blackout - Azad Soch

ਪੰਜਾਬ 'ਚ ਅੱਜ ਮੁੜ ਹੋਵੇਗਾ ਬਲੈਕ ਆਊਟ
Amritsar Sahib, 31,MAY,2025,(Azad Soch News):- ਅੱਜ ਪੂਰੇ ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਬਲੈਕ ਆਊਟ (Black Out) ਹੋਣ ਜਾ ਰਿਹਾ ਹੈ,ਪ੍ਰਸ਼ਾਸਨ ਵੱਲੋਂ 'ਆਪ੍ਰੇਸ਼ਨ ਸ਼ੀਲਡ' (Operation Shield) ਦੇ ਤਹਿਤ ਮੌਕ ਡਰਿੱਲ (Mock Drill) ਅਤੇ ਬਲੈਕ ਆਊਟ ਦੀ ਪ੍ਰਕਿਰਿਆ ਕਰਵਾਈ ਜਾਣੀ ਹੈ। ਇਹ ਜਾਣਕਾਰੀ ਸਪੈਸ਼ਲ ਡੀਜੀਪੀ ਸੰਜੀਵ ਕਾਲੜਾ (Special DGP Sanjeev Kalra) ਨੇ ਸਾਂਝੀ ਕਰਦਿਆਂ ਪੂਰੇ ਪੰਜਾਬ ਨੂੰ ਆਦੇਸ਼ ਦਿੱਤੇ ਹਨ। ਉਨ੍ਹਾਂ ਨੇ 31 ਮਈ ਨੂੰ "ਆਪ੍ਰੇਸ਼ਨ ਸ਼ੀਲਡ" (Operation Shield) ਤਹਿਤ ਇੱਕ ਮੌਕ ਡ੍ਰਿਲ (Mock Drill) ਦੇ ਆਦੇਸ਼ ਜਾਰੀ ਕੀਤੇ ਹਨ, ਜਿਸ ਦਾ ਉਦੇਸ਼ ਸੰਭਾਵੀ ਖਤਰਿਆਂ ਦੀ ਸਥਿਤੀ ਵਿੱਚ ਸਥਾਨਕ ਅਧਿਕਾਰੀਆਂ ਅਤੇ ਨਾਗਰਿਕਾਂ ਦੀ ਤਿਆਰੀ ਅਤੇ ਪ੍ਰਤੀਕਿਰਿਆ ਦਾ ਮੁਲਾਂਕਣ ਕਰਨਾ ਹੈ।ਲੋਕ ਇਸ ਦੌਰਾਨ ਘਰਾਂ ਦੀਆਂ ਸਾਰੀਆਂ ਬੱਤੀਆਂ ਬੰਦ ਰੱਖਣ, ਛੱਤਾਂ 'ਤੇ ਜਾਂ ਬਾਹਰ ਗਲੀਆਂ 'ਚ ਨਾ ਜਾਣ ਅਤੇ ਸੜਕਾਂ 'ਤੇ ਗੱਡੀਆਂ ਨੂੰ ਇੱਕ ਪਾਸੇ ਖੜ੍ਹਾ ਕਰਕੇ ਹੈਡਲਾਈਟਾਂ ਬੰਦ ਰੱਖਣ। ਇਹ ਕਾਰਵਾਈ ਸ਼ਹਿਰ ਦੀ ਸੁਰੱਖਿਆ ਤਿਆਰੀਆਂ ਨੂੰ ਜਾਂਚਣ ਅਤੇ ਲੋਕਾਂ ਨੂੰ ਜਾਗਰੂਕ ਕਰਨ ਦੇ ਲਾਏ ਕੀਤੀ ਜਾ ਰਹੀ ਹੈ।ਅੰਮ੍ਰਿਤਸਰ ਦੇ ਸਹਾਇਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਦੱਸਿਆ ਕਿ ਅੱਜ ਸ਼ਾਮ 31 ਮਈ ਨੂੰ ਸ਼ਾਮ 6 ਵਜੇ ਤੋਂ 7 ਵਜੇ ਤੱਕ ਰਣਜੀਤ ਐਵਨਿਯੂ (Ranjit Avenue) ਦੇ ਦੁਸ਼ਹਿਰਾ ਗਰਾਊਂਡ (Dussehra Ground) 'ਚ ਮੌਕ ਡਰਿੱਲ ਕੀਤੀ ਜਾਵੇਗੀ, ਜਿਸ 'ਚ ਸੁਰੱਖਿਆ ਏਜੰਸੀਆਂ ਅਤੇ ਐਮਰਜੈਂਸੀ ਸੇਵਾਵਾਂ ਦੀ ਤਿਆਰੀ ਨੂੰ ਪਰਖਿਆ ਜਾਵੇਗਾ।

