ਗਈ ਸੀ। ਇਸ ਨਾਲ ਸਰਕਾਰੀ ਬੱਸ ਸੇਵਾ ਨਾਲ ਜੁੜੇ ਕਰਮਚਾਰੀਆਂ ਅਤੇ ਆਮ ਲੋਕਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲਿਆ।
ਕੀ ਬਦਲਾਅ ਕੀਤੇ ਗਏ?
•    ਲਾਈਨ ਨੂੰ ਹਟਾਉਣਾ: ਵਿਵਾਦ ਵਧਦਾ ਦੇਖ ਕੇ ਬਾਦਸ਼ਾਹ ਅਤੇ ਉਨ੍ਹਾਂ ਦੀ ਟੀਮ ਨੇ ਤੁਰੰਤ ਕਾਰਵਾਈ ਕੀਤੀ ਅਤੇ ਗੀਤ ਵਿੱਚੋਂ ਉਸ ਖਾਸ ਹਿੱਸੇ ਨੂੰ ਹਟਾ ਦਿੱਤਾ ਜਿੱਥੇ ਰੋਡਵੇਜ਼ ਦਾ ਜ਼ਿਕਰ ਸੀ।
•    ਨਵਾਂ ਵਰਜ਼ਨ: ਹੁਣ ਗੀਤ ਨੂੰ ਸੋਧ ਕੇ (Edit ਕਰਕੇ) ਦੁਬਾਰਾ ਅਪਲੋਡ ਕੀਤਾ ਗਿਆ ਹੈ, ਤਾਂ ਜੋ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਨਾ ਪਹੁੰਚੇ।
ਬਾਦਸ਼ਾਹ ਦਾ ਪੱਖ
ਬਾਦਸ਼ਾਹ ਨੇ ਹਮੇਸ਼ਾ ਪੰਜਾਬੀ ਸੱਭਿਆਚਾਰ ਅਤੇ ਲੋਕਾਂ ਪ੍ਰਤੀ ਸਤਿਕਾਰ ਦਿਖਾਇਆ ਹੈ। ਇਸ ਮਾਮਲੇ ਵਿੱਚ ਵੀ ਉਨ੍ਹਾਂ ਨੇ ਸਮਝਦਾਰੀ ਦਿਖਾਉਂਦੇ ਹੋਏ ਵਿਵਾਦ ਨੂੰ ਵਧਾਉਣ ਦੀ ਬਜਾਏ ਸੁਧਾਰ ਕਰਨਾ ਬਿਹਤਰ ਸਮਝਿਆ।
ਨੋਟ: ਕਈ ਵਾਰ ਮਨੋਰੰਜਨ ਦੇ ਚੱਕਰ ਵਿੱਚ ਲਿਖੇ ਗਏ ਬੋਲ ਕਿਸੇ ਕਿੱਤੇ ਜਾਂ ਸੰਸਥਾ ਦੇ ਮਾਣ-ਸਤਿਕਾਰ ਨੂੰ ਸੱਟ ਮਾਰ ਸਕਦੇ ਹਨ। ਇਸ ਮਾਮਲੇ ਵਿੱਚ ਕਲਾਕਾਰ ਵੱਲੋਂ ਕੀਤੀ ਗਈ ਸੁਧਾਰ ਦੀ ਪਹਿਲ ਇੱਕ ਚੰਗਾ ਕਦਮ ਹੈ।

