Shri Akal Takht Sahib Ji - Azad Soch

ਪਰਮਿੰਦਰ ਸਿੰਘ ਢੀਂਡਸਾ ਅਤੇ ਬੀਬੀ ਜਾਗੀਰ ਕੌਰ ਸ੍ਰੀ ਅਕਾਲ ਤਖਤ ਸਾਹਿਬ 'ਜੀ ਤੇ ਅੱਜ ਨੂੰ ਪੇਸ਼ ਹੋਣਗੇ
Amritsar Sahib, 09 Sep,(Azad Soch News):- ਬੀਬੀ ਜਾਗੀਰ ਕੌਰ ਨੇ ਸਾਰੇ ਅਹੁਦੇ ਤਿਆਗ ਕੇ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖਤ ਸਾਹਿਬ ਜੀ ਤੇ ਪੇਸ਼ ਹੋਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਬੀਬੀ ਜਾਗੀਰ ਕੌਰ ਅਤੇ ਪਰਮਿੰਦਰ ਸਿੰਘ ਢੀਂਡਸਾ 9 ਸਤੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਜੀ 'ਤੇ ਪੇਸ਼ ਹੋਣਗੇ।

ਸੁਖਬੀਰ ਬਾਦਲ ਤਨਖ਼ਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਜੀ ‘ਤੇ ਪੇਸ਼ ਹੋਏ
Amritsar Sahib, 31 August 2024,(Azad Soch News):- ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤਨਖ਼ਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਜੀ ‘ਤੇ ਪੇਸ਼ ਹੋਏ ਹਨ,ਦੱਸ ਦਈਏ ਕਿ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵੱਲੋਂ ਤਨਖਾਹੀਆ ਕਰਾਰ ਦਿੱਤਾ ਗਿਆ ਹੈ,ਜਿਸ ਤੋਂ ਬਾਅਦ ਅੱਜ ਸੁਖਬੀਰ ਬਾਦਲ ਵੱਲੋਂ ਸੱਚਖੰਡ ਸ਼੍ਰੀ ਹਰਮੰਦਿਰ ਸਾਹਿਬ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਉੱਪਰ ਨਤਮਸਤਕ ਹੋਣ ਉਪਰੰਤ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕੱਲ੍ਹ 30 ਅਗਸਤ ਦੇ ਹੁਕਮਾਂ ਨੂੰ ਨਤਮਸਤਕ ਹੁੰਦੇ ਹੋਏ ਆਪਣਾ ਸਪੱਸ਼ਟੀਕਰਨ ਸਕੱਤਰੇਤ ਜਥੇਦਾਰ ਸਾਹਿਬ, ਸ਼੍ਰੀ ਅਕਾਲ ਤਖਤ ਸਾਹਿਬ ਜੀ (Shri Akal Takht Sahib Ji) ਵਿਖੇ ਨਿੱਜੀ ਤੌਰ ਤੇ ਪੇਸ਼ ਹੋ ਕੇ ਸੌਂਪਿਆ ਗਿਆ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬੁੱਧਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਪੇਸ਼ ਹੋ ਸਕਦੇ ਹਨ
Amritsar Sahib,24 July,2024,(Azad Soch News):-  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬੁੱਧਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ (Shri Akal Takht Sahib Ji) ਵਿਖੇ ਪੇਸ਼ ਹੋ ਸਕਦੇ ਹਨ,ਦੱਸ ਦਈਏ ਕਿ,ਸ਼੍ਰੋਮਣੀ ਅਕਾਲੀ ਦਲ ਦੇ ਨਾਰਾਜ਼ ਧੜੇ ਦੇ ਆਗੂਆਂ ਦੀ ਸ਼ਿਕਾਇਤ ’ਤੇ ਪੰਜ ਸਿੰਘ ਸਾਹਿਬਾਨ ਵੱਲੋਂ ਤਲਬ ਕੀਤੇ ਜਾਣ ਤੋਂ ਮਗਰੋਂ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਸ਼ਰਧਾਵਾਨ ਤੇ ਨਿਮਾਣੇ ਸਿੱਖ ਵਜੋਂ ਨਿਮਰਤਾ ਸਹਿਤ ਸ੍ਰੀ ਅਕਾਲ ਤਖ਼ਤ ਜੀ ਵਿਖੇ ਪੇਸ਼ ਹੋਣਗੇ,ਉਨ੍ਹਾਂ ਕਿਹਾ ਕਿ ਸ਼ਰਧਾਵਾਨ ਤੇ ਨਿਮਾਣੇ ਸਿੱਖ ਵਜੋਂ ਉਨ੍ਹਾਂ ਦਾ ਰੋਮ ਰੋਮ ਤੇ ਹਰ ਸੁਆਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Shri Guru Granth Sahib Ji) ਅਤੇ ਮੀਰੀ ਪੀਰੀ ਦੇ ਸਰਬਉਚ ਅਸਥਾਨ ਸ੍ਰੀ ਅਕਾਲ ਤਖ਼ਤ ਜੀ ਨੂੰ ਸਮਰਪਿਤ ਹੈ,ਸ੍ਰੀ ਅਕਾਲ ਤਖ਼ਤ ਜੀ ਦੇ ਜਥੇਦਾਰ ਵੱਲੋਂ ਕੀਤੇ ਗਏ ਹੁਕਮ ਅਨੁਸਾਰ ਉਹ ਸ਼ਰਧਾ ਅਤੇ ਨਿਮਰਤਾ ਸਹਿਤ ਪੇਸ਼ ਹੋਣਗੇ।

