Punjabi Singer - Azad Soch

ਕਰਨ ਔਜਲਾ ਦੇ ਜਵਾਹਰਲਾਲ ਨਹਿਰੂ ਸਟੇਡੀਅਮ,ਨਵੀਂ ਦਿੱਲੀ ਵਿੱਚ ਹੋਣ ਵਾਲੇ ਸਟੇਡੀਅਮ ਕੰਸਰਟ ਤੋਂ ਪਹਿਲਾਂ ਰੇਖਾ ਗੁਪਤਾ ਨਾਲ ਉਨ੍ਹਾਂ ਦੀ ਮੁਲਾਕਾਤ ਹੋਈ
New Delhi,28,FEB,2026,(Azad Soch News):-     ਕਰਨ ਔਜਲਾ ਦੇ ਜਵਾਹਰਲਾਲ ਨਹਿਰੂ ਸਟੇਡੀਅਮ, ਨਵੀਂ ਦਿੱਲੀ ਵਿੱਚ ਹੋਣ ਵਾਲੇ ਸਟੇਡੀਅਮ ਕੰਸਰਟ ਤੋਂ ਪਹਿਲਾਂ ਰੇਖਾ ਗੁਪਤਾ ਨਾਲ ਉਨ੍ਹਾਂ ਦੀ ਮੁਲਾਕਾਤ ਹੋਈ,ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ (Delhi Chief Minister Rekha Gupta) ਦੀ ਇੱਕ ਮੀਟਿੰਗ ਹੋਈ ਇਸ ਦੌਰਾਨ ਦੀ ਗੱਲਬਾਤ ਦਾ ਵੀਡੀਓ ਮੁੱਖ ਮੰਤਰੀ ਰੇਖਾ ਗੁਪਤਾ ਨੇ ਸ਼ੇਅਰ ਕੀਤਾ ਹੈ। ਮੁੱਖ ਮੰਤਰੀ ਰੇਖਾ ਗੁਪਤਾ ਨੇ ਨਾ ਸਿਰਫ ਸਿੰਗਰ ਦਾ ਸਵਾਗਤ ਕੀਤਾ ਸਗੋਂ ਉਨ੍ਹਾਂ ਨੇ ਕਰਨ ਨੂੰ ਇਹ ਭਰੋਸਾ ਵੀ ਦਿੱਤਾ ਕਿ ਉਨ੍ਹਾਂ ਨੂੰ ਉਥੇ ਕੋਈ ਦਿੱਕਤ ਨਹੀਂ ਹੋਵੇਗੀ। ਉਨ੍ਹਾਂ ਦੀ ਗੱਲਬਾਤ ਤੋਂ ਸਾਫ ਲੱਗ ਰਿਹਾ ਸੀ ਕਿ ਉਹ ਖੁਦ ਸਿੰਗਰ ਕਰਨ ਔਜਲਾ (Singer Karan Aujla) ਦੀ ਪ੍ਰਸ਼ੰਸਕ ਬਣ ਗਏ ਹਨ,ਸ਼ੁੱਕਰਵਾਰ ਨੂੰ ਰੇਖਾ ਗੁਪਤਾ ਨੇ ਕਰਨ ਔਜਲਾ ਨਾਲ ਇੱਕ ਵੀਡੀਓ ਸਾਂਝਾ ਕੀਤਾ। ਵੀਡੀਓ ਵਿੱਚ, ਮੁੱਖ ਮੰਤਰੀ ਰੇਖਾ ਗੁਪਤਾ ਕਹਿੰਦੇ ਹਨ, “ਤੁਹਾਡਾ ਦਿੱਲੀ ਵਿੱਚ ਬਹੁਤ ਸਵਾਗਤ ਹੈ। ਅਸੀਂ ਚਾਹੁੰਦੇ ਹਾਂ ਕਿ ਦਿੱਲੀ ਇੱਕ ਪ੍ਰਮੁੱਖ ਪ੍ਰੋਗਰਾਮ ਹੱਬ ਬਣੇ। ਵੱਡੇ ਸਿਤਾਰੇ ਇਥੇ ਆ ਕੇ ਪਰਫਾਰਮ ਕਰਨ ਤੇ ਸਾਡੇ ਯੂਥ ਨਾਲ ਕਨੈਕਟ ਹੋਣ। ਇਸ ‘ਤੇ ਕਰਨ ਕਹਿੰਦੇ ਹਨ ਕਿ ਅੱਜ ਮੇਰਾ ਪਹਿਲਾ ਸਟੇਡੀਅਮ ਸ਼ੋਅ ਹੈ ਅਤੇ ਦਿੱਲੀ ਤੋਂ ਹੋ ਰਿਹਾ ਹੈ।

