medical - Azad Soch

ਚੰਡੀਗੜ੍ਹ ਵਿੱਚ ਹੋਏ ਚਰਚਿਤ ਮੈਡੀਕਲ ਕਤਲਕਾਂਡ ਮਾਮਲੇ 'ਚ ਮੁਲਜ਼ਮਾਂ ਦਾ ਕੀਤਾ ਐਨਕਾਊਂਟਰ
ਚੰਡੀਗੜ੍ਹ, 18, ਜੂਨ, 2026, (ਆਜ਼ਾਦ ਸੋਚ ਨਿਊਜ਼):- ਚੰਡੀਗੜ੍ਹ ਵਿੱਚ ਹੋਏ ਚਰਚਿਤ ਮੈਡੀਕਲ ਕਤਲਕਾਂਡ ਮਾਮਲੇ (Notable Medical Homicide Cases) ਨਾਲ ਜੁੜੀ ਇੱਕ ਬੇਹੱਕ ਹੀ ਵੱਡੀ ਅਤੇ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਪੁਲਿਸ ਨੇ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁੱਖ ਮੁਲਜ਼ਮਾਂ ਦਾ ਇੱਕ ਮੁਕਾਬਲੇ (ਐਨਕਾਊਂਟਰ) ਦੌਰਾਨ ਖ਼ਾਤਮਾ ਕਰ ਦਿੱਤਾ ਹੈ।

ਜਾਣਕਾਰੀ ਅਨੁਸਾਰ, ਜੰਮੂ-ਕਸ਼ਮੀਰ (Jammu And Kashmir) ਵਿੱਚ ਗ੍ਰਿਫ਼ਤਾਰੀ ਤੋਂ ਬਾਅਦ ਮੁਲਜ਼ਮਾਂ ਨੂੰ ਚੰਡੀਗੜ੍ਹ ਲਿਆਂਦਾ ਜਾ ਰਿਹਾ ਸੀ ਇਸ ਦੌਰਾਨ ਉਨ੍ਹਾਂ ਨੇ ਬਾਥਰੂਮ ਦਾ ਬਹਾਨਾ ਲਗਾ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਦੋਵਾਂ ਮੁਲਜ਼ਮਾਂ ਦੇ ਪੈਰਾਂ ਵਿਚ ਗੋਲੀ ਮਾਰਨ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਦੌਰਾਨ ਦੋਵੇਂ ਜ਼ਖ਼ਮੀ ਹੋ ਗਏ। ਇਹ ਘਟਨਾ ਧਨਾਸ ਨੇੜੇ ਵਾਪਰੀ। ਪੁਲਿਸ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਜਾਂਚ ਕਰ ਰਹੀਆਂ ਹਨ।

ਇਸ ਪੂਰੀ ਕਾਰਵਾਈ ਅਤੇ ਮੁਕਾਬਲੇ ਨਾਲ ਜੁੜੇ ਮੁੱਖ ਨੁਕਤੇ ਹੇਠ ਲਿਖੇ ਅਨੁਸਾਰ ਹਨ:

ਕਿੱਥੇ ਅਤੇ ਕਿਵੇਂ ਹੋਇਆ ਐਨਕਾਊਂਟਰ?
ਪੁਲਿਸ ਦੀ ਘੇਰਾਬੰਦੀ: ਮੈਡੀਕਲ ਕਤਲਕਾਂਡ ਤੋਂ ਬਾਅਦ ਪੁਲਿਸ ਅਤੇ ਖ਼ੁਫੀਆ ਏਜੰਸੀਆਂ ਲਗਾਤਾਰ ਮੁਲਜ਼ਮਾਂ ਦੀ ਭਾਲ ਵਿੱਚ ਸਨ। ਪੁਲਿਸ ਨੂੰ ਇਨ੍ਹਾਂ ਸ਼ੱਕੀ ਸ਼ੂਟਰਾਂ ਦੇ ਲੁਕੇ ਹੋਣ ਦੀ ਪੱਕੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਇਲਾਕੇ ਦੀ ਘੇਰਾਬੰਦੀ ਕੀਤੀ ਗਈ।

ਜਵਾਬੀ ਕਾਰਵਾਈ: ਪੁਲਿਸ ਮੁਤਾਬਕ, ਜਦੋਂ ਮੁਲਜ਼ਮਾਂ ਨੂੰ ਆਤਮ-ਸਮਰਪਣ (Surrender) ਕਰਨ ਲਈ ਕਿਹਾ ਗਿਆ, ਤਾਂ ਉਨ੍ਹਾਂ ਨੇ ਪੁਲਿਸ ਪਾਰਟੀ 'ਤੇ ਸਿੱਧੀ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਨੇ ਵੀ ਆਤਮ-ਰੱਖਿਆ ਵਿੱਚ ਜਵਾਬੀ ਗੋਲੀਬਾਰੀ ਕੀਤੀ, ਜਿਸ ਵਿੱਚ ਮੁਲਜ਼ਮ ਗੰਭੀਰ ਜ਼ਖ਼ਮੀ ਹੋ ਗਏ ਅਤੇ ਮੌਕੇ 'ਤੇ ਹੀ ਮਾਰੇ ਗਏ।

ਮੈਡੀਕਲ ਕਤਲਕਾਂਡ ਦਾ ਪਿਛੋਕੜ
ਸਨਸਨੀਖੇਜ਼ ਵਾਰਦਾਤ: ਕੁਝ ਦਿਨ ਪਹਿਲਾਂ ਚੰਡੀਗੜ੍ਹ ਵਿੱਚ ਇੱਕ ਮੈਡੀਕਲ ਪੇਸ਼ੇਵਰ/ਕੈਸ਼ੀਅਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਪੂਰੇ ਸ਼ਹਿਰ ਵਿੱਚ ਦਹਿਸ਼ਤ ਅਤੇ ਗੁੱਸੇ ਦਾ ਮਾਹੌਲ ਸੀ।

