Lambi constituency - Azad Soch

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਲੰਬੀ ਹਲਕੇ ‘ਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ
ਲੰਬੀ/ਸ੍ਰੀ ਮੁਕਤਸਰ ਸਾਹਿਬ, 9 ਜੁਲਾਈ:

ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਹਲਕੇ ‘ਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਦੀ ਰਸਮ ਅਦਾ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਖੁੱਡੀਆਂ ਪਿੰਡ ਭਾਈ ਕੇ ਕੇਰਾ ਵਿਖੇ ਹੈਲਥ ਵੈਲਨੈਸ ਸੈਂਟਰ, ਪਿੰਡ ਖੇਮਾਖੇੜਾ ਵਿਖੇ ਆਂਗਨਵਾੜੀ ਸੈਂਟਰ ਅਤੇ ਢਾਣੀ ਤੇਲੀਆਂ ‘ਚ ਨਿਕਾਸੀ ਪਾਇਪਲਾਈਨ ਦੇ ਪ੍ਰੋਜੈਕਟ ਲੋਕ ਅਰਪਿਤ ਕੀਤੇ ਗਏ।

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਲੋੜ ਮੁਤਾਬਕ ਵਿਕਾਸ ਪ੍ਰੋਜੈਕਟ ਉਲੀਕੇ ਜਾ ਰਹੇ ਹਨ ਤਾਂ ਜੋ ਲੋਕਾਂ ਦਾ ਪੈਸਾ ਸਹੀ ਢੰਗ ਨਾਲ ਵਰਤਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਹ ਸਮੇਂ ਸਮੇਂ ’ਤੇ ਪਿੰਡਾਂ ਦੇ ਵਿਕਾਸ ਲਈ ਅਜਿਹੇ ਪ੍ਰੋਜੈਕਟਾਂ ਨੂੰ ਪੜਾਅਵਾਰ ਅਮਲੀ ਜਾਮਾ ਪਹਿਨਾ ਰਹੇ ਹਨ ਤਾਂ ਜੋ ਲੋਕਾਂ ਦੀ ਸੇਵਾ ਕੀਤੀ ਜਾ ਸਕੇ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਛੋਟੇ ਬੱਚਿਆਂ ਦੀ ਮੁੱਢਲੀ ਸਿੱਖਿਆ ਲਈ ਆਂਗਨਵਾੜੀ ਸੈਂਟਰ ਅਤੇ ਮਰੀਜ਼ਾਂ ਦੇ ਸਹੀ ਇਲਾਜ ਲਈ ਅੱਜ ਲੋਕ ਅਰਪਿਤ ਕੀਤਾ ਗਿਆ ਸਿਹਤ ਕੇਂਦਰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਪਣੀ ਵਚਨਬੱਧਤਾ ਤਹਿਤ ਤਰਜੀਹ ਦੇ ਆਧਾਰ ‘ਤੇ ਪੂਰੇ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹਰ ਪਿੰਡ ਦੇ ਸਕੂਲ, ਛੱਪੜ ਤੇ ਗਲੀਆਂ-ਨਾਲੀਆਂ ਆਦਿ ਦੀ ਵੀ ਦਸ਼ਾ ਸੁਧਾਰਨ ਦਾ ਯਤਨ ਕੀਤਾ ਗਿਆ ਹੈ ਤਾਂ ਜੋ ਪਿੰਡ ਵਾਸੀਆਂ ਨੂੰ ਰਹਿਣ ਸਹਿਣ ਲਈ ਚੰਗਾ ਵਾਤਾਵਰਨ ਮੁਹੱਈਆ ਕਰਵਾਇਆ ਜਾ ਸਕੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਹਲਕੇ ਦੇ ਲਗਭਗ ਸਾਰੇ ਹੀ ਪਿੰਡਾਂ ’ਚ ਜਲ ਸਪਲਾਈ ਸਕੀਮਾਂ ਰਾਹੀਂ ਸਾਫ਼ ਪੀਣਯੋਗ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਸਰਕਾਰ ਹਰ ਘਰ ’ਚ ਸਾਫ਼ ਪੀਣਯੋਗ ਪਾਣੀ ਉਪਲਬਧ ਕਰਵਾਉਣ ਲਈ ਦਿਨ-ਰਾਤ ਕੰਮ ਕਰ ਰਹੀ ਹੈ ਅਤੇ ਇਸ ਲਈ ਪਿੰਡਾਂ ’ਚ ਵੱਧ ਤੋਂ ਵੱਧ ਨਵੀਂਆਂ ਜਲ ਸਪਲਾਈ ਸਕੀਮਾਂ ਬਣਾਉਣ ਦੀ ਯੋਜਨਾ ਹੈ।

