Badal - Azad Soch

ਬਾਦਲ ਪਰਿਵਾਰ ਦੇ ਕਾਲੇ ਕਾਰਨਾਮੇ ਇੱਕ-ਇੱਕ ਕਰਕੇ ਜਨਤਕ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਆਪਣੇ ਪਾਪਾਂ ਦੀ ਮਿਸਾਲੀ ਸਜ਼ਾ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਅਕਾਲੀਆਂ ਨੇ ਪੰਜਾਬ ਨਾਲ ਧ੍ਰੋਹ ਕਮਾਇਆ, ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਅਤੇ ਸਿਆਸੀ ਹਿੱਤਾਂ ਲਈ ਧਰਮ ਦੀ ਦੁਰਵਰਤੋਂ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ‘ਬੇਅਦਬੀ ਪਾਰਟੀ’ ਨੇ ਪੰਜਾਬ ਨੂੰ ‘ਚਿੱਟੇ ਵਾਲਾ ਪੰਜਾਬ’ ਬਣਾਇਆ, ਆਪ ਸਰਕਾਰ ‘ਸਿਹਤਮੰਦ ਪੰਜਾਬ’ ਸਿਰਜ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਇੱਕ ਪਾਸੇ ਅਸੀਂ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸ ਰਹੇ ਹਾਂ, ਦੂਜੇ ਪਾਸੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਸੁਖਬੀਰ ਬਾਦਲ ਚਾਹੁੰਦੇ ਹਨ ਕਿ ਬੇਰੁਜ਼ਗਾਰ ਨੌਜਵਾਨ ਮੱਝਾਂ ਚਾਰਨ ਤਾਂ ਜੋ ਗਰੀਬ ਪਰਿਵਾਰਾਂ ਦੇ ਬੱਚੇ ਪੜ੍ਹ ਕੇ ਅਫ਼ਸਰ ਨਾ ਬਣ ਸਕਣ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਬਾਦਲ ਪਰਿਵਾਰ ਨੇ ਪਹਿਲਾਂ ਕਾਲੇ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ ਅਤੇ ਜਨਤਾ ਦਾ ਵਿਰੋਧ ਦੇਖ ਕੇ ਆਪਣਾ ਸਟੈਂਡ ਬਦਲ ਲਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਆਪ ਸਰਕਾਰ ਤੋਂ ਪਹਿਲਾਂ ਸਿੱਖਿਆ ਦੇ ਖੇਤਰ ਵਿੱਚ ਪੰਜਾਬ 27ਵੇਂ ਨੰਬਰ 'ਤੇ ਸੀ; ਚਾਰ ਸਾਲਾਂ ਵਿੱਚ ਅਸੀਂ ਇਸ ਨੂੰ ਨੰਬਰ ਇੱਕ 'ਤੇ ਲੈ ਆਏ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਰੀਦਕੋਟ ਦੇ ਪਿੰਡ ਪੰਜਗਰਾਈਂ ਕਲਾਂ ਵਿਖੇ 'ਲੋਕ ਮਿਲਣੀ' ਪ੍ਰੋਗਰਾਮ ਦੌਰਾਨ ਲੋਕਾਂ ਨਾਲ ਗੱਲਬਾਤ ਕੀਤੀ

ਫਰੀਦਕੋਟ, 22 ਜੂਨ,2026:-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੇ ਲੋਕ ਇਹ ਨਹੀਂ ਭੁੱਲੇ ਕਿ ਕਿਸ ਤਰ੍ਹਾਂ ਬਾਦਲ ਪਰਿਵਾਰ ਅਤੇ ਅਕਾਲੀ ਲੀਡਰਸ਼ਿਪ ਨੇ ਵਾਰ-ਵਾਰ ਸੂਬੇ ਦੇ ਹਿੱਤਾਂ ਨਾਲ ਸਮਝੌਤਾ ਕੀਤਾ, ਤਿੰਨ ਕਾਲੇ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ, ਸਿਆਸੀ ਲਾਹੇ ਲਈ ਧਰਮ ਦੀ ਦੁਰਵਰਤੋਂ ਕੀਤੀ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਕੋਹੜ ਨੂੰ ਵਧਣ-ਫੁੱਲਣ ਦਿੱਤਾ। ਫਰੀਦਕੋਟ ਦੇ ਪਿੰਡ ਪੰਜਗਰਾਈਂ ਕਲਾਂ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਲੋਕਾਂ ਨਾਲ ਰੂ-ਬ-ਰੂ ਹੁੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜਿੱਥੇ ਪੰਜਾਬ ਨੂੰ ਨਸ਼ਿਆਂ, ਬੇਰੁਜ਼ਗਾਰੀ ਅਤੇ ਪਤਨ ਵੱਲ ਧੱਕਿਆ, ਉੱਥੇ ‘ਆਪ’ ਸਰਕਾਰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ, ਪਾਰਦਰਸ਼ੀ ਸਰਕਾਰੀ ਭਰਤੀ, ਸਿੱਖਿਆ ਵਿੱਚ ਇਤਿਹਾਸਕ ਸੁਧਾਰ, ਸਾਰਿਆਂ ਲਈ ਸਿਹਤ ਸਹੂਲਤਾਂ ਅਤੇ ਔਰਤਾਂ ਦੇ ਹਿੱਤ ਵਾਲੀਆਂ ਭਲਾਈ ਸਕੀਮਾਂ ਰਾਹੀਂ ਸੂਬੇ ਦੀ ਨੁਹਾਰ ਬਦਲ ਰਹੀ ਹੈ।

ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਪੰਜਾਬ ਅਤੇ ਇਸ ਦੇ ਲੋਕਾਂ ਨਾਲ ਗੱਦਾਰੀ ਕਰਨ ਵਾਲਿਆਂ ਦਾ ਹਰ ਕਾਰਨਾਮਾ ਜਨਤਾ ਦੇ ਸਾਹਮਣੇ ਲਿਆਂਦਾ ਜਾਵੇਗਾ, ਜਦੋਂ ਕਿ ਮੌਜੂਦਾ ਸਰਕਾਰ ਇੱਕ ਸਿਹਤਮੰਦ, ਸਿੱਖਿਅਤ ਅਤੇ ਖ਼ੁਸ਼ਹਾਲ ਪੰਜਾਬ ਦੀ ਸਿਰਜਣਾ ਵੱਲ ਪੂਰੀ ਤਰ੍ਹਾਂ ਕੇਂਦਰਿਤ ਹੈ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਜਿਨ੍ਹਾਂ ਦੇ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਮੌਜੂਦ ਸਨ, ਨੇ ਕਿਹਾ ਕਿ ਬਾਦਲ ਪਰਿਵਾਰ ਨੇ ਸੂਬੇ 'ਤੇ ਲੰਮਾ ਸਮਾਂ ਰਾਜ ਕੀਤਾ ਹੈ ਅਤੇ ਹਮੇਸ਼ਾ ਸੂਬੇ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਘੜੀਆਂ ਹਨ। ਉਨ੍ਹਾਂ ਕਿਹਾ, “ਬਾਦਲਾਂ ਦਾ ਇੱਕੋ ਇੱਕ ਏਜੰਡਾ ਸੂਬੇ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਨਾਲ ਸਮਝੌਤਾ ਕਰਕੇ ਆਪਣੇ ਨਿੱਜੀ ਹਿੱਤਾਂ ਨੂੰ ਸੁਰੱਖਿਅਤ ਕਰਨਾ ਰਿਹਾ ਹੈ। ਇਹ ਅਜਿਹੇ ਮੌਕਾਪ੍ਰਸਤ ਆਗੂ ਹਨ, ਜੋ ਆਪਣੇ ਨਿੱਜੀ ਅਤੇ ਸਿਆਸੀ ਹਿੱਤਾਂ ਮੁਤਾਬਕ ਗਿਰਗਿਟ ਵਾਂਗ ਰੰਗ ਅਤੇ ਸਟੈਂਡ ਬਦਲਦੇ ਹਨ।”

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਅਕਾਲੀਆਂ ਨੂੰ ਚੁਣਿਆ ਸੀ ਪਰ ਉਹ ਗੱਦਾਰ ਸਾਬਤ ਹੋਏ ਅਤੇ ਉਨ੍ਹਾਂ ਨੇ ਹਮੇਸ਼ਾ ਸੂਬੇ ਅਤੇ ਇਸ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ। ਭਗਵੰਤ ਸਿੰਘ ਮਾਨ ਨੇ ਕਿਹਾ, “ਜਦੋਂ ਪੂਰੀ ਕਿਸਾਨੀ ਆਪਣੇ ਹੱਕਾਂ ਲਈ ਲੜ ਰਹੀ ਸੀ, ਉਦੋਂ ਅਕਾਲੀਆਂ ਨੇ ਕੇਂਦਰੀ ਮੰਤਰਾਲੇ ਵਿੱਚ ਆਪਣੀਆਂ ਕੁਰਸੀਆਂ ਬਚਾਉਣ ਲਈ ਮੋਦੀ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ ਸੀ। ਅਕਾਲੀਆਂ ਨੇ ਆਪਣੇ ਸਿਆਸੀ ਹਿੱਤਾਂ ਲਈ ਧਰਮ ਦੀ ਦੁਰਵਰਤੋਂ ਕੀਤੀ ਅਤੇ ਲੋਕ ਇਸ ਲਈ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰ ਸਕਦੇ।”

ਇੱਕ ਹੋਰ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਖ਼ੁਦ ਨੂੰ ਕਿਸਾਨ ਦੱਸ ਕੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਹੈ। ਉਨ੍ਹਾਂ ਕਿਹਾ, “ਉਹ ਇਹ ਸਪੱਸ਼ਟ ਕਰਨ ਕਿ ਕੋਈ ਅੰਨਦਾਤਾ ਬੱਸਾਂ ਦਾ ਇੰਨਾ ਵੱਡਾ ਕਾਫ਼ਲਾ ਅਤੇ ਗੁੜਗਾਓਂ ਵਿੱਚ ਆਲੀਸ਼ਾਨ ਹੋਟਲ ਕਿਵੇਂ ਬਣਾ ਸਕਦਾ ਹੈ। ਇਹ ਸਾਰੀ ਜਾਇਦਾਦ ਇਸ ਲਈ ਇਕੱਠੀ ਕੀਤੀ ਗਈ ਹੈ ਕਿਉਂਕਿ ਉਨ੍ਹਾਂ ਨੇ ਆਪਣੇ ਸਿਆਸੀ ਹਿੱਤਾਂ ਲਈ ਸੂਬੇ ਅਤੇ ਲੋਕਾਂ ਦੇ ਹਿੱਤਾਂ ਨੂੰ ਵੇਚ ਦਿੱਤਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ, ਪੀੜ੍ਹੀਆਂ ਦੇ ਘਾਣ ਲਈ ਜ਼ਿੰਮੇਵਾਰ ਹਨ ਕਿਉਂਕਿ ਨਸ਼ਾ ਤਸਕਰੀ ਨੂੰ ਉਨ੍ਹਾਂ ਦੀ ਸਰਪ੍ਰਸਤੀ ਹਾਸਲ ਸੀ ਅਤੇ ਇਹ ਉਨ੍ਹਾਂ ਦੇ ਲੰਮੇ ਕੁਸ਼ਾਸਨ ਦੌਰਾਨ ਵਧੀ-ਫੁੱਲੀ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੇ ਹੱਥ ਉਨ੍ਹਾਂ ਲੱਖਾਂ ਨੌਜਵਾਨਾਂ ਦੇ ਖ਼ੂਨ ਨਾਲ ਰੰਗੇ ਹੋਏ ਹਨ, ਜੋ ਨਸ਼ਿਆਂ ਦੀ ਭੇਟ ਚੜ੍ਹ ਗਏ, ਜਿਸ ਦੀ ਸਪਲਾਈ ਸੂਬੇ ਵਿੱਚ ਸਰਕਾਰੀ ਗੱਡੀਆਂ ਰਾਹੀਂ ਕੀਤੀ ਜਾਂਦੀ ਸੀ। ਉਨ੍ਹਾਂ ਕਿਹਾ, “ਇਨ੍ਹਾਂ ਆਗੂਆਂ ਦੇ ਪਾਪ ਬਖ਼ਸ਼ਣਯੋਗ ਨਹੀਂ ਹਨ ਅਤੇ ਲੋਕ ਇਨ੍ਹਾਂ ਦੇ ਮਾੜੇ ਕਾਰਨਾਮਿਆਂ ਦੀ ਲੰਮੀ ਦਾਸਤਾਨ ਲਈ ਇਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰ ਸਕਦੇ। ਬੇਅਦਬੀ ਦੇ ਜ਼ਿੰਮੇਵਾਰ ਲੋਕ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਏ ਅਤੇ ਜਨਤਕ ਤੌਰ 'ਤੇ ਆਪਣਾ ਗੁਨਾਹ ਕਬੂਲ ਕੀਤਾ।”

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਨ੍ਹਾਂ ਦੀਆਂ ਸਿਆਸੀ ਇੱਛਾਵਾਂ ਪੂਰੀਆਂ ਨਾ ਹੋਈਆਂ ਤਾਂ ਉਨ੍ਹਾਂ ਨੇ ਯੂ-ਟਰਨ ਲੈ ਲਿਆ। ਭਗਵੰਤ ਸਿੰਘ ਮਾਨ ਨੇ ਕਿਹਾ, "ਪੂਰਾ ਸੂਬਾ ਇਨ੍ਹਾਂ ਆਗੂਆਂ ਦਾ ਅਸਲੀ ਚਿਹਰਾ ਜਾਣਦਾ ਹੈ, ਜਿਨ੍ਹਾਂ ਨੇ ਹਮੇਸ਼ਾ ਸਿਆਸੀ ਹੱਥਕੰਡਿਆਂ ਰਾਹੀਂ ਲੋਕਾਂ ਨੂੰ ਗੁਮਰਾਹ ਕੀਤਾ ਹੈ। ਇਨ੍ਹਾਂ ਆਗੂਆਂ ਨੇ ਗੈਂਗਸਟਰਾਂ ਦੀ ਪਿੱਠ ਥਾਪੜੀ ਅਤੇ ਨਸ਼ਾ ਤਸਕਰਾਂ ਨੂੰ ਪਨਾਹ ਦੇ ਕੇ ਪੰਜਾਬ ਦੇ ਨੌਜਵਾਨਾਂ ਦੀਆਂ ਰਗਾਂ ਵਿੱਚ ਨਸ਼ਾ ਘੋਲਿਆ। ਲੋਕ ਅਕਾਲੀਆਂ ਨੂੰ ਉਨ੍ਹਾਂ ਦੇ ਪਾਪਾਂ ਲਈ ਕਦੇ ਮੁਆਫ਼ ਨਹੀਂ ਕਰਨਗੇ ਅਤੇ ਇੱਕ ਵਾਰ ਫਿਰ ਉਨ੍ਹਾਂ ਨੂੰ ਸਬਕ ਸਿਖਾਉਣਗੇ। ਲੋਕਾਂ ਨੇ ਵਾਰ-ਵਾਰ ਉਨ੍ਹਾਂ ਨੂੰ ਚੁਣਿਆ, ਪਰ ਉਨ੍ਹਾਂ ਨੇ ਵਾਰ-ਵਾਰ ਪੰਜਾਬ ਅਤੇ ਇਸ ਦੇ ਲੋਕਾਂ ਨਾਲ ਧ੍ਰੋਹ ਕਮਾਇਆ।"

