arrests - Azad Soch

ਪੰਜਾਬ ਪੁਲਿਸ ਦੀ ਵਿਸ਼ੇਸ਼ ਟਾਸਕ ਫੋਰਸ ਵੱਲੋਂ ਨਾਮੀ ਪੰਜਾਬੀ ਗਾਇਕ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ
ਖੰਨਾ, 26, ਮਈ, 2026, (ਆਜ਼ਾਦ ਸੋਚ ਨਿਊਜ਼):-  ਪੰਜਾਬ ਪੁਲਿਸ (Punjab Police) ਦੀ ਵਿਸ਼ੇਸ਼ ਟਾਸਕ ਫੋਰਸ (STF) ਵੱਲੋਂ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਪੰਜਾਬੀ ਗਾਇਕ ਹਰਬੀਰ ਸਿੰਘ ਸੋਹਲ ਨੂੰ ਭਾਰੀ ਮਾਤਰਾ ਵਿੱਚ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਪੁਲਿਸ (Punjab Police) ਦੇ ਅਨੁਸਾਰ, ਇਹ ਨੈੱਟਵਰਕ ਆਸਟ੍ਰੇਲੀਆ ਤੋਂ ਚਲਾਇਆ ਜਾ ਰਿਹਾ ਸੀ ਅਤੇ ਇਸਦੇ ਗੈਂਗਸਟਰ ਜੈਪਾਲ ਭੁੱਲਰ ਗੈਂਗ (Gangster Jaipal Bhullar Gang) ਨਾਲ ਸਬੰਧ ਹਨ। ਖੰਨਾ ਪੁਲਿਸ (Khanna Police) ਨੇ ਹਰਬੀਰ ਸਿੰਘ ਸੋਹਲ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ ਜਦੋਂ ਉਹ ਆਪਣੀ ਥਾਰ ਗੱਡੀ ਵਿੱਚ ਵੱਡੀ ਮਾਤਰਾ ਵਿੱਚ ਹੈਰੋਇਨ ਲੈ ਕੇ ਜਾ ਰਿਹਾ ਸੀ।

ਤਲਾਸ਼ੀ ਦੌਰਾਨ, ਪੰਜਾਬ ਪੁਲਿਸ (Punjab Police) ਨੇ ਉਸਦੀ ਗੱਡੀ ਵਿੱਚੋਂ 5 ਕਿਲੋਗ੍ਰਾਮ ਅਤੇ 100 ਗ੍ਰਾਮ ਹੈਰੋਇਨ, ਲਗਭਗ 1.50 ਲੱਖ ਰੁਪਏ ਦੇ ਡਰੱਗ ਮਨੀ ਸਮੇਤ, ਬਰਾਮਦ ਕੀਤਾ। ਐਸਐਸਪੀ ਡਾ. ਦਰਪਨ ਆਹਲੂਵਾਲੀਆ ਨੇ ਦੱਸਿਆ ਕਿ ਇਹ ਮਾਮਲਾ 7 ਮਾਰਚ, 2026 ਨੂੰ ਸ਼ੁਰੂ ਹੋਇਆ ਸੀ। ਇੱਕ ਰੁਟੀਨ ਚੈਕਿੰਗ ਦੌਰਾਨ, ਦੋਰਾਹਾ ਪੁਲਿਸ ਨੇ ਇੱਕ ਈਟੀਓਸ ਕਾਰ ਨੂੰ ਰੋਕਿਆ ਅਤੇ ਇਸਦੇ ਸਵਾਰ, ਲੁਧਿਆਣਾ ਦੇ ਰਹਿਣ ਵਾਲੇ ਅਕਸ਼ੈ ਕੁਮਾਰ ਦੇ ਕਬਜ਼ੇ ਵਿੱਚੋਂ 301 ਗ੍ਰਾਮ ਹੈਰੋਇਨ ਬਰਾਮਦ ਕੀਤੀ।