ਧਨਸ਼੍ਰੀ ਤੇ ਕ੍ਰਿਕਟਰ ਯੁਜਵੇਂਦਰ ਚਾਹਲ ਦਾ ਹੋਇਆ ਤਲਾਕ,ਵਿਆਹ ਦੇ 4 ਸਾਲ ਬਾਅਦ ਟੁੱਟਿਆ ਰਿਸ਼ਤਾ
New Delhi,21,MARCH,2025,(Azad Soch News):- ਭਾਰਤੀ ਕ੍ਰਿਕਟਰ ਯੁਜਵੇਂਦਰ ਚਾਹਲ ਅਤੇ ਡਾਂਸਰ ਧਨਸ਼੍ਰੀ ਵਰਮਾ ਦਾ ਤਲਾਕ ਹੋ ਗਿਆ ਹੈ,ਬੰਬੇ ਹਾਈ ਕੋਰਟ (Bombay High Court) ਦੇ ਹੁਕਮਾਂ 'ਤੇ ਫੈਮਿਲੀ ਕੋਰਟ ਨੇ ਵੀਰਵਾਰ ਨੂੰ ਆਪਣਾ ਫੈਸਲਾ ਸੁਣਾਇਆ, ਜਿਸ ਦੇ ਤਹਿਤ ਹੁਣ ਦੋਵਾਂ ਨੇ ਵੱਖ ਹੋ ਗਏ ਹਨ ਅਤੇ ਕਾਨੂੰਨੀ ਤੌਰ 'ਤੇ ਤਲਾਕ ਲੈ ਲਿਆ ਹੈ। ਅਦਾਲਤ ਦੇ ਫੈਸਲੇ ਤੋਂ ਬਾਅਦ ਕ੍ਰਿਕਟਰ ਦੇ ਵਕੀਲ ਨੇ ਮਾਮਲੇ ਦੀ ਪੁਸ਼ਟੀ ਕਰਦੇ ਹੋਏ ਆਪਣਾ ਬਿਆਨ ਦਿੱਤਾ।ਅਦਾਲਤ ਦੇ ਫੈਸਲੇ ਤੋਂ ਬਾਅਦ ਕ੍ਰਿਕਟਰ ਯੁਜਵੇਂਦਰ ਚਾਹਲ (Cricketer Yuzvendra Chahal) ਅਤੇ ਧਨਸ਼੍ਰੀ ਵਰਮਾ ਦੇ ਤਲਾਕ 'ਤੇ ਚਾਹਲ ਦੀ ਨੁਮਾਇੰਦਗੀ ਕਰ ਰਹੇ ਐਡਵੋਕੇਟ ਨਿਤਿਨ ਕੁਮਾਰ ਗੁਪਤਾ ਨੇ ਕਿਹਾ, 'ਅਦਾਲਤ ਨੇ ਤਲਾਕ ਦੇ ਹੁਕਮ ਨੂੰ ਮਨਜ਼ੂਰੀ ਦੇ ਦਿੱਤੀ ਹੈ, ਅਦਾਲਤ ਨੇ ਦੋਵਾਂ ਧਿਰਾਂ ਦੀ ਸਾਂਝੀ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ ਅਤੇ ਦੋਵੇਂ ਧਿਰਾਂ ਹੁਣ ਪਤੀ-ਪਤਨੀ ਨਹੀਂ ਹਨ।

ਭ੍ਰਿਸ਼ਟ ਅਫਸਰਾਂ ਅੱਗੇ ਝੁਕਾਂਗੇ ਨਹੀਂ-ਮੁੱਖ ਮੰਤਰੀ
*ਭ੍ਰਿਸ਼ਟ ਅਫਸਰਾਂ ਅੱਗੇ ਝੁਕਾਂਗੇ ਨਹੀਂ-ਮੁੱਖ ਮੰਤਰੀ*

*ਰਜਿਸਟਰੀਆਂ ਦਾ ਕੰਮ ਸ਼ੁਰੂ ਕਰਵਾਉਣ ਲਈ ਖਰੜ, ਬਨੂੜ ਅਤੇ ਜ਼ੀਰਕਪੁਰ ਦੇ ਤਹਿਸੀਲ ਦਫ਼ਤਰਾਂ ਦਾ ਤੂਫਾਨੀ ਦੌਰਾ*

*ਵੱਢੀਖੋਰੀ ਲਈ ਲਾਇਸੰਸ ਮੰਗਦੇ ਹਨ ਪ੍ਰਦਰਸ਼ਨਕਾਰੀ ਤਹਿਸੀਲਦਾਰ*

*ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਸਖ਼ਤੀ ਨਾਲ ਲਾਗੂ*

*ਐਸ.ਏ.ਐਸ. ਨਗਰ (ਮੋਹਾਲੀ), 4 ਮਾਰਚ*  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਦਰਸ਼ਨਕਾਰੀ ਤਹਿਸੀਲਦਾਰਾਂ ਦੇ ਖਿਲਾਫ਼ ਸਖ਼ਤ ਸਟੈਂਡ ਲੈਂਦਿਆਂ ਅੱਜ ਸਾਫ ਤੌਰ ’ਤੇ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟ ਅਫਸਰਾਂ ਅੱਗੇ ਝੁਕੇਗੀ ਨਹੀਂ ਜੋ ਵੱਢੀਖੋਰੀ ਦੇ ਦੋਸ਼ਾਂ ਵਿੱਚ ਪੁਲਿਸ ਕਾਰਵਾਈ ਦਾ ਸਾਹਮਣਾ ਕਰ ਰਹੇ ਹਨ।ਮੁੱਖ ਮੰਤਰੀ ਨੇ ਅੱਜ ਖਰੜ, ਬਨੂੜ ਤੇ ਜ਼ੀਰਕਪੁਰ ਦੇ ਤਹਿਸੀਲ ਦਫ਼ਤਰਾਂ ਵਿਖੇ ਰਜਿਸਟਰੀਆਂ ਦਾ ਕੰਮ ਸ਼ੁਰੂ ਕਰਵਾਉਣ ਲਈ ਇਨ੍ਹਾਂ  ਤਹਿਸੀਲਾਂ ਦਾ ਤੂਫਾਨੀ ਦੌਰਾ ਕੀਤਾ।