ਮੁੱਖ ਮੰਤਰੀ ਨੇ ਦੁਹਰਾਇਆ ਕਿ ਅਕਾਲੀਆਂ ਨੇ ਆਪਣੇ ਸਿਆਸੀ ਹਿੱਤਾਂ ਲਈ ਧਰਮ ਦੀ ਦੁਰਵਰਤੋਂ ਕੀਤੀ, ਇਸ ਲਈ ਲੋਕ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰ ਸਕਦੇ।

ਉਨ੍ਹਾਂ ਕਿਹਾ ਕਿ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੇ ਵੀ ਸੁਖਬੀਰ ਸਿੰਘ ਬਾਦਲ ਨੂੰ ਕਦੇ ਵੀ ਸੂਬੇ ਦਾ ਮੁਖੀ ਨਹੀਂ ਬਣਾਇਆ ਕਿਉਂਕਿ ਉਹ ਜਾਣਦੇ ਸਨ ਕਿ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਨੂੰ ਮੁਸੀਬਤ ਵਿੱਚ ਪਾ ਦੇਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਜ਼ਮੀਨੀ ਹਕੀਕਤਾਂ ਤੋਂ ਜਾਣੂ ਨਹੀਂ ਹਨ ਕਿਉਂਕਿ ਉਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਐਸ਼ੋ-ਆਰਾਮ ਅਤੇ ਖੁਸ਼ਹਾਲੀ ਵਾਲੇ ਸੁਰੱਖਿਅਤ ਮਾਹੌਲ ਵਿੱਚ ਗੁਜ਼ਾਰੀ ਹੈ।

ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਸੂਬੇ ਦੀ ਮੁੱਢਲੀ ਭੂਗੋਲਿਕ ਸਥਿਤੀ ਦਾ ਵੀ ਪਤਾ ਨਹੀਂ ਹੈ ਪਰ ਫਿਰ ਵੀ ਉਹ ਪੰਜਾਬ ਵਿੱਚ ਸਿਆਸੀ ਸੱਤਾ ਪ੍ਰਾਪਤ ਕਰਨਾ ਚਾਹੁੰਦੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਬਾਕੀ ਗੱਲਾਂ ਤਾਂ ਇੱਕ ਪਾਸੇਂ ਰਹੀਆਂ, ਸਾਬਕਾ ਉਪ ਮੁੱਖ ਮੰਤਰੀ ਪੰਜਾਬ ਦੀਆਂ ਮੁੱਢਲੀਆਂ ਫ਼ਸਲਾਂ ਵਿੱਚ ਫ਼ਰਕ ਵੀ ਨਹੀਂ ਕਰ ਸਕਦੇ ਕਿਉਂਕਿ ਉਹ ਸੂਬੇ ਦੇ ਮੁੱਖ ਮੁੱਦਿਆਂ ਤੋਂ ਹੀ ਪੂਰੀ ਤਰ੍ਹਾਂ ਵਾਕਫ਼ ਨਹੀਂ ਹਨ। ਦੂਜੇ ਪਾਸੇ ਪੰਜਾਬ ਸਰਕਾਰ ਨੇ ਸੂਬੇ ਦੀ ਭਲਾਈ ਅਤੇ ਲੋਕਾਂ ਦੀ ਖੁਸ਼ਹਾਲੀ ਯਕੀਨੀ ਬਣਾਉਣ ਲਈ ਅਨੇਕਾਂ ਪਹਿਲਕਦਮੀਆਂ ਕੀਤੀਆਂ ਹਨ।"