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਦੇ ਸਾਥੀ ਕਾਰੋਬਾਰੀ ਨੂੰ ਵਿਦੇਸ਼ੀ ਨੰਬਰ ਤੋਂ ਧਮਕੀ ਭਰੀ ਕਾਲ ਆਈ
Chandigarh,26,FEB,2026,(Azad Soch News):-  ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ (Punjabi Singer And Actor Parmish Verma) ਦੇ ਸਾਥੀ ਕਾਰੋਬਾਰੀ ਨੂੰ ਵਿਦੇਸ਼ੀ ਨੰਬਰ ਤੋਂ ਧਮਕੀ ਭਰੀ ਕਾਲ ਆਈ ਹੈ । ਵਿਦੇਸ਼ੀ ਨੰਬਰ ਤੋਂ ਕਾਲ ਕਰਨ ਵਾਲੇ ਵਿਅਕਤੀ ਨੇ ਖੁਦ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ (Gangster Lawrence Bishnoi Gang) ਦਾ ਮੈਂਬਰ ਹੈਰੀ ਬਾਕਸਰ ਦੱਸ ਕੇ ਧਮਕਾਇਆ ਅਤੇ 10 ਕਰੋੜ ਰੁਪਏ ਦੀ ਫਿਰੌਤੀ ਮੰਗੀ,ਉਸ ਨੇ ਪੰਜਾਬੀ ਗਾਇਕ ਪਰਮੀਸ਼ ਵਰਮਾ ਦੇ ਸਾਥੀ ਨੂੰ ਧਮਕੀ ਦਿੱਤੀ ਕਿ ਜੇਕਰ ਉਸ ਦੀ ਮੰਗ ਪੂਰੀ ਨਾ ਕੀਤੀ ਗਈ ਤਾਂ ਪਰਮੀਸ਼ ਵਰਮਾ ਸਮੇਤ ਉਸ ਦੇ ਸਾਥੀ ਅਤੇ ਪਰਿਵਾਰ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ,ਇਸ ਮਾਮਲੇ ਵਿੱਚ ਲੁਧਿਆਣਾ ਦੇ ਥਾਣਾ ਸਰਾਭਾ ਨਗਰ (Police Station Sarabha Nagar) ਦੀ ਪੁਲਿਸ (Police) ਨੇ ਹਰਵਿੰਦਰ ਸਿੰਘ ਦੀ ਸ਼ਿਕਾਇਤ 'ਤੇ ਹੈਰੀ ਬਾਕਸਰ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਦਰਜ ਕਰ ਲਿਆ ਗਿਆ ਹੈ।

ਗਾਇਕ ਅਤੇ ਅਦਾਕਾਰ ਐਮੀ ਵਿਰਕ,ਜਲਦ ਹੀ ਕੈਨੇਡਾ ਅਤੇ ਅਮਰੀਕਾ ਟੂਰ ਲਈ ਤਿਆਰ
Patiala,23,JAN,2026,(Azad Soch News):-  ਗਾਇਕ ਅਤੇ ਅਦਾਕਾਰ ਐਮੀ ਵਿਰਕ, ਜੋ ਜਲਦ ਹੀ ਕੈਨੇਡਾ ਅਤੇ ਅਮਰੀਕਾ ਵਿਖੇ ਹੋਣ ਜਾ ਰਹੇ ਵਿਸ਼ਾਲ ਕੰਸਰਟ ਦਾ ਹਿੱਸਾ ਬਣਨ ਜਾ ਰਹੇ ਹਨ, ਜਿਸ ਲਈ ਮੁੱਢਲੀਆਂ ਤਿਆਰੀਆਂ ਨੂੰ ਅੰਜ਼ਾਮ ਦੇਣ ਦੀ ਕਵਾਇਦ ਉਨ੍ਹਾਂ ਦੀ ਟੀਮ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ,'ਬੇਅ ਰਿਅਲਟੀ ਐਂਟਰਟੇਨਮੈਂਟ' ਦੇ ਬੈਨਰ ਹੇਠ ਕਰਵਾਈ ਜਾ ਰਹੀ ਉਕਤ ਟੂਰ ਲੜੀ ਦਾ ਆਯੋਜਨ ਕਾਫ਼ੀ ਵੱਡੇ ਪੱਧਰ ਉੱਪਰ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਅਮਰੀਕਾ ਅਤੇ ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਵਿੱਚ ਕਈ ਲਾਈਵ ਕੰਸਰਟ ਨੂੰ ਅੰਜ਼ਾਮ ਦੇਣਗੇ ਐਮੀ ਵਿਰਕ, ਜਿੰਨ੍ਹਾਂ ਨੂੰ ਲੈ ਕੇ ਉਹ ਖਾਸੇ ਉਤਸ਼ਾਹਿਤ ਵੀ ਨਜ਼ਰ ਆ ਰਹੇ ਹਨ।

