Health Minister - Azad Soch

ਸਿਹਤ ਮੰਤਰੀ ਵੱਲੋਂ ਸਰਾਲਾ ਹੈਡ ਤੇ ਘਨੌਰ ਸਿਵਲ ਹਸਪਤਾਲ ਦਾ ਦੌਰਾ,ਸਥਿਤੀ ਦਾ ਜਾਇਜ਼ਾ
ਕੇਂਦਰ ਸਰਕਾਰ ਹੜ੍ਹਾਂ ਦੀ ਮਾਰ ਦਾ ਸਥਾਈ ਹੱਲ ਕਰੇ : ਡਾ. ਬਲਬੀਰ ਸਿੰਘ

-ਸਿਹਤ ਮੰਤਰੀ ਵੱਲੋਂ ਸਰਾਲਾ ਹੈਡ ਤੇ ਘਨੌਰ ਸਿਵਲ ਹਸਪਤਾਲ ਦਾ ਦੌਰਾ, ਸਥਿਤੀ ਦਾ ਜਾਇਜ਼ਾ

-ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ; ਸਿਹਤ ਸੇਵਾਵਾਂ 24 ਘੰਟੇ ਜਾਰੀ

ਘਨੌਰ/ਪਟਿਆਲਾ, 3 ਸਤੰਬਰ:-  ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪਹਾੜੀ ਖੇਤਰਾਂ ਵਿੱਚ ਪਈ ਬਰਸਾਤ ਅਤੇ ਡੈਮਾਂ ਵਿਚੋਂ ਛੱਡੇ ਪਾਣੀ ਕਾਰਨ ਪੰਜਾਬ ਦੇ ਲੋਕਾਂ ਦਾ ਵੱਡਾ ਨੁਕਸਾਨ ਹੋਇਆ ਹੈ, ਇਸ ਕਾਰਨ ਕੇਂਦਰ ਸਰਕਾਰ ਹੜ੍ਹਾਂ ਦੇ ਸਥਾਈ ਹੱਲ ਵੱਲ ਧਿਆਨ ਦੇਵੇ।

ਸਿਹਤ ਮੰਤਰੀ ਸਰਾਲਾ ਹੈਡ ਦਾ ਦੌਰਾ ਕਰਕੇ ਘੱਗਰ ਦੇ ਵਹਾਅ ਦੀ ਸਥਿਤੀ ਦਾ ਜਾਇਜ਼ਾ ਲੈਣ ਪੁੱਜੇ ਹੋਏ ਸਨ। ਉਨ੍ਹਾਂ ਨੇ ਇਸੇ ਦੌਰਾਨ ਕਮਿਊਨਿਟੀ ਹੈਲਥ ਸੈਂਟਰ ਘਨੌਰ ਦਾ ਦੌਰਾ ਕਰਦਿਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਵੀ ਲਿਆ।

ਡਾ ਬਲਬੀਰ ਸਿੰਘ ਨੇ ਕਿਹਾ ਕਿ ਹੜ੍ਹਾਂ ਦੀ ਸਮੱਸਿਆ ਇਕੱਲੇ ਪੰਜਾਬ ਦੀ ਨਹੀਂ ਸਗੋਂ ਹਿਮਾਚਲ ਪ੍ਰਦੇਸ਼, ਉਤਰਾਖੰਡ, ਜੰਮੂ ਕਸ਼ਮੀਰ ਸਮੇਤ ਹੋਰਨਾਂ ਰਾਜਾਂ ਦੀ ਵੀ ਹੈ ਇਸ ਲਈ ਸਾਰੇ ਰਾਜਾਂ ਨੂੰ ਇਕੱਠੇ ਬਿਠਾ ਕੇ ਕੇਂਦਰ ਹੜ੍ਹਾਂ ਦੀ ਸਮੱਸਿਆ ਦਾ ਸਥਾਈ ਹੱਲ ਕਰੇ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੌਕੇ ’ਤੇ ਮੌਜੂਦ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਔਖੀ ਘੜੀ ਵਿੱਚ ਪੰਜਾਬ ਸਰਕਾਰ ਲੋਕਾਂ ਦੇ ਨਾਲ ਖੜੀ ਹੈ ਤੇ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਹਰੇਕ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੀ.ਐਚ.ਸੀ. ਘਨੌਰ ਸਮੇਤ ਹੋਰ ਨੇੜਲੇ ਹਸਪਤਾਲਾਂ ਵਿੱਚ 24 ਘੰਟੇ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਐਮਰਜੈਂਸੀ ਡਿਊਟੀ ਲਈ ਹੋਰ ਡਾਕਟਰਾਂ ਦੀ ਤਾਇਨਾਤੀ ਕਰ ਦਿੱਤੀ ਗਈ ਹੈ ਤੇ ਸੀ.ਐਚ.ਸੀ. ਵਿੱਚ 24 ਘੰਟੇ ਡਾਕਟਰ ਤੇ ਸਟਾਫ਼ ਤਾਇਨਾਤ ਰਹੇਗਾ। ਉਨ੍ਹਾਂ ਕਿਹਾ ਕਿ ਪਾਣੀ ਲਈ ਕਲੋਰੀਨ ਦੀਆਂ ਗੋਲੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਮੋਬਾਇਲ ਟੀਮਾਂ, ਰੈਪਿਡ ਰਿਸਪਾਂਸ ਟੀਮਾਂ ਸਮੇਤ ਦਵਾਈਆਂ ਉਪਲਬਧ ਹਨ। ਉਨ੍ਹਾਂ ਸਿਹਤ ਸਟਾਫ਼ ਨੂੰ ਇਸ ਔਖੀ ਘੜੀ ਵਿੱਚ ਪੂਰੀ ਸਮਰਥਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।

ਸਿਹਤ ਮੰਤਰੀ ਨੇ ਕਿਹਾ ਕਿ ਲਗਾਤਾਰ ਘੱਗਰ ਦੇ ਕੈਚਮੈਂਟ ਖੇਤਰ ਵਿੱਚ ਬਰਸਾਤ ਹੋਣ ਕਾਰਨ ਘੱਗਰ ਵਿੱਚ ਪਾਣੀ ਦਾ ਪੱਧਰ ਵੱਧ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕ ਘਬਰਾਹਟ ਵਿੱਚ ਨਾ ਆਉਣ ਸਗੋਂ ਚੌਕਸ ਰਹਿਣ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨਿਰੰਤਰ ਕੰਮ ਕਰ ਰਿਹਾ ਹੈ ਤੇ ਪ੍ਰਸ਼ਾਸਨ ਵੱਲੋਂ ਸਮੇਂ ਸਮੇਂ ’ਤੇ ਸਲਾਹਕਾਰੀ ਜਾਰੀ ਕੀਤੀ ਜਾ ਰਹੀ ਹੈ।

