Bhuller - Azad Soch

ਪੰਜਾਬ ਦੇ ਜੇਲ੍ਹਾਂ ਵਿੱਚ 11 ITI ਖੋਲ੍ਹੇ ਜਾਣਗੇ,ਪੰਜਾਬ ਸਰਕਾਰ ਦੀ ਨਵੀਂ ਪਹਿਲਕਦਮੀ , ਕੈਦੀਆਂ ਨੂੰ ਹੁਨਰ ਸਿਖਲਾਈ ਅਤੇ ਭਵਿੱਖ ਨੂੰ ਦਿੱਤੀ ਜਾਵੇਗੀ ਨਵੀਂ ਦਿਸ਼ਾ।
*ਪੰਜਾਬ ਦੇ ਜੇਲ੍ਹਾਂ ਵਿੱਚ 11 ITI ਖੋਲ੍ਹੇ ਜਾਣਗੇ, ਪੰਜਾਬ ਸਰਕਾਰ ਦੀ ਨਵੀਂ ਪਹਿਲਕਦਮੀ , ਕੈਦੀਆਂ ਨੂੰ ਹੁਨਰ ਸਿਖਲਾਈ ਅਤੇ ਭਵਿੱਖ ਨੂੰ ਦਿੱਤੀ ਜਾਵੇਗੀ ਨਵੀਂ ਦਿਸ਼ਾ।*

*ਚੰਡੀਗੜ੍ਹ, 4 ਦਸੰਬਰ, 2025* ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਜੇਲ੍ਹ ਵਿਭਾਗ, ਪੰਜਾਬ, ਅਤੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ, ਪੰਜਾਬ ਦੇ ਸਹਿਯੋਗ ਨਾਲ, 6 ਦਸੰਬਰ, 2025 ਨੂੰ ਕੇਂਦਰੀ ਜੇਲ੍ਹ, ਪਟਿਆਲਾ ਵਿਖੇ "ਸਲਾਖਾਂ ਪਿੱਛੇ ਜੀਵਨ ਨੂੰ ਬਿਹਤਰ ਬਣਾਉਣਾ: ਅਸਲ ਤਬਦੀਲੀ - ਬਹਾਲੀ ਨਿਆਂ ਲਈ ਇੱਕ ਨਵਾਂ ਦ੍ਰਿਸ਼ਟੀਕੋਣ" ਸਿਰਲੇਖ ਵਾਲੀ ਇੱਕ ਵੱਡੀ ਸੁਧਾਰ ਪਹਿਲਕਦਮੀ ਸ਼ੁਰੂ ਕਰ ਰਿਹਾ ਹੈ। ਇਸ ਪ੍ਰੋਗਰਾਮ ਦਾ ਉਦਘਾਟਨ ਭਾਰਤ ਦੇ ਮਾਣਯੋਗ ਚੀਫ਼ ਜਸਟਿਸ, ਜਸਟਿਸ ਸੂਰਿਆ ਕਾਂਤ ਕਰਨਗੇ, ਅਤੇ ਇਸ ਵਿੱਚ ਸੁਪਰੀਮ ਕੋਰਟ ਦੇ ਜੱਜ, ਹਾਈ ਕੋਰਟ ਦੇ ਜੱਜ ਅਤੇ ਸੀਨੀਅਰ ਰਾਜ ਅਧਿਕਾਰੀ ਸ਼ਾਮਲ ਹੋਣਗੇ।

