state-of-the-art - Azad Soch

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ*

* ਕਮਿਊਨਿਟੀ ਹੈਲਥ ਸੈਂਟਰ ਵਿਖੇ 24x7 ਐਮਰਜੈਂਸੀ ਸੇਵਾਵਾਂ, ਸਰਜਰੀ, ਗੰਭੀਰ ਬਿਮਾਰੀਆਂ ਦੇ ਇਲਾਜ ਅਤੇ ਬੱਚਿਆਂ ਲਈ ਮਾਹਰ ਡਾਕਟਰ ਮੌਜੂਦ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਆਜ਼ਾਦੀ ਦੇ ਲਗਭਗ 80 ਸਾਲਾਂ ਬਾਅਦ, ਕੌਹਰੀਆ ਪਿੰਡ ਦੇ ਲੋਕ ਆਪਣਾ ਪਹਿਲਾ 30 ਬੈੱਡਾਂ ਵਾਲਾ ਹਸਪਤਾਲ ਮਿਲਣ ਦੀ ਖੁਸ਼ੀ ਮਨਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਇਹ ਹਸਪਤਾਲ ਕਈ ਸਾਲ ਪਹਿਲਾਂ ਬਣ ਜਾਣਾ ਚਾਹੀਦਾ ਸੀ, ਪਰ ਪਿਛਲੀਆਂ ਸਰਕਾਰਾਂ ਆਪਣੇ ਪਰਿਵਾਰਾਂ ਤੱਕ ਸੀਮਤ ਰਹੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਸਾਡੀ ਸਰਕਾਰ ਪਿੰਡਾਂ ਵਿੱਚ ਸਕੂਲਾਂ, ਲਾਇਬ੍ਰੇਰੀਆਂ, ਹਸਪਤਾਲਾਂ ਅਤੇ ਸੜਕਾਂ ਦੇ ਰੂਪ ਵਿੱਚ ਲੋਕਾਂ ਦਾ ਪੈਸਾ ਲੋਕਾਂ ਦੇ ਵਿਕਾਸ ‘ਤੇ ਲਗਾਉਣਾ ਜਾਰੀ ਰੱਖੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪਿਛਲੀਆਂ ਸਰਕਾਰਾਂ ਨੇ ਦਿੜ੍ਹਬਾ ਖੇਤਰ ਨੂੰ ਅਣਗੌਲਿਆਂ ਕੀਤਾ; ਭਗਵੰਤ ਮਾਨ ਸਰਕਾਰ ਨੇ ਮੈਡੀਕਲ ਕਾਲਜ ਅਤੇ ਹਸਪਤਾਲ ਪ੍ਰਦਾਨ ਕਰਕੇ ਇਸਦਾ ਮਾਣ ਵਧਾਇਆ ਹੈ: ਹਰਪਾਲ ਸਿੰਘ ਚੀਮਾ*

*ਭਗਵੰਤ ਮਾਨ ਸਰਕਾਰ ਹਰ ਪੰਜਾਬੀ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ; ਸਿਹਤ ਬੀਮੇ ਲਈ 2,000 ਕਰੋੜ ਰੁਪਏ ਦੀ ਵੰਡ ਸਭ ਤੋਂ ਵੱਡਾ ਸਬੂਤ: ਡਾ. ਬਲਬੀਰ ਸਿੰਘ*