ਇਸ ਮੌਕੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਵਿੱਕੀ ਘਨੌਰ, ਐਸ.ਡੀ.ਐਮ ਰਾਜਪੁਰਾ ਅਵਿਕੇਸ਼ ਗੁਪਤਾ ਤੇ ਡਰੇਨੇਜ ਵਿਭਾਗ ਦੇ ਐਸ.ਈ ਰਜਿੰਦਰ ਘਈ ਤੇ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਸਿਹਤ ਮੰਤਰੀ ਵੱਲੋਂ ਐਸ.ਸੀ. ਭਾਈਚਾਰੇ ਦੇ 38 ਲਾਭਪਾਤਰੀਆਂ ਨੂੰ ਕਰੀਬ 40 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਲਾਭ ਪ੍ਰਦਾਨ
ਪਟਿਆਲਾ, 12 ਜੁਲਾਈ :

ਪੰਜਾਬ ਦੇ ਤਿੰਨ ਕਰੋੜ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਡਾਕਟਰੀ ਇਲਾਜ ਨਗਦੀ ਰਹਿਤ (ਕੈਸ਼ਲੈੱਸ ਟਰੀਟਮੈਂਟ) ਕਰਵਾਉਣ ਦੀ ਸਹੂਲਤ 2 ਅਕਤੂਬਰ ਤੋਂ ਮਿਲਣੀ ਸ਼ੁਰੂ ਹੋ ਜਾਵੇਗੀ। ਇਹ ਪ੍ਰਗਟਾਵਾਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਹਲਕੇ ਦੇ ਐਸ.ਸੀ. ਭਾਈਚਾਰੇ ਦੇ 39 ਲਾਭਪਾਤਰੀਆਂ ਨੂੰ ਕਰੀਬ 40 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਪ੍ਰਦਾਨ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਕਰਜ਼ੇ ਮੁਆਫ਼ ਕਰਕੇ ਗਰੀਬ ਪਰਿਵਾਰਾਂ ਦੀ ਬਾਂਹ ਫੜਨ ਦਾ ਵੱਡਾ ਉਪਰਾਲਾ ਕੀਤਾ ਹੈ, ਜਿਸ ਨਾਲ ਇਹ ਲਾਭਪਾਤਰੀ ਪਰਿਵਾਰ ਹੁਣ ਆਪਣੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਸਕਣਗੇ ਅਤੇ ਆਰਥਿਕ ਤੌਰ ‘ਤੇ ਖੁਦਮੁਖਤਾਰ ਬਣ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਕ ਹੋਰ ਇਤਿਹਾਸਕ ਫੈਸਲਾ ਲਿਆ ਗਿਆ ਹੈ, ਜਿਸ ਤਹਿਤ 2 ਅਕਤੂਬਰ ਤੋਂ ਪੰਜਾਬ ਦੇ ਹਰੇਕ ਬਾਸ਼ਿੰਦੇ ਨੂੰ ਸਿਹਤ ਕਾਰਡ ਦਿੱਤਾ ਜਾਵੇਗਾ ਜਿਸ ਨਾਲ ਉਹ ਆਪਣਾ 10 ਲੱਖ ਰੁਪਏ ਤੱਕ ਦਾ ਇਲਾਜ ਵੀ ਮੁਫ਼ਤ ਕਰਵਾ ਸਕਣਗੇ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਅੰਦਰ 400 ਲਾਭਪਾਤਰੀਆਂ ਨੂੰ 4 ਕਰੋੜ 83 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਲਾਭ ‌ਮਿਲਿਆ ਹੈ ਅਤੇ ਇਸ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਧਾਈ ਦੀ ਪਾਤਰ ਹੈ, ਜਿਸ ਨੇ ਇਸ ਭਾਈਚਾਰੇ ਦੇ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਐਸ.ਸੀ. ਭਾਈਚਾਰੇ ਨਾਲ ਸੰਬੰਧਤ ਪਰਿਵਾਰਾਂ ਵੱਲੋ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਤੋਂ ਲਏ ਗਏ ਕਰਜ਼ਿਆਂ ਨੂੰ ਮਾਫ ਕਰਕੇ ਇਕ ਵੱਡੀ ਰਾਹਤ ਪ੍ਰਦਾਨ ਕੀਤੀ ਹੈ। ਉਨ੍ਹਾਂ ਨੇ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡਦਿਆਂ ਕਿਹਾ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੰਜਾਬ ਲੋੜਵੰਦ ਲੋਕਾਂ ਦੀ ਮਦਦ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਐਸ.ਸੀ ਭਾਈਚਾਰੇ ਵੱਲੋਂ ਲੰਬੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਉਨ੍ਹਾਂ ਦੇ ਕਰਜ਼ੇ ਮਾਫ ਕੀਤੇ ਜਾਣ, ਕਿਉਂਕਿ ਹੜਾਂ, ਬਿਮਾਰੀਆਂ ਅਤੇ ਆਰਥਿਕ ਕਮਜ਼ੋਰੀ ਕਾਰਨ ਬਹੁਤ ਸਾਰੇ ਪਰਿਵਾਰ ਉਕਤ ਕਰਜ਼ੇ ਅਦਾ ਕਰਨ ਤੋਂ ਅਸਮਰੱਥ ਸਨ।

ਇਸ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਕੁਲਵਿੰਦਰ ਕੌਰ, ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਪਟਿਆਲਾ ਵੱਲੋਂ ਜ਼ਿਲ੍ਹਾ ਮੈਨੇਜਰ ਮੰਜੂ ਬਾਲਾ ਵੀ ਹਾਜ਼ਰ ਸਨ। ਜ਼ਿਲ੍ਹਾ ਮੈਨੇਜਰ ਮੰਜੂ ਬਾਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 31 ਮਾਰਚ 2020 ਤੱਕ ਦੇ ਸਾਰੇ ਕਰਜ਼ਾ ਕੇਸਾਂ ਵਿੱਚ ਕਰਜ਼ਾ ਮੁਆਫੀ ਕਰ ਦਿੱਤੀ ਗਈ ਹੈ।

ਇਸ ਮੌਕੇ ਕੌਸਲਰ ਜਸਬੀਰ ਗਾਂਧੀ, ਜੈ ਸ਼ੰਕਰ ਸ਼ਰਮਾ, ਸੁਰੇਸ਼ ਰਾਏ ਅਤੇ ਵੱਡੀ ਗਿਣਤੀ ਵਿਚ ਲਾਭਪਾਤਰੀ ਮੌਜੂਦ ਸਨ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਵਲ ਹਸਪਤਾਲ ਲੁਧਿਆਣਾ ਦਾ ਦੌਰਾ, ਬੇਤਰੀਨ ਸਿਹਤ ਸੇਵਾਵਾਂ ਲਈ ਦਿੱਤੇ ਸਖਤ ਹੁਕਮ
ਲੁਧਿਆਣਾ, 23 ਜੂਨ 2025

ਅੱਜ ਪੰਜਾਬ ਦੇ ਮਾਣਯੋਗ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ ਲੁਧਿਆਣਾ ਦਾ ਦੌਰਾ ਕੀਤਾ ਤਾਂ ਜੋ ਇੱਥੇ ਦੀਆਂ ਸਹੂਲਤਾਂ ਅਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਗੁਣਵੱਤਾ ਦੀ ਸਮੀਖਿਆ ਕੀਤੀ ਜਾ ਸਕੇ।

ਇਸ ਦੌਰਾਨ ਉਨ੍ਹਾਂ ਨੇ ਹਾਲੀਆ ਚੋਰੀ ਦੀਆਂ ਘਟਨਾਵਾਂ, ਵਿਸ਼ੇਸ਼ ਕਰਕੇ ਪਾਣੀ ਵਾਲੀਆਂ ਟੈਂਕੀਆਂ ਦੇ ਢੱਕਣ ਚੋਰੀ ਹੋਣ ਦੇ ਮਾਮਲੇ ਦੀ ਗੰਭੀਰ ਨੋਟਿਸ ਲੈਂਦੇ ਹੋਏ ਤੁਰੰਤ ਪੁਲਿਸ ਅਧਿਕਾਰੀਆਂ ਨੂੰ ਕਸੂਰਵਾਰਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਸਰਵਜਨਕ ਸਿਹਤ ਸੰਸਥਾਵਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ।

ਸਿਹਤ ਮੰਤਰੀ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਦਿਆਂ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਰਾਬਤਾ ਕਰਕੇ ਸਿੱਧਾ ਫੀਡਬੈਕ ਲਿਆ। ਉਨ੍ਹਾਂ ਨੇ ਲੋਕਾਂ ਨੂੰ ਯਕੀਨ ਦਿਵਾਇਆ ਕਿ ਸਰਕਾਰ ਸਿਹਤ ਸੰਰਚਨਾ ਨੂੰ ਬਿਹਤਰ ਬਣਾਉਣ ਅਤੇ ਹਰ ਕਿਸੇ ਲਈ ਗੁਣਵੱਤਾਪੂਰਕ ਇਲਾਜ ਸੂਨਿਸ਼ਚਤ ਕਰਨ ਲਈ ਵਚਨਬੱਧ ਹੈ।

ਭ੍ਰਿਸ਼ਟਾਚਾਰ ਨੂੰ ਲੈ ਕੇ ਸਖਤ ਸੁਨੇਹਾ ਦਿੰਦਿਆਂ, ਡਾ. ਬਲਬੀਰ ਸਿੰਘ ਨੇ ਕਿਹਾ, “ਜੇਕਰ ਕੋਈ ਕਰਮਚਾਰੀ ਕੰਮ ਲਈ ਰਿਸ਼ਵਤ ਲੈਂਦਾ ਪਾਇਆ ਗਿਆ, ਤਾਂ ਉਸ ਖ਼ਿਲਾਫ਼ ਤੁਰੰਤ ਸਖਤ ਕਾਰਵਾਈ ਕੀਤੀ ਜਾਵੇਗੀ।” ਉਨ੍ਹਾਂ ਨੇ ਹਸਪਤਾਲ ਸਟਾਫ ਨੂੰ ਇਮਾਨਦਾਰੀ ਨਾਲ ਆਪਣਾ ਫਰਜ ਨਿਭਾਉਣ ਦੀ ਨਸੀਹਤ ਦਿੱਤੀ ਅਤੇ ਯਾਦ ਦਿਵਾਇਆ ਕਿ, “ਇਹ ਤੁਹਾਡਾ ਹਸਪਤਾਲ ਹੈ, ਅਤੇ ਤੁਹਾਡੀ ਜ਼ਿੰਮੇਵਾਰੀ ਹੈ ਕਿ ਤੁਸੀਂ ਇਸ ਨੂੰ ਇਮਾਨਦਾਰੀ ਅਤੇ ਨਿਸ਼ਠਾ ਨਾਲ ਚਲਾਓ।”

ਕੋਵਿਡ-19 ਸੰਬੰਧੀ ਚਿੰਤਾਵਾਂ ’ਤੇ ਗੱਲ ਕਰਦਿਆਂ, ਮੰਤਰੀ ਨੇ ਦੱਸਿਆ ਕਿ ਹਾਲਾਤ ਪੂਰੀ ਤਰ੍ਹਾਂ ਨਿਯੰਤਰਣ ਵਿੱਚ ਹਨ ਅਤੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ। ਉਨ੍ਹਾਂ ਨੇ ਭੀੜ-ਭਾੜ ਵਾਲੇ ਸਥਾਨਾਂ ਵਿੱਚ ਮਾਸਕ ਪਾਉਣ ਅਤੇ ਸਫਾਈ ਬਰਕਰਾਰ ਰੱਖਣ ਵਰਗੀਆਂ ਕੋਵਿਡ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।

ਡੇਂਗੂ ਰੋਕਥਾਮ ਬਾਰੇ ਜਾਣਕਾਰੀ ਦਿੰਦਿਆਂ, ਮੰਤਰੀ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਮੱਛਰਾਂ ਦੀ ਬਰੀਡਿੰਗ ਰੋਕਣ ਲਈ ਜਾਂਚ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਲੱਛਣਾਂ ਅਤੇ ਬਚਾਅ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ "ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ” ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਕਰਨ ਅਤੇ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।

ਯੋਗਮਈ ਹੋਇਆ ਜਲੰਧਰ, 21000 ਤੋਂ ਜ਼ਿਆਦਾ ਰਿਕਾਰਡ ਇਕੱਠ
ਜਲੰਧਰ, 19 ਜੂਨ : ਜਲੰਧਰ ਸ਼ਹਿਰ ਵਿੱਚ ਅੱਜ ਯੋਗ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। 21,000 ਤੋਂ ਵੱਧ ਯੋਗਾ ਪ੍ਰੇਮੀਆਂ ਨੇ ਸੀ.ਐਮ. ਦੀ ਯੋਗਸ਼ਾਲਾ ਪ੍ਰੋਗਰਾਮ ਵਿੱਚ ਹਿੱਸਾ ਲਿਆ, ਜੋ ਕਿ ਯੋਗ ਸਬੰਧੀ ਇਕ ਹੀ ਪ੍ਰੋਗਰਾਮ ਵਿੱਚ ਲੋਕਾਂ ਦੀ ਮੌਜੂਦਗੀ ਦਾ ਇੱਕ ਨਵਾਂ ਰਿਕਾਰਡ ਹੈ। ਸਮਾਗਮ ਵਿੱਚ 17,000 ਯੋਗ ਮੈਟਸ ਦਾ ਪ੍ਰਬੰਧ ਕੀਤਾ ਗਿਆ ਸੀ, ਪਰ ਲੋਕਾਂ ਦੇ ਭਰਵੇਂ ਹੁੰਗਾਰੇ ਸਦਕਾ ਜਨਤਕ ਸ਼ਮੂਲੀਅਤ ਦਾ ਅੰਕੜਾ ਸਭ ਦੀਆਂ ਉਮੀਦਾਂ ਨੂੰ ਪਾਰ ਕਰ ਗਿਆ।ਸਿਹਤਮੰਦ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੀਰਵਾਰ ਨੂੰ ਲੋਕਾਂ ਨੂੰ ਯੋਗ ਨੂੰ ਆਪਣੇ ਰੋਜ਼ਾਨਾ ਦੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਦਾ ਸੱਦਾ ਦਿੱਤਾ।

