drug smuggler - Azad Soch

ਸ਼ੇਰਮਾਜਰਾ 'ਚ ਪੰਚਾਇਤੀ ਜਮੀਨ 'ਤੇ ਨਸ਼ਾ ਤਸਕਰ ਵੱਲੋਂ ਬਣਾਏ ਅਣ-ਅਧਿਕਾਰਤ ਮਕਾਨ 'ਤੇ ਪੁਲਿਸ ਦੀ ਇਮਦਾਦ ਨਾਲ ਚੱਲਿਆ ਪੀਲਾ ਪੰਜਾ
-ਯੁੱਧ ਨਸ਼ਿਆਂ ਵਿਰੁੱਧ: ਨਸ਼ਿਆਂ ਦਾ ਕਾਲਾ ਕਾਰੋਬਾਰ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ-ਐਸ.ਐਸ.ਪੀ. ਵਰੁਣ ਸ਼ਰਮਾ

-ਕਿਹਾ, ਨਸ਼ਾ ਤਸਕਰਾਂ ਨੂੰ ਫੜਕੇ ਸਪਲਾਈ ਲਾਈਨ ਤੋੜੀ ਤੇ ਨਸ਼ਿਆਂ ਦੇ ਗੋਰਖ ਧੰਦੇ ਨਾਲ ਬਣਾਈ ਜਾਇਦਾਦ ਵਿਰੁੱਧ ਹੋਵੇਗੀ ਕਾਰਵਾਈ

ਪਟਿਆਲਾ, 1 ਜੂਨ,2025:- ਪਟਿਆਲਾ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਸ਼ੇਰਮਾਜਰਾ ਵਿਖੇ ਇੱਕ ਬਦਨਾਮ ਨਸ਼ਾ ਤਸਕਰ ਵੱਲੋਂ ਪੰਚਾਇਤੀ ਜਮੀਨ 'ਤੇ ਬਣਾਏ ਅਣ-ਅਧਿਕਾਰਤ ਮਕਾਨ ਉਪਰ ਪੀਲਾ ਪੰਜਾ ਚਲਵਾ ਕੇ ਇਸ ਨੂੰ ਢਹਿ ਢੇਰੀ ਕਰਵਾਇਆ। ਇਸ ਮੁਹਿੰਮ ਦੀ ਅਗਵਾਈ ਕਰਦਿਆਂ ਐਸ.ਐਸ.ਪੀ. ਵਰੁਣ ਸ਼ਰਮਾ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਐਸ.ਐਸ.ਪੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਨਸ਼ਿਆਂ ਦੇ ਕਾਲੇ ਕਾਰੋਬਾਰ 'ਚ ਲਗੇ ਅਨਸਰਾਂ ਨੂੰ ਸਖ਼ਤ ਸੁਨੇਹਾ ਹੈ ਕਿ ਉਹ ਜਾਂ ਤਾਂ ਨਸ਼ਿਆਂ ਦਾ ਕਾਲਾ ਕਾਰੋਬਾਰ ਛੱਡ ਦੇਣ ਜਾਂ ਫਿਰ ਪੰਜਾਬ ਛੱਡਣ।

ਵਰੁਣ ਸ਼ਰਮਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਆਪਣੀ ਜੰਗੀ ਪੱਧਰ 'ਤੇ ਵਿੱਢੀ ਮੁਹਿੰਮ ਤਹਿਤ ਪਟਿਆਲਾ ਪੁਲਿਸ ਨੇ ਅੱਜ ਸ਼ੇਰਮਾਜਰਾ ਦੇ ਬਦਨਾਮ ਸਮੱਗਲਰ, ਰਜਿੰਦਰ ਸਿੰਘ ਰਾਠਾ ਪੁੱਤਰ ਰੀਠਾ ਸਿੰਘ ਜਿਸ ਉਪਰ ਅੱਧੀ ਦਰਜਨ ਤੋਂ ਵੱਧ ਮੁਕਦਮੇ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਹਨ, ਵੱਲੋਂ ਖਸਰਾ ਨੰਬਰ 127 'ਤੇ ਪੰਚਾਇਤੀ ਜਮੀਨ ਉਪਰ ਬਣਾਈ ਗਈ ਅਣਅਧਿਕਾਰਤ ਰਿਹਾਇਸ਼ ਨੂੰ ਢੁਹਾਇਆ ਹੈ।

