Child Welfare Committee - Azad Soch

ਬਾਲ ਭੀਖਿਆ ਕਰਨ ਵਾਲੇ ਦੋ ਬੱਚੇ ਬਾਲ ਭਲਾਈ ਕਮੇਟੀ ਅੱਗੇ ਪੇਸ਼
ਮਾਨਸਾ, 15 ਜੁਲਾਈ:

ਡਿਪਟੀ  ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਦੇ ਦਿਸ਼ਾ  ਨਿਰਦੇਸ਼ਾਂ ਅਤੇ ਬਾਲ ਸੁਰੱਖਿਆ ਅਫ਼ਸਰ ਨਤੀਸ਼ਾ ਅੱਤਰੀ ਦੀ ਯੋਗ ਅਗਵਾਈ ਹੇਠ ਕਾਊਂਸਲਰ ਰਜਿੰਦਰ ਕੁਮਾਰ ਵਰਮਾ ਵੱਲੋਂ ਭੀਖੀ ਵਿਖੇ ਬਾਲ ਭੀਖਿਆ ਸਬੰਧੀ ਚੈਕਿੰਗ ਕੀਤੀ ਗਈ।

ਇਸ ਦੌਰਾਨ ਲੋਕਾਂ ਨੂੰ ਜਾਗਰੂਕ ਕਰਦਿਆਂ ਉਨ੍ਹਾਂ ਕਿਹਾ ਕਿ ਬਾਲ ਭੀਖਿਆ ਕਰਵਾਉਣੀ ਕਾਨੂੰਨੀ ਜ਼ੁਰਮ ਹੈ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਬਾਲ ਭੀਖਿਆ ਨਾ ਕਰਵਾਉਣ ਅਤੇ ਬੱਚਿਆਂ ਨੂੰ ਸਕੂਲ ਵਿਚ ਦਾਖਲ ਕਰਵਾਉਣ। ਉਨ੍ਹਾਂ ਇਸ ਦੌਰਾਨ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸੁਰੱਖਿਆ ਸਬੰਧੀ ਜਾਣੂ ਕਰਵਾਇਆ।

ਕਾਊਂਸਲਰ ਸ੍ਰੀ ਰਾਜਿੰਦਰ ਵਰਮਾ ਨੇ ਦੱਸਿਆ ਕਿ ਚੈਕਿੰਗ ਦੌਰਾਨ 02 ਬੱਚੇ ਬਾਲ ਭੀਖਿਆ ਕਰਦੇ ਪਾਏ ਗਏ ਜਿੰਨ੍ਹਾਂ ਨੂੰ ਬਾਲ ਭਲਾਈ  ਕਮੇਟੀ ਮੈਂਬਰ ਨਵਨੀਤ ਕੌਰ ਅੱਗੇ ਪੇਸ਼ ਕੀਤਾ ਅਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਬੱਚਿਆਂ ਤੋਂ ਬਾਲ ਭੀਖਿਆ ਨਾ ਕਰਵਾਉਣ ਦੀ ਸਖ਼ਤੀ ਨਾਲ ਹਦਾਇਤ ਕੀਤੀ।

ਉਨ੍ਹਾਂ ਇਸ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਪਾਸੋਂ ਬੱਚਿਆਂ ਨਾਲ ਸਬੰਧਤ ਮਿਲਣ ਵਾਲੀਆਂ ਸੇਵਾਵਾਂ ਸਪੋਂਸਰਸਿ਼ਪ  ਤੇ ਫੋਸਟਰ ਕੇਅਰ ਬਾਰੇ ਦੱਸਿਆ ਤੇ ਹੋਰ ਵਿਭਾਗ ਤੋ ਬੱਚਿਆ ਨੂੰ ਮਿਲਣ ਵਾਲੀਆ ਸਹੂਲਤਾਂ ਤੋ ਜਾਣੋ ਕਰਵਾਇਆ ਤਾਂ ਜੋ ਕਿਸੇ ਲੋੜਵੰਦ ਬੱਚੇ ਦੀ ਮਦਦ ਕੀਤੀ ਜਾ ਸਕੇ।

ਉਨ੍ਹਾਂ ਜਿਣਸੀ ਐਕਟ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਮੋਬਾਇਲ ’ਤੇ ਗਲਤ ਸੁਨੇਹੇ ਭੇਜਣ ਅਤੇ ਛੇੜਛਾੜ ਕਰਨ ’ਤੇ ਸਖ਼ਤ ਸਜ਼ਾ ਦਾ ਕਾਨੂੰਨ ਹੈ। ਉਨ੍ਹਾਂ ਕਿਹਾ ਕਿ ਬਾਲ ਭੀਖਿਆ, ਬਾਲ ਵਿਆਹ, ਬਾਲ ਮਜ਼ਦੂਰੀ ਅਤੇ ਕਿਸੇ ਮੁਸੀਬਤ ਵਿਚ ਮਿਲੇ ਬੱਚੇ ਦੀ ਮਦਦ ਲਈ ਚਾਈਲਡ ਹੈਲਪਲਾਈਨ ਨੰਬਰ 1098 ’ਤੇ ਸੂਚਨਾ ਦਿੱਤੀ ਜਾ ਸਕਦੀ ਹੈ।