ਉਸਤਾਦ ਪੂਰਨ ਸ਼ਾਹਕੋਟੀ, ਮਸ਼ਹੂਰ ਬਾਲੀਵੁੱਡ ਗਾਇਕ ਮਾਸਟਰ ਸਲੀਮ ਦੇ ਪਿਤਾ, ਦਾ ਦੇਹਾਂਤ ਹੋ ਗਿਆ ਹੈ
Jalandhar,23,DEC,2025,(Azad Soch News):-  ਉਸਤਾਦ ਪੂਰਨ ਸ਼ਾਹਕੋਟੀ, ਮਸ਼ਹੂਰ ਬਾਲੀਵੁੱਡ ਗਾਇਕ ਮਾਸਟਰ ਸਲੀਮ ਦੇ ਪਿਤਾ, ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੂੰ ਅੱਜ 23 ਦਸੰਬਰ 2025 ਨੂੰ ਜਲੰਧਰ ਵਿੱਚ ਅੰਤਿਮ ਸੰਸਕਾਰ ਦਿੱਤਾ ਜਾਵੇਗਾ।​

ਅੰਤਿਮ ਸੰਸਕਾਰ ਦੀਆਂ ਵੇਰਵੇ

ਉਸਤਾਦ ਪੂਰਨ ਸ਼ਾਹਕੋਟੀ ਦੀ ਦੇਹ ਨੂੰ ਸਵੇਰੇ 10 ਵਜੇ ਅੰਤਿਮ ਦਰਸ਼ਨ ਲਈ ਰੱਖਿਆ ਜਾਵੇਗਾ। ਇਸ ਤੋਂ ਬਾਅਦ ਦੁਪਹਿਰ 12 ਵਜੇ ਦਿਓਲ ਨਗਰ ਵਿਚ ਉਨ੍ਹਾਂ ਦੇ ਘਰ ਨੇੜੇ ਅੰਤਿਮ ਵਿਦਾਈ ਦਿੱਤੀ ਜਾਵੇਗੀ। ਉਨ੍ਹਾਂ ਦੀ ਆਖਰੀ ਇੱਛਾ ਅਨੁਸਾਰ ਦੇਹ ਨੂੰ ਸ਼ਮਸ਼ਾਨਘਾਟ ਨਾ ਲੈ ਜਾਇਆ ਜਾਵੇ।​

ਪਿਛੋਕੜ ਅਤੇ ਵਿਰਾਸਤ

ਉਹ 72 ਸਾਲ ਦੀ ਉਮਰ ਵਿੱਚ ਦੇਹਾਂਤ ਪਾਉਣ ਵਾਲੇ ਸਨ ਅਤੇ ਪਿਛਲੇ ਕੁਝ ਦਿਨਾਂ ਤੋਂ ਜਲੰਧਰ ਦੇ ਹਸਪਤਾਲ ਵਿੱਚ ਇਲਾਜ ਅਧੀਨ ਸਨ। ਉਸਤਾਦ ਪੂਰਨ ਸ਼ਾਹਕੋਟੀ ਹੰਸਰਾਜ ਹੰਸ, ਜਸਬੀਰ ਜੱਸੀ ਅਤੇ ਸਾਬਰ ਕੋਟੀ ਵਰਗੇ ਗਾਇਕਾਂ ਦੇ ਗੁਰੂ ਵੀ ਰਹੇ। ਪੰਜਾਬੀ ਸੰਗੀਤ ਜਗਤ ਨੂੰ ਉਨ੍ਹਾਂ ਦੇ ਦੇਹਾਂਤ ਨਾਲ ਵੱਡਾ ਘਾਟਾ ਲੱਗਾ ਹੈ।

ਗਾਇਕ ਭਿੰਦਾ ਔਜਲਾ ਪਾਲੀਵੁੱਡ ਵਿੱਚ ਆਪਣੀ ਸ਼ਾਨਦਾਰ ਐਂਟਰੀ ਲਈ ਤਿਆਰ
Chandigarh,16,DEC,2025,(Azad Soch News):- ਗਾਇਕ ਭਿੰਦਾ ਔਜਲਾ ਪਾਲੀਵੁੱਡ ਵਿੱਚ ਆਪਣੀ ਸ਼ਾਨਦਾਰ ਐਂਟਰੀ ਲਈ ਤਿਆਰ ਹਨ। ਉਹ ਲੇਖਕ ਵਜੋਂ ਇੱਕ ਨਵੀਂ ਪੰਜਾਬੀ ਵੈੱਬ ਸੀਰੀਜ਼ ਨਾਲ ਜਲਦੀ ਦਰਸ਼ਕਾਂ ਦੇ ਸਨਮੁੱਖ ਆਉਣਗੇ।​

