annual - Azad Soch

ਹਰਿਆਣਾ ਦੇ ਇਨ੍ਹਾਂ ਕਰਮਚਾਰੀਆਂ ਨੂੰ ਹੁਣ ਇੱਕ ਨਿਸ਼ਚਿਤ ਤਨਖਾਹ ਅਤੇ ਸਾਲਾਨਾ ਡੀਏ ਮਿਲੇਗਾ
ਚੰਡੀਗੜ੍ਹ, 16, ਜੂਨ, 2026, (ਆਜ਼ਾਦ ਸੋਚ ਨਿਊਜ਼):-   ਹਰਿਆਣਾ ਦੇ ਕੱਚੇ ਅਤੇ ਠੇਕੇ ‘ਤੇ ਕੰਮ ਕਰਨ ਵਾਲੇ ਕਰਮਚਾਰੀਆਂ (Contractual Employees) ਲਈ ਇਹ ਇੱਕ ਬੇਹੱਕ ਹੀ ਵੱਡੀ ਅਤੇ ਰਾਹਤ ਭਰੀ ਖ਼ਬਰ ਹੈ। 'ਹਰਿਆਣਾ ਕੰਟਰੈਕਚੂਅਲ ਐਂਪਲਾਈਜ਼ (ਸੁਰੱਖਿਆ ਸੇਵਾ) ਐਕਟ' ਦੇ ਤਹਿਤ ਹੁਣ ਇਨ੍ਹਾਂ ਮੁਲਾਜ਼ਮਾਂ ਦੀ ਨਾ ਸਿਰਫ਼ ਨੌਕਰੀ ਸੁਰੱਖਿਅਤ ਹੋਈ ਹੈ, ਬਲਕਿ ਉਨ੍ਹਾਂ ਦੀ ਤਨਖਾਹ ਅਤੇ ਭੱਤਿਆਂ ਵਿੱਚ ਵੀ ਸ਼ਾਨਦਾਰ ਵਾਧਾ ਕੀਤਾ ਗਿਆ ਹੈ।

ਇਸ ਨਵੇਂ ਫੈਸਲੇ ਦੇ ਤਹਿਤ ਮਿਲਣ ਵਾਲੇ ਮੁੱਖ ਲਾਭ ਹੇਠ ਲਿਖੇ ਅਨੁਸਾਰ ਹਨ:

ਨਿਸ਼ਚਿਤ ਬੇਸਿਕ ਤਨਖਾਹ (Fixed Remuneration)
ਪੇਅ-ਸਕੇਲ ਦੇ ਬਰਾਬਰ: ਹੁਣ ਹਰ ਯੋਗ ਕੱਚੇ ਕਰਮਚਾਰੀ ਨੂੰ ਉਸ ਦੇ ਅਹੁਦੇ ਦੇ ਹਿਸਾਬ ਨਾਲ ਪੱਕੇ ਕਰਮਚਾਰੀਆਂ ਦੀ ਸ਼ੁਰੂਆਤੀ ਬੇਸਿਕ ਤਨਖਾਹ (Entry Pay) ਦੇ ਬਰਾਬਰ ਨਿਸ਼ਚਿਤ ਮਾਸਿਕ ਤਨਖਾਹ ਮਿਲੇਗੀ।

ਸੇਵਾ ਦੇ ਆਧਾਰ 'ਤੇ ਵਾਧੂ ਲਾਭ: ਜਿਨ੍ਹਾਂ ਮੁਲਾਜ਼ਮਾਂ ਦੀ ਸੇਵਾ ਜਿੰਨੀ ਲੰਬੀ ਹੋਵੇਗੀ, ਉਨ੍ਹਾਂ ਨੂੰ ਬੇਸਿਕ ਤਨਖਾਹ ਦੇ ਉੱਪਰ ਵਾਧੂ ਫ਼ੀਸਦੀ (5%, 10%, ਜਾਂ 15%) ਰਕਮ ਮਿਲੇਗੀ।

