Dahiya - Azad Soch

ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਵਿੱਚ ਵੱਡੀ ਪੱਧਰ 'ਤੇ ਹੋਇਆ ਸੁਧਾਰ - ਦਹੀਯਾ
ਵਿਧਾਇਕ ਰਜਨੀਸ਼ ਦਹੀਯਾ ਨੇ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਵਿੱਚ ਵੱਡੀ ਪੱਧਰ 'ਤੇ ਹੋਇਆ ਸੁਧਾਰ - ਦਹੀਯਾ

ਫ਼ਿਰੋਜ਼ਪੁਰ 27 ਮਈ 2025 ( ਸੁਖਵਿੰਦਰ ਸਿੰਘ):- ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ ਨੇ ਅੱਜ ਹਲਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਮੋਹਕਮ ਵਾਲਾ, ਸਰਕਾਰੀ ਪ੍ਰਇਮਰੀ ਸਕੂਲ ਇੱਟਾਂ ਵਾਲੀ, ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਹਾਈ ਸਕੂਲ ਕਰਮੂਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਕਾਦਾ ਬੋੜਾ, ਸਰਕਾਰੀ ਹਾਈ ਸਕੂਲ ਸੋਢੀਨਗਰ, ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਲੂਰ ਵਿੱਖੇ ਲੱਖਾਂ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ. ਅੰਮ੍ਰਿਤਪਾਲ ਸਿੰਘ ਬਰਾੜ ਤੇ ਬੀ.ਐਨ.ਓ ਮੈਡਮ ਰੁਪਿੰਦਰ ਕੌਰ ਹਾਜ਼ਰ ਸਨ।

ਇਸ ਮੌਕੇ ਆਯੋਜਿਤ ਸਮਾਗਮ ਦੌਰਾਨ ਵਿਧਾਇਕ ਸ਼੍ਰੀ ਰਜਨੀਸ਼ ਦਹੀਯਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਯਤਨਾਂ ਨਾਲ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਪਿੱਛਲੇ ਤਿੰਨ ਸਾਲਾਂ ਦੌਰਾਨ ਰਾਜ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਵਿੱਚ ਵੱਡੀ ਪੱਧਰ 'ਤੇ ਸੁਧਾਰ ਹੋਇਆ ਹੈ।

ਉਨ੍ਹਾਂ ਕਿਹਾ ਕਿ ’ਪੰਜਾਬ ਸਿੱਖਿਆ ਕ੍ਰਾਂਤੀ’ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਅਹਿਮ ਜ਼ਰੀਆ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸਾਰੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਕੀਤੇ ਗਏ ਇਹ ਵਿਕਾਸ ਕਾਰਜ ਅਤੇ ਸੁਧਾਰ ਨੇ ਵਿਦਿਆਰਥੀਆਂ ਨੂੰ ਸਿੱਖਣ ਦਾ ਬਿਹਤਰ ਮਾਹੌਲ ਪ੍ਰਦਾਨ ਕੀਤਾ ਹੈ ਜੋ ਕਿ ਵਿਦਿਆਰਥੀਆਂ ਨੂੰ ਅੱਗੇ ਵਧਣ ਦੇ ਸਮਰੱਥ ਬਣਾਏਗਾ।

