joined AAP - Azad Soch

ਭਾਜਪਾ ਛੱਡ ਕੇ ਆਪ ‘ਚ ਸ਼ਾਮਲ ਹੋਏ ਸਵਰਨ ਸਲਾਰੀਆ ਨੂੰ ਪਾਰਟੀ ਦਾ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ
Chandigarh, 23 May 2024,(Azad Soch News):–      ਪੰਜਾਬ ‘ਚ ਲੋਕ ਸਭਾ ਚੋਣਾਂ (Lok Sabha Elections) ਤੋਂ ਕੁਝ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ (ਆਪ) ਨੇ ਸੰਗਠਨ ਦਾ ਵਿਸਥਾਰ ਕਰਦੇ ਹੋਏ ਵੱਡੇ ਪੱਧਰ ‘ਤੇ ਨਿਯੁਕਤੀਆਂ ਕੀਤੀਆਂ ਹਨ,ਸੰਗਠਨ ਵਿੱਚ 2500 ਤੋਂ ਵੱਧ ਲੋਕਾਂ ਨੂੰ ਥਾਂ ਦਿੱਤੀ ਗਈ ਹੈ,ਕੁਝ ਦਿਨ ਪਹਿਲਾਂ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ,ਗੁਰਦਾਸਪੁਰ ਤੋਂ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ (ਆਪ) ‘ਚ ਸ਼ਾਮਲ ਹੋਏ ਸਵਰਨ ਸਲਾਰੀਆ ਨੂੰ ਪਾਰਟੀ ਦਾ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ,ਜਦੋਂ ਕਿ ਡਾ.ਕੇ.ਡੀ.ਸਿੰਘ (Dr. K. D. Singh) ਅਤੇ ਰਜਿੰਦਰ ਰੀਹਲ ਨੂੰ ਸੂਬਾ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ ਹੈ,ਜਦੋਂ ਕਿ ਫ਼ਤਹਿਗੜ੍ਹ ਸਾਹਿਬ (Fatehgarh Sahib) ਲੋਕ ਸਭਾ ਹਲਕੇ ਵਿੱਚ ਕੈਪਟਨ ਹਰਜੀਤ ਸਿੰਘ ਨੂੰ ਲੋਕ ਸਭਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਘੱਟ ਗਿਣਤੀ ਵਿੰਗ ਵਿੱਚ ਵੱਡੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ,ਆਮ ਆਦਮੀ ਪਾਰਟੀ (ਆਪ) ਨੇ ਸਾਰੀਆਂ 13 ਲੋਕ ਸਭਾ ਸੀਟਾਂ ਜਿੱਤਣ ਦਾ ਟੀਚਾ ਰੱਖਿਆ ਹੈ, ਕਿਉਂਕਿ ਸੀਐਮ ਭਗਵੰਤ ਮਾਨ (CM Bhagwant Mann) ਇਸ ਵਾਰ ਪੰਜਾਬ ਵਿੱਚ 13-0 ਦਾ ਨਾਅਰਾ ਲਾ ਰਹੇ ਹਨ,ਆਮ ਆਦਮੀ ਪਾਰਟੀ (ਆਪ) ਵੱਲੋਂ ਜਥੇਬੰਦੀ ਦੇ ਸਾਰੇ ਵਿੰਗਾਂ ਵਿੱਚ ਜ਼ਿਲ੍ਹੇ ਤੋਂ ਲੈ ਕੇ ਸੂਬੇ ਤੱਕ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ,ਇਸ ਵਿੱਚ ਜ਼ਿਲ੍ਹਾ ਪੱਧਰੀ ਡਾਕਟਰ ਵਿੰਗ,ਸਾਬਕਾ ਕਰਮਚਾਰੀ ਵਿੰਗ,ਸਵਰਨਕਾਰ ਵਿੰਗ,ਟਰਾਂਸਪੋਰਟ ਵਿੰਗ, ਬੁੱਧੀਜੀਵੀ ਵਿੰਗ ਅਤੇ ਬੀਸੀ ਵਿੰਗ (BC Wing) ਸ਼ਾਮਲ ਹਨ,ਬੀਸੀ ਵਿੰਗ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਥਾਂ ਦਿੱਤੀ ਗਈ ਹੈ,ਆਮ ਆਦਮੀ ਪਾਰਟੀ (ਆਪ) ਨੇ ਸੰਗਠਨ ਨੂੰ ਇਸ ਤਰ੍ਹਾਂ ਮਜ਼ਬੂਤ ਕੀਤਾ ਹੈ ਕਿ ਬਲਾਕ ਅਤੇ ਗਲੀ ਤੱਕ ਪਹੁੰਚ ਕਰਨੀ ਸੰਭਵ ਹੋ ਜਾਵੇ,ਇਸ ਤੋਂ ਪਹਿਲਾਂ ਵੀ ਪਾਰਟੀ ਇੰਨੇ ਵੱਡੇ ਪੱਧਰ ‘ਤੇ ਨਿਯੁਕਤੀਆਂ ਕਰ ਚੁੱਕੀ ਹੈ।

ਆਦਮਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਆਗੂ ਪਵਨ ਟੀਨੂੰ 'ਆਪ' 'ਚ ਹੋਏ ਸ਼ਾਮਿਲ
Chandigarh,14 April,2024,(Azad Soch News):- ਆਦਮਪੁਰ ਤੋਂ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਲੀਡਰ ਤੇ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ (Former MLA Pawan Kumar Tinu) ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ,ਉਨ੍ਹਾਂ ਦੇ ਨਾਲ ਗੁਰਚਰਨ ਸਿੰਘ ਚੰਨੀ (Gurcharan Singh Channi) ਵੀ 'ਆਮ ਆਦਮੀ ਪਾਰਟੀ' 'ਚ ਸ਼ਾਮਿਲ ਹੋ ਗਏ ਹਨ,ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਅੱਜ ਪਵਨ ਟੀਨੂੰ ਦਾ ਪਾਰਟੀ ਵਿੱਚ ਸਵਾਗਤ ਕੀਤਾ,ਸੂਤਰਾਂ ਦੇ ਹਵਾਲੇ ਤੋਂ ਪਤਾ ਚੱਲਿਆ ਹੈ ਕਿ ਟੀਨੂੰ ਜਲੰਧਰ ਤੋਂ ਆਮ ਆਦਮੀ ਪਾਰਟੀ (Aam Aadmi Party) ਦੇ ਉਮੀਦਵਾਰ ਹੋਣਗੇ,ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਸ਼ਨਿੱਚਰਵਾਰ ਨੂੰ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ,13 ’ਚੋਂ 7 ਸੀਟਾਂ ’ਤੇ ਉਮੀਦਵਾਰ ਐਲਾਨੇ ਗਏ ਪਰ ਜਲੰਧਰ ਲੋਕ ਸਭਾ ਸੀਟਾਂ ਤੋਂ ਹਾਲੇ ਤੱਕ ਉਮੀਦਵਾਰ ਨਹੀਂ ਉਤਾਰਿਆ,ਪਹਿਲੀ ਸੂਚੀ ਵਿੱਚ ਜਲੰਧਰ (Jalandhar) ਦੇ ਉਮੀਦਵਾਰ ਦਾ ਐਲਾਨ ਨਾ ਹੋਣ ਕਾਰਨ ਇੱਕ ਵਾਰ ਇਹ ਚਰਚਾ ਫਿਰ ਛਿੜ ਗਈ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਨੂੰ ਲੈ ਕੇ ਵਿਵਾਦ ਹੈ।