ਸਾਲਾਨਾ ਇਨਕਰੀਮੈਂਟ ਅਤੇ DA (ਮਹਿੰਗਾਈ ਭੱਤਾ)
ਸਾਲਾਨਾ ਵਾਧਾ: ਕਰਮਚਾਰੀਆਂ ਨੂੰ ਹੁਣ ਰੈਗੂਲਰ ਮੁਲਾਜ਼ਮਾਂ ਵਾਂਗ ਸਾਲ ਵਿੱਚ ਇੱਕ ਵਾਰ ਸਾਲਾਨਾ ਇਨਕਰੀਮੈਂਟ (Annual Increment) ਦਿੱਤਾ ਜਾਵੇਗਾ, ਜੋ 1 ਜਨਵਰੀ ਜਾਂ 1 ਜੁਲਾਈ ਨੂੰ ਲਾਗੂ ਹੋਵੇਗਾ।

ਮਹਿੰਗਾਈ ਭੱਤਾ (Dearness Allowance): ਸਭ ਤੋਂ ਵੱਡੀ ਰਾਹਤ ਇਹ ਹੈ ਕਿ ਹੁਣ ਇਨ੍ਹਾਂ ਸੁਰੱਖਿਅਤ ਕੱਚੇ ਕਰਮਚਾਰੀਆਂ ਨੂੰ ਵੀ ਰੈਗੂਲਰ ਮੁਲਾਜ਼ਮਾਂ ਦੀ ਤਰ੍ਹਾਂ ਸਾਲ ਵਿੱਚ ਦੋ ਵਾਰ ਵਧਣ ਵਾਲਾ DA ਮਿਲੇਗਾ। ਜਿਵੇਂ ਹੀ ਸੂਬਾ ਸਰਕਾਰ ਪੱਕੇ ਕਰਮਚਾਰੀਆਂ ਦਾ ਮਹਿੰਗਾਈ ਭੱਤਾ ਵਧਾਏਗੀ, ਇਨ੍ਹਾਂ ਦੀ ਤਨਖਾਹ ਵਿੱਚ ਵੀ ਉਹੀ ਵਾਧਾ ਆਟੋਮੈਟਿਕ ਲਾਗੂ ਹੋ ਜਾਵੇਗਾ।

ਹੋਰ ਮਹੱਤਵਪੂਰਨ ਸਹੂਲਤਾਂ
ਸਿਹਤ ਬੀਮਾ: ਇਨ੍ਹਾਂ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ 'ਚਿਰਾਯੂ ਹਰਿਆਣਾ' (PM-JAY) ਯੋਜਨਾ ਤਹਿਤ ਮੁਫ਼ਤ ਸਿਹਤ ਸਹੂਲਤਾਂ ਅਤੇ ਮੈਡੀਕਲ ਲਾਭ ਦਿੱਤੇ ਜਾਣਗੇ।

ਨੌਕਰੀ ਦੀ ਗਾਰੰਟੀ: 58 ਸਾਲ ਦੀ ਉਮਰ (Retirement) ਤੱਕ ਇਨ੍ਹਾਂ ਕਰਮਚਾਰੀਆਂ ਨੂੰ ਨੌਕਰੀ ਤੋਂ ਨਹੀਂ ਹਟਾਇਆ ਜਾ ਸਕੇਗਾ, ਜਿਸ ਨਾਲ ਉਨ੍ਹਾਂ ਦਾ ਭਵਿੱਖ ਪੂਰੀ ਤਰ੍ਹਾਂ ਸੁਰੱਖਿਅਤ ਹੋ ਗਿਆ ਹੈ। ਸਰਕਾਰ ਦੇ ਇਸ ਕਦਮ ਨਾਲ ਹਰਿਆਣਾ ਦੇ ਹਜ਼ਾਰਾਂ ਪਰਿਵਾਰਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋਵੇਗੀ ਅਤੇ ਲੰਬੇ ਸਮੇਂ ਤੋਂ ਚੱਲ ਰਹੀ ਮਾਨਸਿਕ ਚਿੰਤਾ ਵੀ ਦੂਰ ਹੋਵੇਗੀ।

