heroin - Azad Soch

ਭਗਵੰਤ ਮਾਨ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਰਹੀ ਨਤੀਜੇ, ਕਪੂਰਥਲਾ ਵਿੱਚ ਹੈਰੋਇਨ ਦੀ ਬਰਾਮਦਗੀ ਵਿੱਚ 187% ਵਾਧਾ, ਪੁਲਿਸ ਨੇ ਨਸ਼ਾ ਜਾਲਾਂ ‘ਤੇ ਕੱਸਿਆ ਸ਼ਿਕੰਜਾ
*ਭਗਵੰਤ ਮਾਨ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਰਹੀ ਨਤੀਜੇ, ਕਪੂਰਥਲਾ ਵਿੱਚ ਹੈਰੋਇਨ ਦੀ ਬਰਾਮਦਗੀ ਵਿੱਚ 187% ਵਾਧਾ, ਪੁਲਿਸ ਨੇ ਨਸ਼ਾ ਜਾਲਾਂ ‘ਤੇ ਕੱਸਿਆ ਸ਼ਿਕੰਜਾ*

ਚੰਡੀਗੜ੍ਹ; 7 ਮਈ 2026: ਕਪੂਰਥਲਾ ਜ਼ਿਲ੍ਹੇ ਵਿੱਚ ਭਗਵੰਤ ਮਾਨ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਹੇਠ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਵਿੱਚ ਤੇਜ਼ ਵਾਧਾ ਦਰਜ ਕੀਤਾ ਗਿਆ ਹੈ, ਜੋ ਜ਼ਿਲ੍ਹਾ ਪੁਲਿਸ ਵੱਲੋਂ ਕੀਤੀ ਗਈ ਤੀਬਰ ਅਤੇ ਲਗਾਤਾਰ ਕਾਰਵਾਈ ਨੂੰ ਦਰਸਾਉਂਦਾ ਹੈ।

ਅਧਿਕਾਰਕ ਅੰਕੜਿਆਂ ਅਨੁਸਾਰ 1 ਮਾਰਚ 2025 ਤੋਂ 30 ਅਪ੍ਰੈਲ 2026 ਤੱਕ ਕਪੂਰਥਲਾ ਪੁਲਿਸ ਨੇ 30.4 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ, ਜਦਕਿ ਮੁਹਿੰਮ ਤੋਂ ਪਹਿਲਾਂ ਦੇ ਸਮੇਂ (1 ਜਨਵਰੀ 2024 ਤੋਂ 28 ਫ਼ਰਵਰੀ 2025) ਦੌਰਾਨ 10.6 ਕਿਲੋਗ੍ਰਾਮ ਬਰਾਮਦਗੀ ਹੋਈ ਸੀ - ਜੋ ਕਿ 187% ਦਾ ਮਹੱਤਵਪੂਰਨ ਵਾਧਾ ਦਰਸਾਉਂਦਾ ਹੈ।

ਇਸ ਸਮੇਂ ਦੌਰਾਨ ਭੁੱਕੀ ਦੀ ਬਰਾਮਦਗੀ 170 ਕਿਲੋਗ੍ਰਾਮ ਤੋਂ ਵੱਧ ਕੇ 452 ਕਿਲੋਗ੍ਰਾਮ ਤੋਂ ਉੱਪਰ ਹੋ ਗਈ, ਜੋ ਕਿ 166% ਵਾਧਾ ਹੈ, ਜਦਕਿ ਅਫ਼ੀਮ ਦੀ ਬਰਾਮਦਗੀ 6.845 ਕਿਲੋਗ੍ਰਾਮ ਤੋਂ ਵੱਧ ਕੇ 11.517 ਕਿਲੋਗ੍ਰਾਮ ਹੋ ਗਈ, ਜੋ ਕਿ 68% ਵਾਧਾ ਦਰਸਾਉਂਦਾ ਹੈ।

ਇਸੇ ਸਮੇਂ ਦੌਰਾਨ ਹੀ ਨਸ਼ੀਲੀ ਗੋਲੀਆਂ ਅਤੇ ਕੈਪਸੂਲਾਂ ਦੀ ਬਰਾਮਦਗੀ 38,327 ਤੋਂ ਵੱਧ ਕੇ 72,480 ਹੋ ਗਈ ਜੋ ਕਿ ਕਰੀਬ 89% ਦਾ ਵਾਧਾ ਹੈ। ਇਸ ਤੋਂ ਇਲਾਵਾ, ਚਰਸ ਅਤੇ ਆਈਸ ਦੀ ਬਰਾਮਦਗੀ, ਜੋ ਪਹਿਲਾਂ ਨਾ ਕੇ ਬਰਾਬਰ ਸੀ, ਹੁਣ ਇਸ ਖਾਸ ਕਾਰਵਾਈ ਦੌਰਾਨ ਦਰਜ ਕੀਤੀ ਗਈ ਹੈ।