ਭਿੰਦਾ ਔਜਲਾ ਦੀ ਭੂਮਿਕਾ

ਪ੍ਰਸਿੱਧ ਪੰਜਾਬੀ ਗਾਇਕ ਭਿੰਦਾ ਔਜਲਾ ਹੁਣ ਲੇਖਣ ਦੇ ਖੇਤਰ ਵਿੱਚ ਕਦਮ ਰੱਖ ਰਹੇ ਹਨ। ਉਹਨਾਂ ਦੀ ਵੈੱਬ ਸੀਰੀਜ਼ ਪਾਲੀਵੁੱਡ ਨੂੰ ਨਵਾਂ ਰੰਗ ਦੇਣ ਲਈ ਤਿਆਰ ਕੀਤੀ ਗਈ ਹੈ। ਇਹ ਖਬਰ ETV Bharat ਵਰਗੀਆਂ ਸਾਈਟਾਂ ਤੇ ਛਾਪੀ ਗਈ ਹੈ।​

ਪਾਲੀਵੁੱਡ ਵਿੱਚ ਨਵੀਨਤਾ

2025 ਵਿੱਚ ਪਾਲੀਵੁੱਡ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ, ਪਰ ਨਵੇਂ ਚਿਹਰੇ ਅਤੇ ਵੈੱਬ ਸੀਰੀਜ਼ਾਂ ਨਾਲ ਇਹ ਜਗਤ ਮੁੜ ਉਭਾਰ ਲੈ ਰਿਹਾ ਹੈ। ਭਿੰਦਾ ਔਜਲਾ ਵਰਗੇ ਗਾਇਕਾਂ ਦਾ ਯੋਗਦਾਨ ਇਸ ਨੂੰ ਹੋਰ ਤਾਕਤਵਰ ਬਣਾਏਗਾ। ਇਸ ਨਾਲ ਉਹਨਾਂ ਦੇ ਫੈਨਾਂ ਵਿੱਚ ਖਾਸ ਉਤਸ਼ਾਹ ਵਧ ਰਿਹਾ ਹੈ।

ਕਪੂਰਥਲਾ ਜ਼ਿਲ੍ਹੇ ਦੇ ਸਿਟੀ ਫਗਵਾੜਾ ਪੁਲਿਸ ਸਟੇਸ਼ਨ ਦੀ ਪੁਲਿਸ ਨੇ ਪ੍ਰਸਿੱਧ ਪੰਜਾਬੀ ਗਾਇਕ ਹਸਨ ਖਾਨ ਉਰਫ਼ ਹਸਨ ਮਾਣਕ ਨੂੰ ਗ੍ਰਿਫ਼ਤਾਰ ਕੀਤਾ ਹੈ
ਕਪੂਰਥਲਾ, 14, ਨਵੰਬਰ, 2025, (ਅਜ਼ਾਦ ਸੋਚ ਨਿਊਜ਼):- ਕਪੂਰਥਲਾ ਜ਼ਿਲ੍ਹੇ ਦੇ ਸਿਟੀ ਫਗਵਾੜਾ ਪੁਲਿਸ ਸਟੇਸ਼ਨ (City Phagwara Police Station) ਦੀ ਪੁਲਿਸ ਨੇ ਪ੍ਰਸਿੱਧ ਪੰਜਾਬੀ ਗਾਇਕ ਹਸਨ ਖਾਨ (Punjabi Singer Hassan Khan) ਉਰਫ਼ ਹਸਨ ਮਾਣਕ ਨੂੰ ਗ੍ਰਿਫ਼ਤਾਰ ਕੀਤਾ ਹੈ,ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦੇ ਹੋਏ ਡੀਐਸਪੀ ਫਗਵਾੜਾ ਭਾਰਤ ਭੂਸ਼ਣ (DSP Phagwara Bharat Bhushan) ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ 30 ਮਈ, 2025 ਨੂੰ ਸਿਟੀ ਫਗਵਾੜਾ ਪੁਲਿਸ ਸਟੇਸ਼ਨ (City Phagwara Police Station) ਵਿੱਚ ਧੋਖਾਧੜੀ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਬਾਅਦ ਵਿੱਚ ਉਸ ਨੂੰ ਗ੍ਰਿਫ਼ਤਾਰ ਕਰਕੇ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ (Judicial Custody) ਵਿੱਚ ਭੇਜ ਦਿੱਤਾ।ਪੰਜਾਬੀ ਗਾਇਕ ਹਸਨ ਖਾਨ (Punjabi Singer Hassan Khan) ਉਰਫ਼ ਹਸਨ ਮਾਣਕ ਦੀ ਪਹਿਲੀ ਪਤਨੀ ਪਰਵਿੰਦਰ ਕੌਰ ਨੇ ਕੁਝ ਮਹੀਨੇ ਪਹਿਲਾਂ ਸਿਟੀ ਫਗਵਾੜਾ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿੱਚ ਧੋਖਾਧੜੀ ਨਾਲ ਦੂਜਾ ਵਿਆਹ ਕਰਵਾਉਣ ਅਤੇ ਉਸ ਦੇ ਸੋਨੇ ਦੇ ਗਹਿਣਿਆਂ ਦੇ ਹੜੱਪਣ ਦਾ ਦੋਸ਼ ਲਗਾਇਆ ਗਿਆ ਸੀ। ਇਸ ਸ਼ਿਕਾਇਤ ਦੇ ਆਧਾਰ 'ਤੇ, ਪੁਲਿਸ ਨੇ 30 ਮਈ ਨੂੰ ਮੁਲਜ਼ਮ ਖ਼ਿਲਾਫ਼ ਧੋਖਾਧੜੀ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ।

