Minister Harjot Singh Bains - Azad Soch

ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸਵਾਲ ਉਠਾਉਣਾ ਪੰਥ 'ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ
*ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸਵਾਲ ਉਠਾਉਣਾ ਪੰਥ 'ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ*

*ਸੁਖਬੀਰ ਬਾਦਲ ਦੀਆਂ ਟਿੱਪਣੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਕਤ ਨੂੰ ਢਾਹ ਲਗਾਉਂਦੀਆਂ ਹਨ ਅਤੇ ਪੰਥ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ: ਹਰਜੋਤ ਸਿੰਘ ਬੈਂਸ*

*ਸੁਖਬੀਰ ਬਾਦਲ ਨੇ ਆਪਣੇ ਸ਼ਬਦਾਂ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹਮਲਾ ਕੀਤਾ ਹੈ; ਤਖ਼ਤ ਸਾਹਿਬ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੇ ਪੰਥ ਦੀ ਨੁਮਾਇੰਦਗੀ ਨਹੀਂ ਕਰ ਸਕਦੇ: ਹਰਜੋਤ ਸਿੰਘ ਬੈਂਸ*

*ਸ੍ਰੀ ਅਕਾਲ ਤਖ਼ਤ ਸਾਹਿਬ ਪੰਥ ਲਈ ਅਧਿਆਤਮਿਕ ਅਤੇ ਦੁਨਿਆਵੀ ਕੇਂਦਰ ਹੈ; ਉਥੋਂ ਜਾਰੀ ਹੋਇਆ ਹਰ ਹੁਕਮਨਾਮਾ ਅਕਾਲ ਪੁਰਖ ਦਾ ਹੁਕਮ ਹੁੰਦਾ ਹੈ ਅਤੇ ਇਸ ‘ਤੇ ਕੋਈ ਸਵਾਲ ਨਹੀਂ ਕੀਤਾ ਜਾ ਸਕਦਾ: ਹਰਜੋਤ ਸਿੰਘ ਬੈਂਸ*

*ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹਮਲੇ ਦਾ ਸਖ਼ਤ ਨੋਟਿਸ ਲੈਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ*

*ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੂੰ ਨਾ ਦੇਣ ਕਰਕੇ ਇਹ ਪ੍ਰਾਜੈਕਟ ਰੋਕਿਆ: ਹਰਜੋਤ ਸਿੰਘ ਬੈਂਸ*

*ਸਿਆਸੀ ਦਖਲ ਕਾਰਨ ਸ੍ਰੀ ਅਨੰਦਪੁਰ ਸਾਹਿਬ ਪ੍ਰਾਜੈਕਟ ਦਾ 90 ਫੀਸਦੀ ਹਿੱਸਾ ਲੀਹੋਂ ਉਤਰਿਆ, ਲੋਕ ਯਾਦ ਰੱਖਣਗੇ ਕਿ ਇਸਨੂੰ ਕਿਸਨੇ ਰੋਕਿਆ ਸੀ: ਹਰਜੋਤ ਸਿੰਘ ਬੈਂਸ*

ਚੰਡੀਗੜ੍ਹ, 9 ਅਪ੍ਰੈਲ,2026:- ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ 2 ਦਸੰਬਰ, 2024 ਦੇ ਹੁਕਮਾਂ ਸਬੰਧੀ ਟਿੱਪਣੀਆਂ 'ਤੇ ਆਲੋਚਨਾ ਕਰਦਿਆਂ ਕਿਹਾ ਕਿ ਅਜਿਹੇ ਬਿਆਨ ਸਿੱਖ ਪੰਥ ਦੀ ਸਰਵਉੱਚ ਤਾਕਤ ਨੂੰ ਢਾਹ ਲਗਾਉਂਦੇ ਹਨ ਅਤੇ ਇਸਦੀ ਪਵਿੱਤਰਤਾ ਅਤੇ ਭਾਈਚਾਰੇ ਦੀਆਂ ਸਮੂਹਿਕ ਭਾਵਨਾਵਾਂ 'ਤੇ ਸਿੱਧਾ ਹਮਲਾ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਪੰਥ ਦਾ ਸਰਵਉੱਚ ਅਧਿਆਤਮਿਕ ਕੇਂਦਰ ਹੈ ਅਤੇ ਇਸ ਤੋਂ ਜਾਰੀ ਹਰ ਹੁਕਮਨਾਮਾ ਅਕਾਲ ਪੁਰਖ ਦਾ ਬ੍ਰਹਮ ਹੁਕਮ ਹੈ ਇਸ ‘ਤੇ ਕੋਈ ਵੀ ਸਵਾਲ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਤਖਤ ਸਾਹਿਬ ਦੀ ਤਾਕਤ ਨੂੰ ਚੁਣੌਤੀ ਦਿੰਦੇ ਹਨ ਉਹ ਪੰਥ ਦੀ ਨੁਮਾਇੰਦਗੀ ਕਰਨ ਦਾ ਦਾਅਵਾ ਨਹੀਂ ਕਰ ਸਕਦੇ।