ਇਸ ਮਾਮਲੇ ਨਾਲ ਜੁੜੇ ਮੁੱਖ ਵੇਰਵੇ ਹੇਠ ਲਿਖੇ ਅਨੁਸਾਰ ਹਨ:
•    ਬਰਾਮਦਗੀ: ਪੰਜਾਬ ਪੁਲਿਸ ਨੇ ਹਰਬੀਰ ਸਿੰਘ ਸੋਹਲ ਕੋਲੋਂ 5 ਕਿਲੋਗ੍ਰਾਮ ਤੋਂ ਵੱਧ (ਕਰੀਬ 5.15 ਕਿਲੋ) ਹੈਰੋਇਨ ਬਰਾਮਦ ਕੀਤੀ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਇਸ ਦੀ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।
•    ਗ੍ਰਿਫ਼ਤਾਰੀ ਕਿੱਥੋਂ ਹੋਈ: ਐਸ.ਟੀ.ਐਫ. (STF) ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਕਰਕੇ ਇਹ ਕਾਰਵਾਈ ਕੀਤੀ ਅਤੇ ਦੋਸ਼ੀ ਨੂੰ ਰੰਗੇ ਹੱਥੀਂ ਕਾਬੂ ਕੀਤਾ।
•    ਗੈਂਗਸਟਰਾਂ ਨਾਲ ਸਬੰਧ: ਮੁਢਲੀ ਜਾਂਚ ਵਿੱਚ ਇਹ ਸਾਹਮਣੇ ਆ ਰਿਹਾ ਹੈ ਕਿ ਹਰਬੀਰ ਸਿੰਘ ਸੋਹਲ ਦੇ ਤਾਰ ਕੌਮਾਂਤਰੀ ਨਸ਼ਾ ਤਸਕਰਾਂ ਅਤੇ ਜੇਲ੍ਹ ਵਿੱਚ ਬੰਦ ਕੁਝ ਵੱਡੇ ਗੈਂਗਸਟਰਾਂ ਨਾਲ ਜੁੜੇ ਹੋਏ ਹਨ, ਜੋ ਸਰਹੱਦ ਪਾਰੋਂ (ਪਾਕਿਸਤਾਨ ਵਾਲੇ ਪਾਸਿਓਂ) ਡਰੋਨ ਰਾਹੀਂ ਨਸ਼ਾ ਮੰਗਵਾਉਣ ਦੇ ਨੈੱਟਵਰਕ ਵਿੱਚ ਸ਼ਾਮਲ ਹਨ।
•    ਪਿਛੋਕੜ: ਹਰਬੀਰ ਸਿੰਘ ਸੋਹਲ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਬਤੌਰ ਗਾਇਕ ਅਤੇ ਗੀਤਕਾਰ ਵਜੋਂ ਕੰਮ ਕਰਦਾ ਰਿਹਾ ਹੈ, ਪਰ ਇਸ ਕਾਲੇ ਕਾਰੋਬਾਰ ਵਿੱਚ ਉਸਦੀ ਸ਼ਮੂਲੀਅਤ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਪੰਜਾਬ ਪੁਲਿਸ (Punjab Police) ਹੁਣ ਰਿਮਾਂਡ ਦੌਰਾਨ ਇਸ ਗੱਲ ਦੀ ਡੂੰਘਾਈ ਨਾਲ ਪੁੱਛਗਿੱਛ ਕਰ ਰਹੀ ਹੈ ਕਿ ਇਹ ਨਸ਼ੇ ਦੀ ਖੇਪ ਕਿੱਥੇ ਸਪਲਾਈ ਕੀਤੀ ਜਾਣੀ ਸੀ ਅਤੇ ਇਸ ਨੈੱਟਵਰਕ ਵਿੱਚ ਹੋਰ ਕਿਹੜੇ-ਕਿਹੜੇ ਵੱਡੇ ਨਾਮ ਸ਼ਾਮਲ ਹਨ।

ਹਰਿਆਣਾ ਐਸ.ਟੀ.ਐਫ. ਨੂੰ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ
Kurukshetra,21,DEC,2025,(Azad Soch News):-   ਹਰਿਆਣਾ ਐਸ.ਟੀ.ਐਫ. (Haryana STF) ਨੂੰ ਲਾਰੈਂਸ ਬਿਸ਼ਨੋਈ ਗੈਂਗ (Lawrence Bishnoi Gang) ਦੇ ਚਾਰ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਹਰਿਆਣਾ ਐਸ.ਟੀ.ਐਫ. ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸ਼ੂਟਰਾਂ ਦਾ ਸਬੰਧ ਲਾਰੈਂਸ ਬਿਸ਼ਨੋਈ (Lawrence Bishnoi) ਨਾਲ ਦੱਸਿਆ ਜਾ ਰਿਹਾ ਹੈ ਅਤੇ ਇਹ ਮੁਲਜ਼ਮ ਹਰਿਆਣਾ ਵਿਚ ਵੱਖ-ਵੱਖ ਥਾਵਾਂ ’ਤੇ ਵਾਰਦਾਤਾਂ ਨੂੰ ਅੰਜ਼ਾਮ ਦੇਣ ਦੀ ਫਿਰਾਕ ਵਿਚ ਸਨ,ਪੁਲਿਸ ਨੂੰ ਮਿਲੀ ਗੁਪਤ ਜਾਣਕਾਰੀ ਤੋਂ ਬਾਅਦ ਪੁਲਿਸ ਟੀਮ ਮੁਲਜ਼ਮਾਂ (Police Team Accused) ਨੂੰ ਜੀਟੀ ਰੋਡ (GT Road) ’ਤੇ ਉਮਰੀ ਚੌਕ ਕੋਲੋਂ ਕਾਬੂ ਕਰ ਲਿਆ,ਪੁਲਿਸ (Police) ਨੇ ਜਦੋਂ ਇਨ੍ਹਾਂ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਤਾਂ ਉਨ੍ਹਾਂ ਕੋਲੋਂ ਤਿੰਨ ਗੈਰਕਾਨੂੰਨੀ ਹਥਿਆਰ ਅਤੇ ਸੱਤ ਜਿੰਦਾ ਰੌਂਦ ਬਰਾਮਦ ਹੋਏ।