ਪੰਜਾਬ ਸਰਕਾਰ ਨੇ ਮਸ਼ਹੂਰ ਪੰਜਾਬੀ ਸੂਫੀ ਗਾਇਕ ਸਤਿੰਦਰ ਸਰਤਾਜ ਦੇ ਨਾਮ ‘ਤੇ ਇੱਕ ਸੜਕ ਬਣਾਉਣ ਦਾ ਫੈਸਲਾ ਕੀਤਾ
ਪਟਿਆਲਾ,05,ਨਵੰਬਰ,(ਆਜ਼ਾਦ ਸੋਚ ਨਿਊਜ਼):-   ਪੰਜਾਬ ਸਰਕਾਰ (Punjab Govt) ਨੇ ਮਸ਼ਹੂਰ ਪੰਜਾਬੀ ਸੂਫੀ ਗਾਇਕ ਸਤਿੰਦਰ ਸਰਤਾਜ (Famous Punjabi Sufi Singer Satinder Sartaj) ਦੇ ਨਾਮ ‘ਤੇ ਇੱਕ ਸੜਕ ਬਣਾਉਣ ਦਾ ਫੈਸਲਾ ਕੀਤਾ ਹੈ ਅਤੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਸੜਕ ਦਾ ਉਦਘਾਟਨ ਸਮਾਰੋਹ 10 ਨਵੰਬਰ 2025 ਨੂੰ ਸਵੇਰੇ 10-11 ਵਜੇ ਦਾਣਾ ਮੰਡੀ, ਚੱਬੇਵਾਲ, ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਹੋਵੇਗਾ। ਸਮਾਰੋਹ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ, ਜਿਸ ਵਿੱਚ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਕੈਬਨਿਟ ਮੰਤਰੀ ਗੁਰਮੀਤ ਸਿੰਘ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਵਿਧਾਇਕ ਡਾ. ਇਸ਼ਾਂਕ ਸ਼ਾਮਿਲ ਰਹਿਣਗੇ। ਸਤਿੰਦਰ ਸਰਤਾਜ ਨੂੰ ਪੰਜਾਬ ਵਿੱਚ ਇੱਕ ਪ੍ਰਸਿੱਧ ਕਲਾਕਾਰ ਅਤੇ ਵਿਦਵਾਨ ਵਜੋਂ ਸਨਮਾਨਿਤ ਕੀਤਾ ਜਾ ਰਿਹਾ ਹੈ, ਜੋ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਵੀ ਜਾਣੇ ਜਾਂਦੇ ਹਨ.