ਸੰਗਰੂਰ; 30 ਅਪ੍ਰੈਲ,2026:-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿੱਚ ਇੱਕ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਸਮਰਪਿਤ ਕੀਤਾ, ਜੋ ਪੇਂਡੂ ਸਿਹਤ ਸੰਭਾਲ ਬੁਨਿਆਦੀ ਢਾਂਚੇ ਦੇ ਵਿਆਪਕ ਵਿਸਥਾਰ ਨੂੰ ਦਰਸਾਉਂਦਾ ਹੈ। ਇਸ ਸੈਂਟਰ ਨਾਲ 85 ਪਿੰਡਾਂ ਦੇ ਵਸਨੀਕਾਂ ਨੂੰ ਲਾਭ ਹੋਵੇਗਾ। ਆਜ਼ਾਦੀ ਤੋਂ ਲਗਭਗ 80 ਸਾਲ ਬਾਅਦ ਕੌਹਰੀਆ ਪਿੰਡ ਵਿੱਚ 24 ਘੰਟੇ ਐਮਰਜੈਂਸੀ ਸੇਵਾਵਾਂ, ਸਰਜੀਕਲ ਸਹੂਲਤਾਂ, ਗੰਭੀਰ ਬਿਮਾਰੀਆਂ ਦੇ ਇਲਾਜ ਅਤੇ ਬੱਚਿਆਂ ਲਈ ਮਾਹਰ ਦੇਖਭਾਲ ਨਾਲ ਲੈਸ 30 ਬੈੱਡਾਂ ਵਾਲਾ ਹਸਪਤਾਲ ਬਣਾਇਆ ਗਿਆ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਦਿੜਬਾ ਵਰਗੇ ਖੇਤਰਾਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਵਿਕਾਸ ਨੂੰ ਕੁਝ ਕੁ ਲੋਕਾਂ ਤੱਕ ਸੀਮਤ ਰੱਖਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਸਪਤਾਲਾਂ, ਸਕੂਲਾਂ, ਲਾਇਬ੍ਰੇਰੀਆਂ ਅਤੇ ਸੜਕਾਂ ਰਾਹੀਂ ਪਿੰਡਾਂ ਵਿੱਚ ਜਨਤਕ ਪੈਸਾ ਵਾਪਸ ਲੋਕਾਂ ਦੇ ਵਿਕਾਸ ਉੱਤੇ ਲਗਾ ਕੇ ਇਸ ਰਵਾਇਤ ਨੂੰ ਬਦਲ ਰਹੀ ਹੈ।

ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਅਸੀਂ ਪਿੰਡ ਕੌਹਰੀਆਂ ਵਿਖੇ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਸਮਰਪਿਤ ਕੀਤਾ ਹੈ।" ਉਨ੍ਹਾਂ ਅੱਗੇ ਕਿਹਾ, “ਇਹ ਪ੍ਰੋਜੈਕਟ 13.23 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਗਿਆ ਹੈ ਅਤੇ ਇਸ ਸੈਂਟਰ ਵਿੱਚ 30 ਬੈੱਡ ਉਪਲਬਧ ਹਨ।” ਇਸਦੇ ਪਿਛੋਕੜ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ, “ਆਜ਼ਾਦੀ ਦੇ ਲਗਭਗ 80 ਸਾਲਾਂ ਬਾਅਦ, ਕੌਹਰੀਆ ਪਿੰਡ ਦੇ ਲੋਕ ਆਪਣਾ ਪਹਿਲਾ 30 ਬੈੱਡਾਂ ਵਾਲਾ ਹਸਪਤਾਲ ਮਿਲਣ ਦਾ ਜਸ਼ਨ ਮਨਾ ਰਹੇ ਹਨ।” ਉਨ੍ਹਾਂ ਕਿਹਾ, “ਇਹ ਕਮਿਊਨਿਟੀ ਹੈਲਥ ਸੈਂਟਰ ਅਸਲ ਵਿੱਚ 1962 ਵਿੱਚ ਇੱਕ ਪ੍ਰਾਇਮਰੀ ਹੈਲਥ ਸੈਂਟਰ ਵਜੋਂ ਸਥਾਪਿਤ ਕੀਤਾ ਗਿਆ ਸੀ।”