ਜ਼ੀਰੋ ਟਾਲਰੈਂਸ’ ਨੀਤੀ ਦਾ ਨਤੀਜਾ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਅਤਿਵਾਦੀ 'ਤੇ ਪਾਇਆ ਕਾਬੂ
*‘ਜ਼ੀਰੋ ਟਾਲਰੈਂਸ’ ਨੀਤੀ ਦਾ ਨਤੀਜਾ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਅਤਿਵਾਦੀ 'ਤੇ ਪਾਇਆ ਕਾਬੂ*

Chandigarh,28,SEP,2025,(Azad Soch News):-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਾਰਿਆਂ ਲਈ ਇਨਸਾਫ਼ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਅਨੁਸਾਰ ਇੱਕ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਨੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਹੋਰ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਮਾਡਿਊਲ ਦੇ ਲੋੜੀਂਦੇ ਅੱਤਵਾਦੀ ਪਰਮਿੰਦਰ ਸਿੰਘ ਉਰਫ਼ ਪਿੰਦੀ ਦੀ ਹਵਾਲਗੀ ਹਾਸਲ ਕਰਨ ਉਪਰੰਤ ਉਸਨੂੰ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਅਬੂ ਧਾਬੀ ਤੋਂ ਸਫ਼ਲਤਾਪੂਰਵਕ ਭਾਰਤ ਲੈ ਆਂਦਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਜਾਣਕਾਰੀ ਅਨੁਸਾਰ ਬਟਾਲਾ ਦੇ ਹਰਸ਼ਾ ਦਾ ਰਹਿਣ ਵਾਲਾ ਪਰਮਿੰਦਰ ਸਿੰਘ ਉਰਫ਼ ਪਿੰਦੀ, ਸਿਰਫ਼ ਇੱਕ ਅਪਰਾਧੀ ਨਹੀਂ ਹੈ, ਸਗੋਂ ਇੱਕ ਖ਼ਤਰਨਾਕ ਅੱਤਵਾਦ-ਅਪਰਾਧ ਸਿੰਡੀਕੇਟ ਦਾ ਮੁੱਖ ਸੰਚਾਲਕ ਵੀ ਹੈ। ਦੱਸਣਯੋਗ ਹੈ ਕਿ ਪਿੰਦੀ ਨੂੰ ਬਟਾਲਾ ਪੁਲਿਸ ਦੀ ਟੀਮ ਯੂਏਈ ਤੋਂ ਭਾਰਤ ਲੈ ਕੇ ਆਈ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪਿੰਦੀ ਅੰਤਰਰਾਸ਼ਟਰੀ ਪੱਧਰ ਦੇ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਹੈਪੀ ਪਾਸੀਆਂ ਦਾ ਨਜ਼ਦੀਕੀ ਸਹਿਯੋਗੀ ਹੈ ਅਤੇ ਬਟਾਲਾ-ਗੁਰਦਾਸਪੁਰ ਖੇਤਰ ਵਿੱਚ ਪੈਟਰੋਲ ਬੰਬ ਹਮਲੇ, ਹਿੰਸਕ ਹਮਲੇ ਅਤੇ ਜਬਰੀ ਵਸੂਲੀ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਰਿਹਾ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਪਿੰਦੀ ਅਪਰਾਧਾਂ ਨੂੰ ਅੰਜ਼ਾਮ ਦੇਣ ਅਤੇ ਵਿੱਤੀ ਲੈਣ-ਦੇਣ ਲਈ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕਰ ਰਿਹਾ ਸੀ।

ਉਨ੍ਹਾਂ ਕਿਹਾ ਕਿ ਬਟਾਲਾ ਪੁਲਿਸ ਦੁਆਰਾ ਰੈੱਡ ਕਾਰਨਰ ਨੋਟਿਸ (ਆਰਸੀਐਨ) ਜਾਰੀ ਕਰਨ ਸਬੰਧੀ ਬੇਨਤੀ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਇੱਕ ਸੀਨੀਅਰ ਪੁਲਿਸ ਅਧਿਕਾਰੀ ਦੀ ਅਗਵਾਈ ਵਿੱਚ ਸਮਰਪਿਤ ਚਾਰ ਮੈਂਬਰੀ ਟੀਮ 24 ਸਤੰਬਰ, 2025 ਨੂੰ ਯੂਏਈ ਪਹੁੰਚੀ ਅਤੇ ਵਿਦੇਸ਼ ਮੰਤਰਾਲੇ (ਐਮਈਏ) ਤੇ ਯੂਏਈ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਸਾਰੀਆਂ ਕਾਨੂੰਨੀ ਪ੍ਰਕਿਰਿਆਵਾਂ ਪੂਰੀਆਂ ਕੀਤੀਆਂ ਅਤੇ ਦੋਸ਼ੀ ਦੀ ਹਵਾਲਗੀ ਹਾਸਲ ਕੀਤੀ।

