Sri Darbar Sahib - Azad Soch

ਟੀ 20 ਵਰਲਡ ਕੱਪ ਜਿੱਤਣ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ ਦੇ ਨੌਜਵਾਨ ਸਟਾਰ ਅਭਿਸ਼ੇਕ ਸ਼ਰਮਾ ਪਹੁੰਚੇ ਅੰਮ੍ਰਿਤਸਰ,ਮਾਂ ਨਾਲ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ
Sri Ameritsar Sahib,20,March,2026,(Azad Soch News):-  ਇਹ ਬਹੁਤ ਹੀ ਮਾਣ ਵਾਲੀ ਗੱਲ ਹੈ। ਭਾਰਤੀ ਕ੍ਰਿਕਟ ਟੀਮ ਦੇ ਨੌਜਵਾਨ ਸਟਾਰ ਅਭਿਸ਼ੇਕ ਸ਼ਰਮਾ ਨੇ ਟੀ-20 ਵਰਲਡ ਕੱਪ 2026 ਦੀ ਇਤਿਹਾਸਕ ਜਿੱਤ ਤੋਂ ਬਾਅਦ ਆਪਣੇ ਗ੍ਰਹਿ ਸ਼ਹਿਰ ਅੰਮ੍ਰਿਤਸਰ ਪਹੁੰਚ ਕੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ ਹੈ। ਅਭਿਸ਼ੇਕ ਸ਼ਰਮਾ ਨੇ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (The True Temple of Sri Harmandir Sahib) (ਗੋਲਡਨ ਟੈਂਪਲ) ਅਤੇ ਗੁਰਦੁਆਰਾ ਸ਼ਹੀਦਗੰਜ ਸਾਹਿਬ (Gurdwara Shaheedganj Sahib) ਵਿਖੇ ਨਤਮਸਤਕ ਹੋ ਕੇ ਦੇਸ਼ ਅਤੇ ਸਮਾਜ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਨੇ ਆਪਣੀ ਸਫਲਤਾ ਲਈ ਵਾਹਿਗੁਰੂ ਦਾ ਸ਼ੁਕਰਾਨਾ ਵੀ ਕੀਤਾ।

ਇਸ ਮੁਲਾਕਾਤ ਬਾਰੇ ਕੁਝ ਖ਼ਾਸ ਜਾਣਕਾਰੀ:

·         ਸ਼ੁਕਰਾਨਾ: ਅਭਿਸ਼ੇਕ ਸ਼ਰਮਾ ਨੇ ਵੀਰਵਾਰ (19 ਮਾਰਚ, 2026) ਨੂੰ ਆਪਣੀ ਮਾਤਾ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਵਿਸ਼ਵ ਕੱਪ ਦੀ ਜਿੱਤ ਲਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ।

·         ਹੋਰ ਧਾਰਮਿਕ ਅਸਥਾਨ:      ਸੱਚਖੰਡ ਸ੍ਰੀ ਦਰਬਾਰ ਸਾਹਿਬ (Sachkhand Sri Darbar Sahib) ਤੋਂ ਇਲਾਵਾ ਉਨ੍ਹਾਂ ਨੇ ਗੁਰਦੁਆਰਾ ਸ਼ਹੀਦਗੰਜ ਸਾਹਿਬ (ਸ਼ਹੀਦਾਂ) ਅਤੇ ਸ੍ਰੀ ਬੜਾ ਹਨੂੰਮਾਨ ਮੰਦਰ ਵਿਖੇ ਵੀ ਹਾਜ਼ਰੀ ਭਰੀ ਅਤੇ ਆਸ਼ੀਰਵਾਦ ਲਿਆ।

