Cooperation - Azad Soch

ਪੰਜਾਬ ਸਰਕਾਰ ਦੇਸ਼ ਦੀ ਸੇਵਾ ਵਿੱਚ ਭਾਰਤੀ ਫੌਜ ਨਾਲ ਪੂਰਾ ਸਹਿਯੋਗ ਕਰਨ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ*

*ਪੰਜਾਬ ਸਰਕਾਰ ਦੇਸ਼ ਦੀ ਸੇਵਾ ਵਿੱਚ ਭਾਰਤੀ ਫੌਜ ਨਾਲ ਪੂਰਾ ਸਹਿਯੋਗ ਕਰਨ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੁਰੱਖਿਆ ਚੁਣੌਤੀਆਂ ਅਤੇ ਐਮਰਜੈਂਸੀ ਨਾਲ ਨਜਿੱਠਣ ਲਈ ਮਜ਼ਬੂਤ ਸਿਵਲ-ਮਿਲਟਰੀ ਸਹਿਯੋਗ ਦੀ ਵਕਾਲਤ ਕੀਤੀ*

ਚੰਡੀਗੜ੍ਹ, 14 ਮਈ,2026:-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਨਾਲ ਮੁਲਾਕਾਤ ਦੌਰਾਨ ਪੰਜਾਬ ਵਿੱਚ ਮਜ਼ਬੂਤ ਸਿਵਲ-ਮਿਲਟਰੀ ਤਾਲਮੇਲ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ, ਜਿਸ ਵਿੱਚ ਦੋਵੇਂ ਧਿਰਾਂ ਰਣਨੀਤਕ ਤੌਰ 'ਤੇ ਮਹੱਤਵਪੂਰਨ ਸਰਹੱਦੀ ਸੂਬੇ ਪੰਜਾਬ ਵਿੱਚ ਸਰਹੱਦੀ ਪ੍ਰਬੰਧਨ, ਅੰਦਰੂਨੀ ਸੁਰੱਖਿਆ, ਰਾਹਤ ਕਾਰਜ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਤਾਲਮੇਲ ਮਜ਼ਬੂਤ ਕਰਨ 'ਤੇ ਸਹਿਮਤ ਹੋਈਆਂ। ਚੰਡੀਗੜ੍ਹ ਵਿੱਚ ਹੋਈ ਇਸ ਮੀਟਿੰਗ ਵਿੱਚ ਸਰਹੱਦੀ ਖੇਤਰਾਂ ਵਿੱਚ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ ਕਰਨ ਅਤੇ ਉੱਭਰ ਰਹੀਆਂ ਸੁਰੱਖਿਆ ਤੇ ਹੋਰ ਚੁਣੌਤੀਆਂ ਨਾਲ ਨਜਿੱਠਣ ਲਈ ਤਾਲਮੇਲ ਵਾਲਾ ਢਾਂਚਾ ਵਿਕਸਤ ਕਰਨ 'ਤੇ ਵੀ ਧਿਆਨ ਕੇਂਦਰਿਤ ਕੀਤਾ ਗਿਆ।

ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਵੱਲੋਂ ਪੱਛਮੀ ਫੌਜ ਦੀ ਕਮਾਂਡ ਸੰਭਾਲਣ ਤੋਂ ਬਾਅਦ ਫੌਜ ਕਮਾਂਡਰ ਅਤੇ ਮੁੱਖ ਮੰਤਰੀ ਵਿਚਕਾਰ ਪਹਿਲੀ ਮੁਲਾਕਾਤ ਦੌਰਾਨ ਕੌਮੀ ਮਹੱਤਵ ਦੇ ਕਈ ਮੁੱਦਿਆਂ 'ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਦੋਵੇਂ ਧਿਰਾਂ ਇਸ ਗੱਲ 'ਤੇ ਸਹਿਮਤ ਹੋਈਆਂ ਕਿ ਸਰਹੱਦੀ ਖੇਤਰਾਂ ਵਿੱਚ ਚੱਲ ਰਹੇ ਸਾਰੇ ਪ੍ਰੋਜੈਕਟਾਂ ਨੂੰ ਪੂਰਾ ਕਰਨ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇਗੀ ਤਾਂ ਜੋ ਆਪਰੇਸ਼ਨਲ ਸਮਰੱਥਾ ਨੂੰ ਹੋਰ ਵਧਾਇਆ ਜਾ ਸਕੇ ਅਤੇ ਕੌਮੀ ਸੁਰੱਖਿਆ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਸਕੇ।