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਮਾਲ ਅਧਿਕਾਰੀ ਆਪਣੇ ਭ੍ਰਿਸ਼ਟ ਅਫਸਰਾਂ ਦੇ ਖਿਲਾਫ਼ ਵਿਜੀਲੈਂਸ ਦੀ ਕਾਰਵਾਈ ਦੇ ਕਾਰਨ ਸਮੂਹਿਕ ਛੁੱਟੀ ਉਤੇ ਚਲੇ ਗਏ ਹਨ। ਉਨ੍ਹਾਂ ਕਿਹਾ, “ਆਪ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ’ਤੇ ਪਹਿਰਾ ਦਿੱਤਾ ਜਾ ਰਿਹਾ ਹੈ ਪਰ ਇਸ ਗੱਲ ਦਾ ਦੁੱਖ ਹੈ ਕਿ ਸਮੂਹਿਕ ਛੁੱਟੀ ਉਤੇ ਗਏ ਇਹ ਅਧਿਕਾਰੀ ਭ੍ਰਿਸ਼ਟਾਚਾਰ ਲਈ ਲਾਇਸੰਸ ਮੰਗ ਰਹੇ ਹਨ ਹਨ। ਅਸੀਂ ਸਰਕਾਰ ਦੀ ਬਾਂਹ ਮਰੋੜਨ ਦੀਆਂ ਅਜਿਹੀਆਂ ਕੋਝੀਆਂ ਚਾਲਾਂ ਅੱਗੇ ਝੁਕਾਂਗੇ ਨਹੀਂ ਅਤੇ ਇਨ੍ਹਾਂ ਭ੍ਰਿਸ਼ਟ ਤੇ ਘਮੰਡੀ ਅਫਸਰਾਂ ਦੇ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ।”

ਮੁੱਖ ਮੰਤਰੀ ਨੇ ਕਿਹਾ ਕਿ ਮਾਲ ਅਧਿਕਾਰੀਆਂ ਵੱਲੋਂ ਸਰਕਾਰ ਉਤੇ ਦਬਾਅ ਬਣਾਉਣ ਲਈ ਇਹੋ ਜਿਹੇ ਹੱਥਕੰਡਿਆਂ ਨੂੰ ਕਿਸੇ ਵੀ ਕੀਮਤ ਉਤੇ ਸਹਿਣ ਨਹੀਂ ਕੀਤਾ ਜਾਵੇਗਾ ਅਤੇ ਇਨ੍ਹਾਂ ਦੇ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਉਂਦੇ ਦਿਨਾਂ ਵਿੱਚ ਨਵੇਂ ਤਹਿਸੀਲਦਾਰ ਤੇ ਮਾਲ ਅਧਿਕਾਰੀ ਭਰਤੀ ਕਰੇਗੀ ਜਿਸ ਲਈ ਕੈਬਨਿਟ ਵਿੱਚ ਏਜੰਡਾ ਲਿਆਂਦਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਸਾਫ ਤੌਰ ਉਤੇ ਕਿਹਾ, “ਇਹ ਅਧਿਕਾਰੀ ਆਮ ਲੋਕਾਂ ਨੂੰ ਹਰ ਰੋਜ਼ ਖੱਜਲ-ਖੁਆਰ ਕਰਦੇ ਹਨ ਪਰ ਇਸ ਨੂੰ ਹੋਰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਸਰਕਾਰ ਇਨ੍ਹਾਂ ਵਿਰੁੱਧ ਕਰੜੀ ਕਾਰਵਾਈ ਕਰੇਗੀ।”