ਬਰਾਮਦਗੀਆਂ ਵਿੱਚ ਵਾਧੇ ਦੇ ਨਾਲ-ਨਾਲ ਕਾਰਵਾਈ ਵਿੱਚ ਵੀ ਤੇਜ਼ੀ ਆਈ ਹੈ। ਮੁਹਿੰਮ ਦੌਰਾਨ ਕਪੂਰਥਲਾ ਪੁਲਿਸ ਨੇ ਐਨਡੀਪੀਐਸ ਐਕਟ ਹੇਠ 1498 ਐਫ਼ਆਈਆਰ ਦਰਜ ਕੀਤੀਆਂ ਅਤੇ 1867 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ, ਜਦਕਿ ਪਿਛਲੇ ਸਮੇਂ ਦੌਰਾਨ 376 ਮਾਮਲੇ ਦਰਜ ਹੋਏ ਅਤੇ 481 ਗ੍ਰਿਫ਼ਤਾਰੀਆਂ ਹੋਈਆਂ ਸਨ, ਜੋ ਕਿ ਕ੍ਰਮਵਾਰ 298% ਅਤੇ 288% ਦਾ ਵੱਡਾ ਵਾਧਾ ਦਰਸਾਉਂਦਾ ਹੈ।

ਵੇਰਵੇ ਸਾਂਝੇ ਕਰਦਿਆਂ, ਸੀਨੀਅਰ ਪੁਲਿਸ ਅਧਿਕਾਰੀ (ਐਸਐਸਪੀ) ਕਪੂਰਥਲਾ, ਗੌਰਵ ਤੂਰਾ ਨੇ ਕਿਹਾ: “ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਨਸ਼ੀਲੇ ਪਦਾਰਥਾਂ ਖ਼ਿਲਾਫ਼ ਕੇਂਦਰਿਤ ਅਤੇ ਤੀਬਰ ਕਾਰਵਾਈ ਨੂੰ ਸੰਭਵ ਬਣਾਇਆ ਹੈ। ਬਰਾਮਦਗੀਆਂ ਵਿੱਚ ਇਹ ਮਹੱਤਵਪੂਰਨ ਵਾਧਾ ਕਪੂਰਥਲਾ ਪੁਲਿਸ ਦੀ ਲਗਾਤਾਰ ਕੋਸ਼ਿਸ਼ਾਂ ਨੂੰ ਦਰਸਾਉਂਦਾ ਹੈ, ਜੋ ਸਪਲਾਈ ਦੀ ਕੜੀ ਨੂੰ ਤੋੜਨ ਅਤੇ ਨਸ਼ਾ ਤਸਕਰੀ ਨੂੰ ਹਰ ਪੱਧਰ ‘ਤੇ ਰੋਕਣ ਲਈ ਕੀਤੀਆਂ ਜਾ ਰਹੀਆਂ ਹਨ।”

ਅਧਿਕਾਰੀਆਂ ਨੇ ਦੱਸਿਆ ਕਿ ਬਰਾਮਦਗੀਆਂ ਅਤੇ ਕਾਰਵਾਈ ਵਿੱਚ ਵਾਧਾ ਸ਼ਹਿਰੀ ਅਤੇ ਪਿੰਡਾਂ ਦੇ ਖੇਤਰਾਂ ਵਿੱਚ ਕੀਤੀਆਂ ਜਾ ਰਹੀਆਂ ਲਗਾਤਾਰ, ਖੁਫੀਆ ਜਾਣਕਾਰੀ ਅਧਾਰਿਤ ਕਾਰਵਾਈਆਂ ਦਾ ਨਤੀਜਾ ਹੈ, ਜਿਨ੍ਹਾਂ ਦਾ ਧਿਆਨ ਸੰਗਠਿਤ ਨਸ਼ਾ ਜਾਲਾਂ ਨੂੰ ਤੋੜਣ, ਅੰਤਰ-ਰਾਜੀ ਸੰਬੰਧਾਂ ਦੀ ਪਹਿਚਾਣ ਕਰਨ ਅਤੇ ਮੁੜ-ਮੁੜ ਅਪਰਾਧ ਕਰਨ ਵਾਲਿਆਂ ਨੂੰ ਨਿਸ਼ਾਨਾ ਬਣਾਉਣ ‘ਤੇ ਹੈ।

ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਤਸਕਰਾਂ ਅਤੇ ਉਨ੍ਹਾਂ ਦੀਆਂ ਆਰਥਿਕ ਸੰਪਤੀਆਂ ਦੋਹਾਂ ਨੂੰ ਨਿਸ਼ਾਨਾ ਬਣਾਉਣ ਵਾਲਾ ਇਹ ਦੋਹਰਾ ਰੁਖ ਨਸ਼ਾ ਪ੍ਰਣਾਲੀ ਨੂੰ ਲੰਬੇ ਸਮੇਂ ਲਈ ਖਤਮ ਕਰਨ ਲਈ ਬਹੁਤ ਜ਼ਰੂਰੀ ਹੈ।

“ਇਹ ਮੁਹਿੰਮ ਇੱਕ ਲਗਾਤਾਰ ਮਿਸ਼ਨ ਵਜੋਂ ਚਲਾਈ ਜਾ ਰਹੀ ਹੈ। ਨਸ਼ੇ ਦੀ ਬੁਰਾਈ ਨੂੰ ਖਤਮ ਕਰਨ ਅਤੇ ਪੰਜਾਬ ਦੇ ਨੌਜਵਾਨਾਂ ਦੀ ਰੱਖਿਆ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ,” ਉਹਨਾਂ ਨੇ ਅੱਗੇ ਕਿਹਾ।

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਇੱਕ ਮਜ਼ਬੂਤ ਆਰਥਿਕ ਕਾਰਵਾਈ ਦਾ ਹਿੱਸਾ ਵੀ ਸ਼ਾਮਲ ਹੈ, ਜਿਸਦਾ ਮਕਸਦ ਨਸ਼ਾ ਜਾਲਾਂ ਦੀ ਆਰਥਿਕ ਰੀੜ੍ਹ ਦੀ ਹੱਡੀ ਨੂੰ ਤੋੜਣਾ ਹੈ।

ਕਪੂਰਥਲਾ ਪੁਲਿਸ ਨੇ 48 ਮਾਮਲਿਆਂ ਵਿੱਚ, ਜਿਨ੍ਹਾਂ ਵਿੱਚ ਨਸ਼ਾ ਗਤੀਵਿਧੀਆਂ ਨਾਲ ਜੁੜੀਆਂ ₹9.10 ਕਰੋੜ ਤੋਂ ਵੱਧ ਦੀਆਂ ਸੰਪਤੀਆਂ ਸ਼ਾਮਲ ਹਨ, ਕਾਰਵਾਈ ਸ਼ੁਰੂ ਕੀਤੀ। ਇਨ੍ਹਾਂ ਵਿੱਚੋਂ ₹8.60 ਕਰੋੜ ਦੀ ਸੰਪਤੀ ਨੂੰ ਜ਼ਬਤ ਕਰਨ ਅਤੇ ਜਮ੍ਹ ਕਰਨ ਦੇ ਆਦੇਸ਼ ਪਹਿਲਾਂ ਹੀ ਪ੍ਰਾਪਤ ਕੀਤੇ ਜਾ ਚੁੱਕੇ ਹਨ।

ਯੁੱਧ ਨਸ਼ਿਆਂ ਵਿਰੁੱਧ ਦੇ 138ਵੇਂ ਦਿਨ 113 ਨਸ਼ਾ ਤਸਕਰ ਕਾਬੂ; 1.5 ਕਿਲੋ ਹੈਰੋਇਨ ਅਤੇ 5 ਕਿਲੋ ਅਫ਼ੀਮ ਬਰਾਮਦ
ਚੰਡੀਗੜ੍ਹ, 17 ਜੁਲਾਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆ ਦੇ ਮੁਕੰਮਲ ਖਾਤਮੇ ਲਈ ਜਾਰੀ ਜੰਗ "ਯੁੱਧ ਨਸ਼ਿਆਂ ਵਿਰੁੱਧ" ਦੇ 138ਵੇਂ ਦਿਨ ਪੰਜਾਬ ਪੁਲਿਸ ਨੇ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 31,237 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ । ਇਸ ਨਾਲ ਸਿਰਫ਼ 138 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 22,377 ਹੋ ਗਈ ਹੈ।

ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 93 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 433 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 81 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 483 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 90 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 14 ਜੁਲਾਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆ ਦੇ ਮੁਕੰਮਲ ਖਾਤਮੇ ਲਈ ਜਾਰੀ ਜੰਗ "ਯੁੱਧ ਨਸ਼ਿਆਂ ਵਿਰੁੱਧ" ਦੇ135ਵੇਂ ਦਿਨ ਪੰਜਾਬ ਪੁਲਿਸ ਨੇ 109 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.7 ਕਿਲੋ ਹੈਰੋਇਨ, 1.5 ਕਿਲੋ ਅਫ਼ੀਮ, 42 ਕਿਲੋ ਭੁੱਕੀ ਅਤੇ 7.18 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 135 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 21,938 ਹੋ ਗਈ ਹੈ।

ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 88 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 399 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 72 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 429 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 58 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਯੁੱਧ ਨਸ਼ਿਆਂ ਵਿਰੁੱਧ ਦਾ 134ਵਾਂ ਦਿਨ: 4.2 ਕਿਲੋਗ੍ਰਾਮ ਹੈਰੋਇਨ ਸਮੇਤ 113 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 13 ਜੁਲਾਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ 134ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.2 ਕਿਲੋ ਹੈਰੋਇਨ, 500 ਗ੍ਰਾਮ ਗਾਂਜਾ, 120 ਕਿਲੋ ਭੁੱਕੀ ਅਤੇ 24,210 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 134 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 21,819 ਹੋ ਗਈ ਹੈ।

ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 84 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 423 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 93 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 453 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 81 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਇਸ ਦੌਰਾਨ, ਪੁਲਿਸ ਟੀਮਾਂ ਨੇ ਬਠਿੰਡਾ, ਮਾਨਸਾ, ਬਰਨਾਲਾ, ਪਟਿਆਲਾ, ਸੰਗਰੂਰ ਅਤੇ ਐਸਏਐਸ ਨਗਰ ਸਮੇਤ ਛੇ ਜ਼ਿਲ੍ਹਿਆਂ ਵਿੱਚ 411 ਮੈਡੀਕਲ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਨਸ਼ੀਲੀਆਂ ਗੋਲੀਆਂ ਜਾਂ ਕਿਸੇ ਵੀ ਹੋਰ ਨਸ਼ੀਲੇ ਪਦਾਰਥ ਦੀ ਵਿਕਰੀ ਨਾ ਕਰਦੇ ਹੋਣ ਅਤੇ ਦਵਾਈਆਂ ਦੀ ਵਿਕਰੀ ਸੰਬੰਧੀ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਦੇ ਹੋਣ।

ਯੁੱਧ ਨਸ਼ਿਆਂ ਵਿਰੁੱਧ ਦਾ 133ਵਾਂ ਦਿਨ: 707 ਗ੍ਰਾਮ ਹੈਰੋਇਨ ਸਮੇਤ 120 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 12 ਜੁਲਾਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ 133ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 120 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 707 ਗ੍ਰਾਮ ਹੈਰੋਇਨ ਅਤੇ 16,300 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 133 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 21,660 ਹੋ ਗਈ ਹੈ।

ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 85 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 428 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਭੇ ਭਰ ਵਿੱਚ 77 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 472 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 76 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਯੁੱਧ ਨਸ਼ਿਆਂ ਵਿਰੁੱਧ’ ਦੇ 131ਵੇਂ ਦਿਨ ਪੰਜਾਬ ਪੁਲਿਸ ਵੱਲੋਂ 129 ਨਸ਼ਾ ਤਸਕਰ ਗ੍ਰਿਫ਼ਤਾਰ; 4.2 ਕਿਲੋ ਹੈਰੋਇਨ ਬਰਾਮਦ
ਚੰਡੀਗੜ੍ਹ, 10 ਜੁਲਾਈ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 131ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 129 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.2 ਕਿਲੋ ਹੈਰੋਇਨ, 509 ਗ੍ਰਾਮ ਅਫੀਮ ਅਤੇ 23,370 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 131 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 21,356 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 84 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 414 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 92 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 456 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 86 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