ਇਸ ਮੌਕੇ ਡਾ. ਹਰਿੰਦਰ ਪਾਲ ਸਿੰਘ ਐਸ.ਐਮ.ਓ. ਲੰਬੀ, ਬੀ.ਡੀ.ਓ. ਰਾਕੇਸ਼ ਬਿਸ਼ਨੋਈ, ਗੁਰਬਾਜ ਸਿੰਘ ਨਿੱਜੀ ਸਹਾਇਕ, ਜਿਉਣ ਸਿੰਘ ਢਾਣੀ ਤੇਲੀਆਂ, ਕਾਕੂ ਸਰਪੰਚ ਤਰਮਾਲਾ, ਰਾਜ ਬਹਾਦਰ ਰੋੜਾਂਵਾਲੀ, ਜਗਸੀਰ ਬਲੋਚ ਖੇੜਾ, ਮਨਪ੍ਰੀਤ ਮਾਹਨੀ ਖੇੜਾ, ਗੁਰਮਨ ਕੰਦੂ ਖੇੜਾ, ਗੁਰਬਾਜ ਸਿੰਘ ਵਣਵਾਲਾ, ਰਛਪਾਲ ਸਿੰਘ ਸਾਬਕਾ ਚੇਅਰਮੈਨ, ਪਰਮ ਭਾਗੂ ਸਰਪੰਚ, ਰਾਜਾ ਮਾਹੂਆਣਾ, ਅਮਰੀਕ ਸਿੰਘ, ਗੁਰਪ੍ਰੀਤ ਸਿੰਘ, ਮੰਦਰ ਸਿੰਘ, ਦਲਜੀਤ ਸਿੰਘ ਖੇਮਾ ਖੇੜਾ, ਬਖਸ਼ੀਸ਼ ਸਿੰਘ, ਹਰਿੰਦਰ ਸਿੰਘ, ਬਲਵੰਤ ਰਾਏ, ਦੇਸ ਰਾਏ, ਹਰਜਿੰਦਰ ਸਿੰਘ ਬਾਬਾ, ਕਰਨਪਾਲ ਸਿੰਘ, ਭਗਵੰਤ ਸਿੰਘ ਸਰਪੰਚ ਢਾਣੀ ਤੇਲੀਆਂ, ਹਰਦੀਪ ਸਿੰਘ ਤੋਂ ਇਲਾਵਾ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦੇ ਤੇ ਆਪ ਵਰਕਰ ਹਾਜ਼ਰ ਸਨ।

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ‘ਚ 6.44 ਕਰੋੜ ਦੀ ਲਾਗਤ ਨਾਲ ਵੱਖ-ਵੱਖ ਸੜਕਾਂ ਦੇ ਨਵੀਨੀਕਰਨ ਦੇ ਰੱਖੇ ਨੀਂਹ ਪੱਥਰ
ਲੰਬੀ/ਸ੍ਰੀ ਮਕਤਸਰ ਸਾਹਿਬ, 8 ਜੁਲਾਈ:

ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਹਲਕੇ ‘ਚ 6.44 ਕਰੋੜ ਦੀ ਲਾਗਤ ਨਾਲ ਹੋਣ ਵਾਲੀ ਵੱਖ-ਵੱਖ ਸੜਕਾਂ ਦੀ ਅਪਗ੍ਰੇਡੇਸ਼ਨ ਦੇ ਨੀਂਹ ਪੱਥਰ ਰੱਖੇ। ਇਸ ਮੌਕੇ ਕੈਬਨਿਟ ਮੰਤਰੀ ਖੁੱਡੀਆਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬੇ ਦੇ ਹਰ ਪਿੰਡ, ਕਸਬੇ ਅਤੇ ਸ਼ਹਿਰ ਦੇ ਨਿਵਾਸੀਆਂ ਦੀਆਂ ਜ਼ਰੂਰਤਾਂ ਤੋਂ ਭਲੀ ਭਾਂਤ ਜਾਣੂ ਹੈ ਅਤੇ ਸਰਕਾਰ ਬਣਾਉਣ ਦੇ ਪਹਿਲੇ ਦਿਨ ਤੋਂ ਸੂਬੇ ਦੇ ਹਰ ਹਿੱਸੇ ਵਿੱਚ ਵਿਕਾਸ ਕਾਰਜ ਪੂਰੇ ਪਾਰਦਰਸ਼ੀ ਢੰਗ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਲੰਬੀ ਅਧੀਨ ਆਉਂਦੇ ਹਰ ਖੇਤਰ ਦੀ ਦਿੱਖ ਨੂੰ ਸੰਵਾਰਨ ਅਤੇ ਇਥੇ ਵਸਦੇ ਨਾਗਰਿਕਾਂ ਦੀ ਹਰ ਜ਼ਰੂਰਤ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ ਜਿਸ ਦੇ ਚਲਦਿਆਂ ਪਿੰਡਾਂ ਨੂੰ ਆਪਸ ਵਿੱਚ ਜੋੜਨ ਵਾਲੀਆਂ ਸੜਕਾਂ ਨੂੰ ਲੋਕਾਂ ਦੀਆਂ ਜ਼ਰੂਰਤਾਂ ਦੇ ਅਨੁਕੂਲ ਬਣਾਇਆ ਜਾ ਰਿਹਾ ਹੈ।

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਖੁੱਡੀਆਂ ਤੋਂ ਮੇਨ ਰੋਡ (ਐਪਲ ਸਕੂਲ) ਵਾਇਆ ਢਾਣੀ ਪਾਣੀਪਤ ਵਾਲਿਆਂ ਦੀ ਵਾਲੀ ਸੜਕ ਜਿਸਦੀ ਲੰਬਾਈ 3.15 ਕਿਲੋਮੀਟਰ ਹੈ ਨੂੰ 1 ਕਰੋੜ 18 ਲੱਖ ਰੁਪਏ ਨਾਲ ਤਿਆਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਲੰਬੀ ਤੋਂ ਖੁੱਡੀਆਂ ਮਹਾਂ ਸਿੰਘ ਸੜਕ ਜਿਸਦੀ ਲੰਬਾਈ 3.20 ਕਿਲੋਮੀਟਰ ਹੈ ਦਾ 1 ਕਰੋੜ 67 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਹਿਣਾ ਖੇੜਾ ਤੋਂ ਟੀ.ਆਰ.-01 ਤੋਂ ਐਨ.ਐਚ. 09 ਤੱਕ 4.71 ਲੰਬਾਈ ਵਾਲੀ ਸੜਕ 2 ਕਰੋੜ 02 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤੀ ਜਾਵੇਗੀ ਅਤੇ ਗੁਰੂਸਰ ਯੋਧਾ ਤੋਂ ਸ਼ਾਮ ਖੇੜਾ ਤੱਕ 2.54 ਕਿਲੋਮੀਟਰ ਲੰਬੀ ਸੜਕ ਦਾ 1 ਕਰੋੜ 23 ਲੱਖ ਰੁਪਏ ਨਾਲ ਨਵੀਨੀਕਰਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸ਼ਾਮ ਖੇੜਾ ਤੋਂ ਬਲੋਚ ਕੇਰਾਂ ਰੋਡ ਤੋਂ ਢਾਣੀ ਜਰਮਨ ਸਿੰਘ/ਉਦੈਪਾਲ ਸਿੰਘ ਸੜਕ ਜਿਸਦੀ ਲੰਬਾਈ 1.09 ਕਿਲੋਮੀਟਰ ਹੈ ਨੂੰ 34 ਲੱਖ ਰੁਪਏ ਦੀ ਲਾਗਤ ਨਵੇਂ ਸਿਰੇ ਤੋਂ ਤਿਆਰ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਨਿਰਧਾਰਿਤ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਤਾਂ ਜੋ ਲੋਕਾਂ ਨੂੰ ਸੜਕਾਂ ਨਾਲ ਸੰਬੰਧਿਤ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਵਿਕਾਸ ਪ੍ਰੋਜੈਕਟ ਨੂੰ ਨੇਪਰੇ ਚਾੜ੍ਹਨ ਮੌਕੇ ਇਹ ਯਕੀਨੀ ਬਣਾਇਆ ਜਾਂਦਾ ਹੈ ਕਿ ਲੋਕਾਂ ਦੇ ਪੈਸੇ ਦੀ ਪੂਰੇ ਸਹੀ ਢੰਗ ਨਾਲ ਵਰਤਿਆ ਜਾਵੇ ਅਤੇ ਕਿਸੇ ਵੀ ਪੱਧਰ ‘ਤੇ ਕਿਸੇ ਵੀ ਤਰ੍ਹਾਂ ਦੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਂਦਾ।