ਯਾਦਗਾਰੀ ਹੋ ਨਿਬੜਿਆ ਪ੍ਰਾਇਮਰੀ ਸਕੂਲ ਕਾਲੀਏ ਵਾਲਾ ਦਾ ਸਾਲਾਨਾ ਇਨਾਮ ਵੰਡ ਸਮਾਰੋਹ
ਫਿਰੋਜਪੁਰ 30 ਮਾਰਚ 2025 (ਸੁਖਵਿੰਦਰ ਸਿੰਘ ) -ਸਿੱਖਿਆ ਵਿਭਾਗ ਪੰਜਾਬ ਅਤੇ ਮਾਨਯੋਗ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਫ਼ਿਰੋਜ਼ਪੁਰ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਘੱਲ ਖੁਰਦ ਅੰਮ੍ਰਿਤਪਾਲ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਹੇਠਾਂ ਗ੍ਰੈਜੁਏਸ਼ਨ ਸੇਰੈਮਨੀ, ਸਾਲਾਨਾ ਨਤੀਜਾ ਅਤੇ ਇਨਾਮ ਵੰਡ ਸਮਾਗਮ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕਾਲੀਏ ਵਾਲਾ ਬਲਾਕ ਘੱਲ ਖ਼ੁਰਦ ਵਿਖੇ ਕਰਵਾਇਆ ਗਿਆ।

ਇਸ ਸੰਬੰਧੀ ਜਾਣਕਾਰੀ ਦਿੰਦੇ ਬੀਆਰਸੀ ਘੱਲ ਖ਼ੁਰਦ ਜਸਵਿੰਦਰ ਪਾਲ ਸਿੰਘ ਵੱਲੋਂ ਦੱਸਿਆ ਗਿਆ ਸਮਾਗਮ ਦੀ ਸ਼ੁਰੂਆਤ ਤੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਗਿਆ ਅਤੇ ਸਕੂਲ ਦੀ ਪ੍ਰਗਤੀ ਰਿਪੋਰਟ ਰਾਹੀਂ ਸਕੂਲ ਦੀਆਂ ਸਲਾਨਾ ਉਪਲਬਧੀਆਂ ਬਾਰੇ ਪਿੰਡ ਵਾਸੀਆਂ ਨੂੰ ਜਾਣੂ ਕਰਵਾਇਆ ਗਿਆ। ਸਕੂਲ ਮੁੱਖੀ ਪਰਮਜੀਤ ਕੌਰ ਅਤੇ ਸਕੂਲ ਸਟਾਫ ਵੱਲੋਂ ਵੱਧੀਆ ਕਾਰਜਗੁਜ਼ਾਰੀ ਵਾਲੇ ਪਹਿਲੀ ਦੂਸਰੀ ਅਤੇ ਤੀਸਰੀ ਪੁਜ਼ੀਸ਼ਨ ਪ੍ਰਾਪਤ ਅਤੇ ਸਹਿ ਵਿੱਦਿਅਕ ਗਤੀਵਿਧੀਆਂ ਵਿੱਚ ਪੁਜੀਸ਼ਨਾਂ ਪ੍ਰਾਪਤ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਸਕਾਊਟਿੰਗ ਦੇ ਖੇਤਰ ਵਿੱਚ ਨੈਸ਼ਨਲ ਗੋਲਡਨ ਐਰੋ ਅਵਾਰਡ ਪ੍ਰਾਪਤ ਕਰਨ ਤੇ ਵਿਸ਼ੇਸ਼ ਤੌਰ ਤੇ ਕੱਬ ਮਾਸਟਰ ਜਸਵਿੰਦਰ ਪਾਲ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।