ਇਸ ਪਹਿਲਕਦਮੀ ਦਾ ਉਦੇਸ਼ ਪੰਜਾਬ ਦੀਆਂ ਜੇਲ੍ਹਾਂ ਨੂੰ ਸਿੱਖਣ ਅਤੇ ਪੁਨਰਵਾਸ ਕੇਂਦਰਾਂ ਵਿੱਚ ਬਦਲਣਾ ਹੈ। ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਮਰਥਨ ਨਾਲ, ਸਾਰੀਆਂ 24 ਜੇਲ੍ਹਾਂ ਵਿੱਚ 2,500 ਕੈਦੀ ਰਾਸ਼ਟਰੀ ਪੱਧਰ 'ਤੇ ਪ੍ਰਮਾਣਿਤ ਕਿੱਤਾਮੁਖੀ ਸਿਖਲਾਈ ਪ੍ਰਾਪਤ ਕਰਨਗੇ।ਇਸ ਪਹਿਲਕਦਮੀ ਤਹਿਤ, ਜੇਲ੍ਹਾਂ ਦੇ ਅੰਦਰ 11 ਆਈ.ਟੀ.ਆਈ. ਖੋਲ੍ਹੇ ਜਾਣਗੇ, ਜੋ ਵੈਲਡਿੰਗ, ਇਲੈਕਟ੍ਰੀਸ਼ੀਅਨ, ਪਲੰਬਿੰਗ, ਸਿਲਾਈ ਤਕਨਾਲੋਜੀ, ਕਾਸਮੈਟੋਲੋਜੀ, ਸੀਓਪੀਏ ਅਤੇ ਬੇਕਰੀ ਵਰਗੇ ਵਪਾਰਾਂ ਵਿੱਚ NCVT-ਪ੍ਰਮਾਣਿਤ ਲੰਬੇ ਸਮੇਂ ਦੇ ਕੋਰਸ ਪੇਸ਼ ਕਰਨਗੇ।

ਇਸ ਤੋਂ ਇਲਾਵਾ, NSQF-ਅਲਾਈਨਡ ਥੋੜ੍ਹੇ ਸਮੇਂ ਦੇ ਕੋਰਸ ਟੇਲਰਿੰਗ, ਜੂਟ ਅਤੇ ਬੈਗ ਮੇਕਿੰਗ, ਬੇਕਰੀ, ਪਲੰਬਿੰਗ, ਮਸ਼ਰੂਮ ਦੀ ਕਾਸ਼ਤ, ਕੰਪਿਊਟਰ ਹਾਰਡਵੇਅਰ ਅਤੇ ਹੋਰ ਹੁਨਰਾਂ ਵਿੱਚ ਵੀ ਪੇਸ਼ ਕੀਤੇ ਜਾਣਗੇ। ਪ੍ਰਮਾਣਿਤ ਫੈਕਲਟੀ, ਆਧੁਨਿਕ ਵਰਕਸ਼ਾਪਾਂ, ਪ੍ਰਤੀ ਮਹੀਨਾ ₹1,000 ਦਾ ਵਜ਼ੀਫ਼ਾ, ਅਤੇ NCVET/NSQF ਪ੍ਰਮਾਣੀਕਰਣ ਦੇ ਨਾਲ ਰਾਸ਼ਟਰੀ ਮਾਪਦੰਡਾਂ ਦੇ ਤਹਿਤ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ।

ਇੱਕ ਮਜ਼ਬੂਤ ਪੁਨਰ-ਏਕੀਕਰਨ ਢਾਂਚਾ ਸਰਕਾਰੀ ਆਈ.ਟੀ.ਆਈ. ਦੁਆਰਾ ਰਿਹਾਈ ਤੋਂ ਬਾਅਦ ਨਿਰੰਤਰ ਸਿਖਲਾਈ, DBEE ਦੁਆਰਾ ਪਲੇਸਮੈਂਟ ਸਹਾਇਤਾ, MSME ਸਕੀਮਾਂ ਤੱਕ ਪਹੁੰਚ, ਸਲਾਹ ਅਤੇ ਚੰਗੇ ਆਚਰਣ ਸਰਟੀਫਿਕੇਟ ਜਾਰੀ ਕਰਨ ਨੂੰ ਯਕੀਨੀ ਬਣਾਉਂਦਾ ਹੈ। ਤਰਖਾਣ, ਸਿਲਾਈ, ਵੈਲਡਿੰਗ, ਬੇਕਰੀ ਅਤੇ ਫੈਬਰੀਕੇਸ਼ਨ ਦੀ ਪੇਸ਼ਕਸ਼ ਕਰਨ ਵਾਲੀਆਂ ਜੇਲ੍ਹ ਫੈਕਟਰੀਆਂ ਦੁਆਰਾ ਵਿਹਾਰਕ ਸਿੱਖਿਆ ਨੂੰ ਮਜ਼ਬੂਤ ਕੀਤਾ ਜਾਂਦਾ ਹੈ।ਪੰਜਾਬ ਦੀਆਂ ਜੇਲ੍ਹਾਂ ਵਿੱਚ ਹੋਰ ਸੁਧਾਰਾਂ ਵਿੱਚ ਨੌਂ ਜੇਲ੍ਹਾਂ ਵਿੱਚ ਪੈਟਰੋਲ ਪੰਪਾਂ ਦੀ ਸਥਾਪਨਾ, ਖੇਡਾਂ ਅਤੇ ਯੋਗਾ ਪ੍ਰੋਗਰਾਮ, ਜੇਲ੍ਹ ਕੈਦੀ ਕਾਲਿੰਗ ਸਿਸਟਮ (PICS), ਰੇਡੀਓ ਉਜਾਲਾ, ਅਤੇ ਰਚਨਾਤਮਕ ਪ੍ਰਗਟਾਵੇ ਲਈ ਪਲੇਟਫਾਰਮ ਸ਼ਾਮਲ ਹਨ।