ਇਸ ਮੌਕੇ ਰਛਪਾਲ ਸਿੰਘ ਚੇਅਰਮੈਨ, ਕੈਬਨਿਟ ਮੰਤਰੀ ਦੇ ਨਿੱਜੀ ਸਹਾਇਕ ਗੁਰਬਾਜ ਸਿੰਘ ਖੁੱਡੀਆਂ, ਮੰਡੀ ਬੋਰਡ ਤੋਂ ਵੀਨਸ ਗਰਗ, ਰੁਪਿੰਦਰ ਸਿੰਘ ਸਿੱਧੂ ਸਰਪੰਚ ਖੁੱਡੀਆਂ ਗੁਲਾਬ ਸਿੰਘ, ਹਰਮੇਲ ਸਿੰਘ ਸਰਪੰਚ ਖੁੱਡੀਆਂ ਮਹਾਂ ਸਿੰਘ, ਤੋਜੀ ਲੰਬੀ, ਸ਼ਿਵਰਾਜ ਸਿੰਘ ਲੰਬੀ, ਦਿਲਪ੍ਰੀਤ ਸਿੰਘ, ਸੁਖਵਿੰਦਰ ਸਿੰਘ ਗੁਰੂਸਰ, ਰਛਪਾਲ ਸਿੰਘ ਸਰਪੰਚ ਗੁਰੂਸਰ, ਕਾਰਜ ਸਿੰਘ ਗੜੀਆ, ਕਰਨਬੀਰ ਸਿੰਘ ਸਰਾਵਾਂ, ਦਰੋਗਾ ਸਿੰਘ, ਗੋਗੀ ਜੈਦ, ਸੁਖਦੀਪ ਸਿੰਘ ਸ਼ਾਮਖੇੜਾ, ਰਾਜ ਭੀਟੀ ਵਾਲਾ, ਸਰਪੰਚ ਕਾਲਾ ਸਿੰਘ ਭੀਟੀ ਵਾਲਾ, ਸੰਗਤ ਸਿੰਘ ਸ਼ਾਮ ਖੇੜਾ, ਰਾਜਾ ਮਾਹੂਆਣਾ, ਜੋਧਾ ਲੰਬੀ, ਗੁਰਸੇਵਕ ਲੰਬੀ, ਗੁਰਦਾਸ ਲੰਬੀ, ਜਰਮਲ ਸਰਪੰਚ ਢਾਣੀ ਬਰਕੀ, ਗੁਰਦਿਆਲ ਸਿੰਘ ਤੋਂ ਇਲਾਵਾ ਸੰਬੰਧਿਤ ਵੱਖ-ਵੱਖ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਦੇ ਸਰਪੰਚ, ਪੰਚ ਅਤੇ ਹੋਰ ਮੋਹਤਬਰ ਵੀ ਹਾਜ਼ਰ ਸਨ।