ਸਕੂਲ ਦੇ ਨੰਨ੍ਹੇ ਮੁੰਨ੍ਹੇ ਬੱਚਿਆ ਵੱਲੋਂ ਇਸ ਮੌਕੇ ਤੇ ਰੰਗਾਂ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਸਮਾਗਮ ਦੇ ਅੰਤ ਵਿੱਚ ਮੈਡਮ ਕੰਚਨ ਬਾਲਾ ਤੇ ਸੁਖਮੰਦਰ ਸਿੰਘ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਨਵੇਂ ਸੈਸ਼ਨ ਲਈ ਵੱਧ ਤੋਂ ਵੱਧ ਵਿਦਿਆਰਥੀ ਪਿੰਡ ਦੇ ਸਰਕਾਰੀ ਸਕੂਲ ਵਿੱਚ ਦਾਖਲ ਕਰਵਾਉਣ ਲਈ ਭਾਈਚਾਰੇ ਨੂੰ ਪ੍ਰੇਰਿਤ ਕੀਤਾ ਗਿਆ ਅਤੇ ਸਰਕਾਰ ਵੱਲੋਂ ਮਿਲ ਰਹੀਆਂ ਸਹੂਲਤਾਂ ਬਾਰੇ ਵਿਸ਼ੇਸ਼ ਤੌਰ ਤੇ ਭਾਈਚਾਰੇ ਨੂੰ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਸਕੂਲ ਸਟਾਫ ਤੋਂ ਇਲਾਵਾ ਐੱਸ ਐਮ ਸੀ ਕਮੇਟੀ ਮੈਂਬਰ, ਆਂਗਣਵਾੜੀ ਵਰਕਰ ਨਿਰਮਲ ਕੌਰ ਗੁਰਦੇਵ ਕੌਰ ਚਰਨਜੀਤ ਕੌਰ ਸਰਵਜੀਤ ਕੌਰ ਹਾਜ਼ਰ ਸਨ

ਲੁਧਿਆਣਾ ਵਿੱਚ ਲੜਕੀਆਂ ਦੇ ਸਰਕਾਰੀ ਕਾਲਜ ਦੇ ਸਾਲਾਨਾ ਕਨਵੋਕੇਸ਼ਨ ਵਿੱਚ ਲਿਆ ਭਾਗ
ਫੈਸਲਾ ਲੈਣ ਦੀ ਤਾਕਤ ਹਾਸਲ ਕਰਨ ਲਈ ਲੜਕੀਆਂ ਦਾ ਸਿਆਸਤ ਵਿੱਚ ਆਉਣਾ ਲਾਜ਼ਮੀ: ਮੁੱਖ ਮੰਤਰੀ

• ਲੁਧਿਆਣਾ ਵਿੱਚ ਲੜਕੀਆਂ ਦੇ ਸਰਕਾਰੀ ਕਾਲਜ ਦੇ ਸਾਲਾਨਾ ਕਨਵੋਕੇਸ਼ਨ ਵਿੱਚ ਲਿਆ ਭਾਗ

• ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਦੀ ਵਚਨਬੱਧਤਾ ਦੁਹਰਾਈ

ਲੁਧਿਆਣਾ, 26 ਮਾਰਚ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੜਕੀਆਂ ਨੂੰ ਅੱਗੇ ਆ ਕੇ ਰਾਜਨੀਤੀ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ ਤਾਂ ਜੋ ਉਹ ਫੈਸਲਾ ਲੈਣ ਵਾਲੇ ਨਿਜ਼ਾਮ ਵਿੱਚ ਸਰਗਰਮ ਭਾਈਵਾਲ ਬਣ ਕੇ ਸਮਾਜ ਵਿੱਚ ਜ਼ਰੂਰੀ ਅਤੇ ਲੋੜੀਂਦੇ ਬਦਲਾਅ ਲਿਆ ਸਕਣ।

