virus - Azad Soch

ਫ਼ਰਾਂਸ ਦੇ ਦੱਖਣ-ਪੱਛਮੀ ਸ਼ਹਿਰ ਬੋਰਡੋ ਵਿਚ ਇਕ ਬ੍ਰਿਟਿਸ਼ ਕਰੂਜ਼ ਸ਼ਿਪ ਅੰਬੀਸ਼ਨ ’ਤੇ ਨੋਰੋਵਾਇਰਸ ਦੇ ਫੈਲਣ ਕਾਰਨ ਹੜਕੰਪ ਮਚ ਗਿਆ
France,15,May,2026,(Azad Soch News):- ਬੋਰਡੋ (Bordeaux) ਵਰਗੇ ਖੂਬਸੂਰਤ ਸ਼ਹਿਰ ਵਿੱਚ ਕਰੂਜ਼ 'ਤੇ ਅਜਿਹੀ ਬਿਮਾਰੀ ਦਾ ਫੈਲਣਾ ਯਾਤਰੀਆਂ ਲਈ ਕਾਫੀ ਮੁਸ਼ਕਲ ਖੜ੍ਹੀ ਕਰ ਸਕਦਾ ਹੈ। ਫ਼ਰਾਂਸ ਦੇ ਦੱਖਣ-ਪੱਛਮੀ ਸ਼ਹਿਰ ਬੋਰਡੋ ਵਿਚ ਇਕ ਬ੍ਰਿਟਿਸ਼ ਕਰੂਜ਼ ਸ਼ਿਪ ਅੰਬੀਸ਼ਨ ’ਤੇ ਨੋਰੋਵਾਇਰਸ ਦੇ ਫੈਲਣ ਕਾਰਨ ਹੜਕੰਪ ਮਚ ਗਿਆ।

ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਜਹਾਜ਼ ’ਤੇ ਵਾਇਰਲ ਗੈਸਟਰੋਐਂਟਰਾਈਟਿਸ ਫੈਲ ਗਿਆ ਹੈ,ਜਿਸ ਕਾਰਨ ਲਗਭਗ 80 ਲੋਕਾਂ ਵਿਚ ਬੀਮਾਰੀ ਦੇ ਲੱਛਣ ਪਾਏ ਗਏ ਹਨ।ਜਹਾਜ਼ ’ਤੇ ਮੌਜੂਦ ਲਗਭਗ 90 ਸਾਲਾ ਇਕ ਬਜ਼ੁਰਗ ਯਾਤਰੀ ਦੀ ਮੌਤ ਹੋ ਗਈ ਹੈ।

ਇਸ ਘਟਨਾ ਤੋਂ ਬਾਅਦ ਜਹਾਜ਼ ’ਤੇ ਸਵਾਰ ਲਗਭਗ 1,700 ਯਾਤਰੀਆਂ ਅਤੇ ਚਾਲਕ ਦਲ ਦੇ ਮੈਂਬਰਾਂ ਨੂੰ ਸ਼ੁਰੂਆਤੀ ਤੌਰ ’ਤੇ ਜਹਾਜ਼ ਤੋਂ ਉਤਰਨ ਤੋਂ ਰੋਕ ਦਿਤਾ ਗਿਆ ਸੀ।

ਨੋਰੋਵਾਇਰਸ (Norovirus) ਬਾਰੇ ਕੁਝ ਅਹਿਮ ਗੱਲਾਂ:

ਬਹੁਤ ਤੇਜ਼ੀ ਨਾਲ ਫੈਲਦਾ ਹੈ: ਇਹ ਵਾਇਰਸ ਉਲਟੀਆਂ ਅਤੇ ਦਸਤ ਦਾ ਮੁੱਖ ਕਾਰਨ ਬਣਦਾ ਹੈ। ਇਸਨੂੰ ਅਕਸਰ "ਵਿੰਟਰ ਵੋਮਿਟਿੰਗ ਬੱਗ" ਵੀ ਕਿਹਾ ਜਾਂਦਾ ਹੈ।

ਕਰੂਜ਼ ਸ਼ਿਪ 'ਤੇ ਖਤਰਾ: ਬੰਦ ਜਗ੍ਹਾ ਅਤੇ ਸਾਂਝੇ ਖਾਣ-ਪੀਣ ਵਾਲੇ ਹਾਲ ਹੋਣ ਕਰਕੇ, ਕਰੂਜ਼ 'ਤੇ ਇਹ ਬਹੁਤ ਜਲਦੀ ਇੱਕ ਵਿਅਕਤੀ ਤੋਂ ਦੂਜੇ ਤੱਕ ਪਹੁੰਚ ਜਾਂਦਾ ਹੈ।