ਬਠਿੰਡਾ ਵਿੱਚ ਪਾਕਿਸਤਾਨ ਦੀ ਹਮਾਇਤ ਵਾਲੇ ਡਰੱਗ ਤਸਕਰੀ ਕਾਰਟਲ ਦਾ ਪਰਦਾਫਾਸ਼; 40 ਕਿਲੋ ਹੈਰੋਇਨ ਸਮੇਤ ਛੇ ਗ੍ਰਿਫ਼ਤਾਰ
ਚੰਡੀਗੜ੍ਹ/ਬਠਿੰਡਾ, 8 ਜੁਲਾਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਢੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਾ-ਤਸਕਰੀ ਦੀ ਸਮੱਸਿਆ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ ਬਠਿੰਡਾ ਪੁਲਿਸ ਨੇ ਛੇ ਮੁੱਖ ਨਸ਼ਾ ਤਸਕਰਾਂ ਨੂੰ 40 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਵਿਦੇਸ਼ੀ ਤਸਕਰਾਂ ਦੁਆਰਾ ਚਲਾਏ ਜਾ ਰਹੇ ਇੱਕ ਅੰਤਰਰਾਸ਼ਟਰੀ ਡਰੱਗ ਕਾਰਟਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲਖਵੀਰ ਸਿੰਘ ਉਰਫ ਲੱਖਾ (33), ਪ੍ਰਭਜੋਤ ਸਿੰਘ (26), ਰਣਜੋਧ ਸਿੰਘ (27), ਆਕਾਸ਼ ਮਰਵਾਹਾ (21), ਰੋਹਿਤ ਕੁਮਾਰ (25) ਅਤੇ ਗੁਰਚਰਨ ਸਿੰਘ ਉਰਫ ਗੁਰੀ (27) ਵਜੋਂ ਹੋਈ ਹੈ, ਜੋ ਸਾਰੇ ਸ੍ਰੀ ਮੁਕਤਸਰ ਸਾਹਿਬ, ਮਲੋਟ ਦੇ ਰਹਿਣ ਵਾਲੇ ਹਨ। ਮੁਲਜ਼ਮਾਂ ਲਖਵੀਰ ਸਿੰਘ ਅਤੇ ਪ੍ਰਭਜੀਤ ਸਿੰਘ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਅਤੇ ਉਨ੍ਹਾਂ ਵਿਰੁੱਧ ਕ੍ਰਮਵਾਰ ਅਸਲਾ ਐਕਟ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ ਮਾਮਲੇ ਦਰਜ ਹਨ।

ਇਹ ਸਫ਼ਲਤਾ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਪਾਕਿਸਤਾਨ ਸਥਿਤ ਤਸਕਰ ਤਨਵੀਰ ਸ਼ਾਹ ਅਤੇ ਕੈਨੇਡਾ ਸਥਿਤ ਹੈਂਡਲਰ ਜੋਬਨ ਕਲੇਰ ਦੁਆਰਾ ਚਲਾਏ ਜਾ ਰਹੇ ਡਰੱਗ ਕਾਰਟਲ ਦਾ ਪਰਦਾਫਾਸ਼ ਕਰਨ, ਜਿਸ ਵਿੱਚ ਨੌਂ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਰਾਜਸਥਾਨ ਦੇ ਬਾੜਮੇਰ ਵਿੱਚ ਅੰਤਰਰਾਸ਼ਟਰੀ ਸਰਹੱਦ ਨੇੜਿਓਂ 60.302 ਕਿਲੋ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਗਈ ਸੀ, ਤੋਂ ਕੁਝ ਦੇਰ ਬਾਅਦ ਸਾਹਮਣੇ ਆਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਖੇਪ ਪਾਕਿਸਤਾਨ ਸਥਿਤ ਹੈਂਡਲਰਾਂ ਦੁਆਰਾ ਪੰਜਾਬ ਵਿੱਚ ਅੱਗੇ ਵੰਡਣ ਲਈ ਭੇਜੀ ਗਈ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਸਰਹੱਦ-ਪਾਰੋਂ ਸੰਪਰਕਾਂ ਦਾ ਪਤਾ ਲਗਾਉਂਦਿਆਂ ਡਰੱਗ ਸਪਲਾਈ ਚੇਨ ਦਾ ਪੂਰੀ ਤਰ੍ਹਾਂ ਪਰਦਾਫਾਸ਼ ਕੀਤਾ ਜਾ ਸਕੇ।