ਮੈਂ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ 'ਤੇ ਹੋਵਾਂਗਾ ਪੇਸ਼ : ਸੁਖਬੀਰ ਬਾਦਲ
Chandigarh, 16 July 2024,(Azad Soch News):- ਬੀਤੇ ਦਿਨ ਪੰਜਾ ਸਿੰਘ ਸਾਹਿਬਾਨ ਨੇ ਹੁਕਮ ਜਾਰੀ ਕੀਤਾ ਸੀ ਕਿ ਅਕਾਲੀ ਦਲ (Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਤੇ ਪੇਸ਼ ਹੋ ਕੇ ਰਿਪੋਰਟ ਕਰਨ,ਅੱਜ ਸੁਖਬੀਰ ਬਾਦਲ ਨੇ ਟਵੀਟ ਕਰ ਕੇ ਕਿਹਾ ਕਿ ਉਹ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ (Shri Akal Takht Sahib Ji) ਨੂੰ ਸਮਰਪਤ ਹਨ ਅਤੇ ਉਥੇ ਪੇਸ਼ ਵੀ ਜ਼ਰੂਰ ਹੋਣਗੇ।

ਸ੍ਰੀ ਅਕਾਲ ਤਖਤ ਸਾਹਿਬ ਜੀ ਵਿਖੇ ਮਨਾਇਆ ਮੀਰੀ ਪੀਰੀ ਦਿਵਸ
Amritsar, 16 July 2024,(Azad Soch News):-  ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ (Sixth Patshah Shri Guru Hargobind Sahib Ji) ਦੇ ਮੀਰੀ ਪੀਰੀ ਦਿਵਸ (Miri Piri Day) ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਸਮੇਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਿਥੇ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਨ ਕਰਵਾਇਆ ਉਥੇ ਹੀ ਮੀਰੀ ਪੀਰੀ ਦੇ ਮਹਾਨ ਸਿਧਾਂਤ ਦੱਸਦਿਆ ਕਿਹਾ ਕਿ ਸ਼ਸ਼ਤਰ ਕਦੇ ਸਿੱਖ ਤੋਂ ਅਲੱਗ ਨਹੀਂ ਹੋ ਸਕਦਾ ਸ਼ਸ਼ਤਰ ਸਿੱਖ ਦਾ ਅਣਿਖੜਵਾਂ ਅੰਗ ਹੈ,ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਮੁੱਚੇ ਸਿੱਖ ਜਗਤ ਨੂੰ ਮੀਰੀ ਪੀਰੀ ਦਿਵਸ (Miri Piri Day) ਦੀ ਵਧਾਈ ਵੀ ਦਿੱਤੀ,ਸ਼੍ਰੀ ਦਰਬਾਰ ਸਾਹਿਬ ਜੀ (Shri Darbar Sahib Ji) ਦੇ ਮੈਨੇਜਰ ਭਗਵੰਤ ਸਿੰਘ ਨੇ ਕਿਹਾ ਕਿ ਮੀਰੀ ਪੀਰੀ (Miri Piri) ਦਾ ਸਿਧਾਂਤ ਧਰਮ ਦਾ ਪਾਲਣ ਕਰਦਿਆਂ ਜ਼ਬਰ ਅਤੇ ਜ਼ੁਲਮ ਵਿਰੁੱਧ ਇਕ ਸੰਘਰਸ਼ ਹੈ,ਉਨ੍ਹਾਂ ਆਖਿਆ ਕਿ ਪੰਚਮ ਪਾਤਸ਼ਾਹ ਜੀ ਦੀ ਸ਼ਹਾਦਤ ਤੋਂ ਬਾਅਦ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਭਗਤੀ ਤੇ ਸ਼ਕਤੀ ਦੀਆਂ ਦੋ ਕਿਰਪਾਨਾਂ ਧਾਰਨ ਕਰਕੇ ਸਮਕਾਲੀ ਜ਼ਾਲਮ ਹਕੂਮਤ ਨੂੰ ਇਹ ਸੁਨੇਹਾ ਦਿੱਤਾ ਕਿ ਹੁਣ ਉਸ ਵੱਲੋਂ ਕੀਤੇ ਜਾਂਦੇ ਜ਼ਬਰ ਤੇ ਜ਼ੁਲਮ ਬਹੁਤੀ ਦੇਰ ਨਹੀਂ ਚੱਲਣੇ,ਉਨ੍ਹਾਂ ਕਿਹਾ ਕਿ ਅੱਜ ਇਸ ਗੱਲ ਦੀ ਵੱਡੀ ਲੋੜ ਹੈ ਕਿ ਗੁਰੂ ਦਰਸਾਏ ਮੀਰੀ ਪੀਰੀ ਦੇ ਸਿਧਾਂਤ ਅਨੁਸਾਰ ਜਬਰ ਦਾ ਮੁਕਾਬਲਾ ਕਰਦਿਆਂ ਕੌਮ ਦੀ ਚੜ੍ਹਦੀ ਕਲਾ ਲਈ ਯਤਨਸ਼ੀਲ ਹੋਈਏ,ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ (Shri Akhand Path Sahib Ji) ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ (Sachkhand Shri Harmandir Sahib Ji) ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ।