ਪੀ.ਏ.ਪੀ. ਗਰਾਊਂਡ ਵਿਖੇ ਰਾਜ ਪੱਧਰੀ 'ਸੀ.ਐਮ. ਦੀ ਯੋਗਸ਼ਾਲਾ' ਸਮਾਗਮ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਸ ਵਿਸ਼ਾਲ ਸਮਾਗਮ ਵਿੱਚ ਹਰ ਵਰਗ ਦੇ ਲੋਕਾਂ ਨੂੰ ਉਤਸ਼ਾਹ ਨਾਲ ਹਿੱਸਾ ਲੈਂਦੇ ਦੇਖਣਾ ਬਹੁਤ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ 'ਸੀ.ਐਮ. ਦੀ ਯੋਗਸ਼ਾਲਾ' ਸਿਹਤਮੰਦ ਅਤੇ ਵਧੇਰੇ ਊਰਜਾਵਾਨ ਪੰਜਾਬ ਦੇ ਨਿਰਮਾਣ ਦੀ ਦਿਸ਼ਾ ਵਿੱਚ ਇੱਕ ਕਦਮ ਹੈ। ਡਾ. ਬਲਬੀਰ ਸਿੰਘ ਨੇ ਇਸ ਗੱਲ 'ਤੇ ਮਾਣ ਪ੍ਰਗਟ ਕੀਤਾ ਕਿ ਹਜ਼ਾਰਾਂ ਪੰਜਾਬੀ ਇਸ ਨੇਕ ਕਾਰਜ ਵਿੱਚ ਸੂਬਾ ਸਰਕਾਰ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਇੱਕ ਸਿਹਤਮੰਦ ਅਤੇ ਰੰਗਲੇ ਪੰਜਾਬ ਵਜੋਂ ਆਪਣੀ ਪੁਰਾਣੀ ਸ਼ਾਨ ਮੁੜ ਹਾਸਲ ਕਰੇਗਾ।

ਡਾ. ਬਲਬੀਰ ਸਿੰਘ, ਜਿਨ੍ਹਾਂ ਨਾਲ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਮੌਜੂਦ ਸਨ, ਨੇ ਕਿਹਾ ਕਿ ਉਨ੍ਹਾਂ ਨੂੰ ਸੀ.ਐਮ. ਦੀ ਯੋਗਸ਼ਾਲਾ ਦੇ ਮਾਧਿਅਮ ਨਾਲ ਹਜ਼ਾਰਾਂ ਲੋਕਾਂ ਨੂੰ ਸਰਕਾਰ ਨਾਲ ਜੁੜਦੇ ਦੇਖ ਕੇ ਬਹੁਤ ਖੁਸ਼ੀ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲ ਦੋ ਸਾਲ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਜਲੰਧਰ ਤੋਂ ਸ਼ੁਰੂ ਕੀਤੀ ਗਈ ਸੀ ਅਤੇ ਮੌਜੂਦਾ ਸਮੇਂ ਸੂਬੇ ਭਰ ਵਿੱਚ ਰੋਜ਼ਾਨਾ ਲਗਭਗ 3,200 ਯੋਗਾ ਕਲਾਸਾਂ ਲਗਾਈਆਂ ਜਾਂਦੀਆਂ ਹਨ, ਜਿਨ੍ਹਾਂ ਰਾਹੀਂ ਕਰੀਬ ਇੱਕ ਲੱਖ ਲੋਕ ਲਾਭ ਪ੍ਰਾਪਤ ਕਰ ਰਹੇ ਹਨ। ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਯੋਗ ਸਿਖਾਉਣ ਲਈ ਸਿਖ਼ਲਾਈ ਪ੍ਰਾਪਤ ਯੋਗਾ ਇੰਸਟ੍ਰਕਟਰ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਪੰਜਾਬ ਨੂੰ ਸਿਹਤਮੰਦ ਸੂਬਾ ਬਣਾਉਣ ਲਈ ਸਭ ਨੂੰ ਤੰਦਰੁਸਤ ਅਤੇ ਫਿੱਟ ਰਹਿਣ ਲਈ ਯੋਗ ਨੂੰ ਆਪਣੇ ਜੀਵਨ ਵਿੱਚ ਸ਼ਾਮਲ ਕਰਨ ਦੀ ਅਪੀਲ ਕੀਤੀ।

ਯੋਗ ਨੂੰ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਵਰਦਾਨ ਦੱਸਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਯੋਗਸ਼ਾਲਾਵਾਂ ਪੰਜਾਬੀਆਂ ਨੂੰ ਸਿਹਤਮੰਦ ਜੀਵਨ ਜਿਊਣ ਵਿੱਚ ਮਦਦ ਕਰ ਰਹੀਆਂ ਹਨ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਚੰਗੀ ਸਿਹਤ ਬਣਾਈ ਰੱਖਣਾ ਅਤੇ ਤਣਾਅ ਮੁਕਤ ਰਹਿਣਾ ਸਮੇਂ ਦੀ ਲੋੜ ਹੈ, ਖਾਸ ਕਰ ਉਦੋਂ ਜਦੋਂ ਲੋਕ ਆਪਣੇ ਰੋਜ਼ਾਨਾ ਜੀਵਨ ਵਿੱਚ ਕਈ ਚੁਣੌਤੀਆਂ ਦਾ ਸਾਹਮਣਾ ਕਰਦੇ ਹਨ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਤਣਾਅ ਦਾ ਵਧਦਾ ਪੱਧਰ ਵੱਡੀ ਚਿੰਤਾ ਦਾ ਵਿਸ਼ਾ ਹੈ ਅਤੇ ਯੋਗ ਇਸ ਸਮੱਸਿਆ ਨਾਲ ਨਜਿੱਠਣ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਅ ਸਕਦਾ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਸੀ.ਐਮ. ਦੀ ਯੋਗਸ਼ਾਲਾ ਅਭਿਆਨ ਦਿੱਲੀ ਦੇ ਮੁੱਖ ਮੰਤਰੀ ਹੁੰਦਿਆਂ ਸ਼੍ਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਵਿੱਚ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਨੇ ਕੌਮੀ ਰਾਜਧਾਨੀ ਵਿੱਚ ਬਹੁਤ ਪ੍ਰਸਿੱਧੀ ਹਾਸਲ ਕੀਤੀ, ਜਿਸ ਨਾਲ ਆਬਾਦੀ ਦੇ ਵੱਡੇ ਹਿੱਸੇ ਨੂੰ ਲਾਭ ਪ੍ਰਾਪਤ ਹੋਇਆ। ਇਸਦੀ ਸਫ਼ਲਤਾ ਤੋਂ ਪ੍ਰੇਰਿਤ ਹੋ ਕੇ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਲਈ ਵੀ ਇਸੇ ਤਰ੍ਹਾਂ ਦੇ ਲਾਭ ਯਕੀਨੀ ਬਣਾਉਣ ਲਈ ਇਸ ਯੋਜਨਾ ਨੂੰ ਲਾਗੂ ਕੀਤਾ ਗਿਆ। ਡਾ. ਬਲਬੀਰ ਸਿੰਘ ਨੇ ਆਸ ਪ੍ਰਗਟ ਕੀਤੀ ਕਿ ਭਾਰਤ ਦੀਆਂ ਪ੍ਰਾਚੀਨ ਅਤੇ ਸ਼ਾਨਦਾਰ ਰਿਵਾਇਤਾਂ ਅਨੁਸਾਰ ਇਹ ਯੋਗਸ਼ਾਲਾਵਾਂ ਪੰਜਾਬੀਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਸਿਹਤਮੰਦ ਬਣਾਉਣ ਵਿੱਚ ਮਦਦਗਾਰ ਸਾਬਤ ਹੋਣਗੀਆਂ।

