holds - Azad Soch

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂ.ਏ.ਈ. ਦੇ ਰਾਸ਼ਟਰਪਤੀ ਤੇ ਇਜ਼ਰਾਈਲੀ ਪ੍ਰਧਾਨ ਮੰਤਰੀ ਨਾਲ ਕੀਤੀ ਗੱਲਬਾਤ
New Delhi,02,March,2026,(Azad Soch News):-  ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਹਾਲ ਹੀ ਵਿੱਚ ਯੂਏਈ ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ (President Sheikh Mohammed bin Zayed Al Nahyan) ਅਤੇ ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ (Israeli Prime Minister Benjamin Netanyahu) ਨਾਲ ਵੱਖ-ਵੱਖ ਟੈਲੀਫੋਨ 'ਤੇ ਗੱਲਬਾਤ ਕੀਤੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਹ ਜਾਣਕਾਰੀ ਖੁਦ ਸੋਸ਼ਲ ਮੀਡੀਆ ਪਲੇਟਫਾਰਮ (Social Media Platform)’ ਤੇ ਸਾਂਝੀ ਕਰਕੇ ਦਿੱਤੀ,ਪੋਸਟ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਗੱਲਬਾਤ ਦੌਰਾਨ ਉਨ੍ਹਾਂ ਨੇ ਖੇਤਰੀ ਸਥਿਤੀ 'ਤੇ ਚਰਚਾ ਕੀਤੀ ਅਤੇ ਭਾਰਤ ਦੀਆਂ ਚਿੰਤਾਵਾਂ ਸਾਂਝੀਆਂ ਕੀਤੀਆਂ,ਉਨ੍ਹਾਂ ਨੇ ਨਾਗਰਿਕਾਂ ਦੀ ਸੁਰੱਖਿਆ ਨੂੰ ਸਭ ਤੋਂ ਵੱਡੀ ਤਰਜੀਹ ਦੱਸਿਆ ਅਤੇ ਟਕਰਾਅ ਨੂੰ ਜਲਦੀ ਰੋਕਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ।

ਮੁੱਖ ਵਿਚਾਰ-ਵਟਾਂਦਰੇ
ਇਹ ਕਾਲਾਂ 1 ਮਾਰਚ, 2026 ਨੂੰ ਮੱਧ ਪੂਰਬ ਵਿੱਚ ਵਧਦੇ ਤਣਾਅ, ਜਿਸ ਵਿੱਚ ਯੂਏਈ (The UAE)' ਤੇ ਈਰਾਨੀ ਹਮਲੇ ਸ਼ਾਮਲ ਸਨ, ਦੇ ਵਿਚਕਾਰ ਹੋਈਆਂ। ਮੋਦੀ ਨੇ ਯੂਏਈ ਦੇ ਹਮਲਿਆਂ ਦੀ ਨਿੰਦਾ ਕੀਤੀ, ਏਕਤਾ ਪ੍ਰਗਟ ਕੀਤੀ, ਅਤੇ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ ਜਦੋਂ ਕਿ ਯੂਏਈ ਦਾ ਆਪਣੇ ਭਾਰਤੀ ਭਾਈਚਾਰੇ ਦਾ ਸਮਰਥਨ ਕਰਨ ਲਈ ਧੰਨਵਾਦ ਕੀਤਾ।