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ 67,500 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਅੱਗੇ ਕਿਹਾ, “ਪੰਜਾਬ ਵਿੱਚ ਭ੍ਰਿਸ਼ਟਾਚਾਰ ਅਤੇ ਪੱਖਪਾਤ ਦਾ ਯੁੱਗ ਖਤਮ ਹੋ ਗਿਆ ਹੈ। ਅੱਜ ਨੌਜਵਾਨਾਂ ਨੂੰ ਨਿਰੋਲ ਯੋਗਤਾ ਦੇ ਆਧਾਰ 'ਤੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਮਿਲ ਰਹੀਆਂ ਹਨ। ਸਰਕਾਰ ਪੰਜਾਬੀਆਂ ਦੀਆਂ ਉਮੀਦਾਂ 'ਤੇ ਖਰੀ ਉਤਰ ਰਹੀ ਹੈ ਅਤੇ ਸੂਬੇ ਦਾ ਇੱਕ-ਇੱਕ ਪੈਸਾ ਇਸ ਦੇ ਲੋਕਾਂ ਦੇ ਵਿਕਾਸ 'ਤੇ ਖਰਚ ਕੀਤਾ ਜਾ ਰਿਹਾ ਹੈ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੀ ਵਾਰ ਕੋਈ ਮੁੱਖ ਮੰਤਰੀ ਸਿਰਫ਼ ਸਟੇਜ ਤੋਂ ਬੋਲਣ ਦੀ ਬਜਾਏ ਖੁੱਲ੍ਹੇਆਮ ਗੱਲਬਾਤ ਕਰਕੇ ਆਮ ਲੋਕਾਂ ਦੀਆਂ ਗੱਲਾਂ ਸੁਣ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਖਜ਼ਾਨੇ ਦੇ ਇੱਕ-ਇੱਕ ਪੈਸੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ 90 ਫ਼ੀਸਦ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜੋ ਮਿਸਾਲੀ ਕਦਮ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਸਮੇਂ ਜਦੋਂ ਦੇਸ਼ ਦੀ ਜਾਇਦਾਦ ਕੇਂਦਰ ਸਰਕਾਰ ਵੱਲੋਂ ਆਪਣੇ ਕਰੀਬੀ ਦੋਸਤਾਂ ਨੂੰ ਮਾਮੂਲੀ ਕੀਮਤਾਂ 'ਤੇ ਸੌਂਪੀ ਜਾ ਰਹੀ ਹੈ, ਪੰਜਾਬ ਸਰਕਾਰ ਨੇ ਇੱਕ ਨਿੱਜੀ ਥਰਮਲ ਪਲਾਂਟ ਖਰੀਦ ਕੇ ਇਸ ਦਾ ਨਾਮ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ 'ਤੇ ਰੱਖ ਕੇ ਇਤਿਹਾਸ ਰਚਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ, ਜੋ ਦੇਸ਼ ਦੀ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ ਜੋ ਪੰਜਾਬ ਦੇ ਹਰੇਕ ਨਿਵਾਸੀ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ। ਉਨ੍ਹਾਂ ਅੱਗੇ ਕਿਹਾ, “ਪੰਜਾਬ ਅਜਿਹਾ ਵਿਆਪਕ ਸਿਹਤ ਸੰਭਾਲ ਕਵਰੇਜ ਪ੍ਰਦਾਨ ਕਰਨ ਵਾਲਾ ਪਹਿਲਾ ਭਾਰਤੀ ਸੂਬਾ ਹੈ, ਜਿਸ ਨਾਲ ਪਰਿਵਾਰਾਂ 'ਤੇ ਵਿੱਤੀ ਬੋਝ ਘੱਟ ਗਿਆ ਹੈ ਅਤੇ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਇਤਿਹਾਸਕ ਪਹਿਲਕਦਮੀ ਦਾ ਉਦੇਸ਼ ਸੂਬੇ ਦੇ ਸਾਰੇ ਪਰਿਵਾਰਾਂ ਨੂੰ ਵਿਆਪਕ ਸਿਹਤ ਸੰਭਾਲ ਕਵਰੇਜ ਪ੍ਰਦਾਨ ਕਰਨਾ ਹੈ ਅਤੇ ਲੋਕ ਇਸ ਯੋਜਨਾ ਤਹਿਤ ਪਹਿਲਾਂ ਹੀ 650 ਕਰੋੜ ਰੁਪਏ ਤੋਂ ਵੱਧ ਦਾ ਮੁਫ਼ਤ ਇਲਾਜ ਪ੍ਰਾਪਤ ਕਰ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ, 1 ਜੁਲਾਈ ਤੋਂ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਬਾਰੇ ਉਨ੍ਹਾਂ ਦੇ ਮੋਬਾਈਲ ਫੋਨਾਂ 'ਤੇ ਸੂਚਨਾ ਮਿਲੇਗੀ। ਉਨ੍ਹਾਂ ਅੱਗੇ ਕਿਹਾ, “ਹੋਰ ਸਾਰੇ ਵਰਗਾਂ ਨਾਲ ਸਬੰਧਤ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਮਿਲਣਗੇ, ਜਦੋਂ ਕਿ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਇਹ ਫੰਡ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੇ ਜਾਣਗੇ ਅਤੇ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਔਰਤਾਂ ਵੀ ਇਸ ਸਕੀਮ ਦਾ ਲਾਭ ਲੈਣ ਯੋਗ ਹੋਣਗੀਆਂ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀਆਂ 97 ਫ਼ੀਸਦ ਔਰਤਾਂ ਨੂੰ ਇਸ ਯੋਜਨਾ ਤੋਂ ਲਾਭ ਹੋਣ ਦੀ ਉਮੀਦ ਹੈ ਅਤੇ ਸੂਬਾ ਸਰਕਾਰ ਨੇ ਇਸ ਲਈ ਬਜਟ ਵਿੱਚ 9,300 ਕਰੋੜ ਰੁਪਏ ਰੱਖੇ ਹਨ।

ਇਸ ਯੋਜਨਾ ਦੇ ਵਡੇਰੇ ਸਮਾਜਿਕ ਮਹੱਤਵ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਹ ਵਿੱਤੀ ਸਹਾਇਤਾ ਔਰਤਾਂ ਨੂੰ ਅਮੀਰ ਨਹੀਂ ਬਣਾ ਸਕਦੀ ਪਰ ਇਹ ਉਨ੍ਹਾਂ ਨੂੰ ਬਣਦਾ ਮਾਣ ਅਤੇ ਸਤਿਕਾਰ ਜ਼ਰੂਰ ਪ੍ਰਦਾਨ ਕਰੇਗੀ। ਉਹਨਾਂ ਕਿਹਾ,"ਔਰਤਾਂ ਸਭ ਤੋਂ ਵੱਧ ਸਤਿਕਾਰ ਦੀਆਂ ਹੱਕਦਾਰ ਹਨ ਕਿਉਂਕਿ ਉਹ ਜੀਵਨ ਦਾ ਮੁੱਢ ਹਨ। ਮਾਵਾਂ ਅਤੇ ਭੈਣਾਂ ਦੀਆਂ ਦੁਆਵਾਂ ਵਿੱਚ ਦੁਨੀਆ ਦੀ ਹਰ ਚੁਣੌਤੀ ਨੂੰ ਪਛਾੜਨ ਦੀ ਤਾਕਤ ਹੁੰਦੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਅਤੇ ਸਮਾਜਿਕ ਤੇ ਆਰਥਿਕ ਫੈਸਲੇ ਲੈਣ ਵਿੱਚ ਔਰਤਾਂ ਦੀ ਭਾਗੀਦਾਰੀ ਵਧਾਉਣ ਲਈ ਔਰਤਾਂ ਦੀ ਆਰਥਿਕ ਖੁਦਮੁਖਤਿਆਰੀ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਪਰਮਾਤਮਾ ਦੇ ਬਹੁਤ ਧੰਨਵਾਦੀ ਹਨ ਕਿ ਅਕਾਲ ਪੁਰਖ ਨੇ ਉਨ੍ਹਾਂ ਨੂੰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ, 2026 ਨੂੰ ਲਾਗੂ ਕਰਨ ਦਾ ਮੌਕਾ ਦਿੱਤਾ।

ਉਨ੍ਹਾਂ ਕਿਹਾ ਕਿ ਜਦੋਂ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ, ਲੱਖਾਂ ਲੋਕਾਂ ਦੇ ਦਿਲ ਵਲੂੰਧਰੇ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਰਮਾਤਮਾ ਨੇ ਉਨ੍ਹਾਂ ਨੂੰ ਬੁੱਧੀ ਤੇ ਬਲ ਬਖਸ਼ਿਆ ਤਾਂ ਹੀ ਉਹ ਕਾਨੂੰਨੀ ਮਾਹਿਰਾਂ ਨਾਲ ਢੁਕਵੇਂ ਸਲਾਹ-ਮਸ਼ਵਰੇ ਤੋਂ ਬਾਅਦ ਇਹ ਬਿੱਲ ਲਿਆਉਣ ਦੇ ਸਮਰੱਥ ਹੋਏ। ਉਨ੍ਹਾਂ ਕਿਹਾ,"ਆਪ ਸਰਕਾਰ ਨੇ ਇਸ ਬਿੱਲ ਦਾ ਖਰੜਾ ਬਹੁਤ ਧਿਆਨ ਨਾਲ ਤਿਆਰ ਕੀਤਾ ਹੈ ਤਾਂ ਜੋ ਭਵਿੱਖ ਵਿੱਚ ਕੋਈ ਵੀ ਸੋਧ ਜਾਂ ਖਾਮੀਆਂ ਇਸ ਨੂੰ ਕਮਜ਼ੋਰ ਨਾ ਕਰ ਸਕਣ।”