ਤੁਰੰਤ ਦਖਲ ਦੀ ਮੰਗ ਕਰਦਿਆਂ ਉਨ੍ਹਾਂ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਤਖ਼ਤ ਸਾਹਿਬ 'ਤੇ ਇਸ ਹਮਲੇ ਦਾ ਸਖ਼ਤ ਨੋਟਿਸ ਲੈਣ ਦੀ ਅਪੀਲ ਕੀਤੀ। ਇਸੇ ਸੰਦਰਭ ਵਿੱਚ, ਹਰਜੋਤ ਸਿੰਘ ਬੈਂਸ ਨੇ ਧਾਰਮਿਕ ਅਤੇ ਵਿਰਾਸਤੀ ਮਾਮਲਿਆਂ ਵਿੱਚ ਸਿਆਸੀ ਦਖਲਅੰਦਾਜ਼ੀ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਐਸਜੀਪੀਸੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੂੰ ਸ੍ਰੀ ਅਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਦਾ ਸਿਹਰਾ ਨਾ ਦੇਣ ਲਈ ਇਸ ਪ੍ਰਾਜੈਕਟ ਦਾ ਲਗਭਗ 90 ਫੀਸਦ ਹਿੱਸਾ ਬਦਲ ਦਿੱਤਾ। ਉਨ੍ਹਾਂ ਕਿਹਾ ਕਿ ਲੋਕ ਯਾਦ ਰੱਖਣਗੇ ਕਿ ਇਸ ਧਾਰਮਿਕ ਅਤੇ ਸੱਭਿਆਚਾਰਕ ਮਹੱਤਤਾ ਵਾਲੇ ਪ੍ਰਾਜੈਕਟ ਨੂੰ ਕਿਸਨੇ ਰੋਕਿਆ ਸੀ।

ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਪੰਥ ਲਈ ਸਰਬੋਤਮ ਅਧਿਆਤਮਿਕ ਅਤੇ ਦੁਨਿਆਵੀ ਕੇਂਦਰ ਹੈ। ਉੱਥੋਂ ਜਾਰੀ ਹੋਇਆ ਹਰ ਹੁਕਮਨਾਮਾ ਇੱਕ ਬ੍ਰਹਮ ਹੁਕਮ ਹੁੰਦਾ ਹੈ ਅਤੇ ਇਸ ‘ਤੇ ਕੋਈ ਸਵਾਲ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਸਖ਼ਤ ਚੇਤਾਵਨੀ ਜਾਰੀ ਕਰਦਿਆਂ ਕਿਹਾ ਕਿ ਜੋ ਕੋਈ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਨਾਮੇ ‘ਤੇ ਸਵਾਲ ਉਠਾਉਂਦਾ ਹੈ, ਤਾਂ ਉਹ ਗੁਰੂ ਸਾਹਿਬ ਨੂੰ ਜਵਾਬਦੇਹ ਹੋਵੇਗਾ।

ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਕਰਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਆਪਣੇ ਸ਼ਬਦਾਂ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹਮਲਾ ਕੀਤਾ ਹੈ। ਇਹ ਸਾਡੇ ਵਿਸ਼ਵਾਸ 'ਤੇ ਹਮਲਾ ਹੈ। ਕੋਈ ਵੀ ਸਿੱਖ ਜੋ ਅਕਾਲ ਤਖ਼ਤ ਦੇ ਹੁਕਮਨਾਮੇ ਨੂੰ ਨਹੀਂ ਮੰਨਦਾ ਜਾਂ ਇਸਦੀ ਅਥਾਰਟੀ 'ਤੇ ਸਵਾਲ ਉਠਾਉਂਦਾ ਹੈ, ਉਹ ਸਿੱਖ ਕਹਾਉਣ ਦੇ ਆਪਣੇ ਅਧਿਕਾਰ ਨੂੰ ਗੁਆ ਦਿੰਦਾ ਹੈ। ਇਸ ਲਈ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਸੁਖਬੀਰ ਸਿੰਘ ਬਾਦਲ ਦੇ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਪੰਥ ਨੂੰ ਤਖ਼ਤ ਦੀ ਅਥਾਰਟੀ 'ਤੇ ਸਵਾਲ ਉਠਾਉਣ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਇੱਕਜੁੱਟ ਹੋਣ ਦਾ ਸੱਦਾ ਦਿੱਤਾ ਹੈ।

ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰੋਜੈਕਟ ਸਬੰਧੀ ਮੀਡੀਆ ਦੇ ਸਵਾਲ ਦਾ ਜਵਾਬ ਦਿੰਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਇਸ ਪ੍ਰੋਜੈਕਟ ‘ਤੇ ਇਸ ਡਰੋਂ ਰੋਕ ਲਗਾ ਦਿੱਤੀ ਸੀ ਕਿ ਇਸਦਾ ਸਿਹਰਾ ਦੂਜਿਆਂ ਨੂੰ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਮੈਨੂੰ ਦੋ ਮਹੀਨਿਆਂ ਲਈ ਸੈਰ-ਸਪਾਟਾ ਵਿਭਾਗ ਦਾ ਕਾਰਜਭਾਰ ਸੰਭਾਲਿਆ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਪੂਰੇ ਉਤਸ਼ਾਹ ਨਾਲ ਸ੍ਰੀ ਆਨੰਦਪੁਰ ਸਾਹਿਬ ਲਈ ਹੈਰੀਟੇਜ ਸਟਰੀਟ ਪ੍ਰੋਜੈਕਟ ਤਿਆਰ ਕੀਤਾ। ਇਸਦੀ ਸ਼੍ਰੋਮਣੀ ਕਮੇਟੀ ਦੁਆਰਾ ਜਾਂਚ ਵੀ ਕੀਤੀ ਗਈ ਸੀ। ਅੱਜ ਵੀ ਪ੍ਰੋਜੈਕਟ ਦਾ ਇੱਕ ਮਾਡਲ, ਜਿਸ ਵਿੱਚ ਇੱਕ ਡਿਊਡੀ ਵੀ ਸ਼ਾਮਲ ਹੈ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਹਮਣੇ ਰੱਖਿਆ ਹੋਇਆ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਵਿਰਾਸਤੀ ਗਲੀ ਪ੍ਰੋਜੈਕਟ ਦੇ ਮੂਲ ਡਿਜ਼ਾਈਨ ਦਾ 90 ਫੀਸਦ ਹਿੱਸਾ ਰਾਜਨੀਤਿਕ ਕਾਰਨਾਂ ਕਰਕੇ ਬਦਲ ਦਿੱਤਾ, ਕਿਉਂਕਿ ਸ਼੍ਰੋਮਣੀ ਕਮੇਟੀ ਨਹੀਂ ਚਾਹੁੰਦੀ ਸੀ ਕਿ ਇਸਦਾ ਸਿਹਰਾ ਹਰਜੋਤ ਸਿੰਘ ਬੈਂਸ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਾਂ ਕਿਸੇ ਹੋਰ ਨੂੰ ਮਿਲੇ।