ਸੁਰੱਖਿਆ 'ਚ ਸਖ਼ਤੀ: ਇਸੇ ਵਾਰਦਾਤ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਬਾਜ਼ਾਰਾਂ ਅਤੇ ਦੁਕਾਨਾਂ ਵਿੱਚ ਮਾਸਕ ਅਤੇ ਹੈਲਮੇਟ ਪਾ ਕੇ ਆਉਣ ਵਾਲਿਆਂ 'ਤੇ ਰੋਕ ਲਗਾਉਣ ਵਰਗੀਆਂ ਸਖ਼ਤ ਸੁਰੱਖਿਆ ਗਾਈਡਲਾਈਨਜ਼ (ਐਡਵਾਈਜ਼ਰੀ) ਵੀ ਜਾਰੀ ਕੀਤੀਆਂ ਸਨ।

ਪੁਲਿਸ ਪ੍ਰਸ਼ਾਸਨ ਦਾ ਬਿਆਨ
ਪੁਲਿਸ ਦੇ ਉੱਚ ਅਧਿਕਾਰੀਆਂ ਮੁਤਾਬਕ, ਮੁਲਜ਼ਮਾਂ ਕੋਲੋਂ ਭਾਰੀ ਮਾਤਰਾ ਵਿੱਚ ਨਾਜਾਇਜ਼ ਹਥਿਆਰ ਅਤੇ ਕਾਰਤੂਸ ਬਰਾਮਦ ਹੋਏ ਹਨ। ਇਸ ਮੁਕਾਬਲੇ ਦੌਰਾਨ ਕੁਝ ਪੁਲਿਸ ਮੁਲਾਜ਼ਮਾਂ ਦੇ ਵੀ ਜ਼ਖ਼ਮੀ ਹੋਣ ਦੀ ਖ਼ਬਰ ਹੈ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਐਨਕਾਊਂਟਰ ਤੋਂ ਬਾਅਦ ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਅਤੇ ਫੋਰੈਂਸਿਕ ਟੀਮਾਂ ਮੌਕੇ 'ਤੇ ਪਹੁੰਚ ਕੇ ਸਬੂਤ ਇਕੱਠੇ ਕਰ ਰਹੀਆਂ ਹਨ।

CM ਮਾਨ ਦੇ ਨੇਤ੍ਰਿਤਵ ਹੇਠ ਪੰਜਾਬ ਨੂੰ ਮਿਲਿਆ ₹900 ਕਰੋੜ ਦਾ ਤੋਹਫਾ-ਮੋਹਾਲੀ ਬਣੇਗਾ ਮੈਡੀਕਲ ਕੈਪੀਟਲ
ਮੋਹਾਲੀ, 29, ਸਤੰਬਰ, 2025, (ਆਜ਼ਾਦ ਸੋਚ ਨਿਊਜ਼):-    ਪੰਜਾਬ ਨੂੰ “ਰੰਗਲਾ, ਸਿਹਤਮੰਦ, ਅਤੇ ਭਵਿੱਖ ਲਈ ਤਿਆਰ” ਬਣਾਉਣ ਦੀ ਮੁਹਿੰਮ ਵਿੱਚ ਇੱਕ ਵੱਡਾ ਕਦਮ ਚੁੱਕਦਿਆਂ, ਫੋਰਟਿਸ ਹੈਲਥਕੇਅਰ ਨੇ ਮੋਹਾਲੀ ਵਿੱਚ ਆਪਣੇ ਕੈਂਪਸ ਦੇ ਵਿਸਥਾਰ ਲਈ ₹900 ਕਰੋੜ ਦਾ ਐਲਾਨ ਕੀਤਾ ਹੈ। ਉਦਯੋਗ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਇਸ ਨਿਵੇਸ਼ ਤਹਿਤ 400 ਤੋਂ ਵੱਧ ਨਵੇਂ ਬੈੱਡ ਜੁੜਨਗੇ ਅਤੇ ਇਸਨੂੰ 13.4 ਏਕੜ ਵਿੱਚ ਫੈਲਾ ਕੇ ਵਿਸ਼ਵ ਪੱਧਰੀ ਉੱਤਮਤਾ ਕੇਂਦਰ (Centre of Excellence) ਬਣਾਇਆ ਜਾਵੇਗਾ , ਜਿਸ ਨਾਲ ਪੰਜਾਬ ਮੈਡੀਕਲ, ਰੁਜ਼ਗਾਰ ਅਤੇ ਆਧੁਨਿਕ ਸਹੂਲਤਾਂ ਦਾ ਨਵਾਂ ਗੜ੍ਹ ਬਣ ਰਿਹਾ ਹੈ।ਪ੍ਰਦੇਸ਼ ਸਰਕਾਰ ਦੀ ਸਰਗਰਮੀ, ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਤੇ ਮਜ਼ਬੂਤ ਲੀਡਰਸ਼ਿਪ ਸਦਕਾ, ਫੋਰਟਿਸ ਦਾ ਇਹ ਅਭੂਤਪੂਰਵ ਨਿਵੇਸ਼ ਸੂਬੇ ਦੇ ਨੌਜਵਾਨਾਂ ਲਈ 2,200 ਤੋਂ ਵੱਧ ਨਵੀਆਂ ਨੌਕਰੀਆਂ ਅਤੇ ਹਜ਼ਾਰਾਂ ਅਪ੍ਰਤੱਖ ਰੁਜ਼ਗਾਰ ਦੇ ਮੌਕੇ ਲੈ ਕੇ ਆਵੇਗਾ। ਇਹ ਪ੍ਰੋਜੈਕਟ ਸਿੱਧੇ ਤੌਰ 'ਤੇ 2500 ਤੋਂ ਵੱਧ ਲੋਕਾਂ ਨੂੰ ਰੁਜ਼ਗਾਰ ਦੇਵੇਗਾ, ਜਿਸ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਭਵਿੱਖ ਦੀ ਹੈਲਥਕੇਅਰ ਇੰਡਸਟਰੀ ਵਿੱਚ ਦਮਦਾਰ ਸ਼ੁਰੂਆਤ ਮਿਲੇਗੀ।

