road accident - Azad Soch

ਸੜਕ ਹਾਦਸੇ ਦਾ ਸ਼ਿਕਾਰ ਹੋਏ ਪੰਜਾਬੀ ਸਿੰਗਰ ਰਾਜਵੀਰ ਜਵੰਦਾ ਨੂੰ ਅਜੇ ਵੀ ਵੈਂਟੀਲੇਟਰ ਸਪੋਰਟ ਸਿਸਟਮ ‘ਤੇ ਰੱਖਿਆ ਹੋਇਆ
ਮੋਹਾਲੀ, 29, ਸਤੰਬਰ, 2025, (ਆਜ਼ਾਦ ਸੋਚ ਨਿਊਜ਼):-  ਸੜਕ ਹਾਦਸੇ ਦਾ ਸ਼ਿਕਾਰ ਹੋਏ ਪੰਜਾਬੀ ਸਿੰਗਰ ਰਾਜਵੀਰ ਜਵੰਦਾ (Punjabi singer Rajveer Jawanda) ਨੂੰ ਅਜੇ ਵੀ ਵੈਂਟੀਲੇਟਰ ਸਪੋਰਟ ਸਿਸਟਮ (Ventilator Support System) ‘ਤੇ ਰੱਖਿਆ ਹੋਇਆ ਹੈ,ਹਸਪਤਾਲ ਵੱਲੋਂ ਜਾਰੀ ਮੈਡੀਕਲ ਬੁਲੇਟਿਨ (Medical Bulletin) ‘ਚ ਦੱਸਿਆ ਗਿਆ ਹੈ ਕਿ ਗਾਇਕ ਜਵੰਦਾ ਦੀ ਹਾਲਤ ਅਜੇ ਵੀ ਨਾਜ਼ੁਕ ਹੈ,ਉਨ੍ਹਾਂ ਨੂੰ ਫੋਰਿਟਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਮਾਹਿਰ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਦੇਖਭਾਲ ਕਰ ਰਹੀ ਹੈ,ਇਨ੍ਹਾਂ ਡਾਕਟਰਾਂ ਦੀ ਟੀਮ ‘ਚ ਨਿਊਰੋਸਰਜਰੀ ਤੇ ਕ੍ਰਿਟੀਕਲ ਕੇਅਰ ਦੇ ਡਾਕਟਰ ਲਗਾਤਾਰ ਉਨ੍ਹਾਂ ਦੀ ਨਿਗਰਾਨੀ ਤੇ ਇਲਾਜ਼ ਕਰ ਰਹੇ ਹਨ,ਉਨ੍ਹਾਂ ਦੇ ਸਿਰ ਤੇ ਰੀੜ ਦੀ ਹੱਡੀ ‘ਤੇ ਕਾਫੀ ਗੰਭੀਰ ਸੱਟਾ ਲੱਗੀਆਂ ਹਨ।

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦਸੂਹਾ-ਹਾਜੀਪੁਰ ਮਾਰਗ ‘ਤੇ ਹੋਏ ਸੜਕ ਹਾਦਸੇ ‘ਤੇ ਡੂੰਘਾ ਦੁੱਖ ਜਤਾਇਆ
ਹੁਸ਼ਿਆਰਪੁਰ, 7 ਜੁਲਾਈ :      ਦਸੂਹਾ-ਹਾਜੀਪੁਰ ਸੜਕ 'ਤੇ ਸੋਮਵਾਰ ਸਵੇਰੇ ਹੋਏ ਦਰਦਨਾਕ ਸੜਕ ਹਾਦਸੇ ਵਿਚ 9 ਲੋਕਾਂ ਦੀ ਮੌਤ 'ਤੇ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਨੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਇਸ ਘਟਨਾ ਨੂੰ ਬਹੁਤ ਹੀ ਮੰਦਭਾਗਾ ਦੱਸਿਆ ਅਤੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ।
ੜਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਹਾਦਸੇ ਨੇ ਪੂਰੇ ਖੇਤਰ ਨੂੰ ਡੂੰਘਾ ਦੁੱਖ ਪਹੁੰਚਾਇਆ ਹੈ। ਉਨ੍ਹਾਂ ਮ੍ਰਿਤਕਾਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਮੁੱਖ ਮੰਤਰੀ ਰਾਹਤ ਫੰਡ ਵਿਚੋਂ ਹਰੇਕ ਮ੍ਰਿਤਕ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਜ਼ਖਮੀਆਂ ਨੂੰ ਨਿਯਮਾਂ ਅਨੁਸਾਰ ਮੁਆਵਜ਼ਾ ਵੀ ਦਿੱਤਾ ਜਾਵੇਗਾ ਅਤੇ ਉਨ੍ਹਾਂ ਦਾ ਇਲਾਜ ਪੂਰੀ ਤਰ੍ਹਾਂ ਮੁਫਤ ਕੀਤਾ ਜਾਵੇਗਾ।
ਡਾ. ਰਵਜੋਤ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਤੁਰੰਤ ਰਾਹਤ ਕਾਰਜਾਂ ਵਿਚ ਦਿਖਾਈ ਗਈ ਮੁਸਤੈਦੀ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਫੋਰਸ, ਪ੍ਰਸ਼ਾਸਨ, ਸਿਹਤ ਵਿਭਾਗ ਅਤੇ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਸਮੇਂ ਸਿਰ ਕਾਰਵਾਈ ਕਰਦਿਆਂ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਅਤੇ ਉਨ੍ਹਾਂ ਦੇ ਇਲਾਜ ਲਈ ਢੁਕਵੇਂ ਪ੍ਰਬੰਧ ਕੀਤੇ ਗਏ।
ਉਨ੍ਹਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਅਣਦੇਖੀ ਅਕਸਰ ਅਜਿਹੇ ਹਾਦਸਿਆਂ ਦਾ ਕਾਰਨ ਬਣਦੀ ਹੈ ਅਤੇ ਇਸ ਦਿਸ਼ਾ ਵਿਚ ਜਾਗਰੂਕਤਾ ਦੇ ਨਾਲ-ਨਾਲ ਸਖ਼ਤੀ ਵੀ ਜ਼ਰੂਰੀ ਹੈ। ਉਨ੍ਹਾਂ ਨੇ ਟਰਾਂਸਪੋਰਟ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਉਹ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਚੱਲਣ ਵਾਲੇ ਵਾਹਨਾਂ 'ਤੇ ਵਿਸ਼ੇਸ਼ ਨਜ਼ਰ ਰੱਖਣ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਸਰਕਾਰ ਅਜਿਹੀਆਂ ਘਟਨਾਵਾਂ ਨੂੰ ਦੁਬਾਰਾ ਨਾ ਹੋਣ ਦੇਣ ਲਈ ਠੋਸ ਕਦਮ ਚੁੱਕ ਰਹੀ ਹੈ ਅਤੇ ਹਰੇਕ ਨਾਗਰਿਕ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਕੇ ਸੁਰੱਖਿਅਤ ਯਾਤਰਾ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।

ਦਸੂਹਾ-ਹਾਜੀਪੁਰ ਰੋਡ ‘ਤੇ ਹੋਏ ਦਰਦਨਾਕ ਸੜਕ ਹਾਦਸੇ ‘ਚ 9 ਦੀ ਮੌਤ, 33 ਜ਼ਖ਼ਮੀ
