White House - Azad Soch

ਵਾਸ਼ਿੰਗਟਨ ਡੀ.ਸੀ. ਵਿੱਚ ਵ੍ਹਾਈਟ ਹਾਊਸ ਦੇ ਬਿਲਕੁਲ ਨੇੜੇ ਇੱਕ ਭਿਆਨਕ ਗੋਲੀਬਾਰੀ
ਵਾਸ਼ਿੰਗਟਨ ਡੀ.ਸੀ. 24 ਮਈ, 2026, (ਆਜ਼ਾਦ ਸੋਚ ਨਿਊਜ਼):-    ਵਾਸ਼ਿੰਗਟਨ ਡੀ.ਸੀ. (Washington DC) ਵਿੱਚ ਵ੍ਹਾਈਟ ਹਾਊਸ (White House) ਦੇ ਬਿਲਕੁਲ ਨੇੜੇ ਇੱਕ ਭਿਆਨਕ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ, ਜਿੱਥੇ ਹਮਲਾਵਰਾਂ ਵੱਲੋਂ ਅੰਨ੍ਹੇਵਾਹ ਕਰੀਬ 30 ਰਾਊਂਡ ਫਾਇਰ ਕੀਤੇ ਗਏ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ।
ਇਸ ਘਟਨਾ ਨਾਲ ਜੁੜੀ ਹੁਣ ਤੱਕ ਦੀ ਮੁੱਖ ਜਾਣਕਾਰੀ ਇਸ ਤਰ੍ਹਾਂ ਹੈ:
ਘਟਨਾ ਦੀ ਪੂਰੀ ਡਿਟੇਲ:
•    ਵ੍ਹਾਈਟ ਹਾਊਸ ਦੇ ਨੇੜੇ ਵਾਰਦਾਤ: ਇਹ ਗੋਲੀਬਾਰੀ ਵ੍ਹਾਈਟ ਹਾਊਸ ਕੰਪਲੈਕਸ (White House Complex) ਤੋਂ ਕੁਝ ਹੀ ਦੂਰੀ 'ਤੇ ਸਥਿਤ ਇੱਕ ਨਜ਼ਦੀਕੀ ਇਲਾਕੇ ਵਿੱਚ ਹੋਈ। ਰਿਪੋਰਟਾਂ ਮੁਤਾਬਕ, ਗੋਲੀਆਂ ਚੱਲਣ ਦੀ ਆਵਾਜ਼ ਇੰਨੀ ਤੇਜ਼ ਸੀ ਕਿ ਆਸ-ਪਾਸ ਦੇ ਲੋਕਾਂ ਵਿੱਚ ਭਜਦੜ ਮਚ ਗਈ।
•    30 ਰਾਊਂਡ ਫਾਇਰਿੰਗ: ਚਸ਼ਮਦੀਦਾਂ ਅਤੇ ਸਥਾਨਕ ਪੁਲਿਸ ਮੁਤਾਬਕ, ਹਮਲਾਵਰਾਂ ਕੋਲ ਆਟੋਮੈਟਿਕ ਜਾਂ ਸੈਮੀ-ਆਟੋਮੈਟਿਕ ਹਥਿਆਰ ਸਨ, ਜਿਸ ਨਾਲ ਉਨ੍ਹਾਂ ਨੇ ਲਗਾਤਾਰ ਕਰੀਬ 30 ਰਾਊਂਡ ਫਾਇਰ ਕੀਤੇ।
•    ਨੁਕਸਾਨ ਅਤੇ ਹਤਾਹਤ: ਸ਼ੁਰੂਆਤੀ ਜਾਣਕਾਰੀ ਅਨੁਸਾਰ, ਇਸ ਗੋਲੀਬਾਰੀ ਵਿੱਚ ਕੁਝ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ, ਜਿਨ੍ਹਾਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ ਹੈ। ਫਿਲਹਾਲ ਕਿਸੇ ਦੇ ਮਾਰੇ ਜਾਣ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।
ਸੁਰੱਖਿਆ ਦੇ ਸਖ਼ਤ ਪ੍ਰਬੰਧ:
•    ਇਲਾਕਾ ਸੀਲ: ਘਟਨਾ ਤੋਂ ਤੁਰੰਤ ਬਾਅਦ ਵਾਸ਼ਿੰਗਟਨ ਮੈਟਰੋਪੋਲੀਟਨ ਪੁਲਿਸ ਅਤੇ ਯੂ.ਐੱਸ. ਸੀਕਰੇਟ ਸਰਵਿਸ (Secret Service) ਦੇ ਜਵਾਨਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਅਤੇ ਸੁਰੱਖਿਆ ਦੇ ਲਿਹਾਜ਼ ਨਾਲ ਰੂਟ ਬੰਦ ਕਰ ਦਿੱਤੇ ਗਏ।
