Ammy Virk - Azad Soch

ਗਾਇਕ ਅਤੇ ਅਦਾਕਾਰ ਐਮੀ ਵਿਰਕ,ਜਲਦ ਹੀ ਕੈਨੇਡਾ ਅਤੇ ਅਮਰੀਕਾ ਟੂਰ ਲਈ ਤਿਆਰ
Patiala,23,JAN,2026,(Azad Soch News):-  ਗਾਇਕ ਅਤੇ ਅਦਾਕਾਰ ਐਮੀ ਵਿਰਕ, ਜੋ ਜਲਦ ਹੀ ਕੈਨੇਡਾ ਅਤੇ ਅਮਰੀਕਾ ਵਿਖੇ ਹੋਣ ਜਾ ਰਹੇ ਵਿਸ਼ਾਲ ਕੰਸਰਟ ਦਾ ਹਿੱਸਾ ਬਣਨ ਜਾ ਰਹੇ ਹਨ, ਜਿਸ ਲਈ ਮੁੱਢਲੀਆਂ ਤਿਆਰੀਆਂ ਨੂੰ ਅੰਜ਼ਾਮ ਦੇਣ ਦੀ ਕਵਾਇਦ ਉਨ੍ਹਾਂ ਦੀ ਟੀਮ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ,'ਬੇਅ ਰਿਅਲਟੀ ਐਂਟਰਟੇਨਮੈਂਟ' ਦੇ ਬੈਨਰ ਹੇਠ ਕਰਵਾਈ ਜਾ ਰਹੀ ਉਕਤ ਟੂਰ ਲੜੀ ਦਾ ਆਯੋਜਨ ਕਾਫ਼ੀ ਵੱਡੇ ਪੱਧਰ ਉੱਪਰ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਅਮਰੀਕਾ ਅਤੇ ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਵਿੱਚ ਕਈ ਲਾਈਵ ਕੰਸਰਟ ਨੂੰ ਅੰਜ਼ਾਮ ਦੇਣਗੇ ਐਮੀ ਵਿਰਕ, ਜਿੰਨ੍ਹਾਂ ਨੂੰ ਲੈ ਕੇ ਉਹ ਖਾਸੇ ਉਤਸ਼ਾਹਿਤ ਵੀ ਨਜ਼ਰ ਆ ਰਹੇ ਹਨ।

ਐਮੀ ਵਿਰਕ ਨੇ ਆਪਣੀ ਆਉਣ ਵਾਲੀ ਫਿਲਮ 'ਨਿੱਕਾ ਜ਼ੈਲਦਾਰ 4 ਦੇ ਟ੍ਰੇਲਰ ਦੀ ਰਿਲੀਜ਼ ਡੇਟ ਦਾ ਐਲਾਨ
Patiala,17,SEP,2025,(Azad Soch News):-  ਐਮੀ ਵਿਰਕ (Ammy Virk) ਨੇ ਆਪਣੀ ਆਉਣ ਵਾਲੀ ਫਿਲਮ 'ਨਿੱਕਾ ਜ਼ੈਲਦਾਰ 4' ('Nick Zaildar 4') ਦੇ ਟ੍ਰੇਲਰ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ,ਇਸ ਫਿਲਮ ਦਾ ਟ੍ਰੇਲਰ (Trailer) ਅੱਜ ਸਵੇਰੇ 11 ਵਜੇ ਰਿਲੀਜ਼ ਹੋਵੇਗਾ ਅਤੇ ਫਿਲਮ 2 ਅਕਤੂਬਰ 2025 