ਮੁੱਖ ਮੰਤਰੀ ਨੇ ਕਿਹਾ ਕਿ ਸਮੂਹਿਕ ਛੁੱਟੀ ਉਤੇ ਗਏ ਇਨ੍ਹਾਂ ਅਫਸਰਾਂ ਨੂੰ ਇਕ ਗੱਲ ਪੱਲੇ ਬੰਨ ਲੈਣੀ ਚਾਹੀਦੀ ਹੈ ਕਿ ਛੁੱਟੀ ਤੋਂ ਬਾਅਦ ਉਨ੍ਹਾਂ ਨੇ ਕਦੋਂ ਤੇ ਕਿੱਥੇ ਜੁਆਇਨ ਕਰਨਾ ਹੈ, ਇਸ ਦਾ ਫੈਸਲਾ ਹੁਣ ਲੋਕ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕੋਲ ਅਜਿਹੀਆਂ ਚਾਲਾਂ ਨਾਲ ਸਿੱਝਣ ਲਈ ਪਲਾਨ-ਬੀ ਤਿਆਰ ਹੈ ਅਤੇ ਜੇਕਰ ਲੋੜ ਪਈ ਤਾਂ ਸਰਕਾਰ ਤਹਿਸੀਲਦਾਰਾਂ ਦੀਆਂ ਸ਼ਕਤੀਆਂ ਅਧਿਆਪਕਾਂ ਤੇ ਪ੍ਰੋਫੈਸਰਾਂ ਨੂੰ ਦੇਣ ਤੋਂ ਵੀ ਪਿੱਛੇ ਨਹੀਂ ਹਟੇਗੀ ਤਾਂ ਕਿ ਰਜਿਸਟਰੀ ਦੇ ਕੰਮਕਾਜ ਨੂੰ ਨਿਰਵਿਘਨ ਜਾਰੀ ਰੱਖਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਹਰ ਕੀਮਤ ਉਤੇ ਆਮ ਲੋਕਾਂ ਦੇ ਹਿੱਤ ਮਹਿਫੂਜ਼ ਰੱਖਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ ਅਤੇ ਸਾਡੀ ਸ਼ਰਾਫ਼ਤ ਨੂੰ ਕੋਈ ਕਮਜ਼ੋਰੀ ਸਮਝਣ ਦੀ ਹਿੰਮਤ ਨਾ ਕਰੇ।

