Sri Anandpur Sahib - Azad Soch

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ
ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ

* ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਵਿੱਚ ਲਿਆ ਹਿੱਸਾ

ਸ੍ਰੀ ਆਨੰਦਪੁਰ ਸਾਹਿਬ, 25 ਨਵੰਬਰ,2025:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।

ਦੋਵਾਂ ਆਗੂਆਂ ਨੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਮਹਾਨ ਸਿੱਖ ਸ਼ਹੀਦਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਤੋਂ ਬਾਅਦ ਕੀਤੀ ਅਰਦਾਸ ਵਿੱਚ ਹਿੱਸਾ ਲਿਆ। ਉਹ ਸ਼ੁਕਰਾਨਾ ਕਰਨ ਲਈ ਪੁੱਜੀ ਵੱਡੀ ਗਿਣਤੀ ਸੰਗਤ ਵਿੱਚ ਸ਼ਾਮਲ ਹੋਏ ਅਤੇ ਸਾਰਿਆਂ ਦੀ ਭਲਾਈ ਲਈ ਅਰਦਾਸ ਕੀਤੀ। ਦੋਵਾਂ ਆਗੂਆਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਦੌਰਾਨ ਸੇਵਾ ਕਰਨ ਦਾ ਮੌਕਾ ਮਿਲਣਾ ਉਨ੍ਹਾਂ ਲਈ ਬਹੁਤ ਮਾਣ ਵਾਲੀ ਗੱਲ ਹੈ।

ਇਸ ਮੌਕੇ ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸਿੱਖ ਧਰਮ ਨੇ ਦੁਨੀਆ ਵਿੱਚ ਬਰਾਬਰੀ ਅਤੇ ਧਰਮ ਨਿਰਪੱਖਤਾ ਦਾ ਪ੍ਰਚਾਰ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਮਨੁੱਖ ਲਈ ਭਾਈਚਾਰੇ, ਧਰਮ ਨਿਰਪੱਖਤਾ ਅਤੇ ਸਮਾਜਵਾਦ ਦਾ ਚਾਨਣ ਮੁਨਾਰਾ ਹਨ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਖਾਸ ਕਰ ਕੇ ਸਿੱਖਾਂ ਨੂੰ ਮਹਾਨ ਸਿੱਖ ਗੁਰੂਆਂ ਤੋਂ ਕੁਰਬਾਨੀ ਅਤੇ ਬਹਾਦਰੀ ਦਾ ਜਜ਼ਬਾ ਵਿਰਾਸਤ ਵਿੱਚ ਮਿਲਿਆ ਹੈ, ਜਿਨ੍ਹਾਂ ਨੇ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨਾ ਸਿਖਾਇਆ।

ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਫ਼ਰਜ਼ ਹੈ ਕਿ ਉਹ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸਦੀਵੀ ਤੌਰ 'ਤੇ ਸੰਭਾਲੇ। ਉਨ੍ਹਾਂ ਕਿਹਾ ਕਿ ਇਹ ਦੁਨੀਆ ਭਰ ਦੇ ਲੱਖਾਂ-ਕਰੋੜਾਂ ਲੋਕਾਂ ਦੀ ਇੱਛਾ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਗੁਰੂ ਸਾਹਿਬ ਦੀ ਸਰਵਉੱਚ ਕੁਰਬਾਨੀ ਅਨੁਸਾਰ ਵੱਡੇ ਪੱਧਰ ਉਤੇ ਮਨਾਇਆ ਜਾਵੇ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੁਨੀਆ ਭਰ ਦੇ ਲੱਖਾਂ-ਕਰੋੜਾਂ ਲੋਕਾਂ ਦੀਆਂ ਉਮੀਦਾਂ ਅਨੁਸਾਰ ਸੂਬਾ ਸਰਕਾਰ ਨੇ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਨਿਮਰ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪੰਜਾਬ ਦੇ ਲੋਕ ਇਸ ਸ਼ਾਨਦਾਰ ਅਤੇ ਪਵਿੱਤਰ ਇਤਿਹਾਸਕ ਮੌਕੇ ਦਾ ਗਵਾਹ ਬਣ ਕੇ ਆਪਣੇ ਆਪ ਨੂੰ ਸਭ ਤੋਂ ਵੱਧ ਭਾਗਸ਼ਾਲੀ ਸਮਝਦੇ ਹਨ।