ਨੂੰ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਵੇਗੀ,ਇਸ ਫਿਲਮ ਵਿੱਚ ਐਮੀ ਵਿਰਕ ਅਤੇ ਸੋਨਮ ਬਾਜਵਾ ਦੀ ਜੋੜੀ ਦੇਖਣ ਨੂੰ ਮਿਲੇਗੀ,ਇਨ੍ਹਾਂ ਤੋਂ ਇਲਾਵਾ, ਫਿਲਮ ਵਿੱਚ ਸੁੱਖੀ ਚਾਹਲ, ਨਿਰਮਲ ਰਿਸ਼ੀ, ਨਿਸ਼ਾ ਬਾਨੋ, ਸੋਨੀਆ ਕੌਰ, ਪਰਮਿੰਦਰ ਗਿੱਲ ਅਤੇ ਗੁਰਮੀਤ ਸੱਜਣ ਆਦਿ ਵਰਗੇ ਕਲਾਕਾਰ ਨਜ਼ਰ ਆਉਣਗੇ,ਇਸ ਫਿਲਮ ਦੇ ਹੋਰਨਾਂ ਪਹਿਲੂਆਂ ਬਾਰੇ ਗੱਲ ਕੀਤਾ ਜਾਵੇ, ਤਾਂ ਫਿਲਮ 'ਨਿੱਕਾ ਜ਼ੈਲਦਾਰ 4' ਦਾ ਨਿਰਦੇਸ਼ਨ ਸਿਮਰਜੀਤ ਸਿੰਘ ਅਤੇ ਲੇਖਣ ਦੀ ਜ਼ਿੰਮੇਵਾਰੀ ਜਗਦੀਪ ਸਿੱਧੂ ਵੱਲੋ ਨਿਭਾਈ ਗਈ ਹੈ,ਇਸ ਫਿਲਮ ਨੂੰ ਪ੍ਰੋਡਿਊਸ ਅਮਨੀਤ ਸ਼ੇਰ ਸਿੰਘ, ਰਮਨੀਤ ਸ਼ੇਰ ਸਿੰਘ ਅਤੇ ਗੁਣਬੀਰ ਸਿੰਘ ਸਿੱਧੂ ਆਦਿ ਨੇ ਕੀਤਾ ਹੈ।

ਪੰਜਾਬੀ ਸੀਕਵਲ ਫਿਲਮ 'ਨਿੱਕਾ ਜ਼ੈਲਦਾਰ 4', ਦਾ ਪਹਿਲਾਂ ਲੁੱਕ ਜਾਰੀ
Patiala,12,AUG,2025,(Azad Soch News):- ਪੰਜਾਬੀ ਸੀਕਵਲ ਫਿਲਮ 'ਨਿੱਕਾ ਜ਼ੈਲਦਾਰ 4', ਜਿਸ ਦਾ ਪਹਿਲਾਂ ਲੁੱਕ ਜਾਰੀ ਕਰ ਦਿੱਤਾ ਗਿਆ ਹੈ,'ਵਾਈਟ ਹਿੱਲ ਸਟੂਡਿਓਜ਼' ਅਤੇ 'ਪਟਿਆਲਾ ਮੋਸ਼ਨ ਪਿਕਚਰਸ' ਵੱਲੋਂ ਪੇਸ਼ ਕੀਤੀ ਜਾ ਰਹੀ ਇਸ ਮੰਨੋਰੰਜਕ ਫਿਲਮ (Entertaining Movie) ਦਾ ਲੇਖਣ ਜਗਦੀਪ ਸਿੱਧੂ ਜਦਕਿ ਨਿਰਦੇਸ਼ਨ ਕਮਾਂਡ ਸਿਮਰਨਜੀਤ ਸਿੰਘ ਵੱਲੋਂ ਸੰਭਾਲੀ ਗਈ ਹੈ,ਜੋ ਇਸ ਤੋਂ ਪਹਿਲਾਂ ਇਸੇ ਸੀਕਵਲ ਸੀਰੀਜ਼ (Sequel Series) ਦੀਆਂ ਪਹਿਲੋਂ ਸਾਹਮਣੇ ਆਈ ਆਈਆਂ ਤਿੰਨ ਫਿਲਮਾਂ ਦਾ ਵੀ ਨਿਰਦੇਸ਼ਨ ਸਫਲਤਾਪੂਰਵਕ ਅੰਜ਼ਾਮ ਦੇ ਚੁੱਕੇ ਹਨ।

ਪੰਜਾਬੀ ਅਦਾਕਾਰ-ਗਾਇਕ ਐਮੀ ਵਿਰਕ 'ਗੋਡੇ ਗੋਡੇ ਚਾਅ 2' ਫਿਲਮ ਦਾ ਹਿੱਸਾ ਬਣੇ
