dies - Azad Soch

ਮੋਹਾਲੀ ਦੇ ਫੋਰਟਿਸ ਹਪਸਤਾਲ ਵਿੱਚ ਦਾਖ਼ਲ ਪੰਜਾਬੀ ਗਾਇਕ ਰਾਜਵੀਰ ਜਵੰਦਾ ਨੇ ਦਮ ਤੋੜ ਦਿੱਤਾ
Mohali,08,OCT,2025,(Azad Soch News):-  ਮੋਹਾਲੀ ਦੇ ਫੋਰਟਿਸ ਹਪਸਤਾਲ ਵਿੱਚ ਦਾਖ਼ਲ ਪੰਜਾਬੀ ਗਾਇਕ ਰਾਜਵੀਰ ਜਵੰਦਾ (Punjabi Singer Rajveer Jawanda) ਨੇ ਦਮ ਤੋੜ ਦਿੱਤਾ ਹੈ। ਉਹ ਕਰੀਬ ਦੋ ਹਫ਼ਤਿਆਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦਾਖ਼ਲ ਸਨ।27 ਸਤੰਬਰ ਨੂੰ ਗਾਇਕ ਰਾਜਵੀਰ ਜਵੰਦਾ ਭਿਆਨਕ ਹਾਦਸੇ ਦਾ ਸ਼ਿਕਾਰ ਹੋਏ ਸੀ। ਗਾਇਕ 27 ਸਤੰਬਰ ਨੂੰ ਸ਼ਿਮਲਾ ਜਾ ਰਹੇ ਸੀ, ਜਿਸ ਦੌਰਾਨ ਅਚਾਨਰ ਸੜਕ 'ਤੇ ਦੋ ਢੱਠੇ ਲੜਦੇ ਹੋਏ ਆ ਗਏ। ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਗਾਇਕ ਦੀ ਬਾਈਕ ਸਾਹਮਣੇ ਆ ਰਹੀ ਕਾਰ ਨਾਲ ਟਕਰਾ ਗਈ। ਉਸ ਦਿਨ ਤੋਂ  ਪੰਜਾਬੀ ਗਾਇਕ ਰਾਜਵੀਰ ਜਵੰਦਾ ਮੁਹਾਲੀ ਦੇ ਹਸਪਤਾਲ ਵਿੱਚ ਦਾਖਲ ਸੀ ਅਤੇ ਲਗਾਤਾਰ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਪਰ ਹੁਣੇ-ਹੁਣੇ ਖਬਰ ਸਾਹਮਣੇ ਆਈ ਹੈ ਕਿ ਪੰਜਾਬੀ ਗਾਇਕ ਰਾਜਵੀਰ ਜਵੰਦਾ (Punjabi Singer Rajveer Jawanda) ਦਾ ਦੇਹਾਂਤ ਹੋ ਗਿਆ ਹੈ। ਰਾਜਵੀਰ ਜਵੰਦਾ ਆਪਣੇ ਪਿੱਛੇ ਪਤਨੀ, ਮਾਂ ਅਤੇ ਦੋ ਬੱਚਿਆ ਨੂੰ ਛੱਡ ਗਿਆ ਜਦਕਿ ਗਾਇਕ ਦੇ ਪਿਤਾ ਦਾ ਪਹਿਲਾ ਹੀ ਦੇਹਾਂਤ ਹੋ ਚੁੱਕਾ ਹੈ।

Car Blast 'ਚ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਚੋਟੀ ਦੇ ਜਨਰਲ ਦੀ ਮੌਤ
Russia,26,APRIL,2025,(Azad Soch News):- ਰੂਸ ਦੀ ਰਾਜਧਾਨੀ ਮਾਸਕੋ ਵਿੱਚ ਇੱਕ ਕਾਰ ਵਿੱਚ ਧਮਾਕਾ ਹੋਇਆ ਹੈ,ਇਸ ਧਮਾਕੇ ਵਿੱਚ ਰਾਸ਼ਟਰਪਤੀ ਵਲਾਦੀਮੀਰ ਪੁਤਿਨ (President Vladimir Putin) ਦੇ ਸੀਨੀਅਰ ਜਨਰਲ ਦੀ ਮੌਤ ਹੋਣ ਦੀ ਖ਼ਬਰ ਹੈ,59 ਸਾਲਾ ਰੂਸੀ ਲੈਫਟੀਨੈਂਟ ਜਨਰਲ ਯਾਰੋਸਲਾਵ ਮੋਸਕਾਲਿਕ (Russian Lieutenant General Yaroslav Moskalyk) ਉੱਥੋਂ ਲੰਘ ਰਹੇ ਸਨ ਜਦੋਂ ਕਾਰ ਨੂੰ ਟੱਕਰ ਮਾਰ ਦਿੱਤੀ ਗਈ,ਧਮਾਕੇ ਕਾਰਨ ਕਾਰ ਹਵਾ ਵਿੱਚ ਕਈ ਮੀਟਰ ਉੱਡ ਗਈ,ਧਮਾਕੇ ਤੋਂ ਬਾਅਦ ਮੌਕੇ ‘ਤੇ ਆਈਈਡੀ (IED) ਦੀ ਵਰਤੋਂ ਦੇ ਸਬੂਤ ਮਿਲੇ ਹਨ,ਰੂਸੀ ਐਮਰਜੈਂਸੀ ਸੇਵਾਵਾਂ ਦਾ ਕਹਿਣਾ ਹੈ ਕਿ ਬਰਾਮਦ ਕੀਤੇ ਗਏ ਵਿਸਫੋਟਕਾਂ ਵਿੱਚ 300 ਗ੍ਰਾਮ ਤੋਂ ਵੱਧ ਟੀਐਨਟੀ (TNT) ਦੇ ਬਰਾਬਰ ਸ਼ਕਤੀ ਸੀ,ਧਮਾਕੇ ਵਿੱਚ ਦੋ ਲੋਕ ਗੰਭੀਰ ਜ਼ਖਮੀ ਵੀ ਹੋਏ ਹਨ,ਰੂਸੀ ਮੀਡੀਆ (Russian Media) ਦਾ ਕਹਿਣਾ ਹੈ ਕਿ ਸਥਾਨਕ ਲੋਕਾਂ ਨੇ ਕਈ ਹੋਰ ਧਮਾਕਿਆਂ ਦੀ ਆਵਾਜ਼ ਵੀ ਸੁਣੀ ਹੈ,ਮੋਸਕਾਲਿਕ ਆਰਮਡ ਫੋਰਸਿਜ਼ (Moscow Armed Forces) ਦੇ ਜਨਰਲ ਸਟਾਫ ਦੇ ਮੁੱਖ ਸੰਚਾਲਨ ਡਾਇਰੈਕਟੋਰੇਟ (Directorate) ਦੇ ਡਿਪਟੀ ਚੀਫ਼ ਸਨ।