ਪੰਜਾਬ ਦੀ ਰਣਨੀਤਕ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਇੱਕ ਸਰਹੱਦੀ ਸੂਬਾ ਹੈ, ਜਿਸ ਦੀ ਲਗਪਗ 550 ਕਿਲੋਮੀਟਰ ਅੰਤਰਰਾਸ਼ਟਰੀ ਸਰਹੱਦ ਹੈ ਅਤੇ ਇਸ ਲਈ ਇਸ ਖੇਤਰ ਵਿੱਚ ਸਿਵਲ-ਮਿਲਟਰੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨਾ ਬਹੁਤ ਮਹੱਤਵਪੂਰਨ ਹੈ।" ਉਨ੍ਹਾਂ ਨੇ ਤਾਲਮੇਲ ਆਧਾਰਿਤ ਨੀਤੀ ਨਿਰਮਾਣ ਅਤੇ ਮਜ਼ਬੂਤ ਅੰਦਰੂਨੀ ਸੁਰੱਖਿਆ ਵਿਧੀਆਂ ਰਾਹੀਂ ਵਿਸ਼ਵਾਸ ਵਧਾਉਣ ਦੀ ਲੋੜ 'ਤੇ ਜ਼ੋਰ ਦਿੱਤਾ।

ਮੁੱਖ ਮੰਤਰੀ ਨੇ ਕੁਦਰਤੀ ਆਫ਼ਤਾਂ, ਬਾਹਰੀ ਖ਼ਤਰਿਆਂ ਅਤੇ ਹੋਰ ਸੰਕਟਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਜਵਾਬ ਦੇਣ ਲਈ ਪੁਖ਼ਤਾ ਰਣਨੀਤੀ ਵਿਕਸਤ ਕਰਨ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਿਵਲ ਪ੍ਰਸ਼ਾਸਨ ਅਤੇ ਹਥਿਆਰਬੰਦ ਸੈਨਾਵਾਂ ਵਿਚਕਾਰ ਮਜ਼ਬੂਤ ਸਹਿਯੋਗ ਕੌਮੀ ਹਿੱਤਾਂ ਦੀ ਰਾਖੀ ਅਤੇ ਐਮਰਜੈਂਸੀ ਦੌਰਾਨ ਤੇਜ਼ ਪ੍ਰਤੀਕਿਰਿਆ ਯਕੀਨੀ ਬਣਾਉਣ ਲਈ ਜ਼ਰੂਰੀ ਹੈ।

ਮੀਟਿੰਗ ਵਿੱਚ ਸਰਹੱਦੀ ਮੈਨੇਜਮੈਂਟ, ਅੰਦਰੂਨੀ ਸੁਰੱਖਿਆ, ਯੁਵਾ ਸ਼ਕਤੀਕਰਨ, ਅਗਨੀਵੀਰਾਂ ਦੇ ਮੁੜ-ਵਸੇਬੇ ਅਤੇ ਆਪਰੇਸ਼ਨਲ ਤਿਆਰੀ ਨਾਲ ਜੁੜੇ ਅਹਿਮ ਜ਼ਮੀਨ ਐਕੁਆਇਰ ਕਰਨ ਦੇ ਮਾਮਲਿਆਂ 'ਤੇ ਵੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਰਾਹਤ ਕਾਰਜ, ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਅਤੇ ਸੇਵਾ ਨਿਭਾ ਰਹੇ ਫੌਜ ਦੇ ਕਰਮਚਾਰੀਆਂ ਅਤੇ ਸਾਬਕਾ ਸੈਨਿਕਾਂ ਲਈ ਰਿਹਾਇਸ਼ੀ ਪ੍ਰੋਜੈਕਟਾਂ ਸਮੇਤ ਭਲਾਈ ਦੇ ਕਦਮਾਂ ਬਾਰੇ ਵੀ ਚਰਚਾ ਕੀਤੀ ਗਈ।