ਇਸ ਮੌਕੇ ਪਲਵਿੰਦਰ ਸਿੰਘ ਬਰਾੜ ਹਲਕਾ ਕੋਆਰਡੀਨੇਟਰ ਸਿੱਖਿਆ ਫ਼ਿਰੋਜ਼ਪੁਰ ਦਿਹਾਤੀ, ਤਲਵਿੰਦਰ ਸਿੰਘ ਖਾਲਸਾ, ਸਰਬਜੀਤ ਸਿੰਘ ਧਾਲੀਵਾਲ, ਸੀ.ਐੱਚ.ਟੀ ਸ਼ਮਸ਼ੇਰ ਸਿੰਘ , ਸਵਰਨ ਸਿੰਘ ਜੋਸਨ , ਗੁਰਪ੍ਰੀਤ ਸਿੰਘ ਸਕੂਲ ਮੁਖੀ, ਸਟੇਟ ਅਵਾਰਡੀ ਅਧਿਆਪਕ ਰਵੀ ਇੰਦਰ ਸਿੰਘ, ਸਰਵਜੋਤ ਸਿੰਘ ਮੁੱਤੀ, ਜਤਿੰਦਰ ਗੱਖੜ, ਕਿਰਪਾਲ ਸਿੰਘ, ਗੁਰਪ੍ਰੀਤ ਸਿੰਘ ਸੰਧੂ, ਹਰੀਸ਼ ਕੁਮਾਰ , ਇੰਦਰਜੀਤ ਸਿੰਘ,ਆਪ ਆਗੂ ਹਰਪ੍ਰੀਤ ਸਿੰਘ ਕਾਮਰੇਡ , ਹਰਜਿੰਦਰ ਸਿੰਘ ਸਰਪੰਚ ਕਰਮੂਵਾਲਾ, ਰਾਜਿੰਦਰ ਸਿੰਘ ਸਰਪੰਚ ਵਲੂਕ,ਰੌਬੀ ਪੁਰੀ ਮੋਹਕਮਵਾਲਾ, ਕਾਰਤਿਕ ਪੁਰੀ, ਪੂਰਨ ਸਿੰਘ ਨੰਬਰਦਾਰ ,ਸੰਤੋਖ ਸਿਂਘ , ਨਛੱਤਰ ਸਿੰਘ, ਭੁਪਿੰਦਰ ਸਿੰਘ ਇੱਟਾਂਵਾਲੀ,ਸ਼ਿੰਗਾਰਾ ਸਿੰਘ, ਭੁਪਿੰਦਰ ਸਿੰਘ ਪੰਚ,ਬਲਵਿੰਦਰ ਸਿੰਘ ਪੰਚ , ਸਵਰਨ ਸਿੰਘ, ਪਰਮਿੰਦਰ ਸਿੰਘ,ਗੁਰਪ੍ਰੀਤ ਸਿੰਘ ਮੈਂਬਰ ਐਸ.ਸੀ ਕਮਿਸ਼ਨ ,ਕਿਸ਼ੋਰ ਕੁਮਾਰ, ਮਨਦੀਪ ਕੌਰ, ਰਮਨੀਤ ਕੌਰ, ਸਰਪੰਚ ਪੁਸ਼ਪਿੰਦਰ ਸਿੰਘ, ਮੈਂਬਰ ਗੁਰਨਾਮ ਸਿੰਘ, ਮੈਂ ਬਰ ਹਰਪ੍ਰੀਤ ਸਿੰਘ, ਮੈਂਬਰ ਜਸਵਿੰਦਰ ਸਿੰਘ, ਲੰਬੜਦਾਰ ਪੁਸ਼ਪਿੰਦਰ ਸਿੰਘ, ਕੁਲਵਿੰਦਰ ਸਿੰਘ ,ਰਵਜੀਤ ਕੌਰ , ਹਰਪ੍ਰੀਤ ਸਿੰਘ, ਜੋਗਿੰਦਰ ਸਿੰਘ ਆਦਿ ਹਾਜ਼ਰ ਸਨ ਤੋਂ ਇਲਾਵਾ ਸਕੂਲਾਂ ਦੇ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।

ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਦਹੀਯਾ
ਫਿਰੋਜ਼ਪੁਰ 16 ਅਪ੍ਰੈਲ 2025 ( ਸੁੱਖਵਿੰਦਰ ਸਿੰਘ ):-  ਹਲਕਾ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ ਨੇ ਦੱਸਿਆ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ 2022 ਵਿੱਚ ਚੋਣਾਂ ਤੋਂ ਪਹਿਲਾਂ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਤਹਿਤ ਕੰਮ ਕਰਨ ਦੇ ਆਧਾਰ ਤੇ ਲੋਕਾਂ ਦੇ ਘਰ-ਘਰ ਤੱਕ ਪਹੁੰਚੀ ਸੀ ਅਤੇ ਪੰਜਾਬ ਵਾਸੀਆਂ ਨੇ 92 ਸੀਟਾਂ ਦੀ ਵੱਡੀ ਜਿੱਤ ਨਾਲ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਬਣਾਈ ਸੀ। ਉਨ੍ਹਾਂ ਕਿਹਾ ਕਿ ਪਹਿਲੇ ਦਿਨ ਤੋਂ ਹੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਏਨਾ ਮਹਾਨ ਸ਼ਖਸੀਅਤਾਂ ਦੀ ਵਿਚਾਰਧਾਰਾ ਤੇ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਏਜੰਡਾ ਸਿੱਖਿਆ, ਸਿਹਤ ਸੇਵਾਵਾਂ ਪ੍ਰਦਾਨ ਕਰਨਾ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨਾ ਸੀ। ਉਨ੍ਹਾਂ ਕਿਹਾ ਕਿ 2017 ਵਿੱਚ ਕਾਂਗਰਸ ਦੀ ਸਰਕਾਰ ਸਮੇਂ ਆਮ ਆਦਮੀ ਪਾਰਟੀ ਨੇ ਇੱਕ ਗੱਲ ਨੋਟ ਕੀਤੀ ਸੀ ਕਿ ਹਾਈਕੋਰਟ ਵਿੱਚ ਸਰਕਾਰੀ ਵਕੀਲਾਂ ਦੀਆਂ ਪੋਸਟਾਂ ਤੇ ਅਨੁਸੂਚਿਤ ਜਾਤੀਆਂ ਲਈ ਕੋਈ ਰਾਖਵਾਂਕਰਨ ਨਹੀਂ ਸੀ। ਉਨ੍ਹਾਂ ਕਿਹਾ ਕਿ ਏ.ਜੀ. ਦਫ਼ਤਰ ਵਿੱਚ ਐਸ.ਸੀ. ਭਾਈਚਾਰੇ ਲਈ ਕੋਈ ਰਾਖਵਾਂਕਰਨ ਨਹੀਂ ਸੀ ਅਤੇ ਸਾਡੀ ਪਾਰਟੀ ਨੇ ਕਿਹਾ ਸੀ ਕਿ ਐਸ.ਸੀ. ਭਾਈਚਾਰੇ ਨੂੰ ਇਸ ਸਬੰਧੀ ਰਾਖਵਾਂਕਰਨ ਦਿੱਤਾ ਜਾਵੇਗਾ ਜੋ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਰ ਕੇ ਵਿਖਾਇਆ ਹੈ।