ਮੁੱਖ ਮੰਤਰੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਇਹ ਕਾਨੂੰਨ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵੱਡੀ ਰੋਕਥਾਮ ਵਜੋਂ ਕੰਮ ਕਰੇਗਾ ਅਤੇ ਇਹ ਯਕੀਨੀ ਬਣਾਏਗਾ ਕਿ ਭਵਿੱਖ ਵਿੱਚ ਕੋਈ ਵੀ ਅਜਿਹਾ ਘਿਨਾਉਣਾ ਅਪਰਾਧ ਕਰਨ ਦੀ ਹਿੰਮਤ ਨਾ ਕਰੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨਾ ਸ਼ਾਂਤੀ, ਸਦਭਾਵਨਾ, ਭਾਈਚਾਰੇ ਅਤੇ ਅਕੀਦਤ ਨੂੰ ਢਾਹ ਲਾਉਣ ਦੀ ਡੂੰਘੀ ਸਾਜ਼ਿਸ਼ ਸੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਦੇ ਪਿਤਾ ਹਨ ਅਤੇ ਇਨ੍ਹਾਂ ਦੀ ਪਵਿੱਤਰਤਾ ਨੂੰ ਕਾਇਮ ਰੱਖਣਾ ਸਾਰਿਆਂ ਦਾ ਸਮੂਹਿਕ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਇਸ ਇਤਿਹਾਸਕ ਕਦਮ ਲਈ ਦੁਨੀਆ ਭਰ ਦੇ ਲੋਕ ਖ਼ੁਸ਼ ਹਨ ਅਤੇ ਧੰਨਵਾਦ ਜ਼ਾਹਿਰ ਕਰ ਰਹੇ ਹਨ।ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਹੋਰ ਵੀ ਮੌਜੂਦ ਸਨ।

ਸੁਖਬੀਰ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਜਨਤਾ ਦੇ ਪੈਸੇ ਦੀ ਵਰਤੋਂ ਕੀਤੀ ਲੰਡਨ, ਕੈਨੇਡਾ ਅਤੇ ਦੁਬਈ ਦੇ ਦੌਰੇ ਲਈ , ਜਦੋਂ ਕਿ ਮੁੱਖ ਮੰਤਰੀ ਮਾਨ ਲਿਆ ਰਹੇ ਹਨ ਜਪਾਨ ਤੋਂ ਨੌਕਰੀਆਂ
*ਸੁਖਬੀਰ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਜਨਤਾ ਦੇ ਪੈਸੇ ਦੀ ਵਰਤੋਂ ਕੀਤੀ ਲੰਡਨ, ਕੈਨੇਡਾ ਅਤੇ ਦੁਬਈ ਦੇ ਦੌਰੇ ਲਈ , ਜਦੋਂ ਕਿ ਮੁੱਖ ਮੰਤਰੀ ਮਾਨ ਲਿਆ ਰਹੇ ਹਨ ਜਪਾਨ ਤੋਂ ਨੌਕਰੀਆਂ*

*ਚੰਡੀਗੜ੍ਹ, 7 ਦਸੰਬਰ, 2025* ਪੰਜਾਬ ਦੇ ਲੋਕ ਦਹਾਕਿਆਂ ਤੋਂ ਭ੍ਰਿਸ਼ਟਾਚਾਰ, ਭਾਈ-ਭਤੀਜਾਵਾਦ ਅਤੇ ਜਨਤਕ ਪੈਸੇ ਦੀ ਬਰਬਾਦੀ ਤੋਂ ਪੀੜਤ ਹਨ। ਅਕਾਲੀ ਦਲ ਅਤੇ ਕਾਂਗਰਸ ਦੇ ਸਾਬਕਾ ਮੁੱਖ ਮੰਤਰੀਆਂ ਨੇ ਜਨਤਕ ਖਜ਼ਾਨੇ ਨੂੰ ਆਪਣੀ ਨਿੱਜੀ ਜਾਇਦਾਦ ਸਮਝਿਆ, ਵਿਦੇਸ਼ੀ ਦੌਰਿਆਂ 'ਤੇ ਕਰੋੜਾਂ ਰੁਪਏ ਬਰਬਾਦ ਕੀਤੇ, ਫਿਰ ਵੀ ਸੂਬੇ ਦੇ ਵਿਕਾਸ ਲਈ ਕੋਈ ਪੈਸਾ ਨਹੀਂ ਛੱਡਿਆ। ਇਨ੍ਹਾਂ ਆਗੂਆਂ ਦੀਆਂ ਲਗਜ਼ਰੀ ਯਾਤਰਾਵਾਂ, ਖਰੀਦਦਾਰੀ ਦੀਆਂ ਰਸਮਾਂ ਅਤੇ ਪਰਿਵਾਰਕ ਸੈਰ-ਸਪਾਟੇ ਬਰਬਾਦ ਕੀਤੇ ਗਏ, ਜਦੋਂ ਕਿ ਪੰਜਾਬ ਦੇ ਕਿਸਾਨ, ਨੌਜਵਾਨ ਅਤੇ ਆਮ ਲੋਕ ਗਰੀਬੀ, ਬੇਰੁਜ਼ਗਾਰੀ ਅਤੇ ਕਰਜ਼ੇ ਦੇ ਬੋਝ ਹੇਠ ਦੱਬੇ ਰਹੇ।

ਅੱਜ, ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਕਾਲੇ ਦੌਰ ਨੂੰ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਹੈ, ਜਿੱਥੇ ਹਰ ਫੈਸਲਾ ਜਨਤਕ ਹਿੱਤ ਵਿੱਚ ਲਿਆ ਜਾਂਦਾ ਹੈ ਅਤੇ ਪਾਰਦਰਸ਼ਤਾ ਸਭ ਤੋਂ ਮਹੱਤਵਪੂਰਨ ਹੈ। ਹੁਣ, ਵਿਦੇਸ਼ੀ ਦੌਰਿਆਂ ਦਾ ਇੱਕੋ ਇੱਕ ਉਦੇਸ਼ ਨਿਵੇਸ਼ ਨੂੰ ਆਕਰਸ਼ਿਤ ਕਰਨਾ, ਫੈਕਟਰੀਆਂ ਸਥਾਪਤ ਕਰਨਾ ਅਤੇ ਪੰਜਾਬ ਵਿੱਚ ਲੱਖਾਂ ਨੌਕਰੀਆਂ ਪੈਦਾ ਕਰਨਾ ਹੈ, ਤਾਂ ਜੋ ਸੂਬਾ ਆਰਥਿਕ ਤੌਰ 'ਤੇ ਮਜ਼ਬੂਤ ਹੋਵੇ ਅਤੇ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਹੋਵੇ। ਇਹ ਬਦਲਾਅ ਸਿਰਫ਼ ਸਿਆਸੀ ਹੀ ਨਹੀਂ ਹੈ, ਸਗੋਂ ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਵੀ ਹੈ, ਜਿੱਥੇ ਭ੍ਰਿਸ਼ਟਾਚਾਰ ਦੀ ਥਾਂ ਇਮਾਨਦਾਰੀ ਅਤੇ ਵਿਕਾਸ ਨੇ ਲੈ ਲਈ ਹੈ।