ਹਥਿਆਰਬੰਦ ਸੈਨਾਵਾਂ ਦਾ ਸਹਿਯੋਗ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਨੂੰ ਭਾਰਤੀ ਫੌਜ ਵੱਲੋਂ ਦੇਸ਼ ਦੀ ਸੇਵਾ ਵਿੱਚ ਕੀਤੀ ਜਾਣ ਵਾਲੀ ਹਰ ਪਹਿਲਕਦਮੀ ਲਈ ਸੂਬੇ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਮੀਟਿੰਗ ਦੌਰਾਨ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਬ੍ਰਿਗੇਡੀਅਰ ਸਮੀਰ ਠੱਕਰ, ਕਰਨਲ ਜਸਦੀਪ ਸੰਧੂ, ਹੈੱਡਕੁਆਰਟਰ ਪੱਛਮੀ ਕਮਾਂਡ ਦੇ ਸਿਵਲ ਮਿਲਟਰੀ ਮਾਮਲਿਆਂ ਦੇ ਸਲਾਹਕਾਰ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਭਾਰਤ-ਨੀਦਰਲੈਂਡ ਰੱਖਿਆ ਸਬੰਧਾਂ ਨੇ ਸਾਂਝੀ ਰਣਨੀਤੀ ਅਤੇ ਰੱਖਿਆ ਉਦਯੋਗ ਸਹਿਯੋਗ ਦੇ ਮਹੱਤਵਪੂਰਨ ਫੈਸਲਿਆਂ ਨਾਲ ਇੱਕ ਨਵੀਂ ਦਿਸ਼ਾ ਲਈ ਹੈ
Netherlands,19,DEC,2025,(Azad Soch News):- ਭਾਰਤ-ਨੀਦਰਲੈਂਡ ਰੱਖਿਆ ਸਬੰਧਾਂ ਨੇ ਸਾਂਝੀ ਰਣਨੀਤੀ ਅਤੇ ਰੱਖਿਆ ਉਦਯੋਗ ਸਹਿਯੋਗ ਦੇ ਮਹੱਤਵਪੂਰਨ ਫੈਸਲਿਆਂ ਨਾਲ ਇੱਕ ਨਵੀਂ ਦਿਸ਼ਾ ਲਈ ਹੈ। 18 ਦਸੰਬਰ, 2025 ਨੂੰ, ਨਵੀਂ ਦਿੱਲੀ ਵਿੱਚ, ਭਾਰਤ ਅਤੇ ਨੀਦਰਲੈਂਡ ਨੇ ਰੱਖਿਆ ਤਕਨਾਲੋਜੀ ਅਤੇ ਉਦਯੋਗ ਵਿੱਚ ਭਾਈਵਾਲੀ ਨੂੰ ਵਧਾਉਣ ਲਈ ਇਰਾਦੇ ਪੱਤਰਾਂ ਦਾ ਆਦਾਨ-ਪ੍ਰਦਾਨ ਕੀਤਾ। ਇਹ ਕਦਮ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਸਾਂਝੇ ਹਿੱਤਾਂ ਦੇ ਵਿਚਕਾਰ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਦਾ ਹੈ।ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵਧ ਰਹੇ ਰੱਖਿਆ ਸਹਿਯੋਗ ਦੀ ਪੁਸ਼ਟੀ ਕਰਨ ਲਈ ਨੀਦਰਲੈਂਡ ਦੇ ਵਿਦੇਸ਼ ਮੰਤਰੀ ਡੇਵਿਡ ਵੈਨ ਵੀਲ ਨਾਲ ਮੁਲਾਕਾਤ ਕੀਤੀ। ਵਿਚਾਰ-ਵਟਾਂਦਰੇ ਵਿੱਚ ਫੌਜ-ਤੋਂ-ਫੌਜੀ ਸਹਿਯੋਗ ਦੇ ਨਾਲ-ਨਾਲ, ਤਰਜੀਹੀ ਖੇਤਰਾਂ ਵਿੱਚ ਰੱਖਿਆ ਉਪਕਰਣਾਂ ਦੇ ਸਹਿ-ਵਿਕਾਸ ਅਤੇ ਸਹਿ-ਉਤਪਾਦਨ ਨੂੰ ਸ਼ਾਮਲ ਕੀਤਾ ਗਿਆ।ਦੋਵਾਂ ਦੇਸ਼ਾਂ ਨੇ ਤਕਨਾਲੋਜੀ ਸਹਿਯੋਗ, ਪਲੇਟਫਾਰਮਾਂ ਅਤੇ ਉਪਕਰਣਾਂ ਲਈ ਇੱਕ ਰੱਖਿਆ ਉਦਯੋਗਿਕ ਰੋਡਮੈਪ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇੱਕ ਸੁਤੰਤਰ, ਖੁੱਲ੍ਹਾ, ਸਮਾਵੇਸ਼ੀ, ਅਤੇ ਨਿਯਮਾਂ-ਅਧਾਰਤ ਇੰਡੋ-ਪੈਸੀਫਿਕ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਇਸ ਐਕਸਚੇਂਜ ਵਿੱਚ ਭਾਰਤ ਦੇ ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਅਤੇ ਨੀਦਰਲੈਂਡ ਦੇ ਰਾਜਦੂਤ ਮਾਰੀਸਾ ਜੇਰਾਰਡਸ ਸ਼ਾਮਲ ਸਨ।