ਰਾਜਵੀਰ ਜਵੰਦਾ ਦੀ ਆਖ਼ਰੀ ਪੰਜਾਬੀ ਫਿਲਮ 'ਯਮਲਾ' ਦਰਸ਼ਕਾਂ ਦੇ ਸਨਮੁੱਖ ਹੋਣ ਜਾ ਰਹੀ ਹੈ
ਪਟਿਆਲਾ,03,ਨਵੰਬਰ,2025,(ਆਜ਼ਾਦ ਸੋਚ ਨਿਊਜ਼):- ਰਾਜਵੀਰ ਜਵੰਦਾ ਦੀ ਆਖ਼ਰੀ ਪੰਜਾਬੀ ਫਿਲਮ 'ਯਮਲਾ' ਦਰਸ਼ਕਾਂ ਦੇ ਸਨਮੁੱਖ ਹੋਣ ਜਾ ਰਹੀ ਹੈ, ਜਿਸ ਨੂੰ ਜਲਦ ਹੀ ਵਿਸ਼ਵ-ਭਰ ਦੇ ਸਿਨੇਮਾਘਰਾਂ ਵਿੱਚ ਰਿਲੀਜ਼ ਕੀਤਾ ਜਾ ਰਿਹਾ ਹੈ, ਜੋ ਉਨ੍ਹਾਂ ਦੀਆਂ ਸਿਨੇਮਾ ਨਾਲ ਜੁੜੀਆਂ ਯਾਦਾਂ ਨੂੰ ਸਹੇਜਣ 'ਚ ਵੀ ਅਹਿਮ ਭੂਮਿਕਾ ਨਿਭਾਵੇਗੀ,'ਗੋਲਡਨ ਬ੍ਰਿਜ ਫਿਲਮਜ਼' ਅਤੇ ਇੰਟਰਟੇਨਮੈਂਟ' ('Golden Bridge Films' and Entertainment') ਦੇ ਬੈਨਰ ਹੇਠ ਬਣਾਈ ਅਤੇ ਪੇਸ਼ ਕੀਤੀ ਜਾ ਰਹੀ ਉਕਤ ਫਿਲਮ ਦਾ ਨਿਰਦੇਸ਼ਨ ਰਾਕੇਸ਼ ਮਹਿਤਾ ਵੱਲੋਂ ਕੀਤਾ ਗਿਆ ਹੈ, ਜੋ ਹਾਲ ਹੀ ਦੇ ਸਮੇਂ ਵਿੱਚ ਰਿਲੀਜ਼ ਹੋਈ ਅਰਥ-ਭਰਪੂਰ ਪੰਜਾਬੀ 'ਮੇਹਰ' ਸਮੇਤ ਕਈ ਬਹੁ-ਚਰਚਿਤ ਫਿਲਮਾਂ ਦਾ ਨਿਰਦੇਸ਼ਨ ਕਰ ਚੁੱਕੇ ਹਨ,ਰੁਮਾਂਟਿਕ ਸੰਗੀਤਮਈ ਅਤੇ ਪਰਿਵਾਰਿਕ ਕਹਾਣੀ-ਸਾਰ ਅਧਾਰਿਤ ਇਸ ਫਿਲਮ ਵਿੱਚ ਮੁੱਖ ਅਤੇ ਟਾਈਟਲ ਰੋਲ ਵਿੱਚ ਨਜ਼ਰੀ ਪੈਣਗੇ ਰਾਜਵੀਰ ਜਵੰਦਾ, ਜਿੰਨ੍ਹਾਂ ਦੇ ਨਾਲ ਫੀਮੇਲ ਲੀਡ ਕਿਰਦਾਰ ਅਦਾਕਾਰਾ ਸਾਨਵੀ ਧੀਮਾਨ (Character Actress Saanvi Dhiman) ਅਦਾ ਕੀਤਾ ਗਿਆ ਹੈ, ਜੋ ਪੰਜਾਬੀ ਸਿਨੇਮਾ ਦੇ ਸਨਸਨੀ ਚਿਹਰੇ ਵਜੋਂ ਅਪਣੇ ਨਾਂਅ ਦਾ ਸ਼ੁਮਾਰ ਕਰਵਾਉਣ ਵਿੱਚ ਸਫ਼ਲ ਰਹੀ ਹੈ।