ਸਿਹਤ ਮੰਤਰੀ ਨੇ ਕਿਹਾ ਕਿ ਸਰੀਰ ਤੇ ਮਨ ਦੀ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਹਰੇਕ ਵਿਅਕਤੀ ਨੂੰ ਸਿਹਤਮੰਦ ਰਹਿਣ ਲਈ ਯੋਗ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ। ਡਾ. ਬਲਬੀਰ ਸਿੰਘ ਨੇ ਅਖੀਰ ਵਿੱਚ ਕਿਹਾ ਕਿ ਸਿਹਤਮੰਦ ਜੀਵਨ ਸ਼ੈਲੀ ਅਪਣਾ ਕੇ ਅਤੇ ਨਿਯਮਿਤ ਤੌਰ 'ਤੇ ਯੋਗ ਅਭਿਆਸ ਕਰਕੇ ਮਾਨਸਿਕ ਅਤੇ ਸਰੀਰਕ ਸੰਤੁਲਨ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ।

ਸਮਾਗਮ ਦੌਰਾਨ ਸਿਹਤ ਮੰਤਰੀ ਨੇ ਐਲਾਨ ਕੀਤਾ ਕਿ ਸੀ.ਐਮ. ਦੀ ਯੋਗਸ਼ਾਲਾ ਪ੍ਰੋਗਰਾਮ ਦਾ ਪੇਂਡੂ ਖੇਤਰਾਂ ਵਿੱਚ ਜਲਦ ਵਿਸਥਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਪਹਿਲਕਦਮੀ ਸੂਬੇ ਦੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਵਿੱਚ ਵੀ ਕਾਰਗਰ ਸਾਬਤ ਹੋਈ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਯੋਗਾ ਰਾਹੀਂ ਨਸ਼ੇ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਨੂੰ ਇਸ ਅਲਾਮਤ ਤੋਂ ਨਿਜਾਤ ਦਿਵਾਉਣ ਲਈ ਮਾਨਸਿਕ ਤੌਰ 'ਤੇ ਮਜ਼ਬੂਤ ਬਣਾਇਆ ਜਾ ਰਿਹਾ ਹੈ।

ਇਸ ਤੋਂ ਪਹਿਲਾਂ ਜਲੰਧਰ ਦੇ ਮੇਅਰ ਵਨੀਤ ਧੀਰ ਨੇ ਪਤਵੰਤਿਆਂ ਦਾ ਸਵਾਗਤ ਕੀਤਾ ਜਦਕਿ ਉੱਘੇ ਉਦਯੋਗਪਤੀ ਅਤੇ 'ਆਪ' ਆਗੂ ਨਿਤਿਨ ਕੋਹਲੀ ਨੇ ਧੰਨਵਾਦ ਕੀਤਾ।

ਇਸ ਮੌਕੇ ਮੇਅਰ ਜਲੰਧਰ ਵਨੀਤ ਧੀਰ, ਆਪ ਆਗੂ ਨਿਤਿਨ ਕੋਹਲੀ ਅਤੇ ਪ੍ਰਿੰਸੀਪਲ ਪ੍ਰੇਮ ਕੁਮਾਰ, ਸਿਹਤ ਸਕੱਤਰ ਕੁਮਾਰ ਰਾਹੁਲ, ਵਾਈਸ ਚਾਂਸਲਰ ਸ੍ਰੀ ਗੁਰੂ ਰਵਿਦਾਸ ਆਯੂਰਵੇਦ ਯੂਨੀਵਰਸਿਟੀ ਹੁਸ਼ਿਆਰਪੁਰ ਡਾ. ਸੰਜੀਵ ਸੂਦ, ਡਾਇਰੈਕਟਰ ਰਜਿੰਦਰ ਸਿੰਘ ਰਿਹਾਲ, ਵਧੀਕ ਡਾਇਰੈਕਟਰ ਜਨਰਲ ਪੁਲਿਸ ਸਟੇਟ ਆਰਮਡ ਪੁਲਿਸ ਜਲੰਧਰ ਐਮ.ਐਫ. ਫਾਰੂਕੀ, ਏ.ਡੀ.ਜੀ.ਪੀ. ਨਰੇਸ਼ ਅਰੋੜਾ, ਡੀ.ਆਈ. ਜੀ. ਨਵੀਨ ਸਿੰਗਲਾ ਆਦਿ ਵੀ ਮੌਜੂਦ ਸਨ।

ਸਿਹਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਵਿਕਾਸ ਕਾਰਜਾਂ 'ਚ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ
-ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਹਲਕੇ ਲਈ 9 ਕਰੋੜ ਰੁਪਏ ਦੇ ਰੰਗਲਾ ਪੰਜਾਬ ਪ੍ਰਾਜੈਕਟਾਂ ਦੀ ਰੂਪ ਰੇਖਾ ਉਲੀਕੀ

-ਜੇਕਰ ਕਿਸੇ ਵੀ ਕੰਮ ਵਿੱਚ ਊਣਤਾਈ ਪਾਈ ਗਈ ਤਾਂ ਸਬੰਧਤ ਅਧਿਕਾਰੀਆਂ ਖ਼ਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾਵੇਗੀ

-ਵਿਕਾਸ 'ਚ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਦਿਨ ਭਰ 25 ਪਿੰਡਾਂ ਦੇ ਨੁਮਾਇੰਦਿਆਂ ਨਾਲ ਮੈਰਾਥਨ ਮੀਟਿੰਗਾਂ