ਇਜ਼ਰਾਈਲ ਦੀ ਗੱਲਬਾਤ
ਨੇਤਨਯਾਹੂ ਨਾਲ, ਮੋਦੀ ਨੇ ਖੇਤਰੀ ਵਿਕਾਸ 'ਤੇ ਚਿੰਤਾਵਾਂ ਜ਼ਾਹਰ ਕੀਤੀਆਂ, ਨਾਗਰਿਕ ਸੁਰੱਖਿਆ ਨੂੰ ਤਰਜੀਹ ਦਿੱਤੀ, ਅਤੇ ਦੁਸ਼ਮਣੀ ਨੂੰ ਜਲਦੀ ਘਟਾਉਣ ਦੀ ਅਪੀਲ ਕੀਤੀ। ਇਹ ਮੱਧ ਪੂਰਬ ਦੀ ਸਥਿਰਤਾ 'ਤੇ ਭਾਰਤ ਦੇ ਇਕਸਾਰ ਰੁਖ਼ ਨਾਲ ਮੇਲ ਖਾਂਦਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੀਨ ਦੇ ਤਿਆਨਜਿਨ ਵਿੱਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਦੁਵੱਲੀ ਮੀਟਿੰਗ ਕੀਤੀ
Tianjin,02,SEP,2025,(Azad Soch News):-  ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਚੀਨ ਦੇ ਤਿਆਨਜਿਨ ਵਿੱਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ (President Vladimir Putin) ਨਾਲ ਦੁਵੱਲੀ ਮੀਟਿੰਗ ਕੀਤੀ,ਮੀਟਿੰਗ (Meeting) ਵਿੱਚ ਦੋਵਾਂ ਦੇਸ਼ਾਂ ਦੇ ਆਪਸੀ ਸਬੰਧਾਂ 'ਤੇ ਜ਼ੋਰ ਦਿੱਤਾ ਗਿਆ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Russian President Vladimir Putin) ਨੇ ਸੋਮਵਾਰ ਨੂੰ ਸ਼ੰਘਾਈ ਸਹਿਯੋਗ ਸੰਗਠਨ (SCO) ਸੰਮੇਲਨ ਤੋਂ ਬਾਅਦ ਚੀਨ ਦੇ ਤਿਆਨਜਿਨ ਵਿੱਚ ਆਪਣੀ ਦੁਵੱਲੀ ਮੀਟਿੰਗ ਲਈ ਇੱਕੋ ਕਾਰ ਵਿੱਚ ਯਾਤਰਾ ਕੀਤੀ,X 'ਤੇ ਇੱਕ ਪੋਸਟ ਵਿੱਚ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "SCO ਸੰਮੇਲਨ ਸਥਾਨ 'ਤੇ ਕਾਰਵਾਈ ਤੋਂ ਬਾਅਦ, ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਮੈਂ ਆਪਣੀ ਦੁਵੱਲੀ ਮੀਟਿੰਗ ਲਈ ਇਕੱਠੇ ਗਏ,ਉਨ੍ਹਾਂ ਨਾਲ ਗੱਲਬਾਤ ਹਮੇਸ਼ਾ ਗਿਆਨਵਾਨ ਹੁੰਦੀ ਹੈ।"

ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਨੂੰ ਆਈਆਂ ਧਮਕੀ ਵਾਲੀਆਂ ਈ-ਮੇਲਜ਼ ਮਾਮਲਾ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਾਈ-ਲੈਵਲ ਮੀਟਿੰਗ
Chandigarh, 18 July 2025,(Azad Soch Newz):-   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕੱਲ੍ਹ ਚੰਡੀਗੜ੍ਹ ਵਿਖੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ (Sachkhand Sri Darbar Sahib Ji) ਨੂੰ ਆਈਆਂ ਧਮਕੀ ਵਾਲੀਆਂ ਈ-ਮੇਲਜ਼ ਨੂੰ ਲੈ ਕੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਹਾਈ-ਲੈਵਲ ਮੀਟਿੰਗ (High-Level Meeting) ਕੀਤੀ ਗਈ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਪੰਜਾਬ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਹੋਣ ਦਿਆਂਗੇ। ਸਾਡੀਆਂ ਸੁਰੱਖਿਆ ਏਜੰਸੀਆਂ ਅਤੇ ਪੰਜਾਬ ਪੁਲਿਸ (Punjab Police) ਪੂਰੀ ਤਰ੍ਹਾਂ ਮੁਸਤੈਦ ਹਨ। ਮੈਂ ਪੰਜਾਬ ਵਾਸੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਅਫ਼ਵਾਹਾਂ ਤੋਂ ਸੁਚੇਤ ਰਹਿਣ। ਸਾਰੇ ਧਰਮਾਂ ਦੇ ਧਾਰਮਿਕ ਅਸਥਾਨ ਸਾਡੇ ਲਈ ਪਵਿੱਤਰ ਤੇ ਪੂਜਨਯੋਗ ਹਨ, ਅਸੀਂ ਇਹਨਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਦੇਸ਼ ਅਤੇ ਸਮਾਜ ਵਿਰੋਧੀ ਤਾਕਤਾਂ ਨਾਲ ਪੂਰੀ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਪਹਿਲਗਾਮ ਹਮਲੇ ਦੇ ਬਾਅਦ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੀ ਉੱਚ ਪੱਧਰੀ ਮੀਟਿੰਗ
-ਪਹਿਲਗਾਮ ਹਮਲੇ ਦੇ ਬਾਅਦ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੀ ਉੱਚ ਪੱਧਰੀ ਮੀਟਿੰਗ