ਇਸ ਵਿਸਥਾਰ ਵਿੱਚ ਅਤਿ-ਆਧੁਨਿਕ ICU, ਕਾਰਡੀਓਲੋਜੀ, ਓਨਕੋਲੋਜੀ, ਅੰਗ ਪ੍ਰਤਿਆਰੋਪਣ, ਰੋਬੋਟਿਕ ਸਰਜਰੀ, ਅਤੇ 40 ਤੋਂ ਵੱਧ ਸੁਪਰਸਪੈਸ਼ਲਿਟੀ ਸਹੂਲਤਾਂ ਸ਼ਾਮਲ ਹੋਣਗੀਆਂ। ਮੌਜੂਦਾ ਫੋਰਟਿਸ ਕੈਂਪਸ ਪਹਿਲਾਂ ਹੀ 375 ਬੈੱਡਾਂ ਅਤੇ 194 ICU ਬੈੱਡਾਂ ਸਮੇਤ, ਖੇਤਰ ਵਿੱਚ ਉੱਚਤਮ ਕੁਆਲਿਟੀ ਦੀਆਂ ਸੇਵਾਵਾਂ ਦੇ ਰਿਹਾ ਹੈ। ਰਾਜ ਸਰਕਾਰ ਨੇ ਨਿੱਜੀ ਅਤੇ ਜਨਤਕ ਖੇਤਰ ਦੀ ਮਜ਼ਬੂਤ ਭਾਈਵਾਲੀ (Public–Private Partnership) ਰਾਹੀਂ, ਪੰਜਾਬ ਨੂੰ ਹੈਲਥ ਅਤੇ ਮੈਡੀਕਲ ਦਾ ਗਲੋਬਲ ਹੱਬ ਬਣਾਉਣ ਦਾ ਨਿਸ਼ਚਾ ਕਰ ਲਿਆ ਹੈ। ਇਸ ਵਿਜ਼ਨ ਤਹਿਤ ਨਾ ਸਿਰਫ਼ ਮੋਹਾਲੀ, ਬਲਕਿ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਅਤੇ ਹੋਰ ਜ਼ਿਲ੍ਹਿਆਂ ਵਿੱਚ ਵੀ ਮਲਟੀ-ਸਪੈਸ਼ਲਿਸਟ ਹਸਪਤਾਲਾਂ ਦੀ ਸ਼ੁਰੂਆਤ ਕੀਤੀ ਗਈ ਹੈ, ਤਾਂ ਜੋ ਹਰ ਨਾਗਰਿਕ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਬਿਹਤਰੀਨ ਇਲਾਜ ਮਿਲੇ।ਫੋਰਟਿਸ ਹੈਲਥਕੇਅਰ ਨੇ 2013 ਤੋਂ ਹੁਣ ਤੱਕ ਪੰਜਾਬ ਵਿੱਚ ₹1,500 ਕਰੋੜ ਤੋਂ ਵੀ ਵੱਧ ਦਾ ਨਿਵੇਸ਼ ਕੀਤਾ ਹੈ ਅਤੇ ਰਾਜ ਭਰ ਵਿੱਚ ਆਧੁਨਿਕ, ਵਿਸ਼ਵ ਪੱਧਰੀ ਹਸਪਤਾਲਾਂ ਦਾ ਨੈੱਟਵਰਕ ਬਣਾਇਆ ਹੈ। ਲੁਧਿਆਣਾ ਵਿੱਚ 259 ਬੈੱਡਾਂ ਵਾਲੇ ਸੁਪਰਸਪੈਸ਼ਲਿਟੀ ਕੈਂਪਸ, ਅੰਮ੍ਰਿਤਸਰ ਅਤੇ ਜਲੰਧਰ ਵਿੱਚ ਵੀ ਮੋਹਰੀ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।