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਸਭਾਵਾਂ ਵਿੱਚ ਕੀਤੀ ਸ਼ਿਰਕਤ
ਸ੍ਰੀ ਮੁਕਤਸਰ ਸਾਹਿਬ/ਮਲੋਟ/ਗਿੱਦੜਬਾਹਾ/ਲੰਬੀ, 26 ਮਈ:

ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਅਲਾਮਤ ਨੂੰ ਜੜੋਂ ਖਤਮ ਕਰਨ ਲਈ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤੀ ਯਾਤਰਾ’ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ 13 ਪਿੰਡਾਂ ਅਤੇ 4 ਵਾਰਡਾਂ ਦੇ ਲੋਕਾਂ ਨੇ ਨਸ਼ੇ ਵਿਰੁੱਧ ਲੜਾਈ ਵਿਚ ਮੂਹਰੇ ਹੋ ਕੇ ਲੜਨ ਦਾ ਅਹਿਦ ਲਿਆ।

ਅੱਜ ਹਲਕਾ ਲੰਬੀ ਦੇ ਪਿੰਡ ਬੀਦੋਵਾਲੀ, ਮਾਨਾਂ ਅਤੇ ਬਾਦਲ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿੱਚ ਸਭਾਵਾਂ ਕਰਵਾਈਆਂ ਗਈਆਂ। ਇਨ੍ਹਾਂ ਸਭਾਵਾਂ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਪੰਜਾਬ ਸਰਕਾਰ ਵਲੋਂ ਨਸ਼ੇ ਵਿਰੁੱਧ ਛੇੜੀ ਜੰਗ ਵਿਚ ਭਾਗੀਦਾਰ ਬਣਨ ਦੀ ਸਹੁੰ ਚੁੱਕੀ ਗਈ।

ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਇਸ ਯਾਤਰਾ ਦਾ ਮਕਸਦ ਨਸ਼ੇ ਵਿਰੁੱਧ ਲੜਾਈ ਨੂੰ ਲੋਕ ਲਹਿਰ ਬਣਾਉਣਾ ਹੈ ਕਿਉਂਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਸਨੂੰ ਨਿਰਣਾਇਕ ਅੰਜਾਮ ਤੱਕ ਪਹੁੰਚਾਇਆ ਜਾ ਸਕਦਾ ਹੈ। ਇਹ ਨਸ਼ਾ ਮੁਕਤੀ ਯਾਤਰਾ ਕੋਈ ਸਿਆਸੀ ਯਾਤਰਾ ਨਹੀਂ, ਸਗੋਂ ਨਸ਼ੇ ਦੇ ਖਾਤਮੇ ਦਾ ਸਮਾਜਿਕ ਸੰਕਲਪ ਹੈ। ਉਨ੍ਹਾਂ ਕਿਹਾ ਕਿ ਸਮਾਜ ਦਾ ਹਰ ਵਰਗ, ਪੰਚਾਇਤ, ਮਾਤਾ-ਪਿਤਾ ਇਸ ਅੰਦੋਲਨ ਨਾਲ ਜੁੜਨ ਤਾਂ ਜੋ ਨਸ਼ੇ ਦੇ ਦੈਂਤ ਨੂੰ ਹਰਾਇਆ ਜਾ ਸਕੇ।

ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭੰਗੇਵਾਲਾ, ਮਾਨ ਸਿੰਘ ਵਾਲਾ ਅਤੇ ਕਾਨਿਆਂਵਾਲੀ ਵਿਖੇ ਹਲਕਾ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਦੀ ਅਗਵਾਈ ਹੇਠ ਹੋਈਆਂ ਸਭਾਵਾਂ ਵਿਚ ਵੱਡੀ ਗਿਣਤੀ ਵਿਚ ਲੋਕਾਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਸਬੰਧੀ ਕੀਤੇ ਗਏ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਵਿੱਚ ਸਾਥ ਦੇਣ, ਜੇਕਰ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਸਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਇਸ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਇਸੇ ਤਰ੍ਹਾਂ ਮਲੋਟ ਹਲਕੇ ਦੇ ਪਿੰਡ ਮੌੜ, ਬੱਲਮਗੜ੍ਹ, ਭਾਗਸਰ, ਗੰਧੜ ਤੋਂ ਇਲਾਵਾ ਮਲੋਟ ਦੇ ਵਾਰਡ ਨੰਬਰ 24, 25, 26 ਅਤੇ 27 ਵਿਖੇ ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਜਸ਼ਨ ਬਰਾੜ ਨੇ ਲੋਕਾਂ ਨੂੰ ਨਸ਼ੇ ਵਿਰੁੱਧ ਲੜਾਈ ਦਾ ਹਲਫ ਦਿਵਾਇਆ ਅਤੇ ਕਿਹਾ ਕਿ ਨਸ਼ੇ ਦੇ ਖਾਤਮੇ ਲਈ ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ ਲੋਕਾਂ ਦੇ ਸਹਿਯੋਗ ਨਾਲ ਲੋਕ ਲਹਿਰ ਬਣ ਰਹੀ ਹੈ, ਜਿਸ ਤਹਿਤ ਨਸ਼ੇ ਦੇ ਖਾਤਮੇ ਲਈ ਲੋਕ ਖੁਦ ਅੱਗੇ ਆ ਰਹੇ ਹਨ। ਉਨ੍ਹਾਂ ਲੋਕਾਂ ਨੂੰ ਨਸ਼ੇ ਵਿਰੁੱਧ ਜੰਗ ਵਿਚ  ਅਹਿਮ ਭੂਮਿਕਾ ਨਿਭਾਉਣ ਦੀ ਸਹੁੰ ਵੀ ਚੁਕਾਈ।

ਹਲਕਾ ਗਿੱਦੜਬਾਹਾ ਦੇ ਪਿੰਡ ਖੁੰਨਣ ਖੁਰਦ, ਗਿਲਜੇਵਾਲਾ ਅਤੇ ਚੱਕ ਗਿਲਜੇਵਾਲਾ ਵਿਖੇ ਹਲਕਾ ਵਿਧਾਇਕ ਸ੍ਰੀ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ ਵਿੱਚ ਸਭਾਵਾਂ ਕੀਤੀਆਂ।

ਇਸ ਮੌਕੇ ਯੂਥ ਆਗੂ ਅਮੀਤ ਸਿੰਘ ਖੁੱਡੀਆਂ, ਅਭੇ ਸਿੰਘ ਢਿੱਲੋਂ ਅਤੇ ਨਸ਼ਾ ਮੁਕਤੀ ਮੋਰਚੇ ਦੇ ਜ਼ਿਲ੍ਹਾ ਇੰਚਾਰਜ ਮਨਵੀਰ ਸਿੰਘ ਖੁੱਡੀਆਂ ਤੋਂ ਇਲਾਵਾ ਹਲਕਾ ਮਲੋਟ ਮੋਰਚੇ ਦੇ ਕੁਆਰਡੀਨੇਟਰ ਬਲਰਾਜ ਸਿੰਘ, ਹਲਕਾ ਗਿੱਦੜਬਾਹਾ ਮੋਰਚੇ ਦੇ ਇੰਚਾਰਜ ਮਾਧੋ ਦਾਸ ਸਿੰਘ ਖਾਲਸਾ, ਹਲਕਾ ਲੰਬੀ ਮੋਰਚੇ ਦੇ ਇੰਚਾਰਜ ਪਰਮਪਾਲ ਸਿੰਘ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਮੋਰਚੇ ਦੇ ਇੰਚਾਰਜ ਸਰਪੰਚ ਜਗਸੀਰ ਸਿੰਘ ਸੰਧੂ ਹਾਜ਼ਰ ਸਨ।