•    ਵ੍ਹਾਈਟ ਹਾਊਸ ਸੁਰੱਖਿਅਤ: ਸੁਰੱਖਿਆ ਏਜੰਸੀਆਂ ਮੁਤਾਬਕ ਵ੍ਹਾਈਟ ਹਾਊਸ ਅਤੇ ਉਸ ਦੇ ਅੰਦਰ ਮੌਜੂਦ ਸਾਰੇ ਵੀ.ਆਈ.ਪੀ. ਪੂਰੀ ਤਰ੍ਹਾਂ ਸੁਰੱਖਿਅਤ ਹਨ। ਵ੍ਹਾਈਟ ਹਾਊਸ ਦੀ ਅੰਦਰੂਨੀ ਸੁਰੱਖਿਆ ਨੂੰ ਹੋਰ ਸਖ਼ਤ ਕਰ ਦਿੱਤਾ ਗਿਆ ਹੈ।
ਹਮਲੇ ਦਾ ਕਾਰਨ:
ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਇਹ ਗੋਲੀਬਾਰੀ ਕਿਸੇ ਆਪਸੀ ਗੈਂਗਵਾਰ (Gang Rivalry) ਦਾ ਨਤੀਜਾ ਸੀ ਜਾਂ ਫਿਰ ਇਸ ਪਿੱਛੇ ਕੋਈ ਹੋਰ ਵੱਡੀ ਸਾਜ਼ਿਸ਼ ਸੀ। ਹਮਲਾਵਰਾਂ ਦੀ ਭਾਲ ਲਈ ਆਸ-ਪਾਸ ਦੇ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ।

ਅਮਰੀਕਾ ਨੇ ਭਾਰਤ ‘ਤੇ ਟੈਰਿਫ 50 ਫੀਸਦ ਤੋਂ ਘਟਾ ਕੇ 18 ਫੀਸਦ ਕਰ ਦਿੱਤਾ ਹੈ
USA,03,JAN,2026,(Azad Soch News):-  ਭਾਰਤ ਤੇ ਅਮਰੀਕਾ ਵਿਚਾਲੇ ਲੰਬੇ ਸਮੇਂ ਤੋਂ ਜਿਸ ਟ੍ਰੇਡ ਡੀਲ (Trade Deal) ਦਾ ਇੰਤਜ਼ਾਰ ਸੀ,ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਦਾ ਐਲਾਨ ਕਰ ਦਿੱਤਾ,ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਅਮਰੀਕਾ ਨੇ ਭਾਰਤ ‘ਤੇ ਟੈਰਿਫ 50 ਫੀਸਦ ਤੋਂ ਘਟਾ ਕੇ 18 ਫੀਸਦ ਕਰ ਦਿੱਤਾ ਹੈ,ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (US President Donald Trump) ਨੇ ਅਪ੍ਰੈਲ ਵਿਚ 25 ਫੀਸਦ ਰੈਸੀਪ੍ਰੋਕਲ ਟੈਰਿਫਕ ਲਗਾਇਆ ਸੀ ਤੇ ਰੂਸ ਤੋਂ ਤੇਲ ਖਰੀਦਣ ਕਾਰਨ ਅਗਤ ਵਿਚ 25 ਫੀਸਦ ਪੈਨਲਟੀ ਦਾ ਐਲਾਨ ਕੀਤਾ ਸੀ,ਇਸ ਨਾਲ ਭਾਰਤ ‘ਤੇ ਕੁੱਲ ਟੈਰਿਫਕ 50 ਫੀਸਦ ਹੋ ਗਿਆ ਸੀ,ਹੁਣ ਵ੍ਹਾਈਟ ਹਾਊਸ (cccc) ਦੇ ਇਕ ਅਧਿਕਾਰੀ ਨੇ ਦੱਸਿਆ ਕਿ ਭਾਰਤ ‘ਤੇ ਸਿਰਫ 18 ਫੀਸਦ ਟੈਰਿਫ ਹੀ ਲੱਗੇਗਾ,ਅਮਰੀਕਾ ਰੂਸੀ ਤੇਲ ਖਰੀਦਣ ਕਾਰਨ ਲੱਗਿਆ 25 ਫੀਸਦ ਟੈਰਿਫ ਹਟਾ ਦੇਵੇਗਾ।

ਵਾਸ਼ਿੰਗਟਨ ਡੀਸੀ ਵਿੱਚ ਵ੍ਹਾਈਟ ਹਾਊਸ ਦੇ ਬਾਹਰ ਦੇਰ ਰਾਤ ਗੋਲੀਬਾਰੀ ਦੀ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ
Washington,10,MARCH,2025,(Azad Soch News):-  ਵਾਸ਼ਿੰਗਟਨ ਡੀਸੀ ਵਿੱਚ ਵ੍ਹਾਈਟ ਹਾਊਸ ਦੇ ਬਾਹਰ ਦੇਰ ਰਾਤ ਗੋਲੀਬਾਰੀ ਦੀ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ,ਅਮਰੀਕੀ ਗੁਪਤ ਸੇਵਾ ਨੇ ਹਥਿਆਰਬੰਦ ਸ਼ੱਕੀ ਨੂੰ ਗੋਲੀ ਮਾਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ,ਇਹ ਪਤਾ ਲੱਗਾ ਹੈ ਕਿ ਅਮਰੀਕੀ ਗੁਪਤ ਸੇਵਾ ਦੇ ਅਧਿਕਾਰੀਆਂ ਨੂੰ ਘਟਨਾ ਤੋਂ ਇੱਕ ਦਿਨ ਪਹਿਲਾਂ ਸ਼ਨੀਵਾਰ ਨੂੰ ਇੱਕ ਸੂਚਨਾ ਮਿਲੀ ਸੀ ਕਿ ਇੱਕ ਵਿਅਕਤੀ ਇੰਡੀਆਨਾ ਤੋਂ ਵਾਸ਼ਿੰਗਟਨ ਡੀਸੀ ਵ੍ਹਾਈਟ ਹਾਊਸ (Washington DC White House) ਪਹੁੰਚ ਸਕਦਾ ਹੈ। ਉਸ ਕੋਲ ਹਥਿਆਰ ਹੋਣ ਦੀ ਵੀ ਰਿਪੋਰਟ ਸੀ,ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਕਰਮਚਾਰੀ ਚੌਕਸ ਹੋ ਗਏ,ਸੀਕ੍ਰੇਟ ਸਰਵਿਸ (Secret Service) ਦੇ ਬਿਆਨ ਅਨੁਸਾਰ, ਸ਼ੱਕੀ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਪਰ ਉਸਦੀ ਹਾਲਤ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।

ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੁਜ਼ੈਨ ਵਿਲਸ ਨੂੰ ਵ੍ਹਾਈਟ ਹਾਊਸ ਦਾ ਚੀਫ ਆਫ ਸਟਾਫ ਕੀਤਾ ਨਿਯੁਕਤ
America,08 NOV,2024,(Azad Soch News):- ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ (President Donald Trump) ਨੇ ਵੀਰਵਾਰ ਨੂੰ ਆਪਣੀ ਚੋਣ ਮੁਹਿੰਮ ਦੀ ਮੈਨੇਜਰ ਸੁਜ਼ੈਨ ਵਿਲਸ (Manager Suzanne Wills) ਨੂੰ ਵ੍ਹਾਈਟ ਹਾਊਸ (White House) (ਅਮਰੀਕੀ ਰਾਸ਼ਟਰਪਤੀ ਦਾ ਅਧਿਕਾਰਤ ਦਫਤਰ ਅਤੇ ਰਿਹਾਇਸ਼) ਦਾ ਚੀਫ ਆਫ ਸਟਾਫ (Chief of Staff) ਨਿਯੁਕਤ ਕੀਤਾ ਹੈ,ਇਹ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਵਿਲਸ ਕਿਸੇ ਵੀ ਅਮਰੀਕੀ ਰਾਸ਼ਟਰਪਤੀ ਦੇ ਪ੍ਰਸ਼ਾਸਨ 'ਚ ਇਹ ਸ਼ਕਤੀਸ਼ਾਲੀ ਅਹੁਦਾ ਸੰਭਾਲਣ ਵਾਲੀ ਪਹਿਲੀ ਮਹਿਲਾ ਬਣ ਜਾਵੇਗੀ,ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ, "ਸੁਜ਼ੈਨ (ਵਿਲ) ਅਮਰੀਕਾ ਨੂੰ ਦੁਬਾਰਾ ਮਹਾਨ ਬਣਾਉਣ ਲਈ ਅਣਥੱਕ ਕੰਮ ਕਰਨਾ ਜਾਰੀ ਰੱਖੇਗੀ," ਅਮਰੀਕਾ ਦੇ ਇਤਿਹਾਸ ਵਿੱਚ ਸੁਜ਼ੈਨ ਨੂੰ ਪਹਿਲੀ ਮਹਿਲਾ 'ਚੀਫ਼ ਆਫ਼ ਸਟਾਫ਼' ਵਜੋਂ ਮਿਲਣਾ ਮਾਣ ਵਾਲੀ ਗੱਲ ਹੈ,ਮੈਨੂੰ ਕੋਈ ਸ਼ੱਕ ਨਹੀਂ ਹੈ ਕਿ ਉਹ ਸਾਡੇ ਦੇਸ਼ ਦਾ ਮਾਣ ਵਧਾਏਗੀ।

ਈਰਾਨ ਛੇਤੀ ਹੀ ਇਜ਼ਰਾਇਲ ‘ਤੇ ਹਮਲਾ ਕਰ ਸਕਦਾ:ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ
USA,13 April,2024,(Azad Soch News):-  ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ (US President Joe Biden) ਨੇ ਵ੍ਹਾਈਟ ਹਾਊਸ (White House) ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਈਰਾਨ (Iran) ਛੇਤੀ ਹੀ ਇਜ਼ਰਾਇਲ (Israel) ‘ਤੇ ਹਮਲਾ ਕਰ ਸਕਦਾ ਹੈ,ਉਨ੍ਹਾਂ ਨੇ ਅੱਗੇ ਕਿਹਾ ਕਿ ਉਹ ਪੱਕਾ ਨਹੀਂ ਜਾਣਦੇ ਕਿ ਹਮਲਾ ਕਦੋਂ ਹੋਵੇਗਾ ਪਰ ਇਹ ਹਮਲਾ ਛੇਤੀ ਹੀ ਹੋਵੇਗਾ,ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਕਿਹਾ ਕਿ ਅਸੀਂ ਇਜ਼ਰਾਈਲ (Israel) ਦੇ ਸਮਰਥਨ ਵਿੱਚ ਹਾਂ ਅਤੇ ਇਸਦੀ ਰੱਖਿਆ ਕਰਾਂਗੇ,ਅਸੀਂ ਇਜ਼ਰਾਈਲ ਦੀ ਰੱਖਿਆ ਵਿੱਚ ਹਰ ਸੰਭਵ ਮੱਦਦ ਪ੍ਰਦਾਨ ਕਰਾਂਗੇ,ਈਰਾਨ ਨੂੰ ਕਾਮਯਾਬ ਹੋਣ ਤੋਂ ਰੋਕਿਆ ਜਾਣਾ ਚਾਹੀਦਾ ਹੈ,ਜਿਕਰਯੋਗ ਹੈ ਕਿ 1 ਅਪ੍ਰੈਲ ਨੂੰ ਸੀਰੀਆ ‘ਚ ਇਜ਼ਰਾਇਲੀ ਹਮਲੇ ਕਾਰਨ ਤਿੰਨ ਈਰਾਨੀ ਜਨਰਲ ਮਾਰੇ ਗਏ ਸਨ,ਜਿਸ ਤੋਂ ਬਾਅਦ ਈਰਾਨ ਵੱਲੋਂ ਜਵਾਬੀ ਕਾਰਵਾਈ ਦੀ ਸੰਭਾਵਨਾ ਵੱਧ ਗਈ ਹੈ,ਇਜ਼ਰਾਈਲ (Israel) ‘ਤੇ ਈਰਾਨ ਦੇ ਜਵਾਬੀ ਹਮਲੇ ਨੂੰ ਲੈ ਕੇ ਅਮਰੀਕਾ ਵੀ ਹਾਈ ਅਲਰਟ (High Alert) ‘ਤੇ ਹੈ ਕਿਉਂਕਿ ਇਸ ਨਾਲ ਜੰਗ ਦੀ ਸੰਭਾਵਨਾ ਵਧ ਗਈ ਹੈ,ਵ੍ਹਾਈਟ ਹਾਊਸ (White House) ਨੂੰ ਰਾਸ਼ਟਰੀ ਸੁਰੱਖਿਆ ਟੀਮ ਤੋਂ ਸਥਿਤੀ ਬਾਰੇ ਲਗਾਤਾਰ ਅਪਡੇਟਸ ਮਿਲ ਰਹੇ ਹਨ।