ਮੁੱਖ ਮੰਤਰੀ ਭਗਵੰਤ ਮਾਨ ਇਸ ਸਮੇਂ ਜਾਪਾਨ ਅਤੇ ਦੱਖਣੀ ਕੋਰੀਆ ਦੇ 10 ਦਿਨਾਂ ਦੇ ਦੌਰੇ 'ਤੇ ਹਨ, ਜਿੱਥੇ ਉਹ ਪੰਜਾਬ ਨੂੰ ਨਿਵੇਸ਼ ਦਾ ਕੇਂਦਰ ਬਣਾਉਣ ਲਈ ਰੋਡ ਸ਼ੋਅ ਅਤੇ ਉੱਚ-ਪੱਧਰੀ ਮੀਟਿੰਗਾਂ ਦਾ ਆਯੋਜਨ ਕਰ ਰਹੇ ਹਨ। ਇਸ ਦੌਰੇ ਦੌਰਾਨ, ਜਾਪਾਨੀ ਕੰਪਨੀ ਟੋਪਨ ਸਪੈਸ਼ਲਿਟੀ ਫਿਲਮਜ਼ ਨੇ ਪੰਜਾਬ ਵਿੱਚ ₹400 ਕਰੋੜ ਦੇ ਨਿਵੇਸ਼ ਦਾ ਐਲਾਨ ਕੀਤਾ, ਜਿਸ ਨਾਲ ਸੂਬੇ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਟੋਕੀਓ ਅਤੇ ਓਸਾਕਾ ਵਿੱਚ ਰੋਡ ਸ਼ੋਅ ਦੌਰਾਨ, ਭਗਵੰਤ ਮਾਨ ਨੇ ਜਾਪਾਨੀ ਉਦਯੋਗਪਤੀਆਂ ਨੂੰ ਕਿਹਾ ਕਿ ਪੰਜਾਬ ਹੁਣ ਨਿਵੇਸ਼ ਲਈ ਸਭ ਤੋਂ ਸੁਰੱਖਿਅਤ ਅਤੇ ਸਭ ਤੋਂ ਵੱਧ ਲਾਭਦਾਇਕ ਸਥਾਨ ਹੈ, ਜਿਸ ਵਿੱਚ ਸਰਲ ਸਰਕਾਰੀ ਨੀਤੀਆਂ ਅਤੇ ਮਜ਼ਬੂਤ ਬੁਨਿਆਦੀ ਢਾਂਚਾ ਹੈ। 'ਆਪ' ਸਰਕਾਰ ਦੀ ਇਹ ਰਣਨੀਤੀ ਪਹਿਲਾਂ ਕਦੇ ਨਹੀਂ ਸੀ, ਸਗੋਂ ਵਿਸ਼ਵ ਪੱਧਰ 'ਤੇ ਪੰਜਾਬ ਨੂੰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਹੈ।

ਹੁਣ, ਸੁਖਬੀਰ ਸਿੰਘ ਬਾਦਲ ਵਰਗੇ ਪਿਛਲੇ ਮੁੱਖ ਮੰਤਰੀਆਂ 'ਤੇ ਵਿਚਾਰ ਕਰੋ, ਜਿਨ੍ਹਾਂ ਨੇ ਮੁੱਖ ਮੰਤਰੀ ਹੁੰਦਿਆਂ, ਵਿਦੇਸ਼ੀ ਦੌਰਿਆਂ ਦੀ ਆੜ ਵਿੱਚ ਦੁਬਈ, ਲੰਡਨ ਅਤੇ ਦੱਖਣੀ ਅਫਰੀਕਾ ਵਰਗੇ ਮੌਜਾਂ ਮਾਣਨ ਲਈ ਸਰਕਾਰੀ ਫੰਡਾਂ ਦੀ ਵਰਤੋਂ ਕੀਤੀ। ਇਹਨਾਂ ਯਾਤਰਾਵਾਂ ਵਿੱਚ ਲੱਖਾਂ ਰੁਪਏ ਖਰਚ ਹੋਏ, ਜਿਸ ਵਿੱਚ ਜੇਬ ਖਰਚ ਵੀ ਸ਼ਾਮਲ ਸੀ, ਪਰ ਉਹ ਖਾਲੀ ਹੱਥ ਵਾਪਸ ਪਰਤਿਆ, ਆਪਣੇ ਪਰਿਵਾਰ ਲਈ ਬ੍ਰਾਂਡ ਵਾਲੇ ਕੱਪੜਿਆਂ ਅਤੇ ਜੁੱਤੀਆਂ ਨਾਲ ਭਰੇ ਸੂਟਕੇਸ ਲੈ ਕੇ। ਇੱਕ ਵਾਰ, ਦੱਖਣੀ ਅਫਰੀਕਾ ਦੀ ਯਾਤਰਾ ਦੀ ਆੜ ਵਿੱਚ, ਉਹ ਦੁਬਈ ਵਿੱਚ ਰਿਹਾ ਅਤੇ ਆਪਣੇ ਪਰਿਵਾਰ ਨਾਲ ਖਰੀਦਦਾਰੀ ਕਰਨ ਗਿਆ, ਸਾਰਾ ਬਿੱਲ ਪੰਜਾਬ ਦੇ ਟੈਕਸਾਂ ਦੁਆਰਾ ਅਦਾ ਕੀਤਾ ਗਿਆ। ਲੰਡਨ ਓਲੰਪਿਕ ਦੇਖਣ ਦੇ ਨਾਮ 'ਤੇ ਸਰਕਾਰੀ ਖਜ਼ਾਨੇ ਵਿੱਚੋਂ ਲੱਖਾਂ ਰੁਪਏ ਵੀ ਹੜੱਪ ਲਏ ਗਏ, ਜਦੋਂ ਕਿ ਪੰਜਾਬ ਵਿੱਚ ਕਿਸਾਨ ਖੁਦਕੁਸ਼ੀਆਂ ਅਤੇ ਬੇਰੁਜ਼ਗਾਰੀ ਵੱਧ ਰਹੀ ਸੀ।

ਕਾਂਗਰਸ ਦੇ ਚਰਨਜੀਤ ਸਿੰਘ ਚੰਨੀ ਕੋਈ ਸੌਖੇ ਨਹੀਂ ਸਨ। 2022 ਦੀਆਂ ਚੋਣਾਂ ਹਾਰਨ ਤੋਂ ਬਾਅਦ, ਜਿਵੇਂ ਹੀ ਈਡੀ ਦੀ ਜਾਂਚ ਉਸਦੇ ਹੱਥ ਲੱਗੀ, ਉਹ ਤੁਰੰਤ ਕੈਨੇਡਾ ਅਤੇ ਅਮਰੀਕਾ ਭੱਜ ਗਿਆ। ਉਹ ਮਹੀਨਿਆਂ ਤੱਕ ਆਪਣੇ ਆਪ ਦਾ ਆਨੰਦ ਮਾਣਦਾ ਰਿਹਾ, ਉੱਥੇ ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਰਿਹਾ, ਜਦੋਂ ਕਿ ਪੰਜਾਬ ਵਿੱਚ, ਉਸਦੇ ਭਤੀਜੇ, ਭੁਪਿੰਦਰ ਸਿੰਘ ਹਨੀ ਤੋਂ 10 ਕਰੋੜ ਰੁਪਏ ਨਕਦ ਬਰਾਮਦ ਕੀਤੇ ਗਏ, ਜਿਸ ਵਿੱਚੋਂ 8 ਕਰੋੜ ਰੁਪਏ ਉਸਦੇ ਰਿਸ਼ਤੇਦਾਰ ਤੋਂ ਬਰਾਮਦ ਕੀਤੇ ਗਏ।