ਉਨ੍ਹਾਂ ਅੱਗੇ ਕਿਹਾ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਹਿਲਾਂ ਹੀ ਇਸੇ ਤਰ੍ਹਾਂ ਦੀ ਡਿਓੜੀ ਬਣੀ ਹੋਈ ਹੈ। ਫਿਰ ਪ੍ਰਵਾਨਿਤ ਡਿਜ਼ਾਈਨ ਦਾ 90 ਫੀਸਦ ਹਿੱਸਾ ਕਿਉਂ ਬਦਲਿਆ ਗਿਆ? ਪਰ ਜਿਵੇਂ ਕਿ ਮੈਂ ਕਿਹਾ ਹੈ ਸ਼੍ਰੋਮਣੀ ਕਮੇਟੀ ਪ੍ਰਧਾਨ ਜਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਜੋ ਵੀ ਫੈਸਲਾ ਲੈਣ, ਉਹ ਸਾਡੇ ਲਈ ਪੰਥ ਦੇ ਹੁਕਮ ਸਮਾਨ ਹੈ। ਉਨ੍ਹਾਂ ਕਿਹਾ ਕਿ ਉਕਤ ਪ੍ਰੋਜੈਕਟ ਨੂੰ ਮੁਕੰਮਲ ਹੁੰਦਾ ਦੇਖਣਾ ਮੇਰੀ ਦਿਲੀਂ ਇੱਛਾ ਸੀ।

ਉਨ੍ਹਾਂ ਦੱਸਿਆ ਕਿ ਪ੍ਰਸਤਾਵਿਤ ਲਾਂਘੇ ਦਾ ਉਦੇਸ਼ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ, ਉਹ ਪਵਿੱਤਰ ਅਸਥਾਨ ਜਿੱਥੇ ਨੌਵੇਂ ਪਾਤਸ਼ਾਹ ਦੇ ਪਵਿੱਤਰ ਸੀਸ ਦਾ ਸਸਕਾਰ ਕੀਤਾ ਗਿਆ ਸੀ ਅਤੇ ਜਿੱਥੇ ਗੁਰੂ ਗੋਬਿੰਦ ਸਿੰਘ ਜੀ ਸ੍ਰੀ ਆਨੰਦਪੁਰ ਸਾਹਿਬ ਵਿੱਚ ਰਹਿੰਦੇ ਸਮੇਂ ਰੋਜ਼ਾਨਾ ਮੱਥਾ ਟੇਕਦੇ ਸਨ, ਨਾਲ ਜੋੜਨਾ ਸੀ। ਅਸੀਂ ਸਿੱਖ ਸੰਸਥਾ ਦੇ ਫੈਸਲੇ ਨੂੰ ਪੂਰੇ ਦਿਲ ਨਾਲ ਸਵੀਕਾਰ ਕਰਦੇ ਹਾਂ। ਉਨ੍ਹਾਂ ਕਿਹਾ ਕਿ ਹੁਣ ਫੈਸਲਾ ਕੌਮ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਲੋਕ ਕਰਨਗੇ। ਉਨ੍ਹਾਂ ਕਿਹਾ ਕਿ ਸਿੱਖ ਕੌਮ ਹਮੇਸ਼ਾ ਯਾਦ ਰੱਖੇਗੀ ਕਿ ਸ਼੍ਰੋਮਣੀ ਕਮੇਟੀ ਨੇ ਅਜਿਹਾ ਨਹੀਂ ਹੋਣ ਦਿੱਤਾ।

ਇਨ੍ਹਾਂ ਤਬਦੀਲੀਆਂ 'ਤੇ ਨਿਰਾਸ਼ਾ ਪ੍ਰਗਟ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵੱਲ ਮੌਜੂਦਾ ਝੁਕਾਅ ਬਹੁਤ ਜ਼ਿਆਦਾ ਹੈ। ਮੈਂ ਇਸ ਸਬੰਧੀ ਪੌੜੀਆਂ, ਇੱਕ ਲਿਫਟ ਅਤੇ ਨਗਰ ਕੀਰਤਨ ਲਈ ਇੱਕ ਖੁੱਲ੍ਹੇ ਰਸਤੇ ਦੀ ਯੋਜਨਾ ਬਣਾਈ ਸੀ। ਅੱਜ ਨਾ ਤਾਂ ਬਜ਼ੁਰਗ ਅਤੇ ਨਾ ਹੀ ਹੋਰ ਬਹੁਤ ਸਾਰੇ ਲੋਕ ਢਲਾਣ 'ਤੇ ਚੜ੍ਹ ਸਕਦੇ ਹਨ, ਪਰ ਸ਼੍ਰੋਮਣੀ ਕਮੇਟੀ ਦਾ ਜੋ ਵੀ ਹੁਕਮ ਹੋਵੇ, ਅਸੀਂ ਮੰਨਣ ਲਈ ਤਿਆਰ ਹਾਂ। ਉਨ੍ਹਾਂ ਪੁਸ਼ਟੀ ਕੀਤੀ ਕਿ ਇਹ ਪ੍ਰੋਜੈਕਟ ਹੁਣ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਕਿਲ੍ਹਾ ਅਨੰਦਗੜ੍ਹ ਸਾਹਿਬ ਤੱਕ ਚਲਾਇਆ ਜਾਵੇਗਾ।