ਸਾਵਧਾਨੀਆਂ: ਇਸ ਤੋਂ ਬਚਣ ਲਈ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣਾ ਸਭ ਤੋਂ ਵਧੀਆ ਤਰੀਕਾ ਹੈ, ਕਿਉਂਕਿ ਕਈ ਵਾਰ ਸੈਨੀਟਾਈਜ਼ਰ ਇਸ ਵਾਇਰਸ 'ਤੇ ਪੂਰੀ ਤਰ੍ਹਾਂ ਅਸਰਦਾਰ ਨਹੀਂ ਹੁੰਦੇ।

Corona Virus In Haryana: ਹਰਿਆਣਾ ਵਿੱਚ ਇੱਕ ਵਾਰ ਫਿਰ ਕੋਰੋਨਾ ਵਾਇਰਸ ਨੇ ਦਸਤਕ ਦੇ ਦਿੱਤੀ ਹੈ
Chandigarh,25,JUN,2025,(Azad Soch News):- ਹਰਿਆਣਾ ਵਿੱਚ ਇੱਕ ਵਾਰ ਫਿਰ ਕੋਰੋਨਾ ਵਾਇਰਸ (Corona Virus) ਨੇ ਦਸਤਕ ਦੇ ਦਿੱਤੀ ਹੈ। ਪਿਛਲੇ 24 ਘੰਟਿਆਂ ਦੌਰਾਨ, ਰਾਜ ਦੇ ਸੱਤ ਜ਼ਿਲ੍ਹਿਆਂ ਵਿੱਚ ਕੁੱਲ 16 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। 347 ਸ਼ੱਕੀ ਮਰੀਜ਼ਾਂ ਦੀ ਜਾਂਚ ਤੋਂ ਬਾਅਦ ਇਹ ਮਾਮਲੇ ਸਾਹਮਣੇ ਆਏ ਹਨ।ਹਾਲਾਂਕਿ, ਇਹ ਰਾਹਤ ਦੀ ਗੱਲ ਹੈ ਕਿ ਹੁਣ ਤੱਕ ਕਿਸੇ ਵੀ ਸੰਕਰਮਿਤ ਮਰੀਜ਼ ਦੀ ਮੌਤ ਨਹੀਂ ਹੋਈ ਹੈ। ਸਿਹਤ ਵਿਭਾਗ (Health Department) ਰਿਪੋਰਟ ਅਨੁਸਾਰ, ਹਰਿਆਣਾ ਵਿੱਚ ਇਸ ਸਮੇਂ ਕੁੱਲ 61 ਸਰਗਰਮ ਮਾਮਲੇ ਹਨ। ਇਨ੍ਹਾਂ ਵਿੱਚੋਂ ਸਭ ਤੋਂ ਵੱਧ ਮਾਮਲੇ ਤਿੰਨ ਜ਼ਿਲ੍ਹਿਆਂ ਵਿੱਚ ਸਾਹਮਣੇ ਆਏ ਹਨ।ਇਨ੍ਹਾਂ ਵਿੱਚੋਂ ਸਭ ਤੋਂ ਵੱਧ ਮਾਮਲੇ ਤਿੰਨ ਜ਼ਿਲ੍ਹਿਆਂ ਵਿੱਚ ਸਾਹਮਣੇ ਆਏ ਹਨ, ਗੁਰੂਗ੍ਰਾਮ ਵਿੱਚ 20, ਫਰੀਦਾਬਾਦ ਵਿੱਚ 17 ਅਤੇ ਕਰਨਾਲ ਵਿੱਚ 6 ਸਰਗਰਮ ਕੇਸ ਹਨ। ਇਨ੍ਹਾਂ ਜ਼ਿਲ੍ਹਿਆਂ ਨੂੰ ਇਸ ਸਮੇਂ ਰਾਜ ਦੇ ਕੋਰੋਨਾ "ਹੌਟਸਪੌਟ" ਵਜੋਂ ਦੇਖਿਆ ਜਾ ਰਿਹਾ ਹੈ।

ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ
New Delhi,07,JUN,2025,(Azad Soch News):- ਕੋਰੋਨਾ ਵਾਇਰਸ (Corona Virus) ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ,ਸਿਹਤ ਵਿਭਾਗ (Department of Health) ਦੇ ਅਨੁਸਾਰ, ਪਿਛਲੇ 20 ਦਿਨਾਂ ਵਿੱਚ ਮਾਮਲਿਆਂ ਦੀ ਗਿਣਤੀ 58 ਗੁਣਾ ਵਧੀ ਹੈ,16 ਮਈ ਨੂੰ ਦੇਸ਼ ਭਰ ਵਿੱਚ ਕੋਵਿਡ-19 (Covid-19) ਦੇ 93 ਸਰਗਰਮ ਮਾਮਲੇ ਸਨ, ਜਿਨ੍ਹਾਂ ਦੀ ਗਿਣਤੀ ਹੁਣ 5364 ਤੱਕ ਪਹੁੰਚ ਗਈ ਹੈ,ਕੋਰੋਨਾ (Corona) 29 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਫੈਲ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ 500 ਨਵੇਂ ਮਾਮਲੇ ਸਾਹਮਣੇ ਆਏ ਹਨ। ਕੇਰਲ ਵਿੱਚ ਸਭ ਤੋਂ ਵੱਧ 1679 ਮਾਮਲੇ ਹਨ,ਇਸ ਤੋਂ ਬਾਅਦ, ਗੁਜਰਾਤ ਵਿੱਚ 615, ਪੱਛਮੀ ਬੰਗਾਲ ਵਿੱਚ 596, ਦਿੱਲੀ ਵਿੱਚ 592 ਅਤੇ ਮਹਾਰਾਸ਼ਟਰ ਵਿੱਚ 548 ਸਰਗਰਮ ਮਾਮਲੇ ਹਨ।

ਹਰਿਆਣਾ ਵਿੱਚ ਕੋਰੋਨਾ ਵਾਇਰਸ ਹੌਲੀ-ਹੌਲੀ ਫੈਲ ਰਿਹਾ ਹੈ
Chandigarh,03,JUN,2025,(Azad Soch News):-  ਹਰਿਆਣਾ ਵਿੱਚ ਕੋਰੋਨਾ ਵਾਇਰਸ (Corona Virus) ਹੌਲੀ-ਹੌਲੀ ਫੈਲ ਰਿਹਾ ਹੈ। ਸੋਮਵਾਰ ਨੂੰ ਸੂਬੇ ਵਿੱਚ 18 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ, ਜਿਸ ਤੋਂ ਬਾਅਦ ਕੁੱਲ ਮਾਮਲਿਆਂ ਦੀ ਗਿਣਤੀ 70 ਹੋ ਗਈ ਹੈ। ਇਨ੍ਹਾਂ ਵਿੱਚੋਂ 44 ਮਾਮਲੇ ਸਰਗਰਮ ਹਨ, ਜਦੋਂ ਕਿ 26 ਮਰੀਜ਼ ਠੀਕ ਹੋ ਗਏ ਹਨ। ਸਿਹਤ ਵਿਭਾਗ (Health Department) ਨੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਅਲਰਟ ਜਾਰੀ ਕੀਤਾ ਹੈ।ਸੋਮਵਾਰ ਨੂੰ, 279 ਨਮੂਨਿਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ ਗੁਰੂਗ੍ਰਾਮ ਵਿੱਚ 5, ਫਰੀਦਾਬਾਦ ਵਿੱਚ 4, ਕਰਨਾਲ ਵਿੱਚ 5, ਝੱਜਰ ਵਿੱਚ 1, ਅੰਬਾਲਾ ਵਿੱਚ 2 ਅਤੇ ਸੋਨੀਪਤ ਵਿੱਚ 1 ਨਵੇਂ ਕੇਸ ਸਾਹਮਣੇ ਆਏ। ਸਿਹਤ ਵਿਭਾਗ ਨੇ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਟੈਸਟਿੰਗ ਅਤੇ ਨਿਗਰਾਨੀ ਵਧਾ ਦਿੱਤੀ ਹੈ।