ਈਡੀ ਨੇ ਗੈਰ-ਕਾਨੂੰਨੀ ਰੇਤ ਮਾਈਨਿੰਗ ਮਾਮਲੇ ਵਿੱਚ ਛਾਪੇਮਾਰੀ ਕੀਤੀ, ਪਰ ਚੰਨੀ ਜਾਂਚ ਤੋਂ ਬਚਣ ਲਈ ਵਿਦੇਸ਼ਾਂ ਵਿੱਚ ਲੁਕਿਆ ਰਿਹਾ, ਅਤੇ ਪੰਜਾਬ ਦੇ ਲੋਕਾਂ ਨੂੰ ਉਸਦੇ ਭ੍ਰਿਸ਼ਟਾਚਾਰ ਦੇ ਨਤੀਜੇ ਭੁਗਤਣੇ ਪਏ। ਸਰਕਾਰੀ ਫੰਡਾਂ ਦੀ ਵਰਤੋਂ ਕਰਕੇ ਵਿਦੇਸ਼ੀ ਦੌਰੇ ਕਰਨਾ ਅਤੇ ਫਿਰ ਜਾਂਚ ਸ਼ੁਰੂ ਹੁੰਦੇ ਹੀ ਭੱਜ ਜਾਣਾ ਕਾਂਗਰਸ ਪਾਰਟੀ ਦਾ ਇੱਕ ਪੁਰਾਣਾ ਵਰਤਾਰਾ ਹੈ, ਜਿੱਥੇ ਆਗੂ ਆਪਣੀਆਂ ਜ਼ਿੰਮੇਵਾਰੀਆਂ ਤੋਂ ਭੱਜ ਜਾਂਦੇ ਹਨ ਅਤੇ ਸੂਬੇ ਨੂੰ ਹਫੜਾ-ਦਫੜੀ ਵਿੱਚ ਛੱਡ ਦਿੰਦੇ ਹਨ। ਚੰਨੀ ਆਪਣੇ ਆਪ ਨੂੰ ਇੱਕ ਆਮ ਆਦਮੀ ਵਜੋਂ ਦਰਸਾ ਕੇ ਸੱਤਾ ਵਿੱਚ ਆਏ ਸਨ, ਪਰ ਈਡੀ ਦੇ ਛਾਪਿਆਂ ਨੇ ਉਨ੍ਹਾਂ ਦੀ ਅਸਲ ਤਸਵੀਰ ਨੂੰ ਉਜਾਗਰ ਕੀਤਾ: ਉਨ੍ਹਾਂ ਦੇ ਪਰਿਵਾਰ ਲਈ ਕਰੋੜਾਂ ਰੁਪਏ ਦਾ ਕਾਲਾ ਧਨ ਇਕੱਠਾ ਕੀਤਾ ਗਿਆ। ਅਜਿਹੇ ਆਗੂਆਂ ਨੇ ਪੰਜਾਬ ਨੂੰ ਵਿਕਾਸ ਤੋਂ ਦੂਰ ਰੱਖਿਆ ਅਤੇ ਭ੍ਰਿਸ਼ਟਾਚਾਰ ਨੂੰ ਉਤਸ਼ਾਹਿਤ ਕੀਤਾ।

ਇਸ ਸਭ ਦੇ ਉਲਟ, ਭਗਵੰਤ ਮਾਨ ਪੰਜਾਬ ਵਿੱਚ ਫੈਕਟਰੀਆਂ ਸਥਾਪਤ ਕਰਨ, ਨੌਜਵਾਨਾਂ ਨੂੰ ਨੌਕਰੀਆਂ ਦੇਣ ਅਤੇ ਪਿੰਡਾਂ ਵਿੱਚ ਤਰੱਕੀ ਲਿਆਉਣ ਲਈ ਵਿਦੇਸ਼ ਯਾਤਰਾ ਕਰ ਰਹੇ ਹਨ। ਉਨ੍ਹਾਂ ਦੀ ਹਰ ਯਾਤਰਾ ਦਾ ਪੂਰਾ ਲੇਖਾ-ਜੋਖਾ ਜਨਤਾ ਲਈ ਉਪਲਬਧ ਹੈ, ਉਨ੍ਹਾਂ ਦੇ ਨਾਲ ਕੋਈ ਪਰਿਵਾਰ ਨਹੀਂ ਹੈ, ਕੋਈ ਖਰੀਦਦਾਰੀ ਜਾਂ ਮਨੋਰੰਜਨ ਨਹੀਂ ਹੈ - ਧਿਆਨ ਸਿਰਫ਼ ਪੰਜਾਬ ਦੇ ਆਰਥਿਕ ਉੱਨਤੀ 'ਤੇ ਹੈ। ਉਦਯੋਗ ਮੰਤਰੀ ਸੰਜੀਵ ਅਰੋੜਾ ਵਰਗੇ ਅਧਿਕਾਰੀਆਂ ਦੇ ਨਾਲ, ਇਹ ਵਫ਼ਦ ਸਿੱਧੇ ਤੌਰ 'ਤੇ ਨਿਵੇਸ਼ਕਾਂ ਨਾਲ ਗੱਲਬਾਤ ਕਰਦਾ ਹੈ, ਅਤੇ ਨਤੀਜੇ ਦਿਖਾਈ ਦੇ ਰਹੇ ਹਨ, ਜਿਵੇਂ ਕਿ ਟੋਪਨ ਦੁਆਰਾ ਨਿਵੇਸ਼।

'ਆਪ' ਸਰਕਾਰ ਨੇ ਭ੍ਰਿਸ਼ਟਾਚਾਰ-ਮੁਕਤ ਸ਼ਾਸਨ ਪ੍ਰਦਾਨ ਕੀਤਾ ਹੈ, ਜਿੱਥੇ ਵਿਦੇਸ਼ੀ ਯਾਤਰਾਵਾਂ ਨਿੱਜੀ ਖੁਸ਼ੀ ਦਾ ਨਹੀਂ, ਸਗੋਂ ਵਿਕਾਸ ਦਾ ਸਾਧਨ ਬਣ ਗਈਆਂ ਹਨ। ਇਹ ਪਾਰਦਰਸ਼ਤਾ ਪੰਜਾਬ ਦੇ ਲੋਕਾਂ ਨੂੰ ਵਿਸ਼ਵਾਸ ਦਿਵਾਉਂਦੀ ਹੈ ਕਿ ਉਨ੍ਹਾਂ ਦੇ ਪੈਸੇ ਦਾ ਸਹੀ ਢੰਗ ਨਾਲ ਨਿਵੇਸ਼ ਕੀਤਾ ਜਾ ਰਿਹਾ ਹੈ, ਅਤੇ ਸੂਬਾ ਹੁਣ ਦੇਸ਼ ਦਾ ਸਭ ਤੋਂ ਖੁਸ਼ਹਾਲ ਸੂਬਾ ਬਣਨ ਦੇ ਰਾਹ 'ਤੇ ਹੈ। ਮਾਨ ਦੀ ਪਹਿਲਕਦਮੀ ਪਿਛਲੀਆਂ ਸਰਕਾਰਾਂ ਦੇ ਭ੍ਰਿਸ਼ਟਾਚਾਰ ਤੋਂ ਆਜ਼ਾਦੀ ਦਾ ਪ੍ਰਤੀਕ ਹੈ।