ਬੁਨਿਆਦੀ ਢਾਂਚੇ ਬਾਰੇ ਵੇਰਵਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਵੇਂ ਕਮਿਊਨਿਟੀ ਹੈਲਥ ਸੈਂਟਰ ਵਿੱਚ ਚਾਰ ਓਪੀਡੀ (ਆਊਟਪੇਸ਼ੈਂਟ ਵਿਭਾਗ), ਇੱਕ ਐਮਰਜੈਂਸੀ ਬਲਾਕ, ਦੋ ਲੇਬਰ ਆਪ੍ਰੇਸ਼ਨ ਥੀਏਟਰ, ਇੱਕ ਮਾਈਨਰ ਆਪ੍ਰੇਸ਼ਨ ਥੀਏਟਰ ਅਤੇ ਦੋ ਵੱਡੇ ਆਪ੍ਰੇਸ਼ਨ ਥੀਏਟਰ ਹੋਣਗੇ।” ਉਨ੍ਹਾਂ ਅੱਗੇ ਕਿਹਾ, “ਇਸ ਵਿੱਚ ਇੱਕ ਨਰਸਿੰਗ ਸਟੇਸ਼ਨ, ਦੋ ਜਨਰਲ ਵਾਰਡ, ਇੱਕ ਅਲਟਰਾਸਾਊਂਡ ਰੂਮ, ਇੱਕ ਲੈਬ, ਇੱਕ ਐਕਸ-ਰੇ ਰੂਮ, ਤਿੰਨ ਡਾਕਟਰ ਕੰਸਲਟਿੰਗ ਰੂਮ ਅਤੇ ਹੋਰ ਜ਼ਰੂਰੀ ਸਹੂਲਤਾਂ ਵੀ ਸ਼ਾਮਲ ਹੋਣਗੀਆਂ।”

ਇਸਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਨਵੇਂ ਸੀਐਚਸੀ ਨਾਲ ਪਿੰਡ ਦੇ 4,100 ਲੋਕਾਂ ਨੂੰ ਸਿੱਧਾ ਲਾਭ ਮਿਲੇਗਾ।” ਉਨ੍ਹਾਂ ਅੱਗੇ ਕਿਹਾ, “ਇਸ ਤੋਂ ਇਲਾਵਾ, ਇਹ ਆਲੇ-ਦੁਆਲੇ ਦੇ 85 ਪਿੰਡਾਂ ਲਈ ਇੱਕ ਵਰਦਾਨ ਸਾਬਤ ਹੋਵੇਗਾ ਜਿਸ ਨਾਲ ਲਗਭਗ 35,000 ਲੋਕਾਂ ਨੂੰ ਸਿਹਤ ਸੇਵਾਵਾਂ ਮਿਲਣਗੀਆਂ।”

24 ਘੰਟੇ ਦੇਖਭਾਲ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਕੇਂਦਰ ਵਿੱਚ 24 ਘੰਟੇ ਐਮਰਜੈਂਸੀ ਸਿਹਤ ਸੰਭਾਲ ਸੇਵਾਵਾਂ ਉਪਲਬਧ ਹੋਣਗੀਆਂ ਅਤੇ ਗੰਭੀਰ ਬਿਮਾਰੀਆਂ ਲਈ ਸਰਜਰੀਆਂ ਅਤੇ ਇਲਾਜ ਲਈ ਡਾਕਟਰ ਮੌਜੂਦ ਹੋਣਗੇ।” ਉਨ੍ਹਾਂ ਅੱਗੇ ਕਿਹਾ, “ਸੀਐਚਸੀ ਵਿੱਚ ਬੱਚਿਆਂ ਦੀਆਂ ਬਿਮਾਰੀਆਂ ਦੇ ਇਲਾਜ ਲਈ ਬਾਲ ਰੋਗ ਮਾਹਰ ਵੀ ਹੋਣਗੇ ਅਤੇ ਮਾਵਾਂ ਅਤੇ ਬੱਚਿਆਂ ਲਈ ਸਾਰੇ ਜ਼ਰੂਰੀ ਟੈਸਟਾਂ ਦੇ ਨਾਲ-ਨਾਲ ਮੁਫ਼ਤ ਇਲਾਜ ਪ੍ਰਦਾਨ ਕੀਤਾ ਜਾਵੇਗਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਰੀਜ਼ਾਂ ਨੂੰ ਮੁਫ਼ਤ ਐਕਸ-ਰੇ, ਈਸੀਜੀ ਅਤੇ ਖੂਨ ਦੇ ਟੈਸਟਾਂ ਦੀਆਂ ਸਹੂਲਤਾਂ ਮਿਲਣਗੀਆਂ, ਅਤੇ ਦਵਾਈਆਂ ਵੀ ਮੁਫ਼ਤ ਪ੍ਰਦਾਨ ਕੀਤੀਆਂ ਜਾਣਗੀਆਂ।” ਉਨ੍ਹਾਂ ਅੱਗੇ ਕਿਹਾ, “ਇਸ ਸੀਐਚਸੀ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਨਕਦ ਰਹਿਤ ਇਲਾਜ ਉਪਲਬਧ ਹੋਵੇਗਾ।”