ਅੱਜ ਸ੍ਰੀ ਅਕਾਲ ਤਖਤ ਸਾਹਿਬ ਜੀ ’ਤੇ ਮਨਾਈ ਜਾ ਰਹੀ ਹੈ ਅਪਰੇਸ਼ਨ ਬਲੂ ਸਟਾਰ ਦੀ 40ਵੀਂ ਵਰ੍ਹੇਗੰਢ
Amritsar Sahib, June 6, 2024,(Azad Soch News):- ਸ੍ਰੀ ਅਕਾਲ ਤਖਤ ਸਾਹਿਬ ਜੀ (Shri Akal Takht Sahib Ji) ’ਤੇ ਅੱਜ ਅਪਰੇਸ਼ਨ ਬਲੂ ਸਟਾਰ (Operation Blue Star) ਦੀ 40ਵੀਂ ਵਰ੍ਹੇਗੰਢ ਮਨਾਈ ਜਾ ਰਹੀ ਹੈ,ਇਸ ਸਮਾਗਮ ਵਿਚ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸਿਮਰਨਜੀਤ ਸਿੰਘ ਮਾਨ, ਬਲਜੀਤ ਸਿੰਘ ਦਾਦੂਵਾਲ, ਬੀਬੀ ਪਰਮਜੀਤ ਕੌਰ ਖਾਲੜਾ ਤੇ ਹੋਰ ਪੰਥਕ ਆਗੂ ਪਹੁੰਚੇ ਹੋਏ ਹਨ।

ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਨਤਮਸਤਕ ਹੋਈ ਅਦਾਕਾਰਾ ਨੀਰੂ ਬਾਜਵਾ
Amritsar Sahib,18 March,2024,(Azad Soch News):- ਪੰਜਾਬੀ ਅਦਾਕਾਰਾ ਨੀਰੂ ਬਾਜਵਾ ਅੱਜ ਸ੍ਰੀ ਹਰਿਮੰਦਰ ਸਾਹਿਬ ਜੀ (Shri Harmandir Sahib Ji) ਵਿਖੇ ਨਤਮਸਤਕ ਹੋਈ,ਨੀਰੂ ਬਾਜਵਾ ਅੰਮ੍ਰਿਤ ਵੇਲੇ ਮੱਥਾ ਟੇਕਣ ਪੁੱਜੀ ਸੀ,ਨੀਰੂ ਬਾਜਵਾ ਨੇ ਗੁਰੂ ਦਰ 'ਤੇ ਸੀਸ ਨਿਵਾ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ,ਅਦਾਕਾਰਾ ਨੇ ਅੰਮ੍ਰਿਤ ਵੇਲੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ (Shri Akal Takht Sahib Ji) ਤੋਂ ਸ੍ਰੀ ਹਰਿਮੰਦਰ ਸਾਹਿਬ ਜੀ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Shri Guru Granth Sahib Ji) ਦਾ ਪਾਵਨ ਸਰੂਪ ਲਿਜਾਏ ਜਾਣ ਮੌਕੇ ਪਾਲਕੀ ਸਾਹਿਬ ਦੇ ਵੀ ਦਰਸ਼ਨ ਕੀਤੇ,ਬਾਅਦ ਵਿਚ ਉਹ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ (Gurdwara Shaheed Ganj Baba Deep Singh Ji) ਵਿਖੇ ਵੀ ਮੱਥਾ ਟੇਕਣ ਗਈ।