ਉਸੇ ਦਿਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਇੱਕ ਮਹੀਨਾ ਚੱਲਣ ਵਾਲੀ ਰਾਜਵਿਆਪੀ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ, "ਨਸ਼ਿਆਂ ਵਿਰੁੱਧ ਯੁਵਾ" ਵੀ ਸ਼ੁਰੂ ਕਰੇਗੀ, ਜਿਸਦਾ ਉਦਘਾਟਨ ਭਾਰਤ ਦੇ ਮਾਣਯੋਗ ਚੀਫ਼ ਜਸਟਿਸ ਕਰਨਗੇ। 6 ਦਸੰਬਰ, 2025 ਤੋਂ 6 ਜਨਵਰੀ, 2026 ਤੱਕ ਚੱਲਣ ਵਾਲੀ ਇਹ ਮੁਹਿੰਮ ਜਾਗਰੂਕਤਾ, ਕਾਨੂੰਨੀ ਸਿੱਖਿਆ ਅਤੇ ਪੁਨਰਵਾਸ ਪਹੁੰਚ ਰਾਹੀਂ ਨਸ਼ਿਆਂ ਦੀ ਦੁਰਵਰਤੋਂ ਦਾ ਮੁਕਾਬਲਾ ਕਰਨ ਲਈ ਭਾਈਚਾਰਿਆਂ ਅਤੇ ਸੰਸਥਾਵਾਂ ਨੂੰ ਲਾਮਬੰਦ ਕਰੇਗੀ।ਇਹ ਪਹਿਲਕਦਮੀਆਂ ਹਾਈ ਕੋਰਟ ਦੀ ਪੁਨਰਵਾਸ ਨਿਆਂ, ਮਾਣ ਅਤੇ ਸੁਰੱਖਿਅਤ ਭਾਈਚਾਰਿਆਂ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ, ਕੈਦੀਆਂ ਨੂੰ ਹਿਰਾਸਤ ਤੋਂ ਯੋਗਤਾ ਵਿੱਚ ਤਬਦੀਲ ਕਰਨ ਅਤੇ ਨਸ਼ਾ ਮੁਕਤ ਸਮਾਜ ਨੂੰ ਉਤਸ਼ਾਹਿਤ ਕਰਨ ਵਿੱਚ ਮਦਦ ਕਰਦੀਆਂ ਹਨ।