ਹੋਰ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਬਠਿੰਡਾ ਅਮਨੀਤ ਕੌਂਡਲ ਨੇ ਕਿਹਾ ਕਿ ਇਹ ਕਾਰਵਾਈ ਖਿੱਤੇ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਬਾਰੇ ਠੋਸ ਜਾਣਕਾਰੀ ਮਿਲਣ ਤੋਂ ਬਾਅਦ ਸ਼ੁਰੂ ਕੀਤੀ ਗਈ ਸੀ।

ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਸੀਆਈਏ ਸਟਾਫ-1 ਬਠਿੰਡਾ ਦੀ ਟੀਮ ਨੇ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਅਤੇ ਉਕਤ ਛੇ ਮੁਲਜ਼ਮਾਂ ਨੂੰ ਉਨ੍ਹਾਂ ਦੀ ਫਾਰਚੂਨਰ ਕਾਰ, ਜਿਸਦਾ ਰਜਿਸਟ੍ਰੇਸ਼ਨ ਨੰਬਰ ਪੀਬੀ-53ਈ-6771 ਹੈ, ਵਿੱਚੋਂ  40 ਕਿਲੋ ਹੈਰੋਇਨ ਬਰਾਮਦ ਕਰਨ ਉਪਰੰਤ ਗ੍ਰਿਫ਼ਤਾਰ ਕਰ ਲਿਆ।

ਐਸਐਸਪੀ ਨੇ ਕਿਹਾ ਕਿ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਨਸ਼ੀਲੇ ਪਦਾਰਥ ਭਾਰਤ-ਪਾਕਿਸਤਾਨ ਸਰਹੱਦ ਪਾਰੋਂ ਭੇਜੇ ਜਾ ਰਹੇ ਸਨ, ਜਿਨ੍ਹਾਂ ਨੂੰ ਬਾਅਦ ਵਿੱਚ ਸਥਾਨਕ ਤਸਕਰਾਂ ਵੱਲੋਂ ਪੰਜਾਬ ਵਿੱਚ ਅੱਗੇ ਵੰਡਿਆ ਜਾਂਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਪਾਕਿਸਤਾਨ-ਅਧਾਰਤ ਹੈਂਡਲਰਾਂ ਨਾਲ ਜੁੜੇ ਹੋਰ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਜਾਰੀ ਹੈ।

ਇਸ ਸਬੰਧੀ ਬਠਿੰਡਾ ਦੇ ਥਾਣਾ ਕੋਤਵਾਲੀ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21ਸੀ ਤਹਿਤ ਐਫਆਈਆਰ ਨੰਬਰ 132 ਦਰਜ ਕੀਤੀ ਗਈ ਹੈ।

ਯੁੱਧ ਨਸ਼ਿਆਂ ਵਿਰੁਧ ਦਾ 128ਵਾਂ ਦਿਨ: 3.8 ਕਿਲੋ ਹੈਰੋਇਨ, 5 ਕਿਲੋ ਅਫੀਮ ਸਮੇਤ 110 ਨਸ਼ਾ ਤਸਕਾਰ ਕਾਬੂ
ਚੰਡੀਗੜ੍ਹ, 7 ਜੁਲਾਈ:

ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਮੁਹਿੰਮ "ਯੁੱਧ ਨਸ਼ਿਆਂ ਵਿਰੁਧ" ਦੇ 128ਵੇਂ ਦਿਨ , ਪੰਜਾਬ ਪੁਲਿਸ ਨੇ 110 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.8 ਕਿਲੋਗ੍ਰਾਮ ਹੈਰੋਇਨ, 5 ਕਿਲੋਗ੍ਰਾਮ ਅਫੀਮ ਅਤੇ 906 ਕਿਲੋਗ੍ਰਾਮ ਭੁੱਕੀ ਬਰਾਮਦ ਕੀਤੀ। ਇਸ ਦੇ ਨਾਲ, ਸਿਰਫ਼ 128 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 20,878 ਹੋ ਗਈ ਹੈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕੀਤੀ ਗਈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 108 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 425 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ ਅਤੇ ਰਾਜ ਭਰ ਵਿੱਚ 78  ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 475 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ -ਅੱਡੀਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ 'ਨਸ਼ਾ ਛੁਡਾਊ' ਦੇ ਹਿੱਸੇ ਵਜੋਂ ਅੱਜ 54 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਯੁੱਧ ਨਸ਼ਿਆਂ ਵਿਰੁੱਧ’ ਦੇ 127ਵੇਂ ਦਿਨ ਪੰਜਾਬ ਪੁਲਿਸ ਵੱਲੋਂ 143 ਨਸ਼ਾ ਤਸਕਰ ਗ੍ਰਿਫ਼ਤਾਰ; 3.5 ਕਿਲੋ ਹੈਰੋਇਨ ਅਤੇ 1.5 ਕਿਲੋ ਅਫੀਮ ਬਰਾਮਦ
ਚੰਡੀਗੜ੍ਹ, 6 ਜੁਲਾਈ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 127ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 143 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.5 ਕਿਲੋ ਹੈਰੋਇਨ, 1.5 ਕਿਲੋ ਅਫੀਮ ਅਤੇ 54,750 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 127 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 20,784 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 79 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 411 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 105 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 442 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 57  ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