ਡੀਜੀਪੀ ਨੇ ਕਿਹਾ ਕਿ ਇਹ ਸਫਲ ਹਵਾਲਗੀ ਪੰਜਾਬ ਪੁਲਿਸ ਦੀ ਅੱਤਵਾਦ ਅਤੇ ਸੰਗਠਿਤ ਅਪਰਾਧ ਪ੍ਰਤੀ ਜ਼ੀਰੋ-ਟੌਲਰੈਂਸ ਨੀਤੀ ਦੇ ਨਾਲ-ਨਾਲ ਇਸਦੀਆਂ ਉੱਨਤ ਜਾਂਚ ਸਮਰੱਥਾਵਾਂ ਅਤੇ ਵਿਸ਼ਵਵਿਆਪੀ ਪਹੁੰਚ ਨੂੰ ਉਜਾਗਰ ਕਰਦੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਅਸੀਂ ਨਿਆਂ ਨੂੰ ਕਾਇਮ ਰੱਖਣ ਅਤੇ ਰਾਸ਼ਟਰੀ ਸੁਰੱਖਿਆ ਦੀ ਮਜ਼ਬੂਤੀ ਦੇ ਇਸ ਸਾਂਝੇ ਯਤਨ ਵਿੱਚ ਸਹਿਯੋਗ ਲਈ ਵਿਦੇਸ਼ ਮੰਤਰਾਲੇ, ਸੰਯੁਕਤ ਅਰਬ ਅਮੀਰਾਤ ਸਰਕਾਰ, ਸੀਬੀਆਈ ਅਤੇ ਹੋਰ ਕੇਂਦਰੀ ਏਜੰਸੀਆਂ ਦਾ ਧੰਨਵਾਦ ਕਰਦੇ ਹਾਂ।

ਹੋਰ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਬਟਾਲਾ ਸੁਹੇਲ ਕਾਸਿਮ ਮੀਰ ਨੇ ਕਿਹਾ ਕਿ ਪਿੰਦੀ ਦੁਆਰਾ ਕੀਤੇ ਗਏ ਅਪਰਾਧਾਂ ਦੀ ਗੰਭੀਰਤਾ ਅਤੇ ਪਾਕਿਸਤਾਨ-ਅਧਾਰਤ ਅੱਤਵਾਦੀਆਂ ਹਰਵਿੰਦਰ ਰਿੰਦਾ ਅਤੇ ਹੈਪੀ ਪਾਸੀਆਂ ਨਾਲ ਉਸਦੇ ਸਿੱਧੇ ਸਬੰਧਾਂ ਨੂੰ ਦੇਖਦੇ ਹੋਏ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਬਟਾਲਾ ਪੁਲਿਸ ਦੀ ਬੇਨਤੀ 'ਤੇ ਇੰਟਰਪੋਲ ਰਾਹੀਂ ਦੋਸ਼ੀ ਵਿਰੁੱਧ ਰੈੱਡ ਕਾਰਨਰ ਨੋਟਿਸ (ਆਰਸੀਐਨ) ਪ੍ਰਕਾਸ਼ਤ ਕੀਤਾ। ਉਨ੍ਹਾਂ ਕਿਹਾ ਕਿ ਇਹ ਗਲੋਬਲ ਅਲਰਟ ਉਸਦੀਆਂ ਸਰਗਰਮੀਆਂ ਅਤੇ ਅਬੂ ਧਾਬੀ ‘ਚ ਉਸਦੀ ਲੋਕੇਸ਼ਨ ਦਾ ਪਤਾ ਲਗਾਉਣ ਵਿੱਚ ਮਹੱਤਵਪੂਰਨ ਸਾਬਤ ਹੋਇਆ।