ਉਨ੍ਹਾਂ ਕਿਹਾ ਕਿ ਏ.ਜੀ. ਦਫ਼ਤਰ ਵਿੱਚ 58 ਪੋਸਟਾਂ ਦਾ ਰਾਖਵਾਂਕਰਨ ਦਿੱਤਾ ਗਿਆ ਹੈ ਵਕੀਲਾਂ ਦੀਆਂ ਪੋਸਟਾਂ ਵਾਸਤੇ ਜੋ ਕਿ ਬਹੁਤ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਹੁਣ ਐਸ.ਸੀ. ਭਾਈਚਾਰੇ ਨਾਲ ਸਬੰਧਤ ਵਕੀਲ ਸਾਹਿਬਾਨ ਨਿਆਂ ਪ੍ਰਣਾਲੀ ਦੇ ਵਿੱਚ ਸੇਵਾਵਾਂ ਕਰਨਗੇ ਅਤੇ ਉਨ੍ਹਾਂ ਦਾ ਹਾਈਕੋਰਟ ਵਿੱਚ ਜਾਣ ਦਾ ਰਾਹ ਵੀ ਪੱਧਰਾ ਹੋਵੇਗਾ। ਉਨ੍ਹਾਂ ਨੇ ਬਤੌਰ ਇੱਕ ਵਕੀਲ ਹੋਣ ਤੇ ਨਾਤੇ ਸਮੂਹ ਐਸ.ਸੀ. ਭਾਈਚਾਰੇ ਦੇ ਵਕੀਲਾਂ ਨੂੰ ਸਰਕਾਰ ਵੱਲੋਂ ਕੀਤੇ ਗਏ ਇਸ ਫੈਸਲੇ ਦੀ ਵਧਾਈ ਦਿੱਤੀ ਅਤੇ ਰਾਸ਼ਟਰੀ ਕੰਨਵੀਟਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵੀ ਵਚਨਬੱਧ ਹੈ ਅਤੇ ਹੁਣ ਕਣਕ ਦੀ ਵਾਢੀ ਸਮੇਂ ਮੰਡੀਆਂ ਵਿੱਚ ਸਾਰੇ ਪ੍ਰਬੰਧ ਪੁਖ਼ਤਾ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਫ਼ਿਰੋਜ਼ਪੁਰ ਛਾਉਣੀ ਬੇਅੰਤ ਸਿੰਘ, ਸਰਪੰਚ ਅਮਨਦੀਪ ਸਿੰਘ ਹਾਜ਼ਰ ਸਨ।

ਵਿਧਾਇਕ ਦਹੀਯਾ ਨੇ ਫਿਰੋਜ਼ਪੁਰ ਦਿਹਾਤੀ ਹਲਕੇ ਦੇ 4 ਸਕੂਲਾਂ ਨੂੰ ਬੈਸਟ ਸਕੂਲ ਅਵਾਰਡ ਤਹਿਤ ਗਰਾਂਟ ਜਾਰੀ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ
ਫਿਰੋਜ਼ਪੁਰ, 13 ਮਾਰਚ 2025 ( ਸੁਖਵਿੰਦਰ ਸਿੰਘ ):-  ਫਿਰੋਜ਼ਪੁਰ ਦਿਹਾਤੀ ਹਲਕੇ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ ਨੇ ਹਲਕੇ ਦੇ 4 ਸਰਕਾਰੀ ਸਕੂਲਾਂ ਨੂੰ ਬੈਸਟ ਸਕੂਲ ਐਵਾਰਡ ਤਹਿਤ ਸਪੈਸ਼ਲ ਗਰਾਂਟ ਜਾਰੀ ਕਰਨ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕੀਤਾ।

ਉਨ੍ਹਾਂ ਦੱਸਿਆ ਕਿ ਬੈਸਟ ਸਕੂਲ ਅਵਾਰਡ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੁੱਦਕੀ ਨੂੰ 10 ਲੱਖ ਰੁਪਏ, ਸਰਕਾਰੀ ਹਾਈ ਸਕੂਲ ਮਿਸ਼ਰੀਵਾਲਾ ਨੂੰ 7.30 ਲੱਖ ਰੁਪਏ, ਸਰਕਾਰੀ ਹਾਈ ਸਕੂਲ ਪਿੰਡ ਤੂਤ ਨੂੰ 7.30 ਲੱਖ ਰੁਪਏ ਅਤੇ ਸਰਕਾਰੀ ਮਿਡਲ ਸਕੂਲ ਢੀਂਡਸਾ ਨੂੰ 5 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ। ਉਨ੍ਹਾਂ ਨੇ ਇਹ ਗ੍ਰਾਂਟ ਜਾਰੀ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਅਤੇ ਸਿਹਤ ਸਹੂਲਤਾਂ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੇ ਕਦਮ ਪੁੱਟੇ ਗਏ ਹਨ, ਸਕੂਲਾਂ ਦੀਆਂ ਚਾਰਦਵਾਰੀਆਂ ਨੂੰ ਪੱਕਾ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ਵਿੱਚ ਮਿਸਾਲ ਕਾਇਮ ਕੀਤੀ ਹੈ।