- ਮੁੱਖ ਮੰਤਰੀ ਨੇ ਦਿੱਤੇ ਸਪਸ਼ਟ ਨਿਰਦੇਸ਼, ਰਾਜ ਵਿੱਚ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਦੇ ਖਿਲਾਫ ਹੋਵੇਗੀ ਸਖਤ ਕਾਰਵਾਈ

- ਮੁੱਖ ਮੰਤਰੀ ਨੇ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਕਰਨ ਲਈ ਕਾਫੀ ਕਦਮ ਚੁੱਕਣ ਦੇ ਦਿੱਤੇ ਨਿਰਦੇਸ਼

Chandigarh,26,APRIL,2025,(Azad Soch News):- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਸਿਵਲ ਸਕੱਤਰੇਤ ਵਿੱਚ ਪ੍ਰਬੰਧਿਤ ਇੱਕ ਉੱਚ ਪੱਧਰੀ ਮੀਟਿੰਗ ਦੀ ਅਗਵਾਈ ਕਰਦੇ ਹੋਏ ਪਹਿਲਗਾਮ ਹਮਲੇ ਦੇ ਬਾਅਦ ਊਤਪਨ ਸਥਿਤੀ ਅਤੇ ਹੋਰ ਮਹਤੱਵਪੂਰਣ ਮੁੱਦਿਆਂ 'ਤੇ ਚਰਚਾ ਕੀਤੀ। ਉਨ੍ਹਾਂ ਨੇ ਇਸ ਹਮਲੇ ਦੀ ਕੜੇ ਸ਼ਬਦਾਂ ਵਿੱਚ ਨਿੰਦਾ ਕਰਦੇ ਹੋਏ ਕਿਹਾ ਕਿ ਇਸ ਹਮਲੇ ਵਿੱਚ ਕਈ ਨਿਰਦੋਸ਼ ਲੋਕਾਂ ਦੀ ਜਾਣ ਚਲੀ ਗਈ। ਅਜਿਹੇ ਕ੍ਰਿਤ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੇ ਜਾਣਗੇ।

ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨਿਰਦੇਸ਼ਾਂ ਅਨੂਸਾਰ, ਮੁੱਖ ਮੰਤਰੀ ਨੇ ਕਿਹਾ ਕਿ ਪਾਕੀਸਤਾਨੀ ਨਾਗਰਿਕਾਂ ਲਈ ਹਰਿਆਣਾ ਛੱਡਣ ਦੀ ਆਖੀਰੀ ਮਿੱਤੀ 27 ਅਪ੍ਰੈਲ, 2025 ਹੈ। ਹਾਲਾਂਕਿ ਮੈਡੀਕਲ ਵੀਜਾ ਧਾਰਕਾਂ ਲਈ ਇਹ ਸੀਮਾ 29 ਅਪ੍ਰੈਨ, 2025 ਤੱਕ ਹੈ। ਇਹ ਸਮੇਂ ਸੀਮਾ ਲੰਬੇ ਸਮੇਂ ਦੇ ਵੀਜਾ, ਰਾਜਨਯਿਕ ਵੀਜਾ ਅਤੇ ਅਧਿਕਾਰਕ ਵੀਜਾ ਰੱਖਣ ਵਾਲੇ ਪਾਕੀਸਤਾਨੀ ਨਾਗਰਿਕਾਂ 'ਤੇ ਲਾਗੂ ਨਹੀਂ ਹੋਵੇਗੀ।