ਪੰਜਾਬੀ ਫਿਲਮ 'ਹੈਪੀ ਖੁਸ਼ ਹੋ ਗਿਆ' 7 ਨਵੰਬਰ ਨੂੰ ਦੇਸ਼ ਵਿਦੇਸ਼ ਵਿੱਚ ਰਿਲੀਜ਼ ਹੋ ਜਾਵੇਗੀ
ਪਟਿਆਲਾ, 24, ਅਕਤੂਬਰ, 2025, (ਆਜ਼ਾਦ ਸੋਚ ਨਿਊਜ਼):-  (ਹੈਪੀ ਖੁਸ਼ ਹੋ ਗਿਆ) ਇੱਕ ਪੰਜਾਬੀ ਕਾਮੇਡੀ ਫਿਲਮ ਹੈ ਜੋ ਕਿ ਸ਼ਿਤਿਜ ਚੌਧਰੀ ਦੁਆਰਾ ਨਿਰਦੇਸ਼ਤ ਹੈ ਅਤੇ ਨਰੇਸ਼ ਕਥੂਰੀਆ ਦੁਆਰਾ ਲਿਖੀ ਗਈ ਹੈ। ਇਸ ਫਿਲਮ ਵਿੱਚ ਨਰੇਸ਼ ਕਥੂਰੀਆ ਅਤੇ ਹੋਰ ਕਲਾਕਾਰ ਹਨ, ਅਤੇ ਇਹ ਇੱਕ ਕਾਮੇਡੀ ਰੋਲਰਕੋਸਟਰ ਹੈ ਜਿਸਦੀ ਕਹਾਣੀ ਪੁਨਰ ਜਨਮ ਅਤੇ ਪਰਿਵਾਰਕ ਡਰਾਮਾ ਨਾਲ ਜੁੜੀ ਹੋਈ ਹੈ।ਟ੍ਰੇਲਰ ਵਿੱਚ ਮੁੱਖ ਪਾਤਰ ਨੂੰ ਦਿਖਾਇਆ ਗਿਆ ਹੈ, ਜੋ ਆਪਣੀ ਪਿਛਲੀ ਜ਼ਿੰਦਗੀ ਨੂੰ ਯਾਦ ਕਰਦਾ ਹੈ ਅਤੇ ਰਾਤੋ-ਰਾਤ ਕਰੋੜਪਤੀ ਬਣ ਜਾਂਦਾ ਹੈ। ਇਹ ਫਿਲਮ 7 ਨਵੰਬਰ, 2025 ਨੂੰ ਦੁਨੀਆ ਭਰ ਵਿੱਚ ਰਿਲੀਜ਼ ਹੋਣ ਵਾਲੀ ਹੈ।ਟ੍ਰੇਲਰ (Trailer) ਵਿੱਚ ਹਾਸੇ-ਮਜ਼ਾਕ ਅਤੇ ਭਾਵਨਾਤਮਕ ਦ੍ਰਿਸ਼ ਹਨ, ਜਿਸ ਵਿੱਚ ਪਰਿਵਾਰਕ ਗੱਲਬਾਤ, ਪਿਆਰ ਅਤੇ ਸਮਾਜਿਕ ਵਿਅੰਗ ਸ਼ਾਮਲ ਹਨ, ਜੋ ਕਿ ਐਵੀ ਸਰਾ ਅਤੇ ਮੈਕਸ ਮਿਊਜ਼ਿਕ (Evie Sara And Max Music) ਦੁਆਰਾ ਜੀਵੰਤ ਪ੍ਰਦਰਸ਼ਨਾਂ ਅਤੇ ਸੰਗੀਤ ਦੁਆਰਾ ਉਜਾਗਰ ਕੀਤੇ ਗਏ ਹਨ। ਇਹ ਪੁਨਰ ਜਨਮ ਦੇ ਇੱਕ ਵਿਲੱਖਣ ਮੋੜ ਦੇ ਨਾਲ ਪੰਜਾਬੀ ਕਾਮੇਡੀ ਅਤੇ ਡਰਾਮੇ (Punjabi Comedies And Dramas) ਦੀ ਭਾਲ ਕਰਨ ਵਾਲੇ ਦਰਸ਼ਕਾਂ ਨੂੰ ਆਕਰਸ਼ਿਤ ਕਰਦਾ ਹੈ।

ਪੰਜਾਬੀ ਗਾਇਕਾ ਕੌਰ ਬੀ ਦੇ ਇੱਕ ਵੀਡੀਓ ਨਾਲ ਛੇੜਛਾੜ ਹੋਈ
ਪਟਿਆਲਾ, 23, ਅਕਤੂਬਰ, 2025, (ਆਜ਼ਾਦ ਸੋਚ ਨਿਊਜ਼):-  ਪੰਜਾਬੀ ਗਾਇਕਾ ਕੌਰ ਬੀ (Punjabi Singer Kaur B) ਦੇ ਇੱਕ ਵੀਡੀਓ ਨਾਲ ਛੇੜਛਾੜ ਹੋਈ। ਕੁਝ ਸਮਾਂ ਪਹਿਲਾਂ, ਉਹ ਗਾਇਕ ਹੰਸਰਾਜ ਹੰਸ ਦੀ ਪਤਨੀ ਦੇ ਭੋਗ ਸਮਾਰੋਹ ਵਿੱਚ ਸ਼ਾਮਲ ਹੋਏ ਸੀ। ਕੁਝ ਸ਼ਰਾਰਤੀ ਵਿਅਕਤੀਆਂ ਨੇ ਸੋਸ਼ਲ ਮੀਡੀਆ ਐਪ TikTok ‘ਤੇ ਗਲਤ ਜਾਣਕਾਰੀ ਪੇਸ਼ ਕਰਕੇ ਉਨ੍ਹਾਂ ਦੀ ਸਾਖ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਕੀਤੀ ਹੈ।