ਗਾਇਕ ਗੁਰਨਾਮ ਭੁੱਲਰ ਦੇ ਨਵੇਂ ਗਾਣੇ ਦਾ ਐਲਾਨ
Patiala,08,JULY,2025,(Azad Soch News):- ਗਾਇਕ ਅਤੇ ਅਦਾਕਾਰ ਗੁਰਨਾਮ ਭੁੱਲਰ, ਜੋ ਇਸ ਵਰ੍ਹੇ 2025 ਦੇ ਅਪਣੇ ਇੱਕ ਹੋਰ ਵੱਡੇ ਕੰਸਰਟ ਟੂਰ (Concert Tour) ਅਧੀਨ ਕੈਨੇਡਾ ਪੁੱਜ ਚੁੱਕੇ ਹਨ ਕੰਸਰਟ ਟੂਰ ਅਧੀਨ ਕੈਨੇਡਾ (Canada) ਪੁੱਜ ਚੁੱਕੇ ਹਨ, ਜੋ ਇੰਨ੍ਹਾਂ ਸ਼ੋਅਜ਼ ਦੇ ਰੁਝੇਵਿਆਂ ਦਰਮਿਆਨ ਹੀ ਅਪਣਾ ਇੱਕ ਹੋਰ ਨਵਾਂ ਗਾਣੇ ਵੀ ਜਾਰੀ ਕਰਨਗੇ, ਜਿਸ ਨੂੰ ਉਨ੍ਹਾਂ ਵੱਲੋਂ ਜਲਦ ਹੀ ਵੱਖ-ਵੱਖ ਸੰਗੀਤਕ ਪਲੇਟਫ਼ਾਰਮ (Music Platform) ਅਤੇ ਚੈੱਨਲਸ ਉਪਰ ਰਿਲੀਜ਼ ਕੀਤਾ ਜਾਵੇਗਾ।ਉਕਤ ਅਧੀਨ ਹੀ ਸਾਹਮਣੇ ਆਉਣ ਜਾ ਰਹੇ ਇਸ ਗਾਣੇ 'ਕੰਪਲੀਮੈਂਟ' ਨੂੰ ਆਵਾਜ਼ ਗੁਰਨਾਮ ਭੁੱਲਰ ਵੱਲੋਂ ਦਿੱਤੀ ਹੈ, ਜਦਕਿ ਇਸ ਦਾ ਗੀਤ-ਸੰਗੀਤ ਅਤੇ ਮਿਊਜ਼ਿਕ ਵੀਡੀਓ ਸੰਯੋਜਨ ਵਾਇਰਸ, ਕਪਤਾਨ, ਟਰਿਊ ਮੇਕਰਸ ਦੁਆਰਾ ਅੰਜ਼ਾਮ ਦਿੱਤਾ ਗਿਆ ਹੈ।ਅਪਣੇ ਗਾਣੇ 'ਮੌਰ ਬਿਊਟੀਫੁੱਲ' ('More Beautiful') ਨੂੰ ਲੈ ਕੇ ਵੀ ਖਾਸੀ ਚਰਚਾ ਦਾ ਕੇਂਦਰ ਬਣੇ ਰਹੇ ਹਨ ਇਹ ਬਾਕਮਾਲ ਗਾਇਕ, ਜਿਸ ਨੂੰ ਆਵਾਜ਼ ਦੇਣ ਦੇ ਨਾਲ-ਨਾਲ ਇਸ ਦੇ ਬੋਲਾਂ ਅਤੇ ਕੰਪੋਜੀਸ਼ਨ ਦੀ ਸਿਰਜਣਾ ਵੀ ਉਨ੍ਹਾਂ ਖੁਦ ਕੀਤੀ ਹੈ, ਜਦ ਇਸ ਦਾ ਸੰਗੀਤ ਡੈਡੀ ਬੀਟਸ ਵੱਲੋਂ ਤਿਆਰ ਕੀਤਾ ਗਿਆ।

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ : ਭੁੱਲਰ
ਪੰਜਾਬ ਸਿੱਖਿਆ ਕ੍ਰਾਂਤੀ" ਮੁਹਿੰਮ ਤਹਿਤ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਵੱਖ ਵੱਖ ਸਕੂਲਾਂ 'ਚ ਵਿਕਾਸ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ : ਭੁੱਲਰ

ਫ਼ਿਰੋਜ਼ਪੁਰ 30 ਅਪ੍ਰੈਲ 2025 ( ਸੁਖਵਿੰਦਰ ਸਿੰਘ):- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਰਾਜ 'ਚ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਵੱਲ ਇਕ ਠੋਸ ਕਦਮ ਪੁੱਟਦਿਆਂ ਪੰਜਾਬ ਸਰਕਾਰ ਵੱਲੋਂ “ਪੰਜਾਬ ਸਿੱਖਿਆ ਕ੍ਰਾਂਤੀ" ਪ੍ਰੋਗਰਾਮ ਤਹਿਤ ਪੂਰੇ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਉਲੀਕੇ ਗਏ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨਾਂ ਦੀ ਲੜੀ 'ਚ ਅੱਜ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੱਲੋਂ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਗੋਲਬਾਗ, ਸਰਕਾਰੀ ਪ੍ਰਾਇਮਰੀ ਸਕੂਲ ਰਾਮੇ ਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਹਾਕੇ ਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਆਸਲ ਬਲਾਕ ਫ਼ਿਰੋਜ਼ਪੁਰ-2 ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਸ਼੍ਰੀ ਕੋਮਲ ਅਰੋੜਾ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ-2 ਸ਼੍ਰੀ ਰਾਜਨ ਨਰੂਲਾ ਹਾਜ਼ਰ ਸਨ।