ਸ਼ਾਮ 7:58 'ਤੇ ਵੱਜੇਗਾ ਸਾਇਰਨ, 8 ਵਜੇ ਤੋਂ 8:15 ਵਜੇ ਤੱਕ 15 ਮਿੰਟ ਦਾ ਹੋਵੇਗਾ ਬਲੈਕ ਆਊਟ
ਹੁਸ਼ਿਆਰਪੁਰ, 30 ਮਈ :
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 31 ਮਈ ਨੂੰ ਸ਼ਾਮ 8 ਵਜੇ ਤੋਂ 8:15 ਵਜੇ ਤੱਕ ਜ਼ਿਲ੍ਹੇ ਭਰ ਵਿਚ ਬਲੈਕ ਆਊਟ ਦੀ ਮੋਕ ਡਰਿੱਲ ਕਰਵਾਈ ਜਾਵੇਗੀ। ਇਸ ਸਬੰਧ ਵਿਚ ਅੱਜ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜਾਣਕਾਰੀ ਦਿੱਤੀ ਕਿ ਮੋਕ ਡਰਿੱਲ ਇਕ ਰੂਟੀਨ ਅਭਿਆਸ ਹੈ, ਜਿਸ ਦਾ ਉਦੇਸ਼ ਨਾਗਰਿਕ ਸੁਰੱਖਿਆ (ਸਿਵਲ ਡਿਫੈਂਸ) ਦੀਆਂ ਤਿਆਰੀਆਂ ਨੂੰ ਜਾਚਣਾ ਅਤੇ ਮਜ਼ਬੂਤ ਕਰਨਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲਾਂ ਸ਼ਾਮ 7:58 ਵਜੇ ਪੂਰੇ ਜ਼ਿਲ੍ਹੇ ਵਿਚ ਸਾਇਰਨ ਵਜਾਇਆ ਜਾਵੇਗਾ, ਜਿਸ ਨਾਲ ਲੋਕਾਂ ਨੂੰ ਮੌਕ ਡਰਿੱਲ ਸ਼ੁਰੂ ਹੋਣ ਦਾ ਸੰਕੇਤ ਮਿਲੇਗਾ। ਇਸ ਉਪਰੰਤ ਸ਼ਾਮ 8 ਵਜੇ ਤੋਂ ਲੈ ਕੇ 8:15 ਵਜੇ ਤੱਕ ਪੂਰਨ ਬਲੈਕਆਉਟ ਰਹੇਗਾ। ਇਸ ਦੌਰਾਨ ਪੂਰੇ ਸ਼ਹਿਰ ਦੀ ਬਿਜਲੀ ਬੰਦ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 31 ਮਈ ਨੂੰ ਦਿਨ ਵੇਲੇ ਦਸੂਹਾ ਵਿਚ ਸੰਕਟਕਾਲੀਨ ਸਥਿਤੀ ਸਬੰਧੀ ਅਭਿਆਸ ਵੀ ਕੀਤਾ ਜਾਵੇਗਾ।
ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਮਹਿਜ਼ ਇਕ ਪੂਰਵ ਨਿਯੋਜਿਤ ਅਭਿਆਸ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਨਾ ਫੈਲਾਉਣ ਅਤੇ ਨਾ ਹੀ ਘਬਰਾਉਣ। ਉਨ੍ਹਾਂ ਕਿਹਾ ਕਿ ਨਾਗਰਿਕਾਂ ਨੂੰ ਮੌਕ ਡਰਿੱਲ ਵਿਚ ਸਹਿਯੋਗ ਕਰਦੇ ਹੋਏ ਸ਼ਾਂਤੀਪੂਰਨ ਢੰਗ ਨਾਲ ਹਿੱਸਾ ਲੈਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਮੇਂ ਦੌਰਾਨ ਘਰਾਂ ਦੇ ਇਨਵਰਟਰ ਤੇ ਜਨਰੇਟਰ ਬੰਦ ਰੱਖਣ। ਜੇਕਰ ਕਿਸੇ ਜ਼ਰੂਰੀ ਕਾਰਨ ਕਰਕੇ ਇਨ੍ਹਾਂ ਨੂੰ ਚਾਲੂ ਰੱਖਣਾ ਪਵੇ, ਤਾਂ ਯਕੀਨੀ ਬਣਾਉਣ ਕਿ ਲਾਈਟ ਦੀ ਰੋਸ਼ਨੀ ਖਿੜਕੀ ਜਾਂ ਦਰਵਾਜ਼ੇ ਤੋਂ ਬਾਹਰ ਨਾ ਜਾਵੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਸੋਲਰ ਲਾਈਟਾਂ, ਸੀ.ਸੀ.ਟੀ.ਵੀ ਦੀਆਂ ਲਾਈਟਾਂ ਅਤੇ ਕਮਰਸ਼ੀਅਲ ਸਾਈਨ ਬੋਰਡਾਂ ਦੀਆਂ ਲਾਈਟਾਂ ਵੀ ਬੰਦ ਰੱਖੀਆਂ ਜਾਣ।
ਉਨ੍ਹਾਂ ਵਪਾਰ ਮੰਡਲ, ਦੁਕਾਨਦਾਰਾਂ, ਬੈਂਕਾਂ, ਏ.ਟੀ.ਐਮ ਕੇਂਦਰਾਂ ਅਤੇ ਮੋਬਾਇਲ ਟਾਵਰ ਓਪਰੇਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਦੌਰਾਨ ਸਾਰੇ ਬਾਹਰੀ ਅਤੇ ਆਟੋਮੈਟਿਕ ਲਾਈਟਿੰਗ ਸਿਸਟਮ ਬੰਦ ਰੱਖਣ ਤਾਂ ਜੋ ਪੂਰਨ ਹਨੇਰਾ ਯਕੀਨੀ ਬਣਾਇਆ ਜਾ ਸਕੇ।
ਸਿਵਲ ਡਿਫੈਂਸ ਦੇ ਨਾਲ-ਨਾਲ ਜ਼ਿਲ੍ਹੇ ਦੇ ਸਮਾਜਿਕ ਸੰਗਠਨ, ਸਵੈ-ਸੇਵੀ ਸੰਸਥਾਵਾਂ ਜਿਨ੍ਹਾਂ ਨੇ ਪਹਿਲਾਂ ਵੀ ਪ੍ਰਸ਼ਾਸਨ ਦਾ ਸਹਿਯੋਗ ਦਿੱਤਾ ਹੈ, ਉਨ੍ਹਾਂ ਨੂੰ ਇਸ ਵਾਰ ਵੀ ਮੋਹਰੀ ਹਿੱਸੇਦਾਰੀ ਦੀ ਅਪੀਲ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੌਕ ਡਰਿੱਲ ਦੌਰਾਨ ਸਾਰੇ ਸਬੰਧਤ ਵਿਭਾਗਾਂ ਨੂੰ ਮੁਸਤੈਦ ਰਹਿਣਾ ਹੋਵੇਗਾ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਪ੍ਰਸਥਿਤੀ ਨਾਲ ਨਿਪਟਣ ਲਈ ਤਤਪਰ ਯਕੀਨੀ ਬਣਾਇਆ ਜਾ ਸਕੇ।
ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ, ਐਸ.ਡੀ.ਐਮ. ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਸਹਾਇਕ ਕਮਿਸ਼ਨਰ ਪਰਮਪ੍ਰੀਤ ਸਿੰਘ, ਆਰ.ਟੀ.ਓ ਸੰਜੀਵ ਕੁਮਾਰ, ਡੀ.ਐਸ.ਪੀ ਮਨਪ੍ਰੀਤ ਸ਼ੀਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਆਪ੍ਰੇਸ਼ਨ ਸ਼ੀਲਡ Mock Drill ਰੱਦ,ਚੰਡੀਗੜ੍ਹ ਵਿੱਚ ਕੋਈ ਬਲੈਕਆਊਟ ਨਹੀਂ ਹੋਵੇਗਾ