ਨਸ਼ੇ ਦੇ ਸੋਦਾਗਰਾਂ ਨੂੰ ਫੜਨ ਅਤੇ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਹਰ ਪੰਜਾਬ ਵਾਸੀ ਦਾ ਸਹਿਯੋਗ ਜਰੂਰੀ- ਸੋਨੀਆ ਮਾਨ
ਤਰਨ ਤਾਰਨ, 27 ਮਈ

ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਪਿੰਡ ਕੱਦ ਗਿੱਲ ਵਿਖੇ ਪਿੰਡ ਦੇ ਸਰਪੰਚ ਸਿਮਰਜੀਤ ਸਿੰਘ ਦੀ ਅਗਵਾਈ ਹੇਠ '' ਯੁੱਧ ਨਸਿਆ ਵਿਰੁੱਧ ਪ੍ਰੋਗਰਾਮ ਕਰਵਾਇਆ ਗਿਆ ਇਸ ਪਿੰਡ ਵਿੱਚ ਨਿਵਾਸੀਆਂ ਨੇ ਵੱਡੀ ਤਦਾਦ ਵਿੱਚ ਭਾਗ ਲਿਆ l ਇਸ ਮੌਕੇ ਖਡੂਰ ਸਾਹਿਬ ਵਿੱਚ ਨਸ਼ਾ ਮੁਕਤੀ ਮੋਰਚਾ ਦੇ ਮਾਝਾ ਕੋਆਰਡੀਨੇਟਰ ਸੋਨੀਆਂ ਮਾਨ ਵਿਸ਼ੇਸ ਤੋਰ ਤੇ ਪੁੱਜੇ l ਇਸ ਮੌਕੇ “ਨਸ਼ਾ ਮੁਕਤੀ ਯਾਤਰਾ” ਵਿੱਚ ਸ਼ਾਮਲ ਹੋਣ ਉਪਰੰਤ ਲੋਕਾਂ ਨੂੰ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਸੁਨੇਹਾ ਦਿੱਤਾ।

ਸੋਨੀਆਂ ਮਾਨ  ਨੇ ਕਿਹਾ ਕਿ ਸੂਬੇ ਦੀ ਨੌਜਵਾਨੀ ਹੁਣ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਨਿਕਲ ਰਹੀ ਹੈ ਅਤੇ ਪੰਜਾਬ ਮੁੜ ਤੋਂ ਸਿਹਤਮੰਦ ਪੰਜਾਬ ਬਣਨ ਵੱਲ ਵੱਧ ਧਿਆਨ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਹੁਣ ਕਿਸੇ ਦੀ ਵੀ ਸਿਆਸੀ ਸ਼ਹਿ ਪ੍ਰਾਪਤ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਖਿਲਾਫ਼ ਇਹ ਫੈਸਲਾਕੁਨ ਯੁੱਧ  ਲਈ ਸੂਬੇ ਦੇ ਹਰੇਕ ਪੰਜਾਬ ਵਾਸੀ ਦਾ ਸਹਿਯੋਗ ਬਹੁਤ ਜਰੂਰੀ ਹੈ l ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ , ਪੰਜਾਬ ਦੇ ਅਮੀਰ ਵਿਰਸੇ ਨੂੰ  ਯਾਦ ਕਰਦਿਆਂ ਕਿਹਾ ਕਿ ਕਿਸੇ ਵੀ ਦੁਨੀਆ ਵਿੱਚ ਪੰਜਾਬ ਨੂੰ ਪੰਜਾਬ ਸਿੰਘ ਦੇ ਨਾਮ ਨਾਲ ਜਾਣਿਆ ਜਾਂਦਾ ਹੈ, ਕਿਉਕਿ ਇਥੇ ਸਾਡੇ ਗੁਰੂਆਂ ਨੇ ਆਪਣੀਆਂ ਜਾਨਾਂ ਕੁਰਬਾਨ ਕਰਕੇ ਸਰਬੰਸ ਵਾਰ ਕੇ ਇੱਕ ਅਦੁੱਤੀ  ਮਿਸਾਲ ਪੇਸ਼ ਕੀਤੀ l