ਗਲੀ-ਗਲੀ ਤੱਕ ਪਹੁੰਚਿਆ ਸੈਨੀਟਾਈਜ਼ੇਸ਼ਨ ਅਭਿਆਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖੁਦ ਸੰਭਾਲੀ ਕਮਾਨ
ਚੰਡੀਗੜ੍ਹ, 16 ਸਤੰਬਰ, 2025:- ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਨੇ ਜਨ-ਜੀਵਨ ਨੂੰ ਅਸਤ-ਵਿਅਸਤ ਕਰ ਦਿੱਤਾ ਸੀ। ਪਿੰਡਾਂ ਅਤੇ ਸ਼ਹਿਰਾਂ ਵਿੱਚ ਪਾਣੀ ਭਰ ਜਾਣ ਕਾਰਨ ਆਮ ਲੋਕਾਂ ਦੇ ਜੀਵਨ 'ਤੇ ਡੂੰਘਾ ਅਸਰ ਪਿਆ। ਅਜਿਹੇ ਔਖੇ ਸਮੇਂ ਵਿੱਚ ਪੰਜਾਬ ਸਰਕਾਰ ਨੇ ਤੁਰੰਤ ਕਦਮ ਚੁੱਕਦੇ ਹੋਏ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕੀਤੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਇਹ ਸਾਬਤ ਕਰ ਦਿੱਤਾ ਕਿ ਅਸਲੀ ਸੇਵਾ ਉਹੀ ਹੈ, ਜੋ ਸੰਕਟ ਦੇ ਸਮੇਂ ਜਨਤਾ ਦੇ ਨਾਲ ਖੜ੍ਹੀ ਹੋਵੇ।

ਹੜ੍ਹ ਤੋਂ ਬਾਅਦ ਸਭ ਤੋਂ ਵੱਡੀ ਚੁਣੌਤੀ ਬਿਮਾਰੀਆਂ ਨੂੰ ਫੈਲਣ ਤੋਂ ਰੋਕਣਾ ਸੀ। ਇਸ ਸਮੱਸਿਆ ਨੂੰ ਗੰਭੀਰਤਾ ਨਾਲ ਸਮਝਦਿਆਂ ਸਰਕਾਰ ਨੇ ਵੱਡੇ ਪੱਧਰ 'ਤੇ ਸਫ਼ਾਈ, ਸੈਨੀਟਾਈਜ਼ੇਸ਼ਨ ਅਤੇ ਫੌਗਿੰਗ ਮੁਹਿੰਮ ਚਲਾਈ। ਨੰਗਲ ਸ਼ਹਿਰ ਵਿੱਚ ਇਸ ਪਹਿਲ ਦੀ ਸ਼ੁਰੂਆਤ ਹੋਈ, ਜਿੱਥੇ ਖੁਦ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੈਦਾਨ ਵਿੱਚ ਉਤਰ ਕੇ ਸੈਨੀਟਾਈਜ਼ਰ ਦਾ ਛਿੜਕਾਅ ਕਰਵਾਇਆ। ਮੰਤਰੀ ਜੀ ਦਾ ਇਹ ਸਰਗਰਮ ਕਦਮ ਲੋਕਾਂ ਲਈ ਨਾ ਸਿਰਫ਼ ਰਾਹਤ ਦਾ ਕਾਰਨ ਬਣਿਆ, ਬਲਕਿ ਇਹ ਸੰਦੇਸ਼ ਵੀ ਦਿੱਤਾ ਕਿ ਪੰਜਾਬ ਸਰਕਾਰ ਜਨਤਾ ਦੇ ਵਿਚਕਾਰ ਜਾ ਕੇ ਕੰਮ ਕਰਦੀ ਹੈ, ਸਿਰਫ਼ ਹੁਕਮ ਦੇ ਕੇ ਦੂਰੋਂ ਨਹੀਂ ਦੇਖਦੀ।

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰ ਦਾ ਮਕਸਦ ਹਰ ਪ੍ਰਭਾਵਿਤ ਪਰਿਵਾਰ ਤੱਕ ਪਹੁੰਚਣਾ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਜਿੱਥੇ-ਜਿੱਥੇ ਬਿਮਾਰੀ ਫੈਲਣ ਦਾ ਖ਼ਤਰਾ ਹੈ, ਉੱਥੇ ਤੁਰੰਤ ਕਾਰਵਾਈ ਹੋਵੇਗੀ। ਇਹ ਬਿਆਨ ਸਿਰਫ਼ ਰਸਮੀ ਨਹੀਂ ਸੀ, ਬਲਕਿ ਇਸਨੂੰ ਜ਼ਮੀਨੀ ਪੱਧਰ 'ਤੇ ਲਾਗੂ ਵੀ ਕੀਤਾ ਗਿਆ। ਗਲੀਆਂ-ਮੁਹੱਲਿਆਂ ਅਤੇ ਪਿੰਡਾਂ ਵਿੱਚ ਸਫ਼ਾਈ ਅਤੇ ਛਿੜਕਾਅ ਨਾਲ ਲੋਕਾਂ ਨੂੰ ਅਸਲ ਰਾਹਤ ਮਿਲੀ ਹੈ। ਸਰਕਾਰ ਦਾ ਇਹ ਯਤਨ ਦਿਖਾਉਂਦਾ ਹੈ ਕਿ ਉਹ ਹਰ ਨਾਗਰਿਕ ਦੀ ਸੁਰੱਖਿਆ ਅਤੇ ਸਿਹਤ ਨੂੰ ਸਭ ਤੋਂ ਵੱਧ ਤਰਜੀਹ ਦਿੰਦੀ ਹੈ।