·         ਫਾਈਨਲ ਵਿੱਚ ਸ਼ਾਨਦਾਰ ਪ੍ਰਦਰਸ਼ਨ: ਤੁਹਾਨੂੰ ਯਾਦ ਹੋਵੇਗਾ ਕਿ ਨਿਊਜ਼ੀਲੈਂਡ ਵਿਰੁੱਧ ਹੋਏ ਫਾਈਨਲ ਮੈਚ ਵਿੱਚ ਅਭਿਸ਼ੇਕ ਨੇ ਮਹਿਜ਼ 21 ਗੇਂਦਾਂ ਵਿੱਚ 52 ਦੌੜਾਂ ਦੀ ਤੂਫਾਨੀ ਪਾਰੀ ਖੇਡ ਕੇ ਭਾਰਤ ਦੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਈ ਸੀ।

·         ਸਾਦਗੀ: ਉਹ ਦੇਰ ਸ਼ਾਮ ਅੰਮ੍ਰਿਤਸਰ ਏਅਰਪੋਰਟ 'ਤੇ ਉਤਰੇ ਅਤੇ ਬਿਨਾਂ ਕਿਸੇ ਖ਼ਾਸ ਪ੍ਰੋਟੋਕੋਲ ਦੇ ਬਹੁਤ ਹੀ ਸਾਦਗੀ ਨਾਲ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਅੱਜ ਅਰਦਾਸ ਉਪਰੰਤ ਆਰੰਭ ਕੀਤੀ ਗਈ
Ameritsar Sahib,06,March,2026,(Azad Soch News):-    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ (Sachkhand Sri Harmandir Sahib Sri Darbar Sahib Ji) ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਅੱਜ ਅਰਦਾਸ ਉਪਰੰਤ ਆਰੰਭ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਉਪਰ ਗੁੰਬਦਾਂ ’ਤੇ ਲੱਗੇ ਸੋਨੇ ਦੀ ਧੁਆਈ ਦੇ ਕਾਰਜ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਤੇ ਨਿਸ਼ਕਾਮ ਸੇਵਕ ਜਥੇ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਸਾਫ-ਸਫਾਈ ਅਤੇ ਸਾਂਭ-ਸੰਭਾਲ ਨੂੰ ਮੁੱਖ ਰੱਖਦਿਆਂ ਸਮੇਂ-ਸਮੇਂ ’ਤੇ ਇਸ ਦੀ ਧੁਆਈ ਦਾ ਕਾਰਜ ਕੀਤਾ ਜਾਂਦਾ ਹੈ, ਜਿਸ ਦੀ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਾ ਜਥਾ ਬਰਮਿੰਘਮ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਬਰਮਿੰਘਮ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਨਿਸ਼ਕਾਮ ਸੇਵਕ ਜਥਾ ਇਹ ਸੇਵਾ ਨਿਸ਼ਕਾਮ ਰੂਪ ਵਿਚ ਕਰਦਾ ਹੈ। ਇਨ੍ਹਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਗੁਬੰਦ, ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਦੇ ਗੁਬੰਦ ਅਤੇ ਘੰਟਾ ਘਰ ਡਿਓੜੀ ਦੇ ਗੁਬੰਦਾਂ ਦੇ ਉੱਪਰ ਲੱਗੇ ਸੁਨਹਿਰੀ ਪੱਤਰਿਆਂ ਦੀ ਸੇਵਾ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਿਸ਼ਕਾਮ ਸੇਵਕ ਜਥੇ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰਲੇ ਹਿੱਸੇ ਵਿਚ ਸੁਨਹਿਰੀ ਪੱਤਰਿਆਂ ਅਤੇ ਮੀਨਾਕਾਰੀ ਦੀ ਲੋੜ ਅਨੁਸਾਰ ਮੁਰੰਮਤ ਦਾ ਕਾਰਜ ਵੀ ਨਿਰੰਤਰ ਚੱਲ ਰਿਹਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਦੇ ਸੇਵਾਦਾਰਾਂ ਦਾ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਇਹ ਇਸੇ ਤਰ੍ਹਾਂ ਹੀ ਗੁਰੂ ਘਰ ਦੀਆਂ ਸੇਵਾਵਾਂ ਨਿਭਾਉਂਦੇ ਰਹਿਣਗੇ।ਇਸ ਦੌਰਾਨ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਸਦਕਾ ਜਥੇ ਵੱਲੋਂ ਹਰ ਸਾਲ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸੋਨੇ ਦੀ ਧੁਆਈ ਦਾ ਕਾਰਜ ਕੀਤਾ ਜਾਂਦਾ ਹੈ। ਇਸੇ ਤਹਿਤ ਹੀ ਇਸ ਵਾਰ ਵੀ ਸੰਗਤਾਂ ਸੋਨੇ ਦੀ ਧੁਆਈ ਦੀ ਸੇਵਾ ਵਾਸਤੇ ਵਿਸ਼ੇਸ਼ ਤੌਰ ’ਤੇ ਆਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਸੇਵਾ ਕਰੀਬ 10-12 ਦਿਨ ਜਾਰੀ ਰਹੇਗੀ, ਜਿਸ ਤਹਿਤ ਪਾਵਨ ਅਸਥਾਨ ਦੇ ਬਾਹਰੀ ਹਿੱਸੇ ’ਤੇ ਲੱਗੇ ਸੋਨੇ ਦੀ ਧੁਆਈ ਕੁਦਰਤੀ ਢੰਗ ਨਾਲ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸੋਨੇ ਦੀ ਧੁਆਈ ਲਈ ਰੀਠੇ ਨੂੰ ਉਬਾਲ ਕੇ ਉਸ ਦਾ ਪਾਣੀ ਅਤੇ ਨਿੰਬੂ ਦਾ ਰਸ ਵਰਤਿਆ ਜਾਂਦਾ ਹੈ। ਇਹ ਬਿਲਕੁਲ ਕੁਦਰਤੀ ਤਰੀਕਾ ਹੈ ਅਤੇ ਇਸ ਵਿਚ ਕਿਸੇ ਵੀ ਰਸਾਇਣ ਦੀ ਵਰਤੋਂ ਨਹੀਂ ਕੀਤੀ ਜਾਂਦੀ।