ਐਸ.ਐਸ.ਪੀ. ਨੇ ਦੱਸਿਆ ਕਿ ਸ਼ੇਰਮਾਜਰਾ ਦੀ ਪੰਚਾਇਤ ਨੇ ਪੰਚਾਇਤੀ ਜਮੀਨ ਤੋਂ ਨਜਾਇਜ਼ ਕਬਜ਼ਾ ਛੁਡਵਾਉਣ ਲਈ ਗ੍ਰਾਮ ਪੰਚਾਇਤੀ ਰਾਜ ਐਕਟ 1994 ਦੀ ਧਾਰਾ 34 ਤਹਿਤ ਮਤਾ ਪਾਇਆ ਸੀ, ਜਿਸ ਕਰਕੇ ਬੀ.ਡੀ.ਪੀ.ਓ. ਪਟਿਆਲਾ ਵੱਲੋਂ ਇਹ ਨਜਾਇਜ਼ ਕਬਜਾ ਛੁਡਵਾਉਣ ਲਈ ਪੁਲਿਸ ਇਮਦਾਦ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਪੁਲਿਸ ਨਸ਼ਾ ਤਸਕਰਾਂ ਨੂੰ ਇੱਕ ਸਖ਼ਤ ਸੁਨੇਹਾ ਦੇ ਰਹੀ ਹੈ ਕਿ ਉਹ ਨਸ਼ਿਆਂ ਦੇ ਕਾਲੇ ਕਾਰੋਬਾਰ ਨੂੰ ਤੌਬਾ ਆਖ ਦੇਣ ਅਤੇ ਚੰਗਾ ਰਸਤਾ ਅਖ਼ਤਿਆਰ ਕਰਨ।

ਐਸ.ਐਸ.ਪੀ. ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਚੱਲ ਰਹੀ ਮੁਹਿੰਮ ਤਹਿਤ ਨਸ਼ਾ ਤਸਕਰੀ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ 'ਤੇ ਚਲਦਿਆਂ ਪਟਿਆਲਾ ਪੁਲਿਸ ਅਜਿਹੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰੱਖੇਗੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਨਸ਼ਿਆਂ ਦੀ ਦਲਦਲ 'ਚ ਫਸੇ