ਪੰਜਾਬ ਸਰਕਾਰ ਨੇ ਇਸ ਮੁਹਿੰਮ ਨੂੰ ਸਿਰਫ਼ ਇਨਸਾਨਾਂ ਤੱਕ ਹੀ ਸੀਮਿਤ ਨਹੀਂ ਰੱਖਿਆ, ਬਲਕਿ ਪਸ਼ੂਆਂ ਲਈ ਵੀ ਵਿਸ਼ੇਸ਼ ਟੀਕਾਕਰਨ ਮੁਹਿੰਮ ਚਲਾਈ। ਪੇਂਡੂ ਇਲਾਕਿਆਂ ਵਿੱਚ ਕਿਸਾਨ ਅਤੇ ਪਸ਼ੂ ਪਾਲਕ ਇਸ ਨਾਲ ਕਾਫ਼ੀ ਰਾਹਤ ਮਹਿਸੂਸ ਕਰ ਰਹੇ ਹਨ। ਹੜ੍ਹ ਕਾਰਨ ਪਸ਼ੂ-ਧਨ 'ਤੇ ਵੱਡਾ ਸੰਕਟ ਮੰਡਰਾ ਰਿਹਾ ਸੀ, ਪਰ ਸਰਕਾਰ ਦੇ ਇਸ ਕਦਮ ਨਾਲ ਕਿਸਾਨਾਂ ਦਾ ਆਤਮ-ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ। ਇਹ ਸਾਫ਼ ਸੰਕੇਤ ਹੈ ਕਿ ਸਰਕਾਰ ਸਿਰਫ਼ ਤਤਕਾਲੀਨ ਸੰਕਟ ਨਾਲ ਨਜਿੱਠਣ ਤੱਕ ਸੀਮਿਤ ਨਹੀਂ, ਬਲਕਿ ਭਵਿੱਖ ਲਈ ਵੀ ਸਥਾਈ ਹੱਲ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ।

ਇਹ ਗੱਲ ਆਪਣੇ ਆਪ ਵਿੱਚ ਬੇਹੱਦ ਖਾਸ ਹੈ ਕਿ ਸਰਕਾਰ ਦੇ ਮੰਤਰੀ ਅਤੇ ਵਿਧਾਇਕ ਖੁਦ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਨੰਗਲ ਦੀਆਂ ਗਲੀਆਂ ਵਿੱਚ ਹੋਏ ਸੈਨੀਟਾਈਜ਼ਰ ਦੇ ਛਿੜਕਾਅ ਨੇ ਇਹ ਸਾਬਤ ਕਰ ਦਿੱਤਾ ਕਿ ਇਹ ਸਰਕਾਰ ਸਿਰਫ਼ ਕਾਗਜ਼ਾਂ ਵਿੱਚ ਨਹੀਂ, ਬਲਕਿ ਮੈਦਾਨ ਵਿੱਚ ਵੀ ਉਤਰੀ ਹੋਈ ਹੈ। ਲੋਕਾਂ ਨੇ ਪਹਿਲੀ ਵਾਰ ਮਹਿਸੂਸ ਕੀਤਾ ਕਿ ਸਰਕਾਰ ਉਨ੍ਹਾਂ ਦੇ ਘਰ ਤੱਕ ਖੁਦ ਪਹੁੰਚ ਰਹੀ ਹੈ। ਇਸ ਨਾਲ ਜਨਤਾ ਦਾ ਵਿਸ਼ਵਾਸ ਹੋਰ ਡੂੰਘਾ ਹੋਇਆ ਹੈ ਅਤੇ ਲੋਕ ਖੁੱਲ੍ਹ ਕੇ ਕਹਿ ਰਹੇ ਹਨ ਕਿ ਇਹ ਸਰਕਾਰ ਸੱਚਮੁੱਚ ਉਨ੍ਹਾਂ ਦੀ ਹੈ।

ਅੱਜ ਪੰਜਾਬ ਦੇ ਪਿੰਡਾਂ ਅਤੇ ਕਸਬਿਆਂ ਵਿੱਚ ਸਿਰਫ਼ ਦਵਾਈਆਂ ਅਤੇ ਸਫ਼ਾਈ ਨਹੀਂ ਪਹੁੰਚ ਰਹੀ, ਬਲਕਿ ਇਹ ਸੰਦੇਸ਼ ਪਹੁੰਚ ਰਿਹਾ ਹੈ ਕਿ ਸਰਕਾਰ ਆਪਣੇ ਲੋਕਾਂ ਨੂੰ ਪਰਿਵਾਰ ਵਾਂਗ ਦੇਖਦੀ ਹੈ। ਹਰਜੋਤ ਸਿੰਘ ਬੈਂਸ ਅਤੇ ਪੰਜਾਬ ਸਰਕਾਰ ਦੀ ਇਹ ਸਰਗਰਮੀ ਜਨਤਾ ਲਈ ਇੱਕ ਨਵੀਂ ਉਮੀਦ ਲੈ ਕੇ ਆਈ ਹੈ। ਜਦੋਂ ਸਰਕਾਰ ਦਾ ਹਰ ਮੰਤਰੀ, ਵਿਧਾਇਕ ਅਤੇ ਕਰਮਚਾਰੀ ਮੈਦਾਨ ਵਿੱਚ ਹੋਵੇ, ਅਤੇ ਸੇਵਾ ਦਾ ਜਜ਼ਬਾ ਸਾਫ਼ ਦਿਖਾਈ ਦੇਵੇ, ਉਦੋਂ ਬਦਲਾਅ ਸਿਰਫ਼ ਸੁਪਨਾ ਨਹੀਂ ਰਹਿ ਜਾਂਦਾ, ਬਲਕਿ ਹਕੀਕਤ ਬਣ ਜਾਂਦਾ ਹੈ। ਇਹੀ ਵਜ੍ਹਾ ਹੈ ਕਿ ਪੰਜਾਬ ਦੀ ਜਨਤਾ ਅੱਜ ਮਾਣ ਨਾਲ ਕਹਿ ਰਹੀ ਹੈ,ਇਹ ਸਿਰਫ਼ ਸਰਕਾਰ ਨਹੀਂ, ਸਾਡੀ ਸੇਵਾ ਹੈ, ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਸੱਚੇ ਅਰਥਾਂ ਵਿੱਚ ਸਾਡੀ ਆਪਣੀ ਸਰਕਾਰ ਹੈ।