Chandigarh,29,MAY,2025,(Azad Soch News):- ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ 29 ਮਈ ਨੂੰ ਦੇਸ਼ ਦੇ ਕਈ ਰਾਜਾਂ ਵਿੱਚ ਸਿਵਲ ਡਿਫੈਂਸ ਮੌਕ ਡ੍ਰਿਲ 'ਆਪ੍ਰੇਸ਼ਨ ਸ਼ੀਲਡ' (Operation SHIELD) ਕਰਵਾਈ ਜਾਣੀ ਸੀ ਪਰ ਇਸਨੂੰ ਚੰਡੀਗੜ੍ਹ ਵਿੱਚ ਰੱਦ ਕਰ ਦਿੱਤਾ ਗਿਆ ਹੈ,ਇਹ ਫੈਸਲਾ ਪ੍ਰਬੰਧਕੀ ਕਾਰਨਾਂ ਕਰਕੇ ਲਿਆ ਗਿਆ ਹੈ,ਹੁਣ 29 ਮਈ ਨੂੰ ਚੰਡੀਗੜ੍ਹ ਵਿੱਚ ਬਿਜਲੀ ਗੁੱਲ ਨਹੀਂ ਹੋਵੇਗੀ ਅਤੇ ਨਾ ਹੀ ਕੋਈ ਮੌਕ ਡਰਿੱਲ ਹੋਵੇਗੀ,ਇਸ ਮੌਕ ਡ੍ਰਿਲ (Mock Drill) ਅਭਿਆਸ ਵਿੱਚ, ਚੰਡੀਗੜ੍ਹ ਦੇ ਕਿਸ਼ਨਗੜ੍ਹ ਅਤੇ ਆਈਟੀ ਪਾਰਕ ਖੇਤਰਾਂ ਵਿੱਚ ਰਾਤ 8:00 ਵਜੇ ਤੋਂ 8:10 ਵਜੇ ਤੱਕ ਬਿਜਲੀ ਬੰਦ ਕਰਕੇ ਬਲੈਕਆਊਟ (BlackOut) ਕੀਤਾ ਜਾਣਾ ਸੀ,ਇਸ ਤੋਂ ਇਲਾਵਾ, ਸੈਕਟਰ 47 ਦੇ ਕਮਿਊਨਿਟੀ ਸੈਂਟਰ ਵਿਖੇ ਇੱਕ ਮੌਕ ਡਰਿੱਲ ਆਯੋਜਿਤ ਕੀਤੀ ਜਾਣੀ ਸੀ, ਜਿਸ ਵਿੱਚ ਦੁਸ਼ਮਣ ਦੇ ਡਰੋਨ ਹਮਲੇ ਵਰਗੀ ਨਕਲ ਵਾਲੀ ਸਥਿਤੀ ਪੈਦਾ ਕੀਤੀ ਜਾਣੀ ਸੀ,ਇਸ ਵਿੱਚ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣਾ, ਖੂਨ ਦਾ ਪ੍ਰਬੰਧ ਕਰਨਾ ਅਤੇ ਮੈਡੀਕਲ ਟੀਮਾਂ ਤਾਇਨਾਤ ਕਰਨਾ ਸ਼ਾਮਲ ਸੀ,ਹੁਣ ਇਹ ਪੂਰੀ ਯੋਜਨਾ ਕੁਝ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ,ਨਵੀਂ ਤਾਰੀਖ਼ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।

ਬਲੈਕਆਊਟ ਤੋਂ ਕੁਝ ਸਮਾਂ ਪਹਿਲਾ ਕਰਾਂਗੇ ਸੂਚਿਤ : ਡਿਪਟੀ ਕਮਿਸ਼ਨਰ ਪਟਿਆਲਾ