ਸਰਕਾਰ ਦੇ ਵਿਆਪਕ ਦ੍ਰਿਸ਼ਟੀਕੋਣ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ, “ਇਹ ਹਸਪਤਾਲ ਕਈ ਸਾਲ ਪਹਿਲਾਂ ਬਣ ਜਾਣਾ ਚਾਹੀਦਾ ਸੀ, ਪਰ ਪਿਛਲੀਆਂ ਸਰਕਾਰਾਂ ਆਪਣੇ ਪਰਿਵਾਰਾਂ ਤੱਕ ਹੀ ਸੀਮਤ ਰਹੀਆਂ।” ਉਨ੍ਹਾਂ ਅੱਗੇ ਕਿਹਾ, “ਸਾਡੀ ਸਰਕਾਰ ਪਿੰਡਾਂ ਵਿੱਚ ਸਕੂਲਾਂ, ਲਾਇਬ੍ਰੇਰੀਆਂ, ਹਸਪਤਾਲਾਂ ਅਤੇ ਸੜਕਾਂ ਦੇ ਰੂਪ ਵਿੱਚ ਲੋਕਾਂ ਦਾ ਪੈਸਾ ਲੋਕਾਂ ਦੇ ਵਿਕਾਸ ਉੱਤੇ ਖਰਚ ਕਰਨਾ ਜਾਰੀ ਰੱਖੇਗੀ।”

ਵਿਸ਼ੇਸ਼ ਦੇਖਭਾਲ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਦੰਦਾਂ ਦੀਆਂ ਬਿਮਾਰੀਆਂ ਦਾ ਇਲਾਜ ਵੀ ਇੱਕ ਮਾਹਰ ਦੰਦਾਂ ਦੇ ਡਾਕਟਰ ਵੱਲੋਂ ਕੀਤਾ ਜਾਵੇਗਾ।” ਉਨ੍ਹਾਂ ਅੱਗੇ ਕਿਹਾ, “ਨਸ਼ਾ ਛੁਡਾਊ ਇਲਾਜ ਲਈ, ਇੱਕ ਓਟ ਸੈਂਟਰ (ਓਪੀਓਇਡ ਐਗੋਨਿਸਟ ਥੈਰੇਪੀ ਸੈਂਟਰ) ਨਸ਼ਾ ਪੀੜਤਾਂ ਨੂੰ ਦਵਾਈਆਂ ਅਤੇ ਇਲਾਜ ਪ੍ਰਦਾਨ ਕਰੇਗਾ।”ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਪਿਛਲੀਆਂ ਸਰਕਾਰਾਂ ਨੇ ਦਿੜ੍ਹਬਾ ਖੇਤਰ ਨੂੰ ਅਣਗੌਲਿਆਂ ਕੀਤਾ ਪਰ ਭਗਵੰਤ ਮਾਨ ਸਰਕਾਰ ਨੇ ਇੱਕ ਮੈਡੀਕਲ ਕਾਲਜ ਅਤੇ ਹਸਪਤਾਲ ਪ੍ਰਦਾਨ ਕਰਕੇ ਇਸਦਾ ਮਾਣ ਵਧਾਇਆ ਹੈ।”

ਸਰਕਾਰ ਵੱਲੋਂ ਸਾਰਿਆਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ‘ਤੇ ਦਿੱਤੀ ਜਾ ਰਹੀ ਤਰਜੀਹ ਬਾਰੇ ਗੱਲ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਭਗਵੰਤ ਮਾਨ ਸਰਕਾਰ ਹਰ ਪੰਜਾਬੀ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਸਿਹਤ ਬੀਮੇ ਲਈ 2,000 ਕਰੋੜ ਰੁਪਏ ਅਲਾਟ ਕਰਨਾ ਇਸਦਾ ਸਭ ਤੋਂ ਵੱਡਾ ਸਬੂਤ ਹੈ।”