ਇਹ ਨਿਵੇਸ਼ ਯੋਜਨਾ ਪੰਜਾਬ ਦੇ “Sehatmand, Rangla Punjab” ਵਿਜ਼ਨ ਨੂੰ ਧਰਤੀ 'ਤੇ ਉਤਾਰਨ ਦਾ ਪ੍ਰਮਾਣ ਹੈ, ਜਿੱਥੇ ਹਰ ਨਾਗਰਿਕ ਨੂੰ ਸਮੇਂ ਸਿਰ, ਸੁਲਭ ਅਤੇ ਵਧੀਆ ਸਿਹਤ ਸੇਵਾਵਾਂ ਉਪਲਬਧ ਹੋਣ। ਸਿਹਤ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਕਿਹਾ, “ਪੰਜਾਬ ਸਰਕਾਰ ਹੈਲਥਕੇਅਰ ਵਿੱਚ ਸੰਪੂਰਨ ਤਬਦੀਲੀ ਲਈ ਵਚਨਬੱਧ ਹੈ ਅਤੇ ਸੂਬੇ ਦੇ ਨਾਗਰਿਕਾਂ ਨੂੰ ਵਿਸ਼ਵ ਪੱਧਰ ਦੀਆਂ ਸਹੂਲਤਾਂ ਦੇਣ ਲਈ ਲਗਾਤਾਰ ਨਿਵੇਸ਼ ਅਤੇ ਸੁਧਾਰ ਕਰ ਰਹੀ ਹੈ।”ਪੰਜਾਬ ਸਰਕਾਰ ਦੁਆਰਾ ਹਸਪਤਾਲ PPP ਐਕਟ ਪਾਸ ਕਰਨ ਤੋਂ ਬਾਅਦ, ਸੂਬੇ ਵਿੱਚ ਨਿੱਜੀ ਅਤੇ ਸਰਕਾਰੀ ਸਹਿਯੋਗ ਨਾਲ ਕਈ ਪਾਇਲਟ ਪ੍ਰੋਜੈਕਟ ਸ਼ੁਰੂ ਹੋ ਰਹੇ ਹਨ, ਜਿਸ ਨਾਲ ਡਾਕਟਰੀ ਸੰਸਾਧਨ, ਨਵੀਂ ਤਕਨਾਲੋਜੀ, ਅਤੇ ਡਾਕਟਰਾਂ ਦੀ ਉਪਲਬਧਤਾ ਬਿਹਤਰ ਹੋਈ ਹੈ। ਇਸ ਦਾ ਸਿੱਧਾ ਲਾਭ ਆਮ ਲੋਕਾਂ ਨੂੰ ਮੁਫਤ ਜਾਂ ਸਸਤੀਆਂ ਸੇਵਾਵਾਂ ਦੇ ਰੂਪ ਵਿੱਚ ਮਿਲੇਗਾ।

ਇਸ ਮੈਡੀਕਲ ਹੱਬ ਦੇ ਵਿਕਾਸ ਨਾਲ ਨਾ ਸਿਰਫ਼ ਮੋਹਾਲੀ ਬਲਕਿ ਪੂਰੇ ਪੰਜਾਬ ਨੂੰ ਮੈਡੀਕਲ ਟੂਰਿਜ਼ਮ ਵਿੱਚ ਨਵੀਂ ਪਛਾਣ ਮਿਲੇਗੀ, ਅਤੇ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਹੈਲਥਕੇਅਰ ਇਨੋਵੇਸ਼ਨ ਦਾ ਨਾਇਕ ਬਣੇਗਾ। ਫੋਰਟਿਸ ਦੇ ਇਸ ਨਿਵੇਸ਼ ਸਦਕਾ ਪੰਜਾਬ ਨੌਰਥ ਇੰਡੀਆ ਦੇ ਸਭ ਤੋਂ ਵੱਡੇ ਅਤੇ ਰਣਨੀਤਕ ਤੌਰ 'ਤੇ ਅਹਿਮ ਹੈਲਥਕੇਅਰ ਸੈਂਟਰ ਵਜੋਂ ਉੱਭਰੇਗਾ।ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਭਰ ਵਿੱਚ 800 ਤੋਂ ਵੀ ਵੱਧ ਆਮ ਆਦਮੀ ਕਲੀਨਿਕ, ਮੁਫ਼ਤ ਦਵਾਈ, ਅਤੇ ਮੁਫ਼ਤ 38 ਪ੍ਰਕਾਰ ਦੀਆਂ ਡਾਇਗਨੌਸਟਿਕ ਸੇਵਾਵਾਂ ਸ਼ੁਰੂ ਕੀਤੀਆਂ ਹਨ — ਜਿਸ ਨਾਲ ਸਿਹਤ ਖੇਤਰ ਵਿੱਚ ਪੰਜਾਬ ਦੀ ਦਰਜਾਬੰਦੀ ਉੱਪਰ ਆਈ ਹੈ ਅਤੇ ਸੂਬੇ ਦਾ ਹਰ ਨਾਗਰਿਕ “ਸਸਤੀ, ਸਮੇਂ ਸਿਰ, ਅਤੇ ਗੁਣਵੱਤਾਪੂਰਨ” ਡਾਕਟਰੀ ਸੇਵਾ ਦਾ ਲਾਭ ਉਠਾ ਰਿਹਾ ਹੈ। ਪੰਜਾਬ ਸਰਕਾਰ ਅਤੇ ਫੋਰਟਿਸ ਹੈਲਥਕੇਅਰ ਦੀ ਇਹ ਭਾਈਵਾਲੀ ਭਵਿੱਖ ਦੇ ਸਿਹਤਮੰਦ, ਉੱਨਤ ਅਤੇ ਖੁਸ਼ਹਾਲ ਪੰਜਾਬ ਦੇ ਨਿਰਮਾਣ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗੀ ਅਤੇ ਪੰਜਾਬ ਦਾ ਸ਼ੌਰਿਆ, ਮਜ਼ਬੂਤੀ ਅਤੇ ਸਿਹਤ ਪੂਰੇ ਭਾਰਤ ਅਤੇ ਵਿਸ਼ਵ ਵਿੱਚ ਉਦਾਹਰਣ ਬਣੇਗੀ।