ਮੁੱਖ ਮੰਤਰੀ ਨੇ ਕਿਹਾ ਕਿ ਮਾਲ ਅਧਿਕਾਰੀਆਂ ਦੀ ਸਮੂਹਿਕ ਛੁੱਟੀ ਕਾਰਨ ਆਮ ਲੋਕਾਂ ਨੂੰ ਹੋਣ ਵਾਲੀਆਂ ਮੁਸੀਬਤਾਂ ਤੋਂ ਬਚਾਉਣ ਲਈ ਪੀ.ਸੀ.ਐਸ. ਅਧਿਕਾਰੀ, ਕਾਨੂੰਨਗੋ ਅਤੇ ਸੀਨੀਅਰ ਸਹਾਇਕ (ਜੋ ਨਾਇਬ ਤਹਿਸੀਲਦਾਰ ਦੀ ਤਰੱਕੀ ਲਈ ਸਾਰੀਆਂ ਵਿਭਾਗੀ ਪ੍ਰੀਖਿਆਵਾਂ ਪਾਸ ਕਰ ਚੁੱਕੇ ਹਨ) ਨੂੰ ਤਹਿਸੀਲਾਂ ਦਾ ਕੰਮ ਜਾਰੀ ਰੱਖਣ ਲਈ ਸਬ-ਰਜਿਸਟਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਮਹੂਰੀਅਤ ਵਿੱਚ ਤਾਕਤ ਲੋਕਾਂ ਦੇ ਹੱਥ ਹੁੰਦੀ ਹੈ ਅਤੇ ਉਨ੍ਹਾਂ ਦੀ ਸਰਕਾਰ ਕਿਸੇ ਨੂੰ ਵੀ, ਚਾਹੇ ਉਹ ਕਿੰਨਾ ਹੀ ਰਸੂਖਵਾਨ ਕਿਉਂ ਨਾ ਹੋਵੇ, ਨੂੰ ਲੋਕਾਂ ਲਈ ਮੁਸੀਬਤਾਂ ਖੜ੍ਹੀਆਂ ਨਹੀਂ ਕਰਨ ਦੇਵੇਗੀ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਤਹਿਸੀਲਾਂ ਵਿੱਚ ਕੰਮ ਨਹੀਂ ਰੁਕੇਗਾ ਅਤੇ ਜ਼ਮੀਨ-ਜਾਇਦਾਦ ਦੀ ਰਜਿਸਟਰੀ ਦਾ ਕੰਮ ਬੇਰੋਕ ਜਾਰੀ ਰਹੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਅਫਸਰ ਸੂਬਾ ਸਰਕਾਰ ਤੋਂ ਮੋਟੀਆਂ ਤਨਖਾਹਾਂ ਲੈ ਰਹੇ ਹਨ ਪਰ ਲੋਕਾਂ ਨੂੰ ਸੇਵਾਵਾਂ ਨਹੀਂ ਦੇ ਰਹੇ। ਉਨ੍ਹਾਂ ਕਿਹਾ ਕਿ ਇਸ ਨੂੰ ਸਹਿਣ ਨਹੀਂ ਕੀਤਾ ਜਾ ਸਕਦਾ ਕਿਉਂਕਿ ਲੋਕਤੰਤਰ ਵਿੱਚ ਲੋਕ ਸਭ ਤੋਂ ਉੱਪਰ ਹਨ ਅਤੇ ਅਧਿਕਾਰੀ ਉਨ੍ਹਾਂ ਪ੍ਰਤੀ ਜਵਾਬਦੇਹ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਇਹ ਅਧਿਕਾਰੀ ਸਮੂਹਿਕ ਛੁੱਟੀ 'ਤੇ ਜਾਣਾ ਚਾਹੁੰਦੇ ਹਨ ਅਤੇ ਕੰਮ ਨਹੀਂ ਕਰਨਾ ਚਾਹੁੰਦੇ ਤਾਂ ਸੂਬਾ ਸਰਕਾਰ ਕੋਲ ਬਹੁਤ ਸਾਰੇ ਬੇਰੁਜ਼ਗਾਰ ਨੌਜਵਾਨ ਹਨ ਜੋ ਪਹਿਲਾਂ ਹੀ ਉਨ੍ਹਾਂ ਦੀ ਜਗ੍ਹਾ 'ਤੇ ਕੰਮ ਕਰਨ ਦੀ ਉਡੀਕ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ 10 ਦਿਨਾਂ ਲਈ ਉਹ ਕੰਮ ਨੂੰ ਸੁਚਾਰੂ ਬਣਾਉਣ ਲਈ ਸੂਬੇ ਭਰ ਦੀਆਂ ਵੱਖ-ਵੱਖ ਤਹਿਸੀਲਾਂ ਦਾ ਦੌਰਾ ਕਰਨਗੇ। ਉਨ੍ਹਾਂ ਕਿਹਾ ਕਿ ਤਹਿਸੀਲਦਾਰ ਆਪਣੇ ਭ੍ਰਿਸ਼ਟ ਤਰੀਕਿਆਂ ਨਾਲ ਕਈ ਪੀੜ੍ਹੀਆਂ ਤੋਂ ਲੋਕਾਂ ਨੂੰ ਖੱਜਲ-ਖੁਆਰ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਗੈਰ-ਵਾਜਬ ਅਤੇ ਅਣਉਚਿਤ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਅਧਿਕਾਰੀਆਂ ਨੂੰ ਆਪਹੁਦਰੀਆਂ ਨਹੀਂ ਕਰਨ ਦੇਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਕਿਸਾਨ ਯੂਨੀਅਨਾਂ ਵਿਚਕਾਰ ‘ਕ੍ਰੈਡਿਟ ਵਾਰ’ ਚੱਲ ਰਹੀ ਹੈ ਜੋ ਬਰਾਬਰ ਸਰਕਾਰ ਚਲਾ ਕੇ ਅਰਾਜਕਤਾ ਫੈਲਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਨੇ ਮੁੜ ਕਿਹਾ ਕਿ ਸਰਕਾਰ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸਬੰਧਤ ਮੁੱਦਿਆਂ ਨੂੰ ਗੱਲਬਾਤ ਰਾਹੀਂ ਹੱਲ ਕਰਨ ਲਈ ਹਮੇਸ਼ਾ ਤਿਆਰ ਹੈ। ਹਾਲਾਂਕਿ, ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰੇਲਾਂ ਜਾਂ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਮੁਸੀਬਤ ਵਿੱਚ ਪਾਉਣ ਤੋਂ ਬਚਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀ ਕਾਰਵਾਈ ਆਮ ਲੋਕਾਂ ਨੂੰ ਪ੍ਰੇਸ਼ਾਨੀ ਵਿੱਚ ਪਾ ਦਿੰਦੀ ਹੈ ਜਿਸ ਕਾਰਨ ਉਹ ਅੰਦੋਲਨਕਾਰੀਆਂ ਦੇ ਵਿਰੁੱਧ ਹੋ ਜਾਂਦੇ ਹਨ ਜਿਸ ਨਾਲ ਸਮਾਜ ਵਿੱਚ ਫੁੱਟ ਪੈਦਾ ਹੁੰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਦਕਿਸਮਤੀ ਨਾਲ ਆਮ ਲੋਕਾਂ ਨੂੰ ਅਜਿਹੇ ਵਿਰੋਧ ਪ੍ਰਦਰਸ਼ਨਾਂ ਕਾਰਨ ਬਹੁਤ ਨੁਕਸਾਨ ਝੱਲਣਾ ਪੈਂਦਾ ਹੈ ਜੋ ਕਿ ਪੂਰੀ ਤਰ੍ਹਾਂ ਗੈਰ-ਵਾਜਬ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਜਮਹੂਰੀ ਹੱਕ ਹੈ ਪਰ ਉਨ੍ਹਾਂ ਨੂੰ ਇਹ ਵੀ ਸੋਚਣਾ ਚਾਹੀਦਾ ਹੈ ਕਿ ਇਸ ਕਾਰਵਾਈ ਨਾਲ ਸੂਬੇ ਨੂੰ ਵੱਡਾ ਨੁਕਸਾਨ ਹੋ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੇ ਖਾਤਮੇ ਲਈ ਮਜ਼ਬੂਤ ਰਣਨੀਤੀ ਬਣਾਈ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਗਈ ਹੈ ਅਤੇ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਲਾਹਨਤ ਵਿਰੁੱਧ ਜੰਗ ਜਾਰੀ ਹੈ ਅਤੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਲੁਧਿਆਣਾ ਜ਼ਿਲ੍ਹੇ ਦੇ ਨਾਰੰਗਵਾਲ ਪਿੰਡ ਦੀ ਉਦਾਹਰਣ ਦਿੱਤੀ ਜਿੱਥੇ ਪਿਛਲੇ ਹਫ਼ਤੇ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਜਾਇਦਾਦ ਨੂੰ ਢਾਹ ਦਿੱਤਾ ਗਿਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ/ਢਾਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ ਅਤੇ ਇਸ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਫੈਸਲਾਕੁੰਨ ਜੰਗ ਸ਼ੁਰੂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਵਿੱਚ ਬਦਲਿਆ ਜਾ ਰਿਹਾ ਹੈ ਤਾਂ ਜੋ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਇਆ ਜਾ ਸਕੇ।