ਐਸਐਸਪੀ ਨੇ ਕਿਹਾ ਕਿ ਪਰਮਿੰਦਰ ਪਿੰਦੀ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਅੱਤਵਾਦੀ ਨੈੱਟਵਰਕ ਨੂੰ ਵੱਡਾ ਝਟਕਾ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਕਾਰਵਾਈ ਇੱਕ ਮਜ਼ਬੂਤ, ਸਪੱਸ਼ਟ ਸੰਦੇਸ਼ ਦਿੰਦੀ ਹੈ ਕਿ ਦੁਨੀਆਂ ਦੇ ਕਿਸੇ ਵੀ ਕੋਨੇ ਵਿੱਚ ਬੈਠਾ ਅਪਰਾਧੀ ਕਾਨੂੰਨ ਦੇ ਲੰਮੇ ਹੱਥਾਂ ਤੋਂ ਬਚ ਨਹੀਂ ਸਕਦਾ।ਜ਼ਿਕਰਯੋਗ ਹੈ ਕਿ ਭਾਰਤ ਵਿੱਚ ਇੰਟਰਪੋਲ ਲਈ ਕੌਮੀ ਕੇਂਦਰੀ ਬਿਊਰੋ ਹੋਣ ਦੇ ਨਾਤੇ ਸੀਬੀਆਈ ਦੇਸ਼ ਭਰ ਵਿੱਚ ਸਾਰੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨਾਲ ਭਾਰਤਪੋਲ ਰਾਹੀਂ ਤਾਲਮੇਲ ਕਰਦੀ ਹੈ।

ਟ੍ਰਾਈਸਿਟੀ ਵਿੱਚ ਸਰਗਰਮ ਬਦਨਾਮ ਅਤੇ ਲੋੜੀਂਦੇ ਅਪਰਾਧੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਅਪਰਾਧ ਸ਼ਾਖਾ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ
Chandigarh,11,SEP,2025,(Azad Soch News):- ਟ੍ਰਾਈਸਿਟੀ (Tricity) ਵਿੱਚ ਸਰਗਰਮ ਬਦਨਾਮ ਅਤੇ ਲੋੜੀਂਦੇ ਅਪਰਾਧੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਅਪਰਾਧ ਸ਼ਾਖਾ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦਾ ਨੈੱਟਵਰਕ ਪੰਜਾਬ ਅਤੇ ਹਰਿਆਣਾ ਵਿੱਚ ਵੀ ਫੈਲਿਆ ਹੋਇਆ ਹੈ,ਮੁਲਜ਼ਮਾਂ ਤੋਂ ਪੰਜ ਪਿਸਤੌਲ, ਦਸ ਕਾਰਤੂਸ ਅਤੇ ਦੋ ਲਗਜ਼ਰੀ ਕਾਰਾਂ ਬਰਾਮਦ ਕੀਤੀਆਂ ਗਈਆਂ ਹਨ। ਮੁਲਜ਼ਮਾਂ ਵਿੱਚ ਤਿੰਨ ਸਥਾਨਕ ਨੌਜਵਾਨ ਅਤੇ ਲੁਧਿਆਣਾ ਦਾ ਇੱਕ ਹਥਿਆਰ ਸਪਲਾਇਰ ਸ਼ਾਮਲ ਹੈ,ਇਹ ਕਾਰਵਾਈ ਡੀਐਸਪੀ ਕ੍ਰਾਈਮ ਧੀਰਜ ਕੁਮਾਰ (DSP Crime Dheeraj Kumar) ਦੀ ਅਗਵਾਈ ਹੇਠ ਕੀਤੀ ਗਈ।7 ਸਤੰਬਰ ਨੂੰ, ਏਐਸਆਈ ਕਰਮਵੀਰ ਸਿੰਘ ਦੀ ਅਗਵਾਈ ਹੇਠ ਇੱਕ ਪੁਲਿਸ ਪਾਰਟੀ ਸ਼ਹਿਰ ਵਿੱਚ ਗਸ਼ਤ 'ਤੇ ਸੀ,ਇਸ ਦੌਰਾਨ, ਸੈਕਟਰ-56, ਸਪੋਰਟਸ ਕੰਪਲੈਕਸ ਨੇੜੇ,ਪੁਲਿਸ (Police) ਨੂੰ ਇੱਕ ਸੂਚਨਾ ਮਿਲੀ ਕਿ ਸੈਕਟਰ-38 ਡੱਡੂਮਾਜਰਾ ਨਿਵਾਸੀ ਰੋਹਨ (21) ਅਤੇ ਉਸਦਾ ਦੋਸਤ ਸੁਮਿਤ (22) ਇੱਕ ਚਿੱਟੇ ਬੋਲੇਰੋ ਕਾਰ (White Bolero Car) ਵਿੱਚ ਹਥਿਆਰਾਂ ਨਾਲ ਘੁੰਮ ਰਹੇ ਹਨ। ਦੋਵਾਂ ਨੂੰ ਫੜ ਲਿਆ ਗਿਆ,ਉਨ੍ਹਾਂ ਦੀ ਤਲਾਸ਼ੀ ਦੌਰਾਨ ਇੱਕ ਪਿਸਤੌਲ, ਇੱਕ ਦੇਸੀ ਪਿਸਤੌਲ ਅਤੇ ਛੇ ਕਾਰਤੂਸ ਬਰਾਮਦ ਹੋਏ।ਦੋਵਾਂ ਨੂੰ ਗ੍ਰਿਫ਼ਤਾਰ ਕਰਕੇ ਚਾਰ ਦਿਨਾਂ ਦੇ ਪੁਲਿਸ ਰਿਮਾਂਡ (Police Remand) 'ਤੇ ਭੇਜ ਦਿੱਤਾ ਗਿਆ,ਉਨ੍ਹਾਂ ਦੀ ਜਾਣਕਾਰੀ ਦੇ ਆਧਾਰ 'ਤੇ, ਅਗਲੇ ਦਿਨ 8 ਸਤੰਬਰ ਨੂੰ ਸੈਕਟਰ-56 ਦੇ ਰਹਿਣ ਵਾਲੇ ਮੁਲਜ਼ਮ ਮੋਹਿਤ ਨੂੰ ਸੈਕਟਰ-56 ਤੋਂ ਗ੍ਰਿਫ਼ਤਾਰ ਕੀਤਾ ਗਿਆ,ਉਸ ਕੋਲੋਂ ਇੱਕ ਪਿਸਤੌਲ ਅਤੇ ਇੱਕ ਕਾਰਤੂਸ ਵੀ ਬਰਾਮਦ ਕੀਤਾ ਗਿਆ,ਇਸ ਤੋਂ ਬਾਅਦ, ਪੁਲਿਸ ਨੇ ਹਰਿਆਣਾ ਅਤੇ ਪੰਜਾਬ (ਲੁਧਿਆਣਾ, ਰੋਹਤਕ, ਕੁਰੂਕਸ਼ੇਤਰ, ਖੰਨਾ) ਵਿੱਚ ਛਾਪੇਮਾਰੀ ਕੀਤੀ,ਮੁੱਖ ਸਪਲਾਇਰ ਬਬਲੂ ਨੂੰ ਰੋਹਤਕ ਤੋਂ ਗ੍ਰਿਫ਼ਤਾਰ ਕੀਤਾ ਗਿਆ,ਬਬਲੂ ਤੋਂ ਦੋ ਪਿਸਤੌਲ, ਦੋ ਦੇਸੀ ਪਿਸਤੌਲ, ਤਿੰਨ ਕਾਰਤੂਸ ਅਤੇ ਇੱਕ ਹੁੰਡਈ ਅਲਕਾਜ਼ਾਰ ਕਾਰ ਬਰਾਮਦ ਕੀਤੀ ਗਈ।