ਉਨ੍ਹਾਂ ਇਸ ਮੌਕੇ ਪੰਜਾਬ ਦੇ ਪੁਰਾਣੇ ਅਮੀਰ ਵਿਰਸੇ ਨੂੰ ਵੀ ਯਾਦ  ਕੀਤਾ ਅਤੇ ਇਸ ਦੌਰਾਨ ਉਹਨਾਂ ਪਿੰਡ ਵਾਸੀਆਂ ਨੂੰ ਨਸ਼ਾ ਵਿਕਣ ਤੋਂ ਰੋਕਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਸਹੁੰ ਵੀ ਚੁਕਾਈ ਗਈ।  ਇਸ ਤੋ ਪਹਿਲਾ ਐਸ ਐਚ ਓ ਥਾਣਾ ਸਦਰ ਕਸ਼ਮੀਰ ਸਿੰਘ, ਸਰਪੰਚ ਪਿੱਦੀ ਗੁਰਜੀਤ ਸਿੰਘ ਘੈਣਾ, ਬਾਬਾ ਪਾਲ ਸਿੰਘ ਆਦਿ ਨੇ ਵੀ ਸੰਬੋਧਨ ਕਰਦਿਆਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਜਾਂ ਇਸ ਵਿੱਚ ਆਪਣਾ ਸਹਿਯੋਗ ਕਰਨ ਦੀ ਅਪੀਲ ਕੀਤੀ l ਇਸ ਮੌਕੇ ਹਲਕਾ ਖਡੂਰ ਸਾਹਿਬ ਮਾਝਾ ਜੋਨ ਨਸ਼ਾ ਮੁਕਤੀ ਮੋਰਚਾ ਦੇ ਕੋਆਰਡੀਨੇਟਰ ਜਸਕਰਨ ਸਿੰਘ ਗਿੱਲ, ਜਿਲ੍ਹਾ ਕੋਆਰਡੀਨੇਟਰ  ਅਮਰਿੰਦਰ ਸਿੰਘ ਐਮੀ, ਬਲਾਕ ਪ੍ਰਧਾਨ ਬਲਜੀਤ ਸਿੰਘ,ਸਰਬਜੀਤ ਸਿੰਘ ਕੋਹਾੜਕਾ ਆੜਤੀਆ, ਗੋਰਾ ਦੁਗਲ ਵਾਲਾ, ਰਜਿੰਦਰ ਸਿੰਘ ਰੂੜੇਆਸਲ ਤਰਸੇਮ ਸਿੰਘ ਭੱਠਲ ਭਾਈਕੇ ਤੋ ਇਲਾਵਾ ਕੇਵਲ ਸਿੰਘ, ਲਖਬੀਰ ਕੌਰ,ਗੁਰਮੁਖ ਸਿੰਘ, ਕੇਵਲ ਸਿੰਘ ਵਪਾਰੀ, ਸਰਵਨ ਸਿੰਘ ਟਾਇਰਾਂ ਵਾਲੇ,ਸੀਤਲ ਸਿੰਘ ਜਸਬੀਰ ਕੌਰ, ਗੁਰਵਿੰਦਰ ਸਿੰਘ ਗੋਰਾ, (ਸਾਰੇ ਪੰਚ ਪਿੰਡ ਕੱਦ ਗਿੱਲ ਕਲਾ)  ਰਾਣਾ ਪਹਿਲਵਾਨ,ਬਾਬਾ ਚਰਨਜੀਤ ਸਿੰਘ ਚੰਨਾ,ਇਕਬਾਲ ਸਿੰਘ ਬਾਲੀ, ਸਰਵਨ ਸਿੰਘ ਸੱਮੂ, ਇਕਬਾਲ ਸਿੰਘ ਬਾਲੀ,ਪ੍ਰਗਟ ਸਿੰਘ, ਤਲਜਿੰਦਰ ਸਿੰਘ ਬੱਬੂ,ਲਖਵਿੰਦਰ ਸਿੰਘ ਲੱਖਾਂ ਬਿਜਲੀ ਵਾਲੇ, ਗੁਰਭੇਜ ਸਿੰਘ, ਜੱਜਬੀਰ ਸਿੰਘ, ਖਜ਼ਾਨ ਸਿੰਘ,  ਗੁਰਭੇਜ ਸਿੰਘ ਭੇਜਾ, ਬਲਵਿੰਦਰ ਸਿੰਘ,  ਸਤਿਨਾਮੁ ਸਿੰਘ, ਡਾ. ਜਤਿੰਦਰ ਸਿੰਘ ਬਾਠ, ਸਵਿੰਦਰ ਸਿੰਘ ਸਾਬਕਾ ਸਰਪੰਚ, ਜਲਵਿੰਦਰ ਸਿੰਘ ਬੱਬੀ, ਗੁਰਨਾਮ ਸਿੰਘ ਪੰਚ ਕੱਦ ਗਿੱਲ ਖੁਰਦ, ਲੱਖਾਂ ਸਿੰਘ