New Mumbai/Patiala,09,AUG,2025,(Azad Soch News):-  ਪੰਜਾਬੀ ਅਦਾਕਾਰ-ਗਾਇਕ ਐਮੀ ਵਿਰਕ (Punjabi Actor-Singer Ammy Virk)  'ਗੋਡੇ ਗੋਡੇ ਚਾਅ 2' ਦੀ ਕਾਸਟ ਵਿੱਚ ਸ਼ਾਮਲ ਹੋ ਗਏ ਹਨ,'ਗੋਡੇ ਗੋਡੇ ਚਾਅ' ਇੱਕ ਪੰਜਾਬੀ ਪਰਿਵਾਰਕ ਕਾਮੇਡੀ-ਡਰਾਮਾ ਫਿਲਮ ਹੈ, ਜੋ 1980 ਅਤੇ 1990 ਦੇ ਦਹਾਕੇ ਵਿੱਚ ਸੈੱਟ ਕੀਤੀ ਗਈ ਹੈ। ਇਸ ਫਿਲਮ ਵਿੱਚ ਸੋਨਮ ਬਾਜਵਾ, ਤਾਨੀਆ, ਗੀਤਾਜ ਬਿੰਦਰਾਖੀਆ ਅਤੇ ਗੁਰਜੱਜ ਨੇ ਅਭਿਨੈ ਕੀਤਾ ਹੈ। ਇਹ 80 ਅਤੇ 90 ਦੇ ਦਹਾਕੇ ਦੇ ਸ਼ੁਰੂ ਵਿੱਚ ਸੈੱਟ ਕੀਤੀ ਗਈ ਹੈ, ਜਦੋਂ ਪੰਜਾਬ ਦੀਆਂ ਔਰਤਾਂ ਲਈ ਵਿਆਹ ਦੀ ਬਰਾਤ ਵਿੱਚ ਸ਼ਾਮਲ ਹੋਣਾ ਸਿਰਫ਼ ਇੱਕ ਸੁਪਨਾ ਸੀ।

ਅਦਾਕਾਰ ਅਤੇ ਗਾਇਕ ਐਮੀ ਵਿਰਕ ਦੇ ਨਵੇਂ ਗਾਣੇ ਦਾ ਐਲਾਨ
Chandigarh,09,JUN,2025,(Azad Soch News):- ਅਦਾਕਾਰ ਅਤੇ ਗਾਇਕ ਐਮੀ ਵਿਰਕ, ਜੋ ਅਪਣਾ ਨਵਾਂ ਗਾਣਾ ਬੂਸਟਰ, ਜਿਸ ਨੂੰ ਉਨ੍ਹਾਂ ਦੁਆਰਾ ਜਲਦ ਹੀ ਵੱਖ-ਵੱਖ ਸੰਗੀਤਕ ਪਲੇਟਫ਼ਾਰਮ ਅਤੇ ਚੈੱਨਲਸ ਉਪਰ ਜਾਰੀ ਕੀਤਾ ਜਾਵੇਗਾ,'ਵਾਈਟ ਹਿੱਲ ਮਿਊਜ਼ਿਕ' (White Hill Music) ਦੇ ਲੇਬਲ ਅਧੀਨ ਸੰਗੀਤਕ ਮਾਰਕੀਟ ਵਿੱਚ ਜਾਰੀ ਕੀਤੇ ਜਾ ਰਹੇ ਉਕਤ ਗਾਣੇ ਦਾ ਸੰਗੀਤ ਗੀਤ ਦੁਆਰਾ ਤਿਆਰ ਕੀਤਾ ਗਿਆ ਹੈ, ਜਦਕਿ ਇਸ ਦੇ ਬੋਲ ਅਤੇ ਕੰਪੋਜੀਸ਼ਨ (Composition) ਦੀ ਸਿਰਜਣਾ ਕਪਤਾਨ ਵੱਲੋਂ ਕੀਤੀ ਗਈ ਹੈ, ਜਿੰਨ੍ਹਾਂ ਵੱਲੋਂ ਸਿਰਜਿਤ ਕੀਤੇ ਗਏ ਬੇਸ਼ੁਮਾਰ ਗੀਤ ਮਕਬੂਲੀਅਤ ਦੇ ਕਈ ਨਵੇਂ ਅਯਾਮ ਕਾਇਮ ਕਰਨ ਵਿੱਚ ਸਫ਼ਲ ਰਹੇ ਹਨ।