- ਲੋਕ ਕਿਸੇ ਵੀ ਜਾਣਕਾਰੀ ਸਬੰਧੀ ਅਧਿਕਾਰਤ ਸਰੋਤਾਂ ਤੇ ਹੀ ਨਿਰਭਰ ਕਰਨ

- ਸੋਸ਼ਲ ਮੀਡੀਆ ’ਤੇ ਅਫ਼ਵਾਹਾਂ ਫੈਲਾਉਣ ਵਾਲਿਆਂ ’ਤੇ ਹੋਵੇਗੀ ਕਾਰਵਾਈ : ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਦੇ ਸਾਈਬਰ ਸੈੱਲ ਵੱਲੋਂ ਲਗਾਤਾਰ ਰੱਖੀ ਜਾ ਰਹੀ ਹੈ ਨਜ਼ਰ

- ਸਿਹਤ, ਇੰਡਸਟਰੀ, ਐਜੂਕੇਸ਼ਨ ਤੇ ਆਮ ਜਾਣਕਾਰੀ ਲਈ ਕੰਟਰੋਲ ਰੂਮ ਵੀ ਸਥਾਪਤ

Patiala,10,MAY, 2025,(Azad Soch News):-  ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਪਟਿਆਲਾ ‌ਜ਼ਿਲ੍ਹੇ ਵਿੱਚ ਲੋੜ ਪੈਣ ’ਤੇ ਹੀ ਬਲੈਕਆਊਟ ਕੀਤਾ ਜਾਵੇਗਾ ਅਤੇ ਇਸ ਦੀ ਸੂਚਨਾ ਜ਼ਿਲ੍ਹਾ ਵਾਸੀਆਂ ਨੂੰ ਬਲੈਕਆਊਟ ਤੋਂ ਕੁਝ ਸਮਾਂ ਪਹਿਲਾ ਸਾਇਰਨ ਤੇ ਹੋਰ ਸਰਕਾਰੀ ਸੋਸ਼ਲ ਮੀਡੀਆ ਸਾਧਨਾ ਰਾਹੀਂ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਦੀ ਸਹੂਲਤ ਲਈ ਜਿਥੇ ਪਹਿਲਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਸਮੇਤ ਹੋਰ ਵੱਖ ਵੱਖ ਕੰਟਰੋਲ ਰੂਮ ਸਥਾਪਤ ਕੀਤੇ ਸਨ, ਉਥੇ ਹੁਣ ਸਿਹਤ ਸੇਵਾਵਾਂ ਲਈ ਲਈ ਕੰਟਰੋਲ ਰੂਮ ਸਥਾਪਤ ਕਰਕੇ ਫੋਨ ਨੰਬਰ 81463-43848, ਇੰਡਸਟਰੀ ਤੇ ਵਪਾਰਕ ਅਦਾਰਿਆਂ ਲਈ ਕੰਟਰੋਲ ਰੂਮ ਨੰਬਰ 98722-33848, ਸਿੱਖਿਆ ਅਦਾਰਿਆਂ ਲਈ 89680-63848 ਅਤੇ ਆਮ ਲੋਕ ਲਈ ਜਨਰਲ ਕੰਟਰੋਲ ਰੂਮ ਦਾ ਨੰਬਰ 76963-63848 ਹੈ।

ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕ ਪੁਖਤਾ ਜਾਣਕਾਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਅਧਿਕਾਰ ਸਰੋਤਾਂ ’ਤੇ ਹੀ ਨਿਰਭਰ ਕਰਨ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ ਸੋਸ਼ਲ ਮੀਡੀਆ ’ਤੇ ਗ਼ਲਤ ਅਫ਼ਵਾਹਾਂ ਫੈਲਾਉਂਦਾ ਹੈ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਦੇ ਸਾਈਬਰ ਸੈੱਲ ਵੱਲੋਂ ਲਗਾਤਾਰ ਸੋਸ਼ਲ ਮੀਡੀਆ ’ਤੇ ਨਜ਼ਰ ਰੱਖੀ ਜਾ ਰਹੀ ਹੈਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਹੀ ਤੇ ਸਟੀਕ ਜਾਣਕਾਰੀ ਸਮੇਂ ਸਮੇਂ ’ਤੇ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਰੋਬਾਰੀ ਜਾਰੀ ਕੀਤੀਆਂ ਹਦਾਇਤ ਦੀ ਪਾਲਣਾ ਕਰਦਿਆਂ ਹੀ ਆਪਣਾ ਕਾਰੋਬਾਰ ਕਰਨ।

ਹਰਿਆਣਾ ਦੇ ਇਨ੍ਹਾਂ 11 ਸ਼ਹਿਰਾਂ ਵਿੱਚ ਅੱਜ ਰਹੇਗਾ ਬਲੈਕਆਊਟ,ਸਰਕਾਰ ਨੇ ਤਿਆਰੀਆਂ ਪੂਰੀਆਂ ਕਰ ਲਈਆਂ ਹਨ
Chandigarh,07,MAY,2025,(Azad Soch News):- ਕੇਂਦਰ ਸਰਕਾਰ (Center Government) ਦੇ ਨਿਰਦੇਸ਼ਾਂ 'ਤੇ, ਅੱਜ ਦੇਸ਼ ਭਰ ਵਿੱਚ ਆਯੋਜਿਤ ਕੀਤੇ ਜਾ ਰਹੇ ਸਿਵਲ ਡਿਫੈਂਸ ਮੌਕ ਡ੍ਰਿਲ ਲਈ 7 ਮਈ ਨੂੰ ਹਰਿਆਣਾ ਦੇ 11 ਜ਼ਿਲ੍ਹਿਆਂ ਵਿੱਚ ਬਲੈਕਆਊਟ ਰਹੇਗਾ, ਜਿਸ ਲਈ ਸਰਕਾਰ ਨੇ ਪੂਰੀਆਂ ਤਿਆਰੀਆਂ ਕਰ ਲਈਆਂ ਹਨ।ਹਰਿਆਣਾ ਦੀ ਵਧੀਕ ਮੁੱਖ ਸਕੱਤਰ (ਗ੍ਰਹਿ) ਡਾ. ਸੁਮਿਤਾ ਮਿਸ਼ਰਾ ਨੇ ਕਿਹਾ ਕਿ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ, ਹਰਿਆਣਾ ਦੇ 10 ਜ਼ਿਲ੍ਹੇ ਅੰਬਾਲਾ, ਫਰੀਦਾਬਾਦ, ਗੁਰੂਗ੍ਰਾਮ, ਹਿਸਾਰ, ਪੰਚਕੂਲਾ, ਪਾਣੀਪਤ, ਰੋਹਤਕ, ਸਿਰਸਾ, ਸੋਨੀਪਤ ਅਤੇ ਯਮੁਨਾਨਗਰ ਨੂੰ ਸਿਵਲ ਡਿਫੈਂਸ ਸ਼੍ਰੇਣੀ-2 ਵਿੱਚ ਸ਼ਾਮਲ ਕੀਤਾ ਗਿਆ ਹੈ।ਜਦੋਂ ਕਿ ਝੱਜਰ ਨੂੰ ਸ਼੍ਰੇਣੀ III ਵਿੱਚ ਰੱਖਿਆ ਗਿਆ ਹੈ। ਰਾਜ ਵਿੱਚ ਸਿਵਲ ਡਿਫੈਂਸ ਸਾਇਰਨ, ਏਅਰ ਰੈਂਡ ਅਲਾਰਮ ਸਿਸਟਮ, ਹੌਟਲਾਈਨ ਕੰਟਰੋਲ ਰੂਮ ਅਤੇ ਭਾਰਤੀ ਹਵਾਈ ਸੈਨਾ ਸਮੇਤ ਹੋਰ ਸੁਰੱਖਿਆ ਏਜੰਸੀਆਂ ਨਾਲ ਰੇਡੀਓ ਸੰਚਾਰ ਲਿੰਕ ਸਰਗਰਮ ਕਰ ਦਿੱਤੇ ਗਏ ਹਨ।