ਸ੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ 'ਤੇ ਵਿਸ਼ਵ ਪੱਧਰ ਦੀ ਯੂਨੀਵਰਸਿਟੀ ਸਥਾਪਤ ਕਰਨ ਦਾ ਐਲਾਨ
Sri Anandpur Sahib,25,NOV,2025,(Azad Soch News):-  *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ 'ਤੇ ਵਿਸ਼ਵ ਪੱਧਰ ਦੀ ਯੂਨੀਵਰਸਿਟੀ ਸਥਾਪਤ ਕਰਨ ਦਾ ਐਲਾਨ*

*ਸ੍ਰੀ ਗੁਰੂ ਤੇਗ਼ ਬਹਾਦਰ ਜੀ ਵੱਲੋਂ ਵਰੋਸਾਈ ਪਾਵਨ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੋਂ ਕੀਤਾ ਐਲਾਨ*

ਗੁਰੂ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਦਾ ਨਿਮਾਣਾ ਉਪਰਾਲਾ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਦਿੱਤੀ ਵਧਾਈ
ਸ੍ਰੀ ਅਨੰਦਪੁਰ ਸਾਹਿਬ 18 ਜੂਨ ()
ਗੁਰੂ ਨਾਨਕ ਸਾਹਿਬ ਤੋਂ ਗੁਰੂ ਗੋਬਿੰਦ ਸਿੰਘ ਸਾਹਿਬ ਤੱਕ ਸਾਰੇ ਗੁਰੂ ਸਹਿਬਾਨ ਨੇ ਨਵੇਂ ਨਵੇਂ ਨਗਰ ਵਸਾਏ ਜਾਂ ਨਿੱਕੇ ਨਿੱਕੇ ਪਿੰਡਾਂ ਨੂੰ ਆਬਾਦ ਕਰ ਕੇ ਨਗਰ ਬਣਾ ਦੇਣ ਤੱਕ ਪਹੁੰਚਾਇਆ। 19 ਜੂਨ 1665 ਵਿੱਚ ਹਿੰਦ ਦੀ ਚਾਦਰ ਨੌਵੇ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਬਾਬਾ ਗੁਰਦਿੱਤਾ ਜੀ ਤੋਂ ਸ੍ਰੀ ਅਨੰਦਪੁਰ ਸਾਹਿਬ ਦੀ ਮੋੜ੍ਹੀ ਗੱਡਵਾਈ ਸੀ। ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇ. ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਵਧਾਈ ਦਿੱਤੀ ਹੈ।
ਸ.ਬੈਂਸ ਨੇ ਦੱਸਿਆ ਕਿ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ 2025 ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਹੁਤ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਤਖਤ ਸ੍ਰੀ ਕੇਸਗੜ ਸਾਹਿਬ ਨੂੰ ਜਾਣ ਵਾਲੀ ਵੀ.ਆਈ.ਪੀ ਰੋਡ ਦਾ ਨਾਮ ਬਦਲ ਕੇ ਬਾਬਾ ਜੁਝਾਰ ਸਿੰਘ ਮਾਰਗ ਰੱਖਣ ਦਾ ਪ੍ਰਸਤਾਵ ਨਗਰ ਕੋਂਸਲ ਵੱਲੋਂ ਪਾਸ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਗੁਰੂ ਸਾਹਿਬ ਦੀ ਕ੍ਰਿਪਾ ਹੋਈ ਹੈ ਅਤੇ ਉਨ੍ਹਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਸੇਵਾ ਦਾ ਮੌਕਾ ਮਿਲਿਆ ਹੈ। ਇਸ ਇਲਾਕੇ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਿਆਪਕ ਉਪਰਾਲੇ ਕਰ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਹਿੰਦ ਦੀ ਚਾਦਰ ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਸ਼ਰਧਾਲੂਆਂ ਤੇ ਸੰਗਤਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਜਾਣਗੇ ਜਿਸ ਲਈ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਦਾ ਚਹੁੰ ਮੁਖੀ ਵਿਕਾਸ ਕਰਵਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸ਼ਹੀਦੀ ਸਮਾਗਮ ਨਵੰਬਰ ਮਹੀਨੇ ਵਿਚ ਆਯੋਜਿਤ ਹੋਣਗੇ ਅਤੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸਮਾਗਮਾਂ ਨੂੰ ਵੱਡੇ ਪੱਧਰ ਉੱਤੇ ਮਨਾਇਆ ਜਾਵੇਗਾ ਜਦਕਿ ਇਸ ਪਵਿੱਤਰ ਮੌਕੇ ਦੇਸ਼ ਵਿਦੇਸ਼ ਤੋ ਲੱਖਾਂ ਸੰਗਤਾਂ ਸ਼ਹੀਦੀ ਸਮਾਗਮਾਂ ਵਿਚ ਪਹੁੰਚਣ ਦੀ ਉਮੀਦ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮਾਂ ਦੌਰਾਨ ਸੇਵਾ ਕਰਨ ਦਾ ਮੌਕਾ ਮਿਲਿਆ ਹੈ, ਜਿਸ ਨੂੰ ਅਸੀ ਸਰ਼ਧਾ ਤੇ ਸੇਵਾ ਦੀ ਭਾਵਨਾ ਨਾਲ ਸਵੀਕਾਰ ਕੀਤਾ ਹੈ।
ਸ.ਬੈਂਸ ਨੇ ਕਿਹਾ ਕਿ ਗੁਰੂ ਨਗਰੀ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਵਿਆਪਕ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਸ੍ਰੀ ਅਨੰਦਪੁਰ ਸਾਹਿਬ ਵਿੱਚ ਹਰ ਸਾਲ ਦੇਸ਼ ਵਿਦੇਸ਼ ਤੋਂ ਲੱਖਾਂ ਸੰਗਤਾਂ ਗੁਰੂਧਾਮਾ ਦੇ ਦਰਸ਼ਨਾ ਲਈ ਪਹੁੰਚਦੀਆਂ ਹਨ, ਇਸ ਲਈ ਸ੍ਰੀ ਅਨੰਦਪੁਰ ਸਾਹਿਬ ਗੁਰੂ ਨਗਰੀ ਦਾ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ। ਉਨ੍ਹਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇ. ਸਥਾਪਨਾ ਦਿਹਾੜੇ ਦੀ ਸਮੁੱਚੀ ਸੰਗਤ ਨੂੰ ਵਧਾਈ ਦਿੱਤੀ ਹੈ।