ਹਰਿਆਣਾ ਵਿੱਚ ਲਗਾਤਾਰ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸਰਕਾਰ ਚੌਕਸ
Chandigarh,30,MAY,2025,(Azad Soch News):- ਸਿਹਤ ਮੰਤਰੀ ਆਰਤੀ ਰਾਓ ਨੇ ਕਿਹਾ ਕਿ ਹਰਿਆਣਾ ਵਿੱਚ ਲਗਾਤਾਰ ਕੋਰੋਨਾ (Corona) ਦੇ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸਰਕਾਰ ਚੌਕਸ ਹੋ ਗਈ ਹੈ। ਸਰਕਾਰ ਨੇ ਸੂਬੇ ਦੇ ਸਾਰੇ ਹਸਪਤਾਲਾਂ ਵਿੱਚ ਆਈਸੋਲੇਸ਼ਨ ਵਾਰਡ (Isolation Ward) ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ।ਇਸ ਦੇ ਨਾਲ ਹੀ, ਸਾਰੇ ਸਿਵਲ ਸਰਜਨਾਂ ਨੂੰ ਉੱਚ ਜੋਖਮ ਵਾਲੇ ਮਰੀਜ਼ਾਂ 'ਤੇ ਨੇੜਿਓਂ ਨਜ਼ਰ ਰੱਖਣ ਦੇ ਵੀ ਆਦੇਸ਼ ਦਿੱਤੇ ਗਏ ਹਨ। ਜ਼ਿਲ੍ਹਾ ਨਿਗਰਾਨੀ ਇਕਾਈਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤੇ ਗਏ ਮਾਮਲਿਆਂ, ਖਾਸ ਕਰਕੇ ਬਜ਼ੁਰਗਾਂ, ਗਰਭਵਤੀ ਔਰਤਾਂ, ਬੱਚਿਆਂ ਅਤੇ ਉੱਚ ਜੋਖਮ ਵਾਲੇ ਵਿਅਕਤੀਆਂ 'ਤੇ ਨੇੜਿਓਂ ਨਜ਼ਰ ਰੱਖਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।ਜ਼ਿਲ੍ਹਾ ਪੱਧਰ 'ਤੇ ਤਿਆਰੀ ਨੂੰ ਮਜ਼ਬੂਤ ​​ਕਰਨ ਲਈ ਇੰਡੀਅਨ ਮੈਡੀਕਲ ਐਸੋਸੀਏਸ਼ਨ (IMA) ਨਾਲ ਵੀ ਮੀਟਿੰਗਾਂ ਬੁਲਾਈਆਂ ਜਾ ਰਹੀਆਂ ਹਨ। ਸਿਹਤ ਵਿਭਾਗ (Department of Health) ਨੇ ਸਾਰੇ ਸਿਵਲ ਸਰਜਨਾਂ ਨੂੰ ਕੋਵਿਡ-19 (Covid-19) ਸੰਬੰਧੀ ਇੱਕ ਐਡਵਾਈਜ਼ਰੀ (Advisory) ਜਾਰੀ ਕੀਤੀ ਹੈ। ਉਨ੍ਹਾਂ ਨੂੰ ਸਿਹਤ ਸਹੂਲਤਾਂ ਵਿੱਚ ਸਮਰਪਿਤ ਫਲੂ ਕਾਰਨਰ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਦਿੱਲੀ 'ਚ 100 ਤੋਂ ਪਾਰ ਕੋਰੋਨਾ ਦੇ ਮਾਮਲੇ, ਮੁੱਖ ਮੰਤਰੀ ਰੇਖਾ ਗੁਪਤਾ ਬੋਲੇ-'ਕੋਵਿਡ-19 ਮੌਸਮੀ ਵਾਇਰਸ',
New Delhi, 28,MAY,2025,(Azad Soch News):- ਦਿੱਲੀ ਵਿੱਚ ਕੋਰੋਨਾ (Corona) ਦੇ 104 ਸਰਗਰਮ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਉਪ ਰਾਜਪਾਲ ਵੀਕੇ ਸਕਸੈਨਾ ਨੇ ਰਾਜ ਨਿਵਾਸ ਵਿਖੇ ਇੱਕ ਮੀਟਿੰਗ ਬੁਲਾਈ,ਮੁੱਖ ਮੰਤਰੀ ਰੇਖਾ ਗੁਪਤਾ, ਮੁੱਖ ਸਕੱਤਰ ਧਰਮਿੰਦਰ ਕੁਮਾਰ ਵੀ ਇਸ ਮੀਟਿੰਗ ਵਿੱਚ ਸ਼ਾਮਲ ਹੋਏ,ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ ਕਿਉਂਕਿ ਕੋਵਿਡ-19 (Covid-19) ਇੱਕ ਮੌਸਮੀ ਵਾਇਰਸ ਹੈ,ਇਹ ਕੋਈ ਅਜਿਹਾ ਵਾਇਰਸ ਨਹੀਂ ਹੈ ਜਿਸ ਬਾਰੇ ਦਿੱਲੀ ਦੇ ਲੋਕਾਂ ਨੂੰ ਚਿੰਤਾ ਕਰਨੀ ਚਾਹੀਦੀ ਹੈ,ਦਿੱਲੀ ਇਸ ਲਈ ਪੂਰੀ ਤਰ੍ਹਾਂ ਤਿਆਰ ਹੈ ਕਿਸੇ ਨੂੰ ਵੀ ਚਿੰਤਾ ਨਹੀਂ ਕਰਨੀ ਚਾਹੀਦੀ।