ਮੁੱਖ ਮੰਤਰੀ ਨੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਸੁਪਰਡੈਂਟਾਂ ਨੂੰ ਇੰਨ੍ਹਾਂ ਨਿਰਦੇਸ਼ਾਂ ਦਾ ਸਖਤੀ ਨਾਲ ਪਾਲਣ ਯਕੀਨੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਰਾਜ ਵਿੱਚ ਕਾਨੁੰਨ ਵਿਵਸਥਾ ਦੀ ਸਮੀਖਿਆ ਕਰਦੇ ਹੋਏ ਇਹ ਸਪਸ਼ਟ ਕੀਤਾ ਕਿ ਰਾਜ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਪੂਰੇ ਰਾਜ ਦੇ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਪੜ੍ਹ ਰਹੇ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਕਰਨ ਲਈ ਸਾਰੇ ਜਰੂਰੀ ਕਦਮ ਚੁੱਕੇ ਜਾਣ। ਮੌਜੂਦਾ ਵਿੱਚ ਹਰਿਆਣਾ ਦੇ ਵੱਖ-ਵੱਖ ਵਿਦਿਅਕ ਅਦਾਰਿਆਂ ਵਿੱਚ 1157 ਕਸ਼ਮੀਰੀ ਵਿਦਿਆਰਥੀਆਂ ਸਿਖਿਆ ਪ੍ਰਾਪਤ ਕਰ ਰਹੇ ਹਨ। ਮੁੱਖ ਮੰਤਰੀ ਨੇ ਸਬੰਧਿਤ ਜਿਲ੍ਹਾ ਪ੍ਰਸਾਸ਼ਨ ਨੂੰ ਵਿਦਿਆਰਥੀਆਂ ਦੀ ਸਮਸਿਆਵਾਂ ਅਤੇ ਚਿੰਤਾਵਾਂ ਦਾ ਪ੍ਰਾਥਮਿਕਤਾ ਨਾਲ ਸੁਲਝਾਉਣ ਅਤੇ ਉਨ੍ਹਾਂ ਨੂੰ ਸੁਰੱਖਿਆ ਅਤੇ ਭਰੋਸੇ ਦਾ ਮਾਹੌਲ ਪ੍ਰਦਾਨ ਕਰਨ ਲਈ ਵਿਦਿਆਕ ਅਦਾਰਿਆਂ ਦੇ ਨਾਲ ਲਗਾਤਾਰ ਸੰਪਰਕ ਵਿੱਚ ਰਹਿਣ ਦੇ ਨਿਰਦੇਸ਼ ਦਿੱਤੇ।

*ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਅਧਿਕਾਰੀਆਂ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੀਟਿੰਗ*
ਫ਼ਿਰੋਜ਼ਪੁਰ, 3 ਮਾਰਚ 2025:( ਸੁਖਵਿੰਦਰ ਸਿੰਘ ):- ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬੰਬਾਹ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਸਿਹਤ ਵਿਭਾਗ ਵੱਲੋਂ ਨਸ਼ੇ ਦੇ ਆਦੀਆਂ ਦੀ ਡੋਜ ਹੌਲੀ-ਹੌਲੀ ਘਟਾਕੇ ਉਨ੍ਹਾਂ ਨੂੰ ਟੀਕਿਆਂ ਤੋਂ ਗੋਲੀਆਂ 'ਤੇ ਲਿਆ ਕੇ ਅਤੇ ਬਾਅਦ ਵਿੱਚ ਨਸ਼ਾ ਮੁਕਤ ਕਰਨ ਸਮੇਤ ਓਟ ਸੈਂਟਰਾਂ 'ਤੇ ਨਸ਼ਾ ਮੁਕਤੀ ਕੇਂਦਰਾਂ ਜਰੀਏ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਹਿਯੋਗ ਨਾਲ ਉਨ੍ਹਾਂ ਨੂੰ ਪੜ੍ਹਾਈ ਦੇ ਆਧਾਰ ਅਤੇ ਹੁਨਰਮੰਦ ਬਣਾ ਕੇ ਰੁਜ਼ਗਾਰ ਦੇਣ ਲਈ ਉਪਰਾਲੇ ਕਰਨ ਦੀ ਹਦਾਇਤ ਕੀਤੀ।

ਉਨ੍ਹਾਂ ਨੇ ਕਿਹਾ ਕਿ ਨਸ਼ੇ ਦੇ ਆਦੀਆਂ ਨੂੰ ਪ੍ਰੇਰਿਤ ਕੀਤਾ ਜਾਵੇ ਕਿ ਜਿਸ ਰਾਹ 'ਤੇ ਉਹ ਚੱਲ ਰਹੇ ਹਨ, ਉਹ ਜੇਲ੍ਹਾਂ ਜਾਂ ਮੌਤ ਦਾ ਰਾਹ ਹੈ ਪਰੰਤੂ ਉਨ੍ਹਾਂ ਦੀ ਮਦਦ ਲਈ ਪੰਜਾਬ ਸਰਕਾਰ ਅੱਗੇ ਆਈ ਹੈ, ਇਸ ਲਈ ਉਹ ਆਪਣੇ ਅਤੇ ਆਪਣੇ ਪਰਿਵਾਰ ਦੀ ਖਾਤਰ ਇਹ ਗ਼ਲਤ ਰਾਹ ਛੱਡਕੇ ਜਿੰਦਗੀ ਦਾ ਰਸਤਾ ਅਪਨਾਉਣ। ਉਨ੍ਹਾਂ ਇਸ ਲਈ ਆਮ ਲੋਕਾਂ, ਕੌਂਸਲਰਾਂ, ਪੰਚਾਂ-ਸਰਪੰਚਾਂ ਤੇ ਹੋਰ ਪ੍ਰਤੀਨਿੱਧਾਂ ਸਮੇਤ ਸਮਾਜ ਸੇਵੀ ਸੰਸਥਾਵਾਂ ਦਾ ਵੀ ਸਹਿਯੋਗ ਲਿਆ ਜਾਵੇ। ਉਨ੍ਹਾਂ ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਸਕੂਲਾਂ ਤੇ ਕਾਲਜਾਂ ਵਿੱਚ ਵੱਖ ਵੱਖ ਗਤੀਵਿਧੀਆਂ ਰਾਹੀਂ ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾਵੇ।

ਮੀਟਿੰਗ ਵਿੱਚ ਐਸ.ਡੀ.ਐਮ. ਫ਼ਿਰੋਜ਼ਪੁਰ ਦਿਵਿਆ ਪੀ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿ) ਸੁਨੀਤਾ ਰਾਣੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ, ਡੀ. ਡੀ.ਐਫ. ਅਦਿਤੀ ਸ਼ਰਮਾ, ਡਿਪਟੀ ਮੈਡੀਕਲ ਕਮਿਸ਼ਨਰ ਗੁਰਮੇਜ ਰਾਮ, ਜ਼ਿਲ੍ਹਾ ਪਲੇਸਮੈਂਟ ਅਫਸਰ ਗੁਰਜੰਟ ਸਿੰਘ, ਸਰਬਜੀਤ ਸਿੰਘਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।