ਸ੍ਰੀ ਅਨੰਦਪੁਰ ਸਾਹਿਬ ਦੇ ਝੱਜਰ ਬਚੌਲੀ ਵਿੱਚ ਬਣੇਗਾ ਸੂਬੇ ਦਾ ਪਹਿਲਾ ਤੇਂਦੂਆ ਸਫਾਰੀ ਕੇਂਦਰ
ਨੰਗਲ ਨੂੰ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰੇਗੀ ਪੰਜਾਬ ਸਰਕਾਰ

ਸ੍ਰੀ ਅਨੰਦਪੁਰ ਸਾਹਿਬ ਦੇ ਝੱਜਰ ਬਚੌਲੀ ਵਿੱਚ ਬਣੇਗਾ ਸੂਬੇ ਦਾ ਪਹਿਲਾ ਤੇਂਦੂਆ ਸਫਾਰੀ ਕੇਂਦਰ

*•ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਦੀਆਂ ਤਿਆਰੀਆਂ ਲਈ ਵਿਸ਼ੇਸ਼ ਬਜਟ ਅਲਾਟ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ*

*•"ਬਦਲਦਾ ਪੰਜਾਬ" ਬਜਟ ਨੂੰ ਮੀਲ ਪੱਥਰ ਦੱਸਿਆ*

ਰੂਪਨਗਰ, 26 ਮਾਰਚ:- ਪੰਜਾਬ ਦੇ ਸਿੱਖਿਆ ਮੰਤਰੀ ਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਰਾਸਤ, ਸੈਰ-ਸਪਾਟਾ ਅਤੇ ਜੰਗਲੀ ਜੀਵ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਪੁੱਟਦਿਆਂ ਨੰਗਲ ਨੂੰ ਸੂਬੇ ਦੇ ਸੈਲਾਨੀ ਕੇਂਦਰ ਵਜੋਂ ਵਿਕਸਤ ਕਰਨ ਦਾ ਫੈਸਲਾ ਕੀਤਾ ਹੈ। ਇਸਦੇ ਨਾਲ ਹੀ ਸ੍ਰੀ ਅਨੰਦਪੁਰ ਸਾਹਿਬ ਨੈਨਾ ਦੇਵੀ ਮਾਰਗ ‘ਤੇ ਸਥਿਤ ਪਿੰਡ ਝੱਜਰ ਬਚੌਲੀ ਜੰਗਲੀ-ਜੀਵ ਰੱਖ ਨੂੰ ਰੋਮਾਂਚਕ ਈਕੋ-ਟੂਰਿਜ਼ਮ ਕੇਂਦਰ ਵਜੋਂ ਵਿਕਸਤ ਕਰਨ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਸਦਕਾ ਸੈਲਾਨੀਆਂ ਨੂੰ ਤੇਂਦੂਏ ਅਤੇ ਹੋਰ ਜੰਗਲੀ ਜੀਵਾਂ ਨੂੰ ਉਨ੍ਹਾਂ ਦੇ ਕੁਦਰਤੀ ਸਥਾਨਾਂ ‘ਤੇ ਨਜ਼ਦੀਕ ਤੋਂ ਦੇਖਣ ਦਾ ਮੌਕਾ ਮਿਲੇਗਾ।