ਉਨ੍ਹਾਂ ਆਧਿਆਪਕਾਂ ਨੂੰ ਬੱਚੇ ਨਾਲ ਸਰੀਰਿਕ ਸਜ਼ਾ ਦੇਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਬੱਚਿਆਂ ਨਾਲ ਸਬੰਧਤ ਸੇਵਾਵਾਂ ਜਾਂ ਮਦਦ ਲਈ ਬਾਲ ਭਲਾਈ ਕਮੇਟੀ, ਬੱਚਤ ਭਵਨ ਮਾਨਸਾ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 33 ਵਿਖੇ ਸਥਿਤ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਮੌਕੇ ਸ਼ੈਲੀ ਮੀਡੀਆ ਇੰਚਾਰਜ, ਸੁਭਦੀਪ ਸਿੰਘ ਚਾਈਲਡ ਲਾਈਨ ਮੈਂਬਰ, ਪੁਲਿਸ ਵਿਭਾਗ ਤੋਂ ਪਰਮਜੀਤ ਸਿੰਘ ਅਤੇ ਪਰਮਜੀਤ ਕੌਰ ਹਾਜ਼ਰ ਸਨ।

ਜ਼ਿਲ੍ਹੇ ਵਿਚ ਬਾਲ ਭਲਾਈ ਕਮੇਟੀ ਅਤੇ ਜੁਵੈਨਾਈਲ ਜਸਟਿਸ ਬੋਰਡ ਦਾ ਹੋਵੇਗਾ ਪੁਨਰਗਠਨ - ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 2 ਜੂਨ :

ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿਚ 0 ਤੋਂ 18 ਸਾਲ ਦੇ ਬੱਚਿਆਂ ਦੀ ਸੁਰੱਖਿਆ ਅਤੇ ਦੇਖਭਾਲ ਤੇ ਕਿਸੇ ਕਾਰਨਾਂ ਕਰਕੇ ਕਾਨੂੰਨ ਦੇ ਟਕਰਾਅ ਵਿਚ ਆਉਣ ਵਾਲੇ ਬੱਚਿਆਂ ਲਈ ਜੁਵੇਨਾਈਲ ਜਸਟਿਸ ਐਕਟ 2015 ਤਹਿਤ ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਦਾ ਗਠਨ ਕੀਤਾ ਜਾਂਦਾ ਹੈ, ਜਿਨ੍ਹਾਂ ਕੋਲ ਬੱਚਿਆਂ ਦੇ ਭਵਿੱਖ ਨੂੰ ਧਿਆਨ ਚ ਰੱਖਦੇ ਹੋਏ ਯੋਗ ਫ਼ੈਸਲੇ ਲੈਣ ਦਾ ਅਧਿਕਾਰ ਹੁੰਦਾ ਹੈ ਅਤੇ ਉਹ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਕਰਦੇ ਹਨ। ਉਨ੍ਹਾਂ ਦੱਸਿਆ ਕਿ ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਦਾ ਕਾਰਜਕਾਲ ਤਿੰਨ ਸਾਲ ਦਾ ਹੁੰਦਾ ਹੈ l ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਚੱਲ ਰਹੀ ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਦਾ ਕਾਰਜਕਾਲ ਖ਼ਤਮ ਹੋ ਚੁੱਕਾ ਹੈ, ਜਿਸ ਕਰਕੇ ਹੁਣ ਜੁਵੇਨਾਈਲ ਜਸਟਿਸ ਬੋਰਡ ਲਈ ਦੋ ਨਵੇਂ ਯੋਗ ਮੈਂਬਰਾਂ ਅਤੇ ਬਾਲ ਭਲਾਈ ਕਮੇਟੀ ਲਈ ਇਕ ਚੇਅਰਪਰਸਨ ਅਤੇ ਚਾਰ ਮੈਂਬਰਾਂ ਦੀ ਨਿਯੁਕਤੀ ਕੀਤੀ ਜਾਣੀ ਹੈ l ਇਨ੍ਹਾਂ ਦੀ ਨਿਯੁਕਤੀ ਜੁਵੇਨਾਈਲ ਜਸਟਿਸ ਐਕਟ ਦੀ ਧਾਰਾ 27 ਅਤੇ 4 ਅਨੁਸਾਰ ਕੀਤੀ ਜਾਣੀ ਹੈ l ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਲਈ ਅਪਲਾਈ ਕਰਨ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਦੀ ਵੈੱਬਸਾਈਟ 'ਤੇ ਦਿੱਤੀ ਗਏ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਰਾਮ ਕਲੋਨੀ ਕੈਂਪ, ਚੰਡੀਗੜ੍ਹ ਰੋਡ, ਹੁਸ਼ਿਆਰਪੁਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ l ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਵੈੱਬਸਾਈਟ 'ਤੇ ਦਿੱਤੀ ਗਏ ਨਿਯਮਾਂ ਅਤੇ ਸ਼ਰਤਾਂ ਨੂੰ ਪੂਰਨ ਕਰਨ ਵਾਲੇ ਯੋਗ ਉਮੀਦਵਾਰ ਆਪਣਾ ਬਿਨੈ ਪੱਤਰ ਵਿਭਾਗ ਦੇ ਦਫ਼ਤਰ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਐਸ.ਸੀ.ਓ ਨੰਬਰ 102 ਅਤੇ 103 ਪਿਕਾਡਲੀ ਸਿਨੇਮਾ ਦੇ ਪਿੱਛੇ ਸੈਕਟਰ 34 ਏ ਚੰਡੀਗੜ੍ਹ ਵਿਖੇ ਰਜਿਸਟਰ ਡਾਕ ਜਾਂ ਸਪੀਡ ਪੋਸਟ ਰਾਹੀਂ ਅਤੇ ਈਮੇਲ ਆਈਡੀ cwcjjbrecuritment@punjab.gov.in 'ਤੇ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਿਨੈ ਕਰਨ ਦੀ ਅੰਤਿਮ ਮਿਤੀ 17.6. 2025 ਹੈ।