ਦਹਾਕਿਆਂ ਤੋਂ ਅਣਗੌਲੇ ਦੋਆਬਾ ਖੇਤਰ ਨੂੰ ਮੁੱਖ ਮੰਤਰੀ ਦੇ ਯਤਨਾਂ ਸਦਕਾ 36 ਮਹੀਨਿਆਂ ਵਿੱਚ ਤੀਜਾ ਮੈਡੀਕਲ ਕਾਲਜ ਮਿਲਿਆ
* ਭਗਵੰਤ ਮਾਨ ਨੇ ਐਸ.ਬੀ.ਐਸ. ਨਗਰ ਵਿਖੇ 300 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ਹੀਦ ਭਗਤ ਸਿੰਘ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ

* ਕਪੂਰਥਲਾ ਅਤੇ ਹੁਸ਼ਿਆਰਪੁਰ ਤੋਂ ਬਾਅਦ ਦੋਆਬੇ ਵਿੱਚ ਬਣੇਗਾ ਤੀਜਾ ਮੈਡੀਕਲ ਕਾਲਜ

ਸ਼ਹੀਦ ਭਗਤ ਸਿੰਘ ਨਗਰ, 23 ਮਾਰਚ:- ਕਈ ਦਹਾਕਿਆਂ ਤੋਂ ਅਣਗੌਲੇ ਰਹੇ ਸੂਬੇ ਦੇ ਦੋਆਬਾ ਖੇਤਰ ਨੂੰ 36 ਮਹੀਨਿਆਂ ਦੇ ਅੰਦਰ ਉਦੋਂ ਆਪਣਾ ਤੀਜਾ ਮੈਡੀਕਲ ਕਾਲਜ ਮਿਲ ਗਿਆ, ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਗਪਗ 300 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ਹੀਦ ਭਗਤ ਸਿੰਘ ਸਰਕਾਰੀ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ।

ਇਹ ਦੋਆਬਾ ਖੇਤਰ ਵਿੱਚ ਤੀਜਾ ਮੈਡੀਕਲ ਕਾਲਜ ਹੈ ਕਿਉਂਕਿ ਮੁੱਖ ਮੰਤਰੀ ਨੇ ਪਹਿਲਾਂ ਹੁਸ਼ਿਆਰਪੁਰ ਅਤੇ ਕਪੂਰਥਲਾ ਵਿਖੇ ਮੈਡੀਕਲ ਕਾਲਜਾਂ ਦਾ ਨੀਂਹ ਪੱਥਰ ਰੱਖਿਆ ਸੀ। ਮੁੱਖ ਮੰਤਰੀ ਦੀ ਦੂਰਦਰਸ਼ੀ ਪਹੁੰਚ ਕਾਰਨ ਦੋਆਬਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚੋਂ ਤਿੰਨ ਭਾਵ ਹੁਸ਼ਿਆਰਪੁਰ, ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਹੁਣ ਸਰਕਾਰੀ ਮੈਡੀਕਲ ਕਾਲਜ ਹੋਣਗੇ। ਨਵਾਂ ਸਰਕਾਰੀ ਮੈਡੀਕਲ ਕਾਲਜ ਸਿਵਲ ਹਸਪਤਾਲ ਨਾਲ ਜੁੜੇਗਾ। ਇਸ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ 'ਤੇ ਰੱਖਿਆ ਗਿਆ ਅਤੇ ਇਹ ਸੰਸਥਾ ਸ਼ਹੀਦ ਭਗਤ ਸਿੰਘ ਦੀ ਵਿਰਾਸਤ ਨੂੰ ਸੱਚੀ ਸ਼ਰਧਾਂਜਲੀ ਹੈ।

ਇਸ ਕਾਲਜ ਵਿੱਚ ਐਮ.ਬੀ.ਬੀ.ਐਸ. ਦੀਆਂ 50 ਸੀਟਾਂ ਹੋਣਗੀਆਂ, ਜਿਸ ਨਾਲ ਮੈਡੀਕਲ ਸਿੱਖਿਆ ਇਸ ਖੇਤਰ ਦੇ ਵਿਦਿਆਰਥੀਆਂ ਦੀ ਪਹੁੰਚ ਵਿੱਚ ਹੋਵੇਗੀ। ਜ਼ਿਲ੍ਹਾ ਸਿਵਲ ਹਸਪਤਾਲ, ਐਸ.ਬੀ.ਐਸ. ਨਗਰ ਮੌਜੂਦਾ ਸਮੇਂ ਵਿੱਚ ਸੈਕੰਡਰੀ ਪੱਧਰ ਦੀਆਂ ਸੇਵਾਵਾਂ ਪ੍ਰਦਾਨ ਕਰਦਾ ਹੈ ਪਰ ਵਿਸ਼ੇਸ਼ ਡਾਕਟਰੀ ਸਹੂਲਤਾਂ ਦੀ ਘਾਟ ਹੈ। ਮੈਡੀਕਲ ਕਾਲਜ ਦੀ ਸਥਾਪਨਾ ਨਾਲ ਮਾਹਰ ਅਤੇ ਸੁਪਰ-ਸਪੈਸ਼ਲਿਸਟ ਡਾਕਟਰ 24 ਘੰਟੇ ਉਪਲਬਧ ਹੋਣਗੇ।