ਵਿੱਤੀ ਵਰ੍ਹੇ 2025-26 ਲਈ ਪੰਜਾਬ ਦਾ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਸਰਵਪੱਖੀ ਵਿਕਾਸ ਅਤੇ ਕਾਇਆ ਕਲਪ ਦਾ ਜ਼ਿਕਰ ਕੀਤਾ ਅਤੇ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਦੀਆਂ ਤਿਆਰੀਆਂ ਲਈ ਇੱਕ ਵਿਸ਼ੇਸ਼ ਬਜਟ ਵੀ ਰੱਖਿਆ ਹੈ।

ਇਸ ਬਜਟ ਨੂੰ ਮੀਲ ਪੱਥਰ ਕਰਾਰ ਦਿੰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨੰਗਲ ਨੂੰ ਸੂਬੇ ਦਾ ਇੱਕ ਪ੍ਰਮੁੱਖ ਸੈਰ-ਸਪਾਟਾ ਕੇਂਦਰ ਵਜੋਂ ਵਿਕਸਿਤ ਕੀਤਾ ਜਾਵੇਗਾ, ਜਿਸ ਲਈ ਸ਼ੁਰੂਆਤੀ ਤੌਰ ‘ਤੇ 10 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਉਦੇਸ਼ ਸਹੂਲਤਾਂ ਨੂੰ ਵਧਾਉਣਾ, ਸੈਰ-ਸਪਾਟੇ ਦੀ ਸੰਭਾਵਨਾ ਵਾਲੀਆਂ ਥਾਵਾਂ ਨੂੰ ਉਤਸ਼ਾਹਿਤ ਕਰਨਾ ਅਤੇ ਪ੍ਰਾਹੁਣਚਾਰੀ ਖੇਤਰ ਵਿੱਚ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ ਹੈ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ ਵਿੱਚ ਝੱਜਰ ਬਚੌਲੀ ਜੰਗਲੀ-ਜੀਵ ਰੱਖ (ਵਾਈਲਡਲਾਈਫ ਸੈਂਚੂਰੀ) ਨੂੰ ਈਕੋ-ਟੂਰਿਜ਼ਮ ਡੈਸਟੀਨੇਸ਼ਨ ਵਜੋਂ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਜੰਗਲੀ ਜੀਵ ਰੱਖ ਦੇ ਬਣਨ ਉਪਰੰਤ ਇਹ ਪੰਜਾਬ ਦੀ ਪਹਿਲੀ ਵਾਈਲਡਲਾਈਫ ਸੈਂਚੂਰੀ ਬਣ ਜਾਵੇਗੀ ਜਿੱਥੇ ਸੈਲਾਨੀ ਤੇਂਦੂਏ ਅਤੇ ਹੋਰ ਜੰਗਲੀ ਜੀਵਾਂ ਨੂੰ ਉਨ੍ਹਾਂ ਦੇ ਕੁਦਰਤੀ ਸਥਾਨਾਂ ਵਿੱਚ ਨਜ਼ਦੀਕ ਤੋਂ ਦੇਖ ਸਕਣਗੇ।

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਦੀਆਂ ਤਿਆਰੀਆਂ ਲਈ ਵਿਸ਼ੇਸ਼ ਬਜਟ ਅਲਾਟ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ, ਜੋ ਵੱਡੀ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਵਾਲਾ ਸ਼ਹਿਰ ਹੈ, ਵੱਲ ਵਿਸ਼ੇਸ਼ ਧਿਆਨ ਦਿੰਦਿਆਂ ਸ਼ਹਿਰ ਦੇ ਬੁਨਿਆਦੀ ਢਾਂਚੇ, ਸੱਭਿਆਚਾਰਕ ਤੇ ਵਿਰਾਸਤੀ ਦਿੱਖ ਦੇ ਵਿਕਾਸ ਨੂੰ ਤਰਜੀਹ ਦਿੱਤੀ ਜਾਵੇਗੀ।