ਯੁੱਧ ਨਸ਼ਿਆਂ ਵਿਰੁੱਧ ਦਾ 126ਵਾਂ ਦਿਨ: 6.9 ਕਿਲੋਗ੍ਰਾਮ ਹੈਰੋਇਨ, 6.1 ਕਿਲੋਗ੍ਰਾਮ ਅਫੀਮ ਸਮੇਤ 139 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 5 ਜੁਲਾਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ 126ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 139 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.9 ਕਿਲੋ ਹੈਰੋਇਨ, 6.1 ਕਿਲੋ ਅਫੀਮ ਅਤੇ 1.19 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 126 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 20,594 ਹੋ ਗਈ ਹੈ।

ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 92 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 451 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 91 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 460 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 53 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਇਸ ਦੌਰਾਨ, ਪੁਲਿਸ ਟੀਮਾਂ ਨੇ ਕਮਿਸ਼ਨਰੇਟ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਬਟਾਲਾ, ਅੰਮ੍ਰਿਤਸਰ ਦਿਹਾਤੀ ਅਤੇ ਤਰਨ ਤਾਰਨ ਸਮੇਤ ਛੇ ਜ਼ਿਲ੍ਹਿਆਂ ਵਿੱਚ 195 ਮੈਡੀਕਲ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਨਸ਼ੀਲੀਆਂ ਗੋਲੀਆਂ ਜਾਂ ਕਿਸੇ ਵੀ ਹੋਰ ਨਸ਼ੀਲੇ ਪਦਾਰਥ ਦੀ ਵਿਕਰੀ ਨਾ ਕਰਦੇ ਹੋਣ ਅਤੇ ਦਵਾਈਆਂ ਦੀ ਵਿਕਰੀ ਸੰਬੰਧੀ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਦੇ ਹੋਣ।

’ਯੁੱਧ ਨਸ਼ਿਆਂ ਵਿਰੁੱਧ’ ਦੇ 114ਵੇਂ ਦਿਨ ਪੰਜਾਬ ਪੁਲਿਸ ਵੱਲੋਂ 126 ਨਸ਼ਾ ਤਸਕਰ ਗ੍ਰਿਫ਼ਤਾਰ; 5.3 ਕਿਲੋ ਹੈਰੋਇਨ ਬਰਾਮਦ
ਚੰਡੀਗੜ੍ਹ, 23 ਜੂਨ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 114ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 126 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5.3 ਕਿਲੋ ਹੈਰੋਇਨ, 200 ਗ੍ਰਾਮ ਅਫੀਮ ਅਤੇ 8850 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 114 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 18, 843 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 99 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 506 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 85  ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 540  ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 47  ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

ਯੁੱਧ ਨਸ਼ਿਆਂ ਵਿਰੁੱਧ’ ਦੇ 113 ਵੇਂ ਦਿਨ ਪੰਜਾਬ ਪੁਲਿਸ ਵੱਲੋਂ 151 ਨਸ਼ਾ ਤਸਕਰ ਗ੍ਰਿਫ਼ਤਾਰ; 533 ਗ੍ਰਾਮ ਹੈਰੋਇਨ, 2.8 ਕਿਲੋ ਅਫੀਮ ਅਤੇ 5.3 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 22 ਜੂਨ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 113ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 151 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 533 ਗ੍ਰਾਮ ਹੈਰੋਇਨ, 2.8 ਕਿਲੋ ਅਫੀਮ ਅਤੇ 5.32 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 113 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 18,719 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 99 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 523 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 98 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 502 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 54 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।