-ਕਿਹਾ, ਰੰਗਲਾ ਪੰਜਾਬ: ਸਿੱਖਿਆ, ਸਿਹਤ ਤੇ ਵਾਤਾਵਰਣ ਵੱਲ ਕੇਂਦਰਤ

ਪਟਿਆਲਾ, 15 ਮਈ,2025:-  ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਆਪਣੇ ਹਲਕੇ ਦੇ ਵਿਕਾਸ ਕਾਰਜਾਂ ਦਾ ਮੁਲੰਕਣ ਕਰਦਿਆਂ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਕਿਸੇ ਵੀ ਕੰਮ ਵਿੱਚ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ। ਉਨ੍ਹਾਂ ਨੇ ਅੱਜ ਆਪਣੇ ਹਲਕੇ ਵਿੱਚ ਕਰੀਬ 9 ਕਰੋੜ ਰੁਪਏ ਦੇ ਰੰਗਲਾ ਪੰਜਾਬ ਪ੍ਰੋਜੈਕਟਾਂ ਦੀ ਯੋਜਨਾਬੰਦੀ ਤਹਿਤ ਇਨ੍ਹਾਂ ਉਪਰ ਚਰਚਾ ਅਤੇ ਪ੍ਰਾਜੈਕਟਾਂ ਨੂੰ ਅੰਤਿਮ ਰੂਪ ਦੇਣ ਲਈ ਪਟਿਆਲਾ ਦਿਹਾਤੀ ਹਲਕੇ ਦੇ 2 ਦਰਜਨ ਤੋਂ ਵਧੇਰੇ ਪਿੰਡਾਂ ਦੇ ਨੁਮਾਇੰਦਿਆਂ ਨਾਲ ਮੈਰਾਥਨ ਮੀਟਿੰਗਾਂ ਕੀਤੀਆਂ। ਇਸ ਮੌਕੇ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਰੰਗਲਾ ਪੰਜਾਬ ਤਹਿਤ ਸਿੱਖਿਆ, ਸਿਹਤ ਤੇ ਵਾਤਾਵਰਣ ਵੱਲ ਕੇਂਦਰਤ ਹੈ।

ਪਟਿਆਲਾ ਹਲਕੇ ਦੇ ਵਿਕਾਸ 'ਚ ਸਾਰੇ ਲੋਕਾਂ ਦੇ ਯੋਗਦਾਨ ਨੂੰ ਦਿਸ਼ਾ ਦੇਣ ਲਈ ਸਿਹਤ ਮੰਤਰੀ ਨੇ ਅੱਜ ਸਵੇਰ ਤੋਂ ਸ਼ਾਮ ਤੱਕ ਆਪਣੇ ਹਲਕੇ ਦੇ ਪਿੰਡਾਂ ਰੋਹਟੀ ਛੰਨਾ, ਰੋਹਟਾ, ਰੋਹਟੀ ਮੌੜਾਂ, ਰੋਹਟੀ ਬਸਤਾ ਸਿੰਘ, ਇੱਛੇਵਾਲ, ਰਾਮਗੜ੍ਹ÷ ਛੰਨਾ, ਲਾਲੌਦਾ, ਘਮਰੌਦਾ, ਮੰਡੌੜ, ਸ਼ਮਲਾ, ਰੋਹਟੀ ਖਾਸ, ਹਿਆਣਾ ਕਲਾਂ, ਹਿਆਣਾ ਖੁਰਦ, ਧੰਗੇੜਾ, ਕੈਦੂਪੁਰ, ਲੰਗ, ਰੌਂਗਲਾ, ਕਿਸ਼ਨਗੜ੍ਹ, ਸਿੰਬੜੌ, ਲੌਟ, ਸਿਓਣਾ, ਵਿਕਾਸ ਨਗਰ, ਬਾਬੂ ਸਿੰਘ ਕਲੋਨੀ, ਸਿੱਧੂਵਾਲ, ਰਣਜੀਤ ਨਗਰ ਆਦਿ ਪਿੰਡਾਂ ਦੇ ਨੁਮਾਇੰਦਿਆਂ ਨਾਲ ਮੈਰਾਥਨ ਮੀਟਿੰਗਾਂ ਕੀਤੀਆਂ।ਉਨ੍ਹਾਂ ਕਿਹਾ ਕਿ ਉਹ ਖ਼ੁਦ ਵਿਕਾਸ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ ਤੇ ਜੇਕਰ ਕਿਸੇ ਵੀ ਕੰਮ ਵਿੱਚ ਊਣਤਾਈ ਪਾਈ ਗਈ ਤਾਂ ਸਬੰਧਤ ਅਧਿਕਾਰੀਆਂ ਖ਼ਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾਵੇਗੀ।

ਸਥਾਨਕ ਨੁਮਾਇੰਦਿਆ ਨੇ ਆਪਣੇ ਪਿੰਡਾਂ ਦੀਆਂ ਸਮੱਸਿਆਵਾਂ, ਮੰਗਾਂ ਤੇ ਸੁਝਾਓ ਮੰਤਰੀ ਦੇ ਸਨਮੁੱਖ ਰੱਖੇ, ਜਿਨ੍ਹਾਂ 'ਤੇ ਸਿਹਤ ਮੰਤਰੀ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਲਈ ਹਦਾਇਤਾਂ ਕੀਤੀਆਂ। ਉਹਨਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪਿੰਡਾਂ ਦੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦੇ ਅਧਾਰ 'ਤੇ ਪੂਰਾ ਕੀਤਾ ਜਾਵੇਗਾ।

ਸਿਹਤ ਮੰਤਰੀ ਨੇ ਪਾਣੀ ਨਾਲ ਜੁੜੀਆਂ ਸਮੱਸਿਆਵਾਂ ਨੂੰ ਮੁੱਖ ਮਸਲਾ ਮੰਨਦੇ ਹੋਏ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਜਲਦ ਹੀ ਪਾਣੀ ਦੀ ਨਿਕਾਸੀ ਲਈ ਢਾਂਚਾਗਤ ਸੁਧਾਰ ਕੀਤੇ ਜਾਣਗੇ ਤੇ ਨਾਲ ਹੀ ਪੰਚਾਇਤੀ ਅਤੇ ਡਰੇਨੇਜ਼ ਵਿਭਾਗ ਨਾਲ ਮਿਲ ਕੇ ਪਿੰਡ ਪੱਧਰ 'ਤੇ ਰੋਡ ਮੈਪ ਤਿਆਰ ਕਰਕੇ, ਬਰਸਾਤੀ ਪਾਣੀ ਦੀ ਸੁਚੱਜੀ ਨਿਕਾਸੀ ਯਕੀਨੀ ਬਣਾਈ ਜਾਵੇਗੀ ਤੇ ਪੁਰਾਣੀਆਂ ਨਿਕਾਸੀ ਲਾਈਨਾਂ ਦੀ ਸਫਾਈ ਤੇ ਮੁਰੰਮਤ ਵੀ ਕਰਵਾਈ ਜਾਵੇਗੀ।

