disposed - Azad Soch

ਕੌਮੀ ਲੋਕ ਅਦਾਲਤਾਂ ਦੌਰਾਨ ਪੰਜਾਬ ਵਿੱਚ 481324 ਕੇਸਾਂ ਦਾ ਨਿਪਟਾਰਾ
ਚੰਡੀਗੜ੍ਹ,24 ਮਈ

ਮਾਨਯੋਗ ਜਸਟਿਸ ਦੀਪਕ ਸਿੱਬਲ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਕਾਰਜਕਾਰੀ ਚੇਅਰਮੈੱਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੀ ਯੋਗ ਅਗਵਾਈ ਹੇਠ ਸਟੇਟ ਅਥਾਰਟੀ ਵੱਲੋਂ 24.05.2025 ਨੂੰ ਰਾਜ ਭਰ ਵਿੱਚ ਕੌਮੀ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਬੁਲਾਰੇ ਨੇ ਦੱਸਿਆ ਕਿ
ਇਸ ਲੋਕ ਅਦਾਲਤ ਵਿੱਚ ਰਾਜ ਦੇ ਸਾਰੇ ਜ਼ਿਲ੍ਹਿਆ ਅਤੇ ਸਬ-ਡਵੀਜ਼ਨਾਂ ਵਿੱਚ ਕੁੱਲ 442 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਸੀ, ਜਿਸ ਵਿੱਚ ਕੁੱਲ 5,40,873 ਕੇਸ ਲਗਾਏ ਗਏ ਜਿਨ੍ਹਾਂ ਵਿੱਚੋਂ ਕੁੱਲ 481324 ਕੇਸਾਂ ਦਾ ਨਿਪਟਾਰਾ ਮੌਕੇ ਤੇ ਕੀਤਾ ਗਿਆ ਅਤੇ ਕੁੱਲ 442 ਕਰੋੜ ਰੁਪਏ ਦੇ ਅਵਾਰਡ ਨਿਪਟਾਰੇ ਦੀ ਰਕਮ ਵਜੋਂ ਪਾਸ ਕੀਤੇ ਗਏ।

ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਰਾਹੀਂ ਰਾਜ ਭਰ ਵਿੱਚ ਲੰਮੇ ਸਮੇਂ ਤੋਂ ਚੱਲ ਰਹੇ ਹਜਾਰਾਂ ਕੇਸ ਆਪਸੀ ਸਹਿਮਤੀ ਨਾਲ ਨਿਪਟਾਏ ਗਏ ਅਤੇ ਇਸ ਤਰ੍ਹਾਂ ਇਹ ਲੋਕ ਅਦਾਲਤ ਕੇਸਾਂ ਦਾ ਬੇਲੋੜਾ ਭਾਰ ਘਟਾਉਣ ਵਿੱਚ ਕਾਫੀ ਕਾਰਾਗਾਰ ਸਾਬਿਤ ਹੋਈ।

ਇਸ ਮੌਕੇ ਮਾਨਯੋਗ ਜਸਟਿਸ ਦੀਪਕ ਸਿੱਬਲ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ ਨੇ ਰਾਜ ਭਰ ਦੇ ਨਿਆਇਕ ਅਧਿਕਾਰੀਆਂ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆ ਅਤੇ ਵਲੰਟੀਅਰਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਮਾਨਯੋਗ ਜਸਟਿਸ ਦੀਪਕ ਸਿੱਬਲ ਨੇ ਕਿਹਾ ਕਿ  'ਲੋਕ ਅਦਾਲਤਾਂ ਇਸ ਵਿਚਾਰ ਦਾ ਪ੍ਰਮਾਣ ਹਨ ਕਿ ਨਿਆਂ ਵਿੱਚ ਦੇਰੀ ਜਾਂ ਵਿਰੋਧੀ ਹੋਣ ਦੀ ਜ਼ਰੂਰਤ ਨਹੀਂ ਹੈ। ਇਹ ਦੇਖ ਕੇ ਖੁਸ਼ੀ ਹੁੰਦੀ ਹੈ ਕਿ ਪੰਜਾਬ ਦੇ ਲੋਕ ਨਿਆਂ ਪ੍ਰਦਾਨ ਕਰਨ ਦੇ ਇਸ ਸਹਿਯੋਗੀ ਢੰਗ ਨੂੰ ਅਪਣਾਉਂਦੇ ਹਨ"।