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਮਾਰਚ 2025 ਵਿੱਚ ਅੰਮ੍ਰਿਤਸਰ ਮੰਦਿਰ 'ਤੇ ਹੋਏ ਗ੍ਰੈਨੇਡ ਹਮਲੇ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ
New Delhi, 5 September 2025,(Azad Soch News):- ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (National Investigation Agency) ਨੇ ਮਾਰਚ 2025 ਵਿੱਚ ਅੰਮ੍ਰਿਤਸਰ ਮੰਦਿਰ 'ਤੇ ਹੋਏ ਗ੍ਰੈਨੇਡ ਹਮਲੇ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ,ਸ਼ਰਨਜੀਤ ਕੁਮਾਰ ਉਰਫ਼ ਸਨੀ, ਜੋ ਕਿ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ, ਬਟਾਲਾ, ਕਦਿਆਂ, ਪਿੰਡ ਭੰਗੜ ਦਾ ਰਹਿਣ ਵਾਲਾ ਹੈ, ਨੂੰ ਬਿਹਾਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ,NIA ਦੀ ਜਾਂਚ ਮੁਤਾਬਕ, ਸ਼ਰਨਜੀਤ ਨੇ ਮਾਰਚ 2025 ਨੂੰ ਸਵੇਰੇ ਦੇ ਸਮੇਂ ਹੋਏ ਗ੍ਰੈਨੇਡ ਹਮਲੇ (Grenade Attack) ਵਿੱਚ ਸਾਜਿਸ਼ ਅਤੇ ਕਾਰਵਾਈ ਵਿੱਚ ਸਰਗਰਮੀ ਨਾਲ ਹਿੱਸਾ ਲਿਆ,ਇਹ ਹਮਲਾ ਦੋ ਬਾਈਕ-ਸਵਾਰ ਹਮਲਾਵਰਾਂ, ਗੁਰਸਿਦਕ ਸਿੰਘ ਅਤੇ ਵਿਸ਼ਾਲ ਗਿੱਲ, ਦੇ ਵੱਲੋਂ ਕੀਤਾ ਗਿਆ ਸੀ,ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (National Investigation Agency) ਦੀ ਜਾਂਚ ਵਿੱਚ ਪਤਾ ਲੱਗਾ ਕਿ ਇਹ ਸਾਜਿਸ਼ ਯੂਰਪ, USA ਅਤੇ ਕੈਨੇਡਾ ਵਿੱਚ ਰਹਿੰਦੇ ਹੈਂਡਲਰਾਂ ਦੇ ਟ੍ਰਾਂਸਨੈਸ਼ਨਲ ਨੈਟਵਰਕ ਦੁਆਰਾ ਰਚੀ ਗਈ ਸੀ।