ਇੱਥੇ ਸਰਕਾਰੀ ਕਾਲਜ ਲੜਕੀਆਂ ਦੇ ਸਾਲਾਨਾ ਕਨਵੋਕੇਸ਼ਨ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜੋਕੇ ਦੌਰ ਵਿੱਚ ਕੁੜੀਆਂ ਹਰ ਖੇਤਰ ਵਿੱਚ ਮੁੰਡਿਆਂ ਨਾਲੋਂ ਅੱਗੇ ਹਨ ਪਰ ਰਾਜਨੀਤੀ ਦਾ ਖ਼ੇਤਰ ਅਜੇ ਵੀ ਇਸ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਇਸ ਖੇਤਰ ਨੂੰ ਹੁਣ ਤੱਕ ਮਰਦਾਂ ਦੀ ਜਗੀਰ ਮੰਨਿਆ ਜਾਂਦਾ ਰਿਹਾ ਹੈ ਪਰ ਹੁਣ ਸਮਾਂ ਆ ਗਿਆ ਹੈ, ਜਦੋਂ ਔਰਤਾਂ ਨੂੰ ਇਸ ਖੇਤਰ ਵਿੱਚ ਵੀ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਅਤੇ ਸਮਾਜ ਤੇ ਨਿਜ਼ਾਮ ਦੇ ਵਡੇਰੇ ਹਿੱਤ ਵਿੱਚ ਇਸ ਖੇਤਰ ਵਿੱਚ ਔਰਤਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕਤੰਤਰ ਦੇ ਸਿਧਾਂਤਾਂ ਨੂੰ ਜ਼ਮੀਨੀ ਪੱਧਰ `ਤੇ ਮਜ਼ਬੂਤ ਕਰਨ ਦੇ ਨਾਲ-ਨਾਲ ਇਸ ਖੇਤਰ ਵਿੱਚ ਔਰਤਾਂ ਦੀ ਭਾਗੀਦਾਰੀ ਵਧਾਉਣ ਵਿੱਚ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਧਿਆਨ ਨਾਲ ਕਰਨੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਦੀ ਵੋਟ ਵਿਧਾਨ ਸਭਾ ਅਤੇ ਸੰਸਦ ਵਿੱਚ ਸਹੀ ਆਗੂਆਂ ਨੂੰ ਭੇਜ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਪੰਜਾਬ ਨੂੰ ਦੇਸ਼ ਦਾ ਮੋਹਰੀ, ਪ੍ਰਗਤੀਸ਼ੀਲ ਅਤੇ ਖ਼ੁਸ਼ਹਾਲ ਸੂਬਾ ਬਣਾਉਣ ਵਿੱਚ ਮਦਦ ਮਿਲੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਅੱਜ ਕੁੜੀਆਂ ਹਰੇਕ ਖ਼ੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਧਿਆਪਕ ਬਹੁਤ ਖੁਸ਼ ਹੁੰਦੇ ਹਨ, ਜਦੋਂ ਉਹ ਆਪਣੇ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ਵਿੱਚ ਨਵੀਆਂ ਉਚਾਈਆਂ ਛੂੰਹਦੇ ਵੇਖਦੇ ਹਨ। ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉੱਜਵਲ ਅਤੇ ਖ਼ੁਸ਼ਹਾਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦੇ ਹੋਏ ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਆਪਣੇ ਲਈ ਅਹਿਮ ਸਥਾਨ ਬਣਾਉਣਗੀਆਂ। ਉਨ੍ਹਾਂ ਕਿਹਾ ਕਿ ਇਹ ਲੜਕੀਆਂ ਖੁਸ਼ਕਿਸਮਤ ਹਨ ਕਿ ਉਨ੍ਹਾਂ ਕੋਲ ਸੁਮਨ ਲਤਾ ਵਰਗੀ ਗਤੀਸ਼ੀਲ ਪ੍ਰਿੰਸੀਪਲ ਹੈ, ਜੋ ਉਨ੍ਹਾਂ ਦੇ ਕਰੀਅਰ ਨੂੰ ਵਧੀਆ ਢੰਗ ਨਾਲ ਤਿਆਰ ਕਰ ਸਕਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਔਰਤਾਂ ਦੇ ਸ਼ਕਤੀਕਰਨ ਲਈ ਠੋਸ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅੱਠ ਮਹਿਲਾ ਅਧਿਕਾਰੀਆਂ ਨੂੰ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ ਅਤੇ ਛੇ ਨੂੰ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨਿਯੁਕਤ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ 18 ਮਹਿਲਾ ਅਧਿਕਾਰੀਆਂ ਨੂੰ ਏ.ਡੀ.