10 ਜੂਨ ਨੂੰ ਵੱਡੇ ਪੱਧਰ ਉਪਰ ਸੰਗੀਤਕ ਮਾਰਕੀਟ ਵਿਚ ਪੇਸ਼ ਕੀਤੇ ਜਾ ਰਹੇ ਉਕਤ ਬੀਟ ਸੋਂਗ ਦਾ ਮਿਊਜ਼ਿਕ ਵੀਡੀਓ (Music Video)  ਵੀ ਬੇਹੱਦ ਸ਼ਾਨਦਾਰ ਬਣਾਇਆ ਗਿਆ ਹੈ, ਜਿਸ ਦੀ ਨਿਰਦੇਸ਼ਨਾਂ ਅਗਮ ਮਾਨ ਅਤੇ ਅਸੀਮ ਮਾਨ ਦੁਆਰਾ ਕੀਤੀ ਗਈ ਹੈ, ਜਿੰਨਾਂ ਦੀ ਬਿਹਤਰੀਨ ਨਿਰਦੇਸ਼ਨ ਸਮਰੱਥਾ ਦਾ ਪ੍ਰਗਟਾਵਾ ਕਰਵਾਉਂਦੇ ਉਕਤ ਸੰਗੀਤਕ ਵੀਡੀਓ ਨੂੰ ਚਾਰ ਚੰਨ ਲਾਉਣ ਵਿੱਚ ਐਮੀ ਵਿਰਕ (Ammy Virk) ਦੀ ਸ਼ਾਨਦਾਰ ਫੀਚਰਿੰਗ (Excellent Featuring) ਵੀ ਅਹਿਮ ਭੂਮਿਕਾ ਨਿਭਾਵੇਗੀ।

ਆਉਣ ਵਾਲੀ ਪੰਜਾਬੀ ਫਿਲਮ 'ਸਰਬਾਲ੍ਹਾ ਜੀ' ਦਾ ਟੀਜ਼ਰ ਰਿਲੀਜ਼
Patiala,04,JUN,2025,(Azad Soch News):- ਆਉਣ ਵਾਲੀ ਪੰਜਾਬੀ ਫਿਲਮ 'ਸਰਬਾਲ੍ਹਾ ਜੀ' ਦੇ ਟੀਜ਼ਰ ਨੂੰ ਵੀ ਦਰਸ਼ਕਾਂ ਦਾ ਭਰਵਾ ਹੁੰਗਾਰਾ ਮਿਲ ਰਿਹਾ ਹੈ, ਜੋ ਸਾਹਮਣੇ ਆਉਣ ਦੇ ਕੁਝ ਹੀ ਘੰਟਿਆਂ ਬਾਅਦ ਚਾਰੇ ਪਾਸੇ ਛਾਅ ਗਿਆ ਹੈ ਅਤੇ ਨਵੇਂ ਟ੍ਰੇਂਡਿੰਗ ਅਯਾਮ ਸਿਰਜਣ ਵੱਲ ਵੱਧ ਰਿਹਾ ਹੈ`ਟਿਪਸ ਫਿਲਮਜ਼' ਦੇ ਬੈਨਰ ਹੇਠ ਬਣਾਈ ਗਈ ਉਕਤ ਫਿਲਮ ਦਾ ਨਿਰਮਾਣ ਬਾਲੀਵੁੱਡ (Bollywood) ਦੇ ਨਾਮੀ ਗਿਰਾਮੀ ਨਿਰਮਾਤਾ ਕੁਮਾਰ ਤੁਰਾਨੀ ਵੱਲੋਂ ਕੀਤਾ ਗਿਆ ਹੈ, ਜਦਕਿ ਨਿਰਦੇਸ਼ਨ ਕਮਾਂਡ ਮਨਦੀਪ ਕੁਮਾਰ (Direction Command Mandeep Kumar) ਵੱਲੋਂ ਸੰਭਾਲੀ ਗਈ ਹੈ, ਜੋ ਇਸ ਤੋਂ ਪਹਿਲਾਂ ਵੀ ਗਿੱਪੀ ਗਰੇਵਾਲ ਦੀਆਂ ਦੋ ਫਿਲਮਾਂ 'ਜਿਹਨੇ ਮੇਰਾ ਦਿਲ ਲੁੱਟਿਆ' ਅਤੇ 'ਕਪਤਾਨ' ਦਾ ਨਿਰਦੇਸ਼ਨ ਸਫਲਤਾਪੂਰਵਕ ਅੰਜ਼ਾਮ ਦੇ ਚੁੱਕੇ ਹਨ।