Sri Muktsar Sahib - Azad Soch

ਸ਼੍ਰੀ ਮੁਕਤਸਰ ਸਾਹਿਬ ਤੋਂ ਤਿੰਨ ਕਥਿਤ ਅਪਰਾਧੀ ਗ੍ਰਿਫ਼ਤਾਰ; 174 ਗ੍ਰਾਮ ਹੈਰੋਇਨ, ਦੋ ਪਿਸਤੌਲਾਂ ਬਰਾਮਦ
ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 8 ਜੂਨ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅਪਰਾਧ ਮੁਕਤ ਅਤੇ ਸੁਰੱਖਿਅਤ ਪੰਜਾਬ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਤਿੰਨ ਕਥਿਤ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .32 ਬੋਰ ਪਿਸਤੌਲਾਂ ਸਮੇਤ 10 ਜ਼ਿੰਦਾ ਕਾਰਤੂਸ ਅਤੇ 174 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੌਰਵ ਕੁਮਾਰ ਉਰਫ਼ ਬਿੱਲਾ, ਵਿਕਾਸਦੀਪ ਸਿੰਘ ਅਤੇ ਲਵਪ੍ਰੀਤ ਸਿੰਘ, ਸਾਰੇ ਵਾਸੀ ਸ੍ਰੀ ਮੁਕਤਸਰ ਸਾਹਿਬ, ਵਜੋਂ ਹੋਈ ਹੈ । ਤਿੰਨੇਂ ਮੁਲਜ਼ਮ ਬੀ.ਐਨ.ਐਸ. ਅਤੇ ਅਸਲਾ ਐਕਟ ਤਹਿਤ ਗੰਭੀਰ ਅਪਰਾਧਾਂ ਸਮੇਤ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਗੌਰਵ ਉਰਫ਼ ਬਿੱਲਾ ਪੁਲਿਸ ਸਟੇਸ਼ਨ ਸਿਟੀ ਮਲੋਟ ਵਿਖੇ ਦਰਜ ਇੱਕ ਮਾਮਲੇ ਵਿੱਚ ਭਗੌੜਾ ਸੀ, ਜਦੋਂ ਕਿ ਵਿਕਾਸਦੀਪ ਸਿੰਘ ਅਤੇ ਲਵਪ੍ਰੀਤ ਸਿੰਘ ਪੁਲਿਸ ਸਟੇਸ਼ਨ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਦਰਜ ਕਈ ਮਾਮਲਿਆਂ ਵਿੱਚ ਲੋੜੀਂਦੇ ਸਨ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਤਿੰਨੋਂ ਅਪਰਾਧੀ ਆਪਣੇ ਕਿਸੇ ਵਿਰੋਧੀ ਨੂੰ ਖਤਮ ਕਰਨ ਦੀ ਯੋਜਨਾ ਬਣਾ ਰਹੇ ਸਨ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਆਪ੍ਰੇਸ਼ਨ ਸੰਬੰਧੀ ਵੇਰਵੇ ਸਾਂਝੇ ਕਰਦੇ ਹੋਏ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏ.ਜੀ.ਟੀ.ਐਫ. ਪ੍ਰਮੋਦ ਬਾਨ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਤਿੰਨੋਂ ਮੁਲਜ਼ਮਾਂ ਨੂੰ ਫਲਾਈਓਵਰ ਬ੍ਰਿਜ ਹੇਠਾਂ ਇੱਕ ਪੋਲੀਥੀਨ ਬੈਗ ਫ਼ਰੋਲ਼ਦਿਆਂ ਦੇਖਿਆ । ਪੁਲਿਸ ਨੂੰ ਦੇਖ ਕੇ, ਮੁਲਜ਼ਮਾਂ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਦੀ ਮੁਸਤੈਦੀ ਸਦਕਾ ਮੁਲਜ਼ਮਾਂ ਨੂੰ ਜੀਟੀ ਰੋਡ ਬਠਿੰਡਾ ਚੌਂਕ, ਮਲੋਟ ਨੇੜੇ ਕਾਬੂ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਉਕਤਾਂ ਦੀ ਤਲਾਸ਼ੀ ਲੈਣ ’ਤੇ, ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਹਨ।

ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਸ੍ਰੀ ਮੁਕਤਸਰ ਸਾਹਿਬ ਅਖਿਲ ਚੌਧਰੀ ਨੇ ਦੱਸਿਆ ਕਿ ਇਸ ਸਬੰਧੀ ਵਿੱਚ ਐਨਡੀਪੀਐਸ ਐਕਟ ਦੀ ਧਾਰਾ 21(ਬੀ) ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਥਾਣਾ ਸਿਟੀ ਮਲੋਟ ਵਿਖੇ ਇੱਕ ਨਵਾਂ ਕੇਸ ਐਫਆਈਆਰ ਨੰਬਰ 92 ਮਿਤੀ 07.06.2025 ਨੂੰ ਦਰਜ ਕੀਤਾ ਗਿਆ ਹੈ। ਇਸ ਸਬੰਧੀ ਹੋਰ ਅਪਰਾਧਿਕ ਕੜੀਆਂ ਅਤੇ ਸਾਥੀਆਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਅੱਗ ਤੋਂ ਪ੍ਰਭਾਵਿਤ ਹੋਏ ਪਿੰਡਾਂ ਦਾ ਦੌਰਾ
ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਅੱਗ ਤੋਂ ਪ੍ਰਭਾਵਿਤ ਹੋਏ ਪਿੰਡਾਂ ਦਾ ਦੌਰਾ