ਦਸੂਹਾ/ਹੁਸ਼ਿਆਪਰੁਰ, 7 ਜੁਲਾਈ : ਦਸੂਹਾ-ਹਾਜੀਪੁਰ ਰੋਡ 'ਤੇ ਸੋਮਵਾਰ ਸਵੇਰੇ ਪਿੰਡ ਸਗਰਾਂ ਨੇੜੇ ਇਕ ਨਿੱਜੀ ਕੰਪਨੀ ਦੀ ਬੱਸ ਅਤੇ ਇਕ ਕਾਰ ਵਿਚਾਲੇ ਹੋਏ ਦਰਦਨਾਕ ਸੜਕ ਹਾਦਸੇ ਵਿਚ ਇਕ ਬੱਚੀ ਸਮੇਤ 9 ਲੋਕਾਂ ਦੀ ਮੌਤ ਹੋ ਗਈ ਅਤੇ 33 ਹੋਰ ਜ਼ਖਮੀ ਹੋ ਗਏ। ਹਾਦਸੇ ਦੌਰਾਨ ਸੱਤ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਦੋ ਜ਼ਖਮੀਆਂ ਨੇ ਹਸਪਤਾਲ ਵਿਚ ਦਮ ਤੋੜ ਦਿੱਤਾ। ਜ਼ਖਮੀਆਂ ਦਾ ਇਲਾਜ ਸਿਵਲ ਹਸਪਤਾਲ ਦਸੂਹਾ ਵਿਚ ਚੱਲ ਰਿਹਾ ਹੈ ਅਤੇ ਗੰਭੀਰ ਜ਼ਖਮੀਆਂ ਨੂੰ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਦੇ ਇਕ ਨਿੱਜੀ ਹਸਪਤਾਲ ਵਿਚ ਰੈਫਰ ਕੀਤਾ ਗਿਆ ਹੈ।

ਹਾਦਸੇ ਦੀ ਸੂਚਨਾ ਮਿਲਦੇ ਹੀ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਸੜਕ ਸੁਰੱਖਿਆ ਫੋਰਸ, ਸਿਹਤ ਵਿਭਾਗ ਅਤੇ ਪੁਲਿਸ ਟੀਮ ਹਰਕਤ ਵਿਚ ਆ ਗਈ। ਦਸੂਹਾ ਦੇ ਵਿਧਾਇਕ ਕਰਮਬੀਰ ਸਿੰਘ ਘੁੰਮਣ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ, ਜੋ ਕਿ ਜ਼ਖਮੀਆਂ ਦਾ ਹਾਲ ਜਾਣਨ ਲਈ ਸਿਵਲ ਹਸਪਤਾਲ ਦਸੂਹਾ ਪਹੁੰਚੇ, ਨੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਨੇ ਇਸ ਦੁੱਖਦਾਈ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਅਤੇ ਜ਼ਖਮੀਆਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਇਲਾਜ ਵਿਚ ਕੋਈ ਕਸਰ ਨਾ ਛੱਡੀ ਜਾਵੇ।

ਵਿਧਾਇਕ ਕਮਰਬੀਰ ਸਿੰਘ ਘੁੰਮਣ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਰਾਹਤ ਫੰਡ ਵਿਚੋਂ ਹਰੇਕ ਮ੍ਰਿਤਕ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ। ਜ਼ਖਮੀਆਂ ਨੂੰ ਨਿਯਮਾਂ ਅਨੁਸਾਰ ਮੁਆਵਜ਼ਾ ਵੀ ਦਿੱਤਾ ਜਾਵੇਗਾ ਅਤੇ ਉਨ੍ਹਾਂ ਦਾ ਇਲਾਜ ਪੂਰੀ ਤਰ੍ਹਾਂ ਮੁਫਤ ਕੀਤਾ ਜਾ ਰਿਹਾ ਹੈ। ਵਿਧਾਇਕ ਘੁੰਮਣ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ, ਪੁਲਿਸ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਤੁਰੰਤ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਓਵਰਸਪੀਡ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੀ ਜਾਂਚ ਲਈ ਚੈਕਿੰਗ ਹੋਰ ਤੇਜ਼ ਕੀਤੀ ਜਾਵੇਗੀ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ 'ਫਰਿਸ਼ਤੇ' ਸਕੀਮ ਤਹਿਤ ਜ਼ਖਮੀਆਂ ਦਾ ਨਿੱਜੀ ਹਸਪਤਾਲਾਂ ਵਿਚ ਵੀ ਮੁਫ਼ਤ ਇਲਾਜ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਵਲ ਸਰਜਨ ਡਾ. ਪਵਨ ਕੁਮਾਰ ਅਤੇ ਐਸ.ਐਮ.ਓ ਦਸੂਹਾ ਡਾ. ਮਨਮੋਹਨ ਸਿੰਘ ਦੀ ਅਗਵਾਈ ਹੇਠ ਸਾਰੇ ਜ਼ਖਮੀਆਂ ਦਾ ਬਿਹਤਰ ਇਲਾਜ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਰੈੱਡ ਕ੍ਰਾਸ ਸੋਸਾਇਟੀ ਰਾਹੀਂ ਵੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੋਰ ਜਾਣਕਾਰੀ ਲਈ ਲੋਕ ਹੈਲਪਲਾਈਨ ਨੰਬਰ 01883-506268, 89687-81022 ‘ਤੇ ਵੀ ਸੰਪਰਕ ਕਰ ਸਕਦੇ ਹਨ।

ਇਸ ਦੌਰਾਨ ਸਿਵਲ ਸਰਜਨ ਡਾ. ਪਵਨ ਕੁਮਾਰ, ਐਸ.ਐਮ.ਓ ਦਸੂਹਾ ਡਾ. ਮਨਮੋਹਨ ਸਿੰਘ, ਸਕੱਤਰ ਜ਼ਿਲ੍ਹਾ ਰੈੱਡ ਕ੍ਰਾਸ ਸੁਸਾਇਟੀ ਮੰਗੇਸ਼ ਸੂਦ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਕੈਨੇਡਾ ਦੇ ਸੂਬੇ ਨਿਊ ਬਰੰਸਵਿਕ ਦੇ ਸ਼ਹਿਰ ਮੌਂਕਟਨ ਦੇ ਰਹਿਣ ਵਾਲੇ 3 ਪੰਜਾਬੀਆਂ ਦੀ ਸੜਕ ਹਾਦਸੇ 'ਚ ਗਈ ਜਾਨ
Toronto,29 July,2024,(Azad Soch News):- ਕੈਨੇਡਾ ਦੇ ਸੂਬੇ ਨਿਊ ਬਰੰਸਵਿਕ (New Brunswick) ਦੇ ਸ਼ਹਿਰ ਮੌਂਕਟਨ (City Moncton) ਦੇ ਰਹਿਣ ਵਾਲੇ ਪੰਜਾਬੀਆਂ ਦੀ ਇੱਕ ਗੱਡੀ ਲਗਭਗ ਇੱਕ ਘੰਟੇ ਦੀ ਦੂਰੀ ‘ਤੇ ਮੌਜੂਦ ਸ਼ਹਿਰ ਮਿਲ ਕੋਵ (City Mill Cove) ਕੋਲ ਸ਼ਨੀਵਾਰ ਰਾਤ ਹਾਦਸਾਗ੍ਰਸਤ ਹੋ ਗਈ,ਜਿਸ ਵਿੱਚ ਤਿੰਨ ਜਣਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ,ਮਰਨ ਵਾਲਿਆਂ ‘ਚ ਮਲੌਦ ਨੇੜਲੇ ਪਿੰਡ ਬੁਰਕਾਰਾ ਨਾਲ ਸਬੰਧਤ ਭੈਣ-ਭਰਾ, ਉਮਰ 19 ਤੇ 23 ਸਾਲ (ਤਾਏ-ਚਾਚੇ ਦੀ ਔਲਾਦ) ਅਤੇ ਸਮਾਣੇ ਦੀ ਇੱਕ ਲੜਕੀ, ਉਮਰ 23 ਸਾਲ ਸ਼ਾਮਲ ਹਨ,ਹਾਈਵੇਅ (Highway) ‘ਤੇ ਟਾਇਰ ਫਟ ਜਾਣ ਨਾਲ ਗੱਡੀ ਬੇਕਾਬੂ ਹੋ ਜਾਣ ਕਾਰਨ ਇਹ ਹਾਦਸਾ ਵਾਪਰਿਆ, ਜਿਸ ਵਿੱਚ ਕੋਈ ਹੋਰ ਗੱਡੀ ਸ਼ਾਮਲ ਨਹੀਂ ਹੈ,ਹਾਦਸਾਗ੍ਰਸਤ ਗੱਡੀ ਦਾ ਡਰਾਇਵਰ ਜ਼ਖਮੀ ਹੈ, ਪਰ ਜਾਨ ਬਚ ਗਈ ਹੈ,ਪੁਲਿਸ ਮੁਤਾਬਕ ਹਾਦਸੇ ਮੌਕੇ ਤਿੰਨੇਂ ਮੁਸਾਫ਼ਰ ਗੱਡੀ ਵਿੱਚੋਂ ਬਾਹਰ ਨਿਕਲ ਕੇ ਡਿਗ ਪਏ ਸਨ ਤੇ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ,ਹਾਲ ਹੀ ਵਿੱਚ ਕੈਨੇਡਾ ਅੰਦਰ ਘੱਟੋ-ਘੱਟ ਅਜਿਹੇ ਤਿੰਨ ਹਾਦਸੇ ਉਪਰੋਥਲੀ ਵਾਪਰ ਚੁੱਕੇ ਹਨ, ਜਿਨ੍ਹਾਂ ਵਿੱਚ ਚਾਲਕ ਬਚ ਗਿਆ ਪਰ ਮੁਸਾਫ਼ਰ ਹਾਦਸੇ ਮੌਕੇ ਗੱਡੀ ‘ਚੋਂ ਬਾਹਰ ਨਿਕਲ ਕੇ ਡਿਗ ਪੈਣ ਕਾਰਨ ਮਾਰੇ ਗਏ ਤੇ ਮਰਨ ਵਾਲੇ ਪੰਜਾਬ ਤੋਂ ਨਵੇਂ ਆਏ ਨੌਜਵਾਨ ਲੜਕੇ-ਲੜਕੀਆਂ ਸਨ।

ਹਰਿਆਣਾ ਦੇ ਮਹਿੰਦਰਗੜ੍ਹ 'ਚ ਭਿਆਨਕ ਸੜਕ ਹਾਦਸਾ
Mahendragarh,Haryana,11 April,2024,(Azad Soch News):- ਅੱਜ ਸਵੇਰੇ ਇੱਕ ਨਿੱਜੀ ਸਕੂਲ ਦੀ ਬੱਸ ਬੇਕਾਬੂ ਹੋ ਕੇ ਪਲਟ ਗਈ,ਇਹ ਹਾਦਸਾ ਕਨੀਨਾ ਕਸਬੇ ਨੇੜੇ ਕਨੀਨਾ ਦਾਦਰੀ ਰੋਡ (Kanina Dadri Road) 'ਤੇ ਵਾਪਰਿਆ,ਹੁਣ ਤੱਕ ਪ੍ਰਸ਼ਾਸਨ ਨੇ ਪੰਜ ,ਬੱਚਿਆਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ,ਜਦਕਿ ਦਰਜਨਾਂ ਬੱਚੇ ਜ਼ਖਮੀ ਦੱਸੇ ਜਾ ਰਹੇ ਹਨ,ਹਰਿਆਣਾ ਕੇ ਮਹਿੰਦਰਗੜ੍ਹ ਜ਼ਿਲ੍ਹੇ ਵਿੱਚ ਭਿਆਨਕ ਸੜਕ ਹਾਦਸੇ ਵਿਚ ਪੰਜ ਬੱਚਿਆਂ ਦੀ ਮੌਤ ਹੋ ਗਈ ਹੈ,ਕਈ ਬੱਚੇ ਜ਼ਖ਼ਮੀ ਦੱਸ ਜਾ ਰਹੇ ਹਨ,ਜਾਣਕਾਰੀ ਮੁਤਾਬਕ ਪਿੰਡ ਉਨਹਾਨੀ ਨੇੜੇ ਬੱਚਿਆਂ ਨਾਲ ਭਰੀ ਸਕੂਲੀ ਬੱਸ ਪਲਟ ਗਈ।

ਇਹ ਬੱਸ ਨਿੱਜੀ ਸਕੂਲ ਜੀਐਲ ਪਬਲਿਕ ਸਕੂਲ ਦੀ ਸੀ,ਜਿਸ ਵਿੱਚ ਕਰੀਬ 35 ਤੋਂ 40 ਬੱਚੇ ਸਵਾਰ ਸਨ,ਦੱਸਿਆ ਗਿਆ ਹੈ ਕਿ ਅੱਜ ਸਰਕਾਰੀ ਛੁੱਟੀ (Public Holiday) ਵਾਲੇ ਦਿਨ ਵੀ ਸਕੂਲ ਵਿੱਚ ਸਮਾਗਮ ਕੀਤਾ ਜਾ ਰਿਹਾ ਸੀ,ਬੱਚਿਆਂ ਨੂੰ ਲੈਣ ਲਈ ਸਕੂਲ ਤੋਂ ਬੱਸ ਭੇਜੀ ਗਈ ਸੀ,ਪੁਲਿਸ (Police) ਮੌਕੇ 'ਤੇ ਪਹੁੰਚੀ ਅਤੇ ਬੱਚਿਆਂ ਨੂੰ ਹਸਪਤਾਲ (Hospital) ਪਹੁੰਚਾਇਆ,ਪੁਲਿਸ ਨੇ ਕਰੇਨ ਦੀ ਮਦਦ ਨਾਲ ਬੱਸ ਸਿੱਧੀ ਕਰਵਾਈ,ਹਾਦਸਾ ਕਿਵੇਂ ਵਾਪਰਿਆ ਇਸ ਦੀ ਜਾਂਚ ਕੀਤੀ ਜਾ ਰਹੀ ਹੈ,ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦੇ ਸਮੇਂ ਬੱਸ ਵਿੱਚ 40 ਬੱਚੇ ਸਵਾਰ ਸਨ।