ਮੈਡੀਸਨ, ਸਰਜਰੀ, ਬਾਲ ਰੋਗ, ਆਰਥੋਪੈਡਿਕਸ, ਗਾਇਨਾਕੋਲੋਜੀ ਅਤੇ ਐਮਰਜੈਂਸੀ ਦੇਖਭਾਲ ਵਿੱਚ ਨਵੇਂ ਵਿਭਾਗਾਂ ਨੂੰ ਮਜ਼ਬੂਤ ​​ਕੀਤਾ ਜਾਵੇਗਾ। ਇਸੇ ਤਰ੍ਹਾਂ ਆਈ.ਸੀ.ਯੂ., ਟਰੌਮਾ ਸੈਂਟਰ ਅਤੇ ਡਾਇਗਨੌਸਟਿਕ ਲੈਬਾਂ ਨੂੰ ਵਧੇਰੇ ਗੰਭੀਰ ਮਰੀਜ਼ਾਂ ਨੂੰ ਸੰਭਾਲਣ ਲਈ ਅਪਗ੍ਰੇਡ ਕੀਤਾ ਜਾਵੇਗਾ। ਮਰੀਜ਼ਾਂ ਦੀ ਦੇਖਭਾਲ ਨੂੰ ਬਿਹਤਰ ਬਣਾਉਣ ਲਈ ਆਧੁਨਿਕ ਡਾਕਟਰੀ ਉਪਕਰਨ ਅਤੇ ਤਕਨਾਲੋਜੀ ਪੇਸ਼ ਕੀਤੀ ਜਾਵੇਗੀ।

ਇਸ ਹਸਪਤਾਲ ਨੂੰ ਅਤਿ-ਆਧੁਨਿਕ ਅਧਿਆਪਨ ਤੇ ਸਿਹਤ ਸੰਭਾਲ ਸੰਸਥਾ ਵਿੱਚ ਬਦਲਿਆ ਜਾਵੇਗਾ, ਜਿਸ ਨਾਲ ਮਰੀਜ਼ਾਂ ਅਤੇ ਮੈਡੀਕਲ ਵਿਦਿਆਰਥੀਆਂ ਦੋਵਾਂ ਨੂੰ ਲਾਭ ਹੋਵੇਗਾ। ਸ਼ਹੀਦ ਭਗਤ ਸਿੰਘ ਨਗਰ ਇੱਕ ਦੂਰ-ਦੁਰਾਡੇ ਵਾਲਾ ਜ਼ਿਲ੍ਹਾ ਹੈ, ਜਿੱਥੇ ਟਰਸ਼ਰੀ ਸਿਹਤ ਸੰਭਾਲ ਸਹੂਲਤਾਂ ਤੱਕ ਪਹੁੰਚ ਬਹੁਤ ਸੀਮਤ ਹੈ ਪਰ ਪਿਛਲੀਆਂ ਸਰਕਾਰਾਂ ਨੇ ਇਸ ਖੇਤਰ ਨੂੰ ਬਿਲਕੁੱਲ ਹੀ ਅਣਗੌਲਿਆ ਕੀਤਾ ਹੈ, ਜਿਸ ਕਾਰਨ ਮਰੀਜ਼ਾਂ ਨੂੰ ਇਲਾਜ ਲਈ ਲੁਧਿਆਣਾ, ਜਲੰਧਰ ਜਾਂ ਚੰਡੀਗੜ੍ਹ ਜਾਣਾ ਪੈਂਦਾ ਸੀ। ਇਹ ਮੈਡੀਕਲ ਕਾਲਜ ਸਥਾਨਕ ਤੌਰ 'ਤੇ ਆਧੁਨਿਕ ਦੇਖਭਾਲ ਸੇਵਾਵਾਂ ਦੀ ਪੇਸ਼ਕਸ਼ ਕਰ ਕੇ ਰੈਫਰਲ ਹਸਪਤਾਲਾਂ 'ਤੇ ਮਰੀਜ਼ਾਂ ਦੇ ਬੋਝ ਨੂੰ ਘਟਾਏਗਾ ਅਤੇ ਭਵਿੱਖ ਦੇ ਡਾਕਟਰਾਂ ਨੂੰ ਪੇਂਡੂ ਮਾਹੌਲ ਵਿੱਚ ਸਿਖਲਾਈ ਦੇਵੇਗਾ, ਜਿਸ ਨਾਲ ਉਨ੍ਹਾਂ ਨੂੰ ਸਥਾਨਕ ਲੋਕਾਂ ਦੀ ਸੇਵਾ ਕਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ।

ਇਸ ਕਾਲਜ ਨਾਲ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਕਿਫਾਇਤੀ ਅਤੇ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨਾ ਯਕੀਨੀ ਬਣਾਇਆ ਜਾਵੇਗਾ। ਇਸੇ ਤਰ੍ਹਾਂ ਇਹ ਕਾਲਜ ਮੈਡੀਕਲ ਸਿੱਖਿਆ ਦਾ ਵੀ ਵਿਸਥਾਰ ਕਰੇਗਾ ਕਿਉਂਕਿ ਸਥਾਨਕ ਵਿਦਿਆਰਥੀਆਂ ਨੂੰ ਹੁਣ ਮੈਡੀਕਲ ਪੜ੍ਹਾਈ ਲਈ ਆਪਣਾ ਜ਼ਿਲ੍ਹਾ ਨਹੀਂ ਛੱਡਣਾ ਪਵੇਗਾ। ਇਹ ਮੈਡੀਕਲ ਕਾਲਜ ਭਵਿੱਖ ਵਿੱਚ ਕਾਰਡੀਓਲੋਜੀ, ਨੈਫਰੋਲੋਜੀ, ਨਿਊਰੋਲੋਜੀ ਅਤੇ ਓਨਕੋਲੋਜੀ ਵਰਗੀਆਂ ਸੇਵਾਵਾਂ ਮੁਹੱਈਆ ਕਰਨ ਦੇ ਨਾਲ ਵਿਸ਼ੇਸ਼ ਸਿਹਤ ਸੰਭਾਲ ਸੇਵਾਵਾਂ ਲਈ ਪ੍ਰੇਰਕ ਵਜੋਂ ਕੰਮ ਕਰੇਗਾ।