ਪੰਜਾਬ ਦੇ ਆਨੰਦਪੁਰ ਸਾਹਿਬ (ਤੋਂ ਇਲਾਵਾ ਰਾਜਸਥਾਨ ਦੇ ਸੂਰਤਗੜ੍ਹ 'ਚ ਫਿਲਮਾਈ ਗਈ ਹੈ ਉਕਤ ਫਿਲਮ, ਜਿਸ ਵਿੱਚ ਗਿੱਪੀ ਗਰੇਵਾਲ, ਐਮੀ ਵਿਰਕ, ਸਰਗੁਣ ਮਹਿਤਾ ਅਤੇ ਨਿਮਰਤ ਖਹਿਰਾ ਦੁਆਰਾ ਲੀਡਿੰਗ ਭੂਮਿਕਾਵਾ ਅਦਾ ਕੀਤੀਆਂ ਗਈਆਂ ਹਨ, ਜਿੰਨ੍ਹਾਂ ਤੋਂ ਇਲਾਵਾ ਸੋਸ਼ਲ ਪਲੇਟਫ਼ਾਰਮ ਦਾ ਸਿਤਾਰਾ ਬਣ ਉਭਰਿਆ ਧੂਤਾ ਪਿੰਡੀ ਆਲਾ ਵੀ ਇਸ ਮੰਨੋਰੰਜਕ ਫਿਲਮ ਦਾ ਖਾਸ ਆਕਰਸ਼ਨ ਹੋਵੇਗਾ।

ਅਦਾਕਾਰ ਐਮੀ ਵਿਰਕ ਅਪਣੀ ਨਵੀਂ ਐਲਬਮ 'ਰਾਈਜ਼ ਐਂਡ ਥ੍ਰਾਈਵ' ਲੈ ਕੇ ਸਰੋਤਿਆਂ ਅਤੇ ਦਰਸ਼ਕਾਂ ਦੇ ਸਨਮੁੱਖ ਹੋਣ ਜਾ ਰਹੇ ਹਨ
Chandigarh,18,APRIL,2025,(Azad Soch News):- ਅਦਾਕਾਰ ਐਮੀ ਵਿਰਕ (Actor Ammy Virk) ਬਤੌਰ ਗਾਇਕ ਇੱਕ ਵਾਰ ਮੁੜ ਸੰਗੀਤਕ ਗਲਿਆਰਿਆਂ ਵਿੱਚ ਪ੍ਰਭਾਵੀ ਮੌਜ਼ੂਦਗੀ ਦਰਜ ਕਰਵਾਉਣ ਜਾ ਰਹੇ ਹਨ, ਜੋ ਅਪਣੀ ਨਵੀਂ ਐਲਬਮ 'ਰਾਈਜ਼ ਐਂਡ ਥ੍ਰਾਈਵ' (Album 'Rise And Thrive') ਲੈ ਕੇ ਸਰੋਤਿਆਂ ਅਤੇ ਦਰਸ਼ਕਾਂ ਦੇ ਸਨਮੁੱਖ ਹੋਣ ਜਾ ਰਹੇ ਹਨ,ਜਿਸ ਨੂੰ ਉਨ੍ਹਾਂ ਵੱਲੋਂ ਜਲਦ ਹੀ ਵੱਖ-ਵੱਖ ਸੰਗੀਤਕ ਪਲੇਟਫ਼ਾਰਮ ਅਤੇ ਚੈੱਨਲਸ ਉਪਰ ਜਾਰੀ ਕੀਤਾ ਜਾਵੇਗਾ,"ਵਾਈਟ ਹਿੱਲ ਮਿਊਜ਼ਿਕ" ("White Hill Music") ਵੱਲੋਂ ਪੇਸ਼ ਕੀਤੀ ਜਾ ਰਹੀ ਇਸ ਐਲਬਮ ਦੇ ਨਿਰਮਾਤਾ ਗੁਣਬੀਰ ਸਿੰਘ ਸਿੱਧੂ, ਮਨਮੋਰਡ ਸਿੰਘ ਸਿੱਧੂ ਹਨ, ਜਿੰਨ੍ਹਾਂ ਦੀ ਸੰਗੀਤਕ ਟੀਮ (Musical Team) ਅਨੁਸਾਰ ਪੁਰਾਤਨ ਅਤੇ ਆਧੁਨਿਕ ਸੰਗੀਤ ਦੀ ਸੁਮੇਲਤਾ ਅਧੀਨ ਵਜ਼ੂਦ ਵਿੱਚ ਲਿਆਂਦੀ ਗਈ ਹੈ ਉਕਤ ਐਲਬਮ, ਜਿਸ ਦੇ ਆਡਿਓ ਅਤੇ ਵੀਡੀਓ ਰੂਪ ਵਿੱਚ ਐਮੀ ਵਿਰਕ ਦੀ ਸ਼ਾਨਦਾਰ ਗਾਇਕੀ ਦੇ ਕਈ ਰੰਗ ਵੇਖਣ ਅਤੇ ਸੁਣਨ ਨੂੰ ਮਿਲਣਗੇ।