ਡਾ. ਬਲਬੀਰ ਸਿੰਘ ਨੇ ਸਿੱਖਿਆ ਖੇਤਰ ਨਾਲ ਜੁੜੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਕਿਹਾ ਕਿ ਪਿੰਡਾਂ ਦੇ ਸਰਕਾਰੀ ਸਕੂਲਾਂ ਵਿੱਚ, ਜਿੱਥੇ ਕਮਰਿਆਂ ਦੀ ਘਾਟ ਹੈ, ਉੱਥੇ ਨਵੇਂ ਕਮਰੇ ਬਣਵਾ ਕੇ ਦੇਣ ਸਮੇਤ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦਾ ਸਮੁੱਚਾ ਵਿਕਾਸ ਕਰਵਾਇਆ ਜਾਵੇਗਾ। ਉਹਨਾਂ ਭਰੋਸਾ ਦਿਵਾਇਆ ਕਿ ਹੁਣ ਕਾਮਰਸ ਤੇ ਮੈਡੀਕਲ ਸਟਰੀਮ ਵੀ ਪਿੰਡਾਂ ਦੇ ਸਕੂਲਾਂ ਵਿੱਚ ਸ਼ੁਰੂ ਕੀਤੀਆਂ ਜਾਣਗੀਆਂ ਤਾਂ ਜੋ ਪਿੰਡਾਂ ਦੇ ਬੱਚਿਆ ਨੂੰ ਵੱਡੇ ਸ਼ਹਿਰ ਜਾਂ ਦੂਰ ਦੇ ਪਿੰਡਾਂ ਵਿੱਚ ਸਿਖਿਆ ਲੈਣ ਲਈ ਜਾਣਾ ਨਾ ਪਵੇ।

ਸਿਹਤ ਮੰਤਰੀ ਨੇ ਸਿਵਲ ਸਰਜਨ ਨੂੰ ਪਿੰਡ ਪੱਧਰ 'ਤੇ ਨਿਯਮਿਤ ਸਿਹਤ ਕੈਂਪ ਲਗਾਉਣ ਦੀ ਹਦਾਇਤ ਕਰਦਿਆਂ ਬਜੁਰਗਾਂ ਲਈ ਮੁਫ਼ਤ ਐਨਕਾਂ, ਨਜ਼ਰ ਤੇ ਬੀ.ਪੀ. ਜਾਂਚ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਕਿਹਾ।ਇਸ ਤੋਂ ਇਲਾਵਾ ਉਹਨਾਂ ਪਿੰਡਾਂ ਵਿੱਚ ਖੇਡ ਦੇ ਮੈਦਾਨ, ਪਾਰਕਾਂ ਦੀ ਵਿਵਸਥਾ, ਸੋਲਰ ਲਾਈਟਾਂ ਲਗਵਾਉਣ ਅਤੇ ਖੇਡਾਂ ਲਈ ਬੁਨਿਆਦੀ ਢਾਂਚਾ ਤਿਆਰ ਕਰਨ ਦਾ ਵੀ ਭਰੋਸਾ ਦਵਾਇਆ।

ਡਾ. ਬਲਬੀਰ ਸਿੰਘ ਨੇ ਵਾਤਾਵਰਣ ਸੰਭਾਲ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਸਾਡੇ ਸਾਰਿਆਂ ਦੀ ਸਾਂਝੀ ਜੁੰਮੇਵਾਰੀ ਹੈ, ਇਸੇ ਤਹਿਤ ਪੁਰਾਣੇ ਦਰਖ਼ਤਾਂ ਦੀ ਛਟਾਈ ਕਰਕੇ ਉਹਨਾਂ ਦੀ ਸੰਭਾਲ ਕੀਤੀ ਜਾਵੇ ਅਤੇ ਨਵੇਂ ਰੁੱਖ ਲਗਾ ਕੇ ਦੇਖਭਾਲ ਕੀਤੀ ਜਾਵੇ।

ਬੈਠਕ ਦੌਰਾਨ ਏ.ਡੀ.ਸੀ (ਜ) ਇਸ਼ਾ ਸਿੰਗਲ, ਏ.ਡੀ.ਸੀ. ਦਿਹਾਤੀ ਵਿਕਾਸ ਅਮਰਿੰਦਰ ਸਿੰਘ ਟਿਵਾਣਾ, ਐਸ.ਪੀ. ਪਲਵਿੰਦਰ ਸਿੰਘ ਚੀਮਾ, ਐਸ.ਡੀ.ਐਮ ਨਾਭਾ ਡਾ. ਇਸਮਤ ਵਿਜੇ ਸਿੰਘ, ਆਰ.ਟੀ.ਏ. ਬਬਨਦੀਪ ਸਿੰਘ ਵਾਲੀਆ, ਡੀ.ਐਸ.ਪੀ ਮਨੋਜ ਗੋਰਸੀ, ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ, ਜਸਵੀਰ ਗਾਂਧੀ, ਸੁਰੇਸ਼ ਰਾਏ, ਜ਼ਿਲ੍ਹਾ ਪ੍ਰੀਸ਼ਦ ਦੇ ਡਿਪਟੀ ਸੀਈਓ ਅਮਨਦੀਪ ਕੌਰ, ਡੀ.ਡੀ.ਪੀ.ਓ ਸ਼ਵਿੰਦਰ ਸਿੰਘ, ਬੀਡੀਪੀਓ ਬਲਜੀਤ ਸਿੰਘ ਸੋਹੀ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਪੰਚਾਇਤ ਮੈਂਬਰ ਹਾਜ਼ਰ ਸਨ ।

ਵਿਸ਼ਵ ਹੋਮਿਓਪੈਥੀ ਦਿਵਸ 'ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ ਐਲਾਨ
-ਪੰਜਾਬ ‘ਚ ਜਲਦ ਬਣੇਗਾ ਸਰਕਾਰੀ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ

- ਵਿਸ਼ਵ ਹੋਮਿਓਪੈਥੀ ਦਿਵਸ 'ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ ਐਲਾਨ

- ਸਿਹਤ ਮੰਤਰੀ ਵੱਲੋਂ ਹੋਮਿਓਪੈਥਿਕ ਡਾਕਟਰਾਂ ਨੂੰ ਇਸ ਕਾਰਗਰ ਇਲਾਜ ਪ੍ਰਣਾਲੀ ਨੂੰ ਸੰਭਾਲ ਕੇ ਰੱਖਣ ਅਤੇ ਵੱਧ ਤੋਂ ਵੱਧ ਉਤਸ਼ਾਹਿਤ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ

- ਡਾ. ਬਲਬੀਰ ਸਿੰਘ ਨੇ ਇਸ ਕਾਰਜ ਨੂੰ ਅੱਗੇ ਵਧਾਉਣ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਰ ਬੰਨ੍ਹਿਆ

- ਸਿਹਤ ਮੰਤਰੀ ਵੱਲੋਂ ਹੋਮਿਓਪੈਥੀ ਵਿਭਾਗ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਖਾਲੀ ਅਸਾਮੀਆਂ ਨੂੰ ਭਰਨ ਲਈ ਪੂਰਨ ਸਹਾਇਤਾ ਦਾ ਭਰੋਸਾ