ਇਸ ਪਿੰਡ ਸ਼ੇਰਮਾਜਰਾ 'ਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 10 ਮੁਕੱਦਮੇ ਦਰਜ ਕੀਤੇ ਗਏ ਹਨ ਅਤੇ ਹੁਣ ਇੱਥੇ ਕਿਸੇ ਵੀ ਨਸ਼ਾ ਤਸਕਰ ਦਾ ਕੋਈ ਨਾਮੋ ਨਿਸ਼ਾਨ ਨਹੀਂ ਹੈ। ਇਸ ਦੌਰਾਨ ਪਿੰਡ ਵਾਸੀਆਂ ਨੇ ਪੁਲਿਸ ਦੀ ਇਸ ਕਾਰਵਾਈ ਦੀ ਭਰਵੀਂ ਸ਼ਲਾਘਾ ਵੀ ਕੀਤੀ। ਇਸ ਮੌਕੇ ਐਸ.ਪੀ. ਸਿਟੀ ਵੈਭਵ ਚੌਧਰੀ, ਡੀ.ਐਸ.ਪੀ. ਜੀ.ਐਸ. ਸਿਕੰਦ ਤੇ ਐਸ.ਐਚ.ਓ. ਥਾਣਾ ਪਸਿਆਣਾ ਅਜੇ ਪਰੋਚਾ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਯੁੱਧ ਨਸ਼ਿਆਂ ਵਿਰੁੱਧ ; ਗੰਨਾ ਪਿੰਡ ’ਚ ਨਸ਼ਾ ਤਸਕਰ ਮਹਿਲਾ ਵਲੋਂ ਪੰਚਾਇਤੀ ਜ਼ਮੀਨ 'ਤੇ ਉਸਾਰੇ ਕਮਰੇ ਵਿੱਚ ਬਣੇਗਾ ਜਿੰਮ
ਜਲੰਧਰ, 31 ਮਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਵਲੋਂ ਅੱਜ ਸਿਵਲ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਸਬ ਡਵੀਜ਼ਨ ਫਿਲੌਰ ਅਧੀਨ ਪੈਂਦੇ ਗੰਨਾ ਪਿੰਡ ਵਿਖੇ ਜਿੱਥੇ ਪੰਚਾਇਤੀ ਜ਼ਮੀਨ 'ਤੇ ਉਸਾਰੇ ਕਮਰੇ ਨੂੰ ਛੁਡਵਾਇਆ ਗਿਆ, ਉੱਥੇ ਇਸ ਕਮਰੇ ਦੇ ਨਾਲ ਵਾਧੂ ਥਾਂ ਉੱਤੇ ਕੀਤੇ ਕਬਜ਼ੇ ਨੂੰ ਵੀ ਹਟਾਇਆ ਗਿਆ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਨਸ਼ਾ ਤਸਕਰ ਮਹਿਲਾ ਦੇਸ਼ੋ ਪਤਨੀ ਕੁਲਦੀਪ ਕੁਮਾਰ ਵਾਸੀ ਗੰਨਾ ਪਿੰਡ ਖਿਲਾਫ਼ ਥਾਣਾ ਫਿਲੌਰ ਵਿਖੇ ਐਨ.ਡੀ.ਪੀ.ਐਸ. ਐਕਟ ਦੇ 3 ਮਾਮਲੇ ਦਰਜ ਹਨ। ਇਸ ਤੋਂ ਇਲਾਵਾ ਇਸ ਮਹਿਲਾ ਨੂੰ ਸਜ਼ਾ ਵੀ ਹੋ ਚੁੱਕੀ ਹੈ।

ਐਸ.ਐਸ.ਪੀ. ਨੇ ਦੱਸਿਆ ਕਿ ਪਿੰਡ ਦੀ ਕਰੀਬ 8 ਮਰਲੇ ਜ਼ਮੀਨ ’ਤੇ ਇਸ ਵਲੋਂ ਕਬਜ਼ਾ ਕੀਤਾ ਹੋਇਆ ਸੀ ਅਤੇ ਇਕ ਕਮਰੇ ਦੀ ਉਸਾਰੀ ਵੀ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਉਕਤ ਕਮਰਾ ਪੰਚਾਇਤ ਵਿਭਾਗ ਦੇ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਕਮਰੇ ਦੇ ਨਾਲ ਨਜਾਇਜ਼ ਕਬਜ਼ੇ ਨੂੰ  ਐਸ.ਪੀ. ਹੈੱਡ ਕੁਆਰਟਰ ਪਰਮਿੰਦਰ ਸਿੰਘ ਹੀਰ ਅਤੇ ਡੀ.ਐਸ.ਪੀ. ਸਵਰਨ ਸਿੰਘ ਬੱਲ ਦੀ ਨਿਗਰਾਨੀ ਹੇਠ ਜਲੰਧਰ ਦਿਹਾਤੀ ਪੁਲਿਸ ਅਤੇ ਬੀ.ਡੀ.ਪੀ.ਓ. ਫਿਲੌਰ ਦੀ ਅਗਵਾਈ ਵਿੱਚ ਹਟਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਚਾਇਤ ਵਿਭਾਗ ਦੀ ਸ਼ਿਕਾਇਤ ’ਤੇ ਇਹ ਕਾਰਵਾਈ ਕੀਤੀ ਗਈ ਹੈ।

ਸ਼੍ਰੀ ਵਿਰਕ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪੰਜਾਬ ਸਰਕਾਰ ਦੀ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਜਲੰਧਰ ਦਿਹਾਤੀ ਪੁਲਿਸ ਵੱਲੋਂ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ਼ ਅਜਿਹੀਆਂ ਕਾਰਵਾਈਆਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਨਸ਼ਿਆਂ ਨਾਲ ਸਬੰਧਤ ਕਿਸੇ ਵੀ ਗਤੀਵਿਧੀਆਂ ਦੀ ਜਾਣਕਾਰੀ ਵਟਸਐਪ ਨੰਬਰ 9779-100-200 ’ਤੇ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਤੁਰੰਤ ਅਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਐਸ.ਪੀ. ਹੈੱਡ ਕੁਆਰਟਰ ਪਰਮਿੰਦਰ ਸਿੰਘ ਹੀਰ ਨੇ ਦੱਸਿਆ ਕਿ ਗੈਰ ਕਾਨੂੰਨੀ ਤੌਰ 'ਤੇ ਉਸਾਰੇ ਕਮਰੇ ਨੂੰ ਪੰਚਾਇਤ ਵਿਭਾਗ ਦੇ ਹਵਾਲੇ ਕਰ ਦਿੱਤਾ ਗਿਆ ਹੈ, ਜਿੱਥੇ ਵਿਭਾਗ ਵਲੋਂ ਨੌਜਵਾਨਾਂ ਲਈ ਜਿੰਮ ਬਣਾਇਆ ਜਾਵੇਗਾ।

ਪਿੰਡ ਗੰਨਾ ਦੀ ਪੰਚਾਇਤ ਨੇ ਪੰਜਾਬ ਸਰਕਾਰ ਵਲੋਂ ਨਸ਼ਾ ਤਸਕਰਾਂ ਖਿਲਾਫ਼ ਕੀਤੀ ਜਾ ਰਹੀ ਕਾਰਵਾਈ ਦਾ ਸਵਾਗਤ ਕਰਦਿਆਂ ਕਿਹਾ ਕਿ ਪਿੰਡ ਵਿੱਚ ਜਿੰਮ ਦੀ ਸਹੂਲਤ ਮਿਲਣ ਨਾਲ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣਗੇ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਨਾਉਣ ਲਈ ਉਤਸ਼ਾਹਿਤ ਹੋਣਗੇ।