ਅੱਜ, ਪੰਜਾਬ ਦੇ ਲੋਕ ਦੇਖ ਰਹੇ ਹਨ ਕਿ ਇੱਕ ਸੱਚਾ ਮੁੱਖ ਮੰਤਰੀ ਕਿਹੋ ਜਿਹਾ ਹੁੰਦਾ ਹੈ - ਇੱਕ ਜੋ ਜਨਤਕ ਪੈਸੇ ਦੇ ਇੱਕ-ਇੱਕ ਪੈਸੇ ਦਾ ਹਿਸਾਬ ਰੱਖਦਾ ਹੈ ਅਤੇ ਉਸ ਪੈਸੇ ਦੀ ਵਰਤੋਂ ਪੰਜਾਬ ਨੂੰ ਦੁਨੀਆ ਦਾ ਸਭ ਤੋਂ ਖੁਸ਼ਹਾਲ ਸੂਬਾ ਬਣਾਉਣ ਲਈ ਕਰਦਾ ਹੈ। ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਨੇ ਸਾਬਤ ਕਰ ਦਿੱਤਾ ਹੈ ਕਿ ਭ੍ਰਿਸ਼ਟਾਚਾਰ ਦਾ ਯੁੱਗ ਹੁਣ ਇਤਿਹਾਸ ਹੈ, ਅਤੇ ਪੰਜਾਬ ਦਾ ਸੁਨਹਿਰੀ ਯੁੱਗ ਸ਼ੁਰੂ ਹੋ ਗਿਆ ਹੈ, ਜਿੱਥੇ ਨਿਵੇਸ਼, ਰੁਜ਼ਗਾਰ ਅਤੇ ਖੁਸ਼ਹਾਲੀ ਹਰ ਘਰ ਤੱਕ ਪਹੁੰਚੇਗੀ।

ਪੁਰਾਣੇ ਨੇਤਾਵਾਂ ਦੀਆਂ ਲਗਜ਼ਰੀ ਯਾਤਰਾਵਾਂ ਅਤੇ ਭਾਈ-ਭਤੀਜਾਵਾਦ ਦੀ ਥਾਂ ਵਿਕਾਸ ਦੀ ਰਾਜਨੀਤੀ ਨੇ ਲੈ ਲਈ ਹੈ, ਜੋ ਪੰਜਾਬ ਨੂੰ ਨਵੀਆਂ ਉਚਾਈਆਂ 'ਤੇ ਲੈ ਜਾਵੇਗੀ। ਜਨਤਾ ਹੁਣ ਸਮਝ ਗਈ ਹੈ ਕਿ ਇੱਕ ਸੱਚਾ ਨੇਤਾ ਉਹ ਹੈ ਜੋ ਨਿੱਜੀ ਲਾਭ ਨਹੀਂ, ਸਗੋਂ ਸੂਬੇ ਦੇ ਹਿੱਤ ਵਿੱਚ ਸੋਚਦਾ ਹੈ। 'ਆਪ' ਸਰਕਾਰ ਦੀ ਸਫਲਤਾ ਦੂਜੇ ਰਾਜਾਂ ਲਈ ਪ੍ਰੇਰਨਾ ਹੈ ਜਿੱਥੇ ਸ਼ਾਸਨ ਇਮਾਨਦਾਰੀ ਨਾਲ ਚਲਾਇਆ ਜਾ ਸਕਦਾ ਹੈ। ਅੰਤ ਵਿੱਚ, ਭਗਵੰਤ ਮਾਨ ਦਾ ਇਹ ਦੌਰਾ ਪੰਜਾਬ ਲਈ ਇੱਕ ਉੱਜਵਲ ਭਵਿੱਖ ਦੀ ਗਰੰਟੀ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਦੇ 15 ਸੀਨੀਅਰ ਮੀਤ ਪ੍ਰਧਾਨਾਂ ਦੀ ਸੂਚੀ ਦਾ ਐਲਾਨ
Patiala,08,JULY,2025,(Azad Soch News):-  ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਪਾਰਟੀ ਦੇ 15 ਸੀਨੀਅਰ ਮੀਤ ਪ੍ਰਧਾਨਾਂ ਦੀ ਸੂਚੀ ਦਾ ਐਲਾਨ ਕੀਤਾ।

ਸੁਖਬੀਰ ਸਿੰਘ ਬਾਦਲ ਨੇ ਪੰਜਾਬ ਬਚਾਓ ਯਾਤਰਾ ਦੌਰਾਨ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ: ਹਰਪਾਲ ਚੀਮਾ
Chandigarh, April 9, 2024,(Azad Soch News):- ਆਮ ਆਦਮੀ ਪਾਰਟੀ (ਆਪ) ਦੇ ਆਗੂ ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ (Finance Minister Harpal Cheema) ਦੀ ਅਗਵਾਈ ਹੇਠ ਆਪ ਦਾ ਇਕ ਵਫਦ ਅੱਜ ਚੋਣ ਕਮਿਸ਼ਨ (Election Commission) ਨੂੰ ਮਿਲਿਆ ਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਖਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਦੀ ਸ਼ਿਕਾਇਤ ਕੀਤੀ,ਚੋਣ ਕਮਿਸ਼ਨ ਨਾਲ ਮੁਲਾਕਾਤ ਤੋਂ ਬਾਅਦ ਹਰਪਾਲ ਚੀਮਾ ਨੇ ਦੱਸਿਆ ਕਿ ਮਿਤੀ 6 ਅਪ੍ਰੈਲ 2024 ਨੂੰ ਪੰਜਾਬ ਬਚਾਓ ਯਾਤਰਾ ਦੇ ਰਾਏਕੋਟ ਪਹੁੰਚਣ ਸਮੇਂ ਸੁਖਬੀਰ ਸਿੰਘ ਬਾਦਲ ਨੇ ਬੱਚਿਆਂ ਕੋਲੋਂ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਨਾਅਰੇ ਲਗਵਾਏ ਅਤੇ ਅਕਾਲੀ ਦਲ ਨੂੰ ਵੋਟਾਂ ਪਾਉਣ ਦੀ ਅਪੀਲ ਕਰਵਾਈ ਜੋ ਚੋਣ ਜ਼ਾਬਤੇ ਦੀ ਉਲੰਘਣਾ ਹੈ,ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਕਿਉਂਕਿ ਉਹਨਾਂ ਨੂੰ ਕਾਨੂੰਨ ਦੀ ਉਲੰਘਣਾ ਦੀ ਆਦਤ ਪਈ ਹੋਈ ਹੈ,ਉਹਨਾਂ ਕਿਹਾ ਕਿ ਪਹਿਲਾਂ ਵੀ ਸੁਖਬੀਰ ਸਿੰਘ ਬਾਦਲ ਲੋਕਾਂ ਨੂੰ ਬਿਜਲੀ ਦੀਆਂ ਕੁੰਡੀਆਂ ਲਗਾਉਣ ਵਰਗੇ ਗੈਰ ਕਾਨੂੰਨੀ ਕੰਮ ਕਰਨ ਲਈ ਉਕਸਾਉਂਦੇ ਰਹਿੰਦੇ ਹਨ।