ਹਾਂਗਕਾਂਗ ਅਤੇ ਸਿੰਗਾਪੁਰ ਵਿੱਚ ਕੋਵਿਡ-19 ਦੇ ਮਾਮਲੇ ਮੁੜ ਵਧ ਰਹੇ ਹਨ,ਨਵੀਆਂ ਪਾਬੰਦੀਆਂ,ਐਡਵਾਇਜ਼ਰੀ ਜਾਰੀ
Singapore,20,MAY,2025,(Azad Soch News):- ਹਾਂਗਕਾਂਗ ਅਤੇ ਸਿੰਗਾਪੁਰ ਵਿੱਚ ਕੋਵਿਡ-19 (Covid-19) ਦੇ ਮਾਮਲੇ ਮੁੜ ਵਧ ਰਹੇ ਹਨ,ਸਿੰਗਾਪੁਰ ਵਿੱਚ ਮਾਮਲਿਆਂ ਦੀ ਗਿਣਤੀ 28% ਵਧੀ ਹੈ, ਜਦੋਂ ਕਿ ਹਾਂਗਕਾਂਗ ਵਿੱਚ ਸਿਰਫ਼ ਇੱਕ ਹਫ਼ਤੇ ਵਿੱਚ 31 ਗੰਭੀਰ ਮਾਮਲੇ ਦਰਜ ਕੀਤੇ ਗਏ ਹਨ।ਸਿੰਗਾਪੁਰ ਵਿੱਚ ਕੋਵਿਡ-19 (covid 19 new wave) ਦੇ ਮਾਮਲਿਆਂ ਦੀ ਅਨੁਮਾਨਿਤ ਗਿਣਤੀ ਮਈ ਦੇ ਪਹਿਲੇ ਹਫਤੇ ਤੱਕ 11,100 ਤੋਂ ਵਧ ਕੇ 14,200 ਹੋ ਗਈ। ਹਰ ਰੋਜ਼ ਹਸਪਤਾਲਾਂ ਵਿੱਚ ਦਾਖਲ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਲਗਭਗ 30 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਮਾਹਿਰਾਂ ਦੇ ਅਨੁਸਾਰ ਹਾਂਗਕਾਂਗ (Hong Kong) ਵਿਚ ਵਾਇਰਸ (Virus) ਬਹੁਤ ਜ਼ਿਆਦਾ ਸਿਖਰ ਉਤੇ ਪਹੁੰਚ ਗਿਆ ਹੈ। ਪਿਛਲੇ ਹਫ਼ਤੇ ਦੇ ਅੰਤ ਤੱਕ, ਇੱਥੇ 31 ਮੌਤਾਂ ਦਰਜ ਕੀਤੀਆਂ ਗਈਆਂ, ਜੋ ਕਿ ਇਕ ਸਾਲ ਵਿਚ ਸਭ ਤੋਂ ਵੱਧ ਹਨ। ਕੋਵਿਡ-19 ਦੇ ਮਾਮਲਿਆਂ ਵਿਚ ਇਸ ਅਚਾਨਕ ਵਾਧੇ ਨੇ ਇੱਕ ਨਵੇਂ ਰੂਪ (New Variants) ਦਾ ਡਰ ਵੀ ਪੈਦਾ ਕਰ ਦਿੱਤਾ ਹੈ।