ਇੰਡੀਆ ਵਿੱਚ Whatsapp ਦਾ Server Down ਹੋ ਗਿਆ
New Delhi, 28 February 2025,(Azad Soch News):-  ਇੰਡੀਆ ਦੇ ਰਾਤ ਦੇ ਸਵ 9 ਵਜੇ ਦੇ ਕਰੀਬ ਦੀ ਹੈ,ਵਟਸਐਪ ਇਸ ਵੇਲੇ ਬੰਦ ਹੋ ਗਿਆ ਸੀ ਪਰ ਸਿਰਫ਼ ਐੱਪਲ ਦੇ ਆਈ ਫ਼ੋਨ ਤੇ ਕਈ ਉਪਭੋਗਤਾਵਾਂ ਨੂੰ ਸੁਨੇਹੇ ਭੇਜਣ ਵਿੱਚ ਰੁਕਾਵਟਾਂ ਦਾ ਸਾਹਮਣਾ ਕਰਨਾ ਪਿਆ ਵਟਸਐਪ ਨਾਂ ਚੱਲਣ ਦਾ ਸਿਲਸਿਲਾ ਭਾਰਤੀ ਸਮੇਂ ਅਨੁਸਾਰ ਰਾਤ 8:56 ਵਜੇ ਦੇ ਕਰੀਬ ਸ਼ੁਰੂ ਹੋਇਆ ਸੀ, ਰਾਤ ​​9.15 ਵਜੇ ਦੇ ਕਰੀਬ ਸਿਖਰ 'ਤੇ ਪਹੁੰਚ ਗਿਆ।