ਪਟਿਆਲਾ ਦੇ ਵੈਟਰਨਰੀ ਪੌਲੀਕਲੀਨਿਕ ’ਚ ਅਤਿ-ਆਧੁਨਿਕ ਇੰਨਡੋਰ ਪੇਸ਼ੈਂਟ ਵਾਰਡ ਦੀ ਸੌਗਾਤ ਪ੍ਰਦਾਨ ਕੀਤੀ ਗਈ
ਪਟਿਆਲਾ ਦੇ ਵੈਟਰਨਰੀ ਪੌਲੀਕਲੀਨਿਕ ਨੂੰ ਇੰਨਡੋਰ ਪੇਸ਼ੈਂਟ ਵਾਰਡ ਦੀ ਮਿਲੀ ਸੌਗਾਤ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਆਈ.ਪੀ.ਡੀ. ਸੇਵਾਵਾਂ ਕੀਤੀਆਂ ਗਈਆਂ ਸ਼ੁਰੂ : ਗੁਰਦਰਸ਼ਨ ਸਿੰਘ

ਕਿਹਾ, ਪਸ਼ੂ ਨੂੰ ਸੱਪ ਦੇ ਕੱਟਣ ਦੇ ਇਲਾਜ ਲਈ ਸਾਰੀਆਂ ਤਹਿਸੀਲਾਂ ਅਤੇ ਪੌਲੀਕਲੀਨਿਕ ਵਿੱਚ ਦਵਾਈ ਮੁਫ਼ਤ ਉਪਲਬਧ

ਪਟਿਆਲਾ, 18 ਅਪ੍ਰੈਲ 2025:- ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਨੂੰ ਬਿਹਤਰੀਨ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣ ਲਈ ਪਟਿਆਲਾ ਦੇ ਵੈਟਰਨਰੀ ਪੌਲੀਕਲੀਨਿਕ ’ਚ ਅਤਿ-ਆਧੁਨਿਕ ਇੰਨਡੋਰ ਪੇਸ਼ੈਂਟ ਵਾਰਡ ਦੀ ਸੌਗਾਤ ਪ੍ਰਦਾਨ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਹੁਣ ਪੌਲੀਕਲੀਨਿਕ ਵਿਖੇ ਆਪ੍ਰੇਸ਼ਨ ਕਰਵਾਉਣ ਤੋਂ ਬਾਅਦ ਪਸ਼ੂ ਪਾਲਕ ਆਪਣੇ ਪਸ਼ੂ ਨੂੰ ਰਾਤ ਸਮੇਂ ਪੌਲੀਕਲੀਨਿਕ ਵਿਖੇ ਹੀ ਰੱਖ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਕਾਰਜ ਨੂੰ ਮਿਥੇ ਸਮੇਂ ਵਿੱਚ ਪੂਰਾ ਕਰਵਾਉਣ ਲਈ ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਰਾਹੁਲ ਭੰਡਾਰੀ, ਵਿਸ਼ੇਸ਼ ਸਕੱਤਰ ਹਰਬੀਰ ਸਿੰਘ ਅਤੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ ਦੀ ਵਿਸ਼ੇਸ਼ ਭੂਮਿਕਾ ਰਹੀ।

ਉਹਨਾਂ ਦੱਸਿਆ ਕਿ ਜਲਦੀ ਹੀ ਆਧੁਨਿਕ ਐਕਸ ਰੇ ਮਸ਼ੀਨ ਵੀ ਵੈਟਰਨਰੀ ਪੌਲੀਕਲੀਨਿਕ ਪਟਿਆਲਾ ਵਿਖੇ ਮੁਹੱਈਆ ਕਰਵਾਈ ਜਾ ਰਹੀ ਹੈ। ਵਿਭਾਗ ਵੱਲੋਂ ਹਸਪਤਾਲਾਂ ਨੂੰ ਘੋੜਿਆਂ ਵਾਸਤੇ ਟੈੱਟਨਸ ਤੋਂ ਬਚਾਅ ਲਈ ਟੀਕੇ ਮੁਹੱਈਆ ਕਰਵਾਏ ਗਏ ਹਨ। ਉਹਨਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂ ਨੂੰ ਸੱਪ ਦੇ ਕੱਟਣ ਦੇ ਇਲਾਜ ਲਈ ਸਾਰੀਆਂ ਤਹਿਸੀਲਾਂ ਅਤੇ ਪੌਲੀਕਲੀਨਿਕ ਵਿੱਚ ਦਵਾਈ ਮੁਫ਼ਤ ਉਪਲਬਧ ਕਰਵਾਈ ਗਈ ਹੈ। ਗੋਕੇ ਅਤੇ ਮਹਿਰੂਆਂ ਨੂੰ ਮਲ੍ਹੱਪ ਰਹਿਤ ਕਰਨ ਲਈ ਦਵਾਈ ਵੀ ਮੁਫ਼ਤ ਵੰਡੀ ਜਾ ਰਹੀ ਹੈ। ਵਿਭਾਗ ਵੱਲੋਂ ਪਸ਼ੂਆਂ ਨੂੰ ਮੂੰਹ ਖੁਰ ਤੋਂ ਬਚਾਉਣ ਲਈ ਘਰ ਘਰ ਜਾ ਕੇ ਮੁਫ਼ਤ ਟੀਕਾਕਰਨ ਕੀਤਾ ਜਾ ਰਿਹਾ ਹੈ।