ਇਸ ਮੈਡੀਕਲ ਕਾਲਜ ਨਾਲ ਡਾਕਟਰਾਂ, ਨਰਸਾਂ, ਟੈਕਨੀਸ਼ੀਅਨਾਂ ਅਤੇ ਨਾਨ-ਮੈਡੀਕਲ ਸਟਾਫ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਇਹ ਅਰਥਚਾਰੇ ਨੂੰ ਵੀ ਹੁਲਾਰਾ ਦੇਵੇਗਾ ਕਿਉਂਕਿ ਵਿਦਿਆਰਥੀ ਅਤੇ ਫੈਕਲਟੀ ਦੀ ਮੌਜੂਦਗੀ ਵਧਣ ਨਾਲ ਸਥਾਨਕ ਕਾਰੋਬਾਰਾਂ ਅਤੇ ਬੁਨਿਆਦੀ ਢਾਂਚੇ ਨੂੰ ਵੀ ਹੁਲਾਰਾ ਮਿਲੇਗਾ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਛੇ ਨਵੇਂ ਮੈਡੀਕਲ ਕਾਲਜਾਂ ਨਾਲ ਪੰਜਾਬ ਵਿੱਚ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਨੂੰ ਮਜ਼ਬੂਤ ​​ਕਰਨ ਲਈ ਵਚਨਬੱਧ ਹੈ।

ਇਸ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਅਤੇ ਕਾਰਜਸ਼ੀਲ ਕਰਨ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸ ਸੰਸਥਾ ਨੂੰ ਜਲਦ ਤੋਂ ਜਲਦ ਪੂਰੀ ਤਰ੍ਹਾਂ ਕਾਰਜਸ਼ੀਲ ਬਣਾਉਣ ਲਈ ਫੈਕਲਟੀ ਅਤੇ ਸਟਾਫ ਦੀ ਭਰਤੀ ਨੂੰ ਤਰਜੀਹ ਦਿੱਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਇਸ ਦੀ ਸਮੇਂ ਸਿਰ ਉਸਾਰੀ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਐਸ.ਬੀ.ਐਸ. ਨਗਰ ਨੂੰ ਉੱਤਰੀ ਪੰਜਾਬ ਦਾ ਸਿਹਤ ਸੰਭਾਲ ਕੇਂਦਰ ਬਣਾਉਣ ਲਈ ਡਾਕਟਰੀ ਸੇਵਾਵਾਂ ਦੇ ਵਿਸਥਾਰ ਅਤੇ ਹੋਰ ਅਪਗ੍ਰੇਡੇਸ਼ਨ ਲਈ ਵਾਧੂ ਫੰਡ ਯਕੀਨੀ ਬਣਾਏ ਜਾਣਗੇ।

ਇਹ ਮੈਡੀਕਲ ਕਾਲਜ ਸਿਰਫ਼ ਇੱਕ ਪ੍ਰੋਜੈਕਟ ਨਹੀਂ ਹੈ, ਸਗੋਂ ਸ਼ਹੀਦ ਭਗਤ ਸਿੰਘ ਨਗਰ ਦੇ ਲੋਕਾਂ ਨਾਲ ਕੀਤਾ ਇੱਕ ਵਾਅਦਾ ਵੀ ਹੈ। ਇਹ ਕਾਲਜ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਦੇ ਨਾਲ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰੇਗਾ ਅਤੇ ਖੇਤਰ ਦੀ ਚਿਰਕੋਣੀ ਮੰਗ ਨੂੰ ਪੂਰਾ ਕਰੇਗਾ। ਸ਼ਹੀਦ ਭਗਤ ਸਿੰਘ ਦੇ ਨਾਮ 'ਤੇ ਬਣਿਆ ਇਹ ਕਾਲਜ ਡਾਕਟਰਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪੂਰੇ ਸਮਰਪਣ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕਰੇਗਾ। ਇਹ ਪੰਜਾਬ ਦੀ ਸਿਹਤ ਸੰਭਾਲ ਪ੍ਰਣਾਲੀ ਵਿਚ ਸਕਰਾਤਮਕ ਬਦਲਾਅ ਲਿਆਉਣ ਅਤੇ ਸਾਰਿਆਂ ਲਈ ਮਿਆਰੀ ਡਾਕਟਰੀ ਸਿੱਖਿਆ ਅਤੇ ਇਲਾਜ ਯਕੀਨੀ ਬਣਾਉਣ ਪ੍ਰਤੀ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਸਿਹਤ ਵਿਭਾਗ ਦੀ ਟੀਮ ਵਲੋ ਪਿੰਡ ਗੱਟੀ ਰੱਜੋ ਕੇ ਦੇ ਮੈਡੀਕਲ ਸਟੋਰ ਤੇ ਕੀਤੀ ਛਾਪੇਮਾਰੀ
ਸਿਹਤ ਵਿਭਾਗ ਦੀ ਟੀਮ ਵਲੋ ਪਿੰਡ ਗੱਟੀ ਰੱਜੋ ਕੇ ਦੇ ਮੈਡੀਕਲ ਸਟੋਰ ਤੇ ਕੀਤੀ ਛਾਪੇਮਾਰੀ