ਸ੍ਰੀ ਅਨੰਦਪੁਰ ਸਾਹਿਬ ਵਿਚ 13 ਤੋਂ 15 ਮਾਰਚ ਤੱਕ ਛੁੱਟੀ ਦਾ ਐਲਾਨ
Sri Anandpur Sahib, 13,MARCH,2025,(Azad Soch News):- ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਸ੍ਰੀ ਹਿਮਾਂਸ਼ੂ ਜੈਨ ਨੇ ਬਲਾਕ ਸ੍ਰੀ ਅਨੰਦਪੁਰ ਸਾਹਿਬ ਜੀ ਦੇ ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ ਅਦਾਰਿਆ ਵਿਚ 13 ਤੋ 15 ਮਾਰਚ ਤੱਕ ਛੁੱਟੀ ਕਰ ਦਿੱਤੀ ਹੈ,ਜਿਹੜੇ ਵਿੱਦਿਅਕ ਅਦਾਰਿਆ (Educational Institutions) ਵਿਚ ਇਮਤਿਹਾਨ ਚੱਲ ਰਹੇ ਹਨ ਉਨ੍ਹਾਂ ਲਈ ਇਹ ਹੁਕਮ ਲਾਗੂ ਨਹੀਂ ਹੋਣਗੇ,ਬਲਾਕ ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਵਿਚ ਪੈਂਦੇ ਵਿੱਦਿਅਕ ਅਦਾਰੇ ਸਰਕਾਰੀ ਅਤੇ ਪ੍ਰਾਈਵੇਟ ਜਿਨ੍ਹਾਂ ਵਿਚ ਇਮਤਿਹਾਨ ਨਹੀਂ ਚੱਲ ਰਹੇ ,ਉਨ੍ਹਾਂ ਵਿਚ 13 ਤੋ 15 ਮਾਰਚ ਤੱਕ ਛੁੱਟੀ ਰਹੇਗੀ।

ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਸ੍ਰੀ ਹਿਮਾਂਸ਼ੂ ਜੈਨ  ਨੇ ਇਹ ਹੁਕਮ ਜਿਲ੍ਹਾ ਸਿੱਖਿਆ ਅਫਸਰ (District Education Officer) ਦੀ ਪ੍ਰਤੀ ਬੇਨਤੀ ਨੂੰ ਮੁੱਖ ਰੱਖ ਕੇ ਕੀਤੇ ਹਨ ਆਪਣੇ ਹੁਕਮਾਂ ਵਿਚ ਉਨ੍ਹਾਂ ਨੇ ਜਿਲ੍ਹਾਂ ਸਿੱਖਿਆ ਅਫਸਰ ਪ੍ਰਾਇਮਰੀ ਤੇ ਸੈਕੰਡਰੀ ਨੂੰ ਹਦਾਇਤ ਕੀਤੀ ਹੈ ਕਿ ਜੇਕਰ ਵਿਦਿਆਰਥੀਆਂ ਨੁੰ ਪ੍ਰੀਖਿਆ ਕੇਂਦਰ ਵਿਚ ਜਾਣ ਲਈ ਕੋਈ ਦਿੱਕਤ ਆਉਦੀ ਹੈ ਤਾਂ ਉਨ੍ਹਾਂ ਨੂੰ ਤੁਰੰਤ ਇਸ ਸਬੰਧੀ ਜਾਣੂ ਕਰਵਾਇਆ ਜਾਵੇ ਤਾ ਜੋ ਉਨ੍ਹਾਂ ਦੀ ਸਹੂਲਤ ਲਈ ਢੁਕਵੇ ਪ੍ਰਬੰਧ ਕੀਤੇ ਜਾ ਸਕਣ,ਹੋਲੇ ਮਹੱਲੇ ਦਾ ਤਿਉਹਾਰ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਵਿਖੇ 10 ਤੋ 15 ਮਾਰਚ ਤੱਕ ਮਨਾਇਆ ਜਾ ਰਿਹਾ ਹੈ,ਲੱਖਾਂ ਸ਼ਰਧਾਲੂ ਦੇਸ਼ ਵਿਦੇਸ਼ ਤੋਂ ਇੱਥੇ ਨਤਮਸਤਕ ਹੋਣ ਲਈ ਪੁੱਜਦੇ ਹਨ।