ਚੰਡੀਗੜ੍ਹ, 9 ਅਪ੍ਰੈਲ 2025 - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਹੋਮਿਓਪੈਥੀ ਨੂੰ ਸੰਭਾਲ ਕੇ ਰੱਖਣ ਅਤੇ ਵੱਧ ਤੋ ਵੱਧ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵਿਸ਼ਵ ਹੋਮਿਓਪੈਥੀ ਦਿਵਸ ਮੌਕੇ ਲੁਧਿਆਣਾ ਜ਼ਿਲ੍ਹੇ ਵਿੱਚ ਸਰਕਾਰੀ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਸਥਾਪਨਾ ਦਾ ਐਲਾਨ ਕੀਤਾ। ਦੱਸਣਯੋਗ ਹੈ ਕਿ ਵਿਸ਼ਵ ਹੋਮਿਓਪੈਥੀ ਦਿਵਸ 10 ਅਪ੍ਰੈਲ ਨੂੰ ਹੋਮਿਓਪੈਥੀ ਦੇ ਪਿਤਾ ਡਾ. ਸੈਮੂਅਲ ਹੈਨੇਮੈਨ ਦੇ ਜਨਮ ਦਿਵਸ ਦੇ ਸਨਮਾਨ ਵਿੱਚ ਮਨਾਇਆ ਜਾਂਦਾ ਹੈ।

ਸਿਹਤ ਮੰਤਰੀ ਵੱਲੋਂ ਇਹ ਐਲਾਨ ਪੰਜਾਬ ਹੋਮਿਓਪੈਥੀ ਵਿਭਾਗ ਵੱਲੋਂ ਇੱਥੇ ਮਿਊਂਸੀਪਲ ਭਵਨ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਕੀਤਾ ਗਿਆ।

ਹੋਮਿਓਪੈਥੀ ਨੂੰ ਸੰਭਾਲ ਕੇ ਰੱਖਣ ਅਤੇ ਵੱਧ ਤੋਂ ਵੱਧ ਉਤਸ਼ਾਹਿਤ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਡਾ. ਬਲਬੀਰ ਸਿੰਘ ਨੇ ਹੋਮਿਓਪੈਥਿਕ ਡਾਕਟਰਾਂ ਅਤੇ ਮਾਹਿਰਾਂ ਨੂੰ ਇਸ ਰਵਾਇਤੀ ਦਵਾਈ ਪ੍ਰਣਾਲੀ ਦੀ ਸੰਭਾਲ ਲਈ ਅੱਗੇ ਆਉਣ ਦਾ ਸੱਦਾ ਦਿੱਤਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਲੋਕ ਸਭਾ ਮੈਂਬਰ ਵਜੋਂ ਆਪਣੇ ਕਾਰਜਕਾਲ ਦੌਰਾਨ ਇਸ ਕਾਲਜ ਦੀ ਉਸਾਰੀ ਲਈ ਆਵਾਜ਼ ਉਠਾਉਣ ਸਬੰਧੀ ਨਿਭਾਈ ਗਈ ਮਹੱਤਵਪੂਰਨ ਭੂਮਿਕਾ ਦੀ ਸ਼ਲਾਘਾ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਹ ਕਾਲਜ ਪੰਜਾਬ ਭਰ ਵਿੱਚ ਹੋਮਿਓਪੈਥਿਕ ਇਲਾਜ ਦੇ ਪ੍ਰਚਾਰ ਲਈ ਮੁੱਖ ਸੰਸਥਾ ਵਜੋਂ ਕੰਮ ਕਰੇਗਾ।

ਹੋਮਿਓਪੈਥੀ ਵਿਭਾਗ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦੇ ਹੋਏ ਸਿਹਤ ਮੰਤਰੀ ਨੇ ਭਵਿੱਖ ਵਿੱਚ ਇਸ ਕਾਲਜ ਨੂੰ ਇੱਕ ਪੋਸਟ ਗ੍ਰੈਜੂਏਟ ਸੰਸਥਾ ਵਿੱਚ ਅਪਗ੍ਰੇਡ ਕਰਨ ਦੇ ਆਪਣੇ ਦ੍ਰਿਸ਼ਟੀਕੋਣ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨਾਲ ਹੀ ਕਿਹਾ ਕਿ ਹੋਮਿਓਪੈਥੀ ਵਿਭਾਗ ਵਿੱਚ ਖਾਲੀ ਅਸਾਮੀਆਂ ਨੂੰ ਵੀ ਭਰਿਆ ਜਾਵੇਗਾ ਅਤੇ ਬੁਨਿਆਦੀ ਢਾਂਚੇ ਨੂੰ ਵਧੇਰੇ ਮਜ਼ਬੂਤ ਕਰਨ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

ਇਸ ਮੌਕੇ ਪ੍ਰਸਿੱਧ ਹੋਮਿਓਪੈਥੀ ਮਾਹਿਰ ਡਾ. ਏ.ਐਸ. ਮਾਨ ਅਤੇ ਡਾ. ਅਵਤਾਰ ਸਿੰਘ ਨੇ ਵੀ ਹੋਮਿਓਪੈਥੀ ਵਿੱਚ ਨਵੀਆਂ ਡਾਕਟਰੀ ਪਹਿਲਕਦਮੀਆਂ ਅਤੇ ਸਫਲਤਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਇਹ ਪਹਿਲਕਦਮੀਆਂ, ਹੋਮਿਓਪੈਥੀ ਵਿਭਾਗ ਦੇ ਵਿਕਾਸ ਅਤੇ ਬਿਹਤਰ ਕਾਰਜਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਬਹੁ-ਪੱਖੀ ਪਹੁੰਚ ਨੂੰ ਅਪਣਾਉਂਦਿਆਂ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਵਿਭਾਗ ਨੂੰ ਇੱਕ ਪ੍ਰਮੁੱਖ ਸੰਸਥਾ ਵਜੋਂ ਸਥਾਪਤ ਕਰਨਗੀਆਂ।

ਇਸ ਸਮਾਗਮ ਵਿੱਚ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਆਯੂਸ਼ ਕਮਿਸ਼ਨਰ ਦਿਲਰਾਜ ਸਿੰਘ, ਪੰਜਾਬ ਹੋਮਿਓਪੈਥਿਕ ਕੌਂਸਲ ਦੇ ਪ੍ਰਧਾਨ ਡਾ. ਟੀ.ਪੀ. ਸਿੰਘ, ਆਯੁਰਵੇਦ ਦੇ ਡਾਇਰੈਕਟਰ ਡਾ. ਰਵੀ ਕੁਮਾਰ ਡੁਮਰਾ ਅਤੇ ਜ਼ਿਲ੍ਹਾ ਹੋਮਿਓਪੈਥਿਕ ਅਧਿਕਾਰੀ (ਡੀ.ਐਚ.ਓ.), ਹੋਮਿਓਪੈਥਿਕ ਮੈਡੀਕਲ ਅਧਿਕਾਰੀ (ਐਚ.ਐਮ.ਓ.) ਅਤੇ ਰਾਜ ਭਰ ‘ਚੋਂ ਵਿਭਾਗ ਦਾ ਹੋਰ ਸਟਾਫ਼ ਮੌਜੂਦ ਸੀ। ਇਹ ਪ੍ਰੋਗਰਾਮ ਪੰਜਾਬ ਹੋਮਿਓਪੈਥੀ ਵਿਭਾਗ ਦੇ ਡਾਇਰੈਕਟਰ ਡਾ. ਹਰਿੰਦਰ ਪਾਲ ਸਿੰਘ ਦੀ ਨਿਗਰਾਨੀ ਹੇਠ ਕਰਵਾਇਆ ਗਿਆ।