Cabinet led - Azad Soch

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਨੇ 1 ਮਈ 2026 ਨੂੰ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਇੱਕ ਰੋਜ਼ਾ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ ਹੈ
ਚੰਡੀਗੜ੍ਹ, 01, ਮਈ, 2026, (ਆਜ਼ਾਦ ਸੋਚ ਨਿਊਜ਼):-   ਪੰਜਾਬ ਦੀ ਰਾਜਨੀਤੀ ਵਿੱਚ ਹਾਲ ਹੀ ਵਿੱਚ ਹੋਈ ਵੱਡੀ ਉਥਲ-ਪੁਥਲ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਨੇ 1 ਮਈ 2026 (ਮਜ਼ਦੂਰ ਦਿਵਸ) ਨੂੰ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਇੱਕ ਰੋਜ਼ਾ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ ਹੈ।
ਇਸ ਸੈਸ਼ਨ ਨਾਲ ਜੁੜੇ ਮੁੱਖ ਪਹਿਲੂ ਹੇਠ ਲਿਖੇ ਅਨੁਸਾਰ ਹਨ:
1. ਸਿਆਸੀ ਪਿਛੋਕੜ: 7 ਸਾਂਸਦਾਂ ਦੀ ਬਗਾਵਤ
•    ਬਗਾਵਤ: 24 ਅਪ੍ਰੈਲ 2026 ਨੂੰ ਆਮ ਆਦਮੀ ਪਾਰਟੀ (AAP) ਦੇ 10 ਵਿੱਚੋਂ 7 ਰਾਜ ਸਭਾ ਮੈਂਬਰਾਂ (ਜਿਨ੍ਹਾਂ ਵਿੱਚੋਂ 6 ਪੰਜਾਬ ਤੋਂ ਹਨ) ਨੇ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਸੀ।
•    ਮਕਸਦ: ਹਾਲਾਂਕਿ ਸਰਕਾਰ ਦਾ ਅਧਿਕਾਰਤ ਪੱਖ ਇਸ ਸੈਸ਼ਨ ਨੂੰ ਮਜ਼ਦੂਰਾਂ ਨੂੰ ਸਮਰਪਿਤ ਦੱਸ ਰਿਹਾ ਹੈ, ਪਰ ਸੂਤਰਾਂ ਅਨੁਸਾਰ ਪਾਰਟੀ ਇਸ ਸੈਸ਼ਨ ਦੀ ਵਰਤੋਂ ਭਾਜਪਾ ਦੇ 'ਆਪ੍ਰੇਸ਼ਨ ਲੋਟਸ' ਵਿਰੁੱਧ ਆਵਾਜ਼ ਉਠਾਉਣ ਅਤੇ ਆਪਣੀ ਸਿਆਸੀ ਮਜ਼ਬੂਤੀ ਦਿਖਾਉਣ ਲਈ ਕਰ ਸਕਦੀ ਹੈ।
•    ਭਰੋਸਗੀ ਮਤਾ: ਜੇਕਰ ਵਿਰੋਧੀ ਧਿਰ ਵੱਲੋਂ ਸਰਕਾਰ ਡਿੱਗਣ ਦੇ ਦਾਅਵੇ ਕੀਤੇ ਜਾਂਦੇ ਹਨ, ਤਾਂ ਮੁੱਖ ਮੰਤਰੀ ਨੇ ਸੰਕੇਤ ਦਿੱਤਾ ਹੈ ਕਿ ਉਹ ਸਦਨ ਵਿੱਚ ਭਰੋਸਗੀ ਮਤਾ (Confidence Motion) ਵੀ ਪੇਸ਼ ਕਰ ਸਕਦੇ ਹਨ।
2. ਮਜ਼ਦੂਰ ਦਿਵਸ ਸੈਸ਼ਨ ਦੇ ਮੁੱਖ ਏਜੰਡੇ
ਸਰਕਾਰੀ ਬਿਆਨ ਅਨੁਸਾਰ, ਇਹ ਸੈਸ਼ਨ ਪੂਰੀ ਤਰ੍ਹਾਂ ਮਜ਼ਦੂਰਾਂ ਅਤੇ ਕਾਮਿਆਂ ਨੂੰ ਸਮਰਪਿਤ ਹੋਵੇਗਾ:
•    ਵਿਸ਼ੇਸ਼ ਮਹਿਮਾਨ: ਇਸ ਇਤਿਹਾਸਕ ਪਹਿਲਕਦਮੀ ਤਹਿਤ ਲੇਬਰ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਵਿਸ਼ੇਸ਼ ਮਹਿਮਾਨਾਂ ਵਜੋਂ ਸਦਨ ਦੀ ਕਾਰਵਾਈ ਦੇਖਣ ਲਈ ਸੱਦਾ ਦਿੱਤਾ ਜਾਵੇਗਾ।
•    MGNREGA 'ਤੇ ਚਰਚਾ: ਸੈਸ਼ਨ ਦੌਰਾਨ ਮਨਰੇਗਾ (MGNREGA) ਸਕੀਮ ਵਿੱਚ ਕੀਤੇ ਗਏ ਬਦਲਾਅ ਅਤੇ ਇਸ ਦੇ ਮਜ਼ਦੂਰ ਵਰਗ 'ਤੇ ਪੈਣ ਵਾਲੇ ਪ੍ਰਭਾਵਾਂ 'ਤੇ ਗੰਭੀਰ ਚਰਚਾ ਕੀਤੀ ਜਾਵੇਗੀ।
•    ਕੌਮੀ ਚੁਣੌਤੀਆਂ: ਕਾਮਿਆਂ ਨੂੰ ਦਰਪੇਸ਼ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਚੁਣੌਤੀਆਂ ਅਤੇ ਉਨ੍ਹਾਂ ਦੀ ਸਮਾਜਿਕ ਸੁਰੱਖਿਆ ਦੇ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਇਸ ਤੋਂ ਇਲਾਵਾ, ਮੁੱਖ ਮੰਤਰੀ ਭਗਵੰਤ ਮਾਨ ਨੇ 5 ਮਈ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕਰਨ ਦਾ ਸਮਾਂ ਵੀ ਲਿਆ ਹੈ ਤਾਂ ਜੋ ਬਾਗੀ ਸਾਂਸਦਾਂ ਨੂੰ 'ਰੀਕਾਲ' (ਵਾਪਸ ਬੁਲਾਉਣ) ਦੀ ਮੰਗ ਕੀਤੀ ਜਾ ਸਕੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਵਜ਼ਾਰਤ ਵੱਲੋਂ ਸਾਲ 2025-26 ਦੇ ਬਜਟ ਅਨੁਮਾਨਾਂ ਨੂੰ ਪ੍ਰਵਾਨਗੀ
Chandigarh, 21,MARCH,2025,(Azad Soch News):-  ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਵਿਧਾਨ ਸਭਾ ਦੇ ਅਗਾਮੀ ਬਜਟ ਇਜਲਾਸ ਦੌਰਾਨ ਸਾਲ 2025-26 ਲਈ ਬਜਟ ਅਨੁਮਾਨ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।ਇਸ ਬਾਰੇ ਫੈਸਲਾ ਇੱਥੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉਤੇ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ 26 ਮਾਰਚ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਦਨ ਵਿੱਚ ਬਜਟ ਪੇਸ਼ ਕਰਨਗੇ। ਮੰਤਰੀ ਮੰਡਲ ਨੇ ਸਾਲ 2023-24 ਲਈ ਕੰਪਟਰੋਲਰ ਐਂਡ ਆਡੀਟਰ ਜਨਰਲ ਆਫ ਇੰਡੀਆ ਦੀ ਰਿਪਰੋਟ ਵੀ ਸਦਨ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਆਰਥਿਕ ਪੱਖੋਂ ਕਮਜ਼ੋਰ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ’ਚ ਮਿਲੇਗਾ 25 ਫੀਸਦੀ ਰਾਖਵਾਂਕਰਨ ਸਮਾਜ ਦੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਅਹਿਮ ਫੈਸਲਾ ਲੈਂਦਿਆਂ ਮੰਤਰੀ ਮੰਡਲ ਨੇ ਪੰਜਾਬ ਰਾਈਟ ਆਫ ਚਿਲਡਰਨ ਟੂ ਫਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011 ਦੀ ਧਾਰਾ 7 (01) ਨੂੰ ਹਟਾਉਣ ਲਈ ਪੰਜਾਬ ਰਾਈਟ ਆਫ ਚਿਲਡਰਨ ਟੂ ਫਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011 ਵਿੱਚ ਸੋਧ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਵਿੱਚ ਦਾਖਲਾ ਲੈ ਸਕਣਗੇ। ਇਹ ਲੀਹੋਂ ਹਟਵੀਂ ਪਹਿਲਕਦਮੀ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦਾ ਆਗਾਜ਼ ਕਰੇਗੀ ਅਤੇ ਹੁਣ ਪ੍ਰਾਈਵੇਟ ਸਕੂਲਾਂ ਵਿੱਚ ਵੀ ਗਰੀਬਾਂ ਲਈ ਮਿਆਰੀ ਸਿੱਖਿਆ ਦੇ ਦਰਵਾਜ਼ੇ ਖੁੱਲ੍ਹਣਗੇ ਜਦਕਿ ਸਰਕਾਰੀ ਸਕੂਲਾਂ ਵਿੱਚ ਪਹਿਲਾਂ ਹੀ ਇਹ ਸਿੱਖਿਆ ਦਿੱਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਸਿੱਖਿਆ ਦਾ ਅਧਿਕਾਰ ਐਕਟ ਇਹ ਨਿਰਧਾਰਤ ਕਰਦਾ ਹੈ ਕਿ ਸਾਰੇ ਪ੍ਰਾਈਵੇਟ ਸਕੂਲਾਂ ਵਿੱਚ 25 ਫੀਸਦੀ ਸੀਟਾਂ ਈ.ਡਬਲਯੂ.ਐਸ. ਦੇ ਵਿਦਿਆਰਥੀਆਂ ਲਈ ਰਾਖਵੀਆਂ ਹੋਣਗੀਆਂ। ਹਾਲਾਂਕਿ, ਪਿਛਲੀਆਂ ਸਰਕਾਰਾਂ ਦੁਆਰਾ ਬਣਾਏ ਗਏ ਨਿਯਮਾਂ ਵਿੱਚ ਇਸ ਵਿਵਸਥਾ ਨੇ ਵਿਦਿਆਰਥੀਆਂ ਨੂੰ ਸਿੱਧੇ ਤੌਰ 'ਤੇ ਇਹ ਸਹੂਲਤ ਪ੍ਰਾਪਤ ਕਰਨ ਤੋਂ ਰੋਕ ਦਿੱਤਾ ਸੀ ਪਰ ਪੰਜਾਬ ਸਰਕਾਰ ਦਾ ਇਹ ਇਤਿਹਾਸਕ ਫੈਸਲਾ ਹੁਣ ਕਮਜ਼ੋਰ ਅਤੇ ਪੱਛੜੇ ਵਰਗਾਂ ਦੇ ਵਿਦਿਆਰਥੀਆਂ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਨੂੰ ਹਟਾ ਦੇਵੇਗਾ ਅਤੇ ਮਿਆਰੀ ਸਿੱਖਿਆ ਉਨ੍ਹਾਂ ਦੀ ਪਹੁੰਚ ਵਿੱਚ ਹੋਵੇਗੀ।