ਨਸ਼ਿਆਂ ਵਿਰੁੱਧ ਜੰਗ ਵਿੱਚ ਹਰ ਪੰਜਾਬੀ ਬਣੇ ਯੋਧਾ-ਮੰਤਰੀ ਹਰਜੋਤ ਸਿੰਘ ਬੈਂਸ
ਪੰਜਾਬ ਦੇ ਪਾਣੀ ਅਤੇ ਜਵਾਨੀ ਨੂੰ ਬਚਾਉਣ ਲਈ ਪੂਰਾ ਸੰਘਰਸ਼ ਕਰਾਂਗੇ: ਹਰਜੋਤ ਸਿੰਘ ਬੈਂਸ

ਨਸ਼ਿਆਂ ਵਿਰੁੱਧ ਜੰਗ ਵਿੱਚ ਹਰ ਪੰਜਾਬੀ ਬਣੇ ਯੋਧਾ

ਕੈਬਨਿਟ ਮੰਤਰੀ ਨੇ 'ਪਿੰਡਾਂ ਦੇ ਪਹਿਰੇਦਾਰ' ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਨਸ਼ਾ ਮੁਕਤ ਪੰਜਾਬ ਲਈ ਇਕਜੁੱਟਤਾ ਦੀ ਕੀਤੀ ਅਪੀਲ

ਮੋਰਿੰਡਾ, 03 ਮਈ,2025:- ਪੰਜਾਬ ਦੇ ਪਾਣੀ ਅਤੇ ਜਵਾਨੀ ਬਚਾਉਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਨੇ ''ਯੁੱਧ ਨਸ਼ਿਆਂ ਵਿਰੁੱਧ" ਤਹਿਤ ਪੂਰੀ ਵਿਓਂਤਬੰਦੀ ਕੀਤੀ ਹੈ ਜਿਸ ਦੇ ਸਾਰਥਕ ਨਤੀਜੇ ਜਲਦ ਸਾਹਮਣੇ ਆਉਣਗੇ।

ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਰੂਪਨਗਰ ਜ਼ਿਲ੍ਹੇ ਦੇ ਮੋਰਿੰਡਾ ਵਿਖੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਏ ਜਾ ਰਹੇ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਅਧੀਨ ਗਠਿਤ ਕਮੇਟੀਆਂ 'ਪਿੰਡਾਂ ਦੇ ਪਹਿਰੇਦਾਰ' ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਕੀਤਾ।

ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਵਿੱਢੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਿੱਥੇ ਪੁਲੀਸ ਵਲੋਂ ਨਸ਼ਿਆਂ ਦੀ ਸਪਲਾਈ ਚੇਨ ਤੋੜਨ 'ਤੇ ਕੰਮ ਕੀਤਾ ਜਾ ਰਿਹਾ ਹੈ, ਓਥੇ ਸਿਹਤ ਵਿਭਾਗ ਰਾਹੀਂ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਵਿਚ ਪੂਰੀਆਂ ਸਹੂਲਤਾਂ ਦੇ ਕੇ ਨੌਜਵਾਨਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਕੰਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਵਿਲੇਜ ਅਤੇ ਸ਼ਹਿਰਾਂ ਦੀਆਂ ਵਾਰਡ ਡਿਫੈਂਸ ਕਮੇਟੀਆਂ ਬਣਾ ਕੇ ਜਾਗਰੂਕਤਾ ਫੈਲਾਈ ਜਾ ਰਹੀ ਹੈ। ਮੁੜ ਵਸੇਬਾ ਕੇਂਦਰਾਂ ਵਿੱਚ ਯੋਗਾ, ਮੈਡੀਟੇਸ਼ਨ, ਖੇਡ ਗਤੀਵਿਧੀਆਂ ਕਾਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਸੁਪੋਰਟ ਗਰੁੱਪ ਵੀ ਬਣਾਏ ਜਾ ਰਹੇ ਹਨ ਜੋ ਨਸ਼ਾ ਕਰਨ ਵਾਲਿਆਂ ਨੂੰ ਨਸ਼ਾ ਛੁਡਾਉਣ ਵਿੱਚ ਮਦਦ ਕਰਨਗੇ।