ਸਰਕਾਰ ਵੱਲੋਂ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਲੋਕ ਵੀ ਅਜਿਹੇ ਮਾੜੇ ਅਨਸਰਾਂ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ-ਡਾ. ਕਸ਼ਮੀਰ ਸਿੰਘ ਸੋਹਲ
ਤਰਨ ਤਾਰਨ, 24 ਮਈ :
ਰਾਜ ‘ਚੋ ਨਸ਼ਿਆਂ ਦੇ ਮੁਕਮੰਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿੱਚ ਹਲਕਾ ਵਿਧਾਇਕਾਂ ਦੀ ਅਗਵਾਈ ਹੇਠ “ਨਸ਼ਾ ਮੁਕਤੀ ਯਾਤਰਾ” ਕੱਢੀ ਗਈ, ਜਿਸ ਵਿੱਚ ਪਿੰਡਾਂ ਦੇ ਪੰਚਾਂ-ਸਰਪੰਚਾਂ, ਮੋਹਤਬਰ ਵਿਅਕਤੀਆਂ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਭਾਗ ਲਿਆ।
ਇਸ ਦੌਰਾਨ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਦੀ ਅਗਵਾਈ ਹੇਠ ਪਿੰਡ ਢਾਲਾ, ਨੌਸ਼ਹਿਰਾ, ਚੀਮਾਂ ਕਲਾਂ, ਸ਼ੁੱਕਰਚੱਕ ਅਤੇ ਚੀਮਾਂ ਖੁਰਦ ਵਿਖੇ ‘ਨਸ਼ਾ ਮੁਕਤੀ ਯਾਤਰਾ’ ਕੱਢੀ ਗਈ।ਇਸ ਮੌਕੇ ਵਿਧਾਇਕ ਡਾ. ਸੋਹਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿੱਢੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਲੋਕਾਂ ਦਾ ਬਹੁਤ ਸਾਥ ਮਿਲ ਰਿਹਾ ਹੈ ਅਤੇ ਜਿਸ ਕੰਮ ਵਿੱਚ ਲੋਕਾਂ ਦੀ ਭਾਗੀਦਾਰੀ ਹੋਵੇ, ਉਸ ਵਿੱਚ ਜਿੱਤ ਯਕੀਨੀ ਹੁੰਦੀ ਹੈ।ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਲੋਕ ਵੀ ਅਜਿਹੇ ਮਾੜੇ ਅਨਸਰਾਂ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ, ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ।
ਇਸ ਦੌਰਾਨ ਹਲਕਾ ਵਿਧਾਇਕ ਖੇਮਕਰਨ ਸ੍ਰ. ਸਰਵਨ ਸਿੰਘ ਧੁੰਨ ਵੱਲੋਂ ਪਿੰਡ ਅਲਗੋਂ ਕਲਾਂ, ਅਲਗੋਂ ਖੁਰਦ, ਅਲਗੋਂ ਕੋਠੀ, ਛੰਨਾ, ਵਾੜਾ ਸ਼ੇਰ ਸਿੰਘ ਅਤੇ ਵਾੜਾ ਟਾਲੀਆਂ ਵਿਖੇ ‘ਨਸ਼ਾ ਮੁਕਤੀ ਯਾਤਰਾ’ ਦੀ ਅਗਵਾਈ ਕਰਦਿਆਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ।
ਇਸ ਮੌਕੇ ਉਹਨਾਂ ਕਿਹਾ ਕਿ ਰਾਜ ਵਿੱਚ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਬਣਨ `ਤੇ ਪੰਜਾਬ ਦੇ ਹਾਲਾਤ ਸੁਧਰਨ ਵਾਲੇ ਪਾਸੇ ਮੁੜੇ ਹਨ ਤੇ ਅੱਜ ਪੰਜਾਬ ਰੰਗਲਾ ਪੰਜਾਬ ਬਣਨ ਦੇ ਰਾਹ ਪਿਆ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਕਿਸੇ ਵੀ ਕੀਮਤ ਉੱਤੇ ਵੀ ਰਹਿਣ ਨਹੀਂ ਦਿੱਤਾ ਜਾਵੇਗਾ ਅਤੇ ਨਸ਼ੇ ਦਾ ਮੁਕੰਮਲ ਖਾਤਮਾ ਕਰਨਾ ਯਕੀਨੀ ਬਣਾੲਅਿਾ ਜਾਵੇਗਾ।
ਇਸ ਤੋਂ ਇਲਾਵਾ ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਪਿੰਡ ਰੂੜੇ ਆਸਲ, ਮੁਗਲ ਚੱਕ ਪੰਨੂਆ ਅਤੇ ਬੁੱਘਾ ਵਿਖੇ “ਨਸ਼ਾ ਮੁਕਤੀ ਯਾਤਰਾ” ਵਿੱਚ ਸ਼ਾਮਲ ਹੋਣ ਉਪਰੰਤ ਲੋਕਾਂ ਨੂੰ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਸੁਨੇਹਾ ਦਿੱਤਾ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਇਸ ਨਸ਼ਾ ਮੁਕਤੀ ਯਾਤਰਾ ਦਾ ਮਕਸਦ ਨਸ਼ੇ ਵਿਰੁੱਧ ਲੜਾਈ ਨੂੰ ਲੋਕ ਲਹਿਰ ਬਣਾਉਣਾ ਹੈ, ਕਿਉਂਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਜੰਗ ਨੂੰ ਜਿੱਤਿਆ ਜਾ ਸਕਦਾ ਹੈ।ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਵਿਰੁੱਧ ਖੁੱਲ਼੍ਹ ਕੇ ਆਵਾਜ਼ ਉਠਾਉਣ ਤਾਂ ਜੋ ਇਸ ਸਮਾਜਿਕ ਬੁਰਾਈ ਦਾ ਅੰਤ ਕੀਤਾ ਜਾ ਸਕੇ।