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਇੱਕ ਮਹੀਨੇ ’ਚ 14 ਭਗੌੜੇ ਅਪਰਾਧੀ ਗ੍ਰਿਫ਼ਤਾਰ
ਜਲੰਧਰ, 2 ਜੂਨ: ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਵੱਡੀ ਕਾਮਯਾਬੀ ਹਾਸਲ ਕਰਦਿਆਂ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਪੁਲਿਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਮਈ ਮਹੀਨੇ ਦੌਰਾਨ 14 ਭਗੌੜੇ ਅਪਰਾਧੀਆਂ ਨੂੰ ਸਫ਼ਲਤਾਪੂਰਵਕ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਪ੍ਰਾਪਤੀ ਜਲੰਧਰ ਪੁਲਿਸ ਵੱਲੋਂ ਫ਼ਰਾਰ ਅਪਰਾਧੀਆਂ ਖਿਲਾਫ਼ ਕੀਤੀ ਜਾ ਰਹੀ ਕਾਰਵਾਈ ਵਿੱਚ ਇੱਕ ਮਹੱਤਵਪੂਰਣ ਮੀਲ ਪੱਥਰ ਹੈ।

ਪੁਲਿਸ ਕਮਿਸ਼ਨਰ ਜਲੰਧਰ ਨੇ ਦੱਸਿਆ ਕਿ ਪੀ.ਓ. ਸਟਾਫ਼ ਅਤੇ ਪੁਲਿਸ ਸਟੇਸ਼ਨ ਦੀਆਂ ਟੀਮਾਂ ਵੱਲੋਂ ਉੱਨਤ ਨਿਗਰਾਨੀ ਤਕਨੀਕ, ਤਕਨੀਕੀ ਸਹਾਇਤਾ ਅਤੇ ਰਣਨੀਤਕ ਯੋਜਨਾਬੰਦੀ ਦੀ ਸਹਾਇਤਾ ਅਤੇ ਤਾਲਮੇਲ ਨਾਲ ਛਾਪੇਮਾਰੀ ਕੀਤੀ ਗਈ, ਜਿਸ ਦੇ ਸਿੱਟੇ ਵਜੋਂ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ 14 ਪੀ.ਓਜ਼ ਨੂੰ ਕਾਬੂ ਕੀਤਾ ਗਿਆ। ਅਪ੍ਰੈਲ ਵਿੱਚ 10 ਭਗੌੜੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਭਗੌੜੇ ਅਪਰਾਧੀਆਂ 'ਤੇ ਲਗਾਤਾਰ ਕਾਰਵਾਈ ਕੀਤੀ ਗਈ। ਜਲੰਧਰ ਪੁਲਿਸ ਨੇ ਆਉਣ ਵਾਲੇ ਮਹੀਨਿਆਂ ਵਿੱਚ ਇਨ੍ਹਾਂ ਯਤਨਾਂ ਨੂੰ ਜਾਰੀ ਰੱਖਣ ਦੀ ਆਪਣੀ ਵਚਨਬੱਧਤਾ ਦੁਹਰਾਈ।

ਉਨ੍ਹਾਂ ਕਿਹਾ ਕਿ ਸਿਰਫ਼ 30 ਦਿਨਾਂ ਵਿੱਚ 14 ਭਗੌੜੇ ਅਪਰਾਧੀਆਂ ਦੀ ਗ੍ਰਿਫ਼ਤਾਰੀ ਕਮਿਸ਼ਨਰੇਟ ਪੁਲਿਸ ਜਲੰਧਰ ਦੇ ਸਮਰਪਿਤ ਯਤਨਾਂ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਕਿ ਕਾਨੂੰਨ ਤੋਂ ਬਚਣਾ ਕੋਈ ਵਿਕਲਪ ਨਹੀਂ ਹੈ, ਕਾਨੂੰਨੀ ਕਾਰਵਾਈ ਤੋਂ ਬਚਣ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਜਵਾਬਦੇਹ ਠਹਿਰਾਇਆ ਜਾਵੇਗਾ।