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਤਬਾਹ ਕਰਨ ਵਾਲੀਆਂ ਤਾਕਤਾਂ ਨੂੰ ਹਰਾਉਣ ਲਈ ਜਨ-ਜਨ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਮੌਜੂਦ 'ਪਿੰਡਾਂ ਦੇ ਪਹਿਰੇਦਾਰਾਂ' ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਰਕਾਰ ਦੀ ਪਹਿਲੀ ਲਾਈਨ ਆਫ਼ ਡਿਫੈਂਸ ਹਨ।

ਉਨ੍ਹਾਂ ਕਿਹਾ ਕਿ ਹੁਣ ਸਾਡਾ ਟੀਚਾ ਹੈ ਕਿ ਨਸ਼ਿਆਂ ਵਿਰੁੱਧ ਇਹ ਮੁਹਿੰਮ ਹਰ ਘਰ ਤੱਕ ਪਹੁੰਚੇ। ਉਨ੍ਹਾਂ ਪਿਛਲੀਆਂ ਸਰਕਾਰਾਂ 'ਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਵੱਲ ਧੱਕਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਰਕਾਰ ਇਸ ਦਾਗ ਨੂੰ ਮਿਟਾਉਣ ਲਈ ਪੂਰੀ ਤਰ੍ਹਾ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਪੂਰੀ ਤਾਕਤ ਦਿੰਦਿਆਂ ਹਦਾਇਤ ਕੀਤੀ ਗਈ ਹੈ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਕਿਸੇ ਵੀ ਹਾਲ ਵਿੱਚ ਬਖਸ਼ਿਆ ਨਾ ਜਾਵੇ।

ਕੈਬਨਿਟ ਮੰਤਰੀ ਬੈਂਸ ਨੇ ਪਾਣੀ ਦੇ ਮੁੱਦੇ 'ਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਦੀ ਖੁਸ਼ਹਾਲੀ ਖੇਤੀਬਾੜੀ 'ਤੇ ਨਿਰਭਰ ਹੈ, ਅਤੇ ਖੇਤੀਬਾੜੀ ਦਾ ਆਧਾਰ ਪਾਣੀ ਹੈ। ਪਰ ਕੇਂਦਰ ਸਰਕਾਰ ਦੀਆਂ ਨੀਤੀਆਂ ਪੰਜਾਬ ਦੇ ਪਾਣੀ ਨੂੰ ਖੋਹਣ ਦੀ ਡੂੰਘੀ ਸਾਜ਼ਿਸ਼ ਵੱਲ ਇਸ਼ਾਰਾ ਕਰ ਰਹੀਆਂ ਹਨ। ਇਨ੍ਹਾਂ ਨੀਤੀਆਂ ਕਾਰਨ ਪੰਜਾਬ ਦਾ ਕਿਸਾਨ ਪਹਿਲਾਂ ਹੀ ਅਸਹਿ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ, ਅਤੇ ਹੁਣ ਪੰਜਾਬ ਦੇ ਅਧਿਕਾਰਾਂ 'ਤੇ ਖੁੱਲ੍ਹੀ ਲੁੱਟ ਹੋ ਰਹੀ ਹੈ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਦੇ ਹਰ ਪਿੰਡ ਤੱਕ ਨਾ ਸਿਰਫ਼ ਪੀਣ ਵਾਲਾ ਸਗੋਂ ਨਹਿਰਾਂ ਰਾਹੀਂ ਖੇਤੀ ਲਈ ਪਾਣੀ ਪਹੁੰਚਾਣਾ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਦੇ ਜਲ ਸੋਮਿਆਂ ਦੀ ਸੁਰੱਖਿਆ ਅਤੇ ਸੰਭਾਲ ਨੂੰ ਯਕੀਨੀ ਕਰਨ ਲਈ ਸਰਕਾਰ ਹਰ ਜ਼ਰੂਰੀ ਕਦਮ ਚੁੱਕੇਗੀ।

ਸਿੱਖਿਆ ਖੇਤਰ ਵਿੱਚ ਪਿਛਲੀਆਂ ਸਰਕਾਰਾਂ ਦੀ ਉਦਾਸੀਨਤਾ ਦਾ ਹਵਾਲਾ ਦਿੰਦਿਆਂ ਉਨ੍ਹਾਂ ਦੱਸਿਆ ਕਿ ਹਜ਼ਾਰਾਂ ਸਕੂਲਾਂ ਵਿੱਚ ਪਖਾਨੇ ਅਤੇ ਚਾਰਦੀਵਾਰੀ ਤੱਕ ਨਹੀਂ ਸੀ, ਜਿਸ ਦਾ ਹੁਣ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਨੂੰ ਹਰ ਆਧੁਨਿਕ ਸਹੂਲਤਾਂ ਦੇ ਕੇ ਅਗਾਂਹਵਧੂ ਬਣਾਇਆ ਗਿਆ ਹੈ।

ਇਸ ਮੌਕੇ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਨ ਕੁਮਾਰ ਨੇ ਕਿਹਾ ਕਿ ਸਰਕਾਰ ਵਲੋਂ ਨੌਜਵਾਨੀ ਨੂੰ ਖੇਡਾਂ ਨਾਲ ਜੋੜਨ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ। ਹਰ ਜ਼ਿਲ੍ਹੇ ਵਿੱਚ ਖੇਡ ਨਰਸਰੀਆਂ ਬਣਾਈਆਂ ਜਾ ਰਹੀਆਂ ਹਨ ਤਾਂ ਜੋ ਸਾਰੀ ਜਵਾਨੀ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ।