ਸੀ. ਨਿਯੁਕਤ ਕੀਤਾ ਗਿਆ ਹੈ, ਜੋ ਕਿ ਕਿਸੇ ਵੀ ਸਰਕਾਰ ਦੁਆਰਾ ਇਨ੍ਹਾਂ ਵੱਕਾਰੀ ਅਹੁਦਿਆਂ `ਤੇ ਤਾਇਨਾਤ ਔਰਤਾਂ ਦੀ ਸਭ ਤੋਂ ਵੱਧ ਗਿਣਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਸੱਤਾ ਵਿੱਚ ਆਉਣ ਦੇ 36 ਮਹੀਨਿਆਂ ਵਿੱਚ ਨੌਜਵਾਨਾਂ ਨੂੰ ਰਿਕਾਰਡ 52,000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਦੇ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ `ਤੇ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਨੌਜਵਾਨ ਇਨ੍ਹਾਂ ਸਬੰਧਤ ਵਿਭਾਗਾਂ ਵਿੱਚ ਸ਼ਾਮਲ ਹੋ ਕੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆ ਅਜਿਹੀਆਂ ਮਿਸਾਲਾਂ ਨਾਲ ਭਰੀ ਪਈ ਹੈ, ਜਿੱਥੇ ਗਰੀਬ ਪਿਛੋਕੜ ਵਾਲਿਆਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਦੁਨੀਆ ਨੂੰ ਜਿੱਤਿਆ ਹੈ। ਉਨ੍ਹਾਂ ਕਿਹਾ ਕਿ ਕੁੜੀਆਂ ਨੂੰ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਸਾਬਤ ਕਰਨ ਲਈ ਅਜਿਹੀਆਂ ਮਿਸਾਲਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਉਨ੍ਹਾਂ ਦੀ ਸਹਾਇਤਾ ਕਰੇਗੀ। ਇਕ ਮਿਸਾਲ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੁਲਦਸਤੇ ਵਿੱਚ ਕਈ ਤਰ੍ਹਾਂ ਦੇ ਫੁੱਲ ਹੁੰਦੇ ਹਨ ਅਤੇ ਇਹੀ ਵੰਨ-ਸੁਵੰਨਤਾ ਲੋਕਾਂ ਨੂੰ ਆਪਣੇ ਵੱਲ ਖਿੱਚਦੀ ਹੈ, ਜਿਸ ਕਾਰਨ ਉਹ ਇਸ ਨੂੰ ਦੇਖਣਾ ਪਸੰਦ ਕਰਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦਾ ਅੰਨਦਾਤਾ ਹੋਣ ਦੇ ਨਾਲ-ਨਾਲ ਪੰਜਾਬ ਨੂੰ ਦੇਸ਼ ਦੀ ਖੜਗ ਭੁਜਾ ਹੋਣ ਦਾ ਵੀ ਮਾਣ ਪ੍ਰਾਪਤ ਹੈ ਅਤੇ ਇਸ ਦੇ ਲੋਕ ਆਪਣੀ ਹਿੰਮਤ ਅਤੇ ਉੱਦਮ ਦੀ ਭਾਵਨਾ ਲਈ ਪੂਰੀ ਦੁਨੀਆ ਵਿੱਚ ਜਾਣੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਧਰਤੀ ਦੇ ਚੱਪੇ-ਚੱਪੇ ਨੂੰ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਸ਼ਹੀਦਾਂ ਦੀ ਛੋਹ ਪ੍ਰਾਪਤ ਹੈ, ਜਿਨ੍ਹਾਂ ਸਾਨੂੰ ਜ਼ੁਲਮ ਅਤੇ ਬੇਇਨਸਾਫ਼ੀ ਦਾ ਵਿਰੋਧ ਕਰਨ ਦਾ ਰਸਤਾ ਦਿਖਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਅਮੀਰ ਸੱਭਿਆਚਾਰ, ਵਿਰਾਸਤ ਵਿੱਚ ਮਿਲਿਆ ਹੈ ਅਤੇ ਪੰਜਾਬੀ ਆਪਣੀ ਨਿੱਘੀ ਮਹਿਮਾਨਨਿਵਾਜ਼ੀ ਲਈ ਦੁਨੀਆ ਭਰ ਵਿੱਚ ਜਾਣੇ ਜਾਂਦੇ ਹਨ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਸਾਧਾਰਨ ਪਰਿਵਾਰ ਵਿੱਚੋਂ ਹੋਣ ਅਤੇ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰਨ ਕਾਰਨ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਦੇ ਇਹ ਆਗੂ ਸ਼ਾਸਨ ਉਤੇ ਆਪਣਾ ਇਲਾਹੀ ਅਧਿਕਾਰ ਸਮਝਦੇ ਸਨ, ਜਿਸ ਕਾਰਨ ਉਹ ਇਹ ਹਜ਼ਮ ਨਹੀਂ ਕਰ ਪਾ ਰਹੇ ਕਿ ਇਕ ਆਮ ਆਦਮੀ ਸੂਬੇ ਨੂੰ ਕੁਸ਼ਲਤਾ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਬੇ ਸਮੇਂ ਤੋਂ ਲੋਕਾਂ ਨੂੰ ਮੂਰਖ ਬਣਾਇਆ ਹੈ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁਨ ਪ੍ਰਚਾਰ ਵਿੱਚ ਨਹੀਂ ਆਉਣਗੇ।