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਰਾਜ ਭਰ ਦੀਆ ਸਾਰੀਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆ, ਰਾਜ ਦੇ ਸਮੂਹ ਨਿਆ ਅਧਿਕਾਰੀ, ਬਾਰ ਮੈਂਬਰਾਂ, ਪੁਲਿਸ ਅਧਿਕਾਰੀਆਂ ਅਤੇ ਸਿਵਲ ਪ੍ਰਸ਼ਾਸਨ ਦੇ ਇਸ ਲੋਕ ਅਦਾਲਤ ਵਿੱਚ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ ਕੀਤਾ।

ਕੌਮੀ ਲੋਕ ਅਦਾਲਤ ਵਿੱਚ 9436 ਕੇਸਾਂ ਦਾ ਕੀਤਾ ਗਿਆ ਨਿਪਟਾਰਾ—ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪਰ
ਫਿਰੋਜ਼ਪੁਰ 08 ਮਾਰਚ, 2025 ( ਸੁਖਵਿੰਦਰ ਸਿੰਘ ) ਅੱਜ ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦਿੱਲੀ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਹਿੰਦੁਸਤਾਨ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਨ੍ਹਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਯੋਗ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਜੀਆਂ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸ਼੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਫਿਰੋਜ਼ਪੁਰ ਜੀਆਂ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ਜਿਸ ਤਹਿਤ ਜ਼ਿਲ੍ਹਾ ਫਿਰੋਜਪੁਰ ਵਿੱਚ ਕੁੱਲ 16 ਬੈਂਚ ਬਣਾਏ ਗਏ, ਜਿਹਨਾਂ ਵਿੱਚ ਸੈਸ਼ਨ ਡਵੀਜਨ, ਫਿਰੋਜਪੁਰ ਦੀਆਂ ਅਦਾਲਤਾਂ ਵਿੱਚ 10 ਬੈਂਚ, ਸਥਾਈ ਲੋਕ ਅਦਾਲਤ ਵਿਖੇ 1 ਬੈਂਚ, ਜੀਰਾ ਵਿਖੇ 3 ਬੈਂਚ ਅਤੇ ਗੁਰੂਹਰਸਹਾਏ ਵਿਖੇ 2 ਬੈਂਚ ਬਣਾਏ ਗਏ ਹਨ।

ਜਾਣਕਾਰੀ ਮੁਤਾਬਕ ਇਸ ਲੋਕ ਅਦਾਲਤ ਵਿੱਚ ਕੁੱਲ 19280 ਕੇਸ ਲਗਾਏ ਗਏ ਜਿਹਨਾਂ ਵਿੱਚੋਂ 9436 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 34,92,61,533/- ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਇਸ ਲੋਕ ਅਦਾਲਤ ਵਿੱਚ ਵੱਖ-ਵੱਖ ਤਰ੍ਹਾਂ ਦੇ ਕੇਸਾਂ ਦਾ ਜਿਵੇਂ ਕਿ ਦੀਵਾਨੀ ਕੇਸ, ਰਾਜੀਨਾਮਾ ਹੋਣ ਯੋਗ ਫੌਜਦਾਰੀ ਕੇਸ, ਚੈੱਕ ਬਾਊਂਸ, ਰਿਕਵਰੀ ਦੇ ਕੇਸ, ਟ੍ਰੈਫਿਕ ਚਲਾਨ ਅਤੇ ਘਰੇਲੂ ਝਗੜਿਆਂ ਦੇ ਕੇਸ, ਇਖਰਾਜ ਰਿਪੋਰਟਾਂ, ਅਦਮਪਤਾ ਰਿਪੋਰਟਾਂ, ਮੋਟਰ ਐਕਸੀਡੈਂਟ ਕਲੇਮ ਟ੍ਰਿਬਿਊਨਲ ਕੇਸ ਅਤੇ ਪ੍ਰੀ ਲਿਟੀਗੇਟਿਵ ਕੇਸ ਜਿਨ੍ਹਾਂ ਵਿੱਚ ਬੈਂਕ ਰਿਕਵਰੀ ਪ੍ਰਾਈਵੇਟ ਫਾਇਨਾਂਸ ਕੰਪਨੀ, ਮੋਬਾਇਲ ਅਤੇ ਟੈਲੀਫੋਨ ਕੰਪਨੀਆਂ ਦੇ ਕੇਸਾਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਦੇ ਨਾਲ ਕੀਤਾ ਗਿਆ।