ਗਾਇਕ ਕਮਲ ਖਾਨ ਦੇ ਨਵੇਂ ਗਾਣੇ ਦਾ ਐਲਾਨ
Patiala,14,OCT,2025,(Azad Soch News):- ਕਮਲ ਖਾਨ, ਜੋ ਅਪਣਾ ਇੱਕ ਹੋਰ ਸਦਾ ਬਹਾਰ ਗਾਣਾ 'ਤੱਕ ਲੈਣ ਦੇ' ਸੰਗੀਤ ਪ੍ਰੇਮੀਆਂ ਅਤੇ ਅਪਣੇ ਚਾਹੁੰਣ ਵਾਲਿਆ ਦੇ ਸਨਮੁੱਖ ਕਰਨ ਜਾ ਰਹੇ ਹਨ,'ਕਮਲ ਖਾਨ ਮਿਊਜ਼ਿਕ' ਦੇ ਲੇਬਲ ਅਧੀਨ ਸੰਗੀਤ ਮਾਰਕੀਟ (Music Market) ਵਿੱਚ ਲਾਂਚ ਕੀਤੇ ਜਾ ਰਹੇ ਇਸ ਭਾਵਪੂਰਨ ਗਾਣੇ ਨੂੰ ਕਾਫ਼ੀ ਉੱਚ ਪੱਧਰੀ ਸੰਗੀਤਕ ਪੈਮਾਨਿਆਂ ਅਧੀਨ ਵਜ਼ੂਦ ਵਿੱਚ ਲਿਆਂਦਾ ਗਿਆ ਹੈ, ਜਿਸ ਨੂੰ ਅਵਾਜ਼ ਕਮਲ ਖਾਨ ਨੇ ਦਿੱਤੀ ਹੈ, ਜਦਕਿ ਇਸ ਦਾ ਸੰਗੀਤ ਅਦਨ ਦੁਆਰਾ ਤਿਆਰ ਕੀਤਾ ਗਿਆ ਹੈ।

ਪੰਜਾਬੀ ਗਾਇਕ ਜੱਸੀ ਗਿੱਲ ਨੇ ਆਪਣੀ ਨਵੀਂ ਐਲਬਮ ਦਾ ਐਲਾਨ
Chandigarh,21,SEP,2025,(Azad Soch News):-  ਪੰਜਾਬੀ ਗਾਇਕ ਜੱਸੀ ਗਿੱਲ ਨੇ ਆਪਣੀ ਨਵੀਂ ਐਲਬਮ ਦਾ ਐਲਾਨ ਕਰ ਦਿੱਤਾ,ਇਸ ਐਲਬਮ ਦਾ ਨਾਮ 'ਗਿਲੋਰੀਅਸ' ('Glorious') ਹੈ,ਪੰਜਾਬੀ ਗਾਇਕ ਜੱਸੀ ਗਿੱਲ (Singer Jassi Gill) ਨੇ ਹਾਲ ਹੀ ਵਿੱਚ ਇੱਕ ਪੋਸਟ ਸ਼ੇਅਰ ਕੀਤੀ ਸੀ,ਜਿਸ 'ਚ ਉਨ੍ਹਾਂ ਨੇ ਕ੍ਰਿਕਟਰ ਸ਼ੁਭਮਨ ਗਿੱਲ+ਓਰੀਓ+ਅਮਰੀਕਾ ਦੇ ਤਿਰੰਗੇ ਦੀ ਤਸਵੀਰ ਸ਼ੇਅਰ ਕੀਤੀ ਅਤੇ ਇਸ ਤਸਵੀਰ ਰਾਹੀ ਪ੍ਰਸ਼ੰਸਕਾਂ ਨੂੰ ਆਪਣੀ ਆਉਣ ਵਾਲੀ ਐਲਬਮ (Album) ਦੇ ਨਾਮ ਦੀ ਪਹਿਚਾਣ ਕਰਨ ਲਈ ਕਿਹਾ,ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਗਾਇਕ ਨੇ ਕੈਪਸ਼ਨ ਵਿੱਚ ਲਿਖਿਆ,"ਐਲਬਮ ਦੇ ਨਾਮ ਦੀ ਪਹਿਚਾਣ ਕਰੋ! ਜੇ ਸਾਨੂੰ ਕੰਮੈਟ ਬਾਕਸ (Comet Box) ਵਿੱਚ 10 ਸਹੀ ਅੰਦਾਜ਼ੇ ਮਿਲਦੇ ਹਨ ਤਾਂ ਮੈਂ ਪੋਸਟਰ ਸ਼ੇਅਰ ਕਰ ਦਿਆਂਗਾ।"