ਅਭਿਆਸ ਦੌਰਾਨ ਬਲੈਕਆਊਟ ਪ੍ਰੋਟੋਕੋਲ, ਲੋਕਾਂ ਨੂੰ ਸੁਰੱਖਿਅਤ ਕੱਢਣਾ ਅਤੇ ਐਮਰਜੈਂਸੀ ਪ੍ਰਤੀਕਿਰਿਆ ਪ੍ਰਕਿਰਿਆਵਾਂ ਦੀ ਵੀ ਜਾਂਚ ਕੀਤੀ ਜਾਵੇਗੀ। ਡਾ. ਮਿਸ਼ਰਾ ਨੇ ਕਿਹਾ ਕਿ ਸਾਰੇ ਵਿਭਾਗਾਂ ਦੇ ਸਾਂਝੇ ਯਤਨਾਂ ਨਾਲ ਇਹ ਮੌਕ ਡਰਿੱਲ ਸਫਲ ਅਤੇ ਪ੍ਰਭਾਵਸ਼ਾਲੀ ਹੋਵੇਗੀ।

ਅੱਜ ਚੰਡੀਗੜ੍ਹ 'ਚ 10 ਮਿੰਟ ਲਈ ਰਹੇਗਾ ਬਲੈਕ ਆਊਟ
Chandigarh,07,MAY,2025,(Azad Soch News):- ਪਹਿਲਗਾਮ ਵਿੱਚ 26 ਹਿੰਦੂ ਸੈਲਾਨੀਆਂ ਦੇ ਕਤਲੇਆਮ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਸਿਖਰ ‘ਤੇ ਹੈ, ਦੋਵਾਂ ਦੇਸ਼ਾਂ ਵਿਚਕਾਰ ਜੰਗ ਵਰਗੀ ਸਥਿਤੀ ਹੈ,ਭਾਰਤ ਸਰਕਾਰ (Indian Government) ਨੇ ਰਾਜਾਂ ਨੂੰ ਜੰਗੀ ਸਥਿਤੀ ਲਈ ਮੌਕ ਡ੍ਰਿਲ (Mock Drill) ਕਰਨ ਦੇ ਆਦੇਸ਼ ਦਿੱਤੇ ਹਨ। ਇਸ ਨਾਲ ਜੰਗ ਦਾ ਖ਼ਤਰਾ ਹੋਰ ਵੀ ਵਧ ਗਿਆ ਹੈ,ਇਸੀ ਵਿਚਾਲੇ ਚੰਡੀਗੜ੍ਹ ‘ਚ 10 ਮਿੰਟ ਲਈ ਬਲੈਕ ਆਊਟ (Black Out) ਰਹੇਗਾ,ਚੰਡੀਗੜ੍ਹ ਪ੍ਰਸ਼ਾਸਨ (Chandigarh Administration) ਵੱਲੋਂ ਮੰਗਲਵਾਰ ਸ਼ਾਮ 4 ਵਜੇ ਇੱਕ ਮੀਟਿੰਗ ਕੀਤੀ ਗਈ,ਮੀਟਿੰਗ ਵਿੱਚ ਵਿਚਾਰ-ਵਟਾਂਦਰੇ ਤੋਂ ਬਾਅਦ,ਚੰਡੀਗੜ੍ਹ ਦੇ ਡੀਸੀ ਨਿਸ਼ਾਂਤ ਕੁਮਾਰ ਯਾਦਵ ਅਤੇ ਹੋਰ ਅਧਿਕਾਰੀਆਂ ਨੇ ਫੈਸਲਾ ਕੀਤਾ ਹੈ ਕਿ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਇੱਕ ਮੌਕ ਡ੍ਰਿਲ (Mock Drill) ਕੀਤੀ ਜਾਵੇਗੀ,7:30 ਤੋਂ 7:40 ਤੱਕ ਸਾਈਰਨ ਵੱਜੇਗਾ,ਲੋਕ ਆਪਣੇ ਘਰਾਂ ਦੀਆਂ ਲਾਈਟਾਂ ਬੰਦ ਰੱਖਣ ਤੇ ਮੌਕ ਡ੍ਰਿਲ (Mock Drill) ਚ ਸਹਿਯੋਗ ਕਰਨ।