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ ੨੬-੦੫-੨੦੨੫ ਅੰਗ ੬੦੧
ਸੋਰਠਿ ਮਹਲਾ ੩

॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥

ਹੇ ਪਿਆਰੇ ਪ੍ਰਭੂ ਜੀ! (ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀਂ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧। ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ। ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩। ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਅੱਜ ਸ੍ਰੀ ਦਰਬਾਰ ਸਾਹਿਬ ਜੀ ਤੇ ਦੁਰਗਿਆਨਾ ਮੰਦਿਰ ਹੋਣਗੇ ਨਤਮਸਤਕ
Amritsar, March 16, 2025,(Azad Soch News):- ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਦਰਬਾਰ ਸਾਹਿਬ ਜੀ (Sri Darbar Sahib Ji) ਤੇ ਦੁਰਗਿਆਨਾ ਮੰਦਿਰ (Durgiana Temple) ਵਿਖੇ ਨਤਮਸਤਕ ਹੋਣਗੇਜ਼ਿਕਰਯੋਗ ਹੈ ਕਿ ਅੱਜ ਪੰਜਾਬ ਵਿਚ ਆਪ ਸਰਕਾਰ ਬਣੇ ਨੂੰ ਤਿੰਨ ਸਾਲ ਪੂਰੇ ਹੋ ਗਏ ਹਨ ਦੋਵੇਂ ਆਗੂ ਅਕਾਲ ਪੁਰਖ਼ ਦਾ ਸ਼ੁਕਰਾਨਾ ਕਰਨ ਵਾਸਤੇ ਧਾਰਮਿਕ ਅਸਥਾਨਾਂ ’ਤੇ ਨਤਮਸਤਕ ਹੋਣਗੇ।