ਡਾ. ਚਰਨਜੀਤ ਸਿੰਘ ਨੇ ਕਿਹਾ ਕਿ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਅਧੀਨ ਪੰਜਾਬ ਸਰਕਾਰ ਇੱਕ ਨਿਰਣਾਇਕ ਜੰਗ ਲੜ ਰਹੀ ਹੈ ਅਤੇ ਕਿਸੇ ਵੀ ਹਾਲ ਵਿੱਚ ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਖੁਸ਼ਹਾਲੀ ਲਈ ਸਾਨੂੰ ਸਭ ਨੂੰ ਇਕੱਠੇ ਕੰਮ ਕਰਨਾ ਹੋਵੇਗਾ। ਪਾਣੀ ਦੇ ਮੁੱਦੇ 'ਤੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਦੀ ਅਣਦੇਖੀ ਕੀਤੀ ਹੈ, ਜਦਕਿ ਪੰਜਾਬ ਨੇ ਦੇਸ਼ ਦੀ ਸੁਰੱਖਿਆ ਅਤੇ ਵਿਕਾਸ ਵਿੱਚ ਅਗਾਂਹਵਧੂ ਭੂਮਿਕਾ ਨਿਭਾਈ ਹੈ। ਉਨ੍ਹਾਂ ਸਿੱਖਿਆ ਖੇਤਰ ਵਿੱਚ ਬੇਮਿਸਾਲ ਕੰਮ ਲਈ ਕੈਬਨਿਟ ਮੰਤਰੀ ਹਰਜੋਤ ਬੈਂਸ ਦੀ ਸ਼ਲਾਘਾ ਵੀ ਕੀਤੀ।

ਵਿਧਾਇਕ ਸ਼੍ਰੀ ਦਿਨੇਸ਼ ਚੱਢਾ ਨੇ ਕਿਹਾ ਕਿ ਲੋਕਾਂ ਦੇ ਭਲੇ ਲਈ ਸਰਕਾਰ ਵੱਲੋਂ ਕੋਈ ਕਸਰ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਵੱਡੇ ਪੱਧਰ 'ਤੇ ਕਾਰਵਾਈ ਚੱਲ ਰਹੀ ਹੈ ਅਤੇ ਅੱਜ ਸਾਡੀ ਸਭ ਦੀ ਨੈਤਿਕ ਜਿੰਮੇਵਾਰੀ ਹੈ ਕਿ ਪਿੰਡ-ਪਿੰਡ ਤੱਕ ਇਹ ਸੁਨੇਹਾ ਪਹੁੰਚਾਈਏ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ, ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜਯੋਤੀ ਸਿੰਘ, ਆਈਏਐਸ ਅੰਡਰ ਟ੍ਰੇਨਿੰਗ ਅਭਿਮਿਨਯੂ ਮਲਿਕ, ਐੱਸਪੀ ਹੈਡਕਵਾਟਰ ਸ਼੍ਰੀ ਅਰਵਿੰਦ ਮੀਨਾ, ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਮੁੱਖ ਮੰਤਰੀ ਫੀਲਡ ਅਫ਼ਸਰ ਜਸਜੀਤ ਸਿੰਘ, ਐੱਸਪੀ ਗੁਰਦੀਪ ਸਿੰਘ, ਐਸਡੀਐਮ ਰੂਪਨਗਰ ਸਚਿਨ ਪਾਠਕ, ਐਸਡੀਐਮ ਮੋਰਿੰਡਾ ਸੁਖਪਾਲ ਸਿੰਘ, ਐਸਡੀਐਮ ਸ੍ਰੀ ਅਨੰਦਪੁਰ ਸਾਹਿਬ ਜਸਪ੍ਰੀਤ ਸਿੰਘ, ਡੀਐਸਪੀ ਮਨਜੀਤ ਸਿੰਘ ਔਲਖ, ਡੀਐਸਪੀ ਜਤਿੰਦਰਪਾਲ ਸਿੰਘ, ਡੀਐਸਪੀ ਗੁਰਮੀਤ ਸਿੰਘ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਤੇ ਜ਼ਿਲ੍ਹਾ ਪ੍ਰਧਾਨ ਹਰਮਿੰਦਰ ਸਿੰਘ ਢਾਹੇ, ਚੇਅਰਮੈਨ ਕਮਿੱਕਰ ਸਿੰਘ ਡਾਢੀ, ਚੇਅਰਮੈਨ ਰਾਮ ਕੁਮਾਰ ਮੁਕਾਰੀ, ਚੇਅਰਮੈਨ ਭਾਗ ਸਿੰਘ ਮਦਾਨ, ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ, ਚੇਅਰਮੈਨ ਐਨਪੀ ਰਾਣਾ, ਚੇਅਰਮੈਨ ਸਿਕੰਦਰ ਸਿੰਘ ਸਹੇੜੀ, ਹਲਕਾ ਕੋਆਰਡੀਨੇਟਰ ਹਰਪ੍ਰੀਤ ਸਿੰਘ ਕਾਹਲੋਂ, ਹਲਕਾ ਕੋਆਰਡੀਨੇਟਰ ਪ੍ਰਸ਼ੋਤਮ ਸਿੰਘ ਮਾਹਲ, ਹਲਕਾ ਕੋਆਰਡੀਨੇਟਰ ਅਵਤਾਰ ਸਿੰਘ ਕੁੰਨਰ, ਨਗਰ ਕੌਂਸਲ ਪ੍ਰਧਾਨ ਜਗਦੇਵ ਕੁਮਾਰ ਭਟੋਆ, ਬੀਰਦਵਿੰਦਰ ਸਿੰਘ ਬੱਲਾਂ ਤੋਂ ਇਲਾਵਾ ਹੋਰ ਉੱਚ ਅਧਿਕਾਰੀ ਅਤੇ ਪਤਵੰਤੇ ਸੱਜਣ ਹਾਜ਼ਰ ਸਨ।