30,000 ਰੁਪਏ ਰਿਸ਼ਵਤ ਲੈਣ ਵਾਲਾ ਸਿਵਲ ਸਰਜਨ ਦਫ਼ਤਰ ਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 27 ਮਈ, 2025 :
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਤਹਿਤ ਸਿਵਲ ਸਰਜਨ ਦਫ਼ਤਰ, ਗੁਰਦਾਸਪੁਰ ਵਿਖੇ ਜਨਮ ਅਤੇ ਮੌਤ ਸਰਟੀਫਿਕੇਟ ਰਜਿਸਟ੍ਰੇਸ਼ਨ ਸ਼ਾਖਾ ਵਿਖੇ ਕਲਰਕ ਵਜੋਂ ਤਾਇਨਾਤ ਹਰਪ੍ਰੀਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਮੁਕੱਦਮੇ ਵਿੱਚ ਉਕਤ ਹਸਪਤਾਲ ਵਿੱਚ ਵਾਰਡ ਅਟੈਂਡੈਂਟ ਵਜੋਂ ਤਾਇਨਾਤ ਮੁੱਖ ਮੁਲਜ਼ਮ ਰਵਿੰਦਰਪਾਲ ਸਿੰਘ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸਨੇ ਆਪਣੇ ਚਾਚੇ ਦੀ ਮੌਤ ਸਬੰਧੀ ਸਰਟੀਫਿਕੇਟ ਲੈਣ ਲਈ ਅਰਜ਼ੀ ਦਿੱਤੀ ਸੀ ਪਰ ਵਾਰਡ ਅਟੈਂਡੈਂਟ ਨੇ ਇਹ ਸਰਟੀਫਿਕੇਟ ਜਾਰੀ ਕਰਵਾਉਣ ਬਦਲੇ 40,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਵੱਲੋਂ ਗੱਲਬਾਤ ਉਪਰੰਤ ਰਿਸ਼ਵਤ ਦੀ ਰਕਮ 30,000 ਰੁਪਏ ਤੈਅ ਹੋ ਗਈ। ਇਸ ਉਪਰੰਤ ਉਕਤ ਮੁਲਜ਼ਮ ਰਵਿੰਦਰਪਾਲ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਸੀ।
ਉਨ੍ਹਾਂ ਅੱਗੇ ਕਿਹਾ ਕਿ ਅਗਲੇਰੀ ਜਾਂਚ ਦੌਰਾਨ ਉਕਤ ਵਾਰਡ ਅਟੈਂਡੈਂਟ ਨੇ ਖੁਲਾਸਾ ਕੀਤਾ ਹੈ ਕਿ ਉਸਨੇ ਉਕਤ ਰਿਸ਼ਵਤ ਆਪਣੇ ਅਤੇ ਉਕਤ ਕਲਰਕ ਹਰਪ੍ਰੀਤ ਸਿੰਘ ਵਾਸਤੇ ਲਈ ਸੀ। ਤਕਨੀਕੀ ਵਿਸ਼ਲੇਸ਼ਣ ਨੇ ਵੀ ਰਿਸ਼ਵਤ ਮੰਗਣ ਅਤੇ ਲੈਣ ਲਈ ਉਨ੍ਹਾਂ ਦੋਵਾਂ ਦੀ ਮਿਲੀਭੁਗਤ ਨੂੰ ਸਾਬਤ ਕੀਤਾ ਹੈ।
ਬੁਲਾਰੇ ਨੇ ਦੱਸਿਆ ਕਿ ਉਕਤ ਮੁੱਖ ਮੁਲਜ਼ਮ ਦੇ ਖੁਲਾਸੇ ਦੇ ਆਧਾਰ 'ਤੇ ਹਰਪ੍ਰੀਤ ਸਿੰਘ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਉਕਤ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਅਤੇ ਅੱਜ ਉਸਨੂੰ ਵਿਜੀਲੈਂਸ ਬਿਊਰੋ ਯੂਨਿਟ ਗੁਰਦਾਸਪੁਰ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

ਦਿੱਲੀ ਪੁਲਿਸ ਨੇ 5 ਬੰਗਲਾਦੇਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ
New Delhi,11,MARCH,2025,(Azad Soch News):- ਦਿੱਲੀ ਪੁਲਿਸ (Delhi Police) ਨੇ ਪੰਜ ਬੰਗਲਾਦੇਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ,ਇਹ ਬੰਗਲਾਦੇਸ਼ੀ ਦਿੱਲੀ ਦੇ ਵੱਖ-ਵੱਖ ਇਲਾਕਿਆਂ ’ਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਸਨ, ਪੁਲਿਸ ਨੇ ਸਦਰ ਬਾਜ਼ਾਰ (Sadar Bazar) ਇਲਾਕੇ ਤੋਂ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਦੋ ਬੰਗਲਾਦੇਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਬਾਕੀ ਤਿੰਨ ਬੰਗਲਾਦੇਸ਼ੀਆਂ ਨੂੰ ਜ਼ਿਲ੍ਹੇ ਦੇ ਬਾਹਰੋਂ ਗ੍ਰਿਫ਼ਤਾਰ ਕਰ ਲਿਆ ਹੈ। ਇਹ ਸਾਰੇ ਬੰਗਲਾਦੇਸ਼ੀ ਭਾਰਤ ’ਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਸਨ ਅਤੇ ਉਨ੍ਹਾਂ ਨੇ ਆਪਣੇ ਦਸਤਾਵੇਜ਼ ਵੀ ਬਣਵਾਏ ਸਨ।