ਇਸ ਸਮਾਗਮ ਦੀ ਸ਼ੁਰੂਆਤ ਵਿੱਚ ਸਕੂਲ ਦੇ ਬੱਚਿਆਂ ਵੱਲੋਂ ਸਵਾਗਤੀ ਗੀਤ ਅਤੇ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਸਕੂਲ ਵਿੱਚ ਸਕੂਲ ਦੇ ਵਿਕਾਸ ਨੂੰ ਦਰਸਾਉਂਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਸਿੱਖਿਆ ਨੂੰ ਅੰਤਰ ਰਾਸ਼ਟਰੀ ਵਿੱਦਿਅਕ ਸੰਸਥਾਵਾਂ ਦੇ ਹਾਣੀ ਬਣਾਉਣ ਲਈ ਕਲਾਸਰੂਮ, ਬੁਨਿਆਦੀ ਢਾਂਚਾ ਅਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੀ ਅਗਵਾਈ ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਕੀਤੇ ਜਾ ਰਹੇ ਇਹ ਸੁਧਾਰ ਰਾਜ ਦੇ ਸਾਰੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਕੀਤੇ ਗਏ ਇਹ ਵਿਕਾਸ ਕਾਰਜ ਅਤੇ ਸੁਧਾਰ ਵਿਦਿਆਰਥੀਆਂ ਲਈ ਬਿਹਤਰ ਮਾਹੌਲ ਪ੍ਰਦਾਨ ਕਰਦੇ ਹਨ ਜਿਸ ਨਾਲ ਹੁਣ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਸਿੱਖਿਆ ਸਮੇਤ ਹੋਰਨਾਂ ਖੇਤਰਾਂ ਵਿਚ ਵੀ ਮੱਲਾਂ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸੁਧਾਰ ਅੱਗੇ ਵੀ ਇਸੇ ਤਰ੍ਹਾਂ ਜਾਰੀ ਰਹਿਣਗੇ।

ਇਸ ਮੌਕੇ ਰਾਜ ਬਹਾਦਰ ਸਿੰਘ ਗਿੱਲ ਕੋਆਰਡੀਨੇਟਰ ਸਿੱਖਿਆ ਫ਼ਿਰੋਜ਼ਪੁਰ ਸ਼ਹਿਰੀ, ਗੁਰਜੀਤ ਸਿੰਘ ਚੀਮਾ, ਹਿਮਾਂਸ਼ੂ ਠੱਕਰ, ਬਲਰਾਜ ਸਿੰਘ ਕਟੋਰਾ, ਅਮਰਿੰਦਰ ਸਿੰਘ ਬਰਾੜ, ਸੁਰਿੰਦਰ ਸਿੰਘ ਗਿੱਲ, ਸੀ.ਐੱਚ.ਟੀ ਪਰਮਿੰਦਰਜੀਤ ਕੌਰ, ਗੰਗਨ ਕੰਤੋੜ, ਰਜਨੀਸ਼ ਸ਼ਰਮਾ, ਸੁਖਦੇਵ ਸਿੰਘ ਸਰਪੰਚ, ਦਿਲਬਾਗ ਸਿੰਘ ਸਰਪੰਚ, ਦਲੇਰ ਸਿੰਘ ਸਰਪੰਚ, ਡਾ.ਜਸਪਾਲ ਸਿੰਘ, ਲਖਵਿੰਦਰ ਸਿੰਘ ਮੰਗਾ ਸਰਪੰਚ, ਸਕੂਲਾਂ ਦੇ ਅਧਿਆਪਕ ਸਕੂਲ ਪ੍ਰਿੰਸੀਪਲ,ਸਕੂਲ ਮੁਖੀ, ਬੱਚਿਆਂ ਦੇ ਮਾਤਾ-ਪਿਤਾ, ਪਿੰਡ ਦੇ ਸਰਪੰਚ ਅਤੇ ਮੈਂਬਰ, ਸਕੂਲ ਮੈਨੇਜਮੈਂਟ ਕਮੇਟੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।