- ਕੈਬਨਿਟ ਮੰਤਰੀ ਵੱਲੋਂ ਆਪਣੀ ਇੱਕ ਮਹੀਨੇ ਦੀ ਤਨਖਾਹ ਮਦਦ ਵਜੋਂ ਦੇਣ ਦਾ ਐਲਾਨ

- ਹਰ ਸੰਕਟ ਵਿੱਚ ਕਿਸਾਨਾਂ ਨਾਲ ਡੱਟ ਕੇ ਖੜ੍ਹੀ ਹੈ ‘ਆਪ’ ਸਰਕਾਰ : ਡਾ.ਬਲਜੀਤ ਕੌਰ

ਚੰਡੀਗੜ੍ਹ, 20 ਅਪ੍ਰੈਲ 2025 - ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਪਣੀ ਸਮਰਪਿਤ, ਸੁਹਿਰਦ ਅਤੇ ਸੰਵੇਦਨਸ਼ੀਲ ਸੋਚ ਦਾ ਪ੍ਰਗਟਾਵਾ ਕਰਦਿਆਂ ਅੱਗ ਕਾਰਨ ਆਪਣੀ ਕਣਕ ਦੀ ਫ਼ਸਲ ਗੁਆ ਬੈਠੇ ਕਿਸਾਨ ਪਰਿਵਾਰਾਂ ਦੀ ਨਿੱਜੀ ਤੌਰ ‘ਤੇ ਆਰਥਿਕ ਮਦਦ ਕਰਦਿਆਂ ਆਪਣੀ ਇੱਕ ਮਹੀਨੇ ਦੀ ਤਨਖਾਹ ਮਦਦ ਵਜੋਂ ਦੇਣ ਦਾ ਐਲਾਨ ਕੀਤਾ।

ਕੈਬਨਿਟ ਮੰਤਰੀ ਨੇ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸੋਥਾ ਅਤੇ ਚੱਕ ਦੂਹੇਵਾਲਾ ਦਾ ਦੌਰਾ ਕੀਤਾ ਅਤੇ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਪੀੜਤ ਕਿਸਾਨ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਸੰਕਟ ਵਿੱਚ ਕਿਸਾਨਾਂ ਦੇ ਨਾਲ ਡੱਟ ਕੇ ਖੜ੍ਹੀ ਹੈ।

ਡਾ ਬਲਜੀਤ ਕੌਰ ਨੇ ਕੈਬਨਿਟ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨਿਯਮਾਂ ਅਨੁਸਾਰ ਬਣਦਾ ਮੁਆਵਜ਼ਾ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਤੁਰੰਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ,’’ਅਜਿਹੇ ਦੁੱਖਦਾਈ ਹਾਲਾਤ ਵੇਖਣ ਤੋਂ ਬਾਅਦ ਮੈਂ ਆਪਣੀ ਇੱਕ ਮਹੀਨੇ ਦੀ ਤਨਖਾਹ ਇਨ੍ਹਾਂ ਪਰਿਵਾਰਾਂ ਨੂੰ ਦੇ ਕੇ ਮਦਦ ਕਰਨ ਦਾ ਫੈਸਲਾ ਕੀਤਾ ਹੈ।’’

ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕਿਸਾਨ ਪੰਜਾਬ ਦੀ ਰੀੜ ਹਨ ਅਤੇ ਅਸੀਂ ਕਿਸੇ ਵੀ ਹਾਲਤ ਵਿੱਚ ਆਪਣੇ ਅਨਦਾਤਾਵਾਂ ਨੂੰ ਇੱਕਲਾ ਨਹੀਂ ਛੱਡਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਹਰ ਇੱਕ ਵਿਭਾਗ ਅਜਿਹੀ ਕਿਸੇ ਵੀ ਅਣਹੋਣੀ ਘਟਨਾ ਵਿੱਚ ਪੀੜਤ ਪਰਿਵਾਰਾਂ ਦੀ ਤੁਰੰਤ ਮਦਦ ਲਈ ਵਚਨਬੱਧ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਸਮਾਂ ਇਕ ਦੂਜੇ ਦਾ ਹੌਂਸਲਾ ਵਧਾਉਣ ਅਤੇ ਜ਼ਰੂਰਤਮੰਦਾਂ ਦੇ ਨਾਲ ਖੜ੍ਹਨ ਦਾ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਅੱਗ ਤੋਂ ਪੀੜਤ ਕਿਸਾਨਾਂ ਦੀ ਮਦਦ ਲਈ ਅੱਗੇ ਆਉਣ।