ਲੋਕ ਅਦਾਲਤ ਵਿੱਚ ਆਉਣ ਵਾਲੇ ਲੋਕਾਂ ਦੀ ਮਦਦ ਅਤੇ ਪੁੱਛ—ਗਿੱਛ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਜ਼ਿਲ੍ਹਾ ਕੋਰਟ ਕੰਪਲੈਕਸ, ਫਿਰੋਜਪੁਰ ਦੇ ਪਬਲਿਕ ਐਂਟਰੀ ਗੇਟ ਉੱਪਰ ਇੱਕ ਹੈਲਪ ਡੈਸਕ ਵੀ ਲਗਾਇਆ ਗਿਆ ਤਾਂ ਜ਼ੋ ਲੋਕਾਂ ਨੂੰ ਸੁਖਾਲਾ ਕੀਤਾ ਜਾ ਸਕੇ। ਇਸੇ ਤਰ੍ਹਾਂ ਹੀ ਦੋਨਾਂ ਸਬ—ਡਵੀਜਨਾਂ ਜ਼ੀਰਾ ਅਤੇ ਗੁਰੂਹਰਸਹਾਏ ਵਿਖੇ ਵੀ ਹੈਲਪ ਡੈਸਕ ਲਗਾਏ ਗਏ।

ਸ੍ਰੀ ਨਵਲ ਕੁਮਾਰ, ਵਧੀਕ ਜ਼ਿਲਾ ਅਤੇ ਸੈਸ਼ਨ ਜੱਜ, ਫਿਰੋਜਪੁਰ ਜੀ ਨੇ ਸੰਬੋਧਨ ਕਰਦਿਆਂ ਹੋਇਆ ਦੱਸਿਆ ਕਿ ਲੋਕ ਅਦਾਲਤ ਵਿੱਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੈ। ਲੋਕ ਅਦਾਲਤ ਵਿੱਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਇਹ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁੱਕਦਮੇ ਬਾਜੀ ਤੋਂ ਮੁਕਤੀ ਮਿਲਦੀ ਹੈ ਅਤੇ ਹੋਰ ਕਈ ਮਾਨਸਿਕ ਪਰੇਸ਼ਾਨੀਆਂ ਤੋਂ ਧਿਰਾਂ ਨੂੰ ਮੁਕਤੀ ਮਿਲਦੀ ਹੈ। ਦੋਵੇਂ ਧਿਰਾਂ ਆਪਣੇ—ਆਪ ਨੂੰ ਜੇਤੂ ਮਹਿਸੂਸ ਕਰਦੀਆਂ ਹਨ ਅਤੇ ਕਿਸੇ ਵੀ ਧਿਰ ਦੀ ਹਾਰ ਨਹੀਂ ਹੁੰਦੀ। ਝ਼ਗੜੇ ਮੁਕਾਓ ਪਿਆਰ ਵਧਾਓ ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਨਿਆਂ ਪਾਓ।