ਮੁੱਖ ਮੰਤਰੀ ਨੇ ਲੁਧਿਆਣਾ ਨਾਲ ਆਪਣੀ ਲੰਬੀ ਸਾਂਝ ਨੂੰ ਯਾਦ ਕੀਤਾ, ਜਦੋਂ 1990 ਦੇ ਦਹਾਕੇ ਦੇ ਸ਼ੁਰੂ ਵਿੱਚ ਉਹ ਕਲਾਕਾਰ ਵਜੋਂ ਸੰਘਰਸ਼ ਕਰ ਰਹੇ ਸਨ। ਉਨ੍ਹਾਂ ਲੜਕੀਆਂ ਨੂੰ ਜ਼ਿੰਦਗੀ ਵਿੱਚ ਅਸਫਲਤਾਵਾਂ ਕਾਰਨ ਕਦੇ ਵੀ ਹੌਸਲਾ ਨਾ ਹਾਰਨ ਅਤੇ ਨਿਰਾਸ਼ ਨਾ ਹੋਣ ਲਈ ਪ੍ਰੇਰਿਆ ਅਤੇ ਕਿਹਾ ਕਿ ਇਹੀ ਔਕੜਾਂ ਮਨੁੱਖ ਦੀ ਤਰੱਕੀ ਲਈ ਅਸਲ ਵਿੱਚ ਪੌੜੀ ਹੁੰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਨਿਮਰ ਰਹਿਣ ਅਤੇ ਸਖ਼ਤ ਮਿਹਨਤ ਅਤੇ ਸਮਰਪਣ ਭਾਵਨਾ ਨਾਲ ਜ਼ਿੰਦਗੀ ਵਿੱਚ ਸਫਲਤਾ ਲਈ ਸਖ਼ਤ ਮਿਹਨਤ ਕਰਨ ਦਾ ਸੱਦਾ ਦਿੱਤਾ।