ਵੱਡੀ ਤਦਾਦ ਵਿਚ ਨਸ਼ੇ ਦੀਆਂ ਦਵਾਈਆਂ ਕੀਤੀਆ ਬਰਾਮਦ, ਮੈਡੀਕਲ ਸਟੋਰ ਨੂੰ ਕੀਤਾ ਸੀਲ

ਫ਼ਿਰੋਜ਼ਪੁਰ 3 ਮਾਰਚ 2025 (ਸੁਖਵਿੰਦਰ ਸਿੰਘ ):-  ਪੰਜਾਬ ਸਰਕਾਰ ਵੱਲੋ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਤਹਿਤ ਅੱਜ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਅਤੇ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਨਿਰਦੇਸ਼ਾਂ ਹੇਠ ਸਿਹਤ ਵਿਭਾਗ ਦੀ ਟੀਮ ਨੂੰ ਉਸ ਵੇਲੇ ਵੱਡੀ ਕਾਮਯਾਬੀ ਹੱਥ ਲੱਗੀ ਜਦੋਂ ਵਿਭਾਗ ਦੀ ਟੀਮ ਵਲੋਂ ਪਿੰਡ ਗੱਟੀ ਰਾਕੋ ਕੇ ਵਿਖੇ ਸਥਿਤ ਮੈਡੀਕਲ ਸਟੋਰ 'ਤੇ ਛਾਪੇਮਾਰੀ ਕੀਤੀ ਗਈ ਅਤੇ ਵੱਡੀ ਮਾਤਰਾ ਵਿੱਚ ਨਸ਼ੇ ਲਈ ਵਰਤੀਆਂ ਜਾਣ ਵਾਲੀਆਂ ਪ੍ਰਤੀਬੰਧਿਤ ਦਵਾਈਆਂ ਬਰਾਮਦ ਕੀਤੀਆ।

ਇਸ ਸੰਬੰਧੀ ਜਾਣਕਾਰੀ ਦਿੰਦਿਆ ਸੋਨੀਆ ਗੁਪਤਾ ਡਰੱਗ ਕੰਟਰੋਲ ਅਫ਼ਸਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਗੱਟੀ ਰਾਜੋ ਕੇ ਵਿਖੇ ਸਥਿਤ ਐਮ/ਐਸ ਜੱਸੀ ਮੈਡੀਕਲ ਸਟੋਰ ਵਲੋ ਨਸ਼ੇ ਲਈ ਵਰਤੀਆਂ ਜਾਣ ਵਾਲਿਆਂ ਦਵਾਈਆਂ ਨੂੰ ਸਟੋਰ ਕੀਤਾ ਹੋਇਆ ਹੈ। ਉਕਤ ਸੂਚਨਾ 'ਤੇ ਜਦੋਂ ਉਨ੍ਹਾਂ ਵੱਲੋ ਇਸ ਮੈਡੀਕਲ ਸਟੋਰ 'ਤੇ ਛਾਪੇਮਾਰੀ ਕੀਤੀ ਤਾਂ 30,300 ਰੁਪਏ ਦੀ ਕੀਮਤ ਦੀਆਂ ਨਸ਼ੇ ਦੇ 580 ਕੈਪਸੂਲ ਅਤੇ 500 ਗੋਲੀਆਂ ਬਰਾਮਦ ਕੀਤੀਆ ਗਈਆ। ਡਰੱਗ ਕੰਟਰੋਲ ਅਫ਼ਸਰ ਸੋਨੀਆ ਗੁਪਤਾ ਨੇ ਕਿਹਾ ਉਕਤ ਮੈਡੀਕਲ ਸਟੋਰ ਨੂੰ ਸੀਲ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ੇ ਖਿਲਾਫ਼ ਆਰ ਪਾਰ ਦੀ ਜੰਗ ਵਿੱਢੀ ਗਈ ਹੈ ਅਤੇ ਸਰਕਾਰ ਦਾ ਮੁੱਖ ਟੀਚਾ ਸੂਬੇ ਵਿੱਚੋ ਹਰ ਤਰ੍ਹਾਂ ਦੇ ਨਸ਼ੇ ਦਾ ਪੂਰੀ ਤਰ੍ਹਾਂ ਖ਼ਾਤਮਾ ਕਰਨਾ ਹੈ। ਉਹਨਾਂ ਕਿਹਾ ਕਿ ਹਰੇਕ ਮੈਡੀਕਲ ਸਟੋਰ ਇਹ ਗੱਲ ਸੁਨਿਸ਼ਿਚਿਤ ਕਰੇ ਕਿ ਕਿਸੇ ਵੀ ਸਟੋਰ ਤੇ ਨਸ਼ੇ ਦੀ ਵਿਕਰੀ ਤੇ ਰੱਖ-ਰਖਾਵ ਨਾ ਹੋਵੇ ਅਤੇ ਹਰੇਕ ਦਵਾਈ ਬਿੱਲ ਤੇ ਮੰਗਵਾਈ ਅਤੇ ਵੇਚੀ ਜਾਵੇ। ਦਵਾਈਆਂ ਦਾ ਮੁਕੰਮਲ ਰਿਕਾਰਡ ਰੱਖਿਆ ਜਾਵੇ। ਜੇਕਰ ਕੋਈ ਵੀ ਦੁਕਾਨਦਾਰ ਮੈਡੀਕਲ ਨਸ਼ਾ ਵੇਚਦਾ ਵਿਭਾਗ ਦੀ ਟੀਮ ਵੱਲੋਂ ਫੜਿਆ ਜਾਂਦਾ ਹੈ ਤਾਂ ਉਸ ਨੂੰ ਕਿਸੇ ਵੀ ਸੂਰਤ ਵਿਚ ਬਖਸ਼ਿਆ ਨਹੀਂ ਜਾਵੇਗਾ ਤੇ ਦੁਕਾਨਦਾਰ ਖਿਲਾਫ ਡਰੱਗ ਐਕਟ ਤਹਿਤ ਕੜੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।