ਡਾ. ਗੁਰਦਰਸ਼ਨ ਸਿੰਘ ਨੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਗਈ ਕਿ ਮੂੰਹ ਖੁਰ ਟੀਕਾਕਰਨ ਦੀ ਮੁਹਿੰਮ ਵਿੱਚ ਸਹਿਯੋਗ ਕਰਨ ਅਤੇ ਇਹ ਯਕੀਨੀ ਬਣਾਉਣ ਕੀ 100 ਫ਼ੀਸਦੀ ਯੋਗ ਪਸ਼ੂਆਂ ਨੂੰ ਟੀਕਾਕਰਨ ਕਰਵਾ ਲਿਆ ਜਾਵੇ। ਇਸ ਮੌਕੇ ਸਹਾਇਕ ਨਿਰਦੇਸ਼ਕ ਡਾ. ਸੋਨਿੰਦਰ ਕੌਰ, ਸੀਨੀਅਰ ਵੈਟਰਨਰੀ ਅਫ਼ਸਰ ਡਾ. ਜਗਵਿੰਦਰ ਕੌਰ , ਵੈਟਰਨਰੀ ਅਫ਼ਸਰ ਡਾ. ਗਗਨਦੀਪ, ਵੈਟਰਨਰੀ ਅਫ਼ਸਰ ਡਾ. ਗੁਰਪ੍ਰੀਤ ਸਿੰਘ, ਡਾ. ਜਤਿੰਦਰ ਸਿੰਘ, ਡਾ. ਹਰਲੀਨ ਕੌਰ, ਗੁਰਮੀਤ ਸਿੰਘ, ਗੁਰਪ੍ਰੀਤ ਸਿੰਘ, ਜਗਮੋਹਨ ਸਿੰਘ, ਵਿਸ਼ਾਲ ਕੁਮਾਰ, ਇੰਦਰਪਾਲ ਸਿੰਘ, ਜਤਿੰਦਰ ਸਿੰਘ, ਸੰਦੀਪ ਕੁਮਾਰ, ਗੁਰਮੁਖ ਸਿੰਘ, ਕੁਲਦੀਪ ਸਿੰਘ, ਵਿੱਕੀ ਹਾਜ਼ਰ ਰਹੇ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੀਤੇ ਦਿਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਬਾਦਲ ਵਿਖੇ ਸਰਕਾਰੀ ਵੈਟਰਨਰੀ ਪੌਲੀਕਲੀਨਿਕ ਵਿਖੇ ਅਤਿ-ਆਧੁਨਿਕ ਇਨ-ਪੇਸ਼ੈਂਟ ਡਿਪਾਰਟਮੈਂਟ (ਆਈਪੀਡੀ) ਵਾਰਡ ਦਾ ਉਦਘਾਟਨ ਕਰਨ ਦੇ ਨਾਲ ਹੀ ਸੂਬੇ ਭਰ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਪਸ਼ੂਆਂ ਲਈ ਇਨ-ਪੇਸ਼ੈਂਟ ਡਿਪਾਰਟਮੈਂਟ (ਆਈਪੀਡੀ) ਸੇਵਾਵਾਂ ਸ਼ੁਰੂ ਕੀਤੀ ਗਈਆਂ ਹਨ।